Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, AUG 13, 2026

    11:00:16 PM

  • who is the powerful ias tukaram munde

    20 ਸਾਲ 'ਚ 25 ਤਬਾਦਲੇ! ਜਾਣੋ ਕੌਣ ਹਨ ਧਾਕੜ IAS...

  • raid in jalandhar

    ਵੱਡੀ ਖ਼ਬਰ: ਜਲੰਧਰ 'ਚ ਪੈ ਗਈ RAID!

  • transfers in punjab

    ਪੰਜਾਬ 'ਚ ਪ੍ਰਸ਼ਾਸਨਿਕ ਫ਼ੇਰਬਦਲ! 46 ਅਫ਼ਸਰਾਂ ਦੇ...

  • rahul gandhi will visit punjab

    ਕਾਂਗਰਸ ਦੇ ਕਾਟੋ-ਕਲੇਸ਼ ਵਿਚਾਲੇ ਵੱਡੀ ਖ਼ਬਰ! ਪੰਜਾਬ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਨੌਜਵਾਨਾਂ ਲਈ ਵਿਲੱਖਣ ਮੁਹਿੰਮ

NATIONAL News Punjabi(ਦੇਸ਼)

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਨੌਜਵਾਨਾਂ ਲਈ ਵਿਲੱਖਣ ਮੁਹਿੰਮ

  • Edited By Shubam Kumar,
  • Updated: 25 Sep, 2025 01:21 PM
National
gurmat camp to connect children with religion and history of gurus
  • Share
    • Facebook
    • Tumblr
    • Linkedin
    • Twitter
  • Comment

ਨੈਸ਼ਨਲ ਡੈਸਕ/ ਚੰਡੀਗੜ੍ਹ (ਵਰੁਣ) :  ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਭਾਰਤ ਦੇਸ਼ ਵਿੱਚ ਇੱਕ ਸੰਸਥਾ ਹੈ, ਜੋ ਦਿੱਲੀ ਸਿੱਖ ਗੁਰਦੁਆਰਾ ਐਕਟ, 1971 ਦੇ ਅਧੀਨ ਕੰਮ ਕਰ ਰਹੀ ਹੈ, ਜੋ ਕਿ ਭਾਰਤ ਦੀ ਪਾਰਲੀਮੈਂਟ ਵੱਲੋਂ ਲਾਗੂ ਕੀਤਾ ਗਿਆ ਇੱਕ ਕਾਨੂੰਨ ਹੈ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਿੱਲੀ ਸ਼ਹਿਰ ਵਿੱਚ ਗੁਰਦੁਆਰਿਆਂ,ਸਿੱਖ ਧਾਰਮਿਕ ਸਥਾਨਾਂ ਦੇ ਪ੍ਰਬੰਧਨ ਲਈ ਜ਼ਿੰਮੇਂਵਾਰ ਹੈ। ਇਹ ਦਿੱਲੀ ਵਿੱਚ ਵੱਖ-ਵੱਖ ਵਿਦਿਅਕ ਸੰਸਥਾਵਾਂ, ਹਸਪਤਾਲਾਂ, ਬਿਰਧ ਘਰਾਂ, ਲਾਇਬ੍ਰੇਰੀਆਂ ਅਤੇ ਹੋਰ ਚੈਰੀਟੇਬਲ ਸੰਸਥਾਵਾਂ ਦਾ ਪ੍ਰਬੰਧਨ ਵੀ ਕਰਦੀ ਹੈ।
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਸਿਰਫ ਗੁਰਦੁਆਰਿਆਂ ਦੇ ਪ੍ਰਬੰਧ ਤੱਕ ਸੀਮਿਤ ਨਹੀਂ ਹੈ,ਸਗੋਂ ਇਹ ਸਿੱਖ ਧਰਮ ਦੀ ਆਤਮਿਕ, ਸਿੱਖਿਅਕ ਅਤੇ ਸਮਾਜਿਕ ਮੁੱਲਾਂ ਦੀ ਰੱਖਿਆ ਅਤੇ ਵਿਕਾਸ ਲਈ ਹਮੇਸ਼ਾ ਸਰਗਰਮ ਰਹਿੰਦੀ ਹੈ।

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖ ਧਰਮ ਦੀ ਪ੍ਰਚਾਰ-ਪ੍ਰਸਾਰ ਅਤੇ ਗੁਰਦੁਆਰਿਆਂ ਦੇ ਸੁਚਾਰੂ ਪ੍ਰਬੰਧ ਲਈ ਸਮਰਪਿਤ ਇੱਕ ਅਤਿ-ਮਹੱਤਵਪੂਰਨ ਸੰਸਥਾ ਹੈ। ਸਿੱਖ ਪੰਥ ਦੀ ਨਵੀ ਪਨੀਰੀ ਨੂੰ ਦੁਨਿਆਵੀ ਵਿਦਿਆ ਦੇ ਨਾਲ ਸਿੱਖਾਂ ਦੇ ਮਹਾਨ ਵਿਰਸੇ ਨੂੰ ਜਾਣੂ ਕਰਵਾਉਣ ਲਈ ਕੈਂਪਾਂ ਬੱਚਿਆਂ ਨੂੰ ਆਪਣੀ ਧਰਮ ਨਾਲ ਗੁਰ ਇਤਿਹਾਸ ਨਾਲ ਜੋੜਨ ਵਾਸਤੇ  ਗੁਰਮਤਿ ਕੈਂਪਾਂ ਦਾ ਆਯੋਜਨ ਕੀਤਾ ਗਿਆ।  ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਸ ਸਾਲ 2025 ਵਿੱਚ ਗਰਮੀਆਂ ਦੀਆਂ ਛੁੱਟੀਆਂ ਦੌਰਾਨ ਐਨ.ਸੀ.ਆਰ. ਦਿੱਲੀ ਸਮੇਤ ਭਾਰਤ ਦੇ ਵੱਖ-ਵੱਖ ਰਾਜਾਂ ਵਿੱਚ ਸਿੱਖ ਧਾਰਮਿਕ ਜਾਗਰੂਕਤਾ ਸੰਬੰਧੀ ਇਕ ਪ੍ਰਭਾਵਸ਼ਾਲੀ ਮੁਹਿੰਮ ਉਲੀਕੀ ਗਈ। ਇਸ ਵਿਸ਼ੇਸ਼ ਮੁਹਿੰਮ ਦਾ ਪ੍ਰਮੁੱਖ ਮੰਤਵ ਨੌਜਵਾਨ ਵਿਦਿਆਰਥੀਆਂ ਨੂੰ ਗੁਰਮਤਿ ਸਿੱਖਿਆ ਨਾਲ ਜੋੜਨਾ ਅਤੇ ਸਿੱਖ ਧਰਮ ਦੇ ਅਮੋਲਕ ਸੰਦੇਸ਼ ਵੱਲ ਪ੍ਰੇਰਿਤ ਕਰਨਾ ਸੀ।  ਇਸ ਵਿਸ਼ੇਸ਼ ਮੁਹਿੰਮ ਅਧੀਨ 250 ਤੋਂ ਵੱਧ ਗੁਰਮਤਿ ਕੈਂਪ ਦਿੱਲੀ, ਹਰਿਆਣਾ, ਪੰਜਾਬ, ਉੱਤਰ ਪ੍ਰਦੇਸ਼, ਰਾਜਸਥਾਨ, ਮਹਾਰਾਸ਼ਟਰ, ਬਿਹਾਰ ਅਤੇ ਹੋਰ ਰਾਜਾਂ ਵਿੱਚ ਆਯੋਜਤ ਕੀਤੇ ਗਏ। ਇਨ੍ਹਾਂ ਕੈਂਪਾਂ ਵਿੱਚ  ਵੱਖੋ-ਵੱਖਰੇ ਸਕੂਲਾਂ ਦੇ ਹਜ਼ਾਰਾਂ ਨੌਜਵਾਨਾਂ ਵਿਦਿਆਰਥੀਆਂ ਨੇ ਭਾਗ ਲਿਆ।
 ਇਨ੍ਹਾਂ ਗੁਰਮਤਿ ਕੈਂਪਾਂ ਵਿੱਚ ਮੁੱਖ-ਗਤੀਵਿਧੀਆਂ ਵਿੱਚ ਨੌਜਵਾਨ ਵਿਦਿਆਰਥੀਆਂ ਨੂੰ ਗੁਰਬਾਣੀ ਪਾਠ ਤੇ ਕੀਰਤਨ ਸਿੱਖਿਆ ਦਿੱਤੀ ਗਈ। ਇਸ ਤੋਂ ਇਲਾਵਾ ਵਿਦਿਆਰਥੀਆਂ ਨੂੰ ਸ਼ੁੱਧ ਉਚਾਰਣ ਨਾਲ ਪਾਠ ਕਰਨਾ ਅਤੇ ਰਾਗੀ ਜਥਿਆਂ ਦੀ ਸੰਗਤ ਵਿੱਚ ਕੀਰਤਨ ਸਿੱਖਣ ਦਾ ਮੌਕਾ ਮਿਲਿਆ।ਇਨ੍ਹਾਂ ਕੈਂਪਾਂ ਵਿੱਚ ਵਿਦਿਆਰਥੀ ਜੋ ਕਿ ਨੌਜਵਾਨ ਪੀੜ੍ਹੀ ਦੇ ਰੂਪ ਵਿੱਚ ਇਨ੍ਹਾਂ ਕੈਂਪਾਂ ਵਿੱਚ ਹਾਜ਼ਰ ਹੋਏ ਨੂੰ ਸਿੱਖ ਇਤਿਹਾਸ ਅਤੇ ਮਹਾਨ ਗੁਰਸਿੱਖਾਂ ਤੇ ਗੁਰੂ ਸਾਹਿਬਾਨ ਦੇ ਜੀਵਨ ਸੰਦਰਭਾਂ ਰਾਹੀਂ ਨੌਜਵਾਨਾਂ ਵਿੱਚ ਚੇਤਨਾ ਜਗਾਈ ਗਈ।

ਕੈਪਾਂ ਵਿੱਚ ਗੁਰਮਤਿ ਸਿੱਧਾਂਤ ਤੇ ਆਦਰਸ਼ ਜੀਵਨ, ਸੇਵਾ, ਸਿਮਰਨ, ਸੱਚਾਈ ਅਤੇ ਨਿਮਰਤਾ ਦੇ ਸਿੱਖੀ ਮੁੱਲਾਂ ਨੂੰ ਰੋਜ਼ਾਨਾ ਜੀਵਨ ਵਿੱਚ ਅਪਣਾਉਣ ਦੀ ਪ੍ਰੇਰਣਾ ਦਿੱਤੀ ਗਈ।ਇਸ ਤੋਂ ਇਲਾਵਾ ਕੈਂਪਾਂ ਵਿੱਚ ਵਿਦਿਆਰਥੀਆਂ ਨੂੰ  ਗੁਰਮਤਿ ਕਵਿਤਾ, ਗੁਰਬਾਣੀ ਦਾ ਅਭਿਆਸ, ਪੇਂਟਿੰਗ, ਗੁਰਦੁਆਰਾ ਪ੍ਰਬੰਧਨ ਸਬੰਧੀ ਪ੍ਰਭਾਵਸ਼ਾਲੀ ਤਰੀਕਿਆਂ ਨਾਲ ਜਾਣਕਾਰੀ ਦਿੱਤੀ ਗਈ ਤੇ ਹੋਰ ਰਚਨਾਤਮਕ ਮੁਕਾਬਲਿਆਂ ਦਾ ਵੀ ਆਯੋਜਨ ਕਰਵਾਇਆ ਗਿਆ।  ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਕਿਹਾ ਕਿ ਨੌਜਵਾਨ ਸਾਡਾ ਭਵਿੱਖ ਹਨ ਅਤੇ ਉਹਨਾਂ ਨੂੰ ਧਾਰਮਿਕ ਜੜ੍ਹਾਂ ਨਾਲ ਜੋੜਨਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਏਜੰਡਾ ਹੈ। ਸਰਦਾਰ ਹਰਮੀਤ ਸਿੰਘ ਕਾਲਕਾ ਅਨੁਸਾਰ ਇਹ ਕੈਂਪ ਸਿਰਫ ਗੁਰਮਤਿ ਸਿੱਖਿਆ ਨਹੀਂ, ਸਗੋਂ ਨੌਜਵਾਨਾਂ ਵਿੱਚ ਆਪਸੀ ਪਿਆਰ, ਏਕਤਾ ਅਤੇ ਸਮਾਜਿਕ ਜ਼ਿੰਮੇਵਾਰੀ ਦਾ ਜਜ਼ਬਾ ਵੀ ਪੈਦਾ ਕਰਦੇ ਹਨ। ਸਰਦਾਰ ਹਰਮੀਤ ਸਿੰਘ ਕਾਲਕਾ ਨੇ ਕਿਹਾ ਕਿ ਇਸ ਸਾਲ ਦੀਆਂ ਗਰਮੀਆਂ ਦੇ ਕੈਂਪਾਂ ਵਿੱਚ ਭਾਗ ਲੈਣ ਵਾਲਿਆਂ ਦੀ ਸ਼ਮੂਲੀਅਤ  ਪਿਛਲੇ ਸਾਲਾਂ ਨਾਲੋਂ ਵੱਧ ਰਹੀ, ਜਿਸ ਨਾਲ ਸਿੱਖ ਧਰਮ ਪ੍ਰਤੀ ਨੌਜਵਾਨ ਪੀੜ੍ਹੀ ਦਾ ਵੱਧਦਾ ਰੁਝਾਨ ਸਿੱਖ ਨੌਜਵਾਨ ਦੇ ਉਜਲੇ ਸੁਨਹਿਰੀ ਭਵਿੱਖ ਵੱਲ ਸੰਕੇਤ ਦਾ ਪਰਛਾਵੇ ਦੇ ਰੂਪ ਵਿੱਚ ਦਿਖਾਈ ਦਿੰਦਾ ਹੈ।
ਦਿੱਲੀ ਸਿੱਖ ਗੁਰਦੁਆਰਾ ਪ੍ਰੰਬਧਕ ਕਮੇਟੀ ਦੇ ਪ੍ਰਧਾਨ ਸ. ਹਰਮੀਤ ਸਿੰਘ ਕਾਲਕਾ, ਤੇ ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਜਸਪ੍ਰੀਤ ਸਿੰਘ ਕਰਮਸਰ ਦੇ ਅਨੁਸਾਰ ਉੱਤਰ ਪ੍ਰਦੇਸ਼ ਦੇ ਜਿਸ ਇਲਾਕੇ ਵਿਚ ਸਿੱਖਾਂ ਦੇ ਈਸਾਈ ਧਰਮ ਵਿਚ ਪਰਿਵਰਤਨ ਦੀਆਂ ਚਰਚਾਵਾਂ ਚਲ  ਰਹੀਆਂ ਸਨ, ਕਮੇਟੀ ਵੱਲੋਂ ਗਰਮੀ ਦੀਆਂ ਛੁੱਟੀਆਂ ਦੌਰਾਨ ਸਭ ਤੋਂ ਵੱਧ ਹੁੰਗਾਰਾ ਮਿਲਿਆ ਮਿਲਿਆ ਹੈ।  ਗੁਰਮਿਤ ਕੈਂਪਾਂ ਦੇ ਸਿਰਫ ਦਿੱਲੀ ਹੀ ਨਹੀਂ ਬਲਕਿ ਦੇਸ਼ ਭਰ ਦੇ ਵੱਖ - ਵੱਖ ਰਾਜਾਂ ਵਿਚ ਭਰਵਾਂ ਹੁੰਗਾਰਾ ਮਿਲਿਆ ਹੈ।  ਇਨ੍ਹਾਂ ਕੈਂਪਾ ਦੀ ਸਫਲਤਾ ਵਾਸਤੇ ਇਨ੍ਹਾਂ ਕੈਂਪਾ ਵਿਚ ਭਾਗ ਲੈਣ ਵਾਲੇ ਬੱਚਿਆਂ, ਮਾਪਿਆਂ , ਸਿੰਘ ਸਭਾਵਾਂ ਦੇ ਪ੍ਰਬੰਧਕਾਂ, ਕਮੇਟੀ ਦੇ ਸਮੂਹ ਹੈਡ ਗ੍ਰੰਥੀ ਸਾਹਿਬ, ਗ੍ਰੰਥੀ ਸਾਹਿਬ, ਪ੍ਰਚਾਰਕ, ਰਾਗੀ, ਢਾਡੀ ਜਿਨ੍ਹਾਂ ਨੇ ਇਨ੍ਹਾਂ ਕੈਂਪਾਂ ਵਿਚ ਵਡਮੁੱਲਾ ਯੋਗਦਾਨ  ਪਾਇਆ, ਦਿੱਲੀ ਗੁਰਦੁਆਰਾ ਕਮੇਟੀ ਦੇ ਸਮੂਹ ਮੈਂਬਰਾਂ ਦਾ ਧੰਨਵਾਦ ਕੀਤਾ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 

  • Delhi
  • Sikh Gurdwara
  • Management Committee
  • unique campaign

ਆਰਥਿਕ ਮਜ਼ਬੂਤੀ ਵਧਣ ਨਾਲ ਟੈਕਸ ਦਾ ਬੋਝ ਹੋਰ ਘਟੇਗਾ: ਪ੍ਰਧਾਨ ਮੰਤਰੀ ਮੋਦੀ

NEXT STORY

Stories You May Like

  • delhi committee announces shiromani raagi award to gurnam singh
    ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਡਾ. ਗੁਰਨਾਮ ਸਿੰਘ ਨੂੰ ਸ਼੍ਰੋਮਣੀ ਰਾਗੀ ਐਵਾਰਡ ਦਾ ਐਲਾਨ
  • dgpc celebrates the birth anniversary of sri guru harkrishan sahib
    ਦਿੱਲੀ ਗੁਰਦੁਆਰਾ ਕਮੇਟੀ ਨੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ
  • gursimran singh mand case
    ਗੁਰਸਿਮਰਨ ਸਿੰਘ ਮੰਡ ਮਾਮਲਾ: ਨੌਜਵਾਨਾਂ ਦੀ ਰਿਹਾਈ ਲਈ ਸਿੱਖ ਭਾਈਚਾਰੇ ਵੱਲੋਂ ਥਾਣੇ ਦਾ ਘਿਰਾਓ
  • permanent solution on sacrilege law  jathedar gargajj
    ਬੇਅਦਬੀ ਕਾਨੂੰਨ 'ਤੇ ਸਥਾਈ ਹੱਲ ਲਈ ਅਕਾਲ ਤਖ਼ਤ ਦੀ ਕਮੇਟੀ ਨਾਲ ਰਾਬਤਾ ਕਰੇ ਸਰਕਾਰ: ਜਥੇਦਾਰ ਗੜਗੱਜ
  • road accident in punjab sultanpur lodhi   car explodes  two boys die
    ਪੰਜਾਬ 'ਚ ਵੱਡਾ ਹਾਦਸਾ! ਕਾਰ ਦੇ ਉੱਡੇ ਪਰਖੱਚੇ, ਦੋ ਨੌਜਵਾਨਾਂ ਦੀ ਮੌਤ
  • uk probe into international repression intensified
    ਯੂਕੇ 'ਚ ਅੰਤਰਰਾਸ਼ਟਰੀ ਦਮਨਕਾਰੀ ਦਬਾਅ ਦੀ ਜਾਂਚ ਤੇਜ਼, ਸਿੱਖ ਆਗੂ ਨੇ ਪਤਨੀ ਦੀ ਮੌਤ ਲਈ ਭਾਰਤ ਵੱਲ ਚੁੱਕੀ ਉਂਗਲ
  • neet pg admission   committee
    ਨੀਟ ਪੀਜੀ ਦਾਖ਼ਲਾ ਪ੍ਰਣਾਲੀ ਦੇ ਆਡਿਟ ਲਈ 12 ਮੈਂਬਰੀ ਕਮੇਟੀ ਗਠਿਤ
  • children  safety  arunachal pradesh
    ਬੱਚਿਆਂ ਦੀ ਸੁਰੱਖਿਆ ਨੂੰ ਮਜ਼ਬੂਤ ​​ਕਰਨ ਲਈ ਅਰੁਣਾਚਲ ਪ੍ਰਦੇਸ਼ 'ਚ 'ਮੁਸਕਾਨ 2.0' ਮੁਹਿੰਮ ਸ਼ੁਰੂ
  • pargat singh statement
    ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਕੀਤੀ ਨਿਖੇਧੀ
  • over rs 4 crore frozen after ed raids 11 places in punjab
    ਪੰਜਾਬ 'ਚ 11 ਥਾਵਾਂ ’ਤੇ ED ਵੱਲੋਂ ਛਾਪੇਮਾਰੀ ਮਗਰੋਂ 4 ਕਰੋੜ ਤੋਂ ਵੱਧ ਦੀ...
  • raid in jalandhar
    ਵੱਡੀ ਖ਼ਬਰ: ਜਲੰਧਰ 'ਚ ਪੈ ਗਈ RAID!
  • ravneet bittu s big statement regarding the attack on sukhbir badal
    ਸੁਖਬੀਰ ਬਾਦਲ 'ਤੇ ਹੋਏ ਹਮਲੇ ਨੂੰ ਲੈ ਕੇ ਕੀ ਬੋਲੇ ਰਵਨੀਤ ਬਿੱਟੂ
  • major revelations in the double murder case in jalandhar
    ਜਲੰਧਰ 'ਚ ਹੋਏ ਡਬਲ ਮਰਡਰ ਦੇ ਮਾਮਲੇ 'ਚ ਵੱਡੇ ਖ਼ੁਲਾਸੇ! CCTV ਨੇ ਖੋਲ੍ਹਿਆ ਰਾਜ਼
  • nanded sahib sukhbir singh badal akali dal
    ਨਾਂਦੇੜ ਸਾਹਿਬ ਵਿਚ ਸੁਖਬੀਰ ਸਿੰਘ ਬਾਦਲ 'ਤੇ ਹਮਲਾ, ਹਸਪਤਾਲ ਲਿਜਾਇਆ ਗਿਆ
  • heavy rain alert for 2 days in punjab
    ਪੰਜਾਬ 'ਚ 2 ਦਿਨ ਭਾਰੀ ਮੀਂਹ ਅਲਰਟ, ਮੌਸਮ ਵਿਭਾਗ ਵੱਲੋਂ ਵੱਡੀ ਚਿਤਾਵਨੀ ਜਾਰੀ
  • jalandhar sealed cp satinder singh in action mode issued guidelines
    ਜਲੰਧਰ ਕਰ 'ਤਾ ਸੀਲ! ਐਕਸ਼ਨ ਮੋਡ 'ਚ CP ਸਤਿੰਦਰ ਸਿੰਘ, ਜਾਰੀ ਕੀਤੇ ਦਿਸ਼ਾ-ਨਿਰਦੇਸ਼
Trending
Ek Nazar
meta takes down teen accounts

Ban ਹੋਣ ਦੇ ਡਰੋਂ Meta ਨੇ ਹਟਾਏ 756,000 ਆਸਟ੍ਰੇਲੀਆਈ ਕਿਸ਼ੋਰਾਂ ਦੇ ਖਾਤੇ

amritsar police alert before august 15

15 ਅਗਸਤ ਤੋਂ ਪਹਿਲਾਂ ਅੰਮ੍ਰਿਤਸਰ ਪੁਲਸ ਅਲਰਟ: ਸ਼ਹਿਰ ਨੂੰ 3 ਜ਼ੋਨਾਂ 'ਚ ਵੰਡਿਆ,...

bill against   public charge   rule

ਅਮਰੀਕਾ: ਡੈਮੋਕ੍ਰੇਟਿਕ ਕਾਨੂੰਨਸਾਜ਼ 'ਜਨਤਕ ਚਾਰਜ' ਨਿਯਮ ਵਿਰੁੱਧ ਪੇਸ਼ ਕਰਨਗੇ...

actress started her film career at the age of 4 and then suddenly left the world

4 ਸਾਲ ਦੀ ਉਮਰ 'ਚ ਸ਼ੁਰੂ ਹੋਇਆ ਸਫਰ, 54 'ਚ ਅਚਾਨਕ ਖਤਮ! ਅੱਜ ਤੱਕ ਨਹੀਂ ਖੁੱਲ੍ਹਾ...

incident in us

ਅਮਰੀਕਾ  :  ਸ਼ਖਸ ਨੇ ਪਤਨੀ ਤੇ ਚਾਰ ਜਵਾਕਾਂ ਦਾ ਕਤਲ ਕਰਨ ਮਗਰੋਂ ਦੇ'ਤੀ ਜਾਨ

excessive use of mobile phone lands actress in hospital

ਮੋਬਾਈਲ ਦੀ ਜ਼ਿਆਦਾ ਵਰਤੋਂ ਨੇ ਅਦਾਕਾਰਾ ਨੂੰ ਪਹੁੰਚਾਇਆ ਹਸਪਤਾਲ! ਸਰਜਰੀ 'ਤੇ ਲੱਖ...

biker riddhi thakkar

ਰਾਈਡ 'ਤੇ ਗਈ ਮਸ਼ਹੂਰ Biker ਨਾਲ ਵਾਪਰਿਆ ਭਿਆਨਕ ਹਾਦਸਾ ! 24 ਸਾਲ ਦੀ ਉਮਰ 'ਚ...

air strike on balochistan

ਪਾਕਿ ਫੌਜ ਨੇ ਬਲੋਚਿਸਤਾਨ 'ਤੇ ਕਰ'ਤੀ ਏਅਰ ਸਟ੍ਰਾਈਕ, ਮਾਰੇ ਗਏ 28 ਲੋਕ

full dress rehearsal for independence day in jalandhar guru gobind singh stadium

ਜਲੰਧਰ 'ਚ ਆਜ਼ਾਦੀ ਦਿਹਾੜੇ ਮੌਕੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਹੋਈ ਫੁੱਲ...

delaware also declared about  august 15th

ਅਮਰੀਕੀ ਰਾਜ ਡੇਲਾਵੇਅਰ ਨੇ ਵੀ 15 ਅਗਸਤ ਨੂੰ ਭਾਰਤ ਦੇ ਆਜ਼ਾਦੀ ਦਿਵਸ ਵਜੋਂ ਮਨਾਉਣ...

police officer punches woman

ਅਮਰੀਕਾ 'ਚ ਪੁਲਿਸ ਮੁਲਾਜ਼ਮ ਨੇ 18 ਸਾਲਾ ਮੁਟਿਆਰ ਨੂੰ ਮਾਰ'ਤਾ ਮੁੱਕਾ

famous influencer

ਛੁੱਟੀਆਂ ਮਨਾਉਣ ਗਈ ਮਸ਼ਹੂਰ ਇਨਫਲੂਐਂਸਰ ਦੀ ਹੈਲੀਕਾਪਟਰ ਕ੍ਰੈਸ਼ 'ਚ ਦਰਦਨਾਕ ਮੌਤ !...

karan aujla australian tour in crisis

ਕਰਨ ਔਜਲੇ ਦਾ ਆਸਟ੍ਰੇਲੀਆ ਵੀਜ਼ਾ ਅੜਿਆ, ਪਰਥ ਦਾ ਸ਼ੋਅ ਹੋਇਆ ਮੁਲਤਵੀ

ukraine hands over peace proposal to us

ਖ਼ਤਮ ਹੋਵੇਗੀ ਇਕ ਹੋਰ ਜੰਗ ! ਯੂਕਰੇਨ ਨੇ ਅਮਰੀਕਾ ਨੂੰ ਸੌਂਪਿਆ ਸ਼ਾਂਤੀ ਪ੍ਰਸਤਾਵ

gulshan kumar

ਅੱਜ ਦੇ ਹੀ ਦਿਨ ਗੁਲਸ਼ਨ ਕੁਮਾਰ ਦਾ ਕੀਤਾ ਗਿਆ ਸੀ ਕਤਲ, ਮਾਰੀਆਂ ਗਈਆਂ ਸਨ 16 ਗੋਲੀਆਂ

security force operation

ਪਾਕਿਸਤਾਨ 'ਚ ਸੁਰੱਖਿਆ ਬਲਾਂ ਦੇ ਆਪ੍ਰੇਸ਼ਨ 'ਚ 10 ਅੱਤਵਾਦੀ ਢੇਰ

indian physicist deepak dhar honored

ਭਾਰਤੀ ਭੌਤਿਕ ਵਿਗਿਆਨੀ ਦੀਪਕ ਧਰ ਵੱਕਾਰੀ 2026 ਡਾਇਰੈਕ ਮੈਡਲ ਨਾਲ ਸਨਮਾਨਿਤ

new york and new jersey celebrate india independence day

ਨਿਊਯਾਰਕ ਅਤੇ ਨਿਊ ਜਰਸੀ 15 ਅਗਸਤ ਨੂੰ ਮਨਾਉਣਗੇ ਭਾਰਤ ਦਾ ਆਜ਼ਾਦੀ ਦਿਵਸ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • 168 people boarded a minibus coming to punjab
      ਪੰਜਾਬ ਆ ਰਹੀ ਮਿੰਨੀ ਬੱਸ 'ਚ ਚਾੜ੍ਹ 'ਤੇ 168 ਬੰਦੇ ! Video ਦੇਖ ਉੱਡ ਜਾਣਗੇ...
    • nanded sahib sukhbir singh badal akali dal
      ਨਾਂਦੇੜ ਸਾਹਿਬ ਵਿਚ ਸੁਖਬੀਰ ਸਿੰਘ ਬਾਦਲ 'ਤੇ ਹਮਲਾ, ਹਸਪਤਾਲ ਲਿਜਾਇਆ ਗਿਆ
    • maharashtra deputy cm shinde enquires about sukhbir badal
      ਮਹਾਰਾਸ਼ਟਰ ਦੇ ਡਿਪਟੀ CM ਸ਼ਿੰਦੇ ਨੇ ਫੋਨ 'ਤੇ ਜਾਣਿਆ ਸੁਖਬੀਰ ਬਾਦਲ ਦਾ ਹਾਲ
    • rahul gandhi  income  assets  high court  supreme court
      ਆਮਦਨ ਤੋਂ ਜ਼ਿਆਦਾ ਜਾਇਦਾਦ ਮਾਮਲਾ, ਰਾਹੁਲ ਗਾਂਧੀ ਨੇ ਹਾਈ ਕੋਰਟ ਦੇ ਹੁਕਮ ਨੂੰ SC...
    • national highway  nhai  ambulance  10 minutes  fine
      10 ਮਿੰਟ ਵੀ ਲੇਟ ਹੋਈ ਐਂਬੂਲੈਂਸ ਤਾਂ ਲੱਗੇਗਾ 10,000 ਰੁਪਏ ਜੁਰਮਾਨਾ ! ਨੈਸ਼ਨਲ...
    • samrat chaudhary  s big announcement for bharat tiwari family
      ਭਰਤ ਤਿਵਾਰੀ ਦੇ ਪਰਿਵਾਰ ਲਈ ਸਮਰਾਟ ਚੌਧਰੀ ਦਾ ਵੱਡਾ ਐਲਾਨ! ਸਰਕਾਰੀ ਨੌਕਰੀ ਤੇ...
    • narendra modi  harsimrat badal  phone  sukhbir badal  health
      ਸੁਖਬੀਰ ਬਾਦਲ 'ਤੇ ਹਮਲੇ ਮਗਰੋਂ PM ਮੋਦੀ ਨੇ ਹਰਸਿਮਰਤ ਬਾਦਲ ਨਾਲ ਕੀਤੀ ਫ਼ੋਨ...
    • twisha sharma case
      ਟਵਿਸ਼ਾ ਸ਼ਰਮਾ ਮਾਮਲਾ : ਸੀ. ਬੀ. ਆਈ. ਨੂੰ 17 ਤੱਕ ਚਾਰਜਸ਼ੀਟ ਪੇਸ਼ ਕਰਨ ਦੇ ਹੁਕਮ
    • students fall due to heat
      ਤਿਰੰਗਾ ਯਾਤਰਾ 'ਚ ਬੇਹੋਸ਼ ਹੋ ਕੇ ਡਿੱਗੀਆਂ ਵਿਦਿਆਰਥਣਾਂ ! 25 ਤੋਂ ਵੱਧ ਹਸਪਤਾਲ...
    • woman  friend  odisha police
      ਓਡੀਸ਼ਾ ’ਚ ਦੋਸਤ ਨਾਲ ਘੁੰਮਣ ਗਈ ਔਰਤ ਨਾਲ ਸਮੂਹਿਕ ਜਬਰ-ਜ਼ਨਾਹ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +