Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUN 21, 2026

    10:32:01 PM

  • deadline ends tomorrow  lpg gas supply of these people will be stopped

    ਖ਼ਤਮ ਹੋ ਰਹੀ ਡੈੱਡਲਾਈਨ! ਕੱਲ੍ਹ ਤੋਂ ਬੰਦ ਹੋ...

  • trump threatens iran again

    'ਲੇਬਨਾਨ 'ਚ ਆਪਣੇ ਪ੍ਰੌਕਸੀ ਰੋਕੋ, ਨਹੀਂ...

  • cbse class 12th revaluation results announced

    CBSE 12ਵੀਂ ਜਮਾਤ ਦੇ ਰੀ-ਇਵੈਲੂਏਸ਼ਨ ਨਤੀਜੇ ਐਲਾਨ!...

  • machhiwara sahib  kabaddi player dies due to drowning in canal

    ਮਾਛੀਵਾੜਾ ਸਾਹਿਬ: ਨਹਿਰ 'ਚ ਡੁੱਬਣ ਕਾਰਨ ਕਬੱਡੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਗੁਜਰਾਤ ਚੋਣਾਂ: ਅੱਜ ਪੈਣਗੀਆਂ ਵੋਟਾਂ, 27 ਸਾਲ ਤੋਂ ਸੱਤਾ ’ਤੇ ਕਾਬਜ਼ BJP ਦੀ ਕਿਸਮਤ ਦਾਅ ’ਤੇ

NATIONAL News Punjabi(ਦੇਸ਼)

ਗੁਜਰਾਤ ਚੋਣਾਂ: ਅੱਜ ਪੈਣਗੀਆਂ ਵੋਟਾਂ, 27 ਸਾਲ ਤੋਂ ਸੱਤਾ ’ਤੇ ਕਾਬਜ਼ BJP ਦੀ ਕਿਸਮਤ ਦਾਅ ’ਤੇ

  • Edited By Tanu,
  • Updated: 01 Dec, 2022 04:56 AM
National
gujarat assembly elections 2022 voting today
  • Share
    • Facebook
    • Tumblr
    • Linkedin
    • Twitter
  • Comment

ਅਹਿਮਦਾਬਾਦ- ਗੁਜਰਾਤ ਵਿਧਾਨ ਸਭਾ ਚੋਣਾਂ ਦੇ ਪਹਿਲੇ ਪੜਾਅ ਲਈ ਅੱਜ ਯਾਨੀ ਕਿ ਵੀਰਵਾਰ ਨੂੰ 89 ਸੀਟਾਂ ’ਤੇ ਵੋਟਾਂ ਪੈਣਗੀਆਂ। ਦੂਜੇ ਪੜਾਅ ਦੀਆਂ ਵੋਟਾਂ 5 ਦਸੰਬਰ ਨੂੰ ਪੈਣਗੀਆਂ। ਵੋਟਾਂ ਦੀ ਗਿਣਤੀ 8 ਦਸੰਬਰ ਨੂੰ ਹੋਵੇਗੀ। ਵਿਧਾਨ ਸਭਾ ਚੋਣਾਂ ’ਚ 1621 ਉਮੀਦਵਾਰ ਚੋਣ ਮੈਦਾਨ ਵਿਚ ਹਨ, ਜਿਨ੍ਹਾਂ ’ਚ 139 ਮਹਿਲਾ ਉਮੀਦਵਾਰ ਹਨ।  ਐਸੋਸੀਏਸ਼ਨ ਫਾਰ ਡੈਮੋਕ੍ਰੇਟਿਕ ਰਿਫਾਰਮਜ਼ (ਏ. ਡੀ. ਆਰ.) ਦੀ ਰਿਪੋਰਟ ’ਚ ਕਿਹਾ ਗਿਆ ਹੈ ਕਿ ਚੋਣ ਮੈਦਾਨ ’ਚ ਨਿੱਤਰੇ 456 ਉਮੀਦਵਾਰ ਕਰੋੜਪਤੀ ਹਨ। 

ਇਹ ਵੀ ਪੜ੍ਹੋ- ਗੁਜਰਾਤ ਵਿਧਾਨ ਸਭਾ ਚੋਣਾਂ: 456 ਉਮੀਦਵਾਰ ਕਰੋੜਪਤੀ, ਭਾਜਪਾ ਸਭ ਤੋਂ ਅੱਗੇ

 

89 ਸੀਟਾਂ ’ਤੇ ਹਨ ਕੁੱਲ ਇੰਨੇ ਵੋਟਰ

1 ਦਸੰਬਰ ਨੂੰ ਪਹਿਲੇ ਪੜਾਅ ਵਿਚ 89 ਸੀਟਾਂ 'ਤੇ ਹੋਣ ਵਾਲੀਆਂ ਚੋਣਾਂ ਲਈ ਪੋਲਿੰਗ ਫੋਰਸ ਵਿਚ 1,06,963 ਕਰਮਚਾਰੀ/ਅਧਿਕਾਰੀ ਤਾਇਨਾਤ ਕੀਤੇ ਜਾਣਗੇ, ਜਿਨ੍ਹਾਂ ਵਿਚ 27,978 ਰਿਟਰਨਿੰਗ ਅਫਸਰ ਅਤੇ 78,985 ਪੋਲਿੰਗ ਸਟਾਫ ਸ਼ਾਮਲ ਹਨ। ਪਹਿਲੇ ਪੜਾਅ ਵਿਚ 19 ਜ਼ਿਲ੍ਹਿਆਂ ’ਚ 89 ਸੀਟਾਂ ਲਈ ਕੁੱਲ 2,39,76,670 ਵੋਟਰ ਹਨ, ਜਿਨ੍ਹਾਂ ’ਚ 1,24,33,362 ਪੁਰਸ਼, 1,15,42,811 ਔਰਤਾਂ ਅਤੇ 497 ਟਰਾਂਸਜੈਂਡਰ ਵੋਟਰ ਆਪਣੀ ਵੋਟ ਦਾ ਇਸਤੇਮਾਲ ਕਰ ਸਕਣਗੇ।

ਇਹ ਵੀ ਪੜ੍ਹੋ- ਗੁਜਰਾਤ ਚੋਣਾਂ: 1,621 ਉਮੀਦਵਾਰਾਂ ’ਚੋਂ ਸਿਰਫ਼ 139 ਔਰਤਾਂ ਚੋਣ ਮੈਦਾਨ ’ਚ

ਚੋਣ ਪ੍ਰਚਾਰ ’ਚ ਸਿਆਸੀ ਪਾਰਟੀਆਂ ਨੇ ਲਾਈ ਪੂਰੀ ਵਾਹ

ਸੂਬੇ ’ਚ ਸੱਤਾਧਾਰੀ ਭਾਜਪਾ ਅਤੇ ਕਾਂਗਰਸ ਵਿਚਾਲੇ ਮੁਕਾਬਲਾ ਦੇਖਣ ਨੂੰ ਮਿਲ ਰਿਹਾ ਹੈ ਪਰ ਇਸ ਵਾਰ ‘ਆਪ’ ਤੀਜੀ ਧਿਰ ਦੇ ਰੂਪ ਵੀ ਮੈਦਾਨ ’ਚ ਹੈ। ਅਸਲ ’ਚ ਇਹ 2024 ਦੇ ਫਾਈਨਲ ਲਈ ਲੀਗ ਮੈਚ ਦੀ ਸ਼ੁਰੂਆਤ ਹੈ। ਪਹਿਲੇ ਪੜਾਅ ’ਚ ਵੀਰਵਾਰ ਨੂੰ 89 ਸੀਟਾਂ ’ਤੇ ਵੋਟਿੰਗ ਹੋਵੇਗੀ। ਸਾਰੀਆਂ ਪ੍ਰਮੁੱਖ ਪਾਰਟੀਆਂ ਨੇ ਚੋਣ ਪ੍ਰਚਾਰ ਲਈ ਆਪਣੀ ਪੂਰੀ ਤਾਕਤ ਝੋਕ ਦਿੱਤੀ ਹੈ।

27 ਸਾਲਾਂ ਤੋਂ ਸੱਤਾ ’ਤੇ ਭਾਜਪਾ ਦਾ ਕਬਜ਼ਾ

ਪਿਛਲੇ 27 ਸਾਲਾਂ ਤੋਂ ਗੁਜਰਾਤ ਦੀ ਸੱਤਾ ’ਤੇ ਭਾਜਪਾ ਦਾ ਕਬਜ਼ਾ ਹੈ। ਭਾਜਪਾ ਨੂੰ ਪਹਿਲਾਂ ਵੀ ਕਾਂਗਰਸ ਤੋਂ ਚੁਣੌਤੀਆਂ ਦਾ ਸਾਹਮਣਾ ਕਰਨਾ ਪੈਂਦਾ ਰਿਹਾ ਹੈ ਪਰ ਇਸ ਵਾਰ ਆਮ ਆਦਮੀ ਪਾਰਟੀ ਨੇ ਕਾਂਗਰਸ ਦੀ ਚੁਣੌਤੀ ਨੂੰ ਖੋਰਾ ਲਾਇਆ ਹੈ। 

ਇਹ ਵੀ ਪੜ੍ਹੋ- ਗੁਜਰਾਤ ਚੋਣਾਂ : 200 ਤੋਂ ਵਧੇਰੇ ਉਮੀਦਵਾਰ ਕਰੋੜਪਤੀ, ਭਾਜਪਾ ਦੇ ਸਭ ਤੋਂ ਵੱਧ, ਜਾਣੋ ਪੂਰਾ ਵੇਰਵਾ

ਭਾਜਪਾ ਅਤੇ ਕਾਂਗਰਸ ਨੇ ਉਤਾਰੇ 89-89 ਉਮੀਦਵਾਰ

ਪਹਿਲੇ ਪੜਾਅ ਦੇ ਮੁੱਖ ਉਮੀਦਵਾਰਾਂ ’ਚ ‘ਆਪ’ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਈਸ਼ੂਦਾਨ ਗੜਵੀ ਹਨ, ਜੋ ਦੇਵਭੂਮੀ ਦਵਾਰਕਾ ਜ਼ਿਲ੍ਹੇ ਦੇ ਖੰਭਲੀਆ ਤੋਂ ਚੋਣ ਲੜ ਰਹੇ ਹਨ। ਗੁਜਰਾਤ ਦੇ ਸਾਬਕਾ ਮੰਤਰੀ ਪੁਰਸ਼ੋਤਮ ਸੋਲੰਕੀ, ਛੇ ਵਾਰ ਵਿਧਾਇਕ ਰਹੇ ਕੁੰਵਰਜੀ ਬਾਵਾਲੀਆ, ਮੋਰਬੀ ਦੇ ‘ਨਾਇਕ’ ਕਾਂਤੀਲਾਲ ਅਮ੍ਰਿਤੀਆ, ਕ੍ਰਿਕਟਰ ਰਵਿੰਦਰ ਜਡੇਜਾ ਦੀ ਪਤਨੀ ਰਿਵਾਬਾ ਅਤੇ ‘ਆਪ’ ਦੀ ਗੁਜਰਾਤ ਇਕਾਈ ਦੇ ਪ੍ਰਧਾਨ ਗੋਪਾਲ ਇਟਾਲੀਆ ਵੀ ਚੋਣ ਮੈਦਾਨ ’ਚ ਹਨ। ਪਹਿਲੇ ਪੜਾਅ ’ਚ ਭਾਜਪਾ ਅਤੇ ਕਾਂਗਰਸ ਦੇ 89-89 ਉਮੀਦਵਾਰ ਅਤੇ ‘ਆਪ’ ਦੇ 88 ਉਮੀਦਵਾਰ ਮੈਦਾਨ ’ਚ ਹਨ। ਸੂਰਤ (ਪੂਰਬੀ) ਸੀਟ ਤੋਂ ‘ਆਪ’ ਉਮੀਦਵਾਰ ਨੇ ਆਖਰੀ ਦਿਨ ਆਪਣਾ ਨਾਮਜ਼ਦਗੀ ਪੱਤਰ ਵਾਪਸ ਲੈ ਲਿਆ।

ਮੋਰਬੀ ਦਾ ਜ਼ਖ਼ਮ

ਮੋਰਬੀ ਜ਼ਿਲ੍ਹੇ ਦੀਆਂ 3 ਸੀਟਾਂ ’ਤੇ ਪਹਿਲੇ ਪੜਾਅ ’ਚ ਵੀ ਵੋਟਿੰਗ ਹੋ ਰਹੀ ਹੈ। ਲਟਕਦੇ ਪੁਲ ਦੇ ਡਿੱਗਣ ਤੋਂ ਬਾਅਦ ਇਹ ਇਲਾਕਾ ਸੁਰਖੀਆਂ ’ਚ ਹੈ। 2017 ਦੀਆਂ ਵਿਧਾਨ ਸਭਾ ਚੋਣਾਂ ’ਚ ਕਾਂਗਰਸ ਨੇ ਮੋਰਬੀ ਦੀਆਂ ਤਿੰਨੋਂ ਸੀਟਾਂ ਜਿੱਤੀਆਂ ਸਨ। ਮੋਰਬੀ-ਮਾਲੀਆ ਸੀਟ ਕਾਂਗਰਸ ਦੇ ਬ੍ਰਿਜੇਸ਼ ਮੇਰਜਾ ਨੇ ਜਿੱਤੀ ਸੀ ਪਰ ਚੋਣ ਜਿੱਤਣ ਤੋਂ ਬਾਅਦ ਉਹ ਕਾਂਗਰਸ ਛੱਡ ਕੇ ਭਾਜਪਾ ’ਚ ਸ਼ਾਮਲ ਹੋ ਗਏ ਸਨ। ਪੁਲ ਹਾਦਸੇ ਤੋਂ ਬਾਅਦ ਭਾਜਪਾ ਨੇ ਮੇਰਜਾ ਦੀ ਟਿਕਟ ਰੱਦ ਕਰ ਦਿੱਤੀ ਹੈ। ਉਸ ਦੀ ਥਾਂ ਕਾਂਤੀਲਾਲ ਅਮ੍ਰਿਤੀਆ ਨੂੰ ਲਿਆ ਗਿਆ ਹੈ, ਜਿਸ ਬਾਰੇ ਦਾਅਵਾ ਕੀਤਾ ਜਾਂਦਾ ਹੈ ਕਿ ਪੁਲ ਢਹਿ ਜਾਣ ਦੌਰਾਨ ਲੋਕਾਂ ਨੂੰ ਬਚਾਉਣ ਲਈ ਉਸ ਨੇ ਨਦੀ ’ਚ ਛਾਲ ਮਾਰ ਦਿੱਤੀ ਸੀ।

  • gujarat assembly elections 2022
  • voting
  • BJP
  • congress
  • AAP
  • ਗੁਜਰਾਤ ਵਿਧਾਨ ਸਭਾ ਚੋਣਾਂ
  • ਵੋਟਾਂ
  • ਭਾਜਪਾ
  • ਕਾਂਗਰਸ
  • ਆਪ

ਜੰਮੂ ਕਸ਼ਮੀਰ : ਪੁੰਛ 'ਚ ਅੱਤਵਾਦੀ ਟਿਕਾਣੇ ਦਾ ਪਰਦਾਫ਼ਾਸ਼, ਯੁੱਧ ਵਰਗੀ ਸਮੱਗਰੀ ਦਾ ਜ਼ਖ਼ੀਰਾ ਬਰਾਮਦ

NEXT STORY

Stories You May Like

  • bjp leaders 4 state early assembly election
    ਜਨਗਣਨਾ ਕਾਰਨ ਸਮੇਂ ਤੋਂ ਪਹਿਲਾਂ ਪੈਣਗੀਆਂ ਵੋਟਾਂ! ਪੰਜਾਬ-UP ਸਣੇ BJP ਨੇ ਇਨ੍ਹਾਂ ਸੂਬਿਆਂ 'ਚ ਖਿੱਚੀ ਤਿਆਰੀ
  • preparations for the municipal council elections sham chaurasi
    ਭਲਕੇ ਸ਼ਾਮਚੁਰਾਸੀ 'ਚ ਪੈਣਗੀਆਂ ਵੋਟਾਂ, ਤਿਆਰੀਆਂ ਮੁਕੰਮਲ, 3372 ਵੋਟਰ ਕਰਨਗੇ ਕਿਸਮਤ ਦਾ ਫ਼ੈਸਲਾ
  • program announced for hoshiarpur municipal corporation elections
    ਹੁਸ਼ਿਆਰਪੁਰ ਨਗਰ ਨਿਗਮ ਚੋਣਾਂ ਲਈ ਪ੍ਰੋਗਰਾਮ ਐਲਾਨਿਆ, 5 ਜੁਲਾਈ ਨੂੰ ਪੈਣਗੀਆਂ ਵੋਟਾਂ: ਆਸ਼ਿਕਾ ਜੈਨ
  • world will now change with apple intelligence on ios 27
    Apple ਦਾ ਵੱਡਾ ਧਮਾਕਾ: iOS 27 ਤੇ 'ਐਪਲ ਇੰਟੈਲੀਜੈਂਸ' ਨਾਲ ਹੁਣ ਬਦਲ ਜਾਵੇਗੀ ਤੁਹਾਡੀ ਦੁਨੀਆ!
  • apple wwdc 2026 new siri ai features ios 27
    WWDC 2026: iPhone-MacBook ਯੂਜ਼ਰਜ਼ ਨੂੰ ਕੰਪਨੀ ਦਾ ਤੋਹਫਾ, ਲਾਂਚ ਕੀਤਾ iOS 27 ਤੇ ਨਵਾਂ Siri
  • bjp  power  nayab singh saini  office  namo kamal
    ਭਾਜਪਾ ਲਈ ਸੱਤਾ ਸੇਵਾ ਦਾ ਮਾਧਿਅਮ, ਨਾ ਕਿ ਸੱਤਾ ਦਾ ਆਨੰਦ ਮਾਣਨ ਦਾ ਜ਼ਰੀਆ : CM ਸੈਣੀ
  • a grand alliance is being formed after 27 years
    27 ਸਾਲਾਂ ਬਾਅਦ ਬਣ ਰਿਹਾ ਹੈ ਮਹਾਂ-ਸੰਯੋਗ! ਅਧਿਕ ਮਾਸ ਸ਼ਿਵਰਾਤਰੀ 'ਤੇ ਕਰ ਲਓ ਇਹ ਖ਼ਾਸ ਕੰਮ, ਖੁੱਲ੍ਹਣਗੇ ਕਿਸਮਤ ਦੇ...
  • sikh faces  punjab bjp  taksali leaders
    ਸਿੱਖ ਚਿਹਰਿਆਂ ’ਤੇ ਭਾਜਪਾ ਦਾ ਦਾਅ, ਟਕਸਾਲੀਆਂ ਦੇ ਮਨਾਂ ’ਚ ਉੱਠੇ ਬੇਚੈਨੀ ਦੇ ਸਵਾਲ
  • female sub inspector amandeep kaur arrested for taking bribe of rs 20 000
    20,000 ਰਿਸ਼ਵਤ ਲੈਂਦੀ ਮਹਿਲਾ ਸਬ ਇੰਸਪੈਕਟਰ ਅਮਨਦੀਪ ਕੌਰ ਕਾਬੂ
  • punjab weather change strong winds and rain alert issued
    22,23,24 ਨੂੰ ਭਾਰੀ ਮੀਂਹ! ਪੰਜਾਬ 'ਚ ਮੁੜ ਬਦਲੇਗਾ ਮੌਸਮ, ਇਨ੍ਹਾਂ ਜ਼ਿਲ੍ਹਿਆਂ...
  • gangster network exposed in punjab
    ਪੰਜਾਬ 'ਚ ਗੈਂਗਸਟਰ ਨੈੱਟਵਰਕ ਦਾ ਪਰਦਾਫ਼ਾਸ਼! ਵਿਦੇਸ਼ੀ ਹੈਂਡਲਰਾਂ ਦੇ 3 ਗੁਰਗੇ...
  • major in bms fashion shooting case in jalandhar
    PUBG ਖੇਡਦੇ-ਖੇਡਦੇ ਬਣਿਆ ਸ਼ੂਟਰ! ਜਲੰਧਰ 'ਚ BMS ਫੈਸ਼ਨ ਗੋਲ਼ੀਬਾਰੀ ਮਾਮਲੇ 'ਚ ਵੱਡੀ...
  • digital locker facility launched at 7 stations including jalandhar city
    ਯਾਤਰੀਆਂ ਲਈ Good News! ਜਲੰਧਰ ਸਿਟੀ ਸਣੇ 7 ਸਟੇਸ਼ਨਾਂ 'ਤੇ ਸ਼ੁਰੂ ਹੋਈ ਇਹ ਖ਼ਾਸ...
  • bjp national president nitin nabin performed yoga at lpu
    ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ LPU 'ਚ ਕੀਤਾ ਯੋਗ
  • pinkoo tv dada ji video teaches the importance of relationships
    Pinkoo TV ਨੇ ਸ਼ੇਅਰ ਕੀਤੀ ਰਿਸ਼ਤਿਆਂ ਦੀ ਅਹਿਮੀਅਤ ਸਿਖਾਉਂਦੀ ਨਵੀਂ ਵੀਡੀਓ! ਵੇਖੋ...
  • alert in 18 districts of punjab today
    ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਮੌਸਮ ਦਾ ਅਲਰਟ, ਤੇਜ਼ ਰਫ਼ਤਾਰ ਨਾਲ ਚੱਲਣਗੀਆਂ ਹਵਾਵਾਂ
Trending
Ek Nazar
ppp announces candidate

ਪਾਕਿਸਤਾਨ: ਪੀਪੀਪੀ ਨੇ ਗਿਲਗਿਤ-ਬਾਲਟਿਸਤਾਨ 'ਚ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ...

great scheme of the post office

Post Office ਦੀ ਸ਼ਾਨਦਾਰ ਸਕੀਮ! ਇੱਕ ਵਾਰ ਪੈਸਾ ਲਾਓ ਤੇ ਹਰ ਮਹੀਨੇ ਪੱਕੀ ਕਮਾਈ...

sharif and munir left for switzerland

ਪਾਕਿਸਤਾਨ ਦੇ PM ਸ਼ਰੀਫ ਅਤੇ ਫੀਲਡ ਮਾਰਸ਼ਲ ਮੁਨੀਰ ਈਰਾਨ-US ਗੱਲਬਾਤ ਲਈ...

gurnoor brar debut odi series ind vs afg

ਪੰਜਾਬ ਦੇ ਗੁਰਨੂਰ ਬਰਾੜ ਨੇ ਡੈਬਿਊ ਸੀਰੀਜ਼ 'ਚ ਰਚਿਆ ਇਤਿਹਾਸ, ਅਜਿਹਾ ਵਾਲਾ ਬਣਿਆ...

maharashtra yashwadi temple tragedy

ਮਹਾਰਾਸ਼ਟਰ 'ਚ ਵੱਡਾ ਹਾਦਸਾ : ਮੰਦਰ ਦੀ ਛੱਤ ਡਿੱਗਣ ਕਾਰਨ 6 ਸ਼ਰਧਾਲੂਆਂ ਦੀ ਮੌਤ,...

you won t find an actor like modi even in hollywood

'ਹਾਲੀਵੁੱਡ 'ਚ ਵੀ ਨਹੀਂ ਮਿਲੇਗਾ ਮੋਦੀ ਵਰਗਾ ਐਕਟਰ..!' ਟਰੰਪ ਨੇ ਭਾਰਤੀ PM ਬਾਰੇ...

famous singer banned from leaving the country for 2 years

ਮਸ਼ਹੂਰ Singer 'ਤੇ ਲੱਗ ਗਿਆ 2 ਸਾਲ ਤੱਕ ਦੇਸ਼ ਛੱਡਣ 'ਤੇ Ban ! ਮਾਰੇ ਜਾਣਗੇ 74...

mother gets emotional on late singer rajveer jawanda  s birthday

'ਆਖਰੀ ਸਾਹ ਤੱਕ ਤੈਨੂੰ ਯਾਦ ਕਰਦੀ ਰਹਾਂਗੀ'; ਮਰਹੂਮ ਗਾਇਕ ਰਾਜਵੀਰ ਜਵੰਦਾ ਦੇ...

jcb tire burst wind helper fell 15 feet away

ਭਿਆਨਕ ਹਾਦਸਾ: ਹਵਾ ਭਰਦੇ ਸਮੇਂ ਫੱਟਿਆ JCB ਦਾ ਟਾਇਰ, 15 ਫੁੱਟ ਦੂਰ ਡਿੱਗਿਆ...

indias iphone mission

ਭਾਰਤ 'ਚ iPhone ਮਿਸ਼ਨ ਨੂੰ ਝਟਕਾ! ਟਾਟਾ ਫੈਕਟਰੀ ਖਿਲਾਫ ਕਿਸਾਨਾਂ ਨੇ ਖੋਲ੍ਹਿਆ...

iran s supreme leader

ਈਰਾਨ ਦੇ ਸੁਪਰੀਮ ਲੀਡਰ ਨੇ ਅਮਰੀਕਾ ਨਾਲ ਸਿੱਧੀ ਗੱਲਬਾਤ ਦਾ ਕੀਤਾ ਸਮਰਥਨ

rishabh pant kuldeep yadav

IPL 2027 'ਚ ਰਿਸ਼ਭ ਪੰਤ ਤੇ ਕੁਲਦੀਪ ਯਾਦਵ ਬਦਲਣਗੇ ਆਪਣੀਆਂ ਟੀਮਾਂ! ਜਾਣੋ ਹੁਣ...

vance postponed trip

ਵੈਂਸ ਨੇ ਸਵਿਟਜ਼ਰਲੈਂਡ ਦੀ ਯੋਜਨਾਬੱਧ ਯਾਤਰਾ ਕੀਤੀ ਮੁਲਤਵੀ, ਈਰਾਨੀ ਵਾਰਤਾਕਾਰਾਂ...

longest day of earth is 21 june

ਕੀ ਸੱਚੀ 21 ਜੂਨ ਨੂੰ ਗਾਇਬ ਹੋ ਜਾਂਦੈ ਪਰਛਾਵਾਂ? ਜਾਣੋ 'ਜ਼ੀਰੋ ਸ਼ੈਡੋ ਡੇਅ' ਦਾ...

famous film director s daughter and son in law pass away

ਮਸ਼ਹੂਰ ਫਿਲਮ ਡਾਇਰੈਕਟਰ ਦੀ ਧੀ ਤੇ ਜਵਾਈ ਦੀਆਂ ਕਾਰ 'ਚੋਂ ਮਿਲੀਆਂ ਲਾਸ਼ਾਂ,...

this actor became a business tycoon after stepping away from the film screen

ਫਿਲਮੀ ਪਰਦੇ ਤੋਂ ਦੂਰ ਹੋ ਕੇ ਬਣਿਆ ਬਿਜ਼ਨੈੱਸ ਟਾਈਕੂਨ, ਅੱਜ ਹੈ ₹3300 ਕਰੋੜ ਦਾ...

vance slams israel

ਈਰਾਨ ਡੀਲ ਦੀ ਆਲੋਚਨਾ ਕਰਨ 'ਤੇ ਇਜ਼ਰਾਈਲ 'ਤੇ ਭੜਕੇ ਜੇ.ਡੀ. ਵੈਂਸ

famous comedian spotted sleeping on the footpath

ਫੁੱਟਪਾਥ 'ਤੇ ਸੁੱਤਾ ਦਿਸਿਆ ਮਸ਼ਹੂਰ ਕਾਮੇਡੀਅਨ, ਵੀਡੀਓ ਹੋਈ ਵਾਇਰਲ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • mp husband and wife commit suicide
      ਮੱਧ ਪ੍ਰਦੇਸ਼: ਗਵਾਲੀਅਰ 'ਚ ਪਤੀ-ਪਤਨੀ ਨੇ ਚੁੱਕਿਆ ਖੌਫਨਾਕ ਕਦਮ, 14 ਮਹੀਨੇ...
    • neet exam late students
      ''ਪਲੀਜ਼ ਸਰ..!'' 5 ਮਿੰਟਾਂ ਦੀ ਦੇਰ ਨੇ ਡੋਬ'ਤਾ ਪੂਰਾ ਸਾਲ, NEET...
    • three injured in leopard attack in rajasthan  s alwar
      ਅਲਵਰ 'ਚ ਤੇਂਦੁਏ ਦੇ ਹਮਲੇ 'ਚ ਤਿੰਨ ਜ਼ਖਮੀ, ਦਹਿਸ਼ਤ 'ਚ ਪੂਰਾ ਇਲਾਕਾ
    • pension of rape accused doctor reduced from rs 115 lakh to rs 9000
      ਡਾਕਟਰ ਨੇ ਕੁੜੀ ਨਾਲ ਕੀਤੀ ਗੰਦੀ ਕਰਤੂਤ ! ਸਜ਼ਾ ਵਜੋਂ ਸਰਕਾਰ ਨੇ 1.15 ਲੱਖ ਦੀ...
    • gas leak in factory
      ਫੈਕਟਰੀ 'ਚ ਲੀਕ ਹੋ ਗਈ ਗੈਸ ! 60 ਤੋਂ ਵੱਧ ਮਜ਼ਦੂਰਾਂ ਦੀ ਹਾਲਤ ਹੋਈ ਖ਼ਰਾਬ, 7...
    • woman dies in a tragic accident
      ਪੰਪਿੰਗ ਸੈੱਟ ਦੀ ਬੇਲਟ 'ਚ ਸਾੜੀ ਫਸਣ ਕਾਰਨ ਮਹਿਲਾ ਦੀ ਦਰਦਨਾਕ ਮੌਤ
    • pm modi s big decision on the occasion of neet exam
      NEET ਪ੍ਰੀਖਿਆ ਮੌਕੇ  PM ਮੋਦੀ ਦਾ ਵੱਡਾ ਫੈਸਲਾ !  45 ਮਿੰਟ ਏਅਰਪੋਰਟ 'ਤੇ ਰੋਕੀ...
    • army shows bravery again in jammu and kashmir  saves lives of 4 tourists
      ਜੰਮੂ-ਕਸ਼ਮੀਰ 'ਚ ਭਾਰਤੀ ਫੌਜ ਨੇ ਫਿਰ ਦਿਖਾਈ ਬਹਾਦਰੀ, 4 ਸੈਲਾਨੀਆਂ ਦੀ ਬਚਾਈ ਜਾਨ
    • gurudwara seized nihangs internet shut down
      ਰੁਦਰਪ੍ਰਯਾਗ ਗੁਰੂਘਰ 'ਤੇ ਨਿਹੰਗਾਂ ਨੇ ਕਰ ਲਿਆ ਕਬਜ਼ਾ ! ਇੰਟਰਨੈੱਟ ਬੰਦ, ਪੁਲਸ ਤੇ...
    • voting  rights congress jairam ramesh
      ਵੋਟ ਪਾਉਣ ਦੇ ਅਧਿਕਾਰ ਨੂੰ ਮਿਲੇ ਮੌਲਿਕ ਅਧਿਕਾਰ ਦਾ ਦਰਜਾ : ਕਾਂਗਰਸ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +