Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 30, 2026

    6:25:59 PM

  • youth dies in tragic accident

    ਪੰਜਾਬ 'ਚ ਰੂਹ ਕੰਬਾਊ ਹਾਦਸਾ: ਨੌਜਵਾਨ ਦੀ ਦਰਦਨਾਕ...

  • school bus  school students

    ਪੰਜਾਬ 'ਚ ਸਕੂਲ ਬੱਸ ਨਾਲ ਵੱਡਾ ਹਾਦਸਾ, ਦੋ...

  • punjab bandh senior police personnel

    ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ,...

  • nri man dies in horrific road accident

    ਪੰਜਾਬ: ਸਕੂਟਰੀ ਤੇ ਟਰੱਕ ਵਿਚਾਲੇ ਜ਼ਬਰਦਸਤ ਟੱਕਰ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਗੁਜਰਾਤ ਦਾ ਡੇਅਰੀ ਸੈਕਟਰ ਕਰ ਰਿਹੈ ਤਰੱਕੀ, 36 ਲੱਖ ਕਿਸਾਨਾਂ ਨੂੰ ਰੋਜ਼ਾਨਾ ਮਿਲਦੇ ਨੇ 200 ਕਰੋੜ ਰੁਪਏ, ਜਾਣੋ ਕਿਵੇਂ

NATIONAL News Punjabi(ਦੇਸ਼)

ਗੁਜਰਾਤ ਦਾ ਡੇਅਰੀ ਸੈਕਟਰ ਕਰ ਰਿਹੈ ਤਰੱਕੀ, 36 ਲੱਖ ਕਿਸਾਨਾਂ ਨੂੰ ਰੋਜ਼ਾਨਾ ਮਿਲਦੇ ਨੇ 200 ਕਰੋੜ ਰੁਪਏ, ਜਾਣੋ ਕਿਵੇਂ

  • Edited By Rajwinder Kaur,
  • Updated: 01 Jan, 2024 06:07 PM
National
gujarat s dairy sector progress 36 lakh farmers get 200 crore rupees daily
  • Share
    • Facebook
    • Tumblr
    • Linkedin
    • Twitter
  • Comment

ਅਹਿਮਦਾਬਾਦ (ਭਾਸ਼ਾ) - ਗੁਜਰਾਤ ਕੋਆਪ੍ਰੇਟਿਵ ਮਿਲਕ ਮਾਰਕੀਟਿੰਗ ਫੈਡਰੇਸ਼ਨ (GCMMF) ਤੋਂ 36 ਲੱਖ ਡੇਅਰੀ ਕਿਸਾਨਾਂ ਨੂੰ ਰੋਜ਼ਾਨਾ 200 ਕਰੋੜ ਰੁਪਏ ਮਿਲਦੇ ਹਨ। ਇਸ ਨਾਲ ਸੂਬੇ ਦੇ ਲੋਕਾਂ ਨੂੰ ਅਮੀਰ ਬਣਾਉਣ ਵਿੱਚ ਮਦਦ ਮਿਲ ਰਹੀ ਹੈ। ਅਧਿਕਾਰੀਆਂ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ ਹੈ। ਉਨ੍ਹਾਂ ਨੇ ਕਿਹਾ ਕਿ ਸੂਬੇ ਵਿੱਚ ਡੇਅਰੀ ਸੈਕਟਰ ਦਾ ਆਕਾਰ 1 ਲੱਖ ਕਰੋੜ ਰੁਪਏ ਹੋ ਗਿਆ ਹੈ। 

ਇਹ ਵੀ ਪੜ੍ਹੋ - ਸਾਲ 2024 ਦੇ ਪਹਿਲੇ ਦਿਨ ਚਮਕਿਆ ਸੋਨਾ, ਚਾਂਦੀ ਦੀ ਚਮਕ ਹੋਈ ਫਿੱਕੀ, ਜਾਣੋ ਅੱਜ ਦਾ ਤਾਜ਼ਾ ਰੇਟ

ਮੁੱਖ ਮੰਤਰੀ ਭੂਪੇਂਦਰ ਪਟੇਲ ਨੇ ਕਿਹਾ ਕਿ ਗਾਂਧੀਨਗਰ ਵਿੱਚ 10 ਤੋਂ 12 ਜਨਵਰੀ ਤੱਕ ਹੋਣ ਵਾਲਾ ਵਾਈਬ੍ਰੈਂਟ ਗੁਜਰਾਤ ਸਮਿਟ ਦਾ 10ਵਾਂ ਐਡੀਸ਼ਨ ਸਰਕਾਰ ਨੂੰ ਖੇਤੀਬਾੜੀ, ਬਾਗਬਾਨੀ ਅਤੇ ਪਸ਼ੂ ਪਾਲਣ ਵਿੱਚ ਸੂਬੇ ਦੇ ਤੇਜ਼ ਵਿਕਾਸ ਨੂੰ ਦਿਖਾਉਣ ਲਈ ਇੱਕ ਪਲੇਟਫਾਰਮ ਪ੍ਰਦਾਨ ਕਰੇਗਾ। ਸਰਕਾਰ ਵੱਲੋਂ ਜਾਰੀ ਬਿਆਨ ਅਨੁਸਾਰ ਸੂਬੇ ਦੇ ਖੇਤੀਬਾੜੀ, ਬਾਗਬਾਨੀ ਅਤੇ ਪਸ਼ੂ ਪਾਲਣ ਦੇ ਖੇਤਰ ਕੁਦਰਤੀ ਖੇਤੀ ਅਤੇ ਉੱਨਤ ਤਕਨੀਕਾਂ ਦੇ ਸੁਮੇਲ ਰਾਹੀਂ ਬਹੁਤ ਵਧ ਰਹੇ ਹਨ। ਇਹ ਗੁਜਰਾਤ ਦੀ ਸੰਸਾਧਨ ਕੁਸ਼ਲ ਆਰਥਿਕਤਾ ਵਿੱਚ ਯੋਗਦਾਨ ਪਾ ਰਹੇ ਹਨ ਅਤੇ ਡੇਅਰੀ ਸੈਕਟਰ ਦੀ ਵਿਸ਼ਵਵਿਆਪੀ ਸਾਖ ਨੂੰ ਵਧਾ ਰਹੇ ਹਨ।

ਇਹ ਵੀ ਪੜ੍ਹੋ - ਨਵੇਂ ਸਾਲ 'ਤੇ ਗੈਸ ਸਿਲੰਡਰ ਸਸਤਾ, ਕਾਰ ਖਰੀਦਣੀ ਹੋਈ ਮਹਿੰਗੀ, ਜਾਣੋ ਹੋਰ ਕੀ-ਕੀ ਬਦਲਿਆ...

ਮੁੱਖ ਮੰਤਰੀ ਪਟੇਲ ਨੇ ਹਾਲ ਹੀ ਵਿੱਚ ਇੱਕ ਸਮਾਗਮ ਵਿੱਚ ਕਿਹਾ, "ਆਗਾਮੀ ਵਾਈਬ੍ਰੈਂਟ ਗੁਜਰਾਤ ਸਮਿਟ 2024 ਕੁਦਰਤੀ ਖੇਤੀ ਅਭਿਆਸਾਂ ਅਤੇ ਅਤਿ ਆਧੁਨਿਕ ਤਕਨਾਲੋਜੀ ਦੇ ਸੁਮੇਲ ਸਦਕਾ ਖੇਤੀਬਾੜੀ, ਬਾਗਬਾਨੀ ਅਤੇ ਪਸ਼ੂ ਪਾਲਣ ਵਿੱਚ ਰਾਜ ਦੇ ਤੇਜ਼ ਵਿਕਾਸ ਨੂੰ ਪ੍ਰਦਰਸ਼ਿਤ ਕਰੇਗਾ।" ਇਹ ਸੰਪੂਰਨ ਪਹੁੰਚ ਨਾ ਸਿਰਫ਼ ਸਰੋਤ ਕੁਸ਼ਲ ਅਰਥਵਿਵਸਥਾ ਨੂੰ ਉਤਸ਼ਾਹਿਤ ਕਰ ਰਿਹਾ ਸਗੋਂ ਡੇਅਰੀ ਸੈਕਟਰ ਵਿੱਚ ਰਾਜ ਦੀ ਗਲੋਬਲ ਸਥਿਤੀ ਨੂੰ ਵੀ ਸੁਧਾਰ ਰਿਹਾ ਹੈ। ਸਰਕਾਰੀ ਬਿਆਨ ਮੁਤਾਬਕ ਗੁਜਰਾਤ ਵਿੱਚ ਡੇਅਰੀ ਉਦਯੋਗ 1 ਲੱਖ ਕਰੋੜ ਰੁਪਏ ਨੂੰ ਪਾਰ ਕਰ ਗਿਆ ਹੈ। GCMMF ਰਾਹੀਂ 36 ਲੱਖ ਡੇਅਰੀ ਕਿਸਾਨਾਂ ਨੂੰ ਰੋਜ਼ਾਨਾ 200 ਕਰੋੜ ਰੁਪਏ ਦਾ ਭੁਗਤਾਨ ਕੀਤਾ ਜਾਂਦਾ ਹੈ।

ਇਹ ਵੀ ਪੜ੍ਹੋ - ਮੈਕਸੀਕੋ 'ਚ ਵੱਡੀ ਵਾਰਦਾਤ: ਪਾਰਟੀ 'ਚ ਬੰਦੂਕਧਾਰੀਆਂ ਨੇ ਚਲਾਈਆਂ ਗੋਲੀਆਂ, 6 ਲੋਕਾਂ ਦੀ ਮੌਤ

ਬਿਆਨ ਵਿੱਚ ਕਿਹਾ ਗਿਆ, "ਵਿਸ਼ਵ ਪੱਧਰ 'ਤੇ ਮਾਨਤਾ ਪ੍ਰਾਪਤ ਅਮੂਲ ਬ੍ਰਾਂਡ, ਜਿਸ ਦੇ ਤਹਿਤ GCMMF ਦੁੱਧ ਅਤੇ ਡੇਅਰੀ ਉਤਪਾਦਾਂ ਦੀ ਮਾਰਕੀਟਿੰਗ ਕਰਦਾ ਹੈ, ਲੱਖਾਂ ਡੇਅਰੀ ਕਿਸਾਨਾਂ ਦੀ ਸਖ਼ਤ ਮਿਹਨਤ ਦਾ ਪ੍ਰਮਾਣ ਹੈ।" ਭਾਰਤੀ ਡੇਅਰੀ ਐਸੋਸੀਏਸ਼ਨ ਦੇ ਪ੍ਰਧਾਨ ਅਤੇ GCMMF ਦੇ ਸਾਬਕਾ ਪ੍ਰਬੰਧ ਨਿਰਦੇਸ਼ਕ RS ਸੋਢੀ ਨੇ ਕਿਹਾ ਕਿ ਗੁਜਰਾਤ ਤੋਂ ਅਮੂਲ ਦੀ ਸੰਗਠਿਤ ਡੇਅਰੀ ਖਰੀਦ 27 ਸਾਲਾਂ ਵਿੱਚ 30 ਲੱਖ ਲੀਟਰ ਤੋਂ 270 ਲੱਖ ਲੀਟਰ ਹੋ ਗਈ ਹੈ। ਇਹ ਪਿਛਲੇ ਕੁਝ ਸਾਲਾਂ ਵਿੱਚ ਰਾਜ ਦੀ ਦਿਹਾਤੀ ਆਰਥਿਕਤਾ ਵਿੱਚ ਹੋਈ ਤਰੱਕੀ ਨੂੰ ਦਰਸਾਉਂਦਾ ਹੈ।

ਇਹ ਵੀ ਪੜ੍ਹੋ - Boeing 737 MAX ਜਹਾਜ਼ 'ਚੋਂ ਗਾਇਬ ਮਿਲਿਆ ਨਟ, ਏਅਰਕ੍ਰਾਫਟ ਕੰਪਨੀ ਨੇ Airlines ਨੂੰ ਕੀਤੀ ਇਹ ਅਪੀਲ

ਆਨੰਦ ਜ਼ਿਲ੍ਹੇ ਦੇ ਨਾਪਦ ਵੰਤੋ ਪਿੰਡ ਦੇ ਇੱਕ ਗਊ ਰੱਖਿਅਕ ਸ਼ੋਭਰਾਜ ਰਬਾਰੀ ਨੇ ਦੱਸਿਆ ਕਿ ਉਨ੍ਹਾਂ ਦੇ ਪਰਿਵਾਰ ਨੇ ਦੋ ਗਾਵਾਂ ਨਾਲ ਡੇਅਰੀ ਦਾ ਕਾਰੋਬਾਰ ਸ਼ੁਰੂ ਕੀਤਾ ਸੀ ਅਤੇ ਹੁਣ ਉਨ੍ਹਾਂ ਕੋਲ 35 ਗਾਵਾਂ ਹਨ। ਉਨ੍ਹਾਂ ਨੇ ਕਿਹਾ ਕਿ, “ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੁਆਰਾ ਸ਼ੁਰੂ ਕੀਤੇ ਗਏ ਵਾਈਬ੍ਰੈਂਟ ਗੁਜਰਾਤ ਸਿਖਰ ਸੰਮੇਲਨ ਨਾਲ ਸਾਨੂੰ ਬਹੁਤ ਮਦਦ ਮਿਲੀ…ਮੈਂ ਪ੍ਰਤੀ ਮਹੀਨਾ 2,000 ਲੀਟਰ ਦੁੱਧ ਸਪਲਾਈ ਕਰਦਾ ਹਾਂ। ਮੇਰੀ ਆਮਦਨ 1.10 ਲੱਖ ਰੁਪਏ ਹੈ। ਸਾਨੂੰ ਦੁੱਧ ਦੀ ਚੰਗੀ ਕੀਮਤ ਮਿਲ ਰਹੀ ਹੈ। ਸਾਨੂੰ ਸਰਕਾਰ ਤੋਂ ਚੰਗਾ ਸਮਰਥਨ ਮਿਲ ਰਿਹਾ ਹੈ।

ਇਹ ਵੀ ਪੜ੍ਹੋ - ਚੋਣਾਂ ਤੋਂ ਪਹਿਲਾਂ ਸਸਤਾ ਹੋ ਸਕਦੈ ਪੈਟਰੋਲ-ਡੀਜ਼ਲ! ਇੰਨੇ ਰੁਪਏ ਘਟ ਸਕਦੀ ਹੈ ਕੀਮਤ

ਇਸ ਸਬੰਧ ਵਿੱਚ ਆਨੰਦ ਦੇ ਬੋਰਸਦ ਤਾਲੁਕਾ ਦੇ ਜ਼ਰੋਲਾ ਪਿੰਡ ਦੇ ਇੱਕ ਡੇਅਰੀ ਕਿਸਾਨ ਜਯੇਸ਼ ਪਟੇਲ ਨੇ ਕਿਹਾ, “ਇਹ ਸਿੱਖਰ ਸੰਮੇਲਨ ਮੇਰੇ ਲਈ ਮਹੱਤਵਪੂਰਨ ਹੈ। ਮੇਰੇ ਵਰਗੇ ਬਹੁਤ ਸਾਰੇ ਲੋਕ ਇਸ ਸੰਮੇਲਨ ਵਿੱਚ ਭਾਗ ਲੈਂਦੇ ਹਨ ਅਤੇ ਬਹੁਤ ਸਾਰੇ ਲਾਭ ਪ੍ਰਾਪਤ ਕਰਦੇ ਹਨ। ਮੈਨੂੰ ਵਾਈਬ੍ਰੈਂਟ ਗੁਜਰਾਤ ਸਮਿਟ ਤੋਂ ਲਗਾਤਾਰ ਫ਼ਾਇਦਾ ਹੋਇਆ ਹੈ।”

ਇਹ ਵੀ ਪੜ੍ਹੋ - ਅਮਰੀਕਾ ਤੋਂ ਆਈ ਮੰਦਭਾਗੀ ਖ਼ਬਰ : ਆਲੀਸ਼ਾਨ ਘਰ 'ਚੋਂ ਭਾਰਤੀ ਜੋੜੇ ਤੇ ਧੀ ਦੀ ਮਿਲੀ ਲਾਸ਼

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8 

  • Gujarat
  • Dairy Sector
  • Promotion
  • 36 Lakh
  • Farmers
  • Milk
  • Daily
  • 200 Crore Rupees
  • Earnings
  • ਗੁਜਰਾਤ
  • ਡੇਅਰੀ ਸੈਕਟਰ
  • 36 ਲੱਖ
  • ਕਿਸਾਨਾਂ

ਵੱਡੀ ਕਾਰਵਾਈ : ਸਾਬਕਾ ਮੰਤਰੀ ਯਾਕੂਬ ਕੁਰੈਸ਼ੀ ਦੀ 31 ਕਰੋੜ ਦੀ ਬੇਨਾਮੀ ਜਾਇਦਾਦ ਜ਼ਬਤ

NEXT STORY

Stories You May Like

  • upper circuit on stocks priced below rs 10  know how the stock  s journey
    10 ਰੁਪਏ ਤੋਂ ਘੱਟ ਕੀਮਤ ਵਾਲੇ ਸਟਾਕ 'ਤੇ ਲੱਗਾ ਅੱਪਰ ਸਰਕਟ,  ਜਾਣੋ ਕਿਵੇਂ ਚੱਲ ਰਿਹੈ ਸਟਾਕ ਦਾ ਸਫ਼ਰ
  • ai swallowed the business of a company worth rs 1 25 lakh crore
    AI ਨੇ ਨਿਗਲ ਲਿਆ ਸਵਾ ਲੱਖ ਕਰੋੜ ਰੁਪਏ ਦੀ ਕੰਪਨੀ ਦਾ ਕਾਰੋਬਾਰ, ਕਿਉਂ ‘ਕਲਾਸਰੂਮ ਕਿੰਗ’ ਕੰਪਨੀ ਚੈਗ ਹੋਈ ਬੇਹਾਲ!
  • gold loan market reach rs 30 lakh crore   nbfc share increase
    30 ਲੱਖ ਕਰੋੜ ਰੁਪਏ ਪਹੁੰਚ ਸਕਦੈ ਗੋਲਡ ਲੋਨ ਬਾਜ਼ਾਰ, NBFC ਦੀ ਹਿੱਸੇਦਾਰੀ ਵਧਣ ਦਾ ਅੰਦਾਜ਼ਾ
  • built at a cost of 200 crores
    200 ਕਰੋੜ ਦੀ ਲਾਗਤ ਨਾਲ਼ ਤਿਆਰ IPC ਅਟਾਰੀ ਤੇ ਇੰਟਰਨੈਸ਼ਨਲ ਰੇਲਵੇ ਸਟੇਸ਼ਨ ਬਣਿਆ ਚਿੱਟਾ ਹਾਥੀ
  • accused comes to police station after 36 years
    1989 'ਚ ਕੀਤੀ ਚੋਰੀ, 2026 'ਚ ਗ੍ਰਿਫਤਾਰੀ ! 36 ਸਾਲ ਬਾਅਦ ਮੁਲਜ਼ਮ ਆਇਆ ਪੁਲਸ ਅੜਿੱਕੇ, ਹੈਰਾਨ ਕਰੇਗਾ ਮਾਮਲਾ
  • teacher forced student to write maa ki gal 200 times
    ਸ਼ਰਮਨਾਕ: ਟੀਚਰ ਨੇ 8ਵੀਂ ਦੇ ਵਿਦਿਆਰਥੀ ਨੂੰ ਸਜ਼ਾ ਵਜੋਂ 200 ਵਾਰ ਲਿਖਵਾਈ 'ਮਾਂ ਦੀ ਗਾਲ'
  • farmers loans up to 2 lakh will be waived
    ਕਿਸਾਨਾਂ ਦਾ 2 ਲੱਖ ਰੁਪਏ ਤੱਕ ਦਾ ਕਰਜ਼ਾ ਹੋਵੇਗਾ ਮੁਆਫ਼, ਮਹਾਰਾਸ਼ਟਰ ਸਰਕਾਰ ਦਾ ਵੱਡਾ ਐਲਾਨ
  • idfc  first bank  s profit more than doubles  at a record
    IDFC. ਫਰਸਟ ਬੈਂਕ ਦਾ ਮੁਨਾਫ਼ਾ ਦੁਗਣੇ ਤੋਂ ਵੱਧ, 1,075 ਕਰੋੜ ਰੁਪਏ ਦੇ ਰਿਕਾਰਡ ’ਤੇ
  • thar vehicle stuck in potholes on road in jalandhar
    ਜਲੰਧਰ ਵਿਚ ਸੜਕ 'ਤੇ ਪਏ ਟੋਇਆਂ ਵਿਚ ਫਸੀ ਥਾਰ ਗੱਡੀ
  • daughter dead on road accident
    ਗੋਰਾਇਆ ਵਿਖੇ ਮਾਂ-ਧੀ ਨਾਲ ਵਾਪਰਿਆ ਹਾਦਸਾ, ਧੀ ਦੀ ਦਰਦਨਾਕ ਮੌਤ
  • fugitive accused of theft arrested
    ਚੋਰੀ ਦੀਆਂ ਵਾਰਦਾਤਾਂ ਕਰਨ ਵਾਲਾ ਭਗੌੜਾ ਮੁਲਜ਼ਮ ਗ੍ਰਿਫ਼ਤਾਰ
  • stray dogs attacked mother and son child injured
    ਜਲੰਧਰ 'ਚ ਆਵਾਰਾ ਕੁੱਤਿਆਂ ਦਾ ਮਾਂ-ਪੁੱਤ 'ਤੇ ਹਮਲਾ
  • big action against sarvodaya hospital of jalandhar
    ਜਲੰਧਰ ਦੇ ਇਸ ਹਸਪਤਾਲ 'ਚ ਨਹੀਂ ਹੋਵੇਗਾ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਇਲਾਜ
  • amritsar police seizes 111 559 kg heroin in 7 months
    ਅੰਮ੍ਰਿਤਸਰ : 7 ਮਹੀਨਿਆਂ ’ਚ 2 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ
  • two accused in jalandhar arrested with weapons for target killing
    ਜਲੰਧਰ 'ਚ ਟਾਰਗੇਟ ਕਿਲਿੰਗ ਦੀ ਫਿਰਾਕ 'ਚ ਬੈਠੇ ਦੋ ਮੁਲਜ਼ਮ ਹਥਿਆਰਾਂ ਸਮੇਤ...
  • road accident brother dead
    ਕਹਿਰ ਓ ਰੱਬਾ! ਭੈਣ-ਭਰਾ ਨਾਲ ਵਾਪਰਿਆ ਵੱਡਾ ਹਾਦਸਾ, ਭਰਾ ਦੀ ਮੌਤ, ਦੋ ਮਹੀਨੇ ਬਾਅਦ...
Trending
Ek Nazar
migrants reach britain from france

ਫਰਾਂਸ ਤੋਂ ਬ੍ਰਿਟੇਨ ਜਾਣ ਦੀ ਕੋਸ਼ਿਸ਼ 'ਚ ਚਾਰ ਪ੍ਰਵਾਸੀਆਂ ਦੀ ਮੌਤ

workers abducted

ਪਾਕਿਸਤਾਨ 'ਚ ਅਗਵਾ ਕੀਤੇ ਛੇ ਮਜ਼ਦੂਰਾਂ ਦੀਆਂ ਮਿਲੀਆਂ ਲਾਸ਼ਾਂ

high court stays rajesh khanna s old bungalow from being called bhutia

ਰਾਜੇਸ਼ ਖੰਨਾ ਦੇ ਪੁਰਾਣੇ ਬੰਗਲੇ ‘ਆਸ਼ੀਰਵਾਦ’ ਨੂੰ ‘ਭੂਤੀਆ’ ਕਹਿਣ ’ਤੇ ਹਾਈ ਕੋਰਟ...

russia  s ukraine conflict

ਯੂਕਰੇਨ 'ਤੇ ਰੂਸ ਦਾ ਵੱਡਾ ਹਮਲਾ;  ਸੱਤ ਮੌਤਾਂ, ਕਈ ਜ਼ਖਮੀ

out of control container truck crashes into house in mirzapur

ਘਰ ਅੰਦਰ ਸੌਂ ਰਹੇ ਸਨ ਪਿਓ-ਪੁੱਤ, ਅਚਾਨਕ ਅੰਦਰ ਆ ਵੜਿਆ ਟਰੱਕ, ਮਿਰਜ਼ਾਪੁਰ 'ਚ...

security personnel

ਪਾਕਿਸਤਾਨ 'ਚ ਇਕ ਮੁਹਿੰਮ ਦੌਰਾਨ ਨੌਂ ਸੁਰੱਖਿਆ ਕਰਮਚਾਰੀ, 15 ਅੱਤਵਾਦੀ ਢੇਰ

imran khan  situtation

ਇਮਰਾਨ ਖਾਨ 33 ਮਹੀਨਿਆਂ ਤੋਂ ਇਕਾਂਤਵਾਸ 'ਚ ਕੈਦ, ਸੰਯੁਕਤ ਰਾਸ਼ਟਰ ਮਾਹਰ ਨੇ ਕੀਤੀ...

christian community in pakistan

ਪਾਕਿਸਤਾਨ: ਅਗਵਾਕਾਰ ਨੂੰ ਦੇ'ਤੀ ਈਸਾਈ ਕੁੜੀ ਦੀ ਕਸਟਡੀ, ਮਾਪਿਆਂ ਨੇ ਲਾਈ ਇਨਸਾਫ...

curfew extended

ਨੇਪਾਲ ਦੇ ਸਰਹੱਦੀ ਇਲਾਕਿਆਂ ਵਿੱਚ ਚੌਥੇ ਦਿਨ ਵੀ ਕਰਫਿਊ ਜਾਰੀ

netanyahu proposed increasing aid

ਨੇਤਨਯਾਹੂ ਨੇ ਅਮਰੀਕੀ ਫੌਜੀ ਸਹਾਇਤਾ 16 ਬਿਲੀਅਨ ਡਾਲਰ ਤੱਕ ਵਧਾਉਣ ਦਾ ਰੱਖਿਆ...

famous actress cheated of rs 2 44 lakh

ਥਿਏਟਰ 'ਚ ਫਿਲਮ ਵੇਖ ਰਹੀ ਸੀ ਮਸ਼ਹੂਰ ਅਦਾਕਾਰਾ, ਖਾਤੇ 'ਚੋਂ ਅਚਾਨਕ ਉੱਡ ਗਏ 2.44...

famous singer dies in road accident

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਸੜਕ ਹਾਦਸੇ 'ਚ ਮਸ਼ਹੂਰ ਗਾਇਕ ਦੀ ਮੌਤ,...

whoever finds missing actor raj kiran will get a reward of rs 4 78 lakh

ਲਾਪਤਾ Actor ਰਾਜ ਕਿਰਨ ਨੂੰ ਲੱਭਣ ਵਾਲੇ ਨੂੰ ਮਿਲੇਗਾ 4.78 ਲੱਖ ਰੁਪਏ ਦਾ ਇਨਾਮ !...

silver price falls

ਮੁੱਧੇ ਮੂੰਹ ਡਿੱਗੀ ਚਾਂਦੀ, 6 ਮਹੀਨਿਆਂ 'ਚ ਕੀਮਤ ਹੋਈ ਅੱਧੀ; ਜਾਣੋ ਨਵੇਂ ਰੇਟ

missile attack on american

ਅਮਰੀਕੀ ਫੌਜਾਂ 'ਤੇ  ਈਰਾਨ ਦੇ ਮਿਜ਼ਾਈਲ ਹਮਲਾ ਕੀਤੇ ਨਾਕਾਮ

fine imposed on indian origin

ਭਾਰਤੀ ਮੂਲ ਦੇ ਵਿਅਕਤੀ 'ਤੇ ਆਪਣੇ ਪੁੱਤਰਾਂ ਦੀ ਜਾਨ ਨੂੰ ਖ਼ਤਰੇ 'ਚ ਪਾਉਣ ਲਈ...

missiles shot down

ਈਰਾਨ ਤੋਂ ਦਾਗੀਆਂ ਪੰਜ ਮਿਜ਼ਾਈਲਾਂ ਕੀਤੀਆਂ ਢੇਰ : ਜਾਰਡਨ ਦਾ ਦਾਅਵਾ

earthquake in japan

ਜਾਪਾਨ ਭੂਚਾਲ : ਮਰਨ ਵਾਲਿਆਂ ਦੀ ਗਿਣਤੀ 18 ਹੋਈ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • all government schools in himachal to remain open
      15 ਅਗਸਤ ਦੀ ਛੁੱਟੀ ਕੈਂਸਲ ! ਆਜ਼ਾਦੀ ਦਿਵਸ 'ਤੇ ਖੁੱਲ੍ਹੇ ਰਹਿਣਗੇ HP ਦੇ ਸਾਰੇ...
    • kannada activists halt screening of tamil nadu cm vijay  s film   jan nayagan
      ਕੰਨੜ ਕਾਰਕੁਨਾਂ ਨੇ ਤਾਮਿਲਨਾਡੂ ਦੇ CM ਵਿਜੇ ਦੀ ਫਿਲਮ "ਜਨ ਨਿਯਾਗਨ" ਦੀ...
    • vande mataram bill passed in lok sabha
      ਲੋਕ ਸਭਾ 'ਚ ਵੀ ਪਾਸ ਹੋਇਆ ਵੰਦੇ ਮਾਤਰਮ ਬਿੱਲ, ਵਿਰੋਧੀ ਧਿਰ ਨੇ ਕੀਤਾ ਹੰਗਾਮਾ
    • sawan month  beginning  kanwar yatra
      ਸਾਵਣ ਮਹੀਨੇ ਦੀ ਸ਼ੁਰੂਆਤ ਨਾਲ ਕਾਂਵੜ ਯਾਤਰਾ ਸ਼ੁਰੂ, ਸੁਰੱਖਿਆ ਦੇ ਕੀਤੇ ਸਖ਼ਤ ਪ੍ਰਬੰਧ
    • truck hits pickup van in maharashtra  s dharashiv
      ਤੇਜ਼ ਰਫਤਾਰ ਬਣੀ ਕਾਲ ! ਟਰੱਕ ਤੇ ਪਿਕਅੱਪ ਵੈਨ ਦੀ ਹੋਈ ਜ਼ਬਰਦਸਤ ਟੱਕਰ, ਪੈ ਗਿਆ...
    • parents children transfers property
      ਕੀ ਮਾਤਾ-ਪਿਤਾ ਇਕ ਹੀ ਬੱਚੇ ਦੇ ਨਾਮ 'ਤੇ ਟ੍ਰਾਂਸਫਰ ਕਰ ਸਕਦੇ ਹਨ ਸਾਰੀ ਜਾਇਦਾਦ?...
    • amarnath yatra  1795 pilgrims  jatha  jammu
      ਅਮਰਨਾਥ ਯਾਤਰਾ ਲਈ 1795 ਸ਼ਰਧਾਲੂਆਂ ਦਾ ਇੱਕ ਹੋਰ ਜੱਥਾ ਜੰਮੂ ਤੋਂ ਰਵਾਨਾ, ਲਾਏ...
    • famous actor compares pm modi to god
      'ਮੈਂ ਪੈਰ ਧੋ ਕੇ ਪਾਣੀ ਪੀਣ ਨੂੰ ਤਿਆਰ'; ਮਸ਼ਹੂਰ ਅਦਾਕਾਰ ਨੇ ਭਗਵਾਨ ਨਾਲ ਕੀਤੀ PM...
    • 18 foreign nationals stopped from entering india in assam
      ਅਸਾਮ 'ਚ 18 ਵਿਦੇਸ਼ੀ ਨਾਗਰਿਕਾਂ ਨੂੰ ਭਾਰਤ 'ਚ ਦਾਖਲ ਹੋਣ ਤੋਂ ਰੋਕਿਆ ਗਿਆ :...
    • major operation at igi airport
      IGI ਹਵਾਈ ਅੱਡੇ 'ਤੇ ਵੱਡੀ ਕਾਰਵਾਈ : ਬੈਂਕਾਕ ਤੋਂ ਆਓ ਯਾਤਰੀ ਕੋਲੋਂ 9 ਕਿਲੋ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +