ਨਵੀਂ ਦਿੱਲੀ—ਗੁਜਰਾਤ ਰਾਜ ਬਿਜਲੀ ਨਿਗਮ ਲਿਮਟਿਡ (GSECL) ਨੇ ਕਈ ਅਹੁਦਿਆਂ 'ਤੇ ਭਰਤੀਆਂ ਲਈ ਨੋਟੀਫਿਕੇਸ਼ਨ ਜਾਰੀ ਕੀਤੀ ਹੈ। ਇਛੁੱਕ ਉਮੀਦਵਾਰ ਅਪਲਾਈ ਕਰ ਸਕਦੇ ਹਨ।
ਅਹੁਦਿਆਂ ਦੀ ਗਿਣਤੀ- 214
ਆਖਰੀ ਤਾਰੀਕ- 17 ਮਾਰਚ, 2020
ਅਹੁਦਿਆਂ ਦਾ ਵੇਰਵਾ- ਇਲੈਕਟ੍ਰੀਕਲ ਅਸਿਸਟੈਂਟ ਅਤੇ ਇੰਸਟਰੂਮੈਂਟ ਮਕੈਨੀਕਲ ਆਦਿ
ਸਿੱਖਿਆ ਯੋਗਤਾ- ਇਛੁੱਕ ਉਮੀਦਵਾਰ ਨੇ ਮਾਨਤਾ ਪ੍ਰਾਪਤ ਸੰਸਥਾ ਤੋਂ ਬੀ. ਟੈੱਕ ਇਲੈਕਟ੍ਰੀਕਲ ਅਤੇ ਮਕੈਨੀਕਲ 'ਚ ਡਿਗਰੀ ਜਾਂ ਡਿਪਲੋਮਾ ਪਾਸ ਕੀਤਾ ਹੋਵੇ।
ਉਮਰ ਸੀਮਾ- 35 ਤੋਂ 40 ਸਾਲ ਤੱਕ
ਚੋਣ ਪ੍ਰਕਿਰਿਆ- ਉਮੀਦਵਾਰ ਦੀ ਚੋਣ ਲਿਖਤੀ ਪ੍ਰੀਖਿਆ ਅਤੇ ਇੰਟਰਵਿਊ ਦੇ ਆਧਾਰ 'ਤੇ ਕੀਤੀ ਜਾਵੇਗੀ।
ਇੰਝ ਕਰੋ ਅਪਲਾਈ- ਇਛੁੱਕ ਉਮੀਦਵਾਰ ਅਪਲਾਈ ਕਰਨ ਲਈ ਵੈੱਬਸਾਈਟ http://gsecl.in/ ਪੜ੍ਹੋ।
ਬਿਹਾਰ : 7ਵੀਂ ਦੀ ਵਿਦਿਆਰਥਣ ਨੂੰ ਅਗਵਾ ਕਰ ਕੀਤਾ ਗੈਂਗਰੇਪ
NEXT STORY