Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 07, 2026

    10:18:55 PM

  • punjab congress 50 50 formula

    ਪੰਜਾਬ ਵਿਚ 2027 ਦੀਆਂ ਚੋਣਾਂ ਨੂੰ ਲੈ ਕੇ ਕਾਂਗਰਸ...

  • 5 accused arrested with drugs worth crores and illegal weapons in punjab

    ਪੰਜਾਬ 'ਚ ਕਰੋੜਾਂ ਦੇ ਨਸ਼ੇ ਤੇ ਗੈਰ-ਕਾਨੂੰਨੀ ਹਥਿਆਰ...

  • government school  call monitor  punjab school

    ਸਰਕਾਰੀ ਸਕੂਲ ਦੇ ਬਾਹਰ ਹੋਏ ਮੁੰਡੇ ਦੇ ਕਤਲ 'ਚ...

  • weather forecast for next 5 days in punjab rain alert on these dates

    ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦੀ ਵੱਡੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਭਾਜਪਾ ਦਾ ਵੱਡਾ ਦਾਅਵਾ: ਸਥਾਨਕ ਸਰਕਾਰ ਅਦਾਰਿਆਂ ਦੀਆਂ ਚੋਣਾਂ 'ਚ 700 ਤੋਂ ਵੱਧ ਉਮੀਦਵਾਰ ਨਿਰਵਿਰੋਧ ਜੇਤੂ

NATIONAL News Punjabi(ਦੇਸ਼)

ਭਾਜਪਾ ਦਾ ਵੱਡਾ ਦਾਅਵਾ: ਸਥਾਨਕ ਸਰਕਾਰ ਅਦਾਰਿਆਂ ਦੀਆਂ ਚੋਣਾਂ 'ਚ 700 ਤੋਂ ਵੱਧ ਉਮੀਦਵਾਰ ਨਿਰਵਿਰੋਧ ਜੇਤੂ

  • Edited By Rajwinder Kaur,
  • Updated: 18 Apr, 2026 08:07 AM
National
gujarat  bjp local government elections 700 candidates
  • Share
    • Facebook
    • Tumblr
    • Linkedin
    • Twitter
  • Comment

ਅਹਿਮਦਾਬਾਦ/ਨਵੀਂ ਦਿੱਲੀ (ਇੰਟ.) - ਗੁਜਰਾਤ ਵਿਚ ਆਗਾਮੀ ਸਥਾਨਕ ਸਰਕਾਰ ਅਦਾਰਿਆਂ ਦੀਆਂ ਚੋਣਾਂ ਤੋਂ ਪਹਿਲਾਂ ਭਾਜਪਾ ਨੇ ਵੱਡੀ ਲੀਡ ਦਾ ਦਾਅਵਾ ਕੀਤਾ ਹੈ। ਪਾਰਟੀ ਅਨੁਸਾਰ ਸੂਬੇ ਵਿਚ ਉਸ ਦੇ 700 ਤੋਂ ਵੱਧ ਉਮੀਦਵਾਰ ਨਿਰਵਿਰੋਧ ਚੁਣੇ ਜਾ ਚੁੱਕੇ ਹਨ, ਜੋ ਪਿਛਲੀਆਂ ਚੋਣਾਂ ਦੀ ਤੁਲਨਾ ਵਿਚ ਕਿਤੇ ਜ਼ਿਆਦਾ ਹਨ। ਸੂਬਾ ਭਾਜਪਾ ਪ੍ਰਧਾਨ ਜਗਦੀਸ਼ ਵਿਸ਼ਵਕਰਮਾ ਨੇ ਇਸ ਨੂੰ ਬੇਮਿਸਾਲ ਦੱਸਦਿਆਂ ਕਿਹਾ ਕਿ ਇੰਨੀ ਵੱਡੀ ਗਿਣਤੀ ਵਿਚ ਨਿਰਵਿਰੋਧ ਜਿੱਤ ਗੁਜਰਾਤ ਦੇ ਚੋਣ ਇਤਿਹਾਸ ’ਚ ਪਹਿਲਾਂ ਕਦੇ ਨਹੀਂ ਦੇਖੀ ਗਈ। ਉਨ੍ਹਾਂ ਨੇ ਇਸ ਨੂੰ ਸੂਬੇ ਦੀ ਜਨਤਾ ’ਚ ਪਾਰਟੀ ਪ੍ਰਤੀ ਮਜ਼ਬੂਤ ਵਿਸ਼ਵਾਸ ਦਾ ਸੰਕੇਤ ਦੱਸਿਆ। ਭਾਜਪਾ ਲਈ ਕਾਗਜ਼ਾਂ ’ਤੇ ਇਹ ਇਕ ਵੱਡੀ ਪ੍ਰਾਪਤੀ ਹੈ। ਸੂਬਾ ਪ੍ਰਧਾਨ ਅਨੁਸਾਰ ਚੁਣੇ ਗਏ ਉਮੀਦਵਾਰ ਪਿਛਲੀ ਚੋਣ ਦੇ ਮੁਕਾਬਲੇ ਲੱਗਭਗ ਤਿੰਨ ਗੁਣਾ ਹਨ। ਆਮ ਤੌਰ ’ਤੇ ਅਜਿਹੇ ਅੰਕੜੇ ਜਥੇਬੰਦਕ ਮਜ਼ਬੂਤੀ ਅਤੇ ਸਿਆਸੀ ਦਬਦਬੇ ਦਾ ਪ੍ਰਤੀਕ ਮੰਨੇ ਜਾਂਦੇ ਹਨ।

ਇਹ ਵੀ ਪੜ੍ਹੋ - 6 ਮੁਫ਼ਤ ਸਿਲੰਡਰ, 8 ਗ੍ਰਾਮ ਸੋਨਾ ਤੇ 25 ਲੱਖ ਦਾ ਮੁਫ਼ਤ ਇਲਾਜ, ਚੋਣਾਂ ਲਈ ਇਸ ਪਾਰਟੀ ਦਾ ਵੱਡਾ ਐਲਾਨ

ਅੰਕੜੇ ਬਨਾਮ ਧਾਰਨਾ ਦਾ ਟਕਰਾਅ
ਵਿਰੋਧੀ ਪਾਰਟੀਆਂ ਦਾ ਦਾਅਵਾ ਹੈ ਕਿ ਇਹ ਜਿੱਤ ਕੁਦਰਤੀ ਨਹੀਂ ਸਗੋਂ ‘ਮੈਨੇਜਡ ਕੰਸੈਂਸਸ’ (ਪ੍ਰਬੰਧਿਤ ਸਹਿਮਤੀ) ਦਾ ਨਤੀਜਾ ਹੈ। ਇਹੀ ਦੋਹਰੀ ਤਸਵੀਰ ਮੌਜੂਦਾ ਸਿਆਸੀ ਸਥਿਤੀ ਦਾ ਕੇਂਦਰ ਹੈ। ਇਕ ਪਾਸੇ ਜਿੱਥੇ ਭਾਜਪਾ ਆਪਣੀ ਤਾਕਤ ਦਿਖਾ ਰਹੀ ਹੈ, ਉੱਥੇ ਹੀ ਦੂਜੇ ਪਾਸੇ ਕੁਝ ਨਿਰਪੱਖ ਮਾਹਿਰਾਂ ਦਾ ਮੰਨਣਾ ਹੈ ਕਿ ਪਾਰਟੀ ਦੀ ਜ਼ਮੀਨੀ ਪਕੜ ਪਹਿਲਾਂ ਹੀ ਮਜ਼ਬੂਤ ​​ਹੈ, ਅਜਿਹੇ ਵਿਚ ਇੰਨੀ ਵੱਡੀ ਗਿਣਤੀ ’ਚ ਨਿਰਵਿਰੋਧ ਜਿੱਤ ਹਾਸਲ ਕਰਨ ਦੀ ਕੋਸ਼ਿਸ਼ ਬੇਲੋੜੀ ਲੱਗਦੀ ਹੈ। ਪਿਛਲੀ ਚੋਣ ਵਿਚ ਜਿੱਥੇ ਤਕਰੀਬਨ 260 ਸੀਟਾਂ ਨਿਰਵਿਰੋਧ ਸਨ, ਉੱਥੇ ਹੀ ਹੁਣ ਇਹ ਗਿਣਤੀ 700 ਤੱਕ ਪਹੁੰਚ ਗਈ ਹੈ। ਇਹ ਸਿਰਫ਼ ਵਾਧਾ ਨਹੀਂ, ਸਗੋਂ ਇਕ ਵੱਡਾ ਉਛਾਲ ਹੈ।

ਇਹ ਵੀ ਪੜ੍ਹੋ - ਰੂਹ ਕੰਬਾਊ ਹਾਦਸਾ: ਖਾਈ 'ਚ ਡਿੱਗੀ ਕੇਰਲ ਤੋਂ ਆਏ ਸੈਲਾਨੀਆਂ ਨਾਲ ਭਰੀ ਵੈਨ, 9 ਦੀ ਦਰਦਨਾਕ ਮੌਤ

ਨਾਮਜ਼ਦਗੀ ਵਾਪਸ ਲੈਣ ਦੇ ਦਿਨ ਵਧੀ ਹਲਚਲ
ਰਿਪੋਰਟਾਂ ਮੁਤਾਬਕ ਨਾਮਜ਼ਦਗੀ ਵਾਪਸ ਲੈਣ ਦੇ ਆਖਰੀ ਦਿਨ ਸੂਬੇ ਦੇ ਕਈ ਹਿੱਸਿਆਂ, ਖਾਸ ਕਰਕੇ ਅਹਿਮਦਾਬਾਦ ਸਮੇਤ ਹੋਰ ਸ਼ਹਿਰਾਂ ਵਿਚ ਤੇਜ਼ ਸਿਆਸੀ ਗਤੀਵਿਧੀਆਂ ਦੇਖਣ ਨੂੰ ਮਿਲੀਆਂ। ਰਿਪੋਰਟਾਂ ਅਨੁਸਾਰ ਕਈ ਵਿਰੋਧੀ ਉਮੀਦਵਾਰਾਂ ਨੇ ਅਚਾਨਕ ਆਪਣੇ ਨਾਂ ਵਾਪਸ ਲੈ ਲਏ, ਜਿਸ ਕਾਰਨ ਵੱਡੀ ਗਿਣਤੀ ਵਿਚ ਸੀਟਾਂ ਨਿਰਵਿਰੋਧ ਹੋ ਗਈਆਂ।

ਇਹ ਵੀ ਪੜ੍ਹੋ - ਅਗਲੇ 48 ਘੰਟੇ ਅਹਿਮ! ਬਦਲ ਸਕਦਾ ਮੌਸਮ ਦਾ ਮਿਜਾਜ਼, ਕਈ ਸੂਬਿਆਂ 'ਚ ਮੀਂਹ ਦਾ ਯੈਲੋ ਅਲਰਟ ਜਾਰੀ

ਵਿਰੋਧੀ ਧਿਰ ਦਾ ਦੋਸ਼, ਭਾਜਪਾ ਦਾ ਜਵਾਬ
ਦੂਜੇ ਪਾਸੇ ਭਾਰਤੀ ਰਾਸ਼ਟਰੀ ਕਾਂਗਰਸ ਨੇ ਦੋਸ਼ ਲਾਇਆ ਕਿ ਉਸ ਦੇ ਉਮੀਦਵਾਰਾਂ ਨੂੰ ਰੋਕਣ ਅਤੇ ਨਾਂ ਵਾਪਸ ਲੈਣ ਲਈ ਕਈ ਤਰੀਕੇ ਅਪਣਾਏ ਗਏ। ਕੁਝ ਮਾਮਲਿਆਂ ਵਿਚ ਉਮੀਦਵਾਰਾਂ ਨੂੰ ਸੁਰੱਖਿਅਤ ਥਾਵਾਂ ’ਤੇ ਰੱਖਣ ਤੱਕ ਦੀਆਂ ਖ਼ਬਰਾਂ ਸਾਹਮਣੇ ਆਈਆਂ ਹਨ। ਵਿਰੋਧੀ ਧਿਰ ਦਾ ਕਹਿਣਾ ਹੈ ਕਿ ਇਹ ਜਿੱਤ ਕੁਦਰਤੀ ਨਹੀਂ ਸਗੋਂ ਦਬਾਅ ਅਤੇ ਪ੍ਰਬੰਧਨ ਦਾ ਨਤੀਜਾ ਹੈ। ਉਸ ਦਾ ਦਾਅਵਾ ਹੈ ਕਿ ਕਈ ਉਮੀਦਵਾਰਾਂ ਨੇ ਪੁਲਸ ਸੁਰੱਖਿਆ ਵਿਚ ਆ ਕੇ ਨਾਮਜ਼ਦਗੀ ਵਾਪਸ ਲਈ। ਹਾਲਾਂਕਿ ਭਾਜਪਾ ਨੇ ਇਨ੍ਹਾਂ ਦੋਸ਼ਾਂ ਨੂੰ ਖਾਰਜ ਕਰਦਿਆਂ ਕਿਹਾ ਕਿ ਇਹ ਨਤੀਜਾ ਪਾਰਟੀ ਦੀ ਜਥੇਬੰਦਕ ਤਾਕਤ ਅਤੇ ਜਨ ਸਮਰਥਨ ਨੂੰ ਦਰਸਾਉਂਦਾ ਹੈ।

ਇਹ ਵੀ ਪੜ੍ਹੋ - ਬਿਨਾਂ ਪੁੱਛੇ ਰਸਗੁੱਲਾ ਖਾਣ 'ਤੇ ਤਪਦੇ ਤਦੂੰਰ 'ਚ ਸੁੱਟ 'ਤਾ ਮੁੰਡਾ, ਹਿਲਾ ਦੇਵੇਗੀ ਪੂਰੀ ਖ਼ਬਰ

ਪੁਰਾਣੀਆਂ ਉਦਾਹਰਣਾਂ ਦੀ ਯਾਦ
ਗੁਜਰਾਤ ਵਿਚ 2017 ਦੀਆਂ ਰਾਜ ਸਭਾ ਚੋਣਾਂ ਦੀ ਉਦਾਹਰਣ ਅੱਜ ਵੀ ਚਰਚਾ ਵਿਚ ਹੈ, ਜਦੋਂ ਭਾਜਪਾ ਦੀ ਜਿੱਤ ਲਈ ਭਾਰੀ ਸਿਆਸੀ ਜੋੜ-ਤੋੜ ਦੇਖਣ ਨੂੰ ਮਿਲਿਆ ਸੀ। ਉਸ ਸਮੇਂ ਵੀ ਅਸਾਧਾਰਨ ਤਰੀਕਿਆਂ ਦੀ ਚਰਚਾ ਨੇ ਪਾਰਟੀ ਦੇ ਅਕਸ ’ਤੇ ਅਸਰ ਪਾਇਆ ਸੀ, ਭਾਵੇਂ ਚੋਣ ਮਸ਼ੀਨਰੀ ਮਜ਼ਬੂਤ ​​ਰਹੀ ਹੋਵੇ। ਇਕ ਅਜਿਹੀ ਪਾਰਟੀ ਜੋ ਗਲੀ ਤੋਂ ਦਿੱਲੀ ਤੱਕ ਰਾਜ ਕਰਦੀ ਹੈ, ਉਸ ਲਈ ਸਿਰਫ਼ ਤਾਕਤ ਦਿਖਾਉਣਾ ਹੀ ਕਾਫ਼ੀ ਨਹੀਂ ਹੁੰਦਾ, ਸਗੋਂ ਸੰਤੁਲਨ ਅਤੇ ਨਿਰਪੱਖਤਾ ਵਾਲਾ ਅਕਸ ਬਣਾਈ ਰੱਖਣਾ ਵੀ ਜ਼ਰੂਰੀ ਹੁੰਦਾ ਹੈ। ਇਸ ਨਜ਼ਰੀਏ ਤੋਂ ਦੇਖਿਆ ਜਾਵੇ ਤਾਂ ਭਾਜਪਾ ਦੀ ਇਹ ਪ੍ਰਾਪਤੀ ਅੰਕੜਿਆਂ ਵਿਚ ਪ੍ਰਭਾਵਸ਼ਾਲੀ ਜ਼ਰੂਰ ਹੈ ਪਰ ਸਿਆਸੀ ਤੌਰ ’ਤੇ ਰਲਿਆ-ਮਿਲਿਆ ਸੰਦੇਸ਼ ਦਿੰਦੀ ਹੈ।

ਇਹ ਵੀ ਪੜ੍ਹੋ - Cold Drink ਪੀਣ ਦੇ ਸ਼ੌਕਿਨ ਸਾਵਧਾਨ! ਬੋਤਲ ਖੋਲ੍ਹਣ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ, ਨਹੀਂ ਤਾਂ...

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Gujarat
  • BJP
  • claim
  • local government elections
  • 700 candidates
  • unopposed winner
  • ਗੁਜਰਾਤ
  • ਭਾਜਪਾ
  • ਸਥਾਨਕ ਸਰਕਾਰ ਅਦਾਰੇ ਚੋਣਾਂ
  • 700 ਉਮੀਦਵਾਰ

ਜੰਮੂ ਤੇ ਅੰਬਾਲਾ 'ਚ ਬਿਜਲੀ ਦੇ ਖੰਭੇ ’ਤੇ ਲੱਗੇ ਸ਼ੱਕੀ CCTV ਕੈਮਰੇ ਬਰਾਮਦ, ਸੁਰੱਖਿਆ ਏਜੰਸੀਆਂ ਚੌਕਸ

NEXT STORY

Stories You May Like

  • 2027 elections  dalit society  bjp punjab
    2027 ਦੀਆਂ ਚੋਣਾਂ ਤੋਂ ਪਹਿਲਾਂ ਦਲਿਤ ਸਮਾਜ ’ਤੇ ਭਾਜਪਾ ਦਾ ਵੱਡਾ ਦਾਅ, ਪੰਜਾਬ ਤੋਂ ਵਾਰਾਣਸੀ ਤੱਕ ਚੱਲੇਗੀ ਮੁਹਿੰਮ
  • bloody clashes during elections in pakistani kashmir
    ਪਾਕਿਸਤਾਨੀ ਕਸ਼ਮੀਰ 'ਚ ਚੋਣਾਂ ਦੌਰਾਨ ਖੂਨੀ ਝੜਪਾਂ, 30 ਤੋਂ ਵੱਧ ਮੌਤਾਂ ਦਾ ਦਾਅਵਾ, ਚੋਣਾਂ 'ਚ ‘ਧਾਂਦਲੀ’ ਦੇ ਦੋਸ਼
  • bajwa  s big claim in the vidhan sabha
    ਵਿਧਾਨ ਸਭਾ 'ਚ ਬਾਜਵਾ ਦਾ ਵੱਡਾ ਦਾਅਵਾ: ਪੰਜਾਬ ਪੁਲਸ ਦੇ ਅਫਸਰਾਂ ਦਾ ਗੈਂਗਸਟਰਾਂ ਨਾਲ ਤਾਲਮੇਲ
  • america not launch new attacks donald trump
    'ਹੁਣ ਨਵੇਂ ਹਮਲੇ ਨਹੀਂ ਕਰੇਗਾ ਅਮਰੀਕਾ...', ਟਰੰਪ ਦਾ ਵੱਡਾ ਦਾਅਵਾ
  • idfc  first bank  s profit more than doubles  at a record
    IDFC. ਫਰਸਟ ਬੈਂਕ ਦਾ ਮੁਨਾਫ਼ਾ ਦੁਗਣੇ ਤੋਂ ਵੱਧ, 1,075 ਕਰੋੜ ਰੁਪਏ ਦੇ ਰਿਕਾਰਡ ’ਤੇ
  • petrol price rs 125 per liter government claims
    ਪੈਟਰੋਲ ਦੀ ਕੀਮਤ ਹੁੰਦੀ 125 ਰੁਪਏ ਪ੍ਰਤੀ ਲੀਟਰ... ਸਰਕਾਰ ਦਾ ਦਾਅਵਾ
  • narendra modi  foreign visits  expenditure  government  parliament
    PM ਮੋਦੀ ਦੀਆਂ ਵਿਦੇਸ਼ ਯਾਤਰਾਵਾਂ ’ਤੇ 2025 ’ਚ 180 ਕਰੋੜ ਤੋਂ ਵੱਧ ਖਰਚ, ਸਰਕਾਰ ਨੇ ਸੰਸਦ ’ਚ ਦਿੱਤੀ ਜਾਣਕਾਰੀ
  • missiles shot down
    ਈਰਾਨ ਤੋਂ ਦਾਗੀਆਂ ਪੰਜ ਮਿਜ਼ਾਈਲਾਂ ਕੀਤੀਆਂ ਢੇਰ : ਜਾਰਡਨ ਦਾ ਦਾਅਵਾ
  • center collides with motorcycle  mother dies  son seriously injured
    ਕੈਂਟਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਮਾਂ ਦੀ ਮੌਤ, ਪੁੱਤਰ ਗੰਭੀਰ ਜ਼ਖ਼ਮੀ
  • weather forecast for next 5 days in punjab rain alert on these dates
    ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦੀ ਵੱਡੀ ਭਵਿੱਖਬਾਣੀ! ਇਨ੍ਹਾਂ ਤਾਰੀਖ਼ਾਂ ਨੂੰ...
  • road near transport nagar becomes cause of accidents
    ਟਰਾਂਸਪੋਰਟ ਨਗਰ ਨੇੜੇ ਸੜਕ ਬਣੀ ਹਾਦਸਿਆਂ ਦਾ ਕਾਰਨ, ਪ੍ਰੇਸ਼ਾਨ ਹੋ ਰਹੇ ਵਾਹਨ ਚਾਲਕ
  • khalistani slogans found written on school walls in jalandhar
    ਜਲੰਧਰ 'ਚ ਸਕੂਲ ਦੀਆਂ ਕੰਧਾਂ 'ਤੇ ਲਿਖੇ ਮਿਲੇ ਖਾਲਿਸਤਾਨੀ ਨਾਅਰੇ! ਪੰਨੂ ਨੇ ਲਈ...
  • mahindra pickup stolen in jalandhar
    ਜਲੰਧਰ 'ਚ ਚੋਰ ਡੇਢ ਮਿੰਟਾਂ 'ਚ ਕਰ ਗਏ ਵੱਡੀ ਵਾਰਦਾਤ! CCTV ਕੈਮਰੇ ਨੇ ਉਡਾਏ...
  • security increased in jalandhar deployment of women police personnel
    ਜਲੰਧਰ 'ਚ ਵਧੀ ਸੁਰੱਖਿਆ! ਚੱਪੇ-ਚੱਪੇ ਲੱਗੇ ਨਾਕੇ, ਮਹਿਲਾ ਪੁਲਸ ਕਰਮਚਾਰੀਆਂ ਦੀ ਕਰ...
  • municipal corporation strict on property owners 4 properties sealed
    ਇਨ੍ਹਾਂ ਡਿਫਾਲਟਰਾਂ 'ਤੇ ਹੋ ਗਈ ਵੱਡੀ ਕਾਰਵਾਈ! ਟੈਕਸ ਸਬੰਧੀ ਜਾਰੀ ਹੋਏ ਸਖ਼ਤ ਹੁਕਮ
  • jalandhar gymkhana club elections likely to be postponed till september
    ਜਲੰਧਰ ਜਿਮਖਾਨਾ ਕਲੱਬ ਦੀਆਂ ਚੋਣਾਂ ਸਤੰਬਰ ਤੱਕ ਟਲਣ ਦੇ ਆਸਾਰ, ਅਜੇ ਤੱਕ ਜਾਰੀ...
Trending
Ek Nazar
bengal cm adhikari visits ailing mithun chakraborty at hospital in kolkata

ਦਿੱਗਜ ਅਦਾਕਾਰ ਮਿਥੁਨ ਚੱਕਰਵਰਤੀ ਦੀ ਹੋਈ ਸਰਜਰੀ, ਹਾਲ ਜਾਣਨ ਲਈ ਹਸਪਤਾਲ ਪਹੁੰਚੇ...

explosion in damascus

ਦਮਿਸ਼ਕ 'ਚ ਬੰਬ ਧਮਾਕਾ, 14 ਲੋਕ ਜ਼ਖਮੀ

clash in prison

ਸ਼੍ਰੀਲੰਕਾ ਦੀ ਜੇਲ੍ਹ ਚ ਹੋਈ ਝੜਪ, ਦੋ ਕੈਦੀਆਂ ਦੀ ਮੌਤ ਤੇ ਕਈ ਜ਼ਖਮੀ

action of italian police

ਇਟਲੀ ਪੁਲਸ ਨੇ ਆਈ.ਐਸ.ਆਈ.ਐਸ ਲਈ ਪ੍ਰਚਾਰ ਕਰਨ ਦ ਦੋਸ਼ 'ਚ 16 ਸਾਲਾ ਨੌਜਵਾਨ ਨੂੰ...

call foriran and us

ਈਰਾਨ ਅਤੇ ਅਮਰੀਕਾ ਨੂੰ ਮੁੜ ਗੱਲਬਾਤ ਕਰਨ ਦੀ ਅਪੀਲ

security forces operation

ਪਾਕਿਸਤਾਨ ਚ ਸੁਰੱਖਿਆ ਬਲਾਂ ਨੇ 10 ਅੱਤਵਾਦੀ ਕੀਤੇ ਢੇਰ

incident in school

ਸਕੂਲ ਗੋਲੀਬਾਰੀ ਅਪਡੇਟ : ਵਿਦਿਆਰਥੀਆਂ ਸਣੇ ਛੇ ਲੋਕਾਂ ਦੀ ਮੌਤ ਅਤੇ ਕਈ ਹੋਰ ਜ਼ਖਮੀ

kangana ranaut targets rahul gandhi for silence on jharkhand students agitation

'ਲੋਕਾਂ ਨੂੰ ਭੜਕਾਉਣ ਸਭ ਤੋਂ ਪਹਿਲਾਂ ਪਹੁੰਚਦੇ ਹਨ...'; ਰਾਹੁਲ ਗਾਂਧੀ 'ਤੇ ਕੰਗਨਾ...

independence day in boston

ਬੋਸਟਨ 'ਚ ਭਾਰਤੀ-ਅਮਰੀਕੀ ਭਾਈਚਾਰਾ ਸ਼ਾਨਦਾਰ ਢੰਗ ਨਾਲ ਮਨਾਏਗਾ ਆਜ਼ਾਦੀ ਦਿਵਸ

groom in sherwani food delivery video viral

ਹੈਂ! ਲਾੜੀ ਨੂੰ ਮੰਡਪ 'ਚ ਛੱਡ ਫੂਡ ਡਿਲਵਰੀ ਦਾ ਕੰਮ ਕਰਨ ਤੁਰ ਪਿਆ ਲਾੜਾ! ਪੂਰੀ...

veteran actress usha nadkarni

ਪਤੀ ਛੱਡ ਗਿਆ, ਪੁੱਤ ਵੀ ਨਹੀਂ ਦਿੰਦਾ ਮਾਂ ਦਾ ਦਰਜਾ, 1987 ਤੋਂ ਇਕੱਲੀ ਰਹਿ ਰਹੀ...

punjabi businessman in canada

ਕੈਨੇਡਾ 'ਚ ਲੁਟੇਰੇ ਨੇ ਪੰਜਾਬੀ ਕਾਰੋਬਾਰੀ ਦਾ ਕਰ'ਤਾ ਕਤਲ

i wish pm modi was a dictator       rupali ganguly  s statement creates a stir

'ਕਾਸ਼ PM ਮੋਦੀ ਤਾਨਾਸ਼ਾਹ ਹੁੰਦੇ...; ਰੁਪਾਲੀ ਗਾਂਗੁਲੀ ਦੇ ਬਿਆਨ ਨਾਲ ਮਚੀ ਹਲਚਲ

kamal sadanah birthday incident

20ਵੇਂ ਜਨਮਦਿਨ 'ਤੇ ਅੱਖਾਂ ਸਾਹਮਣੇ ਖਤਮ ਹੋ ਗਿਆ ਪਰਿਵਾਰ, ਮਸਾਂ ਬਚੀ ਸੀ ਇਸ...

kapurthala dc issues strict orders regarding petrol pumps

ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ

youngest black professor resigns

ਕੈਂਬਰਿਜ ਯੂਨੀਵਰਸਿਟੀ ਦੇ ਸਭ ਤੋਂ ਛੋਟੀ ਉਮਰ ਦੇ ਗੈਰ ਗੋਰੇ ਪ੍ਰੋਫੈਸਰ ਨੇ ਦੇ'ਤਾ...

us removes sanctions on iraqi airline

ਅਮਰੀਕਾ ਨੇ ਇਰਾਕੀ ਏਅਰਾਲਾਈਨ ਤੋਂ ਹਟਾਈ ਪਾਬੰਦੀ

vehicle collision

ਆਸਟ੍ਰੇਲੀਆ : ਟੱਕਰ ਮਗਰੋਂ ਵਾਹਨਾਂ 'ਚ ਲੱਗੀ ਅੱਗ,  ਪੰਜ ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • delhi airport  electric scooter  gold seized
      ਦਿੱਲੀ ਏਅਰਪੋਰਟ 'ਤੇ ਖਿਡੌਣੇ ਵਾਲੇ ਇਲੈਕਟ੍ਰਿਕ ਸਕੂਟਰ ਦੇ ਟਾਇਰ 'ਚ ਲੁਕਾ ਕੇ...
    • tn cm vijay  s wife sangeetha withdraws her divorce petition
      ਤਲਾਕ ਨਹੀਂ ਲਵੇਗੀ CM ਵਿਜੇ ਦੀ ਪਤਨੀ, ਸੰਗੀਤਾ ਨੇ ਵਾਪਸ ਲਈ ਅਰਜੀ, ਕੋਰਟ ਨੇ ਬੰਦ...
    • synthetic milk  shampoo  health  artificial milk  chemical
      ਸਾਵਧਾਨ! ਸਿਹਤ ਨਾਲ ਹੋ ਰਿਹਾ ਖਿਲਵਾੜ, ਸ਼ੈਂਪੂ ਅਤੇ ਕਾਸਟਿਕ ਸੋਡੇ ਨਾਲ ਬਣ ਰਿਹਾ ਹੈ...
    • central governments big step for women entrepreneurs
      ਕੇਂਦਰ ਸਰਕਾਰ ਦਾ ਮਹਿਲਾ ਉੱਦਮੀਆਂ ਲਈ ਵੱਡਾ ਕਦਮ, ਪੇਂਡੂ ਖੇਤਰਾਂ ਵਿੱਚ ਕਾਰੋਬਾਰਾਂ...
    • union minister  rajya sabha  pmgsy  report
      ਕੇਂਦਰੀ ਮੰਤਰੀ ਵੱਲੋਂ ਰਾਜ ਸਭਾ 'ਚ PMGSY ਦੀ ਪ੍ਰਗਤੀ ਰਿਪੋਰਟ ਪੇਸ਼, ਪੇਂਡੂ ਸੜਕ...
    • bengal cm adhikari visits ailing mithun chakraborty at hospital in kolkata
      ਦਿੱਗਜ ਅਦਾਕਾਰ ਮਿਥੁਨ ਚੱਕਰਵਰਤੀ ਦੀ ਹੋਈ ਸਰਜਰੀ, ਹਾਲ ਜਾਣਨ ਲਈ ਹਸਪਤਾਲ ਪਹੁੰਚੇ...
    • mother  children  pond  police
      ਦਿਲ ਦਹਿਲਾਉਣ ਵਾਲਾ ਹਾਦਸਾ : ਮਾਂ ਸਣੇ 4 ਬੱਚਿਆਂ ਦੀ ਤਲਾਅ 'ਚ ਡੁੱਬਣ ਨਾਲ ਮੌਤ
    • well water waves crowd
      ਖੂਹ 'ਚੋਂ ਉਠਣ ਲੱਗੀਆਂ ਪਾਣੀ ਦੀਆਂ ਲਹਿਰਾਂ, ਵੇਖਣ ਵਾਲਿਆਂ ਦੀ ਲੱਗ ਗਈ ਭੀੜ
    • ambulance  drug  seized woman  arrested
      ਐਂਬੂਲੈਂਸ 'ਚੋਂ 45 ਕਰੋੜ ਰੁਪਏ ਦਾ ਨਸ਼ੀਲਾ ਪਦਾਰਥ ਜ਼ਬਤ, 'ਮਰੀਜ਼' ਔਰਤ ਸਮੇਤ...
    • neet ug paper was leaked not from the printing press
      ਕਿਵੇਂ ਲੀਕ ਹੋਇਆ ਸੀ NEET-UG ਪੇਪਰ ! CBI ਨੇ ਚਾਰਜਸ਼ੀਟ 'ਚ ਖੋਲ੍ਹਿਆ ਰਾਜ਼
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +