Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUL 18, 2026

    5:28:49 PM

  • sukhbir badal  s big statement in jaswant singh khalra case

    ਜਸਵੰਤ ਸਿੰਘ ਖਾਲੜਾ ਮਾਮਲੇ 'ਚ ਸੁਖਬੀਰ ਬਾਦਲ ਦਾ...

  • big news  massive explosion in factory ahmedabad

    ਵੱਡੀ ਖ਼ਬਰ : ਫੈਕਟਰੀ 'ਚ ਹੋਇਆ ਜ਼ਬਰਦਸਤ ਧਮਾਕਾ !...

  • iran us escalation

    ਮਿਡਲ ਈਸਟ 'ਚ ਬੇਕਾਬੂ ਹੋਏ ਹਾਲਾਤ ! US-ਇਰਾਨ 'ਚ...

  • arrested sho gurinderjit nagra appears in court  gets 3 day police remand

    ਗ੍ਰਿਫ਼ਤਾਰ SHO ਗੁਰਿੰਦਰਜੀਤ ਨਾਗਰਾ ਦੀ ਅਦਾਲਤ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • 3.5 ਕੁਇੰਟਲ ਚਾਂਦੀ ਤੇ ਸੋਨੇ ਦੇ ਗਹਿਣੇ ਕਾਰ 'ਚੋਂ ਹੋਏ ਜ਼ਬਤ ! ਦੇਖ GST ਅਧਿਕਾਰੀ ਵੀ ਰਹਿ ਗਏ ਹੱਕੇ-ਬੱਕੇ

NATIONAL News Punjabi(ਦੇਸ਼)

3.5 ਕੁਇੰਟਲ ਚਾਂਦੀ ਤੇ ਸੋਨੇ ਦੇ ਗਹਿਣੇ ਕਾਰ 'ਚੋਂ ਹੋਏ ਜ਼ਬਤ ! ਦੇਖ GST ਅਧਿਕਾਰੀ ਵੀ ਰਹਿ ਗਏ ਹੱਕੇ-ਬੱਕੇ

  • Edited By Disha,
  • Updated: 18 Jul, 2026 11:39 AM
National
gst car gold silver seized
  • Share
    • Facebook
    • Tumblr
    • Linkedin
    • Twitter
  • Comment

ਅਯੁੱਧਿਆ- ਅਯੁੱਧਿਆ-ਲਖਨਊ ਨੈਸ਼ਨਲ ਹਾਈਵੇਅ ’ਤੇ ਜੀ.ਐੱਸ.ਟੀ. ਵਿਭਾਗ ਨੇ ਪੁਲਸ ਦੇ ਸਹਿਯੋਗ ਨਾਲ ਵੱਡੀ ਕਾਰਵਾਈ ਕਰਦੇ ਹੋਏ ਇਕ ਸਪੋਰਟਸ ਕਾਰ 'ਚੋਂ ਕਰੀਬ ਸਾਢੇ ਤਿੰਨ ਕੁਇੰਟਲ ਚਾਂਦੀ, ਚਾਂਦੀ ਦੇ ਗਹਿਣੇ ਅਤੇ ਕੁਝ ਸੋਨੇ ਦੇ ਗਹਿਣੇ ਬਰਾਮਦ ਕੀਤੇ ਹਨ। ਬਰਾਮਦ ਸਾਮਾਨ ਦੇ ਸਬੰਧ ਵਿਚ ਵਾਹਨ ਸਵਾਰ ਕੋਈ ਵੀ ਜਾਇਜ਼ ਦਸਤਾਵੇਜ਼ ਪੇਸ਼ ਨਹੀਂ ਕਰ ਸਕੇ, ਜਿਸ ਤੋਂ ਬਾਅਦ ਸਾਰੇ ਮਾਲ ਨੂੰ ਜ਼ਬਤ ਕਰ ਲਿਆ ਗਿਆ। ਐਡੀਸ਼ਨਲ ਕਮਿਸ਼ਨਰ (ਗ੍ਰੇਡ-1) ਬ੍ਰਿਜੇਸ਼ ਕੁਮਾਰ ਮਿਸ਼ਰਾ ਨੇ ਦੱਸਿਆ ਕਿ ਵਿਭਾਗ ਨੂੰ ਸੂਚਨਾ ਮਿਲੀ ਸੀ ਕਿ ਰਾਸ਼ਟਰੀ ਰਾਜਮਾਰਗ ਦੇ ਰਸਤੇ ਬਿਨਾਂ ਜਾਇਜ਼ ਦਸਤਾਵੇਜ਼ਾਂ ਦੇ ਵੱਡੀ ਮਾਤਰਾ ਵਿਚ ਕੀਮਤੀ ਧਾਤਾਂ ਦੀ ਸਮੱਗਲਿੰਗ ਕੀਤੀ ਜਾ ਰਹੀ ਹੈ।

ਸੂਚਨਾ ਦੇ ਅਧਾਰ ’ਤੇ ਵੀਰਵਾਰ ਦੇਰ ਸ਼ਾਮ ਰੌਨਾਹੀ ਟੋਲ ਪਲਾਜ਼ਾ ’ਤੇ ਪੁਲਸ ਦੇ ਸਹਿਯੋਗ ਨਾਲ ਡੂੰਘੀ ਵਾਹਨ ਚੈਕਿੰਗ ਮੁਹਿੰਮ ਚਲਾਈ ਗਈ। ਇਸੇ ਦੌਰਾਨ ਇਕ ਸਪੋਰਟਸ ਕਾਰ ਦੀ ਤਲਾਸ਼ੀ ਲੈਣ ’ਤੇ ਉਸ 'ਚੋਂ ਉਕਤ ਸਾਮਾਨ ਮਿਲਿਆ। ਮੁੱਢਲੀ ਜਾਂਚ ’ਚ ਵਾਹਨ ਵਿਚ ਮੌਜੂਦ ਵਿਅਕਤੀ ਬਰਾਮਦ ਸਾਮਾਨ ਦੇ ਸਬੰਧ 'ਚ ਬਿੱਲ, ਈ-ਵੇਅ ਬਿੱਲ ਜਾਂ ਹੋਰ ਜਾਇਜ਼ ਦਸਤਾਵੇਜ਼ ਪੇਸ਼ ਨਹੀਂ ਕਰ ਸਕਿਆ। ਇਸ ਤੋਂ ਬਾਅਦ ਜੀ.ਐੱਸ.ਟੀ. ਵਿਭਾਗ ਨੇ ਸਾਰੇ ਮਾਲ ਨੂੰ ਜ਼ਬਤ ਕਰ ਕੇ ਸਬੰਧਤ ਵਿਅਕਤੀ ਨੂੰ ਲੋੜੀਂਦੇ ਦਸਤਾਵੇਜ਼ ਪੇਸ਼ ਕਰਨ ਲਈ ਨੋਟਿਸ ਜਾਰੀ ਕੀਤਾ ਹੈ।

ਅਧਿਕਾਰੀਆਂ ਮੁਤਾਬਕ ਜੇਕਰ ਤੈਅ ਸਮੇਂ ਅੰਦਰ ਜਾਇਜ਼ ਦਸਤਾਵੇਜ਼ ਮੁਹੱਈਆ ਨਹੀਂ ਕਰਵਾਏ ਗਏ ਤਾਂ ਜੀ. ਐੱਸ. ਟੀ. ਐਕਟ ਤਹਿਤ ਜੁਰਮਾਨਾ ਲਗਾਉਣ ਦੇ ਨਾਲ-ਨਾਲ ਹੋਰ ਕਾਨੂੰਨੀ ਕਾਰਵਾਈ ਵੀ ਕੀਤੀ ਜਾਵੇਗੀ। ਜ਼ਬਤ ਕੀਤੇ ਗਏ ਸੋਨੇ-ਚਾਂਦੀ ਨੂੰ ਸੁਰੱਖਿਆ ਦੇ ਲਿਹਾਜ਼ ਨਾਲ ਸਰਕਾਰੀ ਖ਼ਜ਼ਾਨੇ ’ਚ ਜਮ੍ਹਾ ਕਰਵਾਉਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਹਾਲਾਂਕਿ, ਵਿਭਾਗ ਨੇ ਬਰਾਮਦ ਸੋਨੇ-ਚਾਂਦੀ ਦਾ ਅੰਤਿਮ ਮੁਲਾਂਕਣ ਅਜੇ ਜਨਤਕ ਨਹੀਂ ਕੀਤਾ ਹੈ ਪਰ ਮੁੱਢਲੇ ਅਨੁਮਾਨ ਮੁਤਾਬਕ ਇਸ ਦੀ ਕੀਮਤ ਕਰੋੜਾਂ ਰੁਪਏ ਦੱਸੀ ਜਾ ਰਹੀ ਹੈ। ਮਾਮਲੇ ਦੀ ਜਾਂਚ ਜਾਰੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • GST
  • Ayodhya
  • car
  • gold
  • silver
  • seized
  • ਜੀਐੱਸਟੀ
  • ਅਯੁੱਧਿਆ
  • ਕਾਰ
  • ਸੋਨਾ
  • ਚਾਂਦੀ
  • ਜ਼ਬਤ

ਲਟਕ ਗਿਆ PM, CM ਤੇ ਮੰਤਰੀਆਂ ਨੂੰ ਹਟਾਉਣ ਦੀ ਵਿਵਸਥਾ ਵਾਲਾ ਬਿੱਲ ! ਸੰਸਦੀ ਕਮੇਟੀ ਤੋਂ ਨਹੀਂ ਮਿਲੀ ਮਨਜ਼ੂਰੀ

NEXT STORY

Stories You May Like

  • aanchal singh reportedly ties the knot in an intimate ceremony
    ਇਕ ਹੋਰ ਮਸ਼ਹੂਰ ਅਦਾਕਾਰਾ ਨੇ ਚੁੱਪ-ਚਪੀਤੇ ਕਰਵਾ ਲਿਆ ਵਿਆਹ ! ਤਸਵੀਰਾਂ ਵੇਖ ਹੱਕੇ-ਬੱਕੇ ਰਹਿ ਗਏ ਫੈਨਜ਼
  • gold and silver prices fall  know the price of 10 grams of gold
    ਗਹਿਣੇ ਖ਼ਰੀਦਣ ਵਾਲਿਆਂ ਲਈ ਰਾਹਤ : ਡਿੱਗੇ ਸੋਨੇ-ਚਾਂਦੀ ਦੇ ਭਾਅ, ਜਾਣੋ 10 ਗ੍ਰਾਮ Gold ਦੀ ਕੀਮਤ
  • alleged attempt to rob women disguised as babas at gulab devi hospital road
    'ਕਲਯੁਗੀ ਬਾਬੇ' ! ਸੜਕ ਵਿਚਾਲੇ ਲੁਹਾ ਲਏ ਸੋਨੇ ਦੇ ਗਹਿਣੇ ਤੇ ਫਿਰ ਔਰਤ ਨੂੰ ਘੜੀਸਦੇ ਹੋਏ ਭਜਾ ਲੈ ਗਏ ਗੱਡੀ
  • jewelry and kirpan recovered stolen by robbers
    ਝਾੜੀਆਂ ਹੇਠੋਂ ਬਰਾਮਦ ਹੋਏ ਲੁਟੇਰਿਆਂ ਵੱਲੋਂ ਲੁੱਟੇ ਗਹਿਣੇ ਤੇ ਕਿਰਪਾਨ
  • mastermind of fake gst billing scam arrested
    55.35 ਕਰੋੜ ਦੇ ਫਰਜ਼ੀ GST ਬਿਲਿੰਗ ਘਪਲੇ ਦਾ ਮਾਸਟਰਮਾਈਂਡ ਗ੍ਰਿਫ਼ਤਾਰ
  • gold and silver prices have fallen  know how much
    ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਆਈ ਗਿਰਾਵਟ, ਜਾਣੋ ਕਿੰਨੇ ਹੋਏ 10gm Gold ਦੇ ਰੇਟ
  • gold prices fell sharply  silver also fell  precious metals prices fell
    ਸੋਨੇ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ, ਚਾਂਦੀ ਵੀ ਟੁੱਟੀ, ਅੱਜ ਇੰਨੇ ਡਿੱਗੇ ਕੀਮਤੀ ਧਾਤਾਂ ਦੇ ਭਾਅ
  • gst officer  family  hostage house  gold and cash
    ਲੁੱਟ ਲਿਆ GST ਅਫ਼ਸਰ ! ਪਰਿਵਾਰ ਨੂੰ ਬੰਧਕ ਬਣਾ ਕੇ ਡੇਢ ਘੰਟੇ 'ਚ ਸਾਫ਼ ਕਰ'ਤਾ ਪੂਰਾ ਘਰ
  • arrested sho gurinderjit nagra appears in court  gets 3 day police remand
    ਗ੍ਰਿਫ਼ਤਾਰ SHO ਗੁਰਿੰਦਰਜੀਤ ਨਾਗਰਾ ਦੀ ਅਦਾਲਤ 'ਚ ਪੇਸ਼ੀ, ਮਿਲਿਆ 3 ਦਿਨਾਂ ਦਾ...
  • shri sunderkand path will be held on july 19 at shri ramsharanam temple
    ਨਕੋਦਰ ਦੇ ਸ਼੍ਰੀ ਰਾਮਸ਼ਰਣਮ ਮੰਦਰ 'ਚ 19 ਜੁਲਾਈ ਨੂੰ ਹੋਵੇਗਾ ਸ਼੍ਰੀ ਸੁੰਦਰਕਾਂਡ...
  • pm modi visit to jalandhar land of doaba has become a launching pad for bjp
    PM ਮੋਦੀ ਦੀ ਜਲੰਧਰ ਫੇਰੀ: ਦੋਆਬਾ ਬਣਿਆ ਭਾਜਪਾ ਲਈ 'ਲਾਂਚਿੰਗ ਪੈਡ', ਪੂਰੇ ਪੰਜਾਬ...
  • boy commits suicide after falling under train in jalandhar
    ਜਲੰਧਰ 'ਚ ਟਰੇਨ ਹੇਠਾਂ ਆ ਕੇ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, ਪਰਿਵਾਰ ਨੇ ਲਾਏ...
  • car overturns after losing control in jalandhar
    ਜਲੰਧਰ 'ਚ ਬੇਕਾਬੂ ਹੋ ਕੇ ਪਲਟੀ ਕਾਰ, ਪਤਨੀ ਨੂੰ ਡਰਾਈਵਿੰਗ ਸਿਖਾਉਂਦੇ ਵਾਪਰਿਆ...
  • pm narendra modi visit jalandhar
    ਪੰਜਾਬ ਦੇ ਵਿਕਾਸ ਲਈ ਕੇਂਦਰ ਅਤੇ ਸੂਬੇ ’ਚ ਇਕ ਹੀ ਪਾਰਟੀ ਦੀ ਸਰਕਾਰ ਹੋਣਾ ਜ਼ਰੂਰੀ...
  • 15 pps officers posted as officiating sp
    ਵੱਡਾ ਫੇਰਬਦਲ! ਪੰਜਾਬ ਦੇ 15 PPS ਅਧਿਕਾਰੀਆਂ ਨੂੰ ਦਿੱਤੀ ਗਈ ਤਰੱਕੀ, ਲਿਸਟ 'ਚ...
  • satnam singh sandhu statement
    ਪ੍ਰਧਾਨ ਮੰਤਰੀ ਮੋਦੀ ਦੀ ਪੰਜਾਬ ਫੇਰੀ ਨਾਲ ਸੂਬੇ 'ਚ ਨਵੇਂ ਦੌਰ ਦੀ ਸ਼ੁਰੂਆਤ :...
Trending
Ek Nazar
famous punjabi singer tells painful story

'ਮੈਂ ਮਰਨ ਵਾਲੀ ਹਾਂ, ਮੈਨੂੰ ਕੈਂਸਰ ਹੋ ਗਿਆ...'; ਮਸ਼ਹੂਰ ਪੰਜਾਬੀ ਗਾਇਕਾ ਨੇ...

indiscriminate firing at the shop of a renowned cloth merchant

ਫਿਰੌਤੀ ਨਾ ਦੇਣ ’ਤੇ ਨਾਮੀ ਕੱਪੜਾ ਵਪਾਰੀ ਦੀ ਦੁਕਾਨ ’ਤੇ ਕੀਤੀ ਅੰਨ੍ਹੇਵਾਹ ਫਾਇਰਿੰਗ

heavy rain next 5 days monsoon

19, 20, 21, 22, 23 ਨੂੰ ਪਵੇਗਾ ਭਾਰੀ ਮੀਂਹ! 15 ਸੂਬਿਆਂ 'ਚ ਮੌਸਮ ਵਿਭਾਗ ਵਲੋਂ...

mankirt aulakh backs diljit dosanjh  s   satluj

'ਦਿਲਜੀਤ ਦੋਸਾਂਝ ਨੇ ਸੱਚ ਦਿਖਾਇਆ ਹੈ'; 'ਸਤਲੁਜ' ਫ਼ਿਲਮ ਦੇ ਹੱਕ 'ਚ ਨਿੱਤਰੇ...

1 55 lakh women accounts no rs 1000

1.55 ਲੱਖ ਔਰਤਾਂ ਦੇ ਖ਼ਾਤੇ 'ਚ ਹਰ ਮਹੀਨੇ ਨਹੀਂ ਆਉਣਗੇ 1000-1000 ਰੁਪਏ !...

bollywood superstar receives threat

ਬਾਲੀਵੁੱਡ ਸੁਪਰਸਟਾਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ ! ਹਾਲੇ ਕੁਝ ਦਿਨ ਪਹਿਲਾਂ...

jammu kashmir security internet shut down

ਇੰਟਰਨੈੱਟ ਬੰਦ ! ਡੋਡਾ 'ਚ ਸੁਰੱਖਿਆ ਕਰਮਚਾਰੀਆਂ 'ਤੇ ਹਮਲੇ ਮਗਰੋਂ ਵਿਗੜੇ ਹਾਲਾਤ,...

famous actress becomes bride for the second time

ਦੂਜੀ ਵਾਰ ਲਾੜੀ ਬਣੀ ਮਸ਼ਹੂਰ ਅਦਾਕਾਰਾ ! ਵਿਦੇਸ਼ੀ ਲਾੜੇ ਨਾਲ ਕਰਵਾਇਆ ਵਿਆਹ

neet exam  failed student

NEET ’ਚ ਤੀਜੀ ਵਾਰ ਫੇਲ੍ਹ ਹੋਈ ਵਿਦਿਆਰਥਣ, ਖਾਣਾ ਖਾਣ ਮਗਰੋਂ ਲਿਖਿਆ ਸੁਸਾਈਡ ਨੋਟ...

a powerful 74 magnitude earthquake mexico

7.4 ਤੀਬਰਤਾ ਦੇ ਜ਼ਬਰਦਸਤ ਭੂਚਾਲ ਨਾਲ ਕੰਬੀ ਧਰਤੀ ! ਮੈਕਸੀਕੋ 'ਚ ਸੁਨਾਮੀ ਦੀ...

pakistani army action

ਪਾਕਿਸਤਾਨੀ ਫੌਜ ਨੇ 24 ਅੱਤਵਾਦੀ ਕੀਤੇ ਢੇਰ, ਰਾਸ਼ਟਰਪਤੀ ਨੇ ਕੀਤੀ ਸ਼ਲਾਘਾ

famous actor secretly got engaged shared beautiful pictures

ਮਸ਼ਹੂਰ ਅਦਾਕਾਰ ਨੇ ਚੁੱਪ-ਚੁਪੀਤੇ ਕਰਵਾ ਲਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ...

is arjun bijlani dating mouni roy

ਕੀ ਮੌਨੀ ਰਾਏ ਨੂੰ ਡੇਟ ਕਰ ਰਹੇ ਹਨ ਅਰਜੁਨ ਬਿਜਲਾਨੀ ? ਅਦਾਕਾਰ ਨੇ ਸਭ ਦੀ ਬੋਲਤੀ...

another famous couple is separating after 15 years of marriage

ਵਿਆਹ ਦੇ 15 ਸਾਲ ਬਾਅਦ ਵੱਖ ਹੋ ਰਿਹੈ ਇਕ ਹੋਰ ਮਸ਼ਹੂਰ ਜੋੜਾ ! ਕੀਤਾ ਤਲਾਕ ਲੈਣ ਦਾ...

mother five children absconds father of three child

3 ਬੱਚਿਆਂ ਦੇ ਪਿਓ ਨਾਲ ਫ਼ਰਾਰ 5 ਜਵਾਕਾਂ ਦੀ ਮਾਂ, ਅਲਮਾਰੀ ਖੋਲ੍ਹਣ 'ਤੇ ਉੱਡੇ ਪਤੀ...

india strategy

ਪਾਕਿਸਤਾਨ ਦੀ ਅਮਰੀਕਾ-ਈਰਾਨ ਵਿਚਾਲੇ ਵਿਚੋਲਗੀ ਦੀਆਂ ਕੋਸ਼ਿਸ਼ਾਂ ਫੇਲ੍ਹ, ਭਾਰਤ ਦੀ...

czech citizen detained in china

ਚੀਨ ਨੇ ਚੈੱਕ ਨਾਗਰਿਕ ਨੂੰ ਕੀਤਾ ਗ੍ਰਿਫਤਾਰ, ਰਾਸ਼ਟਰੀ ਸੁਰੱਖਿਆ ਨੂੰ ਖਤਰੇ 'ਚ...

indigo flight toilet paper

ਜਹਾਜ਼ 'ਚ 'ਬੰਬ'! ਉਡਾਣ ਤੋਂ ਪਹਿਲਾਂ ਇੰਡੀਗੋ ਦੇ ਯਾਤਰੀਆਂ ਦੀ ਮੁੱਠੀ 'ਚ ਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • huge uproar after road accident
      ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ, ਗੁੱਸੇ 'ਚ ਭੀੜ ਨੇ ਥਾਰ ਗੱਡੀ ਨੂੰ ਅੱਗ...
    • jantar mantar  democracy congress
      ਜੰਤਰ-ਮੰਤਰ 'ਤੇ ਜੋ ਹੋਇਆ, ਉਹ ਲੋਕਤੰਤਰ ਤੇ ਸੰਵਿਧਾਨ 'ਤੇ ਇੱਕ ਹੋਰ ਕਾਲਾ ਧੱਬਾ:...
    • 2 miscreants  firozabad killed in encounter
      ਫਿਰੋਜ਼ਾਬਾਦ ’ਚ ਪੁਲਸ ਵਾਲਿਆਂ ’ਤੇ ਗੋਲੀ ਚਲਾਉਣ ਵਾਲੇ 2 ਬਦਮਾਸ਼ ਮੁਕਾਬਲੇ ’ਚ ਢੇਰ
    • heavy rain next 5 days monsoon
      19, 20, 21, 22, 23 ਨੂੰ ਪਵੇਗਾ ਭਾਰੀ ਮੀਂਹ! 15 ਸੂਬਿਆਂ 'ਚ ਮੌਸਮ ਵਿਭਾਗ ਵਲੋਂ...
    • piyush goyal discusses trade investment india eu fta with finland ministers
      ਪੀਯੂਸ਼ ਗੋਇਲ ਨੇ ਫਿਨਲੈਂਡ ਦੇ ਮੰਤਰੀਆਂ ਨਾਲ ਵਪਾਰ, ਨਿਵੇਸ਼, ਭਾਰਤ-EU FTA 'ਤੇ...
    • woman  blood group  o positive  doctor  health  hospital
      ਜਣੇਪੇ ਮਗਰੋਂ ਔਰਤ ਨੂੰ ਚੜ੍ਹਾ ਦਿੱਤਾ ਗਲਤ ਬਲੱਡ ਗਰੁੱਪ ਵਾਲਾ ਖੂਨ, ਹੁਣ ਜ਼ਿੰਦਗੀ...
    • wife  husband  lover  snake  police  love marriage
      ਇਸ਼ਕ 'ਚ ਅੰਨ੍ਹੀ ਹੋ ਗਈ ਇਕ ਹੋਰ ਜਨਾਨੀ ! ਸਕੂਲ ਸੰਚਾਲਕ ਪਤੀ ਨੂੰ ਦਿੱਤੀ ਅਜਿਹੀ...
    • indian nurses demand in us
      ਅਮਰੀਕਾ 'ਚ ਵਧਦੀ ਜਾ ਰਹੀ ਭਾਰਤੀ ਨਰਸਾਂ ਦੀ ਡਿਮਾਂਡ ! ਹਰ ਸਾਲ 1.89 ਲੱਖ ਸੀਟਾਂ...
    • woman threw ink cjp founder abhijeet dipke
      ਭੁੱਖ ਹੜਤਾਲ 'ਤੇ ਬੈਠੇ CJP ਸੰਸਥਾਪਕ ਅਭਿਜੀਤ ਦੀਪਕੇ 'ਤੇ ਔਰਤ ਨੇ ਸੁੱਟੀ...
    • united nations pakistan  jammu kashmir
      ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ 'ਚ 'ਅਸ਼ਾਂਤੀ' 'ਤੇ ਸੰਯੁਕਤ ਰਾਸ਼ਟਰ ਚਿੰਤਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +