Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, SEP 20, 2026

    11:16:15 AM

  • 17 kg of heroin seized in punjab 3 accused arrested

    ਪੰਜਾਬ 'ਚ ਫੜ੍ਹੀ ਗਈ 17 ਕਿੱਲੋ ਹੈਰੋਇਨ! 3 ਮੁਲਜ਼ਮ...

  • kohat incident

    ਕੋਹਾਟ 'ਚ 22 ਘੰਟੇ ਤੱਕ ਚੱਲਿਆ ਐਨਕਾਊਂਟਰ ! 16...

  • houthis threaten

    'ਦੇਵਾਂਗੇ ਕਰਾਰਾ ਜਵਾਬ' , ਹੂਤੀਆਂ ਦੀ ਪਾਕਿਸਤਾਨ...

  • travel advisory

    ਮਿਡਲ ਈਸਟ ਸਬੰਧੀ ਨਾ ਕਰੋ ਯਾਤਰਾ ! ਅਮਰੀਕਾ ਨੇ ਮੁੜ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਆਖ਼ਿਰ ਵੱਖ ਹੋ ਗਏ ਹਾਰਦਿਕ ਤੇ ਨਤਾਸ਼ਾ, ਦੋਵਾਂ ਨੇ ਪੋਸਟ ਕਰ ਕੀਤਾ ਐਲਾਨ, ਲਿਖਿਆ, '4 ਸਾਲ ਦੇ ਖ਼ੂਬਸੂਰਤ ਸਫ਼ਰ...'

NATIONAL News Punjabi(ਦੇਸ਼)

ਆਖ਼ਿਰ ਵੱਖ ਹੋ ਗਏ ਹਾਰਦਿਕ ਤੇ ਨਤਾਸ਼ਾ, ਦੋਵਾਂ ਨੇ ਪੋਸਟ ਕਰ ਕੀਤਾ ਐਲਾਨ, ਲਿਖਿਆ, '4 ਸਾਲ ਦੇ ਖ਼ੂਬਸੂਰਤ ਸਫ਼ਰ...'

  • Edited By Harpreet Singh,
  • Updated: 18 Jul, 2024 10:47 PM
National
hardik and natasha divorce
  • Share
    • Facebook
    • Tumblr
    • Linkedin
    • Twitter
  • Comment

ਮੁੰਬਈ- ਬੀਤੇ ਕਈ ਦਿਨਾਂ ਤੋਂ ਮੀਡੀਆ 'ਚ ਖ਼ਬਰਾਂ ਸਾਹਮਣੇ ਆ ਰਹੀਆਂ ਸਨ ਕਿ ਭਾਰਤੀ ਸਟਾਰ ਆਲਰਾਊਂਡਰ ਹਾਰਦਿਕ ਪੰਡਯਾ ਤੇ ਉਨ੍ਹਾਂ ਦੀ ਪਤਨੀ ਨਤਾਸ਼ਾ ਇਕ ਦੂਜੇ ਤੋਂ ਵੱਖ ਹੋਣ ਦੀ ਯੋਜਨਾ ਬਣਾ ਰਹੇ ਹਨ। ਇਸੇ ਦੌਰਾਨ ਇਸ ਖ਼ਬਰ 'ਤੇ ਹਾਰਦਿਕ ਪੰਡਯਾ ਤੇ ਨਤਾਸ਼ਾ ਦੀ ਇੰਸਟਾਗ੍ਰਾਮ ਪੋਸਟ ਨੇ ਮੋਹਰ ਲਗਾ ਦਿੱਤੀ ਹੈ, ਜਿਸ 'ਚ ਉਨਾਂ ਦੋਹਾਂ ਨੇ ਆਪਣੇ 4 ਸਾਲਾ ਰਿਸ਼ਤੇ ਨੂੰ ਖ਼ਤਮ ਕਰਨ ਦਾ ਐਲਾਨ ਕਰ ਦਿੱਤਾ ਹੈ। 

ਦੋਵਾਂ ਨੇ ਇਕੋ ਜਿਹੀ ਪੋਸਟ ਪਾ ਕੇ ਲਿਖਿਆ ਹੈ, ''4 ਸਾਲ ਇਕੱਠੇ ਰਹਿਣ ਤੋਂ ਬਾਅਦ ਅਸੀਂ ਦੋਵਾਂ ਨੇ ਸਹਿਮਤੀ ਨਾਲ ਆਪਣੇ ਰਾਹ ਵੱਖ ਕਰਨ ਦਾ ਫ਼ੈਸਲਾ ਕਰ ਲਿਆ ਹੈ। ਇਸ ਰਿਸ਼ਤੇ ਨੂੰ ਨਿਭਾਉਣ ਲਈ ਅਸੀਂ ਪੂਰੀ ਕੋਸ਼ਿਸ਼ ਕੀਤੀ ਹੈ ਤੇ ਅਸੀਂ ਮੰਨਦੇ ਹਾਂ ਕਿ ਹੁਣ ਸਾਡੇ ਦੋਵਾਂ ਲਈ ਇਹੀ ਠੀਕ ਹੈ।''

PunjabKesari

ਉਨ੍ਹਾਂ ਅੱਗੇ ਲਿਖਿਆ, ''ਦੋਵਾਂ ਵੱਲੋਂ ਇਕੱਠਿਆਂ ਇੰਨਾ ਲੰਬਾ ਸਮਾਂ ਬਿਤਾਉਣ ਤੋਂ ਬਾਅਦ ਤੇ ਇਕ ਦੂਜੇ ਦੇ ਸਾਥ ਦਾ ਆਨੰਦ ਮਾਨਣ ਤੇ ਪਰਿਵਾਰ ਬਣਨ ਤੋਂ ਬਾਅਦ ਇਹ ਫ਼ੈਸਲਾ ਕਰਨਾ ਸਾਡੇ ਦੋਵਾਂ ਲਈ ਬਹੁਤ ਮੁਸ਼ਕਿਲ ਸੀ। ਫਿਰ ਪਰਮਾਤਮਾ ਨੇ ਸਾਨੂੰ ਅਗਸਤਿਆ ਨਾਲ ਨਿਵਾਜਿਆ, ਜੋ ਕਿ ਸਾਡੇ ਦੋਵਾਂ ਵਿਚਕਾਰ ਦੀ ਸਾਂਝੀ ਕੜੀ ਬਣਿਆ ਰਹੇਗਾ। ਅਸੀਂ ਦੋਵੇਂ ਇਹ ਯਕੀਨੀ ਬਣਾਵਾਂਗੇ ਕਿ ਅਸੀਂ ਉਸ ਨੂੰ ਜ਼ਿੰਦਗੀ 'ਚ ਹਰ ਚੀਜ਼ ਤੇ ਖੁਸ਼ੀ ਦੇ ਸਕੀਏ। ਅਸੀਂ ਇਸ ਔਖੇ ਸਮੇਂ 'ਚ ਤੁਹਾਡਾ ਸਭ ਦਾ ਸਾਥ ਮੰਗਦੇ ਹਾਂ ਤੇ ਉਮੀਦ ਕਰਦੇ ਹਾਂ ਕਿ ਤੁਸੀਂ ਸਾਡੀ ਨਿੱਜਤਾ ਦਾ ਧਿਆਨ ਰੱਖੋਗੇ।''

PunjabKesari

ਜ਼ਿਕਰਯੋਗ ਹੈ ਕਿ ਹਾਰਦਿਕ ਪੰਡਯਾ ਤੇ ਨਤਾਸ਼ਾ ਸਟੈਨਕੋਵਿਕ ਨੇ ਲੰਬੇ ਸਮੇਂ ਤੱਕ ਇਕ ਦੂਜੇ ਨੂੰ ਡੇਟ ਕਰਨ ਤੋਂ ਬਾਅਦ 31 ਮਈ 2020 ਨੂੰ ਵਿਆਹ ਦੇ ਬੰਧਨ 'ਚ ਬੱਝ ਗਏ ਸਨ, ਜਿਸ ਤੋਂ ਉਨ੍ਹਾਂ ਦਾ ਇਕ ਪੁੱਤਰ ਵੀ ਹੈ, ਜਿਸ ਦਾ ਨਾਂ ਉਨ੍ਹਾਂ ਨੇ ਅਗਸਤਿਆ ਰੱਖਿਆ ਹੈ। 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • Hardik Pandya
  • Natasha Stankovic
  • Cricketer
  • Divorce
  • Relationship

ਅਸਾਮ 'ਚ ਮੁਸਲਿਮ ਵਿਆਹ ਕਾਨੂੰਨ ਰੱਦ, ਮੁੱਖ ਮੰਤਰੀ ਨੇ ਕੀਤਾ ਐਲਾਨ

NEXT STORY

Stories You May Like

  • police arrested 5 individuals in 4 separate cases of drug consumption
    ਪੁਲਸ ਨੇ ਨਸ਼ੇ ਦੇ ਸੇਵਨ ਦੇ 4 ਵੱਖ-ਵੱਖ ਮਾਮਲਿਆਂ 'ਚ 5 ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ
  • 4 youths arrested with 4 mobile phones and 2 motorcycles
    4 ਮੋਬਾਈਲ ਫ਼ੋਨ ਤੇ 2 ਮੋਟਰਸਾਈਕਲ ਸਮੇਤ 4 ਨੌਜਵਾਨ ਗ੍ਰਿਫ਼ਤਾਰ
  • byelections announced for 6 seats in 4 states
    ਵੱਡੀ ਖਬਰ : 4 ਸੂਬਿਆਂ ਦੀਆਂ 6 ਸੀਟਾਂ 'ਤੇ ਜ਼ਿਮਨੀ ਚੋਣਾਂ ਦਾ ਐਲਾਨ, ਇਸ ਦਿਨ ਪੈਣਗੀਆਂ ਵੋਟਾਂ
  • crude oil prices at 4 month high  saudi arabia concerns  impact on india too
    4 ਮਹੀਨਿਆਂ ਦੇ ਉੱਚ ਪੱਧਰ 'ਤੇ ਕੱਚੇ ਤੇਲ ਦੇ ਭਾਅ, ਸਾਊਦੀ ਅਰਬ ਕਾਰਨ ਵਧੀ ਚਿੰਤਾ, ਭਾਰਤ 'ਤੇ ਵੀ ਅਸਰ
  • ed writes to dg says   fir should be registered against former cm
    ED ਨੇ ਡਾਇਰੈਕਟਰ ਜਨਰਲ ਨੂੰ ਲਿਖਿਆ ਪੱਤਰ, ਕਿਹਾ- ਸਾਬਕਾ CM ਤੇ ਧੀ-ਜਵਾਈ ਖਿਲਾਫ ਦਰਜ ਹੋਵੇ FIR
  • rss office  ed  4 states  raids
    ਰਾਂਚੀ 'ਚ RSS ਦਫ਼ਤਰ 'ਤੇ ਹੋਏ ਬੰਬ ਹਮਲੇ ਦੇ ਸਬੰਧ 'ਚ ED ਨੇ 4 ਰਾਜਾਂ 'ਚ ਮਾਰੇ ਛਾਪੇ
  • uae cancels visas of 4 000 bangladeshis
    UAE ਨੇ 4 ਹਜ਼ਾਰ ਬੰਗਲਾਦੇਸ਼ੀਆਂ ਦਾ ਵੀਜ਼ਾ ਕੀਤਾ ਰੱਦ
  • truck crashes into stationary truck from behind  4 injured
    ਸੜਕ ’ਤੇ ਖੜ੍ਹੇ ਟਰੱਕ ਨੂੰ ਪਿੱਛੋਂ ਆ ਰਹੇ ਟਰੱਕ ਨੇ ਮਾਰੀ ਟੱਕਰ, 4 ਜ਼ਖਮੀ
  • 17 kg of heroin seized in punjab 3 accused arrested
    ਪੰਜਾਬ 'ਚ ਫੜ੍ਹੀ ਗਈ 17 ਕਿੱਲੋ ਹੈਰੋਇਨ! 3 ਮੁਲਜ਼ਮ ਗ੍ਰਿਫ਼ਤਾਰ, ਸਰਹੱਦੋਂ ਪਾਰ...
  • report of child kidnapping turns out to be false
    ਬੱਚੇ ਨੂੰ ਕਿਡਨੈਪ ਕਰਨ ਦੀ ਸੂਚਨਾ ਨਿਕਲੀ ਗਲਤ, ਬੱਚਾ ਆਪਣੇ ਘਰ ਸਹੀ-ਸਲਾਮਤ ਮਿਲਿਆ
  • major administrative reshuffle jalandhar shos of 6 police stations transferred
    ਜਲੰਧਰ 'ਚ ਵੱਡਾ ਫੇਰਬਦਲ! 6 ਥਾਣਿਆਂ ਦੇ SHOs ਦੇ ਤਬਾਦਲੇ, ਲਿਸਟ 'ਚ ਵੇਖੋ ਨਾਂ
  • boy kidnapped in jalandhar
    ਜਲੰਧਰ 'ਚ ਇਕ ਹੋਰ ਜਵਾਕ ਹੋਇਆ ਅਗਵਾ! ਬੈਗ ਨਹਿਰ 'ਚ ਸੁੱਟਿਆ
  • woman held hostage 5 lakh in cash and 22 tolas of gold looted
    ਜਲੰਧਰ ਵਿਖੇ ਘਰ 'ਚ ਔਰਤ ਨੂੰ ਬੰਧਕ ਬਣਾ ਕੇ ਲੁੱਟੀ 5 ਲੱਖ ਨਕਦੀ ਤੇ 22 ਤੋਲੇ ਸੋਨਾ
  • truck driver robbed at gunpoint on jalandhar ludhiana nh
    ਪਿਸਤੌਲ ਦੀ ਨੋਕ 'ਤੇ ਜਲੰਧਰ-ਲੁਧਿਆਣਾ NH 'ਤੇ ਟਰੱਕ ਡਰਾਈਵਰ ਨਾਲ ਲੁੱਟ, ਆਈ-20...
  • vendor selling   heart attack paratha   files complaint against 31 people
    'ਹਾਰਟ ਅਟੈਕ ਪਰੌਂਠਾ' ਲਾਉਣ ਵਾਲੇ ਵਿਅਕਤੀ ਨੇ 31 ਲੋਕਾਂ 'ਤੇ ਗਰੁੱਪ ਕਾਲ ਕਰਕੇ...
  • jalandhar dc issues strict orders regarding the shri siddh baba sodhal mela
    ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਜਲੰਧਰ ਦੇ ਡਿਪਟੀ ਕਮਿਸ਼ਨਰ ਨੇ ਜਾਰੀ ਕੀਤੇ...
Trending
Ek Nazar
salman khan trolls katrina kaif post pregnancy weight gain

"ਕਿਸੇ ਨੂੰ ਨੀਵਾਂ ਦਿਖਾ ਕੇ..!" ਕੈਟਰੀਨਾ ਕੈਫ਼ ਨੂੰ ਟ੍ਰੋਲ ਕਰਨ ਵਾਲਿਆਂ 'ਤੇ...

jalandhar dc issues strict orders regarding the shri siddh baba sodhal mela

ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਜਲੰਧਰ ਦੇ ਡਿਪਟੀ ਕਮਿਸ਼ਨਰ ਨੇ ਜਾਰੀ ਕੀਤੇ...

municipal corporation offices will remain open on these days

ਅੰਮ੍ਰਿਤਸਰ 'ਚ ਪ੍ਰਾਪਰਟੀ ਟੈਕਸ ਦੀ ਅਦਾਇਗੀ ਲਈ ਇਹ ਦਿਨ ਵੀ ਖੁੱਲ੍ਹੇ ਰਹਿਣਗੇ ਨਗਰ...

indian in britain

ਬ੍ਰਿਟੇਨ 'ਚ ਇੱਕ ਭਾਰਤੀ ਖ਼ਿਲਾਫ਼ ਪਹਿਲਾ ਮਾਮਲਾ ਦਰਜ

flash flood in nepal

ਨੇਪਾਲ ਹੜ੍ਹ: ਉੱਪਰੀ ਤ੍ਰਿਸ਼ੂਲੀ-1 ਸੁਰੰਗ ਤੋਂ ਛੇ ਲਾਸ਼ਾਂ ਬਰਾਮਦ, ਲਗਭਗ 6,100...

jammat e islami

ਬੰਗਲਾਦੇਸ਼:  ਜੰਗ 'ਚ ਪਾਕਿ ਦਾ ਸਾਥ ਦੇਣ 'ਤੇ ਜਮਾਤ-ਏ-ਇਸਲਾਮੀ ਨੇ ਕਦੇ ਨਹੀਂ...

daughter intercaste love marriage  angry father

ਧੀ ਦੀ ਲਵ ਮੈਰਿਜ ਤੋਂ ਨਾਰਾਜ਼ ਪਿਓ ਨੇ ਜਿਉਂਦੀ ਧੀ ਦੇ ਅੰਤਿਮ ਸਸਕਾਰ ਦੀਆਂ ਕੀਤੀਆਂ...

incident in nigeria

ਨਾਈਜੀਰੀਆ : ਹਿਰਾਸਤ 'ਚ ਲਏ ਗਏ 33 ਸ਼ੱਕੀਆਂ ਦੀ ਮੌਤ, ਅਧਿਕਾਰੀਆਂ ਨੇ ਦੱਸੀ ਇਹ...

khawaja asif statement

ਪਾਕਿਸਤਾਨ ਮੱਕਾ ਸਮਝੌਤੇ ਤਹਿਤ ਆਪਣੀਆਂ ਜ਼ਿੰਮੇਵਾਰੀਆਂ ਪੂਰੀਆਂ ਕਰਨ ਲਈ ਤਿਆਰ:...

punjabi man charged  in canada

ਕੈਨੇਡਾ 'ਚ ਪੰਜਾਬੀ ਵਿਅਕਤੀ 'ਤੇ ਲੱਗੇ ਕਤਲ ਦੇ ਦੋਸ਼

isi new conspiracy

ਪਹਿਲਾਂ ਆਉਂਦੀ ਕੁੜੀ ਦੀ ਨਿਊਡ ਵੀਡੀਓ ਕਾਲ ਤੇ ਫ਼ਿਰ..! ISI ਨੇ ਮੁੰਡਿਆਂ ਲਈ...

russia air strike on ukraine

ਯੂਕਰੇਨ ਦੀ ਰਾਜਧਾਨੀ 'ਤੇ ਰੂਸੀ ਹਵਾਈ ਹਮਲੇ, 16 ਲੋਕ ਜ਼ਖਮੀ

read books and get paid

'ਪੜ੍ਹੋ ਕਿਤਾਬਾਂ ....ਮਿਲਣਗੇ ਪੈਸੇ' , ਇਸ ਦੇਸ਼ ਦੀ ਸਰਕਾਰ ਦੀ ਨਵੀਂ ਪਹਿਲ

preity zinta

ਰਾਜਨੀਤੀ 'ਚ ਕਦਮ ਰੱਖੇਗੀ ਪ੍ਰੀਤੀ ਜ਼ਿੰਟਾ ? ਅਦਾਕਾਰਾ ਨੇ ਖ਼ੁਦ ਦਿੱਤਾ ਜਵਾਬ

multi storey building collapses

ਗਾਜ਼ਾ 'ਚ ਬਹੁ-ਮੰਜ਼ਿਲਾ ਇਮਾਰਤ ਡਿੱਗੀ; 21 ਲੋਕਾਂ ਦੀ ਮੌਤ

veteran actress  s health deteriorates

900 ਤੋਂ ਵੱਧ ਫਿਲਮਾਂ ਕਰ ਚੁੱਕੀ ਦਿੱਗਜ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ ਤੋਂ...

isha rikhi and badshah marriage

ਵਿਆਹ ਦੇ 5 ਮਹੀਨਿਆਂ ਬਾਅਦ ਹੀ ਕਿਉਂ ਟੁੱਟ ਗਿਆ ਈਸ਼ਾ ਤੇ ਬਾਦਸ਼ਾਹ ਦਾ ਵਿਆਹ ? ਸੱਚ...

eu chief ursula von der leyen

ਈਯੂ ਮੁਖੀ ਉਰਸੁਲਾ ਵਾਨ ਡੇਰ ਲੇਅਨ ਨੇ ਕੈਨੇਡਾ ਨੂੰ ਗਰੁੱਪ ਦਾ ਪਹਿਲਾ ਐਸੋਸੀਏਟ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • india to face catastrophic weather conditions in coming months
      ਭਾਰਤ 'ਚ ਅਗਲੇ ਕੁਝ ਮਹੀਨਿਆਂ 'ਚ ਆਵੇਗਾ 'ਪ੍ਰਲੈ' ਵਰਗਾ ਮੌਸਮ, 180 ਤੋਂ ਵੱਧ...
    • businessman swindled of 1 8 crore after being entrapped in love trap
      ਕਾਰੋਬਾਰੀ ਨੂੰ ਪ੍ਰੇਮ ਜਾਲ ’ਚ ਫਸਾ ਕੇ ਠੱਗੇ 1.8 ਕਰੋੜ ਰੁਪਏ
    • ips officers transferred
      UP ਪੁਲਸ 'ਚ ਵੱਡਾ ਫੇਰਬਦਲ, 35 IPS ਅਧਿਕਾਰੀਆਂ ਦੇ ਤਬਾਦਲੇ
    • wants blind devotees  not students
      'ਸਿਸਟਮ ਨੂੰ ਸਟੂਡੈਂਟ ਨਹੀਂ, ਅੰਧਭਗਤ ਚਾਹੀਦੈ': ਰਾਹੁਲ ਗਾਂਧੀ ਦਾ ਸਰਕਾਰ 'ਤੇ...
    • zodiac sign
      ਭਲਕੇ ਇਨ੍ਹਾਂ 5 ਰਾਸ਼ੀ ਵਾਲਿਆਂ ਦੀ ਲੱਗੇਗੀ ਲਾਟਰੀ, ਹੋ ਜਾਣਗੇ ਨੋਟ ਹੀ ਨੋਟ
    • thrilling air force air show in meerut tricolour formed in the sky
      ਮੇਰਠ ’ਚ ਹਵਾਈ ਫੌਜ ਦਾ ਰੋਮਾਂਚਕ ਏਅਰ ਸ਼ੋਅ, ਅਸਮਾਨ ’ਚ ਬਣਾਇਆ ਤਿਰੰਗਾ
    • woman dragged by the hair and slapped
      ਔਰਤ ਨੂੰ ਵਾਲਾਂ ਤੋਂ ਫੜ ਕੇ ਘੜੀਸਿਆ, ਮਾਰੇ ਥੱਪੜ ; ਮੁਲਜ਼ਮ ਗ੍ਰਿਫ਼ਤਾਰ
    • bangladeshi national arrested at kerala naval academy
      ਕੇਰਲ ਨੇਵੀ ਅਕਾਦਮੀ ਤੋਂ ਬੰਗਲਾਦੇਸ਼ੀ ਗ੍ਰਿਫ਼ਤਾਰ, ਜਾਅਲੀ ਦਸਤਾਵੇਜ਼ਾਂ ਦੀ ਵਰਤੋਂ...
    • donald trump signs tariff bill
      ਭਾਰਤ 'ਤੇ ਮੁੜ ਡਿੱਗੇਗਾ 'ਟੈਰਿਫ਼ ਬੰਬ' ! ਟਰੰਪ ਨੇ 100 ਫ਼ੀਸਦੀ Tariff...
    • abvp dominates dusu elections
      DUSU ਚੋਣਾਂ 'ਚ ABVP ਦਾ ਦਬਦਬਾ! ਪ੍ਰਧਾਨ ਸਮੇਤ 3 ਸੀਟਾਂ 'ਤੇ ਜਿੱਤ, ਆਜ਼ਾਦ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +