Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, AUG 22, 2026

    3:00:26 PM

  • important news for students appearing for board exams

    ਬੋਰਡ ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਲਈ ਅਹਿਮ...

  • father of 2 daughters in canada

    ਦੁਖਦਾਈ ਖਬਰ: ਸੁਨਹਿਰੇ ਭਵਿੱਖ ਲਈ ਕੈਨੇਡਾ ਗਏ 2...

  • murder of factory owner in ludhiana

    ਪਹਿਲਾਂ ਇਕੱਠੇ ਪੀਤੀ ਸ਼ਰਾਬ! ਫਿਰ ਦੋਸਤ ਨੇ ਫੈਕਟਰੀ...

  • bjp made preparations for 2027 punjab assembly elections made this strategy

    2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਜਪਾ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • AAP ਦੇ ਮੁਹੱਲਾ ਕ‍ਲੀਨਿਕ ਦੇ ਤਰਜ 'ਤੇ ਗੁਜਰਾਤ ਸਰਕਾਰ ਨੇ ਸ਼ੁਰੂ ਕੀਤਾ ਦੀਨਦਿਆਲ ਕਲੀਨਿਕ

NATIONAL News Punjabi(ਦੇਸ਼)

AAP ਦੇ ਮੁਹੱਲਾ ਕ‍ਲੀਨਿਕ ਦੇ ਤਰਜ 'ਤੇ ਗੁਜਰਾਤ ਸਰਕਾਰ ਨੇ ਸ਼ੁਰੂ ਕੀਤਾ ਦੀਨਦਿਆਲ ਕਲੀਨਿਕ

  • Updated: 26 Dec, 2020 08:21 PM
National
gujarat government s deen dayal clinics
  • Share
    • Facebook
    • Tumblr
    • Linkedin
    • Twitter
  • Comment

ਅਹਿਮਦਾਬਾਦ - ਗੁਜਰਾਤ ਦੇ ਉਪ ਮੁੱਖ‍ ਮੰਤਰੀ ਨਿਤੀਨ ਪਟੇਲ ਵੱਲੋਂ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਮੁਹੱਲਾ ਕ‍ਲੀਨਿਕ ਦੇ ਵਿਚਾਰ ਨੂੰ ਰੱਦ ਕਰਨ ਦੇ ਮਹੀਨਿਆਂ ਬਾਅਦ ਹੁਣ ਗੁਜਰਾਤ ਸਰਕਾਰ ਨੇ ਵੀ ਸੂਬੇ ਵਿੱਚ ਸ਼ਹਿਰਾਂ ਅਤੇ ਸ਼ਹਿਰਾਂ ਦੀ ਸੰਘਣੀ ਆਬਾਦੀ ਵਾਲੇ ਖੇਤਰਾਂ ਵਿੱਚ ਛੋਟੇ ਸਿਹਤ ਕੇਂਦਰ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ। ਗੁਜਰਾਤ ਸਰਕਾਰ ਨੇ ਇਹ ਫੈਸਲਾ ਅਜਿਹੇ ਸਮਾਂ ਵਿੱਚ ਲਿਆ ਹੈ ਜਦੋਂ ਆਮ ਆਦਮੀ ਪਾਰਟੀ ਨੇ ਅਹਿਮਦਾਬਾਦ ਵਿੱਚ 10 ਸਥਾਨਾਂ 'ਤੇ ਵਿਆਪਕ ਰੂਪ ਨਾਲ ਪ੍ਰਸ਼ੰਸਿਤ ਮੁਹੱਲਾ ਕਲੀਨਿਕ ਮਾਡਲ ਦਾ ਪ੍ਰੀਖਣ ਅਭਿਆਨ ਸ਼ੁਰੂ ਕੀਤਾ। ਤੁਹਾਨੂੰ ਦੱਸ ਦਈਏ ਕਿ ਆਮ ਆਦਮੀ ਪਾਰਟੀ ਨੇ 11 ਦਸੰਬਰ ਨੂੰ ਗੁਜਰਾਤ ਵਿੱਚ ਆਪਣੇ ਮੁਹੱਲਾ ਕਲੀਨਿਕ ਮਾਡਲ ਦਾ ਪ੍ਰੀਖਣ ਸ਼ੁਰੂ ਕੀਤਾ, ਇਸ ਤੋਂ ਬਾਅਦ ਭਾਜਪਾ ਸਰਕਾਰ ਨੇ 21 ਦਸੰਬਰ ਨੂੰ ਸ਼ਹਿਰੀ ਗਰੀਬਾਂ ਲਈ ਦੀਨਦਿਆਲ ਕਲੀਨਿਕ ਦਾ ਐਲਾਨ ਕੀਤਾ।
ਇਹ ਵੀ ਪੜ੍ਹੋ : ਭਾਰਤ 'ਤੇ ਕੋਰੋਨਾ ਵਾਇਰਸ ਦੇ ਨਵੇਂ ਸਟ੍ਰੇਨ ਦਾ ਖ਼ਤਰਾ, ICMR ਨੇ ਨੈਸ਼ਨਲ ਟਾਸਕ ਫੋਰਸ  ਨਾਲ ਕੀਤੀ ਮੀਟਿੰਗ

ਪਟੇਲ ਨੇ ਪੱਤਰਕਾਰਾਂ ਨੂੰ ਕਿਹਾ ਕਿ ਇਨ੍ਹਾਂ ਖੇਤਰਾਂ ਵਿੱਚ ਦੀਨਦਿਆਲ ਕਲੀਨਿਕ ਪਹਿਲ ਦੇ ਆਧਾਰ 'ਤੇ ਸ਼ੁਰੂ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਸੂਬੇ ਦੇ ਸਿਹਤ ਵਿਭਾਗ, ਨਗਰ ਨਿਗਮਾਂ ਅਤੇ ਨਗਰ ਪਾਲਿਕਾਵਾਂ ਨੂੰ ਅਜਿਹੇ ਇਲਾਕਿਆਂ ਦਾ ਚੋਣ ਕਰਨ ਦਾ ਨਿਰਦੇਸ਼ ਦਿੱਤਾ ਗਿਆ ਹੈ। ਪਟੇਲ ਨੇ ਕਿਹਾ, ਇਨ੍ਹਾਂ ਕਲੀਨਿਕਾਂ ਵਿੱਚ, ਐੱਮ.ਬੀ.ਬੀ.ਐੱਸ. ਜਾਂ ਆਯੂਸ਼ ਡਾਕਟਰ ਹਰ ਦਿਨ ਸ਼ਾਮ 4 ਵਜੇ ਤੋਂ 6 ਵਜੇ ਵਿਚਾਲੇ ਓ.ਪੀ.ਡੀ. ਮਰੀਜ਼ਾਂ ਦਾ ਇਲਾਜ ਕਰਨਗੇ ਅਤੇ ਦਵਾਈਆਂ ਮੁਫਤ ਦੇਣਗੇ।

ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਬਾਕਸ 'ਚ ਦਿਓ ਜਵਾਬ।

  • Mohalla Clinic
  • Government of Gujarat
  • Deendayal Clinic
  • ਮੁਹੱਲਾ ਕ‍ਲੀਨਿਕ
  • ਗੁਜਰਾਤ ਸਰਕਾਰ
  • ਦੀਨਦਿਆਲ ਕਲੀਨਿਕ

ਭਾਰਤ 'ਤੇ ਕੋਰੋਨਾ ਵਾਇਰਸ ਦੇ ਨਵੇਂ ਸਟ੍ਰੇਨ ਦਾ ਖ਼ਤਰਾ, ICMR ਨੇ ਨੈਸ਼ਨਲ ਟਾਸਕ ਫੋਰਸ ਨਾਲ ਕੀਤੀ ਮੀਟਿੰਗ

NEXT STORY

Stories You May Like

  • road pothole claims life of aap sarpanch amarjit singh
    ਸੜਕ ਦੇ ਟੋਏ ਨੇ ਲਈ AAP ਦੇ ਸਰਪੰਚ ਅਮਰਜੀਤ ਸਿੰਘ ਦੀ ਜਾਨ, NHAI ਨੂੰ ਕਾਰਨ ਦੱਸੋ ਨੋਟਿਸ ਜਾਰੀ
  • two big aap leaders resign together in amritsar
    ਅੰਮ੍ਰਿਤਸਰ 'ਚ 'ਆਪ' ਦੇ ਦੋ ਵੱਡੇ ਆਗੂਆਂ ਨੇ ਇਕੱਠੇ ਦਿੱਤਾ ਅਸਤੀਫਾ
  • balochistan independence day
    ਬਲੋਚਿਸਤਾਨ ਦੇ ‘ਆਜ਼ਾਦੀ ਦਿਵਸ’ ਦੇ ਐਲਾਨ ’ਤੇ ਪਾਕਿਸਤਾਨੀ ਸਰਕਾਰ ਤੇ ਫੌਜ ਦੀ ਚੁੱਪ ਨੇ ਖੜ੍ਹੇ ਕੀਤੇ ਸਵਾਲ
  • govt asks meta to take strict action on deepfakes
    ਮੇਟਾ ਨੂੰ ਡੀਪਫੇਕ ’ਤੇ ਸਖਤ ਕਾਰਵਾਈ ਕਰਨ ਲਈ ਕਿਹਾ : ਸਰਕਾਰ
  • fssai cancels licenses of two companies
    ਖਾਣ-ਪੀਣ ਦੀਆਂ ਵਸਤਾਂ 'ਚ ਮਿਲੇ ਜ਼ਿੰਦਾ ਕੀੜੇ, ਉੱਲੀ ਤੇ ਚੂਹਿਆਂ ਦਾ ਮਲ; FSSAI ਨੇ ਦੋ ਕੰਪਨੀਆਂ ਦੇ ਲਾਇਸੈਂਸ ਕੀਤੇ ਰੱ
  • kiren rijiju  students  government
    ਵਿਦਿਆਰਥੀਆਂ ਦੇ ਅੰਦੋਲਨ 'ਤੇ ਸਰਕਾਰ ਚਰਚਾ ਕਰਵਾਉਣ ਤੇ ਗ੍ਰਹਿ ਮੰਤਰੀ ਜਵਾਬ ਦੇਣ ਲਈ ਤਿਆਰ : ਰਿਜਿਜੂ
  • india begins to learn lessons from the iran war
    ਇੱਕ ਨਵੇਂ ਰਣਨੀਤਕ ਯੁੱਗ ਦੀ ਸ਼ੁਰੂਆਤ: ਭਾਰਤ ਨੇ ਈਰਾਨ ਯੁੱਧ ਤੋਂ ਸਬਕ ਸਿੱਖਣਾ ਕੀਤਾ ਸ਼ੁਰੂ
  • account holders nominee rules will change from september 1
    Demat ਤੇ MF ਖ਼ਾਤਾਧਾਰਕਾਂ ਲਈ ਅਹਿਮ ਖ਼ਬਰ, 1 ਸਤੰਬਰ ਤੋਂ ਬਦਲ ਜਾਣਗੇ Nominee ਦੇ ਨਿਯਮ
  • important news for students appearing for board exams
    ਬੋਰਡ ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਲਈ ਅਹਿਮ ਖਬਰ; ਲਿਆ ਗਿਆ ਵੱਡਾ ਫੈਸਲਾ
  • bjp made preparations for 2027 punjab assembly elections made this strategy
    2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਜਪਾ ਨੇ ਖਿੱਚੀ ਤਿਆਰੀ! ਬਣਾਈ ਇਹ...
  • gymkhana club elections  progressive group nomination paper
    ਜਿਮਖਾਨਾ ਕਲੱਬ ਚੋਣਾਂ 'ਚ ਪ੍ਰੋਗਰੈਸਿਵ ਗਰੁੱਪ ਨੇ ਕੀਤੀ ਐਂਟਰੀ, ਇਨ੍ਹਾਂ ਮੈਂਬਰਾਂ...
  • two punjabi boy smugglers in thailand
    ਥਾਈਲੈਂਡ 'ਚ ਡੌਂਕਰਾਂ ਦੇ ਹਵਾਲੇ ਕੀਤੇ 2 ਪੰਜਾਬੀ! 'ਖਾਨ ਬਾਬਾ ਗਿਰੋਹ' ਨੂੰ 24...
  • heroin smuggler caught
    ਹੈਰੋਇਨ ਸਮੱਗਲਰ ਫੜਿਆ, ਪਹਿਲਾਂ ਵੀ ਦਰਜ ਹਨ 3 ਮਾਮਲੇ, ਕਈ ਵਾਰ ਜਾ ਚੁੱਕਿਐ ਜੇਲ
  • holiday announced tomorrow
    ਭਲਕੇ ਹੋ ਗਿਆ ਛੁੱਟੀ ਦਾ ਐਲਾਨ, ਫਿਲੌਰ ਦੇ ਸਕੂਲ ਰਹਿਣਗੇ ਬੰਦ
  • major accident with a family 3 people died
    ਨਕੋਦਰ ਤੋਂ ਮੱਥਾ ਟੇਕ ਕੇ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਵੱਡਾ ਹਾਦਸਾ! 3 ਜੀਆਂ ਦੀ...
  • punjab weather imd alert heavy rain
    ਪੰਜਾਬ 'ਚ 3 ਦਿਨ ਪਵੇਗਾ ਮੀਂਹ! 25 ਅਗਸਤ ਤੱਕ ਮੌਸਮ ਦੀ ਤਾਜ਼ਾ ਅਪਡੇਟ ਜਾਰੀ,...
Trending
Ek Nazar
emraan hashmi

ਇਮਰਾਨ ਹਾਸ਼ਮੀ ਨੇ 'ਆਵਾਰਾਪਨ 2' 'ਚ ਕਿਉਂ ਨਹੀਂ ਕੀਤਾ ਇਕ ਵੀ Kissing Scene !...

bollywood veteran actress  s health deteriorates

ਬਾਲੀਵੁੱਡ ਦੀ ਦਿੱਗਜ ਅਦਾਕਾਰਾ ਦੀ ਵਿਗੜ ਗਈ ਸਿਹਤ ! ਹਸਪਤਾਲ 'ਚ ਕਰਾਇਆ ਗਿਆ ਦਾਖਲ

major robbery on highway

ਪੰਜਾਬ ਦੇ ਇਸ ਹਾਈਵੇਅ 'ਤੇ ਵੱਡੀ ਲੁੱਟ, ਹਥਿਆਰਾਂ ਦੀ ਨੋਕ 'ਤੇ ਟਰੱਕ ਡਰਾਈਵਰ...

bollywood  s veteran actress is going to become a mother for the third time

45 ਸਾਲ ਦੀ ਉਮਰ 'ਚ ਤੀਜੀ ਵਾਰ ਮਾਂ ਬਣਨ ਜਾ ਰਹੀ ਬਾਲੀਵੁੱਡ ਦੀ ਦਿੱਗਜ ਅਦਾਕਾਰਾ !...

sunita ahuja on why she withdrew divorce petition from govinda

ਦੂਜੇ ਵਿਆਹ ਦੀ ਤਿਆਰੀ 'ਚ ਗੋਵਿੰਦਾ ! ਪਤਨੀ ਸੁਨੀਤਾ ਨੇ ਕੀਤਾ ਵੱਡਾ ਦਾਅਵਾ

veteran actress passes away

ਦਿੱਗਜ ਅਦਾਕਾਰਾ ਦਾ ਦਿਹਾਂਤ, ਸਦਮੇ 'ਚ ਫਿਲਮ ਇੰਡਸਟਰੀ, ਅੱਜ ਹੋਵੇਗਾ ਸਸਕਾਰ

veteran actor sowcar janaki passes away at 94

ਦਿੱਗਜ ਅਦਾਕਾਰਾ ਦਾ ਦਿਹਾਂਤ, ਸਦਮੇ 'ਚ ਫਿਲਮ ਇੰਡਸਟਰੀ

yogi adityanath  india  japan  students  selfie

CM ਯੋਗੀ ਨਾਲ ਸੈਲਫੀ ਲਈ ਕ੍ਰੇਜ਼ੀ ਹੋਏ ਜਾਪਾਨੀ ਵਿਦਿਆਰਥੀ, ਰਿਹਾਇਸ਼ 'ਤੇ ਪਹੁੰਚ...

iran us conflict

ਈਰਾਨ ਨੇ ਅਮਰੀਕਾ ਦੀਆਂ ਧਮਕੀਆਂ ਨੂੰ ਕਰ'ਤਾ ਖਾਰਿਜ

army chief asim munir statement

ਬਲੋਚਿਸਤਾਨ 'ਚ ਸਰਗਰਮ ਅੱਤਵਾਦੀਆਂ ਨੂੰ ਮਿਲ ਰਹੀ ਵਿਦੇਸ਼ੀ ਸਹਾਇਤਾ: ਪਾਕਿਸਤਾਨੀ...

typhoon in china

ਚੀਨ 'ਚ ਤੂਫਾਨ 'ਮੇਸਾਕ' ਨੇ ਮਚਾਈ ਤਬਾਹੀ, ਮ੍ਰਿਤਕਾਂ ਦੀ ਗਿਣਤੀ 150 ਤੋਂ ਪਾਰ

veteran playback singer leaves the world

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ ; ਦਿੱਗਜ ਪਲੇਬੈਕ ਗਾਇਕ ਨੇ ਛੱਡੀ ਦੁਨੀਆ

actor arjun bijlani s car met with an accident

ਅਦਾਕਾਰ ਅਰਜੁਨ ਬਿਜਲਾਨੀ ਦੀ ਕਾਰ ਦਾ ਹੋਇਆ ਐਕਸੀਡੈਂਟ

big news from dhaka

ਢਾਕਾ ਨੇੜੇ ਅੱਤਵਾਦੀਆਂ ਦੇ ਮੁੜ ਸਰਗਰਮ ਹੋਣ ਦਾ ਖ਼ਦਸ਼ਾ; ਭਾਰੀ ਮਾਤਰਾ 'ਚ...

donald trump statement

ਮੁਸਲਮਾਨਾਂ ਨੂੰ ਲੈ ਕੇ ਟਰੰਪ ਨੇ ਦੇ'ਤਾ ਵੱਡਾ ਬਿਆਨ

veteran actress  s sudden health deterioration

400 ਤੋਂ ਵੱਧ ਫਿਲਮਾਂ ਕਰ ਚੁੱਕੀ ਦਿੱਗਜ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ICU...

controversial statement of famous bollywood actress

ਮਸ਼ਹੂਰ ਬਾਲੀਵੁੱਡ ਅਦਾਕਾਰਾ ਦਾ ਵਿਵਾਦਤ ਬਿਆਨ, ਕਿਹਾ- ਯੂਰਪੀਅਨ ਮਰਦ, ਭਾਰਤੀ ਮਰਦਾਂ...

this bollywood superstar was devastated by his son s illness

ਪਿੱਜ਼ਾ ਖਾਂਦੇ-ਖਾਂਦੇ ਆ ਗਿਆ ਖ਼ੂਨ ! 3 ਸਾਲਾ ਪੁੱਤ ਦੀ ਇਸ ਬੀਮਾਰੀ ਨਾਲ ਟੁੱਟ ਗਿਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • roshan jacob  fsda  food safety tests
      FSDA ਨੇ UP 'ਚ ਮਿਲਾਵਟਖੋਰਾਂ ਖਿਲਾਫ਼ ਚਲਾਈ ਮੁਹਿੰਮ ! 11.66 ਕਰੋੜ ਦਾ ਮਿਲਾਵਟੀ...
    • congress leader  grandson  bus stand  bail  police
      ਕਾਂਗਰਸ ਆਗੂ ਦੇ ਪੋਤੇ ਦਾ ਕਤਲ, ਬੱਸ ਸਟੈਂਡ 'ਤੇ ਘੇਰ ਕੀਤਾ ਹਮਲਾ
    • hc gives big blow udupi swaad restaurant refuses to provide relief
      Menu Card ਧੋਖਾਧੜੀ: HC ਨੇ ਦਿੱਤਾ ਵੱਡਾ ਝਟਕਾ! 'Udupi Swaad' ਰੈਸਟੋਰੈਂਟ ਨੇ...
    • 2 brothers  friends  alcohol  police
      2 ਸਕੇ ਭਰਾਵਾਂ ਸਣੇ 3 ਨੌਜਵਾਨਾਂ ਨੇ ਕੀਤਾ ਦੋਸਤ ਦਾ ਕਤਲ, ਪੂਰਾ ਮਾਮਲਾ ਜਾਣ ਕੰਬ...
    • newborn baby  gold ring  cm vijay  jewellers companies  orders
      ਨਵਜੰਮਿਆਂ ਨੂੰ ਮਿਲੇਗੀ ਸੋਨੇ ਦੀ ਅੰਗੂਠੀ ! CM ਵਿਜੇ ਨੇ ਜਿਊਲਰੀ ਕੰਪਨੀਆਂ ਨੂੰ...
    • buy government food grains  ration will be available with e rupee
      ਸਰਕਾਰੀ ਅਨਾਜ ਲੈਣ ਵਾਲਿਆਂ ਲਈ ਜ਼ਰੂਰੀ ਖ਼ਬਰ, ਚੰਡੀਗੜ੍ਹ ਸਮੇਤ 7 ਸੂਬਿਆਂ 'ਚ...
    • steel factory  fire  employee  death
      ਸਟੀਲ ਫੈਕਟਰੀ 'ਚ ਲੱਗੀ ਅੱਗ, ਤਿੰਨ ਕਰਮਚਾਰੀਆਂ ਦੀ ਮੌਤ
    • canteen operator  bike rider  police
      ਕੰਟੀਨ ਸੰਚਾਲਕ ਦਾ ਗੋਲੀ ਮਾਰ ਕੇ ਕਤਲ, ਬਾਈਕ ਸਵਾਰ ਬਦਮਾਸ਼ਾਂ ਨੇ ਦਿੱਤਾ ਵਾਰਦਾਤ...
    • jammu kashmir  nia raids
      ਜੰਮੂ-ਕਸ਼ਮੀਰ 'ਚ ਅੱਤਵਾਦੀ ਮਾਮਲਿਆਂ ਦੇ ਸਬੰਧ 'ਚ NIA ਨੇ ਤਿੰਨ ਥਾਵਾਂ 'ਤੇ...
    • onion prices soar  prices up 11  in a week  hope for quick relief
      ਪਿਆਜ਼ ਦੀਆਂ ਕੀਮਤਾਂ 'ਚ ਭਾਰੀ ਵਾਧਾ: ਇੱਕ ਹਫ਼ਤੇ 'ਚ 11% ਚੜ੍ਹੇ ਭਾਅ, ਜਲਦੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +