Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 10, 2026

    12:08:35 AM

  • rr vs gt

    IPL 2026: GT ਨੇ RR ਨੂੰ 77 ਦੌੜਾਂ ਨਾਲ ਹਰਾਇਆ,...

  • shubman gill played a stormy innings

    RR Vs GT : ਸ਼ੁਭਮਨ ਗਿੱਲ ਨੇ ਖੇਡੀ ਤੂਫਾਨੀ ਪਾਰੀ,...

  • graduation joys turn to mourning  indian student dies of heart attack in us

    ਮਾਤਮ 'ਚ ਬਦਲੀਆਂ ਗ੍ਰੈਜੂਏਸ਼ਨ ਦੀਆਂ ਖੁਸ਼ੀਆਂ! US...

  • major operation under mission welcome in italy

    ਇਟਲੀ 'ਚ ਮਿਸ਼ਨ 'ਵੈਲਕਮ' ਤਹਿਤ ਵੱਡੀ ਕਾਰਵਾਈ! 19...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਸ਼ਗਨਾਂ ਵਾਲੇ ਘਰ ਪਏ ਕੀਰਨੇ, ਵਿਆਹ ਤੋਂ ਇਕ ਦਿਨ ਬਾਅਦ ਲਾੜੇ ਨੇ ਕੀਤੀ ਖ਼ੁਦਕੁਸ਼ੀ

NATIONAL News Punjabi(ਦੇਸ਼)

ਸ਼ਗਨਾਂ ਵਾਲੇ ਘਰ ਪਏ ਕੀਰਨੇ, ਵਿਆਹ ਤੋਂ ਇਕ ਦਿਨ ਬਾਅਦ ਲਾੜੇ ਨੇ ਕੀਤੀ ਖ਼ੁਦਕੁਸ਼ੀ

  • Edited By Tanu,
  • Updated: 28 Nov, 2020 06:26 PM
National
groom suicide in lucknow the day after his wedding
  • Share
    • Facebook
    • Tumblr
    • Linkedin
    • Twitter
  • Comment

ਲਖਨਊ (ਵਾਰਤਾ)— ਜਿਸ ਘਰ 'ਚ ਸ਼ਗਨਾਂ ਦੇ ਗੀਤ ਗਾਏ ਜਾ ਰਹੇ ਸਨ, ਅੱਜ ਉਸ ਘਰ 'ਚ ਕੀਰਨੇ ਪੈ ਰਹੇ ਹਨ। ਦਰਅਸਲ ਉੱਤਰ ਪ੍ਰਦੇਸ਼ 'ਚ ਲਖਨਊ ਦੇ ਗੋਸਾਈਗੰਜ ਖੇਤਰ 'ਚ ਵਿਆਹ ਦੇ ਇਕ ਦਿਨ ਬਾਅਦ ਹੀ ਲਾੜੇ ਨੇ ਫਾਹਾ ਲਾ ਕੇ ਖ਼ੁਦਕੁਸ਼ੀ ਕਰ ਲਈ। ਪੁਲਸ ਸੂਤਰਾਂ ਨੇ ਅੱਜ ਇੱਥੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਨੇ ਦੱਸਿਆ ਕਿ ਰਕੀਬਾਬਾਦ ਵਾਸੀ ਰਾਮਦੁਲਾਰੇ ਦੇ 25 ਸਾਲਾ ਪੁੱਤਰ ਮਹਿੰਦਰ ਦਾ 26 ਨਵੰਬਰ ਨੂੰ ਵਿਆਹ ਹੋਇਆ ਸੀ। ਉਨ੍ਹਾਂ ਨੇ ਦੱਸਿਆ ਕਿ ਵਿਆਹ ਤੋਂ ਬਾਅਦ ਕੱਲ੍ਹ ਦੇਰ ਰਾਤ ਸਮੂਹਿਕ ਭੋਜ ਦਾ ਪ੍ਰੋਗਰਾਮ ਚੱਲ ਰਿਹਾ ਸੀ ਅਤੇ ਸਾਰੇ ਰਿਸ਼ਤੇਦਾਰ ਤੇ ਪਰਿਵਾਰ ਦੇ ਲੋਕ ਰੁੱਝੇ ਹੋਏ ਸਨ। 

ਇਹ ਵੀ ਪੜ੍ਹੋ: ਜ਼ਮੀਨ ਖ਼ਾਤਰ ਪੁੱਤਰ ਨੇ ਕਮਾਇਆ ਕਹਿਰ, ਪਿਓ ਨੂੰ ਦਰੱਖ਼ਤ ਨਾਲ ਬੰਨ੍ਹ ਦਿੱਤੀ ਦਰਦਨਾਕ ਮੌਤ

ਪਰਿਵਾਰ ਵਾਲਿਆਂ ਨੇ ਦੱਸਿਆ ਪ੍ਰੋਗਰਾਮ ਦੌਰਾਨ ਮਹਿੰਦਰ ਲਾਪਤਾ ਹੋ ਗਿਆ। ਕਾਫੀ ਭਾਲ ਮਗਰੋਂ ਪਿੰਡ ਦੇ ਬਾਹਰ ਅੰਬ ਦੇ ਦਰੱਖ਼ਤ 'ਤੇ ਰੱਸੀ ਦਾ ਫੰਦਾ ਬਣਾ ਕੇ ਫਾਹਾ ਲਾ ਕੇ ਉਸ ਨੇ ਖ਼ੁਦਕੁਸ਼ੀ ਕਰ ਲਈ। ਉਨ੍ਹਾਂ ਨੇ ਦੱਸਿਆ ਕਿ ਖ਼ੁਦਕੁਸ਼ੀ ਦੇ ਕਾਰਨ ਦਾ ਪਤਾ ਨਹੀਂ ਲੱਗ ਸਕਿਆ। ਪੁਲਸ ਮੁਤਾਬਕ ਮਹਿੰਦਰ ਖੇਤੀ ਕਰਦਾ ਸੀ। ਪੁਲਸ ਮਾਮਲੇ ਦੀ ਛਾਣਬੀਨ ਕਰ ਰਹੀ ਹੈ। ਮਹਿੰਦਰ ਵਲੋਂ ਖ਼ੁਦਕੁਸ਼ੀ ਕੀਤੇ ਜਾਣ ਕਾਰਨ ਪੂਰੇ ਪਿੰਡ 'ਚ ਮਾਤਮ ਪਸਰਿਆ ਹੋਇਆ ਹੈ।

ਇਹ ਵੀ ਪੜ੍ਹੋ: ਲਾੜੇ ਨੇ ਲਾੜੀ ਦੇ ਪੁਗਾਏ ਬੋਲ, ਹੈਲੀਕਾਪਟਰ 'ਤੇ ਲਿਆਇਆ ਘਰ, ਦੇਖਣ ਲਈ ਇਕੱਠਾ ਹੋਇਆ ਪੂਰਾ ਪਿੰਡ

  • Groom
  • suicide
  • wedding
  • Lucknow
  • ਲਖਨਊ
  • ਲਾੜਾ
  • ਖ਼ੁਦਕੁਸ਼ੀ
  • ਵਿਆਹ

ਕੋਰੋਨਾ ਦੇ ਵੱਧਦੇ ਮਾਮਲਿਆਂ ਕਾਰਨ ਹਰਿਆਣਾ 'ਚ 10 ਦਿਨ ਹੋਰ ਬੰਦ ਰਹਿਣਗੇ ਸਕੂਲ

NEXT STORY

Stories You May Like

  • marriage accident 5 people
    ਵਿਆਹ ਦੇ ਸ਼ਗਨਾਂ 'ਚ ਪਏ ਵੈਣ! ਭਿਆਨਕ ਹਾਦਸੇ 'ਚ ਪਤੀ-ਪਤਨੀ ਤੇ ਪੁੱਤ ਸਣੇ 5 ਲੋਕਾਂ ਦੀ ਦਰਦਨਾਕ ਮੌਤ
  • woman suicide case
    ਔਲਾਦ ਨਾ ਹੋਣ ਤੋਂ ਪਰੇਸ਼ਾਨ ਔਰਤ ਨੇ ਕੀਤੀ ਖ਼ੁਦਕੁਸ਼ੀ
  • groom  wedding  car  firing  police
    ਸਜ-ਧਜ ਬਰਾਤ ਲਿਜਾਂਦੇ ਲਾੜੇ ਨੂੰ ਗੋਲ਼ੀ ਮਾਰ ਕਰ'ਤਾ ਕਤਲ ! ਸ਼ਗਨਾਂ 'ਚ ਵਿਛ ਗਏ ਸੱਥਰ
  • hawalati commits suicide in   central modern jail faridkot
    ਸੁਰਖੀਆਂ 'ਚ ਪੰਜਾਬ ਦੀ ਇਹ ਜੇਲ੍ਹ, ਹਵਾਲਾਤੀ ਨੇ ਕੀਤੀ ਖ਼ੁਦਕੁਸ਼ੀ
  • jalandhar lottery shop employee commits suicide
    ਜਲੰਧਰ 'ਚ ਲਾਟਰੀ ਦੀ ਦੁਕਾਨ ਦੇ ਕਰਮਚਾਰੀ ਨੇ ਕੀਤੀ ਖ਼ੁਦਕੁਸ਼ੀ, ਸੁਸਾਈਡ ਨੋਟ ਨੇ ਖੋਲ੍ਹਿਆ ਵੱਡਾ ਰਾਜ਼
  • robbed bride 8 grooms nine times marriage
    ਤੌਬਾ-ਤੌਬਾ: 8 ਲਾੜੇ ਲੁੱਟ 9ਵੇਂ ਨਾਲ ਕਰਵਾਇਆ ਵਿਆਹ, ਲੁਟੇਰੀ ਲਾੜੀ ਦੀ ਪੁਲਸ ਸਾਹਮਣੇ ਇੰਝ ਖੁੱਲ੍ਹੀ ਪੋਲ
  • young man commits suicide by jumping under railway tracks
    ਨੌਜਵਾਨ ਨੇ ਰੇਲਵੇ ਲਾਈਨਾਂ ਹੇਠਾਂ ਆ ਕੇ ਕੀਤੀ ਖ਼ੁਦਕੁਸ਼ੀ, ਹੱਥ 'ਤੇ ਬਣਿਆ ਸੀ ਟੈਟੂ
  • a person committed suicide
    ਦੁਖਦ ਘਟਨਾ : ਪਤਨੀ ਦੀ ਸਾੜ੍ਹੀ ਨਾਲ ਫਾਹਾ ਬਣਾ ਕੇ ਰਾਜ ਮਿਸਤਰੀ ਨੇ ਕੀਤੀ ਖ਼ੁਦਕੁਸ਼ੀ
  • power outage in many areas of punjab on sunday
    ਐਤਵਾਰ ਨੂੰ ਪੰਜਾਬ ਦੇ ਕਈ ਇਲਾਕਿਆਂ 'ਚ ਬਿਜਲੀ ਰਹੇਗੀ ਬੰਦ, ਲੰਮਾ ਸਮਾਂ ਕਰਨਾ...
  • jalandhar lottery shop employee commits suicide
    ਜਲੰਧਰ 'ਚ ਲਾਟਰੀ ਦੀ ਦੁਕਾਨ ਦੇ ਕਰਮਚਾਰੀ ਨੇ ਕੀਤੀ ਖ਼ੁਦਕੁਸ਼ੀ, ਸੁਸਾਈਡ ਨੋਟ ਨੇ...
  • activa rider commits crime in broad daylight by opening house gate
    ਚੋਰ ਦੇ ਬੁਲੰਦ ਹੌਂਸਲੇ, ਜਲੰਧਰ 'ਚ ਦਿਨ-ਦਿਹਾੜੇ ਚੋਰ ਘਰ 'ਚੋਂ ਸਿਲੰਡਰ ਲੈ ਕੇ...
  • big related to punjab weather
    ਪੰਜਾਬ 'ਚ 3 ਦਿਨਾਂ ਲਈ ਵੱਡਾ ਅਲਰਟ, ਪੜ੍ਹੋ ਮੌਸਮ ਨਾਲ ਜੁੜੀ ਤਾਜ਼ਾ ਅਪਡੇਟ,...
  • high alert in punjab security increased at all airports and sensitive places
    ਪੰਜਾਬ 'ਚ High Alert! ਸਾਰੇ ਹਵਾਈ ਅੱਡਿਆਂ ਤੇ ਸੰਵੇਦਨਸ਼ੀਲ ਸਥਾਨਾਂ ’ਤੇ ਵਧਾਈ...
  • robbers kolkata music owner cheated of lakhs in jalandhar
    ਜਲੰਧਰ 'ਚ ਕੋਲਕਾਤਾ ਮਿਊਜ਼ਿਕ ਦੇ ਮਾਲਕ ਨਾਲ ਲੱਖਾਂ ਦੀ ਲੁੱਟ! ਨਕਦੀ ਤੇ ਲੈਪਟਾਪ...
  • jalandhar bsf headquarters blast investigation
    3 ਦਿਨਾਂ ਬਾਅਦ ਵੀ BSF ਹੈੱਡਕੁਆਰਟਰ ਦੇ ਬਾਹਰ IED ਧਮਾਕਾ ਕਰਨ ਵਾਲਿਆਂ ਦਾ ਸੁਰਾਗ...
  • punjab pakistani gangster shahzad bhatti
    ਪੰਜਾਬ ’ਚ ਲੜੀਵਾਰ ਧਮਾਕਿਆਂ ਤੋਂ ਬਾਅਦ ਸੁਰੱਖਿਆ ਏਜੰਸੀਆਂ ਦਾ ਧਿਆਨ ਪਾਕਿ ਗੈਂਗਸਟਰ...
Trending
Ek Nazar
robbery cricket board

ਕ੍ਰਿਕਟ ਬੋਰਡ ਦੇ ਦਫ਼ਤਰ 'ਚ ਵੜ ਗਏ ਲੁਟੇਰੇ, ਬੰਦੂਕ ਦੀ ਨੋਕ 'ਤੇ ਕੀਤੀ ਵੱਡੀ ਲੁੱਟ

new rule t20 cricket

ਹੁਣ ਫਾਲੋਅਰਜ਼ ਤੈਅ ਕਰਨਗੇ ਖਿਡਾਰੀਆਂ ਕੀਮਤ! ਇਸ T20 ਲੀਗ ਨੇ ਬਣਾਏ ਅਜੀਬੋ-ਗਰੀਬ...

zodiac signs

ਇਨ੍ਹਾਂ 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਮੰਗਲ ਦਾ ਗੋਚਰ ਕਰੇਗਾ ਮਾਲਾਮਾਲ

ncp leader supriya sule s car met with an accident

NPC ਨੇਤਾ ਸੁਪ੍ਰੀਆ ਸੁਲੇ ਦੀ ਕਾਰ ਹਾਦਸੇ ਦਾ ਸ਼ਿਕਾਰ, ਵਾਲ-ਵਾਲ ਬਚੀ ਸਾਂਸਦ

your ugc net application may be rejected

ਰੱਦ ਹੋ ਸਕਦੀ ਹੈ ਤੁਹਾਡੀ UGC NET ਦੀ ਅਰਜ਼ੀ! NTA ਨੇ ਜਾਰੀ ਕੀਤੇ ਸਖ਼ਤ ਨਿਰਦੇਸ਼

social media watermelon video

ਤਰਬੂਜ਼ ਖਾਣ ਦੇ ਸ਼ੌਕੀਨ ਸਾਵਧਾਨ, ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ ਦੇਖ ਉਡਣਗੇ...

delhi viral couple romance car stunt viral

ਸੜਕ 'ਤੇ ਜੋੜੇ ਵੱਲੋਂ ਹੱਦਾਂ ਪਾਰ! ਚੱਲਦੀ ਕਾਰ ਦੀ ਛੱਤ 'ਤੇ ਰੋਮਾਂਸ ਦੀ ਵੀਡੀਓ...

thunderstorm rain alert in 16 states of india imd alert

ਮੌਸਮ ਲੈਣ ਵਾਲੈ ਯੂ-ਟਰਨ! 16 ਸੂਬਿਆਂ ਲਈ IMD ਨੇ ਜਾਰੀ ਕੀਤਾ ਮੀਂਹ-ਹਨੇਰੀ ਦਾ ਅਲਰਟ

visa rules 2026 indian passport

ਵਿਦੇਸ਼ ਜਾਣ ਵਾਲਿਆਂ ਲਈ ਅਹਿਮ ਖ਼ਬਰ! ਇਨ੍ਹਾਂ ਦੇਸ਼ਾਂ ਨੇ Visa ਨਿਯਮਾਂ 'ਚ ਕੀਤੇ...

man arrested for raping two minor granddaughters

ਦਾਦੇ ਨੇ ਪੋਤੀਆਂ ਵੀ ਨਾ ਬਖਸ਼ੀਆਂ! ਵੱਡੀ ਨੇ ਸ਼ਰਮ ਦੇ ਮਾਰੇ ਚੁੱਕਿਆ ਖੌਫਨਾਕ ਕਦਮ ਤੇ...

bus conductor 6 feet 6 inches height shifted duty

6 ਫੁੱਟ 6 ਇੰਚ ਲੰਬੇ ਗੱਭਰੂ ਜਵਾਨ ਲਈ ਲੰਬਾਈ ਬਣੀ ਮੁਸੀਬਤ, ਨੌਕਰੀ ਨੂੰ ਪੈਦਾ ਹੋਇਆ...

punjab kings banned arshdeep singh

IPL ਵਿਚਾਲੇ ਅਰਸ਼ਦੀਪ ਸਿੰਘ ਨੂੰ ਵੱਡਾ ਝਟਕਾ! BCCI ਦੀ ਚਿਤਾਵਨੀ ਮਗਰੋਂ ਪੰਜਾਬ...

kl rahul first player

KL ਰਾਹੁਲ ਬਣਾਇਆ ਨਵਾਂ ਰਿਕਾਰਡ, IPL 'ਚ ਅਜਿਹਾ ਕਰਨ ਵਾਲੇ ਬਣੇ ਪਹਿਲੇ ਖਿਡਾਰੀ

world cup winning player

World Cup ਜਿਤਾਉਣ ਵਾਲੇ ਖਿਡਾਰੀ ਦੇ ਘਰ 'ਚੋਂ ਮਿਲੀ ਲਾਸ਼, ਗ੍ਰਿਫ਼ਤਾਰੀ ਵਾਰੰਟ...

tvk vijay tamil nadu new cm

ਤਮਿਲਨਾਡੂ 'ਚ CM ਅਹੁਦੇ ’ਤੇ ਵਿਜੇ ਦੀ ਸਹੁੰ ’ਤੇ ਗ੍ਰਹਿਣ! VCK ਨੇ ਰੱਖੀ ਸ਼ਰਤ,...

wearing gold is not auspicious for everyone

Gold ਪਾਉਣਾ ਹਰ ਕਿਸੇ ਲਈ ਸ਼ੁੱਭ ਨਹੀਂ! ਇਨ੍ਹਾਂ ਰਾਸ਼ੀਆਂ ਵਾਲਿਆਂ ਨੂੰ ਹੋ ਸਕਦੈ...

truck crushes

ਕਹਿਰ ਓ ਰੱਬਾ! ਬੇਕਾਬੂ ਟਰੱਕ ਨੇ ਦਰੜਿਆ ਪਰਿਵਾਰ, ਸੜਕ 'ਤੇ ਵਿਛ ਗਈਆਂ ਲਾਸ਼ਾਂ

viral video green color cucumber

ਇਦਾਂ ਚੜਾਇਆ ਜਾਂਦੈ ਖੀਰਿਆਂ ਨੂੰ ਜਾਨਲੇਵਾ ਰੰਗ! ਸੋਸ਼ਲ ਮੀਡੀਆ 'ਤੇ ਵਾਇਰਲ ਹੋਈ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • high oil prices
      ਮਹਿੰਗੇ ਤੇਲ ਤੋਂ ਬਚਣ ਦੀ ਤਿਆਰੀ! ਸਰਕਾਰ ਨੇ ਬਣਾ ਲਿਆ ਇਹ ਖ਼ਾਸ ਪਲਾਨ
    • mamata banerjee made a big announcement
      ਮਮਤਾ ਬੈਨਰਜੀ ਨੇ ਕਰ 'ਤਾ ਵੱਡਾ ਐਲਾਨ ! ਭਾਜਪਾ ਖਿਲਾਫ ਸਿਆਸੀ ਤੇ ਕਾਨੂੰਨੀ ਲੜਾਈ...
    • yogi cabinet expansion may happen tomorrow
      ਯੋਗੀ ਕੈਬਨਿਟ ਦਾ ਭਲਕੇ ਹੋ ਸਕਦੈ ਵਿਸਥਾਰ ! ਮੁੱਖ ਮੰਤਰੀ ਨੇ ਰਾਜਪਾਲ ਨਾਲ ਕੀਤੀ...
    • your ugc net application may be rejected
      ਰੱਦ ਹੋ ਸਕਦੀ ਹੈ ਤੁਹਾਡੀ UGC NET ਦੀ ਅਰਜ਼ੀ! NTA ਨੇ ਜਾਰੀ ਕੀਤੇ ਸਖ਼ਤ ਨਿਰਦੇਸ਼
    • delhi viral couple romance car stunt viral
      ਸੜਕ 'ਤੇ ਜੋੜੇ ਵੱਲੋਂ ਹੱਦਾਂ ਪਾਰ! ਚੱਲਦੀ ਕਾਰ ਦੀ ਛੱਤ 'ਤੇ ਰੋਮਾਂਸ ਦੀ ਵੀਡੀਓ...
    • thunderstorm rain alert in 16 states of india imd alert
      ਮੌਸਮ ਲੈਣ ਵਾਲੈ ਯੂ-ਟਰਨ! 16 ਸੂਬਿਆਂ ਲਈ IMD ਨੇ ਜਾਰੀ ਕੀਤਾ ਮੀਂਹ-ਹਨੇਰੀ ਦਾ ਅਲਰਟ
    • terrorist attack alert in delhi
      ਦਿੱਲੀ 'ਚ ਅੱਤਵਾਦੀ ਹਮਲੇ ਦਾ ਅਲਰਟ ! ਭਾਜਪਾ ਹੈੱਡਕੁਆਰਟਰ ਤੇ ਸਰਕਾਰੀ ਦਫ਼ਤਰਾਂ...
    • vijay to form government tamilnadu
      ਬਣ ਗਈ ਵਿਜੇ ਦੀ 'ਗੱਲ' ! ਹੋ ਗਈਆਂ 120 ਸੀਟਾਂ, ਹੁਣ ਬਣੇਗੀ TVK ਦੀ ਸਰਕਾਰ
    • more than 80 thousand students failed in their mother tongue
      10th Result: ਮਾਂ-ਬੋਲੀ 'ਚੋਂ ਹੀ ਫੇਲ੍ਹ ਹੋਏ 80 ਹਜ਼ਾਰ ਤੋਂ ਵੱਧ ਵਿਦਿਆਰਥੀ,...
    • tomatoes oil and lpg ruined the kitchen budget plate
      ਟਮਾਟਰ, ਤੇਲ ਅਤੇ LPG ਨੇ ਵਿਗਾੜਿਆ ਰਸੋਈ ਦਾ ਬਜਟ; ਜਾਣੋ ਕਿੰਨੀ ਮਹਿੰਗੀ ਹੋਈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +