Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, AUG 23, 2026

    5:00:56 PM

  • oman incident

    ਓਮਾਨ 'ਚ ਵਾਪਰਿਆ ਭਿਆਨਕ ਹਾਦਸਾ ! ਭਾਰਤੀ ਨੌਜਵਾਨ...

  • masoud  pezeshkian statement

    ਦੁਸ਼ਮਣ ਦੇ ਮਨਸੂਬੇ ਨਾਕਾਮ, ਈਰਾਨ ਦੀ ਦ੍ਰਿੜਤਾ ਅਤੇ...

  • punjab highway jammed

    ਪੰਜਾਬ 'ਚ ਹਾਈਵੇਅ ਜਾਮ! ਇਸ ਪਾਸੇ ਜਾਣ ਤੋਂ ਪਹਿਲਾਂ...

  • nawanshahr police post london to investigate grenade attack

    ਲੰਡਨ ਪਹੁੰਚੀ ਨਵਾਂਸ਼ਹਿਰ ਪੁਲਸ ਪੋਸਟ ਗ੍ਰਨੇਡ ਹਮਲੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • Haryana
  • ਗੁਰੂਗ੍ਰਾਮ: ਬਦਲੀਆਂ ਲਈ ਸਿਆਸੀ ਸਿਫ਼ਾਰਸ਼ਾਂ ਲਵਾਉਣ ਵਾਲੇ ਮੁਲਾਜ਼ਮ ਸਾਵਧਾਨ, DC ਵੱਲੋਂ ਐਡਵਾਈਜ਼ਰੀ ਜਾਰੀ

NATIONAL News Punjabi(ਦੇਸ਼)

ਗੁਰੂਗ੍ਰਾਮ: ਬਦਲੀਆਂ ਲਈ ਸਿਆਸੀ ਸਿਫ਼ਾਰਸ਼ਾਂ ਲਵਾਉਣ ਵਾਲੇ ਮੁਲਾਜ਼ਮ ਸਾਵਧਾਨ, DC ਵੱਲੋਂ ਐਡਵਾਈਜ਼ਰੀ ਜਾਰੀ

  • Edited By Rajwinder Kaur,
  • Updated: 23 May, 2026 12:43 PM
Haryana
gurugram  transfers employees
  • Share
    • Facebook
    • Tumblr
    • Linkedin
    • Twitter
  • Comment

ਗੁਰੂਗ੍ਰਾਮ : ਗਵਰਨੈਂਸ (ਸ਼ਾਸਨ) 'ਚ ਸਿਆਸਤਦਾਨਾਂ, ਉੱਚ ਅਫ਼ਸਰਸ਼ਾਹੀ ਅਤੇ ਹੋਰ ਪ੍ਰਭਾਵਸ਼ਾਲੀ ਲੋਕਾਂ ਦੇ ਲਗਾਤਾਰ ਵਧ ਰਹੇ ਦਖ਼ਲ ਤੋਂ ਪਰੇਸ਼ਾਨ ਹੋ ਕੇ ਗੁਰੂਗ੍ਰਾਮ ਜ਼ਿਲ੍ਹਾ ਪ੍ਰਸ਼ਾਸਨ ਨੇ ਇੱਕ ਬੇਹੱਦ ਅਨੋਖਾ ਅਤੇ ਦਲੇਰਾਨਾ ਕਦਮ ਚੁੱਕਿਆ ਹੈ। ਪ੍ਰਸ਼ਾਸਨ ਨੇ ਆਪਣੀ ਪਸੰਦ ਦੀਆਂ ਬਦਲੀਆਂ ਅਤੇ ਤਾਇਨਾਤੀਆਂ ਲਈ ਸਿਆਸੀ ਦਬਾਅ ਪਾਉਣ ਅਤੇ ਸਿਫ਼ਾਰਸ਼ਾਂ ਕਰਵਾਉਣ ਵਾਲੇ ਸਰਕਾਰੀ ਮੁਲਾਜ਼ਮਾਂ ਨੂੰ ਤਾੜਨਾ ਕਰਨ ਅਤੇ ਉਨ੍ਹਾਂ ਖ਼ਿਲਾਫ਼ ਕਾਰਵਾਈ ਕਰਨ ਲਈ ਇੱਕ ਸਖ਼ਤ 'ਐਡਵਾਈਜ਼ਰੀ' ਜਾਰੀ ਕੀਤੀ ਹੈ।

ਇਹ ਵੀ ਪੜ੍ਹੋ - 23, 24, 25, 26, 27 ਮਈ ਤੱਕ ਚੱਲੇਗੀ 'ਲੂ', 13 ਸੂਬਿਆਂ 'ਚ IMD ਦਾ ਆਰੇਂਜ ਅਲਰਟ ਜਾਰੀ

ਗੁਰੂਗ੍ਰਾਮ ਦੇ ਡਿਪਟੀ ਕਮਿਸ਼ਨਰ (ਡੀ.ਸੀ.) ਦਫ਼ਤਰ ਵੱਲੋਂ ਸਪੱਸ਼ਟ ਕੀਤਾ ਗਿਆ ਹੈ ਕਿ ਜੇਕਰ ਕੋਈ ਵੀ ਮੁਲਾਜ਼ਮ ਬਦਲੀ ਜਾਂ ਤਾਇਨਾਤੀ ਲਈ ਸਿਫ਼ਾਰਸ਼ਾਂ ਕਰਵਾਉਂਦਾ ਫੜਿਆ ਗਿਆ, ਤਾਂ ਉਸ ਵਿਰੁੱਧ 'ਹਰਿਆਣਾ ਸਿਵਲ ਸਰਵਿਸਿਜ਼ (ਪੁਨਿਸ਼ਮੈਂਟ ਐਂਡ ਅਪੀਲ) ਰੂਲਜ਼, 2016' ਅਤੇ ਹੋਰ ਸਬੰਧਤ ਨਿਯਮਾਂ ਤਹਿਤ ਸਖ਼ਤ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇਗੀ। ਡੀ.ਸੀ. ਦਫ਼ਤਰ ਨੇ ਸਿਟੀ ਮੈਜਿਸਟ੍ਰੇਟ, ਐਸ.ਡੀ.ਐਮ., ਜ਼ਿਲ੍ਹਾ ਮਾਲ ਅਫ਼ਸਰ (DRO), ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ (DDPO) ਅਤੇ ਸਾਰੇ ਤਹਿਸੀਲਦਾਰਾਂ ਨੂੰ ਇਨ੍ਹਾਂ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ। ਅਧਿਕਾਰੀਆਂ ਨੂੰ ਕਿਹਾ ਗਿਆ ਹੈ ਕਿ ਉਹ ਇਸ ਐਡਵਾਈਜ਼ਰੀ ਨੂੰ ਆਪਣੇ ਅਧੀਨ ਆਉਂਦੇ ਸਾਰੇ ਮੁਲਾਜ਼ਮਾਂ ਵਿੱਚ ਸਰਕੂਲੇਟ ਕਰਨ ਅਤੇ ਹਰੇਕ ਮੁਲਾਜ਼ਮ ਤੋਂ ਇਸ ਦੀ ਲਿਖਤੀ ਰਸੀਦ (Receipt) ਵੀ ਲੈਣ ਤਾਂ ਜੋ ਕੋਈ ਬਾਅਦ ਵਿੱਚ ਮੁਕਰ ਨਾ ਸਕੇ।

ਇਹ ਵੀ ਪੜ੍ਹੋ - ਬੈਡਮਿੰਟਨ ਖਿਡਾਰੀ ਦਾ ਹਰਿਆਣਾ ’ਚ ਬੇਰਹਿਮੀ ਨਾਲ ਕਤਲ, ਹੋਸ਼ ਉਡਾ ਦੇਵੇਗਾ ਪੂਰਾ ਮਾਮਲਾ

ਬਦਲੀਆਂ ਬਣ ਚੁੱਕੀਆਂ ਸਨ 'ਮਨੀ ਮਿੰਟਿੰਗ ਇੰਡਸਟਰੀ'
ਸਰਕਾਰੀ ਸੂਤਰਾਂ ਮੁਤਾਬਕ 'ਮਿਲੇਨੀਅਮ ਸਿਟੀ' ਵਜੋਂ ਜਾਣੇ ਜਾਂਦੇ ਗੁਰੂਗ੍ਰਾਮ ਵਿੱਚ ਚਪੜਾਸੀ ਦੇ ਪੱਧਰ ਤੋਂ ਲੈ ਕੇ ਸੈਕਸ਼ਨ ਅਫ਼ਸਰ ਦੇ ਪੱਧਰ ਤੱਕ ਦੀਆਂ ਬਦਲੀਆਂ ਅਤੇ ਤਾਇਨਾਤੀਆਂ ਇੱਕ 'ਪੈਸਾ ਕਮਾਉਣ ਵਾਲੀ ਇੰਡਸਟਰੀ' ਬਣ ਚੁੱਕੀਆਂ ਸਨ। ਕਾਰਪੋਰੇਟਰਾਂ ਤੋਂ ਲੈ ਕੇ ਮੰਤਰੀਆਂ ਤੱਕ ਅਤੇ ਉੱਚ IAS ਤੇ IPS ਅਧਿਕਾਰੀ ਆਪਣੇ ਚਹੇਤੇ ਮੁਲਾਜ਼ਮਾਂ ਦੀਆਂ ਮਨਪਸੰਦ ਥਾਵਾਂ 'ਤੇ ਬਦਲੀਆਂ ਕਰਵਾਉਣ ਲਈ ਡੀ.ਸੀ. ਦਫ਼ਤਰ 'ਤੇ ਲਗਾਤਾਰ ਨਾਜਾਇਜ਼ ਦਬਾਅ ਪਾ ਰਹੇ ਸਨ, ਜਿਸ ਕਾਰਨ ਪ੍ਰਸ਼ਾਸਨ ਨੂੰ ਇਹ ਲਿਖਤੀ ਕਦਮ ਚੁੱਕਣ ਲਈ ਮਜਬੂਰ ਹੋਣਾ ਪਿਆ। ਐਡਵਾਈਜ਼ਰੀ ਵਿੱਚ ਮੁਲਾਜ਼ਮਾਂ ਨੂੰ 'ਹਰਿਆਣਾ ਸਿਵਲ ਸਰਵਿਸਿਜ਼ (ਸਰਕਾਰੀ ਮੁਲਾਜ਼ਮ ਆਚਰਣ) ਨਿਯਮ, 2016' ਦੀ ਯਾਦ ਦਿਵਾਉਂਦੇ ਹੋਏ ਕਿਹਾ ਗਿਆ ਹੈ ਕਿ ਉਹ ਪੂਰੀ ਇਮਾਨਦਾਰੀ ਅਤੇ ਡਿਊਟੀ ਪ੍ਰਤੀ ਸਮਰਪਣ ਭਾਵਨਾ ਰੱਖਣ। 

ਇਹ ਵੀ ਪੜ੍ਹੋ - ਪੈਟਰੋਲ-ਡੀਜ਼ਲ ਮੁੜ ਤੋਂ ਹੋਇਆ ਮਹਿੰਗਾ, 10 ਦਿਨਾਂ 'ਚ ਤੀਜੀ ਵਾਰ ਵਧੀਆਂ ਕੀਮਤਾਂ

ਮੁਲਾਜ਼ਮਾਂ ਨੂੰ ਸਖ਼ਤ ਹਦਾਇਤ ਕੀਤੀ ਗਈ ਹੈ ਕਿ ਉਹ ਬਦਲੀ/ਤਾਇਨਾਤੀ ਦੇ ਮਾਮਲਿਆਂ ਲਈ ਕਿਸੇ ਵੀ ਗ਼ੈਰ-ਸਰਕਾਰੀ ਚੈਨਲ ਜਾਂ ਸਿਫ਼ਾਰਸ਼ ਦੀ ਵਰਤੋਂ ਨਾ ਕਰਨ। ਜੇਕਰ ਕਿਸੇ ਮੁਲਾਜ਼ਮ ਨੂੰ ਕੋਈ ਸ਼ਿਕਾਇਤ ਜਾਂ ਪਰੇਸ਼ਾਨੀ ਹੈ, ਤਾਂ ਉਹ ਕੇਵਲ ਅਤੇ ਕੇਵਲ ਉਚਿਤ ਸਰਕਾਰੀ ਚੈਨਲ ਰਾਹੀਂ ਹੀ ਆਪਣੀ ਗੱਲ ਪ੍ਰਸ਼ਾਸਨ ਦੇ ਸਾਹਮਣੇ ਰੱਖ ਸਕਦਾ ਹੈ। ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਬਿਨਾਂ ਕਿਸੇ ਨਰਮੀ ਦੇ ਤੁਰੰਤ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ - 1 ਕਰੋੜ ਕੈਸ਼, ਹੀਰੇ ਦੀਆਂ 11 ਤੇ ਸੋਨੇ ਦੀਆਂ 42 ਅੰਗੂਠੀਆਂ, ਵਿਚੋਲੇ ਨੂੰ ਸਕਾਰਪੀਓ! ਦਾਜ ਦੀ ਵੀਡੀਓ ਦੇਖ ਉੱਡਣਗੇ ਹੋਸ਼

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Gurugram
  • transfers
  • political recommendations
  • employees
  • DC advisory issued
  • ਗੁਰੂਗ੍ਰਾਮ
  • ਬਦਲੀਆਂ
  • ਮੁਲਾਜ਼ਮ

RP ਸਿੰਘ ਨੇ ਪੰਜਾਬ ਦੀ ਮੌਜੂਦਾ ਵਿੱਤੀ ਹਾਲਤ ਨੂੰ ਲੈ ਕੇ ਚਿੰਤਾ ਪ੍ਰਗਟਾਈ

NEXT STORY

Stories You May Like

  • those using wi fi in hotels should be careful
    ਹੋਟਲਾਂ 'ਚ ਜਾਣ ਵਾਲੇ ਹੋ ਜਾਣ ਸਾਵਧਾਨ ! WI-FI ਨੂੰ ਹਥਿਆਰ ਬਣਾ ਰਹੇ ਹੈਕਰਜ਼, ਜਾਰੀ ਹੋਇਆ ਅਲਰਟ
  • penthouse sold for rs 271 crore in gurugram
    ਦੇਸ਼ ਦੀ ਸਭ ਤੋਂ ਮਹਿੰਗੀ ਰੀਅਲ ਅਸਟੇਟ ਡੀਲ : ਗੁਰੂਗ੍ਰਾਮ ’ਚ 271 ਕਰੋੜ ਰੁਪਏ ’ਚ ਵਿਕਿਆ ਪੈਂਟਹਾਊਸ
  • penthouse sold for 271 crore in gurugram
    ਦੇਸ਼ ਦੀ ਸਭ ਤੋਂ ਮਹਿੰਗੀ ਰੀਅਲ ਅਸਟੇਟ ਡੀਲ: ਗੁਰੂਗ੍ਰਾਮ ’ਚ 271 ਕਰੋੜ ਰੁਪਏ ’ਚ ਵਿਕਿਆ ਪੈਂਟਹਾਊਸ
  • ludhiana dhandhari kalan
    ਪੁਲ਼ ਨੇੜਿਓਂ ਮਿਲੀ ਲਾਸ਼! ਸਿਰ 'ਤੇ ਸੱਟ ਦੇ ਨਿਸ਼ਾਨ, ਪੁਲਸ ਵੱਲੋਂ ਜਾਂਚ ਜਾਰੀ
  • punjab police police officer motorcycle thief
    ਪੰਜਾਬ ਪੁਲਸ ਦੇ ਮੁਲਾਜ਼ਮ ਨੇ ਕੀਤਾ ਵੱਡਾ ਕਾਂਡ, ਜਿਸ ਥਾਣੇ 'ਚ ਤਾਇਨਾਤ ਉਸੇ 'ਚ ਦਰਜ ਹੋਇਆ ਮਾਮਲਾ
  • waris punjab de announces first candidate
    2027 ਦੀਆਂ ਵਿਧਾਨ ਸਭਾ ਚੋਣਾਂ ਲਈ ‘ਵਾਰਿਸ ਪੰਜਾਬ ਦੇ’ ਵੱਲੋਂ ਪਹਿਲੇ ਉਮੀਦਵਾਰ ਦਾ ਐਲਾਨ
  • us senate approves interim funding bill to avert government shutdown
    ਸਰਕਾਰੀ ਸ਼ਟਡਾਊਨ ਤੋਂ ਬਚਣ ਲਈ ਅਮਰੀਕੀ ਸੀਨੇਟ ਵੱਲੋਂ ਅੰਤਰਿਮ ਫੰਡਿੰਗ ਬਿੱਲ ਨੂੰ ਮਨਜ਼ੂਰੀ
  • gursimran singh mand case
    ਗੁਰਸਿਮਰਨ ਸਿੰਘ ਮੰਡ ਮਾਮਲਾ: ਨੌਜਵਾਨਾਂ ਦੀ ਰਿਹਾਈ ਲਈ ਸਿੱਖ ਭਾਈਚਾਰੇ ਵੱਲੋਂ ਥਾਣੇ ਦਾ ਘਿਰਾਓ
  • ba student commits suicide by jumping from 10th floor in jalandhar heights
    ਜਲੰਧਰ ਹਾਈਟਸ 'ਚ 10ਵੀਂ ਮੰਜ਼ਿਲ ਤੋਂ ਛਾਲ ਮਾਰ ਕੇ BA ਦੀ ਵਿਦਿਆਰਥਣ ਨੇ ਕੀਤੀ...
  • elderly man brutally murdered in jalandhar
    ਜਲੰਧਰ 'ਚ ਬਜ਼ੁਰਗ ਦਾ ਬੇਰਹਿਮੀ ਨਾਲ ਕਤਲ! ਕ੍ਰਿਕਟ ਗਰਾਊਂਡ ਨੇੜਿਓਂ ਮਿਲੀ ਲਾਸ਼
  • vehicle loaded with gas cylinders stolen
    ਮਲਸੀਆਂ ਦੇ ਮੇਨ ਚੌਕ ਨੇੜਿਓਂ ਗੈਸ ਸਿਲੰਡਰਾਂ ਨਾਲ ਭਰੀ ਗੱਡੀ ਚੋਰੀ, ਨਜ਼ਦੀਕੀ ਪਿੰਡ...
  • heat wave will hit punjab again
    ਪੰਜਾਬ 'ਚ ਫਿਰ ਵਰ੍ਹੇਗਾ ਗਰਮੀ ਦਾ ਕਹਿਰ, ਆਉਣ ਵਾਲੇ ਦਿਨਾਂ ਦੀ ਜਾਣੋ ਰਿਪੋਰਟ
  • terrible accident on jalandhar nakodar road two boys died
    ਜਲੰਧਰ-ਨਕੋਦਰ ਰੋਡ 'ਤੇ ਵਾਪਰਿਆ ਭਿਆਨਕ ਹਾਦਸਾ! ਦੋ ਨੌਜਵਾਨਾਂ ਦੀ ਦਰਦਨਾਕ ਮੌਤ
  • punjabi in canada
    ਕੈਨੇਡਾ ਜਾਣ ਦੇ ਚਾਹਵਾਨ ਪੰਜਾਬੀਆਂ ਦੀ ਜੇਬ 'ਤੇ ਵਧਿਆ ਬੋਝ !  1 ਸਤੰਬਰ ਤੋਂ ਨਵਾਂ...
  • cp satinder singh big revelation in jalandhar businessman robbery case
    ਜਲੰਧਰ: ਕਾਰੋਬਾਰੀ ਨਾਲ ਹੋਈ ਲੁੱਟ ਦੇ ਮਾਮਲੇ 'ਚ CP ਦਾ ਵੱਡਾ ਖ਼ੁਲਾਸਾ! 72 ਲੱਖ...
  • sensation in malsian
    ਮਲਸੀਆਂ 'ਚ ਸਨਸਨੀ: ਮੇਨ ਚੌਕ ਨੇੜਿਓਂ ਗੈਸ ਸਿਲੰਡਰਾਂ ਨਾਲ ਭਰੀ ਗੱਡੀ ਚੋਰੀ,...
Trending
Ek Nazar
join defense pact

ਸਾਊਦੀ ਅਰਬ-ਪਾਕਿਸਤਾਨ-ਤੁਰਕੀ ਰੱਖਿਆ ਸਮਝੌਤੇ 'ਚ ਸ਼ਾਮਲ ਹੋਣ ਲਈ ਬੰਗਲਾਦੇਸ਼ ਤਿਆਰ

deputy prime minister dar to visit britain

ਪਾਕਿਸਤਾਨ ਦੇ ਉਪ ਪ੍ਰਧਾਨ ਮੰਤਰੀ ਡਾਰ ਭਲਕੇ ਤੋਂ ਬ੍ਰਿਟੇਨ ਦੇ ਪੰਜ ਦਿਨਾਂ ਦੌਰੇ...

south africa attract indian tourists

ਦੱਖਣੀ ਅਫਰੀਕਾ ਦਾ 100,000 ਭਾਰਤੀਆਂ ਨੂੰ ਵੀਜ਼ਾ ਦੇਣ ਦਾ ਟੀਚਾ !

bahawalpur compound restored

ਮੁੜ ਬਹਾਲ ਹੋਇਆ ਜੈਸ਼-ਏ-ਮੁਹੰਮਦ ਦਾ ਬਹਾਵਲਪੁਰ ਹੈੱਡਕੁਆਰਟਰ

imran khan

ਇਮਰਾਨ ਖ਼ਾਨ ਦੀ ਰਿਹਾਈ ਅਤੇ ਇਲਾਜ ਨੂੰ ਲੈ ਕੇ ਫੌਜ ਤੇ ਸੁਪਰੀਮ ਕੋਰਟ ਆਹਮੋ-ਸਾਹਮਣੇ

thieves target 4 shops in one night

ਗੁਰਦਾਸਪੁਰ: ਚੋਰਾਂ ਨੇ ਇਕੋ ਰਾਤ 4 ਦੁਕਾਨਾਂ ਨੂੰ ਬਣਾਇਆ ਨਿਸ਼ਾਨਾ, 8 ਲੱਖ ਦੇ...

migrant boat capsizes

ਪ੍ਰਵਾਸੀਆਂ ਨੂੰ ਲਿਜਾ ਰਹੀ ਕਿਸ਼ਤੀ ਪਲਟੀ, ਦੋ ਲੋਕਾਂ ਦੀ ਮੌਤ, ਟਿਊਨੀਸ਼ੀਆ 'ਚ...

love father opposition lover daughter

ਪਿਆਰ 'ਚ ਰੋੜਾ ਬਣ ਰਿਹਾ ਸੀ ਪਿਓ, ਪ੍ਰੇਮੀ ਨਾਲ ਮਿਲ ਧੀ ਨੇ ਕਰ 'ਤਾ ਕਤਲ, ਫਿਰ...

electricity meters meter application power corporation

ਬਿਜਲੀ ਦੇ ਮੀਟਰ ਅਪਲਾਈ ਕਰਨ ਵਾਲਿਆਂ ਲਈ ਖੜ੍ਹੀ ਹੋਈ ਨਵੀਂ ਮੁਸੀਬਤ, ਹੁਣ ਪਿਆ ਵੱਡਾ...

continuous rains have increased the concerns of the people of border villages

ਪੰਜਾਬ ਦੇ ਸਰਹੱਦੀ ਪਿੰਡਾਂ ਲਈ ਬਰਸਾਤ ਬਣੀ ਕਹਿਰ: ਕਿਸਾਨਾਂ ਨੂੰ ਸਤਾਉਣ ਲੱਗਾ ਡਰ,...

legendary actress of punjabi industry  jatinder kaur

ਜਦੋਂ ਸਹੁਰਿਆਂ ਨੇ ਵਾਪਸ ਤੋਰ'ਤੀ ਸੀ ਪੰਜਾਬੀ ਇੰਡਸਟਰੀ ਦੀ ਦਿੱਗਜ ਅਦਾਕਾਰਾ...

boy crossing ravi river

ਰਾਵੀ ਦਰਿਆ ਪਾਰ ਕਰਦਿਆਂ ਮੁੰਡਾ ਪਾਣੀ ਦੇ ਤੇਜ਼ ਵਹਾਅ 'ਚ ਰੁੜ੍ਹਿਆ, ਰੈਸਕਿਊ...

pukhraj bhalla paid obeisance at sri harmandir sahib

ਜਸਵਿੰਦਰ ਭੱਲਾ ਦੀ ਪਹਿਲੀ ਬਰਸੀ 'ਤੇ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਇਆ ਪੁੱਤਰ...

emraan hashmi

ਇਮਰਾਨ ਹਾਸ਼ਮੀ ਨੇ 'ਆਵਾਰਾਪਨ 2' 'ਚ ਕਿਉਂ ਨਹੀਂ ਕੀਤਾ ਇਕ ਵੀ Kissing Scene !...

bollywood veteran actress  s health deteriorates

ਬਾਲੀਵੁੱਡ ਦੀ ਦਿੱਗਜ ਅਦਾਕਾਰਾ ਦੀ ਵਿਗੜ ਗਈ ਸਿਹਤ ! ਹਸਪਤਾਲ 'ਚ ਕਰਾਇਆ ਗਿਆ ਦਾਖਲ

major robbery on highway

ਪੰਜਾਬ ਦੇ ਇਸ ਹਾਈਵੇਅ 'ਤੇ ਵੱਡੀ ਲੁੱਟ, ਹਥਿਆਰਾਂ ਦੀ ਨੋਕ 'ਤੇ ਟਰੱਕ ਡਰਾਈਵਰ...

bollywood  s veteran actress is going to become a mother for the third time

45 ਸਾਲ ਦੀ ਉਮਰ 'ਚ ਤੀਜੀ ਵਾਰ ਮਾਂ ਬਣਨ ਜਾ ਰਹੀ ਬਾਲੀਵੁੱਡ ਦੀ ਦਿੱਗਜ ਅਦਾਕਾਰਾ !...

sunita ahuja on why she withdrew divorce petition from govinda

ਦੂਜੇ ਵਿਆਹ ਦੀ ਤਿਆਰੀ 'ਚ ਗੋਵਿੰਦਾ ! ਪਤਨੀ ਸੁਨੀਤਾ ਨੇ ਕੀਤਾ ਵੱਡਾ ਦਾਅਵਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • chhari mubarak anantnag shri amarnath ji
      ਸ਼੍ਰੀ ਅਮਰਨਾਥ ਜੀ ਯਾਤਰਾ: ਪਵਿੱਤਰ ਛੜੀ ਮੁਬਾਰਕ ਦਾ ਅਤਿੰਮ ਪੜਾਅ ਸ਼ੁਰੂ, ਅਨੰਤਨਾਗ...
    • deepender singh hooda  sajjan kumar  role
      ਆਲੋਚਨਾ ਤੋਂ ਬਾਅਦ ਦੀਪੇਂਦਰ ਹੁੱਡਾ ਦਾ ਬਿਆਨ, ਕਿਹਾ-ਸੱਜਣ ਕੁਮਾਰ ਨੂੰ ਕਦੇ ਵੀ...
    • kolkata  mutton  fish 2 parties
      ਕੋਲਕਾਤਾ: ਮਟਨ-ਮੱਛੀ ਦੀ ਦਾਅਵਤ ਨੂੰ ਲੈ ਕੇ 2 ਧਿਰਾਂ 'ਚ ਹੋਈ ਲੜਾਈ, ਥਾਣੇ ਦੇ...
    • rahul gandhi  batman  poster
      ਕਾਂਗਰਸ ਹੈੱਡਕੁਆਰਟਰ ਦੇ ਨੇੜੇ ਲੱਗੇ ਰਾਹੁਲ ਗਾਂਧੀ ਨੂੰ ਅਸਲ ਜ਼ਿੰਦਗੀ ਦਾ...
    • pm modi space startup ceos seva teerth
      ਦੁਨੀਆ ਦੀਆਂ ਨਜ਼ਰਾਂ ਹੁਣ ਭਾਰਤ 'ਤੇ ! PM ਮੋਦੀ ਨੇ ਸਪੇਸ ਸੈਕਟਰ ਦੇ 20 ਸਟਾਰਟਅੱਪ...
    • pok reporter
      POK ਦੇ ਵਿਰੋਧ ਪ੍ਰਦਰਸ਼ਨਾਂ ਨੂੰ ਕਵਰ ਕਰਨ ਵਾਲੇ ਪੱਤਰਕਾਰ ਨੂੰ ਐਲਾਨਿਆ ਗਿਆ...
    • unseasonal peas are becoming a breeding ground for diseases
      ਬਿਮਾਰੀਆਂ ਦਾ ਘਰ ਬਣ ਰਿਹਾ 'ਬੇਮੌਸਮੀ ਮਟਰ' ! ਰਿਸਰਚ 'ਚ ਹੋਇਆ ਵੱਡਾ ਖੁਲਾਸਾ
    • deadly attack on delhi police team
      ਅੱਖਾਂ 'ਚ ਮਿਰਚਾਂ ਪਾ ਕੇ ਮੁਲਾਜ਼ਮਾਂ ਨਾਲ ਕੀਤੀ ਕੁੱਟਮਾਰ ! ਦਿੱਲੀ ਪੁਲਸ ਟੀਮ 'ਤੇ...
    • akhilesh yadav  comment  mayawati  apology
      ਅਖਿਲੇਸ਼ ਯਾਦਵ ਵਲੋਂ ਕੀਤੀਆਂ ਗਈਆਂ ਅਸ਼ਲੀਲ ਟਿੱਪਣੀਆਂ 'ਤੇ ਭੜਕੀ ਮਾਇਆਵਤੀ,...
    • absconding accused  person  delhi police  ai app
      ਦਹਾਕਿਆਂ ਤੋਂ ਵੱਖ-ਵੱਖ ਵਾਰਾਦਾਤਾਂ ਨੂੰ ਅੰਜ਼ਾਮ ਦੇਣ ਮਗਰੋਂ ਫ਼ਰਾਰ ਦੋਸ਼ੀ ਸਾਵਧਾਨ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +