ਅਹਿਮਦਾਬਾਦ– ਵਾਦ-ਵਿਵਾਦ ਵਾਲੇ ਵੀਡੀਓ ਸ਼ੇਅਰਿੰਗ ਐਪ ਟਿਕ-ਟਾਕ ’ਤੇ ਆਪਣਾ ਵੀਡੀਓ ਅਪਲੋਡ ਕਰਨ ਕਾਰਣ ਗੁਜਰਾਤ ਵਿਚ ਇਕ ਮਹਿਲਾ ਪੁਲਸ ਮੁਲਾਜ਼ਮ ਨੂੰ ਮੁਅੱਤਲ ਕੀਤੇ ਜਾਣ ਤੋਂ ਇਕ ਦਿਨ ਬਾਅਦ ਵੀਰਵਾਰ ਮੁੜ ਇਕ ਹੋਰ ਮਹਿਲਾ ਪੁਲਸ ਮੁਲਾਜ਼ਮ ਦਾ ਅਜਿਹਾ ਵੀਡੀਓ ਵਾਇਰਲ ਹੋ ਗਿਆ।
ਉਕਤ ਮਹਿਲਾ ਪੁਲਸ ਮੁਲਾਜ਼ਮ ਦੀ ਪਛਾਣ ਸੰਗੀਤਾ ਵਜੋਂ ਹੋਈ ਹੈ। ਉਹ ਵਰਦੀ ਵਿਚ ਗਾਣਾ ਗਾਉਂਦੀ ਅਤੇ ਨ੍ਰਿਤ ਕਰਦੀ ਨਜ਼ਰ ਆ ਰਹੀ ਹੈ। ਪੁਲਸ ਵਲੋਂ ਸਾਰੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।
ਕੈਪਟਨ ਨੇ ਰਾਜਸਥਾਨ ਦੇ ਮੁੱਖ ਮੰਤਰੀ ਨਾਲ ਕੀਤੀ ਮੁਲਾਕਾਤ
NEXT STORY