Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 17, 2026

    8:23:35 PM

  • assembly elections bjp punjab

    ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਦਾ ਵੱਡਾ...

  • parvinder singh jhota father prime minister narendra modi

    ਪਰਵਿੰਦਰ ਸਿੰਘ ਝੋਟਾ ਦੇ ਪਿਤਾ ਦੀ ਪ੍ਰਧਾਨ ਮੰਤਰੀ...

  • assembly elections punjab election commission

    ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੱਡੀ ਖ਼ਬਰ,...

  • parvinder singh jhota shiromani committee sikh museum

    ਪਰਵਿੰਦਰ ਸਿੰਘ ਝੋਟਾ ਨੂੰ ਲੈ ਕੇ ਐੱਸਜੀਪੀਸੀ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਗੁਰੂ ਗ੍ਰੰਥ ਸਾਹਿਬ ਸਾਹਮਣੇ ਫ਼ਰੇਬ ਕਰਨ ਵਾਲਿਆਂ ਨੂੰ ਗੁਰੂ ਨੇ ਸਜ਼ਾ ਦਿੱਤੀ: ਜੀ.ਕੇ

NATIONAL News Punjabi(ਦੇਸ਼)

ਗੁਰੂ ਗ੍ਰੰਥ ਸਾਹਿਬ ਸਾਹਮਣੇ ਫ਼ਰੇਬ ਕਰਨ ਵਾਲਿਆਂ ਨੂੰ ਗੁਰੂ ਨੇ ਸਜ਼ਾ ਦਿੱਤੀ: ਜੀ.ਕੇ

  • Updated: 25 May, 2021 08:22 PM
National
guru punishes those who cheat in front of guru granth sahib gk
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ.ਕੇ ਦੀ ਮੈਂਬਰੀ ਖ਼ਤਮ ਕਰਨ ਦੀ ਕੋਸ਼ਿਸ਼ ਕਰਨ ਦਾ ਮਾਮਲਾ ਹੁਣ ਤੂਲ ਫੜ ਗਿਆ ਹੈ। ਜਾਗੋ ਪਾਰਟੀ ਨਾਲ ਸਬੰਧਿਤ ਦਿੱਲੀ ਕਮੇਟੀ ਮੈਂਬਰਾਂ ਦੀ ਅੱਜ ਜੀ.ਕੇ ਦੀ ਪ੍ਰਧਾਨਗੀ ਵਿੱਚ ਹੋਈ ਬੈਠਕ ਵਿੱਚ ਇਸ ਮਾਮਲੇ ਦੀ ਸ਼ਿਕਾਇਤ ਸ਼੍ਰੀ ਅਕਾਲ ਤਖ਼ਤ ਸਾਹਿਬ 'ਤੇ ਕਰਨ ਦਾ ਐਲਾਨ ਕੀਤਾ ਗਿਆ। ਮੈਂਬਰਾਂ ਦਾ ਮੰਨਣਾ ਹੈਂ ਕਿ ਗੁਰੂ ਗ੍ਰੰਥ ਸਾਹਿਬ ਨੂੰ ਸੰਗਤਾਂ ਨਾਲ ਫ਼ਰੇਬ ਅਤੇ ਧ੍ਰੋਹ ਕਮਾਉਣ ਲਈ ਇੱਕ ਔਜ਼ਾਰ ਦੀ ਤਰਾਂ ਕਮੇਟੀ ਪ੍ਰਬੰਧਕਾਂ ਨੇ ਵਰਤਿਆ ਹੈਂ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਜੀਕੇ ਨੇ ਦੱਸਿਆ ਕਿ 14 ਫਰਵਰੀ 2020 ਨੂੰ ਦਿੱਲੀ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਅਤੇ ਜਨਰਲ ਸਕੱਤਰ ਹਰਮੀਤ ਸਿੰਘ ਕਾਲਕਾ ਨੇ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿੱਚ ਜਨਰਲ ਹਾਊਸ ਬੁਲਾਇਆ ਸੀ। ਜਿਸ ਦੇ ਬਾਅਦ ਮੇਰੀ ਮੈਂਬਰੀ ਖ਼ਤਮ ਕਰਨ ਦਾ ਬਚਕਾਨਾ ਬਿਆਨ ਇਨ੍ਹਾਂ ਨੇ ਦਿੱਤਾ ਸੀ। ਜੋ ਕਿ ਦਿੱਲੀ ਕਮੇਟੀ ਐਕਟ ਦੇ ਅਨੁਸਾਰ ਸੰਭਵ ਨਹੀਂ ਸੀ। ਇਸ ਗੱਲ ਦੀ ਪੁਸ਼ਟੀ ਹੁਣ ਦਿੱਲੀ ਗੁਰਦੁਆਰਾ ਚੋਣ ਬੋਰਡ ਨੇ ਕਮੇਟੀ ਦੇ ਨਵ ਨਿਯੁਕਤ ਕੋ-ਆਪਟ ਮੈਂਬਰ ਇੰਦਰਮੋਹਨ ਸਿੰਘ ਨੂੰ ਦਿੱਤੇ ਜਵਾਬ ਵਿੱਚ ਕਰਦੇ ਹੋਏ ਸਾਫ਼ ਕਰ ਦਿੱਤਾ ਹੈ ਕਿ ਮੈਂ ਹੁਣ ਵੀ ਕਮੇਟੀ ਦਾ ਮੈਂਬਰ ਹਾਂ। ਹਾਲਾਂਕਿ ਪਹਿਲੀ ਨਜ਼ਰ ਇਹ ਸਿੱਧੇ ਤੌਰ 'ਤੇ ਘਟੀਆ ਸਿਆਸਤ ਲਈ ਗੁਰੂ ਗ੍ਰੰਥ ਸਾਹਿਬ ਨੂੰ ਇਸਤੇਮਾਲ ਕਰਨ ਦਾ ਮਾਮਲਾ ਹੈ। ਇਸ ਲਈ ਦਿੱਲੀ ਕਮੇਟੀ ਜਨਰਲ ਹਾਊਸ ਦਾ ਪਦੇਨ ਮੈਂਬਰ ਹੋਣ ਦੇ ਕਾਰਨ ਜਥੇਦਾਰ ਸ਼੍ਰੀ ਅਕਾਲ ਤਖ਼ਤ ਸਾਹਿਬ ਦਾ ਵੀ ਹੁਣ ਫ਼ਰਜ਼ ਬਣਦਾ ਹੈ ਕਿ ਉਹ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਦੋਸ਼ੀ ਸਿਰਸਾ-ਕਾਲਕਾ ਨੂੰ ਤੁਰੰਤ ਤਖ਼ਤ ਸਾਹਿਬ 'ਤੇ ਤਲਬ ਕਰਨ। 

ਜੀਕੇ ਨੇ ਕਿਹਾ ਕਿ ਮੇਰੀ ਮੈਂਬਰੀ ਬਰਕਰਾਰ ਰਹਿਣਾ ਸਿਰਸਾ-ਕਾਲਕਾ ਦੇ ਮੂੰਹ 'ਤੇ ਜੁੱਤੀ ਵੱਜਣ ਦੇ ਬਰਾਬਰ ਹੈ, ਨਾਲ ਹੀ ਇਨ੍ਹਾਂ ਵੱਲੋਂ ਗੁਰੂ ਗ੍ਰੰਥ ਸਾਹਿਬ ਨਾਲ ਕਮਾਏ ਗਏ ਧ੍ਰੋਹ ਦਾ ਨਤੀਜਾ ਹੈ, ਜੋ ਹੁਣ ਗੁਰੂ ਸਾਹਿਬ ਦੀ ਕਿਰਪਾ ਨਾਲ ਸੱਚ ਜ਼ਾਹਿਰ ਹੋਇਆ ਹੈ। ਗੁਰੂ ਗ੍ਰੰਥ ਸਾਹਿਬ ਦੇ ਸਾਹਮਣੇ ਫ਼ਰੇਬ ਕਰਨ ਵਾਲਿਆਂ ਨੂੰ ਗੁਰੂ ਨੇ ਸਜ਼ਾ ਦਿੱਤੀ ਹੈ, ਇਸ ਲਈ ਮੈਂ ਖ਼ੁਸ਼ ਹਾਂ। ਕਮੇਟੀ ਦੇ ਸੀਨੀਅਰ ਮੈਂਬਰ ਹਰਮਨਜੀਤ ਸਿੰਘ ਨੇ ਖ਼ੁਲਾਸਾ ਕੀਤਾ ਕਿ ਉਨ੍ਹਾਂ ਦੇ ਸਾਹਮਣੇ ਅਵਤਾਰ ਸਿੰਘ ਹਿਤ ਨੇ ਕਮੇਟੀ ਐਕਟ ਦਾ ਹਵਾਲਾ ਦਿੰਦੇ ਹੋਏ ਸਿਰਸਾ ਨੂੰ ਉਕਤ ਜਨਰਲ ਹਾਊਸ ਨਾ ਬੁਲਾਉਣ ਦੀ ਸਲਾਹ ਦਿੱਤੀ ਸੀ ਪਰ ਸਿਰਸਾ ਨੇ ਕਿਹਾ ਸੀ ਕਿ ਉੱਤੋਂ ਆਦੇਸ਼ ਹੈ। ਪਰਮਜੀਤ ਸਿੰਘ ਰਾਣਾ ਨੇ ਕਿਹਾ ਕਿ ਜਨਰਲ ਹਾਉਸ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਹੋਈ ਦੁਰਵਰਤੋਂ, ਬੇਅਦਬੀ ਦਾ ਮਾਮਲਾ ਹੈ, ਇਸ ਲਈ ਉਹ ਬਾਕੀ ਕਮੇਟੀ ਮੈਂਬਰਾਂ ਨੂੰ ਨਾਲ ਲੈ ਕੇ ਜਲਦੀ ਹੀ ਪੰਜਾਂ ਤਖ਼ਤਾਂ ਦੇ ਜਥੇਦਾਰਾਂ ਨਾਲ ਮੁਲਾਕਾਤ ਕਰਨਗੇ। ਚਮਨ ਸਿੰਘ ਨੇ ਕਿਹਾ ਕਿ ਜਨਰਲ ਹਾਊਸ ਵਿੱਚ ਮੈਂ ਅਤੇ ਹਰਜੀਤ ਸਿੰਘ ਜੀਕੇ ਨੇ ਸਿਰਸਾ-ਕਾਲਕਾ ਨੂੰ ਇਸ ਗ਼ਲਤੀ ਲਈ ਆਗਾਹ ਕਰਦੇ ਹੋਏ ਜਨਰਲ ਹਾਊਸ ਤੋਂ ਵਾਕਆਊਟ ਕੀਤਾ ਸੀ। ਕਿਉਂਕਿ ਗੁਰੂ ਗ੍ਰੰਥ ਸਾਹਿਬ ਜੀ ਦੀ ਹਾਜ਼ਰੀ ਵਿੱਚ ਫ਼ਰੇਬ ਕੀਤਾ ਜਾ ਰਿਹਾ ਸੀ। ਇਸ ਮੌਕੇ ਕਮੇਟੀ ਮੈਂਬਰ ਹਰਜਿੰਦਰ ਸਿੰਘ ਅਤੇ ਸਵਰਨ ਸਿੰਘ  ਬਰਾੜ ਵੀ ਮੌਜੂਦ ਸਨ।

ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਬਾਕਸ ਵਿੱਚ ਦਿਓ ਜਵਾਬ।

  • Guru Granth Sahib
  • Delhi Sikh Gurdwara Management Committee
  • Manjit Singh GK
  • ਗੁਰੂ ਗ੍ਰੰਥ ਸਾਹਿਬ
  • ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ
  • ਮਨਜੀਤ ਸਿੰਘ ਜੀਕੇ

ਟਵਿਟਰ ਦੇ ਦਫ਼ਤਰ 'ਤੇ ਦਿੱਲੀ ਪੁਲਿਸ ਦੀ ਛਾਪੇਮਾਰੀ ਮਗਰੋਂ ਅਮਰੀਕਾ ਤੱਕ ਖੜਕੀਆਂ ਤਾਰਾਂ

NEXT STORY

Stories You May Like

  • sri guru granth sahib ji will be held at passiano on the 11th
    ਸ੍ਰੀ ਗੁਰੂ ਗ੍ਰੰਥ ਸਾਹਿਬ ਜੀਓ ਦੇ ਪਹਿਲੇ ਪ੍ਰਕਾਸ਼ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਪਾਸਿਆਨੋ ਵਿਖੇ 11 ਨੂੰ
  • nagar kirtan
    ਸ਼ਹਿਰ ਪਾਸਿਆਨੋ ਵਿਖੇ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀਓ ਦੇ ਪਹਿਲੇ ਪ੍ਰਕਾਸ਼ ਦਿਵਸ ਨੂੰ ਸਮਰਪਿਤ ਸਜੇ ਵਿਸ਼ਾਲ ਨਗਰ ਕੀਰਤਨ
  • afzal guru  relatives  house  possession
    ਅਫਜ਼ਲ ਗੁਰੂ ਦੇ ਰਿਸ਼ਤੇਦਾਰ ਦਾ ਗੈਰ-ਕਾਨੂੰਨੀ ਮਕਾਨ ਢਾਹਿਆ ਗਿਆ
  • jail sentence not mandatory for conviction under gst law council approved
    GST ਕਾਨੂੰਨ 'ਚ ਦੋਸ਼ੀ ਠਹਿਰਾਏ ਜਾਣ 'ਤੇ ਜੇਲ੍ਹ ਦੀ ਸਜ਼ਾ ਲਾਜ਼ਮੀ ਨਹੀਂ; ਕੌਂਸਲ ਇਨ੍ਹਾਂ ਬਦਲਾਅ ਨੂੰ ਦਿੱਤੀ ਮਨਜ਼ੂਰੀ
  • jandiala guru  tea stall
    ਜੰਡਿਆਲਾ ਗੁਰੂ; ਮਾਮੂਲੀ ਗੱਲ 'ਤੇ ਅੰਨ੍ਹੇਵਾਹ ਫਾਇਰਿੰਗ, ਚਾਹ ਦੀ ਦੁਕਾਨ ਚਲਾਉਣ ਵਾਲੇ ਨੌਜਵਾਨ ਨੂੰ ਲੱਗੀ ਗੋਲੀ
  • the election for the new committee of sri guru ravidass sabha mantova
    ਸ੍ਰੀ ਗੁਰੂ ਰਵਿਦਾਸ ਸਭਾ ਮਾਨਤੋਵਾ ਦੀ ਨਵੀਂ ਕਮੇਟੀ ਦੀ ਚੋਣ 11 ਅਕਤੂਬਰ ਨੂੰ ਹੋਣ ਦੀ ਸੰਭਾਵਨਾ
  • guru nanak college  champion  competition
    ਗੁਰੂ ਨਾਨਕ ਕਾਲਜ ਬੁਢਲਾਡਾ ਬਣਿਆ 12ਵੀਂ ਵਾਰ ਖੇਤਰੀ ਯੁਵਕ ਅਤੇ ਲੋਕ ਮੇਲੇ ਦਾ ਓਵਰਆਲ ਚੈਂਪੀਅਨ
  • dc akash bansal issues strict orders sri guru nanak dev ji gurpurab
    ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਨੂੰ ਲੈ ਕੇ ਡੀ. ਸੀ. ਨੇ ਸਖ਼ਤ ਹੁਕਮ ਕੀਤੇ ਜਾਰੀ
  • cold hits punjab weather department bulletin
    ਪੰਜਾਬ 'ਚ ਠੰਡ ਦੀ ਦਸਤਕ! 22 ਅਕਤੂਬਰ ਤੱਕ ਮੌਸਮ ਵਿਭਾਗ ਦੀ ਨਵੀਂ ਅਪਡੇਟ ਜਾਰੀ
  • osap case allegations of fraud false
    ਕਾਰੋਬਾਰੀ ਗੁਰਿੰਦਰ ਭੱਟੀ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਰਚਣ ਵਾਲਿਆਂ ਖ਼ਿਲਾਫ਼...
  • farmer robbed in jalandhar
    ਜਲੰਧਰ 'ਚ ਕਿਸਾਨ ਨਾਲ ਲੁੱਟ, ਹਥਿਆਰਾਂ ਦੇ ਜ਼ੋਰ 'ਤੇ ਇਲੈਕਟ੍ਰਿਕ ਸਕੂਟਰੀ ਤੇ...
  • truck collides with a malgadi near dav college  driver flees
    DAV ਕਾਲਜ ਨੇੜੇ ਮਾਲਗੱਡੀ ਨਾਲ ਟਕਰਾਇਆ ਟਰੱਕ, ਡਰਾਈਵਰ ਮੌਕੇ ਤੋਂ ਫ਼ਰਾਰ, ਟਰੱਕ...
  • shocking revelations about beggars
    ਪੰਜਾਬ: ਭੀਖ ਮੰਗਣ ਵਾਲਿਆਂ ਬਾਰੇ ਹੈਰਾਨੀਜਨਕ ਖ਼ੁਲਾਸੇ! ਤੈਅ ਹੋਈ ਰੋਜ਼ਾਨਾ ਦੀ ਇਕ...
  • shiromani akali dal  s door to door campaign
    ਡੋਰ-ਟੂ-ਡੋਰ ਮੁਹਿੰਮ ਤਹਿਤ ਸਰਕਲ ਸੋਢਲ ਦੇ ਵਾਰਡ ਨੰਬਰ 77 ’ਚ ਘਰ-ਘਰ ਪਹੁੰਚਿਆ...
  • easy registration    becomes a headache for the public
    ਈਜ਼ੀ ਰਜਿਸਟ੍ਰੇਸ਼ਨ ਸਿਸਟਮ ਬਣਿਆ ਲੋਕਾਂ ਲਈ ਸਿਰਦਰਦੀ, 4 ਘੰਟੇ ਸਰਵਰ ਠੱਪ ਹੋਣ ਨਾਲ...
  • beware of online fraud during the festive season
    ਤਿਉਹਾਰਾਂ ’ਤੇ ਆਨਲਾਈਨ ਠੱਗੀ ਤੋਂ ਰਹੋ ਸਾਵਧਾਨ, ਫਰਜ਼ੀ ਵੈੱਬਸਾਈਟਾਂ ਤੇ ਛੋਟ ਦੇ...
Trending
Ek Nazar
illicit affair of a married man leads to this situation

ਪੰਜਾਬ: ਵਿਆਹੁਤਾ ਨੌਜਵਾਨ ਦੇ ਨਾਜਾਇਜ਼ ਸੰਬੰਧਾਂ ਨੇ ਬਣਾਏ ਭਿਆਨਕ ਹਾਲਾਤ,...

famous actress wants to become a mother without getting married

ਕੁਆਰੀ ਮਾਂ ਬਣਨਾ ਚਾਹੁੰਦੀ ਹੈ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ ਕਿਸੇ 'ਤੇ ਭਰੋਸਾ...

heavy rain alert

18, 19, 20, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...

drug department raids the largest medicine market in punjab

ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...

legendary music director who composed music for over 400 films has passed away

400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ...

srh owner kavya maran will become the bride of the famous music director

It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...

bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • abhijit dipke gets major relief from delhi court
      ਅਭਿਜੀਤ ਦੀਪਕੇ ਨੂੰ ਦਿੱਲੀ ਅਦਾਲਤ ਤੋਂ ਮਿਲੀ ਵੱਡੀ ਰਾਹਤ, ਜ਼ਮਾਨਤ ਮਨਜ਼ੂਰ
    • money laundering case  ed summons former chief minister vijayan on the 23rd
      ਮਨੀ ਲਾਂਡਰਿੰਗ ਮਾਮਲਾ; ED ਨੇ ਸਾਬਕਾ ਮੁੱਖ ਮੰਤਰੀ ਵਿਜਯਨ ਨੂੰ 23 ਨੂੰ ਕੀਤਾ ਤਲਬ
    • major accident on srinagar ladakh highway car off the road
      ਸ੍ਰੀਨਗਰ-ਲੱਦਾਖ ਹਾਈਵੇਅ 'ਤੇ ਵੱਡਾ ਹਾਦਸਾ! ਸੜਕ ਤੋਂ ਡਿੱਗੀ ਗੱਡੀ
    • talks regarding ladakh remain inconclusive
      ਲੱਦਾਖ ਨੂੰ ਲੈ ਕੇ ਗੱਲਬਾਤ ਬੇਸਿੱਟਾ, ਅਗਲੀ ਬੈਠਕ 22 ਨੂੰ ਦਿੱਲੀ ’ਚ
    • moving car turns into a fireball in prayagraj
      ਪ੍ਰਯਾਗਰਾਜ 'ਚ ਚਲਦੀ ਕਾਰ ਬਣੀ ਅੱਗ ਦਾ ਗੋਲਾ, ਵਾਰ-ਵਾਰ ਬਚੇ ਯਾਤਰੀ
    • crude oil crosses 110 petrol and diesel will become expensive in india
      ਕੱਚਾ ਤੇਲ ਪਹੁੰਚਿਆ 110 ਡਾਲਰ ਦੇ ਪਾਰ, ਭਾਰਤ 'ਚ ਮਹਿੰਗਾ ਹੋ ਜਾਵੇਗਾ...
    • 3 medical stores  licenses  suspended
      ਹਮੀਰਪੁਰ: 3 ਮੈਡੀਕਲ ਸਟੋਰ ਸੰਚਾਲਕਾਂ ਦੇ ਲਾਇਸੈਂਸ ਮੁਅੱਤਲ, ਸਿਹਤ ਵਿਭਾਗ ਦੀ ਵੱਡੀ...
    • cji surya kant  nlsiu convocation
      'ਹਰ ਹਾਲ 'ਚ ਕਰੋ ਸੰਵਿਧਾਨਕ ਮੁੱਲਾਂ ਦੀ ਰੱਖਿਆ', ਚੀਫ਼ ਜਸਟਿਸ (CJI) ਸੂਰਿਆ...
    • rss in punjab
      ਆਫ਼ ਦਿ ਰਿਕਾਰਡ : ਆਰ. ਐੱਸ. ਐੱਸ. ਨੇ ਪੰਜਾਬ ’ਚ ਗੇਮ ਬਦਲੀ
    • ladakh talks
      ਲੱਦਾਖ ਨੂੰ ਲੈ ਕੇ ਬੇਸਿੱਟਾ ਰਹੀ ਗੱਲਬਾਤ ! ਹੁਣ 22 ਨੂੰ ਦਿੱਲੀ 'ਚ ਹੋਵੇਗੀ ਅਗਲੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +