Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, OCT 18, 2026

    5:50:00 PM

  • bhim singh on amit shah visit

    ਅਮਿਤ ਸ਼ਾਹ ਦੇ ਪੰਜਾਬ ਦੌਰੇ ਨੂੰ ਲੈ ਕੇ ਪਰਵਿੰਦਰ...

  • agniveer recruitment rally from 14th to 22nd november in jalandhar

    ਫ਼ੌਜ 'ਚ ਭਰਤੀ ਹੋਣ ਵਾਲਿਆਂ ਲਈ ਅਹਿਮ ਖ਼ਬਰ! ਜਲੰਧਰ...

  • long power cut in punjab tomorrow

    ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT, ਇਨ੍ਹਾਂ...

  • canada s unity

    ਕੈਨੇਡਾ ਦੀ ਏਕਤਾ ’ਤੇ ਛਾਏ ਸੰਕਟ ਦੇ ਬੱਦਲ ! ਤੇਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਐਲ ਸਲਵਾਡੋਰ ਦੇ ਰਾਜਦੂਤ Guillermo Rubio Funes ਨੇ 'ਲਾ ਫਿਏਸਟਾ 2025' 'ਚ ਪਹੁੰਚ ਵਧਾਇਆ ਮਾਣ

NATIONAL News Punjabi(ਦੇਸ਼)

ਐਲ ਸਲਵਾਡੋਰ ਦੇ ਰਾਜਦੂਤ Guillermo Rubio Funes ਨੇ 'ਲਾ ਫਿਏਸਟਾ 2025' 'ਚ ਪਹੁੰਚ ਵਧਾਇਆ ਮਾਣ

  • Edited By Rajwinder Kaur,
  • Updated: 29 Jul, 2025 04:53 PM
National
guillermo rubio funes delhi public school
  • Share
    • Facebook
    • Tumblr
    • Linkedin
    • Twitter
  • Comment

ਇੰਦਰਾਪੁਰਮ : ਇੰਦਰਾਪੁਰਮ ਨੇ ਦਿੱਲੀ ਪਬਲਿਕ ਸਕੂਲ ਵਿਖੇ ਸਾਲਾਨਾ ਅੰਤਰ-ਸਕੂਲ ਸਪੈਨਿਸ਼ ਭਾਸ਼ਾ ਸਮਾਗਮ 'ਲਾ ਫਿਏਸਟਾ 2025' ਦਾ ਆਯੋਜਨ ਕੀਤਾ ਗਿਆ। ਇਹ ਸਮਾਗਮ ਡੀਪੀਐੱਸ ਸੋਸਾਇਟੀ ਦੀ ਇੱਕ ਪ੍ਰੇਰਨਾਦਾਇਕ ਪਹਿਲ ਸੀ, ਜਿਸਦਾ ਉਦੇਸ਼ ਸਰਹੱਦੋ ਪਾਰ ਸੱਭਿਆਚਾਰਕ ਏਕਤਾ ਅਤੇ ਅੰਤਰਰਾਸ਼ਟਰੀ ਸਮਝ ਨੂੰ ਉਤਸ਼ਾਹਿਤ ਕਰਨਾ ਸੀ। ਇਸ ਸਮਾਗਮ ਨੇ ਦੁਨੀਆ ਦੇ ਸਪੈਨਿਸ਼ ਭਾਸ਼ਾ ਵਾਲੇ ਦੇਸ਼ਾਂ ਦੀ ਕਲਾ, ਨਾਚ, ਨਾਟਕ ਅਤੇ ਕਵਿਤਾ ਦੀ ਅਮੀਰ ਵਿਰਾਸਤ ਨੂੰ ਸਟੇਜ 'ਤੇ ਜਿਉਂਦਾ ਕੀਤਾ।

PunjabKesari

ਇਸ ਪ੍ਰੋਗਰਾਮ ਵਿੱਚ ਦਿੱਲੀ ਤੇ ਐੱਨਸੀਆਰ ਦੇ 13 ਨਾਮਵਰ ਸਕੂਲਾਂ ਨੇ ਵਿਸ਼ੇਸ਼ ਤੌਰ 'ਤੇ ਹਿੱਸਾ ਲਿਆ। ਇਸ ਪ੍ਰੋਗਰਾਮ ਵਿੱਚ ਸਪੈਨਿਸ਼ ਸੋਲੋ ਸਿੰਗਿੰਗ, ਗਰੁੱਪ ਕਵਿਤਾ ਪਾਠ, ਕਰੈਕਟਰ ਡੀ ਫੈਕਟੋ, ਹਿਸਪੈਨਿਕ ਡਾਂਸ ਅਤੇ ਡਰਾਮਾ ਵਰਗੇ ਦਿਲਚਸਪ ਪ੍ਰੋਗਰਾਮ ਸ਼ਾਮਲ ਸਨ। ਇਸ ਤੋਂ ਇਲਾਵਾ ਮਾਸਕ ਮੇਕਿੰਗ, ਪੋਸਟਰ ਮੇਕਿੰਗ, ਕਾਰਡ ਮੇਕਿੰਗ ਅਤੇ ਕੋਲਾਜ ਮੇਕਿੰਗ ਵਰਗੇ ਕਈ ਆਨਲਾਈਨ ਮੁਕਾਬਲੇ ਵੀ ਆਯੋਜਿਤ ਕੀਤੇ ਗਏ ਸਨ। ਇਸ ਮੌਕੇ ਸਕੂਲ ਦੇ ਸੰਗੀਤ ਸਮੂਹ ਨੇ ਇੱਕ ਸ਼ਾਨਦਾਰ ਸਿੰਫਨੀ ਆਰਕੈਸਟਰਾ ਪੇਸ਼ ਕੀਤਾ, ਜਦੋਂ ਕਿ ਡਾਂਸ ਸਮੂਹ ਨੇ ਆਧੁਨਿਕ ਰੰਗਾਂ ਨਾਲ ਰਵਾਇਤੀ ਫਲੈਮੇਂਕੋ ਡਾਂਸ ਪੇਸ਼ ਕਰਕੇ ਦਰਸ਼ਕਾਂ ਨੂੰ ਕੀਲ ਕੇ ਰੱਖ ਦਿੱਤਾ। ਇਸ ਤੋਂ ਬਾਅਦ ਰਾਜਦੂਤ ਗੁਇਲੇਮੇਰੋ ਰੂਬੀਓ ਫੂਨੇਸ ਅਤੇ ਹੋਰ ਮਹਿਮਾਨਾਂ ਨੇ ਵੱਖ-ਵੱਖ ਸ਼੍ਰੇਣੀਆਂ ਵਿੱਚ ਜਿੱਤ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਇਨਾਮ ਭੇਟ ਕੀਤੇ।

PunjabKesari

ਇਸ ਸਮਾਪਤੀ ਸਮਾਗਮ ਵਿਚ ਭਾਰਤ ਵਿਚ ਐਲ ਸਲਵਾਡੋਰ ਦੇ ਰਾਜਦੂਤ Guillermo Rubio Funes ਵਿਸ਼ੇਸ਼ ਤੌਰ 'ਤੇ ਪਹੁੰਚੇ। ਉਨ੍ਹਾਂ ਨਾਲ ਇਵਾਨ ਬੋਨਿਲਾ, ਉਪ ਮਿਸ਼ਨ ਮੁਖੀ, ਐੱਲ ਸਲਵਾਡੋਰ ਦੂਤਾਵਾਸ, ਪ੍ਰੋ. ਗੌਰਵ ਕੁਮਾਰ, ਪ੍ਰਧਾਨ ਸਪੈਨਿਸ਼ ,ਪੁਰਤਗਾਲੀ, ਇਟਾਲੀਅਨ ਅਤੇ ਲੈਟਿਨ ਅਮਰੀਕੀ ਖੋਜ ਵਿਭਾਗ, ਜੇ. ਐੱਨ. ਊ. ਅਤੇ ਡੀ. ਪੀ. ਐੱਸ ਇੰਦਰਾਪੁਰਮ ਦੇ ਪ੍ਰਬੰਧਕ ਕਮੇਟੀ ਦੇ ਮੈਂਬਰ ਅਭੀਸ਼ੇਕ ਬੰਸਲ ਤੇ ਗਿਰੀਸ਼ ਕੁਮਾਰ ਸਚਦੇਵ ਵੀ ਮੌਜੂਦ ਰਹੇ। ਆਪਣੇ ਸੰਬੋਧਨ ਵਿੱਚ ਰਾਜਦੂਤ ਨੇ ਇਸ ਸਮਾਗਮ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਡੀਪੀਐੱਸ ਇੰਦਰਾਪੁਰਮ ਨੇ ਨਾ ਸਿਰਫ਼ ਵਿਦਿਆਰਥੀਆਂ ਨੂੰ ਸਪੈਨਿਸ਼ ਸੱਭਿਆਚਾਰ ਨਾਲ ਜਾਣੂ ਕਰਵਾਇਆ ਹੈ, ਬਲਕਿ ਉਨ੍ਹਾਂ ਨੂੰ ਇੱਕ ਗਲੋਬਲ ਪਲੇਟਫਾਰਮ ਦੇ ਕੇ ਉਨ੍ਹਾਂ ਦੀ ਪ੍ਰਤਿਭਾ ਨੂੰ ਵੀ ਸਾਹਮਣੇ ਲਿਆਂਦਾ ਹੈ। ਉਨ੍ਹਾਂ ਨੇ ਇਸ ਮੌਕੇ ਵਿਦਿਆਰਥੀਆਂ ਦੀ ਪ੍ਰਤਿਭਾ ਦੀ ਪ੍ਰਸ਼ੰਸਾ ਕੀਤੀ ਅਤੇ ਇਸ ਪਹਿਲਕਦਮੀ ਲਈ ਡੀਪੀਐੱਸ ਸੋਸਾਇਟੀ ਨੂੰ ਵਧਾਈ ਵੀ ਦਿੱਤੀ। 

PunjabKesari

ਇਸ ਮੌਕੇ ਜੇਤੂ ਟੀਮਾਂ ਨੇ ਆਪਣੀਆਂ ਪੇਸ਼ਕਾਰੀਆਂ ਵੀ ਪੇਸ਼ ਕੀਤੀਆਂ। ਸਕੂਲ ਦੀ ਪ੍ਰਿੰਸੀਪਲ, ਸ਼੍ਰੀਮਤੀ ਪ੍ਰਿਆ ਜੌਨ ਨੇ ਕਿਹਾ ਕਿ ਵੱਖ-ਵੱਖ ਭਾਸ਼ਾਵਾਂ ਅਤੇ ਸੱਭਿਆਚਾਰਾਂ ਦਾ ਜਸ਼ਨ ਵਿਦਿਆਰਥੀਆਂ ਨੂੰ ਵਿਸ਼ਵ ਨਾਗਰਿਕ ਬਣਨ ਲਈ ਪ੍ਰੇਰਿਤ ਕਰਦਾ ਹੈ ਅਤੇ ਦੋਸਤੀ ਦੇ ਪੁਲ ਬਣਾਉਂਦਾ ਹੈ। ਮੁਕਾਬਲਿਆਂ ਵਿੱਚ ਡੀਪੀਐੱਸ ਆਰਕੇ ਪੁਰਮ ਨੇ ਸਮੂਹ ਕਵਿਤਾ ਪਾਠ, ਸੋਲੋ ਗਾਇਨ ਅਤੇ ਹਿਸਪੈਨਿਕ ਡਾਂਸ ਵਿੱਚ ਪਹਿਲਾ ਇਨਾਮ ਜਿੱਤਿਆ। ਡੀਪੀਐੱਸ ਨੋਇਡਾ ਨੇ ਕਰੈਕਟਰ ਡੀ ਫੈਕਟੋ ਵਿੱਚ ਪਹਿਲਾ ਇਨਾਮ ਜਿੱਤਿਆ, ਜਦੋਂ ਕਿ ਡੀਪੀਐਸ ਇੰਟਰਨੈਸ਼ਨਲ, ਸਾਕੇਤ ਨੇ ਡਰਾਮੈਟਿਕ ਪ੍ਰਸਤੁਤੀ ਵਿੱਚ ਪਹਿਲਾ ਇਨਾਮ ਜਿੱਤਿਆ। ਓਵਰਆਲ ਜੇਤੂ ਟਰਾਫੀ ਡੀਪੀਐੱਸ ਗ੍ਰੇਟਰ ਨੋਇਡਾ ਨੇ ਪ੍ਰਾਪਤ ਕੀਤੀ। ਤਿਉਹਾਰ ਦੀ ਸਮਾਪਤੀ ਭਾਰਤੀ ਰਾਸ਼ਟਰੀ ਗੀਤ ਨਾਲ ਹੋਈ, ਜਿਸਨੇ ਪੂਰੇ ਮਾਹੌਲ ਨੂੰ ਏਕਤਾ ਅਤੇ ਮਾਣ ਦੀ ਭਾਵਨਾ ਨਾਲ ਭਰ ਦਿੱਤਾ।

  • Guillermo Rubio Funes
  • Delhi Public School
  • La Fiesta 2025
  • ਲਾ ਫਿਏਸਟਾ 2025
  • ਦਿੱਲੀ ਪਬਲਿਕ ਸਕੂਲ

ਖੜਗੇ ਨੇ ਰਾਜ ਸਭਾ 'ਚ ਸਰਕਾਰ ਨੂੰ ਘੇਰਿਆ, ਬੋਲੇ- ਪਹਿਲਗਾਮ ਹਮਲਾ ਕਿਵੇਂ ਹੋਇਆ, ਸਰਕਾਰ ਦੇਵੇ ਜਵਾਬ

NEXT STORY

Stories You May Like

  • kabir singh shergill
    ਪਟਿਆਲਾ ਦੇ ਵਿਦਿਆਰਥੀ ਕਬੀਰ ਸ਼ੇਰਗਿੱਲ ਨੇ ਵਧਾਇਆ ਦੇਸ਼ ਦਾ ਮਾਣ
  • rbi increases repo rate  fd holders  bajaj finance increases interest rates
    RBI ਨੇ ਵਧਾਇਆ Repo Rate, FD ਧਾਰਕਾਂ ਲਈ ਮੌਜਾਂ! Bajaj Finance ਨੇ ਵਧਾਈਆਂ ਵਿਆਜ ਦਰਾਂ
  • marco rubio on saudi airport target
    'ਹੁਣ ਬੰਦ ਕਰ ਦਿਓ ਹਮਲੇ..!' ਅਮਰੀਕੀ ਨਾਗਰਿਕ ਦੀ ਜਾਨ ਜਾਣ ਮਗਰੋਂ US ਨੂੰ ਵੀ ਲੱਗਾ ਜੰਗ ਦਾ ਸੇਕ
  • rubio visit uzbekistan and india
    ਅਮਰੀਕੀ ਵਿਦੇਸ਼ ਮੰਤਰੀ ਰੂਬੀਓ 17 ਤੋਂ 22 ਅਕਤੂਬਰ ਤੱਕ ਕਰਨਗੇ ਉਜ਼ਬੇਕਿਸਤਾਨ ਅਤੇ ਭਾਰਤ ਦਾ ਦੌਰਾ
  • air travel will be expensive   indigo increases fuel charges
    ਤਿਉਹਾਰਾਂ ਦੇ ਸੀਜ਼ਨ 'ਚ ਹਵਾਈ ਯਾਤਰਾ ਹੋਵੇਗੀ ਮਹਿੰਗੀ, Indigo ਨੇ ਵਧਾਇਆ Fuel charges
  • automobile companies increase production
    ਤਿਉਹਾਰੀ ਮੰਗ ਪੂਰੀ ਕਰਨ ਲਈ ਵਾਹਨ ਕੰਪਨੀਆਂ ਨੇ ਵਧਾਇਆ ਉਤਪਾਦਨ
  • imf increased prediction regarding india  s gdp
    IMF ਨੇ ਵਿਸ਼ਵ ਆਰਥਿਕ ਵਿਕਾਸ ਦਾ ਅਨੁਮਾਨ ਵਧਾਇਆ, ਭਾਰਤ ਦੀ GDP ਨੂੰ ਲੈ ਕੇ ਕੀਤੀ ਇਹ ਭਵਿੱਖਬਾਣੀ
  • last rites indian nationa
    ਰਿਆਧ ਹਵਾਈ ਅੱਡੇ ਹਮਲੇ 'ਚ ਮਾਰੇ ਗਏ ਭਾਰਤੀ ਨਾਗਰਿਕ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਏ ਭਾਰਤੀ ਰਾਜਦੂਤ
  • agniveer recruitment rally from 14th to 22nd november in jalandhar
    ਫ਼ੌਜ 'ਚ ਭਰਤੀ ਹੋਣ ਵਾਲਿਆਂ ਲਈ ਅਹਿਮ ਖ਼ਬਰ! ਜਲੰਧਰ 'ਚ 14 ਤੋਂ 22 ਨਵੰਬਰ ਤੱਕ...
  • punjab congress in charge sachin pilot holds meeting with ludhiana leaders
    2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਜਲੰਧਰ 'ਚ ਸਚਿਨ ਪਾਇਲਟ ਨੇ...
  • punjab congress incharge sachin pilot
    ਔਰਤਾਂ ਨੂੰ ਪੈਸਿਆਂ ਨਾਲੋਂ ਜ਼ਿਆਦਾ ਆਪਣੇ ਬੱਚਿਆਂ ਦੀ ਸੁਰੱਖਿਆ ਤੇ ਨੌਕਰੀ ਦੀ...
  • dgp strict to eliminate drugs from punjab special plan made for 60 days
    ਪੰਜਾਬ 'ਚੋਂ ਨਸ਼ੇ ਦੇ ਖ਼ਾਤਮੇ ਲਈ DGP ਸਖ਼ਤ! 60 ਦਿਨਾਂ ਦੀ ਬਣਾਈ ਇਹ ਸਪੈਸ਼ਲ ਯੋਜਨਾ
  • nia raid in jalandhar interrogated for three hours in two houses
    ਜਲੰਧਰ 'ਚ NIA ਦੀ ਰੇਡ! ਦੋ ਘਰਾਂ 'ਚ ਤਿੰਨ ਘੰਟੇ ਕੀਤੀ ਪੁੱਛਗਿੱਛ ਤੇ ਦਿੱਤੇ ਨੋਟਿਸ
  • sachin pilot on visit to jalandhar today
    ਸਚਿਨ ਪਾਇਲਟ ਅੱਜ ਜਲੰਧਰ ਦੌਰੇ 'ਤੇ, ਨੰਗਲ ਅੰਬੀਆਂ ਦੇ ਪਰਿਵਾਰ ਸਣੇ ਕਈ ਪੀੜਤਾਂ...
  • arrangements final meeting of shri mahakali mandir dussehra committee
    ਸ਼੍ਰੀ ਮਹਾਕਾਲੀ ਮੰਦਰ ਦੁਸਹਿਰਾ ਕਮੇਟੀ ਦੀ ਅੰਤਿਮ ਮੀਟਿੰਗ ’ਚ ਪ੍ਰਬੰਧਾਂ ’ਤੇ ਹੋਈ...
  • drug control officer raids jholachap doctor  s clinic
    ਝੋਲਾਛਾਪ ਡਾਕਟਰ ਦੇ ਕਲੀਨਿਕ 'ਤੇ ਡਰੱਗ ਕੰਟਰੋਲ ਅਫ਼ਸਰ ਨੇ ਮਾਰਿਆ ਛਾਪਾ, 12...
Trending
Ek Nazar
illicit affair of a married man leads to this situation

ਪੰਜਾਬ: ਵਿਆਹੁਤਾ ਨੌਜਵਾਨ ਦੇ ਨਾਜਾਇਜ਼ ਸੰਬੰਧਾਂ ਨੇ ਬਣਾਏ ਭਿਆਨਕ ਹਾਲਾਤ,...

famous actress wants to become a mother without getting married

ਕੁਆਰੀ ਮਾਂ ਬਣਨਾ ਚਾਹੁੰਦੀ ਹੈ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ ਕਿਸੇ 'ਤੇ ਭਰੋਸਾ...

heavy rain alert

18, 19, 20, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...

drug department raids the largest medicine market in punjab

ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...

legendary music director who composed music for over 400 films has passed away

400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ...

srh owner kavya maran will become the bride of the famous music director

It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...

bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • punjabi family mata jwala ji golden chhattar
      'ਜੈ ਮਾਤਾ ਦੀ...; ਪੰਜਾਬੀ ਪਰਿਵਾਰ ਨੇ ਇੱਛਾ ਪੂਰੀ ਹੋਣ 'ਤੇ ਮਾਂ ਜਵਾਲਾ ਜੀ ਮੰਦਰ...
    • festive season sweets shops cockroaches
      ਹਿਮਾਚਲ: ਤਿਉਹਾਰੀ ਸੀਜ਼ਨ 'ਚ ਸਿਹਤ ਨਾਲ ਖਿਲਵਾੜ, ਮਿਠਾਈ ਦੀਆਂ ਦੁਕਾਨਾਂ 'ਤੇ ਮਿਲੇ...
    • woman kills two children with scissors
      ਔਰਤ ਨੇ ਕੈਂਚੀ ਨਾਲ 2 ਬੱਚਿਆਂ ਨੂੰ ਮੌਤ ਦੇ ਘਾਟ ਉਤਾਰ ਕੇ ਕੀਤੀ ਖ਼ੁਦਕੁਸ਼ੀ
    • akshay kumar met with uttarakhand cm dhami
      ਅਕਸ਼ੇ ਕੁਮਾਰ ਨੇ ਉੱਤਰਾਖੰਡ ਦੇ CM ਧਾਮੀ ਨਾਲ ਕੀਤੀ ਮੁਲਾਕਾਤ, ਇਸ ਮਾਮਲੇ 'ਤੇ ਹੋਈ...
    • 21 workers  acquitted
      ਵਰਕਰ ਜੈਨੁਲ ਆਬਿਦ ਦੇ ਕਤਲ ਮਾਮਲੇ ’ਚ ਭਾਜਪਾ-RSS ਦੇ 21 ਵਰਕਰ ਬਰੀ
    • wife  triple talaq  accused person  jail  patna court
      ਪਤਨੀ ਨੂੰ ‘ਤਿੰਨ ਤਲਾਕ’ ਦੇਣ ਦੇ ਦੋਸ਼ੀ ਵਿਅਕਤੀ ਨੂੰ 2 ਸਾਲ ਦੀ ਜੇਲ੍ਹ, ਪਟਨਾ...
    • india maldives
      ਮਾਲਦੀਵ ਦੀ ਮਦਦ ਲਈ ਭਾਰਤ ਦਾ ਵੱਡਾ ਕਦਮ ! 3,000 ਕਰੋੜ ਦੇ Currency Swap ਦੀ...
    • education   rahul gandhi
      ਦੇਸ਼ ਦੀ ਸਿੱਖਿਆ ਪ੍ਰਣਾਲੀ ਨੂੰ ਲੈ ਕੇ ਚਿੰਤਤ ਰਾਹੁਲ ਗਾਂਧੀ, ਦਿੱਤਾ ਇਹ ਅਹਿਮ ਬਿਆਨ
    • jammu kashmir  bus omar abdullah
      ਜੰਮੂ-ਕਸ਼ਮੀਰ ਜਾਣ ਵਾਲੀ ਬੱਸ 'ਤੇ ਪੱਥਰਬਾਜ਼ੀ ਮਾਮਲੇ 'ਚ ਹਰਿਆਣਾ ਸਰਕਾਰ ਕਰੇਗੀ...
    • defence minister rajnath singh will represent india in tajikistan
      ਤਾਜਿਕਿਸਤਾਨ 'ਚ SCO ਬੈਠਕ: ਰੱਖਿਆ ਮੰਤਰੀ ਰਾਜਨਾਥ ਸਿੰਘ ਕਰਨਗੇ ਭਾਰਤ ਦੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +