Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAY 16, 2026

    10:20:23 AM

  • youth  firing  bolero police

    ਘਰ ਦੇ ਬਾਹਰ ਹੀ ਭੁੰਨ੍ਹ'ਤਾ ਨੌਜਵਾਨ ! ਮਾਰੀਆਂ 20...

  • ceasefire

    ਰੁਕ ਗਈ ਜੰਗ ! ਅਮਰੀਕਾ ਨੇ ਕਰਵਾਈ ਗੱਲ, ਹੁਣ ਕੋਈ...

  • work on this big project has stopped

    ਇਸ ਵੱਡੇ ਪ੍ਰਾਜੈਕਟ ਦਾ ਰੁਕ ਗਿਆ ਕੰਮ!...

  • another virus taking lives

    ਕੋਰੋਨਾ ਮਗਰੋਂ ਹੁਣ ਇਕ ਹੋਰ ਵਾਇਰਸ ਨੇ ਮਚਾਇਆ ਕਹਿਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • Jammu & Kashmir
  • ਹੱਜ ਲਈ 431 ਸ਼ਰਧਾਲੂਆਂ ਦਾ ਪਹਿਲਾ ਜੱਥਾ ਜੰਮੂ ਕਸ਼ਮੀਰ ਤੋਂ ਹੋਇਆ ਰਵਾਨਾ

NATIONAL News Punjabi(ਦੇਸ਼)

ਹੱਜ ਲਈ 431 ਸ਼ਰਧਾਲੂਆਂ ਦਾ ਪਹਿਲਾ ਜੱਥਾ ਜੰਮੂ ਕਸ਼ਮੀਰ ਤੋਂ ਹੋਇਆ ਰਵਾਨਾ

  • Edited By Disha,
  • Updated: 18 Apr, 2026 04:20 PM
Jammu & Kashmir
hajj yatra  pilgrims  jammu and kashmir  saudi arabia
  • Share
    • Facebook
    • Tumblr
    • Linkedin
    • Twitter
  • Comment

ਸ਼੍ਰੀਨਗਰ- ਹੱਜ ਯਾਤਰਾ ਲਈ 431 ਸ਼ਰਧਾਲੂਆਂ ਦਾ ਪਹਿਲਾ ਜੱਥਾ ਸ਼ਨੀਵਾਰ ਨੂੰ ਜੰਮੂ ਕਸ਼ਮੀਰ ਤੋਂ ਸਾਊਦੀ ਅਰਬ ਲਈ ਰਵਾਨਾ ਹੋਇਆ। ਮੁੱਖ ਮੰਤਰੀ ਉਮਰ ਅਬਦੁੱਲਾ ਨੇ ਉਨ੍ਹਾਂ ਨੂੰ ਹਵਾਈ ਅੱਡੇ 'ਤੇ ਵਿਦਾ ਕੀਤਾ। ਅਧਿਕਾਰੀਆਂ ਨੇ ਦੱਸਿਆ ਕਿ ਹੱਜ ਯਾਤਰੀਆਂ 'ਚ 230 ਪੁਰਸ਼ ਅਤੇ 201 ਔਰਤਾਂ ਸ਼ਾਮਲ ਹਨ, ਜੋ ਤਿੰਨ ਉਡਾਣਾਂ 'ਚ ਸਾਊਦੀ ਅਰਬ ਲਈ ਰਵਾਨਾ ਹੋਏ। ਅਧਿਕਾਰੀਆਂ ਨੇ ਦੱਸਿਆ ਕਿ ਸੁਚਾਰੂ ਰਵਾਨਗੀ ਪ੍ਰਕਿਰਿਆ ਨੂੰ ਯਕੀਨੀ ਕਰਨ ਲਈ ਬੇਮਿਨਾ ਸਥਿਤ ਹੱਜ ਹਾਊਸ 'ਚ ਆਵਾਜਾਈ, ਸਾਮਾਨ ਦੀ ਸੰਭਾਲ ਅਤੇ ਦਸਤਾਵੇਜ਼ੀਕਰਨ ਲਈ ਸਾਰੀਆਂ ਜ਼ਰੂਰੀ ਵਿਵਸਥਾਵਾਂ ਕਰ ਦਿੱਤੀਆਂ ਗਈਆਂ ਹਨ। ਹੱਜ ਯਾਤਰੀਆਂ ਨੂੰ ਵਿਦਾਈ ਦੇਣ ਲਈ ਉਨ੍ਹਾਂ ਦੇ ਪਰਿਵਾਰ ਦੇ ਕਈ ਮੈਂਬਰ ਹੱਜ ਹਾਊਸ ਦੇ ਬਾਹਰ ਇਕੱਠੇ ਹੋਏ।

ਇਸ ਸਾਲ ਜੰਮੂ ਕਸ਼ਮੀਰ ਤੋਂ ਕੁੱਲ 4,764 ਸ਼ਰਧਾਲੂ ਹੱਜ ਯਾਤਰਾ ਕਰਨਗੇ। ਮੁੱਖ ਮੰਤਰੀ ਦੇ ਦਫ਼ਤਰ ਨੇ ਸੋਸ਼ਲ ਮੀਡੀਆ ਮੰਚ 'ਐਕਸ' 'ਤੇ ਇਕ ਪੋਸਟ 'ਚ ਕਿਹਾ ਕਿ ਮੁੱਖ ਮੰਤਰੀ ਨੇ ਸ਼ੇਖ ਉਲ-ਆਲਮ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਹੱਜ-2026 ਦੇ ਹੱਜ ਯਾਤਰੀਆਂ ਦੇ ਪਹਿਲੇ ਜੱਥੇ ਨੂੰ ਵਿਦਾ ਕੀਤਾ। ਮੁੱਖ ਮੰਤਰੀ ਦਫ਼ਤਰ ਨੇ ਕਿਹਾ,''ਉਨ੍ਹਾਂ ਨੇ ਹੱਜ ਯਾਤਰੀਆਂ ਨੂੰ ਸੁਰੱਖਿਅਤ ਅਤੇ ਅਧਿਆਤਮਿਕ ਰੂਪ ਨਾਲ ਸੰਤੋਸ਼ ਪ੍ਰਦਾਨ ਕਰਨ ਵਾਲੀ ਯਾਤਰਾ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਉਨ੍ਹਾਂ ਨੂੰ ਜੰਮੂ ਕਸ਼ਮੀਰ ਦੀ ਸ਼ਾਂਤੀ, ਤਰੱਕੀ ਲਈ ਪ੍ਰਾਰਥਨਾ ਕਰਨ ਦੀ ਅਪੀਲ ਕੀਤੀ।'' ਮੁੱਖ ਮੰਤਰੀ ਦਫ਼ਤਰ ਨੇ ਕਿਹਾ ਕਿ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਸਾਰੇ ਹੱਜ ਯਾਤਰੀਆਂ ਲਈ ਸੁਚਾਰੂ ਸਹੂਲਤ ਅਤੇ ਢੁਕਵੇਂ ਪ੍ਰਬੰਧ ਯਕੀਨੀ ਕਰਨ ਦਾ ਨਿਰਦੇਸ਼ ਦਿੱਤਾ ਹੈ, ਜਿਸ 'ਚ ਬਿਨਾਂ ਵਿਰੋਧ ਤਾਲਮੇਲ, ਯਾਤਰੀਆਂ ਦੀ ਸਹੂਲਤ ਅਤੇ ਯਾਤਰਾ ਦੇ ਹਰ ਪੜਾਅ 'ਚ ਸਮੇਂ 'ਤੇ ਮਦਦ 'ਤੇ ਧਿਆਨ ਕੇਂਦਰਿਤ ਕੀਤਾ ਗਿਆ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Hajj Yatra
  • pilgrims
  • Jammu and Kashmir
  • Saudi Arabia
  • ਹੱਜ ਯਾਤਰਾ
  • ਸ਼ਰਧਾਲੂ
  • ਜੰਮੂ ਕਸ਼ਮੀਰ
  • ਸਾਊਦੀ ਅਰਬ

ਕੀ 500-1000 ਦੇ ਨੋਟ ਮੁੜ ਬਦਲੇ ਜਾ ਸਕਦੇ ਨੇ ?  ਜਾਣੋ ਪੂਰੀ ਸੱਚਾਈ

NEXT STORY

Stories You May Like

  • jammu kashmir  terrorist  underground worker  arrested
    ਜੰਮੂ ਕਸ਼ਮੀਰ ਦੇ ਪੁਲਵਾਮਾ 'ਚ ਅੱਤਵਾਦੀਆਂ ਦਾ 'ਅੰਡਰਗਾਊਂਡ ਵਰਕਰ' ਗ੍ਰਿਫ਼ਤਾਰ
  • jammu kashmir  police  chandigarh property  seized
    ਜੰਮੂ ਕਸ਼ਮੀਰ ਪੁਲਸ ਨੇ ਨਸ਼ੀਲੇ ਪਦਾਰਥ ਦੀ ਤਸਕਰੀ ਮਾਮਲੇ 'ਚ ਚੰਡੀਗੜ੍ਹ 'ਚ ਜਾਇਦਾਦ ਕੀਤੀ ਜ਼ਬਤ
  • jammu kashmir  madrasa  fire  boy  death
    ਜੰਮੂ ਕਸ਼ਮੀਰ : ਮਦਰਸੇ 'ਚ ਅੱਗ ਲੱਗਣ ਨਾਲ ਮੁੰਡੇ ਦੀ ਮੌਤ, ਤਿੰਨ ਝੁਲਸੇ
  • jammu youth dies after falling from telangana express
    ਤੇਲੰਗਾਨਾ ਐਕਸਪ੍ਰੈਸ ਤੋਂ ਡਿੱਗ ਕੇ ਜੰਮੂ ਦੇ ਨੌਜਵਾਨ ਦੀ ਮੌਤ
  • election mamata banerjee first statement
    ਸੂਰਜ ਡੁੱਬ ਲੈਣ ਦਿਓ...! ਰੁਝਾਨਾਂ 'ਚ ਪਿੱਛੇ ਚੱਲ ਰਹੀ ਮਮਤਾ ਬੈਨਰਜੀ ਦਾ ਪਹਿਲਾ ਬਿਆਨ
  • punjab vigilance bureau  s first statement on cbi action
    CBI ਦੀ ਕਾਰਵਾਈ ਮਾਮਲੇ 'ਚ ਪੰਜਾਬ ਵਿਜੀਲੈਂਸ ਬਿਊਰੋ ਦਾ ਪਹਿਲਾ ਬਿਆਨ-ਜਾਂਚ 'ਚ ਕਰਾਂਗੇ ਸਹਿਯੋਗ
  • earthquake
    ਜੰਮੂ-ਕਸ਼ਮੀਰ 'ਚ ਲੱਗੇ ਭੂਚਾਲ ਦੇ ਝਟਕੇ, ਡਰ ਕੇ ਘਰਾਂ ਤੋਂ ਬਾਹਰ ਨਿਕਲੇ ਲੋਕ
  • census announced in up
    ਯੂਪੀ 'ਚ ਜਨਗਣਨਾ ਦਾ ਐਲਾਨ, 22 ਮਈ ਤੋਂ ਸ਼ੁਰੂ ਹੋਵੇਗਾ ਪਹਿਲਾ ਪੜਾਅ
  • maqsudan mandi firing
    ਮਕਸੂਦਾਂ ਮੰਡੀ ਫਾਇਰਿੰਗ: 3 ਫਾਇਰ ਕਰਨ ਵਾਲੇ ਮੁਲਜ਼ਮ ਦਾ ਨਵਾਂ ਵੀਡੀਓ ਵਾਇਰਲ,...
  • street lights hung on wooden poles in a park
    ਦੇਸੀ ਜੁਗਾੜ! ਫੁੱਟਬਾਲ ਚੌਕ ਨੇੜਲੇ ਪਾਰਕ 'ਚ ਲੱਕੜਾਂ ਦੇ ਸਹਾਰੇ ਟੰਗੀਆਂ ਸਟਰੀਟ...
  • long power cut on saturday in punjab
    ਸ਼ਨੀਵਾਰ ਬਿਜਲੀ ਰਹੇਗੀ ਬੰਦ! ਪੰਜਾਬ 'ਚ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...
  • punjab weather changes raining
    ਪੰਜਾਬ 'ਚ 24 ਘੰਟੇ ਅਹਿਮ! 11 ਜ਼ਿਲ੍ਹਿਆਂ 'ਚ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ...
  • shiromani akali dal  membership suspended
    ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਨੇ ਰੱਖੜਾ ਨੂੰ ਪਾਰਟੀ 'ਚੋਂ ਕੱਢਿਆ
  • big revelation10th class student had blasted outside the bsf headquarters
    ਵੱਡਾ ਖ਼ੁਲਾਸਾ! 10ਵੀਂ ਫੇਲ੍ਹ ਮੁੰਡੇ ਨੇ ਜਲੰਧਰ ਦੇ BSF ਹੈੱਡਕੁਆਰਟਰ ਬਾਹਰ ਕੀਤਾ...
  • thief bike stolen near football chowk jalandhar
    ਜਲੰਧਰ 'ਚ ਚੋਰਾਂ ਦੇ ਬੁਲੰਦ ਹੌਂਸਲੇ! ਫੁੱਟਬਾਲ ਚੌਕ ਨੇੜੇ 10 ਸਕਿੰਟਾਂ 'ਚ...
  • punjab roadways employees protest in jalandhar
    ਜਲੰਧਰ 'ਚ ਰੋਡਵੇਜ਼ ਮੁਲਾਜ਼ਮਾਂ ਦਾ ਪ੍ਰਦਰਸ਼ਨ, 18 ਤਾਰੀਖ਼ ਤੱਕ ਦਾ ਦਿੱਤਾ...
Trending
Ek Nazar
massive fire breaks out

ਗ੍ਰੇਟਰ ਨੋਇਡਾ : ਫਰਨੀਚਰ ਬਾਜ਼ਾਰ 'ਚ ਭਿਆਨਕ ਅੱਗ, ਲੱਖਾਂ ਦਾ ਸਾਮਾਨ ਸੜ ਕੇ ਸੁਆਹ

mizo lyricistpasses away

ਸੰਗੀਤ ਜਗਤ ਨੂੰ ਵੱਡਾ ਘਾਟਾ, ਉੱਘੇ ਗੀਤਕਾਰ ਵੀ. ਥਾਂਗਜ਼ਾਮਾ ਦਾ 91 ਸਾਲ ਦੀ ਉਮਰ...

hyderabad jaipur special express

ਹੈਦਰਾਬਾਦ-ਜੈਪੁਰ ਐਕਸਪ੍ਰੈਸ 'ਚ ਲੱਗੀ ਭਿਆਨਕ ਅੱਗ, 2 AC ਕੋਚ ਸੜ ਕੇ ਸੁਆਹ

google changes gmail free storage policy

Gmail ਯੂਜ਼ਰਜ਼ ਲਈ ਅਹਿਮ ਖ਼ਬਰ! ਗੂਗਲ ਨੇ 15GB ਫ੍ਰੀ ਸਟੋਰੇਜ ਦੇ ਨਿਯਮਾਂ 'ਚ...

up becomes the state with highest sugarcane price payments

ਸਿੱਧਾ ਖਾਤਿਆਂ 'ਚ ਪਾਏ 3.21 ਲੱਖ ਕਰੋੜ ਰੁਪਏ! ਕਿਸਾਨਾਂ ਨੂੰ ਭੁਗਤਾਨ 'ਚ UP ਨੇ...

arshdeep singh

IPL 'ਚੋਂ ਪੰਜਾਬ ਦਾ ਨਾਂ ਹਟਾਉਣ ਦੀ ਸਲਾਹ 'ਤੇ ਭੜਕੇ ਅਰਸ਼ਦੀਪ ਸਿੰਘ

websites now repeatedly ask for   proof

ਇੰਟਰਨੈੱਟ ’ਤੇ ‘ਇਨਸਾਨ’ ਹੋਣ ਦਾ ਸਬੂਤ ਦੇਣਾ ਕਿਉਂ ਹੋਇਆ ਲਾਜ਼ਮੀ? ਵਜ੍ਹਾ ਹੈ AI...

bill gates insect factory releases 30 million mosquitoes

ਹੁਣ ਬਿਮਾਰੀਆਂ ਖਤਮ ਕਰੇਗਾ ਲਾਰਵਾ! ਬਿੱਲ ਗੇਟਸ ਦੀ ਫੈਕਟਰੀ 'ਚੋਂ ਹਰ ਹਫਤੇ ਛੱਡੇ...

trump give big relief to china

ਚੀਨ ਨੂੰ ਵੱਡੀ ਰਾਹਤ ਦੇਣ ਦੀ ਤਿਆਰੀ 'ਚ ਟਰੰਪ, ਜਲਦ ਹਟਾਉਣਗੇ ਇਹ ਪਾਬੰਦੀ

famouse actress brings punjabi heritage to cannes 2026 red carpet

ਸਿਰ ‘ਤੇ ਦੁਪੱਟਾ, ਹੱਥ 'ਚ ਕੜਾ ਪਹਿਨ ਕਾਨਸ ਦੇ ਰੈੱਡ ਕਾਰਪੇਟ 'ਤੇ ਪੁੱਜੀ ਮਸ਼ਹੂਰ...

american students buried in debt

162,571,000,000,000 ਦੇ ਕਰਜ਼ੇ ਹੇਠ ਦੱਬੇ ਅਮਰੀਕੀ ਵਿਦਿਆਰਥੀ!

major operation in central jail 20 mobile phones recovered from 17 inmates

ਕੇਂਦਰੀ ਜੇਲ੍ਹ ’ਚ ਵੱਡੀ ਕਾਰਵਾਈ: 17 ਹਵਾਲਾਤੀਆਂ ਕੋਲੋਂ 20 ਮੋਬਾਈਲ ਫ਼ੋਨ ਬਰਾਮਦ

office catches fire after child plays with lighter in cabin

ਬੱਚੇ ਨੇ ਖੇਡ-ਖੇਡ 'ਚ ਲਾ'ਤੀ ਅੱਗ! ਦੇਖਦੇ ਹੀ ਦੇਖਦੇ ਸੜ ਕੇ ਸੁਆਹ ਹੋ ਗਿਆ ਦਫਤਰ

now enjoy dhurandhar 2 sitting at home

ਹੁਣ ਘਰ ਬੈਠੇ ਲਓ 'ਧੁਰੰਦਰ 2' ਦਾ ਮਜ਼ਾ, ਜਾਣੋ ਕਦੋਂ ਤੇ ਕਿੱਥੇ ਸਟ੍ਰੀਮ ਹੋਵੇਗੀ...

indian citizens in sri lanka

ਸ਼੍ਰੀਲੰਕਾ 'ਚ ਵੀਜ਼ਾ ਉਲੰਘਣਾ ਦੇ ਦੋਸ਼ 'ਚ ਤਿੰਨ ਭਾਰਤੀ ਨਾਗਰਿਕ ਗ੍ਰਿਫ਼ਤਾਰ

hantavirus can live 6 years in human sperm

ਪੁਰਸ਼ਾਂ ਦੇ ਸਪਰਮ 'ਚ 6 ਸਾਲ ਜ਼ਿੰਦਾ ਰਹਿ ਸਕਦੈ Hantavirus! ਅਧਿਐਨ 'ਚ ਵੱਡਾ...

pakistan issues panda bond

ਪਾਕਿਸਤਾਨ ਨੇ ਜਾਰੀ ਕੀਤਾ Panda Bond! ਜੁਟਾਏ 25 ਕਰੋੜ ਡਾਲਰ

thief bike stolen near football chowk jalandhar

ਜਲੰਧਰ 'ਚ ਚੋਰਾਂ ਦੇ ਬੁਲੰਦ ਹੌਂਸਲੇ! ਫੁੱਟਬਾਲ ਚੌਕ ਨੇੜੇ 10 ਸਕਿੰਟਾਂ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • moving car becomes fireball
      ਚਲਦੀ ਕਾਰ ਬਣੀ 'ਅੱਗ ਦਾ ਗੋਲਾ', ਅੱਖਾਂ ਸਾਹਮਣੇ ਜ਼ਿੰਦਾ ਸੜੀ ਗਰਭਵਤੀ ਪਤਨੀ
    • if you sacrifice a man  there will be a marriage
      'ਨਰ ਬਲੀ ਦੇਵੇਂਗਾ ਤਾਂ ਹੋਵੇਗਾ ਵਿਆਹ', ਤਾਂਤਰਿਕ ਦੇ ਕਹਿਣ 'ਤੇ ਵੱਢ ਤਾਂ ਜਵਾਕ
    • petrol will not be available without puc
      ਹੁਣ ਅਜਿਹੇ ਵਾਹਨਾਂ ਨੂੰ ਨਹੀਂ ਮਿਲੇਗਾ ਪੈਟਰੋਲ, ਦਿੱਲੀ-NCR 'ਚ 1 ਅਕਤੂਬਰ ਤੋਂ...
    • heartbreaking accident in karnataka
      ਕਰਨਾਟਕ 'ਚ ਰੂਹ ਕੰਬਾਊ ਹਾਦਸਾ: ਸ਼ਰਧਾਲੂਆਂ ਨਾਲ ਭਰੀ ਟਰਾਲੀ ਨੂੰ ਟਰੱਕ ਨੇ ਮਾਰੀ...
    • women trapped under a moving train
      ਮੌਤ ਨੂੰ ਮਾਤ ਦੇ ਕੇ ਪਰਤੀਆਂ 4 ਜਿੰਦਗੀਆਂ: ਚਲਦੀ ਟਰੇਨ ਦੇ ਹੇਠਾਂ ਫਸੀਆਂ ਔਰਤਾਂ
    • what  s next for trinamool
      ਆਫ਼ ਦਾ ਰਿਕਾਰਡ : ਤ੍ਰਿਣਮੂਲ ਲਈ ਅੱਗੇ ਕੀ?
    • massive fire breaks out
      ਗ੍ਰੇਟਰ ਨੋਇਡਾ : ਫਰਨੀਚਰ ਬਾਜ਼ਾਰ 'ਚ ਭਿਆਨਕ ਅੱਗ, ਲੱਖਾਂ ਦਾ ਸਾਮਾਨ ਸੜ ਕੇ ਸੁਆਹ
    • pm modi fact checks
      PM ਮੋਦੀ ਨੇ ਕੀਤਾ ਫੈਕਟ ਚੈੱਕ, ਵਿਦੇਸ਼ ਯਾਤਰਾ 'ਤੇ ਟੈਕਸ ਦੀਆਂ ਖਬਰਾਂ ਨੂੰ ਦੱਸਿਆ...
    • iran india chabahar port
      ਈਰਾਨ ਨੇ ਭਾਰਤ ਨੂੰ ਚਾਬਹਾਰ ਪੋਰਟ 'ਚ ਨਿਵੇਸ਼ ਜਾਰੀ ਰੱਖਣ ਦੀ ਕੀਤੀ ਅਪੀਲ,...
    • watermelon death case
      ਤਰਬੂਜ ਖਾਣਾ ਤੋਂ ਬਾਅਦ ਪਿਤਾ ਦੀ ਮੌਤ, ਪੁੱਤ ICU 'ਚ ਦਾਖਲ; ਇਲਾਕੇ 'ਚ ਫੈਲੀ ਸਨਸਨੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +