Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, OCT 26, 2026

    3:20:21 PM

  • 2 parties  fight  one family  3 members  police

    ਲਖਨਊ 'ਚ ਵੱਡੀ ਵਾਰਦਾਤ: 2 ਧਿਰਾਂ ਵਿਚਾਲੇ ਹੋਈ...

  • parvinder jhota case

    ਪਰਵਿੰਦਰ ਝੋਟਾ ਕਤਲ ਕਾਂਡ ਮਾਮਲਾ: ਮਾਨਸਾ ਦੇ...

  • shampoo causes a major commotion at home family domestic dispute

    'ਸ਼ੈਂਪੂ' ਨੇ ਘਰ 'ਚ ਪਾ 'ਤਾ ਪੁਆੜਾ! ਪਤੀ ਪੁੱਜਾ...

  • woman husband hotel cctv footage

    ਹੋਟਲ ਦੇ ਕਮਰੇ 'ਚ ਵੜਦੇ ਸਾਰ ਹੀ ਚੂੜੇ ਵਾਲੀ ਕੁੜੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਗੁਜਰਾਤ ਦਾ 'ਮਿਸ਼ਨ ਸਕੂਲਜ਼ ਆਫ ਐਕਸੀਲੈਂਸ' ਬਣਿਆ ਭਾਰਤ ਦਾ ਵੱਡਾ ਸਿੱਖਿਆ ਮਿਸ਼ਨ

NATIONAL News Punjabi(ਦੇਸ਼)

ਗੁਜਰਾਤ ਦਾ 'ਮਿਸ਼ਨ ਸਕੂਲਜ਼ ਆਫ ਐਕਸੀਲੈਂਸ' ਬਣਿਆ ਭਾਰਤ ਦਾ ਵੱਡਾ ਸਿੱਖਿਆ ਮਿਸ਼ਨ

  • Edited By Tanu,
  • Updated: 25 Jun, 2025 02:47 PM
National
gujarat s mission schools of excellence
  • Share
    • Facebook
    • Tumblr
    • Linkedin
    • Twitter
  • Comment

ਅਹਿਮਦਾਬਾਦ– ਗੁਜਰਾਤ ਸਰਕਾਰ ਵੱਲੋਂ ਚਲਾਇਆ ਜਾ ਰਿਹਾ 'ਮਿਸ਼ਨ ਸਕੂਲਜ਼ ਆਫ ਐਕਸੀਲੈਂਸ' ਹੁਣ ਭਾਰਤ ਦਾ ਸਭ ਤੋਂ ਵੱਡਾ ਸਿੱਖਿਆ ਮਿਸ਼ਨ ਬਣ ਗਿਆ ਹੈ। ਇਸ ਮਿਸ਼ਨ ਅਧੀਨ ਸੂਬੇ ਦੇ 20,000 ਤੋਂ ਵੱਧ ਸਰਕਾਰੀ ਸਕੂਲਾਂ ਦੀ ਬੁਨਿਆਦੀ ਢਾਂਚਾ ਸੁਧਾਰਿਆ ਜਾ ਰਿਹਾ ਹੈ, ਜਿਸ ਨਾਲ ਲੱਖਾਂ ਵਿਦਿਆਰਥੀਆਂ ਨੂੰ ਲਾਭ ਮਿਲ ਰਿਹਾ ਹੈ।

ਮਿਸ਼ਨ ਦਾ ਮੁੱਖ ਮਕਸਦ: ਗੁਣਵੱਤਾ ਵਾਲੀ ਸਿੱਖਿਆ ਹਰ ਬੱਚੇ ਤੱਕ

ਇਸ ਮਿਸ਼ਨ ਦਾ ਮਕਸਦ ਸੂਬੇ ਦੇ ਸਰਕਾਰੀ ਅਤੇ ਗ੍ਰਾਂਟ-ਇਨ-ਏਡ ਸਕੂਲਾਂ ਵਿਚ ਸਿੱਖਣ-ਸਿਖਾਉਣ ਦੇ ਮਿਆਰ ਨੂੰ ਉੱਚਾ ਕਰਨਾ ਹੈ ਅਤੇ ਹਰ ਬੱਚੇ ਤੱਕ ਸਿੱਖਿਆ ਪਹੁੰਚਾਉਣਾ ਹੈ। ਡਿਜੀਟਲ ਕਲਾਸਰੂਮ, ਸਾਇੰਸ ਲੈਬ, ਸੁਧਰਿਆ ਹੋਇਆ ਇੰਫਰਾਸਟ੍ਰਕਚਰ ਅਤੇ ਅਧੁਨਿਕ ਟੀਚਿੰਗ ਮੈਥਡਸ ਨੂੰ ਲਾਗੂ ਕੀਤਾ ਜਾ ਰਿਹਾ ਹੈ। 

PM ਮੋਦੀ ਨੇ ਵੀ ਕੀਤੀ ਸੀ ਸ਼ਲਾਘਾ

ਪਿਛਲੇ ਸਾਲ ਪ੍ਰਧਾਨ ਮੰਤਰੀ ਨਰਿੰਦਦਰ ਮੋਦੀ ਨੇ ਇਸ ਯੋਜਨਾ ਦੀ ਸ਼ੁਰੂਆਤ ਦੌਰਾਨ ਕਿਹਾ ਸੀ ਕਿ "ਇਹ ਮਿਸ਼ਨ ਨਾ ਸਿਰਫ਼ ਗੁਜਰਾਤ ਸਗੋਂ ਪੂਰੇ ਦੇਸ਼ ਲਈ ਇਕ ਰੋਲ ਮਾਡਲ ਸਾਬਤ ਹੋਵੇਗਾ।

ਸਿੱਖਿਆ 'ਚ ਵੱਡਾ ਬਦਲਾਅ

ਮਿਸ਼ਨ ਅਧੀਨ 50,000 ਤੋਂ ਵੱਧ ਅਧਿਆਪਕਾਂ ਨੂੰ ਟ੍ਰੇਨਿੰਗ ਦਿੱਤੀ ਗਈ ਹੈ ਅਤੇ ਵੱਧ ਤੋਂ ਵੱਧ ਵਿਦਿਆਰਥੀਆਂ ਨੂੰ ਨਵੀਆਂ ਸਹੂਲਤਾਂ ਮਿਲ ਰਹੀਆਂ ਹਨ। ਇਹ ਮਿਸ਼ਨ ਸਿੱਖਿਆ ਨੂੰ ਨਵੇਂ ਆਧੁਨਿਕ ਪੱਧਰ 'ਤੇ ਲੈ ਜਾਣ ਦੀ ਦਿਸ਼ਾ ਵੱਲ ਵੱਡਾ ਕਦਮ ਮੰਨੀ ਜਾ ਰਹੀ ਹੈ।

ਸੂਬੇ ਲਈ ਮਾਣ ਦੀ ਗੱਲ

ਇਸ ਮਿਸ਼ਨ ਦੀ ਸਫ਼ਲਤਾ ਨਾਲ ਗੁਜਰਾਤ ਨੇ ਵੱਡੀ ਭੂਮਿਕਾ ਨਿਭਾਈ ਹੈ, ਜੋ ਹੋਰ ਸੂਬਿਆਂ ਲਈ ਵੀ ਪ੍ਰੇਰਣਾ ਬਣ ਰਹੀ ਹੈ। ਇਹ ਮਿਸ਼ਨ ਸਿੱਖਿਆ ਦੇ ਖੇਤਰ ਵਿਚ ਇਕ ਨਵੇਂ ਯੁੱਗ ਦੀ ਸ਼ੁਰੂਆਤ ਵਜੋਂ ਦੇਖੀ ਜਾ ਰਹੀ ਹੈ।
 

  • Gujarat
  • Mission Schools of Excellence
  • Education
  • ਗੁਜਰਾਤ ਸਰਕਾਰ
  • ਮਿਸ਼ਨ ਸਕੂਲਜ਼ ਆਫ ਐਕਸੀਲੈਂਸ
  • ਸਿੱਖਿਆ

ਨਾ ਜਿਊਣ ਦੇਣਗੇ, ਨਾ ਮਰਨ...! ਕੋਰੋਨਾ ਤੋਂ ਵੀ ਵੱਧ ਖ਼ਤਰਨਾਕ ਚੀਨ 'ਚ ਪੈਦਾ ਹੋ ਰਹੇ ਨਵੇਂ ਵਾਇਰਸ

NEXT STORY

Stories You May Like

  • india becomes the focal point of nielsen global ai mission
    ਨੀਲਸਨ ਦੇ ਗਲੋਬਲ AI ਮਿਸ਼ਨ ਦਾ ਮੁੱਖ ਕੇਂਦਰ ਬਣਿਆ ਭਾਰਤ
  • india  europe  arms suppliers  defence exports
    ਯੂਰਪ ਦਾ ਦੂਜਾ ਵੱਡਾ ਹਥਿਆਰ ਸਪਲਾਇਰ ਬਣਿਆ ਭਾਰਤ, ਰੱਖਿਆ ਨਿਰਯਾਤ 1600 ਫੀਸਦੀ ਵਧਿਆ
  • soil from a martian moon to reach earth
    ਮੰਗਲ ਗ੍ਰਹਿ ਦੇ ਚੰਦ ਤੋਂ ਧਰਤੀ 'ਤੇ ਆਵੇਗੀ ਮਿੱਟੀ, ਜਾਪਾਨ ਨੇ ਲਾਂਚ ਕੀਤਾ 'MMX' ਮਿਸ਼ਨ
  • google s initiative to expand ai in agriculture education and small businesses
    ਭਾਰਤ 'ਚ ਖੇਤੀਬਾੜੀ, ਸਿੱਖਿਆ ਅਤੇ ਛੋਟੇ ਕਾਰੋਬਾਰਾਂ 'ਚ AI ਦਾ ਵਿਸਤਾਰ ਕਰਨ ਲਈ Google ਦੀ ਪਹਿਲ
  • us imposes sanctions on five chinese companies  google engineer is the reason
    ਅਮਰੀਕਾ ਨੇ ਪੰਜ ਚੀਨੀ ਕੰਪਨੀਆਂ 'ਤੇ ਲਗਾਈਆਂ ਪਾਬੰਦੀਆਂ , Google ਦਾ ਇੰਜੀਨੀਅਰ ਬਣਿਆ ਕਾਰਨ
  • hrithik roshan on anand kumar s new mission   salute to you
    ‘ਸੁਪਰ 30’ ਤੋਂ ਬਾਅਦ ਹੁਣ ‘ਸੁਪਰ ਇਨਫਿਨਿਟੀ’, ਆਨੰਦ ਕੁਮਾਰ ਦੇ ਨਵੇਂ ਮਿਸ਼ਨ ’ਤੇ ਰਿਤਿਕ ਰੋਸ਼ਨ ਨੇ ਕਿਹਾ-‘ਤੁਹਾਨੂੰ...
  • gujarat  municipal corporation elections  bjp
    ਗੁਜਰਾਤ ਨਗਰ ਨਿਗਮ ਚੋਣਾਂ ’ਚ ਭਾਜਪਾ ਦਾ ਦਬਦਬਾ ਬਰਕਰਾਰ
  • this country has become the new king of investment in india
    ਸਿੰਗਾਪੁਰ ਤੇ ਅਮਰੀਕਾ ਨੂੰ ਪਛਾੜ ਕੇ ਭਾਰਤ ’ਚ ਨਿਵੇਸ਼ ਦਾ ਨਵਾਂ ਬਾਦਸ਼ਾਹ ਬਣਿਆ ਇਹ ਦੇਸ਼
  • thieves fled with a woman  s jewellery
    ਜਲੰਧਰ 'ਚ ਬਜ਼ੁਰਗ ਦੀ ਮਦਦ ਕਰਨੀ ਔਰਤ ਨੂੰ ਪਈ ਮਹਿੰਗੀ! ਮਿੰਟਾਂ 'ਚ ਲੁੱਟੇ ਗਏ...
  • taxi drivers
    ਭਾਰਤੀ ਕਾਰ ਡਰਾਈਵਰਾਂ ਲਈ UAE ਦੀ ਟੈਕਸੀ ਕੰਪਨੀ 'ਚ ਨਿਕਲੀਆਂ ਨੌਕਰੀਆਂ ! 1 ਲੱਖ...
  • traffic lights damage in jalandhar city
    ਏਸ਼ੀਅਨ ਹਾਕੀ ਚੈਂਪੀਅਨਸ਼ਿਪ ਦੇ ਵਿਚਕਾਰ ਸ਼ਹਿਰ ਦੀਆਂ ਵਧੇਰੇ ਟ੍ਰੈਫਿਕ ਲਾਈਟਾਂ...
  • punjabi boys in france
    ਫਰਾਂਸ 'ਚ 2 ਪੰਜਾਬੀ ਨੌਜਵਾਨਾਂ ਨਾਲ ਵਾਪਰਿਆ ਭਾਣਾ, ਰੋ-ਰੋ ਮਾਪਿਆਂ ਦਾ ਬੁਰਾ ਹਾਲ
  • police take major action in suicide case of boy
    ਗਰਲਫ੍ਰੈਂਡ ਘਰ ਨੌਜਵਾਨ ਵੱਲੋਂ ਖ਼ੁਦਕੁਸ਼ੀ ਕਰਨ ਦੇ ਮਾਮਲੇ 'ਚ ਪਰਿਵਾਰ ਵੱਲੋਂ ਥਾਣੇ...
  • one person arrested with stolen goods
    ਚੋਰੀ ਦੇ ਸਾਮਾਨ ਸਣੇ 1 ਗ੍ਰਿਫ਼ਤਾਰ, ਵਾਰਦਾਤ ਨੂੰ ਅੰਜਾਮ ਦੇਣ ਲਈ ਵਰਤਿਆ...
  • raowali firecracker market dispute firecracker traders   protest
    ਰਾਓਵਾਲੀ ਪਟਾਕਾ ਮਾਰਕੀਟ ਵਿਵਾਦ: ਸਰਪੰਚ ਜਸਬੀਰ ਸਿੰਘ ਰਾਣਾ ਦੇ ਵਿਰੋਧ 'ਚ ਧਰਨਾ...
  • rahul gandhi to visit punjab on november 4
    4 ਨਵੰਬਰ ਨੂੰ ਪੰਜਾਬ ਆਉਣਗੇ ਰਾਹੁਲ ਗਾਂਧੀ ! ਸੰਗਰੂਰ ਜ਼ਿਲ੍ਹੇ ਦਾ ਕਰਨਗੇ ਦੌਰਾ
Trending
Ek Nazar
van falls into a gorge

ਪੰਜਾਬ ਸੂਬੇ 'ਚ ਖੱਡ 'ਚ ਡਿੱਗੀ ਬੇਕਾਬੂ ਵੈਨ, ਇਕੋ ਪਰਿਵਾਰ ਦੇ 7 ਮੈਂਬਰਾਂ ਦੀ...

us colleges

ਚੀਨੀ ਸੰਸਥਾਵਾਂ ਨਾਲ ਸਬੰਧ ਤੋੜ ਰਹੇ ਅਮਰੀਕੀ ਕਾਲਜ ; ਪੈਂਟਾਗਨ ਦੇ ਦਬਾਅ ਤੋਂ ਬਾਅਦ...

yograj singh gives health after heart surgery

'ਮੌਤ ਦੇ ਮੂੰਹ 'ਚੋਂ ਮੁੜ ਕੇ ਆਇਆਂ...' ਯੋਗਰਾਜ ਸਿੰਘ ਨੇ ਦਿੱਤੀ ਹੈਲਥ ਅਪਡੇਟ

gold silver rate

ਮੁੜ ਵਧੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਜਾਣੋ ਹੁਣ ਕਿੰਨੇ 'ਚ ਮਿਲ ਰਿਹੈ 24 ਤੇ...

virat kohli  anushka sharma attend krishna das  kirtan in mumbai

ਸੰਗੀਤਕਾਰ ਕ੍ਰਿਸ਼ਨਾ ਦਾਸ ਦੇ ਭਜਨਾਂ 'ਤੇ ਝੂਮੇ ਵਿਰਾਟ-ਅਨੁਸ਼ਕਾ, ਦੇਖੋ ਵੀਡੀਓ

stock market

ਗੋਤਾ ਲਾਉਣ ਮਗਰੋਂ ਸ਼ੇਅਰ ਬਾਜ਼ਾਰ ਨੇ ਫੜੀ ਰਫ਼ਤਾਰ ! ਇਨ੍ਹਾਂ ਸ਼ੇਅਰਾਂ 'ਚ ਦਿਖੀ ਸਭ...

karva chauth fasting women clothes

ਕਰਵਾਚੌਥ ਦਾ ਵਰਤ ਰੱਖਣ ਵਾਲੀਆਂ ਔਰਤਾਂ ਕਦੇ ਨਾ ਪਾਉਣ ਇਸ ਰੰਗ ਦੇ ਕੱਪੜੇ! ਹੋ ਸਕਦੇ...

a golden period begins for those of these 5 zodiac signs

ਇਨ੍ਹਾਂ 5 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ,...

bangladesh sought details

ਬੰਗਲਾਦੇਸ਼ ਨੇ ਸਾਊਦੀ ਅਰਬ 'ਚ ਦੋ ਬੰਗਲਾਦੇਸ਼ੀ ਨਾਗਰਿਕਾਂ ਨੂੰ ਮੌਤ ਦੀ ਸਜ਼ਾ...

araghchi  statement

ਜੰਗ ਦੀਆਂ ਨਵੀਆਂ ਧਮਕੀਆਂ ਵਿਚਾਲੇ ਈਰਾਨੀ ਵਿਦੇਸ਼ ਮੰਤਰੀ ਦਾ ਬਿਆਨ ਆਇਆ ਸਾਹਮਣੇ

bus incident in kenya

ਕੀਨੀਆ 'ਚ ਬੱਸ ਹਾਦਸਾ,  22 ਲੋਕਾਂ ਦੀ ਮੌਤ

sarpanch arrested while accepting a bribe

50 ਹਜ਼ਾਰ ਦੀ ਰਿਸ਼ਵਤ ਲੈਂਦਿਆਂ ਚੌਧਰੀਵਾਸ ਦਾ ਸਰਪੰਚ ਗ੍ਰਿਫ਼ਤਾਰ ! ACB ਨੇ ਘਰੋਂ...

pakistan reopened key border

ਪਾਕਿਸਤਾਨ ਨੇ ਖੋਲ੍ਹ'ਤਾ ਈਰਾਨ ਨਾਲ ਲੱਗਦਾ ਮੁੱਖ ਸਰਹੱਦੀ ਲਾਂਘਾ

ndia slammed pakistan in united nations

ਸਰਕਾਰ ਨਹੀਂ ਸਗੋੰ ਫੌਜ ਹੈ "ਅਸਲੀ ਸ਼ਾਸਕ" ! ਭਾਰਤ ਨੇ  UN 'ਚ ਪਾਕਿਸਤਾਨ ਨੂੰ...

schools and colleges to remain closed for 2 days

2 ਦਿਨ ਬੰਦ ਰਹਿਣਗੇ ਸਕੂਲ-ਕਾਲਜ ! ਭਿਆਨਕ ਤੂਫਾਨ ਦੀ ਭਵਿੱਖਬਾਣੀ ਮਗਰੋਂ CM ਮਾਝੀ...

job cuts

ਮਸ਼ਹੂਰ ਕੰਪਨੀ 12,000 ਨੌਕਰੀਆਂ 'ਚ ਕਰੇਗੀ ਕਟੌਤੀ, ਕਰ'ਤਾ ਐਲਾਨ

trump  threat iran

ਟਰੰਪ ਦੀ ਈਰਾਨ ’ਤੇ ਮੁੜ ਹਮਲੇ ਦੀ ਧਮਕੀ

jalandhar cp satinder singh major action at drugs hotspots

ਨਸ਼ੇ ਖ਼ਿਲਾਫ਼ ਜਲੰਧਰ ਦੇ CP ਸਤਿੰਦਰ ਸਿੰਘ ਦੀ ਸਖ਼ਤੀ! ਜਾਰੀ ਕੀਤੀਆਂ ਹਦਾਇਤਾਂ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • brahmos missile update
      ਬ੍ਰਹਮੋਸ ਦੀ ਐਡਵਾਂਸਮੈਂਟ 'ਤੇ ਤੇਜ਼ੀ ਨਾਲ ਕੀਤਾ ਜਾ ਰਿਹਾ ਕੰਮ ! 1,500 KM ਤੱਕ...
    • festive season  922 kg  adulterated items
      ਤਿਉਹਾਰੀ ਸੀਜ਼ਨ ਦੌਰਾਨ ਦਿੱਲੀ ਸਰਕਾਰ ਦੀ ਵੱਡੀ ਕਾਰਵਾਈ, 922 ਕਿਲੋ ਮਿਲਾਵਟੀ...
    • honey trap  army  retired captain
      ‘ਹਨੀ ਟ੍ਰੈਪ’ ’ਚ ਫਸਿਆ ਫੌਜ ਦਾ ਰਿਟਾਇਰਡ ਕੈਪਟਨ, ਵੈਲੋਰ ਤੋਂ ਗ੍ਰਿਫਤਾਰ
    • rahul gandhi acquitted
      ਬਰੀ ਹੋ ਗਏ ਰਾਹੁਲ ਗਾਂਧੀ ! ਅਦਾਲਤ ਨੇ 2018 ਦੇ ਮਾਣਹਾਨੀ ਕੇਸ 'ਚ ਸੁਣਾਇਆ ਵੱਡਾ...
    • rashtrapati bhavan fire delhi
      ਰਾਸ਼ਟਰਪਤੀ ਭਵਨ ਨੇੜੇ ਲੱਗੀ ਅੱਗ, ਫਾਇਰ ਬ੍ਰਿਗੇਡ ਦੀਆਂ ਟੀਮਾਂ ਨੇ ਸਾਂਭੇ ਮੋਰਚੇ
    • rahul gandhi convoy vehicles incident injured
      Breaking : ਰਾਹੁਲ ਗਾਂਧੀ ਦੇ ਕਾਫ਼ਲੇ ਨਾਲ ਵਾਪਰਿਆ ਵੱਡਾ ਹਾਦਸਾ ! ਕਈ ਲੋਕ ਜ਼ਖ਼ਮੀ
    • house  under construction  collapsed  father  son
      ਦਿੱਲੀ 'ਚ ਢਹਿ-ਢੇਰੀ ਹੋਇਆ ਉਸਾਰੀ ਅਧੀਨ ਘਰ, ਪਿਤਾ-ਪੁੱਤਰ ਦੀ ਮੌਤ
    • truck  passenger bus  3 people
      ਛੱਤੀਸਗੜ੍ਹ 'ਚ ਵੱਡਾ ਹਾਦਸਾ: ਟਰੱਕ 'ਚ ਜਾ ਵਜੀ ਯਾਤਰੀਆਂ ਨਾਲ ਭਰੀ ਬੱਸ; 3 ਦੀ...
    • pm modi  maharishi valmiki jayanti  tribute
      PM ਮੋਦੀ ਨੇ ਮਹਾਰਿਸ਼ੀ ਵਾਲਮੀਕਿ ਦੀ ਜਯੰਤੀ 'ਤੇ ਉਨ੍ਹਾਂ ਦੀ ਅਨਮੋਲ ਵਿਰਾਸਤ ਨੂੰ...
    • karva chauth fasting women clothes
      ਕਰਵਾਚੌਥ ਦਾ ਵਰਤ ਰੱਖਣ ਵਾਲੀਆਂ ਔਰਤਾਂ ਕਦੇ ਨਾ ਪਾਉਣ ਇਸ ਰੰਗ ਦੇ ਕੱਪੜੇ! ਹੋ ਸਕਦੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +