Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 01, 2026

    6:28:43 PM

  • big administrative reshuffle in punjab 11 ias officers transferred

    ਪੰਜਾਬ 'ਚ ਵੱਡਾ ਫੇਰਬਦਲ! IPS ਧਨਪ੍ਰੀਤ ਕੌਰ ਸਣੇ 11...

  • punjab politics congress president

    ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਕਾਂਗਰਸ ਇਸ ਵੱਡੇ...

  • summer vacation  guru nagari

    ਗਰਮੀਆਂ ਦੀਆਂ ਛੁੱਟੀਆਂ ਨੂੰ ਲੈ ਕੇ ਗੁਰੂ ਨਗਰੀ ਵਿਚ...

  • punjab weather raining imd yellow alert

    ਪੰਜਾਬ 'ਚ 3,4,5 ਨੂੰ ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • New Delhi
  • ਜਿੰਮ ਅਤੇ ਯੋਗਾ ਕੇਂਦਰ ਖੋਲ੍ਹਣ ਲਈ ਦਿਸ਼ਾ-ਨਿਰਦੇਸ਼ ਜਾਰੀ, ਇਨ੍ਹਾਂ ਗੱਲਾਂ ਦਾ ਰੱਖਣਾ ਹੋਵੇਗਾ ਖਿਆਲ

BUSINESS News Punjabi(ਵਪਾਰ)

ਜਿੰਮ ਅਤੇ ਯੋਗਾ ਕੇਂਦਰ ਖੋਲ੍ਹਣ ਲਈ ਦਿਸ਼ਾ-ਨਿਰਦੇਸ਼ ਜਾਰੀ, ਇਨ੍ਹਾਂ ਗੱਲਾਂ ਦਾ ਰੱਖਣਾ ਹੋਵੇਗਾ ਖਿਆਲ

  • Edited By Harinder Kaur,
  • Updated: 03 Aug, 2020 07:41 PM
New Delhi
gym to open on august 5 sop issued for yoga center these things must be kept
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ — ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਨੇ ਅਨਲਾਕ-3 ਅਧੀਨ 5 ਅਗਸਤ ਤੋਂ ਖੋਲ੍ਹੇ ਜਾ ਰਹੇ ਜਿੰਮ ਅਤੇ ਯੋਗਾ ਕੇਂਦਰਾਂ ਲਈ ਸਟੈਂਡਰਡ ਓਪਰੇਟਿੰਗ ਪ੍ਰਕਿਰਿਆਵਾਂ(SOP) ਜਾਰੀ ਕਰ ਦਿੱਤੀਆਂ ਹਨ। ਜਿੰਮ, ਯੋਗਾ ਕੇਂਦਰ ਦੇ ਸੰਚਾਲਕ ਅਤੇ ਜਿੰਮ / ਯੋਗਾ ਅਭਿਆਸਕਾਂ ਨੂੰ ਇਨ੍ਹਾਂ ਸਾਰੇ ਦਿਸ਼ਾ-ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਕਰਨੀ ਹੋਵੇਗੀ। ਕੋਰੋਨਾ ਵਾਇਰਸ ਦੇ ਫੈਲਣ ਨੂੰ ਰੋਕਣ ਲਈ ਲਾਗੂ ਤਾਲਾਬੰਦੀ ਕਾਰਨ ਲਗਭਗ ਚਾਰ ਮਹੀਨਿਆਂ ਦੇ ਬੰਦ ਤੋਂ ਬਾਅਦ ਜਿੰਮ ਹੁਣ ਦੁਬਾਰਾ ਖੁੱਲ੍ਹਣ ਜਾ ਰਹੇ ਹਨ। 25 ਮਾਰਚ ਤੋਂ ਦੇਸ਼ ਵਿਆਪੀ ਤਾਲਾਬੰਦੀ ਲਾਗੂ ਹੋਣ ਤੋਂ ਬਾਅਦ ਤੋਂ ਹੀ ਜਿੰਮ ਬੰਦ ਸਨ।

ਇਹ ਵੀ ਪੜ੍ਹੋ- ਜਾਣੋ ਕਿਸ ਤਰ੍ਹਾਂ ਦੇ ਘਰਾਂ 'ਚ ਜ਼ਿਆਦਾ ਫੈਲ਼ ਰਿਹਾ ਕੋਰੋਨਾ, ਵਿਗਿਆਨੀਆਂ ਨੇ ਕੀਤਾ ਖੁਲਾਸਾ

ਸਿਹਤ ਮੰਤਰਾਲੇ ਵੱਲੋਂ ਜਾਰੀ ਦਿਸ਼ਾ-ਨਿਰਦੇਸ਼

  • ਕੰਟੇਨਮੈਂਟ ਜ਼ੋਨ ਵਿਚ ਜਿੰਮ ਅਤੇ ਯੋਗਾ ਕੇਂਦਰ ਅਜੇ ਨਹੀਂ ਖੋਲ੍ਹੇ ਜਾਣਗੇ।
  • 65 ਸਾਲ ਤੋਂ ਵੱਧ ਉਮਰ ਦੇ ਵਿਅਕਤੀ, ਬਿਮਾਰ ਲੋਕ, ਗਰਭਵਤੀ ਔਰਤਾਂ ਅਤੇ 10 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਬੰਦ ਜਗ੍ਹਾ ਤੇ ਕਸਰਤ / ਯੋਗਾ ਕਰਨ ਦੀ ਮਨਾਹੀ ਹੋਵੇਗੀ।
  • ਜਿੰਮ ਅਤੇ ਯੋਗਾ ਕੇਂਦਰਾਂ ਵਿਚ ਸਮਾਜਿਕ ਦੂਰੀ ਦੀ ਸਖ਼ਤੀ ਨਾਲ ਪਾਲਣਾ ਕਰਨੀ ਹੋਵੇਗੀ। ਇਸ ਦੇ ਤਹਿਤ ਇਕ ਦੂਜੇ ਤੋਂ ਘੱਟੋ-ਘੱਟ 6 ਫੁੱਟ ਦੀ ਦੂਰੀ ਬਣਾਉਣੀ ਜ਼ਰੂਰੀ ਹੈ। ਜਿੰਮ ਅਤੇ ਯੋਗਾ ਕੇਂਦਰਾਂ ਦੇ ਵਿਹੜੇ ਵਿਚ ਫੇਸ ਕਵਰ ਅਤੇ ਮਾਸਕ ਪਹਿਨਣਾ ਲਾਜ਼ਮੀ ਹੋਵੇਗਾ। ਪਰ ਕਸਰਤ ਕਰਨ ਦੇ ਸਮੇਂ, ਚਿਹਰੇ ਅਤੇ ਅੱਖਾਂ ਦੀ ਰੱਖਿਆ ਲਈ ਇਕ ਵਾਇਜ਼ਰ(visor) ਦੀ ਵਰਤੋਂ ਕਰਨੀ ਹੋਵੇਗੀ।
  • 40-60 ਸੈਕਿੰਡ ਲਈ ਸਾਬਣ ਨਾਲ ਹੱਥ ਧੋਣੇ, ਥੁੱਕਣ ਤੇ ਪਾਬੰਦੀ
  • ਕਸਰਤ ਦੌਰਾਨ ਹੱਥ ਸਾਫ ਕਰਨ ਲਈ ਹੈਂਡ ਸੈਨੀਟਾਈਜ਼ਰ ਜਾਂ ਸਾਬਣ ਦੀ ਵਰਤੋਂ ਕਰਨੀ ਹੋਵੇਗੀ। ਇਸ ਦੇ ਲਈ 40-60 ਸੈਕਿੰਡ ਲਈ ਸਾਬਣ ਨਾਲ ਹੱਥ ਧੋਣੇ ਪੈਣਗੇ ਜਾਂ ਸੈਨੀਟਾਈਜ਼ਰ ਨਾਲ 20 ਸਕਿੰਟਾਂ ਲਈ ਹੱਥ ਸਾਫ ਕਰਨੇ ਪੈਣਗੇ।
  • ਇਨ੍ਹਾਂ ਸਾਰੀਆਂ ਥਾਵਾਂ 'ਤੇ ਥੁੱਕਣ 'ਤੇ ਪੂਰੀ ਤਰ੍ਹਾਂ ਪਾਬੰਦੀ ਹੋਵੇਗੀ। 
  • ਸਾਰਿਆਂ ਲਈ ਅਰੋਗਿਆ ਸੇਤੂ ਐਪ ਡਾਊਨਲੋਡ ਕਰਨ ਦਾ ਸੁਝਾਅ ਦਿੱਤਾ ਗਿਆ ਹੈ। 
  • ਇਨ੍ਹਾਂ ਸਾਰੀਆਂ ਥਾਵਾਂ 'ਤੇ ਕਮਰੇ ਜਾਂ ਹਾਲ ਦਾ ਤਾਪਮਾਨ 24 ਅਤੇ 30 ਦੇ ਵਿਚਕਾਰ ਰੱਖਿਆ ਜਾਣਾ ਹੋਵੇਗਾ।
  • ਇਸ ਤੋਂ ਇਲਾਵਾ, ਲਾਕਰ ਦੀ ਵਰਤੋਂ ਸਮਾਜਿਕ ਦੂਰੀ ਨੂੰ ਧਿਆਨ ਵਿਚ ਰੱਖਦਿਅਾਂ ਕੀਤੀ ਜਾ ਸਕਦੀ ਹੈ।
  • ਸਰੀਰਕ ਸੰਪਰਕ ਤੋਂ ਬੱਚਣ ਲਈ ਭੁਗਤਾਨ ਲਈ ਕਾਰਡ ਦੀ ਵਰਤੋਂ ਕਰਨ ਦਾ ਸੁਝਾਅ ਦਿੱਤਾ ਗਿਆ ਹੈ।
  • ਡਸਟਬਿਨ ਢੱਕਿਆ ਹੋਇਆ ਰੱਖਣਾ ਜ਼ਰੂਰੀ ਹੈ।
  • ਜਿੰਮ ਅਤੇ ਯੋਗਾ ਕੇਂਦਰ ਦੀ ਹੱਦ ਅੰਦਰ ਵਰਤੇ ਜਾਣ ਵਾਲੇ ਉਪਕਰਣਾਂ ਤੋਂ ਲੈ ਕੇ ਸਮੇਂ-ਸਮੇਂ 'ਤੇ ਦਰਵਾਜ਼ੇ, ਖਿੜਕੀ ਅਤੇ ਹੋਰ ਚੀਜ਼ਾਂ ਨੂੰ ਰੋਗਾਣੂ ਮੁਕਤ ਕਰਨਾ ਲਾਜ਼ਮੀ ਹੋਵੇਗਾ। 
  • ਕਸਰਤ ਕਰਨ ਸਮੇਂ ਆਮ ਮੈਟ ਦੀ ਵਰਤੋਂ ਕਰਨ ਦੀ ਬਜਾਏ ਲੋਕਾਂ ਨੂੰ ਆਪਣੇ ਮੈਟ ਘਰੋਂ ਲਿਆਉਣ ਲਈ ਕਿਹਾ ਗਿਆ ਹੈ।
  • 'ਲਾਫਟਰ ਯੋਗਾ' ਅਭਿਆਸ ਦੀ ਆਗਿਆ ਨਹੀਂ ਹੈ।
  • ਜਿਮ ਅਤੇ ਯੋਗਾ ਕੇਂਦਰ ਖੋਲ੍ਹਣ ਦੇ ਫੈਸਲੇ ਤੋਂ ਬਾਅਦ ਕੁਝ ਆਪਰੇਟਰਾਂ ਨੇ ਫੈਸਲਾ ਲਿਆ ਹੈ ਕਿ ਉਨ੍ਹਾਂ ਦੇ ਟ੍ਰੇਨਰ ਪੀਪੀਈ ਸੂਟ ਵਿਚ ਸਿਖਲਾਈ ਦੇਣਗੇ।
  • ਕੁਝ ਜਿਮ ਵਾਲਿਆਂ ਨੇ ਲੋਕਾਂ ਨੇ ਜ਼ਰੂਰੀ ਤੌਰ 'ਤੇ ਆਪਣੇ ਮੈਂਬਰਾਂ ਨੂੰ ਉਨ੍ਹਾਂ ਦੀਆਂ ਬਿਮਾਰੀਆਂ ਨਾਲ ਸਬੰਧਤ ਜਾਣਕਾਰੀ ਦੇਣ ਲਈ ਕਿਹਾ ਹੈ।
  • ਇਸ ਦੇ ਤਹਿਤ ਇਕ ਹਲਫੀਆ ਬਿਆਨ ਵੀ ਦਿੱਤੇ ਜਾਣਾ ਬਾਰੇ ਕਿਹਾ ਜਾ ਰਿਹਾ ਹੈ ਕਿ ਜਿੰਮ 'ਚ ਆਉਣ ਵਾਲੇ ਲੋਕ ਕੋਰੋਨਾ ਵਾਇਰਸ ਤੋਂ ਪ੍ਰਭਾਵਿਤ ਨਹੀਂ ਹਨ।


ਇਹ ਵੀ ਪੜ੍ਹੋ- ਹੈਲਮੇਟ ਪਾਉਣ ਤੋਂ ਬਾਅਦ ਵੀ ਕੱਟਿਆ ਜਾ ਸਕਦਾ ਹੈ ਚਾਲਾਨ, ਜਲਦ ਬਦਲਣ ਵਾਲਾ ਹੈ ਇਹ ਨਿਯਮ

ਇਨ੍ਹਾਂ ਥਾਵਾਂ 'ਤੇ ਅਜੇ ਰਹੇਗੀ ਪਾਬੰਦੀ 

ਮੰਤਰਾਲੇ ਦੁਆਰਾ ਨਿਰਦੇਸ਼ ਦਿੱਤੇ ਗਏ ਹਨ ਕਿ ਜਿਹੜੀਆਂ ਥਾਵਾਂ 'ਤੇ ਸਪਾ, ਸਟੀਮ ਬਾਥ ਅਤੇ ਸਵੀਮਿੰਗ ਪੂਲ ਦੀ ਸਹੂਲਤ ਹੈ ਉਹ ਅਜੇ ਬੰਦ ਰਹਿਣਗੇ।

ਇਹ ਵੀ ਪੜ੍ਹੋ- ਦੇਸ਼ ਦੇ ਇਨ੍ਹਾਂ ਤਿੰਨ ਵੱਡੇ ਬੈਂਕਾਂ ਦਾ ਹੋ ਸਕਦਾ ਹੈ ਨਿੱਜੀਕਰਨ!

  • 5 August
  • open
  • Gym
  • Yoga Center
  • Union Ministry of Health and Family Welfare
  • ਜਿੰਮ
  • ਯੋਗਾ ਕੇਂਦਰ
  • ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ

ਸੈਂਸੈਕਸ 'ਚ 600 ਤੋਂ ਵੱਧ ਦੀ ਗਿਰਾਵਟ, ਨਿਫਟੀ 11,000 ਤੋਂ ਥੱਲ੍ਹੇ ਬੰਦ

NEXT STORY

Stories You May Like

  • before applying makeup  be sure to keep these things in mind
    Makeup ਕਰਨ ਤੋਂ ਪਹਿਲਾਂ ਜ਼ਰੂਰ ਰੱਖੋ ਇਨ੍ਹਾਂ ਗੱਲਾਂ ਦਾ ਧਿਆਨ
  • keep these things in mind while cooking lentils in a cooker
    ਕੁੱਕਰ ’ਚ ਦਾਲ ਬਣਾਉਂਦੇ ਸਮੇਂ ਰੱਖੋ ਇਨ੍ਹਾਂ ਗੱਲਾਂ ਦਾ ਧਿਆਨ
  • buying solar panels   electric vehicles will be cheaper  buses and trucks
    ਇਲੈਕਟ੍ਰਿਕ ਗੱਡੀ ਤੇ ਸੋਲਰ ਪੈਨਲ ਖ਼ਰੀਦਣਾ ਹੋਵੇਗਾ ਸਸਤਾ, ਬੱਸਾਂ ਅਤੇ ਟਰੱਕਾਂ 'ਤੇ ਮਿਲੇਗੀ ਵੱਡੀ ਰਾਹਤ
  • central government s decision regarding lpg orders oil companies
    LPG ਨੂੰ ਲੈ ਕੇ ਕੇਂਦਰ ਸਰਕਾਰ ਦਾ ਵੱਡਾ ਫੈਸਲਾ, ਗੈਸ ਦੀ ਕਿੱਲਤ ਨੂੰ ਰੋਕਣ ਤੇਲ ਕੰਪਨੀਆਂ ਨੂੰ ਜਾਰੀ ਕੀਤੇ ਹੁਕਮ
  • indian army  yoga  arunachal pradesh
    ਅਰੁਣਾਚਲ ’ਚ 9000 ਫੁੱਟ ਦੀ ਉਚਾਈ ’ਤੇ ਫੌਜ ਦੇ ਜਵਾਨਾਂ ਨੇ ਕੀਤਾ ਯੋਗਾ
  • iran hints at opening   hormuz
    ਦੁਨੀਆ ਲਈ ਰਾਹਤ ਦੀ ਖ਼ਬਰ: ਤੇਲ-ਗੈਸ ਸੰਕਟ ਹੋਵੇਗਾ ਖ਼ਤਮ; ਈਰਾਨ ਨੇ 'ਹੋਰਮੁਜ਼' ਖੋਲ੍ਹਣ ਦੇ ਦਿੱਤੇ ਸੰਕੇਤ
  • punjab weather heatwave yellow alert
    ਪੰਜਾਬ 'ਚ 5 ਦਿਨਾਂ ਲਈ ਮੌਸਮ ਦੀ ਵੱਡੀ ਚਿਤਾਵਨੀ! ਇਨ੍ਹਾਂ ਜ਼ਿਲ੍ਹਿਆਂ 'ਚ ਯੈਲੋ ਅਲਰਟ ਜਾਰੀ
  • center s strictness on government banks and insurance companies
    ਸਰਕਾਰੀ ਬੈਂਕਾਂ ਤੇ ਬੀਮਾ ਕੰਪਨੀਆਂ...! ਕੇਂਦਰ ਨੇ ਜਾਰੀ ਕਰ'ਤੇ Lockdown ਜਿਹੇ ਹੁਕਮ
  • big administrative reshuffle in punjab 11 ias officers transferred
    ਪੰਜਾਬ 'ਚ ਵੱਡਾ ਫੇਰਬਦਲ! IPS ਧਨਪ੍ਰੀਤ ਕੌਰ ਸਣੇ 11 ਅਧਿਕਾਰੀਆਂ ਦੇ ਤਬਾਦਲੇ
  • punjab weather raining imd yellow alert
    ਪੰਜਾਬ 'ਚ 3,4,5 ਨੂੰ ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਭਾਰੀ ਮੀਂਹ! ਸਾਵਧਾਨ ਰਹਿਣ...
  • ruckus in jalandhar over religious conversion
    ਧਰਮ ਪਰਿਵਰਤਮ ਨੂੰ ਲੈ ਕੇ ਜਲੰਧਰ ਵਿਚ ਹੰਗਾਮਾ
  • notices issued to 82 teachers in jalandhar
    ਪੰਜਾਬ ਦੇ 82 ਅਧਿਆਪਕਾਂ 'ਤੇ ਡਿੱਗੀ ਗਾਜ਼! ਰੋਕ 'ਤੀਆਂ ਤਨਖ਼ਾਹਾਂ ਤੇ ਲਿਆ ਗਿਆ...
  • jalandhar court complex receives bomb threat panic ensues
    ਵੱਡੀ ਖ਼ਬਰ: ਜਲੰਧਰ ਕੋਰਟ ਕੰਪਲੈਕਸ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ
  • attack on two friends with sharp weapons in jalandhar
    ਜਲੰਧਰ 'ਚ ਦੋ ਦੋਸਤਾਂ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਖੇਤਾਂ 'ਚ ਲੁਕ ਕੇ...
  • motorcycle stolen from outside the park
    ਪਾਰਕ 'ਚ ਸੈਰ ਕਰਨਾ ਨੌਜਵਾਨ ਨੂੰ ਪਿਆ ਮਹਿੰਗਾ, ਬਾਹਰੋਂ ਮੋਟਰਸਾਈਕਲ ਹੋਈ ਚੋਰੀ
  • naked dance of robberies  thefts and hooliganism in mehatpur
    ਮਹਿਤਪੁਰ ਵਿਖੇ ਲੁੱਟਾਂ-ਖੋਹਾਂ, ਚੋਰੀਆਂ ਤੇ ਗੁੰਡਾਗਰਦੀ ਦਾ ਨੰਗਾ ਨਾਚ
Trending
Ek Nazar
ipl 2026 fair play award punjab kings win

ਪੰਜਾਬ ਕਿੰਗਜ਼ ਨੇ ਜਿੱਤਿਆ 'ਫੇਅਰ ਪਲੇ ਅਵਾਰਡ'; ਇਸ ਟੀਮ ਦਾ ਵਿਵਹਾਰ ਰਿਹਾ ਸਭ ਤੋਂ...

over 100 injured  in dhaka

ਢਾਕਾ 'ਚ ਪੁਲਿਸ ਨੇ ਚਲਾਈਆਂ ਪਾਣੀ ਦੀਆਂ ਬੌਛਾਰਾਂ ਤੇ ਅੱਥਰੂ ਗੈਸ; 100 ਤੋਂ ਵੱਧ...

nitin nabin  jee advanced topper  shubham kumar  congratulations

ਭਾਜਪਾ ਪ੍ਰਧਾਨ ਨਿਤਿਨ ਨਬੀਨ ਨੇ ਜੇਈਈ-ਐਡਵਾਂਸਡ ਟੌਪਰ ਸ਼ੁਭਮ ਕੁਮਾਰ ਨੂੰ ਵਧਾਈ...

nothing phone 4a phone 4a pro price in hike

5000 ਰੁਪਏ ਤਕ ਮਹਿੰਗੇ ਹੋ ਗਏ ਇਹ 2 ਧਾਕੜ ਸਮਾਰਟਫੋਨ

rajasthan bjp  organization  mahamantri  appointment  ajay kumar

ਰਾਜਸਥਾਨ ਭਾਜਪਾ 'ਚ ਸੰਗਠਨ ਮਹਾਮੰਤਰੀ ਦੀ ਨਿਯੁਕਤੀ ! UP ਦੇ ਅਜੈ ਕੁਮਾਰ ਨੂੰ...

indian care worker in uk

ਯੂਕੇ 'ਚ ਭਾਰਤੀ ਕੇਅਰ ਵਰਕਰ ਦੀ ਵੱਡੀ ਜਿੱਤ; ਮਿਲਣਗੇ 35,76,409 ਰੁਪਏ

lionel messi  football player  statue  crane  west bengal

ਬੰਗਾਲ ਪ੍ਰਸ਼ਾਸਨ ਨੇ ਹਟਾਈ ਮੈਸੀ ਦੀ 70 ਫੁੱਟ ਉੱਚੀ ਮੂਰਤੀ ! ਸੁਰੱਖਿਆ ਕਾਰਨਾਂ...

banana missing

ਫਰਾਂਸੀਸੀ ਅਜਾਇਬ ਘਰ ਤੋਂ 62 ਕਰੋੜ ਦਾ ਵਿਵਾਦਿਤ 'ਕੇਲਾ' ਗਾਇਬ, ਪੁਲਿਸ ਨੂੰ...

police kill stabbing suspect

ਕੈਨੇਡਾ: ਚਾਕੂਬਾਜ਼ੀ ਦੇ ਸ਼ੱਕੀ ਨੂੰ ਪੁਲਿਸ ਨੇ ਮੁਕਾਬਲੇ 'ਚ ਕੀਤਾ ਢੇਰ

drunk driver struck people

ਸ਼੍ਰੀਲੰਕਾ : ਨਸ਼ੇ 'ਚ ਟੱਲ਼ੀ ਡਰਾਈਵਰ ਨੇ ਉਤਸਵ ਮਨਾ ਰਹੇ ਲੋਕਾਂ ਨੂੰ ਦਰੜਿਆ, ਛੇ...

sleeper bus  fire 45 passengers

ਸਵਾਰੀਆਂ ਨਾਲ ਭਰੀ ਸਲੀਪਰ ਬੱਸ ਬਣੀ 'ਅੱਗ ਦਾ ਗੋਲਾ' ! MP 'ਚ ਮਚੀ ਹਾਹਾਕਾਰ

fire at defense company

ਦੱਖਣੀ ਕੋਰੀਆ ਦੀ ਰੱਖਿਆ ਕੰਪਨੀ 'ਚ ਲੱਗੀ ਅੱਗ, ਪੰਜ ਲੋਕਾਂ ਦੀ ਮੌਤ

today expensive bus auto rickshaw fare

ਅੱਜ ਤੋਂ ਮਹਿੰਗਾ ਹੋਇਆ ਬੱਸ, ਆਟੋ ਅਤੇ ਰਿਕਸ਼ਾ ਦਾ ਕਿਰਾਇਆ, ਬਿਹਾਰ ਦੇ ਲੋਕਾਂ ਨੂੰ...

rahul gandhi  cbse  pickpockets

CBSE 'ਚ 'ਜੇਬਕਤਰੇ' ਬੈਠੇ ਹਨ, ਸਾਵਧਾਨ ਰਹਿਣ ਦੀ ਲੋੜ : ਰਾਹੁਲ ਗਾਂਧੀ

trump on 250 bill

250 ਦੇ ਨੋਟ 'ਤੇ ਟਰੰਪ ਦੀ ਫੋਟੋ ! ਅਮਰੀਕਾ 'ਚ ਛਿੜਿਆ ਸਿਆਸੀ ਘਮਾਸਾਨ

hospital 6 months child kidnapped

ਹਸਪਤਾਲ 'ਚੋਂ 6 ਮਹੀਨਿਆਂ ਦਾ ਜਵਾਕ ਅਗਵਾ, ਮਚੀ ਹਾਹਾਕਾਰ, CCTV ਖੰਗਾਲ ਰਹੀ...

fightt between indians in italy

ਇਟਲੀ ਦੇ ਭਾਰਤੀਆਂ ਦੀ ਆਪਸ 'ਚ ਹੋਈ ਲੜਾਈ, ਇੱਕ ਨੇ ਦੂਜੇ ਨੂੰ ਮਾਰ'ਤਾ ਚਾਕੂ

chandrakant patel in us

ਅਮਰੀਕਾ 'ਚ ਚੰਦਰਕਾਂਤ ਪਟੇਲ ਦਾ ਕਬੂਲਨਾਮਾ, ਯੂ ਵੀਜ਼ਾ ਘੁਟਾਲੇ ਦਾ ਦੋਸ਼ ਕੀਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • kashmiri saffron grown in ludhiana punjab price 12 lakh rupees per kg
      ਹੋ ਗਿਆ ਕਮਾਲ! ਪੰਜਾਬ ਦੀ ਧਰਤੀ 'ਤੇ ਉਗਾਇਆ ਕਸ਼ਮੀਰੀ ਕੇਸਰ, 12 ਲੱਖ ਰੁਪਏ ਕਿਲੋ...
    • rules changed for hdfc  bob  icici and kotak credit cards
      ਬੈਂਕ ਗਾਹਕਾਂ ਲਈ ਵੱਡਾ ਅਪਡੇਟ, HDFC, BoB, ICICI ਤੇ Kotak ਕ੍ਰੈਡਿਟ ਕਾਰਡ ਦੇ...
    • rules for getting pan changed from today  these documents must
      PAN ਬਣਵਾਉਣ ਦੇ ਅੱਜ ਤੋਂ ਬਦਲ ਗਏ ਨਿਯਮ, ਹੁਣ ਇਨ੍ਹਾਂ ਦਸਤਾਵੇਜ਼ਾਂ ਤੋਂ ਬਿਨਾਂ...
    • odisha government
      ਭਾਜਪਾ ਸਰਕਾਰ ਦੇ 2 ਸਾਲਾਂ ਦੌਰਾਨ ਓਡੀਸ਼ਾ ਦੇ ਨਿਵੇਸ਼ ਤੇ ਉਦਯੋਗਾਂ 'ਚ ਵੱਡਾ ਉਛਾਲ
    • gold  silver prices fall   gold slips below rs 1 60 lakh
      ਧੜੰਮ ਡਿੱਗੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, 1.60 ਲੱਖ ਤੋਂ ਹੇਠਾਂ ਫਿਸਲਿਆ 10...
    • increased demand for luxury hotels
      ਪੱਛਮੀ ਏਸ਼ੀਆ ਤਣਾਅ ਵਿਚਾਲੇ ਦੇਸ਼ ’ਚ ਹੀ ਛੁੱਟੀਆਂ ਮਨਾ ਰਹੇ ਅਮੀਰ ਭਾਰਤੀ, ਲਗਜ਼ਰੀ...
    • stock market sensex jumps 400 points after 3 days know the status of nifty
      ਸ਼ੇਅਰ ਬਾਜ਼ਾਰ 'ਚ ਸ਼ਾਨਦਾਰ ਰਿਕਵਰੀ : 3 ਦਿਨਾਂ ਦੀ ਗਿਰਾਵਟ ਤੋਂ ਬਾਅਦ ਸੈਂਸੈਕਸ...
    • big fall in rupee  israel lebanon war and rising crude oil prices
      ਰੁਪਏ 'ਚ ਵੱਡੀ ਗਿਰਾਵਟ: ਇਜ਼ਰਾਈਲ-ਲੇਬਨਾਨ ਜੰਗ ਅਤੇ ਕੱਚੇ ਤੇਲ ਦੀਆਂ ਵਧਦੀਆਂ...
    • 6 big rules will change from today
      ਅੱਜ ਤੋਂ ਬਦਲਣਗੇ ਇਹ 6 ਵੱਡੇ ਨਿਯਮ: LPG, UPI ਤੇ ਬੈਂਕਿੰਗ ਸਣੇ ਆਮ ਆਦਮੀ ਦੀ ਜੇਬ...
    • increase in gas cylinder prices
      ਮਹੀਨੇ ਦੇ ਪਹਿਲੇ ਦਿਨ ਲੋਕਾਂ ਨੂੰ ਵੱਡਾ ਝਟਕਾ, ਗੈਸ ਸਿਲੰਡਰ ਦੀਆਂ ਕੀਮਤਾਂ 'ਚ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +