Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, AUG 20, 2026

    1:35:41 PM

  • sajjan kumar  passes away

    1984 ਦੰਗਿਆਂ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ

  • distressed couple places this demand before dc

    ਘਰ ਵੇਚਣ ਦੇ ਬਾਵਜੂਦ ਵੀ ਨਹੀਂ ਮੁਕਿਆ ਕਰਜ਼ਾ,...

  • sant harchand singh longowal

    ਬਰਸੀ 'ਤੇ ਵਿਸ਼ੇਸ਼: ਜਾਣੋ ਕੌਣ ਸਨ ਸੰਤ ਹਰਚੰਦ ਸਿੰਘ...

  • holiday in schools  holiday on friday

    ਸਕੂਲਾਂ ਵਿਚ ਭਲਕੇ ਛੁੱਟੀ ਦਾ ਐਲਾਨ, ਕੀ ਖੁੱਲ੍ਹਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਫੇਰਿਆਂ ਤੋਂ ਪਹਿਲਾਂ ਲਾੜਾ ਪ੍ਰੇਮਿਕਾ ਤੇ ਲਾੜੀ ਪ੍ਰੇਮੀ ਨਾਲ ਫਰਾਰ, ਪਰਿਵਾਰ ਵਾਲੇ ਕਰਦੇ ਰਹੇ ਭਾਲ

NATIONAL News Punjabi(ਦੇਸ਼)

ਫੇਰਿਆਂ ਤੋਂ ਪਹਿਲਾਂ ਲਾੜਾ ਪ੍ਰੇਮਿਕਾ ਤੇ ਲਾੜੀ ਪ੍ਰੇਮੀ ਨਾਲ ਫਰਾਰ, ਪਰਿਵਾਰ ਵਾਲੇ ਕਰਦੇ ਰਹੇ ਭਾਲ

  • Edited By Disha,
  • Updated: 22 Feb, 2025 04:42 PM
National
groom girlfriend bride lover
  • Share
    • Facebook
    • Tumblr
    • Linkedin
    • Twitter
  • Comment

ਪਾਲੀ- ਇਕ ਹੀ ਦਿਨ 'ਚ 2 ਵੱਖ-ਵੱਖ ਥਾਵਾਂ ਤੋਂ ਲਾੜਾ ਅਤੇ ਲਾੜੀ ਵਿਆਹ ਤੋਂ ਠੀਕ ਪਹਿਲੇ ਘਰ ਛੱਡ ਕੇ ਦੌੜ ਗਏ। ਇਕ ਪਾਸ ਨਵਾਂ ਗਾਂਵ ਇਲਾਕੇ ਤੋਂ ਦੌੜੇ ਲਾੜੇ ਨੇ ਮੁੰਬਈ ਪਹੁੰਚ ਕੇ ਪ੍ਰੇਮਿਕਾ ਨਾਲ ਵਿਆਹ ਕਰਵਾ ਲਿਆ, ਉੱਥੇ ਹੀ ਦੂਜੇ ਪਾਸੇ ਸੁਮੇਰਪੁਰ ਰੋਡ ਖੇਤਰ ਤੋਂ ਲਾੜੀ ਆਪਣੇ ਇੰਦੌਰ ਦੇ ਪ੍ਰੇਮੀ ਨਾਲ ਫਰਾਰ ਹੋ ਗਈ। ਇਨ੍ਹਾਂ ਘਟਨਾਵਾਂ ਦੇ ਪੂਰੇ ਸ਼ਹਿਰ 'ਚ ਸਨਸਨੀ ਫੈਲ ਦਿੱਤੀ ਅਤੇ ਚਰਚਾ ਦਾ ਵਿਸ਼ਾ ਬਣ ਗਈਆਂ। ਲਾੜਾ ਅਤੇ ਉਸ ਦਾ ਪਰਿਵਾਰ ਮੂਲ ਰੂਪ ਨਾਲ ਮੁੰਬਈ ਦਾ ਰਹਿਣ ਵਾਲਾ ਸੀ। ਉਨ੍ਹਾਂ ਦੇ ਰਿਸ਼ਤੇਦਾਰ ਅਤੇ ਪਰਿਵਾਰ ਦੇ ਹੋਰ ਮੈਂਬਰ ਪਾਲੀ ਰਹਿੰਦੇ ਸਨ। ਉਹ ਖੁਦ ਵੀ ਮੂਲ ਰੂਪ ਨਾਲ ਪਾਲੀ ਦੇ ਹੀ ਰਹਿਣ ਵਾਲੇ ਸਨ ਅਤੇ ਕਾਰੋਬਾਰ ਲਈ ਮੁੰਬਈ ਸ਼ਿਫਟ ਹੋਏ ਸਨ। ਇਸ ਵਿਚ ਪਾਲੀ ਕੁੜੀ ਨਾਲ ਵਿਆਹ ਦੀ ਗੱਲ ਚੱਲੀ। ਪਰਿਵਾਰ ਮੁੰਬਈ ਤੋਂ ਪਾਲੀ ਪਹੁੰਚਿਆ। ਮੁੰਡਾ ਅਤੇ ਕੁੜੀ ਨੇ ਇਕ-ਦੂਜੇ ਨੂੰ ਪਸੰਦ ਕੀਤਾ। 18 ਫਰਵਰੀ ਨੂੰ ਵਿਆਹ ਤੈਅ ਸੀ। ਲਾੜੇ ਨੇ ਖੁਦ ਖਾਣੇ ਦੇ ਮੈਨਿਊ ਤੋਂ ਲੈ ਕੇ ਵਿਆਹ ਦੇ ਵੈਨਿਊ ਤੱਕ ਸਭ ਕੁਝ ਡਿਸਾਈਡ ਕੀਤਾ ਪਰ ਉਸ ਦੇ ਮਨ 'ਚ ਕੀ ਚੱਲ ਸੀ ਕਿਸੇ ਨੂੰ ਨਹੀਂ ਪਤਾ ਲੱਗਿਆ। 18 ਫਰਵਰੀ ਨੂੰ ਵਿਆਹ ਤੋਂ ਠੀਕ ਪਹਿਲੇ ਸਵੇਰੇ ਲਾੜਾ ਗਾਇਬ ਹੋ ਗਿਆ। ਕਾਫ਼ੀ ਘੰਟੇ ਤਲਾਸ਼ ਕਰਨ ਤੋਂ ਬਾਅਦ ਪਤਾ ਲੱਗਾ ਕਿ ਉਹ ਮੁੰਬਈ ਪਹੁੰਚ ਗਿਆ ਅਤੇ ਉਸ ਨੇ ਆਪਣੀ ਪਤਨੀ ਨਾਲ ਵਿਆਹ ਕਰ ਲਿਆ। ਪਰਿਵਾਰ ਨੇ ਇਸ ਵਿਚ ਕੋਤਵਾਲੀ ਥਾਣੇ 'ਚ ਮਿਸਿੰਗ ਰਿਪੋਰਟ ਦਰਜ ਕਰਵਾਈ ਸੀ। 

ਇਹ ਵੀ ਪੜ੍ਹੋ : Birth Certificate ਨੂੰ ਲੈ ਕੇ ਹਾਈ ਕੋਰਟ ਨੇ ਸੁਣਾਇਆ ਅਹਿਮ ਫ਼ੈਸਲਾ

ਇਕ ਹੋਰ ਮਾਮਲਾ ਸੁਮੇਰਪੁਰ ਰੋਡ ਇਲਾਕੇ ਦਾ ਹੈ। ਟੀਪੀ ਨਗਰ ਥਾਣੇ 'ਚ ਰਿਪੋਰਟ ਦਿੱਤੀ ਗਈ ਹੈ। ਪਰਿਵਾਰ ਵਾਲਿਆਂ ਦਾ ਕਹਿਣਾ ਹੈ ਕਿ ਵਿਆਹ 17 ਫਰਵਰੀ ਨੂੰ ਤੈਅ ਸੀ। ਲਾੜੀ ਸਵੇਰੇ ਕਰੀਬ 11 ਵਜੇ ਦੁਲਹਣ ਦੀ ਡਰੈੱਸ ਪਹਿਨੇ ਘਰੋਂ ਬਾਹਰ ਨਿਕਲੀ ਅਤੇ ਦੱਸਿਆ ਕਿ ਪਾਰਲਰ ਜਾ ਰਹੀ ਹੈ। ਕੁਝ ਦੇਰ ਬਾਅਦ ਪਤਾ ਲੱਗਾ ਕਿ ਉਹ ਇੰਦੌਰ ਵਾਸੀ ਜਿਸ ਗਣੇਸ਼ ਨਾਂ ਦੇ ਨੌਜਵਾਨ ਨਾਲ ਸੰਪਰਕ 'ਚ ਸੀ, ਉਸੇ ਨਾਲ ਫਰਾਰ ਹੋ ਗਈ। ਪਰਿਵਾਰ ਦਾ ਕਹਿਣਾ ਹੈ ਕਿ ਮੁੰਡਾ ਉਸ ਦੀ ਪਸੰਦ ਦਾ ਸੀ, ਫਿਰ ਵੀ ਉਸ ਨੇ ਵਿਆਹ ਤੋਂ ਪਹਿਲੇ  ਧੋਖਾ ਦੇ ਦਿੱਤਾ। ਇਨ੍ਹਾਂ 2 ਘਟਨਾਵਾਂ ਨਾਲ 2 ਨਹੀਂ ਚਾਰ ਪਰਿਵਾਰਾਂ ਮਾਣ ਟੁੱਟਿਆ ਹੈ ਅਤੇ ਉਨ੍ਹਾਂ ਨੂੰ ਪਰੇਸ਼ਾਨੀ ਚੁੱਕਣੀ ਪਈ।

ਇਹ ਵੀ ਪੜ੍ਹੋ : ਪ੍ਰੇਮੀ ਨੂੰ ਮਿਲਣ ਲਈ ਹੋਟਲ 'ਚ ਬੁਲਾਇਆ, ਕਮਰੇ 'ਚ ਦਾਖ਼ਲ ਹੋਣ ਤੋਂ ਪਹਿਲਾਂ ਹੀ ਕੁੜੀ...

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Groom
  • girlfriend
  • bride
  • lover
  • family
  • wedding
  • ਲਾੜਾ
  • ਪ੍ਰੇਮਿਕਾ
  • ਲਾੜੀ
  • ਪ੍ਰੇਮੀ
  • ਪਰਿਵਾਰ
  • ਵਿਆਹ

'ਸ਼ੀਸ਼ਮਹਿਲ' 'ਚ ਨਹੀਂ ਤਾਂ ਦਿੱਲੀ ਦੇ ਨਵੇਂ ਮੁੱਖ ਮੰਤਰੀ ਕਿੱਥੇ ਰਹਿਣਗੇ?

NEXT STORY

Stories You May Like

  • groom in sherwani food delivery video viral
    ਹੈਂ! ਲਾੜੀ ਨੂੰ ਮੰਡਪ 'ਚ ਛੱਡ ਫੂਡ ਡਿਲਵਰੀ ਦਾ ਕੰਮ ਕਰਨ ਤੁਰ ਪਿਆ ਲਾੜਾ! ਪੂਰੀ ਸੱਚਾਈ ਜਾਣ ਉੱਡਣਗੇ ਹੋਸ਼
  • police action
    4 ਸਾਲਾਂ ਤੋਂ ਫਰਾਰ ਚੱਲ ਰਹੇ ਬਦਮਾਸ਼ ਦਾ ਪੁਲਸ ਨੇ ਕਰ'ਤਾ ਐਨਕਾਊਂਟਰ ! ਜੰਗਲ 'ਚ...
  • us sanctions on russia increase threat to oil supply
    ਰੂਸ ’ਤੇ ਅਮਰੀਕੀ ਪਾਬੰਦੀਆਂ ਨਾਲ ਤੇਲ ਸਪਲਾਈ ’ਤੇ ਵਧਿਆ ਖਤਰਾ
  • wedding  jewelry  bride  shopping  running
    ਹਿਮਾਚਲ: ਵਿਆਹ ਤੋਂ ਅਗਲੇ ਦਿਨ ਲੱਖਾਂ ਦੇ ਗਹਿਣੇ ਲੈ ਰਫੂਚੱਕਰ ਹੋਈ ਲਾੜੀ, ਸ਼ਾਂਪਿੰਗ ਦੇ ਬਹਾਨੇ...
  • cartridges recovered from the bag of a minor girl
    ਗੋਂਡਾ: ਜੇਲ੍ਹ 'ਚ ਪ੍ਰੇਮੀ ਨੂੰ ਮਿਲਣ ਪੁੱਜੀ ਨਾਬਾਲਗ ਕੁੜੀ, 10 ਜ਼ਿੰਦਾ ਕਾਰਤੂਸ ਤੇ ਜਾਅਲੀ ਆਈਡੀ ਬਰਾਮਦ
  • gold and silver are becoming expensive  big jump in the prices of silver
    ਤਿਉਹਾਰਾਂ ਤੋਂ ਪਹਿਲਾਂ ਮੁੜ ਮਹਿੰਗੇ ਹੋ ਰਹੇ ਸੋਨਾ-ਚਾਂਦੀ, Silver ਦੀਆਂ ਕੀਮਤਾਂ 'ਚ ਆਇਆ ਵੱਡਾ ਉਛਾਲ
  • good news for indian students going to australia
    ਆਸਟ੍ਰੇਲੀਆ ਜਾਣ ਵਾਲੇ ਭਾਰਤੀ ਵਿਦਿਆਰਥੀਆਂ ਲਈ ਖ਼ੁਸ਼ਖਬਰੀ, ਦਾਖ਼ਲੇ ਤੋਂ ਪਹਿਲਾਂ Online ਚੈੱਕ ਹੋਣਗੇ ਦਸਤਾਵੇਜ਼
  • woman  s unborn baby dies in a mannat hospita hospital in jalandhar
    ਜਲੰਧਰ ਦੇ ਨਿੱਜੀ ਹਸਪਤਾਲ 'ਚ ਔਰਤ ਦੇ ਗਰਭ 'ਚ ਪਲ ਰਹੇ ਬੱਚੇ ਦੀ ਮੌਤ, ਪਰਿਵਾਰ ਨੇ ਕੀਤਾ ਹੰਗਾਮਾ
  • swift car fire in jalandhar
    ਜਲੰਧਰ ਵਿਖੇ ਮਾਤਾ ਰਾਣੀ ਚੌਕ ਨੇੜੇ ਸਵਿੱਫਟ ਕਾਰ ਨੂੰ ਲੱਗੀ ਅੱਗ
  • big revelation in the case of looting rs 72 lakh from a businessman in jalandhar
    ਜਲੰਧਰ: ਕਾਰੋਬਾਰੀ ਕੋਲੋਂ 72 ਲੱਖ ਲੁੱਟਣ ਦੇ ਮਾਮਲੇ 'ਚ ਵੱਡਾ ਖ਼ੁਲਾਸਾ! ਮਾਲਕ ਦੇ...
  • government work halted due to strike  employees protest
    ਹੜਤਾਲ ਨਾਲ ਸਰਕਾਰੀ ਕੰਮਕਾਜ ਠੱਪ, ਸਬ-ਰਜਿਸਟ੍ਰਾਰ ਦਫ਼ਤਰਾਂ ਦੇ ਬਾਹਰ ਵੀ...
  • deep dhillon s special interview
    ਦੀਪ ਢਿੱਲੋਂ ਦਾ ਬੇਬਾਕ ਇੰਟਰਵਿਊ: ਧਰਮਿੰਦਰ, ਵਰਿੰਦਰ, ਯੋਗਰਾਜ ਤੇ ਗੁੱਗੂ ਗਿੱਲ ਦੇ...
  • elder brother along with his wife murdered disabled brother for property
    ਜਾਇਦਾਦ ਲਈ ਵੱਡੇ ਭਰਾ ਨੇ ਪਤਨੀ ਨਾਲ ਮਿਲ ਕੇ ਕੀਤਾ ਦਿਵਿਆਂਗ ਭਰਾ ਦਾ ਕਤਲ, ਪੁਲਸ...
  • sensational incident in shahkot
    ਸ਼ਾਹਕੋਟ ’ਚ ਸਨਸਨੀਖੇਜ਼ ਵਾਰਦਾਤ, ਸਕੂਲ ਬੱਸ ਦੀ ਉਡੀਕ ਕਰ ਰਿਹਾ ਦੂਸਰੀ ਜਮਾਤ ਦਾ...
  • 29th mela kathar da 2026
    29ਵਾਂ ਮੇਲਾ ਕਠਾਰ ਦਾ 2026: ਪੰਜਾਬੀ ਸੰਗੀਤ, ਸੱਭਿਆਚਾਰ ਤੇ ਭਾਈਚਾਰੇ ਦਾ ਇੱਕ...
  • dera baba murad shah annual fair during punjab bandh
    ਪੰਜਾਬ ਬੰਦ ਦੌਰਾਨ ਡੇਰਾ ਬਾਬਾ ਮੁਰਾਦ ਸ਼ਾਹ ਸਲਾਨਾ ਮੇਲੇ ਨੂੰ ਲੈ ਕੇ ਟਰੱਸਟ ਦਾ...
Trending
Ek Nazar
sunita ahuja withdraws divorce case govinda s manager confirms

ਟੁੱਟਣ ਤੋਂ ਬਚ ਗਿਆ 40 ਸਾਲ ਪੁਰਾਣਾ ਰਿਸ਼ਤਾ, ਸੁਨੀਤਾ ਆਹੂਜਾ ਨੇ ਤਲਾਕ ਦੀ ਅਰਜ਼ੀ...

this actress once wanted to have 11 children

ਕਦੇ 11 ਬੱਚੇ ਪੈਦਾ ਕਰਨਾ ਚਾਹੁੰਦੀ ਸੀ ਇਹ ਅਦਾਕਾਰਾ, ਪਰ ਹੁਣ ਨਹੀਂ ਬਣਨਾ ਚਾਹੁੰਦੀ...

car  well  family  death  police

ਖੂਹ 'ਚ ਜਾ ਡਿੱਗੀ ਕਾਰ ! ਇਕੋ ਪਰਿਵਾਰ ਦੇ 4 ਜੀਆਂ ਦੀ ਹੋਈ ਦਰਦਨਾਕ ਮੌਤ

kangana ranaut hits back at baba ramdev

"ਮੇਰੀ ਜਵਾਨੀ ਬਾਰੇ ਦਿਨੇ ਸੁਪਨੇ ਨਾ ਦੇਖੋ...": ਕੰਗਨਾ ਰਣੌਤ ਨੇ ਬਾਬਾ ਰਾਮਦੇਵ...

indian origin people arrested in us

ਅਮਰੀਕਾ 'ਚ ਇਮੀਗ੍ਰੇਸ਼ਨ ਮਾਮਲਿਆਂ ’ਚ ਭਾਰਤੀ ਮੂਲ ਦੇ 2 ਲੋਕ ਗ੍ਰਿਫ਼ਤਾਰ

raid on government officials

ਰਾਸ਼ਟਰਪਤੀ ਦੇ ਅਧਿਕਾਰੀਆਂ ਦੇ ਘਰ 'ਤੇ ਪੈ ਗਈ Raid ! ਯੂਕਰੇਨ 'ਚ ਭ੍ਰਿਸ਼ਟਾਚਾਰ...

former minister arrested

ਸ਼੍ਰੀਲੰਕਾ : ਦੋ ਵੱਖ-ਵੱਖ ਮਾਮਲਿਆਂ 'ਚ ਸਾਬਕਾ ਮੰਤਰੀ ਗ੍ਰਿਫਤਾਰ

russia iran conflict

ਮਾਸਕੋ ਦੇ ਨੇੜੇ ਇੱਕ ਗੋਦਾਮ 'ਤੇ ਡਰੋਨ ਹਮਲਾ, ਲੱਗੀ ਭਿਆਨਕ ਅੱਗ

situation in bangladesh

ਬੰਗਲਾਦੇਸ਼ 'ਚ ਅਲ-ਕਾਇਦਾ ਦੀ ਸਰਗਰਮੀ ਵਧੀ ; ਪੁਲਿਸ ਹਾਈ ਅਲਰਟ 'ਤੇ

lawmakers warn about china

ਚੀਨ ਜਲਦੀ ਹੀ ਪੱਛਮੀ ਪ੍ਰਸ਼ਾਂਤ 'ਚ ਪੈਦਾ ਕਰ ਸਕਦਾ ਹੈ ਖ਼ਤਰਾ, ਕਾਨੂੰਨਸਾਜ਼ਾਂ ਨੇ...

ebola virus

ਕਾਂਗੋ 'ਚ ਇਬੋਲਾ ਦਾ ਕਹਿਰ, ਮਾਮਲੇ 5,000 ਤੋਂ ਪਾਰ

pia dandia wins democratic primary

ਭਾਰਤੀ-ਅਮਰੀਕੀ ਪੀਆ ਡਾਂਡੀਆ ਨੇ ਫਲੋਰੀਡਾ 'ਚ ਜਿੱਤੀ ਡੈਮੋਕ੍ਰੇਟਿਕ ਪ੍ਰਾਇਮਰੀ

spacex rocket colliding with moon

ਸਪੇਸਐਕਸ ਨੇ ਰਾਕੇਟ ਦੇ ਚੰਦਰਮਾ ਨਾਲ ਟਕਰਾਉਣ ਨਾਲ ਬਣੇ 'ਟੋਏ' ਦੀਆਂ ਤਸਵੀਰਾਂ...

sikh activists in canada

ਕੈਨੇਡਾ 'ਚ ਦੋ ਸਿੱਖ ਕਾਰਕੁਨਾਂ ਦੀ ਜਾਨ ਨੂੰ ਖਤਰਾ! ਪੁਲਿਸ ਨੇ ਦਿੱਤੀ ਚਿਤਾਵਨੀ

tribute to late poet surjit patar

ਮੈਲਬੌਰਨ ਦੀ ਲੱਗੀ ਕਲਾ ਪ੍ਰਦਰਸ਼ਨੀ 'ਚ ਮਰਹੂਮ ਕਵੀ ਸੁਰਜੀਤ ਪਾਤਰ ਨੂੰ ਕਲਾਤਮਕ ਨਮਨ

australian cricketer fined

ਸ਼ਰਾਬ ਪੀ ਕੇ ਗੱਡੀ ਚਲਾਉਣਾ ਪਿਆ ਮਹਿੰਗਾ: ਆਸਟ੍ਰੇਲੀਆਈ ਕ੍ਰਿਕਟਰ ਡੇਵਿਡ ਵਾਰਨਰ...

ghalibaf visit iraq

ਈਰਾਕ ਜਾਣਗੇ ਈਰਾਨੀ ਸੰਸਦ ਦੇ ਸਪੀਕਰ ਮੁਹੰਮਦ ਬਘੇਰੀ ਗਾਲਿਬਾਫ

norway king hospitalised

ਨਾਰਵੇ ਦੇ ਰਾਜਾ ਹਰਾਲਡ ਹਸਪਤਾਲ 'ਚ ਦਾਖਲ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • india on pakistan high commission
      ਪਾਕਿਸਤਾਨ ਖ਼ਿਲਾਫ਼ ਭਾਰਤ ਦਾ ਇਕ ਹੋਰ ਵੱਡਾ ਐਕਸ਼ਨ ! ਹਾਈ ਕਮਿਸ਼ਨ ਦੇ ਬਾਹਰ ਚਲਾਇਆ...
    • sbi account holders charges will be levied on cash withdrawals
      SBI ਦੇ ਇਨ੍ਹਾਂ ਖ਼ਾਤਾਧਾਰਕਾਂ ਲਈ ਵੱਡਾ ਝਟਕਾ, ਚਾਰ ਵਾਰ ਤੋਂ ਵੱਧ ਨਕਦੀ ਕਢਵਾਉਣ...
    • scotland  mp  martin day  indian girl  marriage  kerala
      ਪ੍ਰਵਾਨ ਚੜ੍ਹਿਆ 7 ਸਮੁੰਦਰ ਪਾਰ ਦਾ ਪਿਆਰ ! ਸਕਾਟਲੈਂਡ ਦੇ MP ਨੇ ਭਾਰਤੀ ਕੁੜੀ ਨੂੰ...
    • former pm rajiv gandhi  birth anniversary  tributes
      ਸੋਨੀਆ, ਖੜਗੇ, ਰਾਹੁਲ ਨੇ ਸਾਬਕਾ PM ਰਾਜੀਵ ਗਾਂਧੀ ਨੂੰ ਉਨ੍ਹਾਂ ਦੇ ਜਨਮ ਦਿਵਸ...
    • car  well  family  death  police
      ਖੂਹ 'ਚ ਜਾ ਡਿੱਗੀ ਕਾਰ ! ਇਕੋ ਪਰਿਵਾਰ ਦੇ 4 ਜੀਆਂ ਦੀ ਹੋਈ ਦਰਦਨਾਕ ਮੌਤ
    • supreme court  women officers  permanent commission  indian coast guard
      'ਮਹਿਲਾ ਅਧਿਕਾਰੀਆਂ ਦਾ ਨਹੀਂ ਹੋਣ ਦੇਵਾਂਗੇ ਅਪਮਾਨ..!', ਸਥਾਈ ਕਮਿਸ਼ਨ ਨਾ ਦੇਣ...
    • pm modi  rajiv gandhi  birth anniversary  tribute
      PM ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਨੂੰ ਉਨ੍ਹਾਂ ਦੀ ਜਯੰਤੀ 'ਤੇ...
    • machail mata yatra  pavithra charri  kishtwar
      ਕਿਸ਼ਤਵਾੜ ਤੋਂ ਸਾਲਾਨਾ ਮਚੈਲ ਮਾਤਾ ਯਾਤਰਾ ਦੀ ਪਵਿੱਤਰ ਛੜੀ ਪੱਦਰ ਲਈ ਰਵਾਨਾ
    • amit shah tamil nadu cm vijay
      ਦੱਖਣੀ ਰਾਜਾਂ ਦੇ ਮੁੱਖ ਮੰਤਰੀਆਂ ਦੀ ਮੀਟਿੰਗ ਤੋਂ ਪਹਿਲਾਂ ਅਮਿਤ ਸ਼ਾਹ ਨੂੰ ਮਿਲੇ...
    • kiren rijiju  arunachal pradesh  border  china  india
      ਅਰੁਣਾਚਲ ਦੇ ਬਾਰਡਰ 'ਤੇ ਕਬਜ਼ਾ ਕਰ ਰਿਹਾ ਚੀਨ ! ਕੇਂਦਰੀ ਮੰਤਰੀ ਨੇ ਦੱਸੀ ਸੱਚਾਈ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +