Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 11, 2026

    12:16:16 PM

  • harnek singh arrested

    13 ਸਾਲਾਂ ਤੋਂ ਫਰਾਰ ਚੱਲ ਰਹੇ ਹਰਨੇਕ ਸਿੰਘ ਨੂੰ US...

  • bank employees strike across the country today

    ਪੰਜਾਬ ਸਮੇਤ ਅੱਜ ਦੇਸ਼ ਭਰ 'ਚ ਬੈਂਕ ਮੁਲਾਜ਼ਮਾਂ ਦੀ...

  • police post  personnel  punjab police

    ਪੁਲਸ ਚੌਕੀ ਸਭਰਾ 'ਚ ਤਾਇਨਾਤ ਮੁਲਾਜ਼ਮ ਦੀ ਮੌਤ,...

  • maharashtra truck suv collision 8 people

    ਮਹਾਰਾਸ਼ਟਰ 'ਚ ਟਰੱਕ-SUV ਗੱਡੀ ਦੀ ਭਿਆਨਕ ਟੱਕਰ, 8...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • 13 ਸਾਲਾਂ ਤੋਂ ਫਰਾਰ ਚੱਲ ਰਹੇ ਹਰਨੇਕ ਸਿੰਘ ਨੂੰ US ਤੋਂ ਕਰਵਾਇਆ ਗਿਆ ਡਿਪੋਰਟ ! ਦਿੱਲੀ ਉਤਰਦਿਆਂ ਹੀ CBI ਨੇ...

NATIONAL News Punjabi(ਦੇਸ਼)

13 ਸਾਲਾਂ ਤੋਂ ਫਰਾਰ ਚੱਲ ਰਹੇ ਹਰਨੇਕ ਸਿੰਘ ਨੂੰ US ਤੋਂ ਕਰਵਾਇਆ ਗਿਆ ਡਿਪੋਰਟ ! ਦਿੱਲੀ ਉਤਰਦਿਆਂ ਹੀ CBI ਨੇ...

  • Edited By Harpreet Singh,
  • Updated: 11 Sep, 2026 12:06 PM
New Delhi
harnek singh arrested
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਕੇਂਦਰੀ ਜਾਂਚ ਏਜੰਸੀ (CBI) ਨੇ ਸਾਲ 2013 ਤੋਂ ਫ਼ਰਾਰ ਚੱਲ ਰਹੇ ਮੁਲਜ਼ਮ ਹਰਨੇਕ ਸਿੰਘ ਨੂੰ ਅਮਰੀਕਾ ਤੋਂ ਡਿਪੋਰਟ ਕਰਵਾ ਕੇ ਭਾਰਤ ਵਾਪਸ ਲਿਆਉਣ 'ਚ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਠੱਗੀ, ਜਾਅਲਸਾਜ਼ੀ ਅਤੇ ਸਾਜ਼ਿਸ਼ ਰਚਣ ਵਰਗੇ ਦੋਸ਼ਾਂ 'ਚ ਨਾਮਜ਼ਦ ਹਰਨੇਕ ਸਿੰਘ ਨੂੰ 9 ਸਤੰਬਰ ਨੂੰ ਦਿੱਲੀ ਦੇ ਇੰਦਰਾ ਗਾਂਧੀ ਇੰਟਰਨੈਸ਼ਨਲ ਏਅਰਪੋਰਟ 'ਤੇ ਪਹੁੰਚਦਿਆਂ ਹੀ ਸੀ.ਬੀ.ਆਈ. ਅਧਿਕਾਰੀਆਂ ਨੇ ਤੁਰੰਤ ਹਿਰਾਸਤ 'ਚ ਲੈ ਲਿਆ। ਇੱਥੋਂ ਉਸ ਨੂੰ ਹਰਿਆਣਾ ਦੇ ਪੰਚਕੂਲਾ ਸਥਿਤ ਸੀ.ਬੀ.ਆਈ. ਦੀ ਵਿਸ਼ੇਸ਼ ਅਦਾਲਤ ਭੇਜ ਦਿੱਤਾ ਗਿਆ ਹੈ ਤੇ ਮਾਮਲੇ ਦੀ ਅਗਲੀ ਸੁਣਵਾਈ 23 ਸਤੰਬਰ ਨੂੰ ਤੈਅ ਕੀਤੀ ਗਈ ਹੈ।

ਸਾਲ 2013 ਵਿੱਚ ਭਾਰਤ ਤੋਂ 'ਸਪੂਫ਼ਡ ਕਾਲਾਂ' ਰਾਹੀਂ ਸਿੰਗਾਪੁਰ 'ਚ ਰਹਿ ਰਹੇ ਭਾਰਤੀ ਨਾਗਰਿਕਾਂ ਨੂੰ ਨਿਸ਼ਾਨਾ ਬਣਾਇਆ ਗਿਆ ਸੀ। ਠੱਗ ਆਪਣੇ ਆਪ ਨੂੰ 'ਸਿੰਗਾਪੁਰ ਇਮੀਗ੍ਰੇਸ਼ਨ' ਦੇ ਅਧਿਕਾਰੀ ਦੱਸ ਕੇ ਪੀੜਤਾਂ ਨੂੰ ਡਰਾਉਂਦੇ ਸਨ ਕਿ ਉਨ੍ਹਾਂ ਦੇ 'ਲੈਂਡਿੰਗ ਫ਼ਾਰਮ' 'ਚ ਦਿੱਤੀ ਗਈ ਜਾਣਕਾਰੀ ਗਲਤ ਹੈ ਅਤੇ ਉਨ੍ਹਾਂ 'ਤੇ ਕੇਸ ਦਰਜ ਕਰ ਕੇ ਉਨ੍ਹਾਂ ਨੂੰ ਡਿਪੋਰਟ ਕਰ ਦਿੱਤਾ ਜਾਵੇਗਾ। ਮਾਮਲਾ ਰਫ਼ਾ-ਦਫ਼ਾ ਕਰਨ ਲਈ ਵੈਸਟਰਨ ਯੂਨੀਅਨ ਮਨੀ ਟ੍ਰਾਂਸਫ਼ਰ ਰਾਹੀਂ ਪੀੜਤਾਂ ਤੋਂ ਪੈਸੇ ਮੰਗਵਾਏ ਜਾਂਦੇ ਸਨ।

PunjabKesari

ਇਹ ਵੀ ਪੜ੍ਹੋ- ਭਾਰਤ ਨੂੰ ਤੇਲ ਦੀ ਨਹੀਂ ਹੋਵੇਗੀ ਕਮੀ ! ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਨੇ ਕੀਤਾ ਇਹ ਕੰਮ

 

ਜਾਂਚ ਵਿੱਚ ਸਾਹਮਣੇ ਆਇਆ ਕਿ ਹਰਨੇਕ ਸਿੰਘ ਆਪਣੇ ਸਾਥੀਆਂ ਆਦਿਤਿਆ ਭਾਰਦਵਾਜ ਅਤੇ ਦੀਪਕ ਜੈਨ ਨਾਲ ਮਿਲ ਕੇ ਇੱਕ ਮਨੀ-ਟ੍ਰਾਂਸਫ਼ਰ ਆਊਟਲੇਟ ਚਲਾਉਂਦਾ ਸੀ, ਜਿਸ ਰਾਹੀਂ ਠੱਗੀ ਦੇ ਪੈਸੇ ਪ੍ਰਾਪਤ ਕੀਤੇ ਜਾਂਦੇ ਸੀ। ਹਰਨੇਕ ਮਈ 2013 'ਚ ਭਾਰਤ ਤੋਂ ਫ਼ਰਾਰ ਹੋ ਕੇ ਗੈਰ-ਕਾਨੂੰਨੀ ਤਰੀਕੇ ਨਾਲ ਅਮਰੀਕਾ ਪਹੁੰਚ ਗਿਆ ਸੀ। CBI ਨੇ ਸਾਲ 2016 'ਚ ਇਸ ਮਾਮਲੇ 'ਚ IPC ਅਤੇ IT ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਸੀ।

ਹਰਨੇਕ ਦੇ ਫ਼ਰਾਰ ਰਹਿਣ ਦੌਰਾਨ ਅਦਾਲਤ ਨੇ 26 ਮਈ 2025 ਨੂੰ ਹਰਨੇਕ ਦੇ ਬਾਕੀ ਦੋਵੇਂ ਸਾਥੀਆਂ ਨੂੰ ਦੋਸ਼ੀ ਕਰਾਰ ਦਿੰਦਿਆਂ ਸਜ਼ਾ ਸੁਣਾਈ ਸੀ। ਅਮਰੀਕੀ ਨਿਆਂ ਵਿਭਾਗ ਰਾਹੀਂ ਸੰਮਨ ਭੇਜਣ ਦੇ ਬਾਵਜੂਦ ਜਦੋਂ ਹਰਨੇਕ ਅਦਾਲਤ 'ਚ ਪੇਸ਼ ਨਹੀਂ ਹੋਇਆ, ਤਾਂ ਪੰਚਕੂਲਾ ਅਦਾਲਤ ਨੇ 22 ਅਪ੍ਰੈਲ 2024 ਨੂੰ ਉਸ ਦੇ ਗੈਰ-ਜ਼ਮਾਨਤੀ ਵਾਰੰਟ ਜਾਰੀ ਕਰ ਦਿੱਤੇ। ਇਸ ਤੋਂ ਬਾਅਦ ਇੰਟਰਪੋਲ ਵੱਲੋਂ 'ਰੈੱਡ ਨੋਟਿਸ' ਅਤੇ 'ਲੁੱਕ-ਆਊਟ ਸਰਕੁਲਰ' (LOC) ਜਾਰੀ ਕਰਵਾ ਕੇ ਉਸ ਨੂੰ ਅਮਰੀਕਾ 'ਚ ਗ੍ਰਿਫ਼ਤਾਰ ਕਰਵਾਇਆ ਗਿਆ ਅਤੇ ਹੁਣ ਆਖ਼ਿਰ ਭਾਰਤ ਡਿਪੋਰਟ ਕਰਵਾ ਲਿਆ ਗਿਆ ਹੈ। ਹੁਣ ਇਸ ਮਾਮਲੇ 'ਚ ਅਗਲੇਰੀ ਕਾਰਵਾਈ ਰਾਹੀਂ ਉਸ ਨੂੰ ਸਜ਼ਾ ਸੁਣਾਈ ਜਾਵੇਗੀ।

ਇਹ ਵੀ ਪੜ੍ਹੋ- 'ਸਾਨੂੰ ਜਿਤਾਓ, ਹਰੇਕ ਵੋਟਰ ਨੂੰ ਦੇਵਾਂਗੇ 5,000 ਡਾਲਰ..!', ਟਰੰਪ ਨੇ ਕਰ'ਤਾ ਵੱਡਾ ਐਲਾਨ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 

  • Harnek Singh
  • USA
  • Deport
  • CBI

22 ਸਾਲਾ ਨੌਜਵਾਨ ਦਾ ਬੇਰਹਿਮੀ ਨਾਲ ਕਤਲ, 17 ਵਾਰ ਮਾਰੇ ਚਾਕੂ, ਵਿੰਨ੍ਹ ਛੱਡਿਆ ਸਰੀਰ

NEXT STORY

Stories You May Like

  • cbi tightens grip on subhash chandra
    ਸੁਭਾਸ਼ ਚੰਦਰਾ ਦੇ ਖ਼ਿਲਾਫ CBI ਨੇ ਕੱਸਿਆ ਸ਼ਿਕੰਜਾ ! ਇਸ ਮਾਮਲੇ ’ਚ ਐੱਫ. ਆਈ. ਆਰ. ਦਰਜ
  • cbi chargesheet
    ਹਰਿਆਣਾ ’ਚ 504 ਕਰੋੜ ਦਾ ਬੈਂਕ ਘਪਲਾ ; 6 IAS ਸਣੇ 19 ਦੇ ਖਿਲਾਫ CBI ਦੀ ਤੀਜੀ ਚਾਰਜਸ਼ੀਟ
  • ben shelton pulls off a comeback to knock alcaraz out of the us open
    ਬੇਨ ਸ਼ੈਲਟਨ ਨੇ ਉਲਟਫੇਰ ਕਰਦੇ ਹੋਏ ਅਲਕਾਰਾਜ਼ ਨੂੰ US ਓਪਨ ਤੋਂ ਕੀਤਾ ਬਾਹਰ
  • cbi crackdown on subhash chandra
    ਸੁਭਾਸ਼ ਚੰਦਰਾ 'ਤੇ CBI ਦਾ ਸ਼ਿਕੰਜਾ ! 1,322 ਕਰੋੜ ਦੀ ਧੋਖਾਧੜੀ ਦਾ ਮਾਮਲਾ ਦਰਜ
  • fake passport  acharya balakrishna  cbi court  acquitted
    ਫਰਜ਼ੀ ਪਾਸਪੋਰਟ ਮਾਮਲੇ 'ਚ ਆਚਾਰੀਆ ਬਾਲਕ੍ਰਿਸ਼ਨ ਮਿਲੀ ਰਾਹਤ, CBI ਕੋਰਟ ਨੇ ਕੀਤਾ ਬਰੀ
  • harmanpreet kaur creates history
    ਹਰਮਨਪ੍ਰੀਤ ਕੌਰ ਨੇ ਰਚਿਆ ਇਤਿਹਾਸ, ਪਾਕਿਸਤਾਨ ਖ਼ਿਲਾਫ਼ ਮੈਦਾਨ 'ਚ ਉਤਰਦਿਆਂ ਹੀ ਬਣਾ 'ਤਾ ਵਿਸ਼ਵ ਰਿਕਾਰਡ
  • sushant rajput  manager  disha salian  cbi investigation
    ਸੁਸ਼ਾਂਤ ਦੀ ਮੈਨੇਜਰ ਦਿਸ਼ਾ ਸਾਲਿਆਨ ਦੀ ਮੌਤ ਦੀ ਜਾਂਚ ਕਰੇਗੀ CBI, ਹਾਈ ਕੋਰਟ ਨੇ ਦਿੱਤੇ ਹੁਕਮ
  • channi demands cbi probe into gulzar singh  s death case
    ਗੁਲਜ਼ਾਰ ਸਿੰਘ ਦੀ ਮੌਤ ਮਾਮਲੇ 'ਚ ਚੰਨੀ ਵਲੋਂ CBI ਜਾਂਚ ਦੀ ਮੰਗ, ਰਾਜਪਾਲ ਨਾਲ ਕੀਤੀ ਮੁਲਾਕਾਤ
  • jalandhar commissionerate police orders issues women s safety
    ਔਰਤਾਂ ਦੀ ਸੁਰੱਖਿਆ ਨੂੰ ਲੈ ਕੇ ਜਲੰਧਰ ਕਮਿਸ਼ਨਰੇਟ ਪੁਲਸ ਦੀ ਸਖ਼ਤੀ, CP ਨੇ ਜਾਰੀ...
  • drone show in village randhawa masanda
    ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ...
  • gurdwara granthi turns out to be a smuggler
    ਗੁਰਦੁਆਰੇ ਦਾ ਗ੍ਰੰਥੀ ਨਿਕਲਿਆ ਸਮੱਗਲਰ, ਜੇਲ੍ਹ 'ਚੋਂ ਬਾਹਰ ਆਉਂਦੇ ਹੀ ਦੇਸੀ ਕੱਟੇ...
  • drugs department raids noorpur colony
    ਨੂਰਪੁਰ ਕਾਲੋਨੀ 'ਚ ਡਰੱਗਜ਼ ਵਿਭਾਗ ਦਾ ਧਾਵਾ: SP ਮੈਡੀਕੋਜ਼ ਤੋਂ ਨਸ਼ੇ ਲਈ...
  • funeral of former cabinet minister bhagat chunni lal
    ਪੰਜ ਤੱਤਾਂ 'ਚ ਵਿਲੀਨ ਹੋਏ ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ, ਸਰਕਾਰੀ...
  • after the death of former minister bhagat chunni lal his son in law also died
    ਸਾਬਕਾ ਮੰਤਰੀ ਭਗਤ ਚੁੰਨੀ ਲਾਲ ਦੇ ਦਿਹਾਂਤ ਤੋਂ ਬਾਅਦ ਜਵਾਈ ਦੀ ਵੀ ਮੌਤ
  • outsourced employees high court
    ਆਊਟ ਸੋਰਸ ਕਰਮਚਾਰੀਆਂ ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ
  • 650th birth anniversary of sri guru ravidass maharaj ji
    ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜਲੰਧਰ 'ਚ...
Trending
Ek Nazar
amitabh bachchan

84 ਸਾਲਾ ਅਮਿਤਾਭ ਬੱਚਨ ਦੀ ਇਹ ਖਵਾਹਿਸ਼ ਅਜੇ ਵੀ ਅਧੂਰੀ, ਛਲਕਿਆ ਅਦਾਕਾਰ ਦਾ ਦਰਦ

man earns  14 lakh every month

ਸ਼ਖਸ ਨੇ 'ਪਰੇਸ਼ਾਨੀ' ਨੂੰ ਹੀ ਬਣਾ ਲਿਆ 'ਬਿਜ਼ਨੈੱਸ', ਹਰ ਮਹੀਨੇ ਕਮਾ ਰਿਹੈ 14...

hanuman ansh

200 ਕਰੋੜ ਰੁਪਏ ਦੇ ਅੰਕੜੇ ਦੇ ਕਰੀਬ ਪੁੱਜੀ 'ਹਨੂੰਮਾਨ ਅੰਸ਼', ਅੱਜ ਤੋਂ ਹੋਵੇਗੀ...

supreme court abu salem release dismissed

ਗੈਂਗਸਟਰ ਅਬੂ ਸਲੇਮ ਦੀ ਰਿਹਾਈ ਦੀ ਅਪੀਲ ਖਾਰਜ

famous actor granted bail

2 ਮਹੀਨਿਆਂ ਤੋਂ ਜੇਲ੍ਹ 'ਚ ਬੰਦ ਮਸ਼ਹੂਰ ਅਦਾਕਾਰ ਆਵੇਗਾ ਬਾਹਰ, ਅਦਾਲਤ ਨੇ ਮਨਜ਼ੂਰ...

bullets fired at electronics showroom

ਖਡੂਰ ਸਾਹਿਬ : ਇਲੈਕਟ੍ਰੋਨਿਕਸ ਸ਼ੋਰੂਮ 'ਤੇ ਚੱਲੀਆਂ ਗੋਲੀਆਂ, ਦੁਕਾਨਦਾਰਾਂ 'ਚ...

indian companies us lawmakers

ਅਮਰੀਕੀ ਕਾਨੂੰਨਸਾਜ਼ਾਂ ਵੱਲੋਂ ਡੇਟਾ 'ਚੋਰੀ' ਮਾਮਲੇ 'ਚ ਤਿੰਨ ਭਾਰਤੀ ਕੰਪਨੀਆਂ...

strict restrictions imposed in amritsar regarding security and traffic

ਅੰਮ੍ਰਿਤਸਰ ’ਚ ਹੋਰ ਸਖ਼ਤ ਪਾਬੰਦੀਆਂ ਲਾਗੂ

kim  s daughter his successor

ਕਿਮ ਦੀ ਧੀ ਸੰਭਾਵੀ ਉੱਤਰਾਧਿਕਾਰੀ !

chinese president xi jinping to visit india

7 ਸਾਲ ਬਾਅਦ ਭਾਰਤ ਆਉਣਗੇ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ

india s nuclear arsenal

ਭਾਰਤ ਦੇ ਪਰਮਾਣੂ ਜ਼ਖ਼ੀਰੇ 'ਚ 190 ਹਥਿਆਰ !

drone show in gurdaspur dedicated to birth anniversary of sri guru ravidass ji

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦਾਸਪੁਰ 'ਚ...

indian nationals arrested in nepal

ਨੇਪਾਲ 'ਚ ਦੋ ਭਾਰਤੀ ਨਾਗਰਿਕ ਗ੍ਰਿਫ਼ਤਾਰ, ਬ੍ਰਾਊਨ ਸ਼ੂਗਰ ਤਸਕਰੀ ਦੇ ਲੱਗੇ ਦੋਸ਼

famous folk singer

ਸੜਕ ਹਾਦਸੇ 'ਚ ਮਸ਼ਹੂਰ ਲੋਕ ਗਾਇਕ ਦੀ ਮੌਤ, ਮਥੁਰਾ 'ਚ ਵਾਪਰਿਆ ਭਿਆਨਕ ਹਾਦਸਾ

student performance

ਆਸਟ੍ਰੇਲੀਆਈ ਵਿਦਿਆਰਥੀਆਂ ਦੀ ਕਾਰਗੁਜ਼ਾਰੀ 'ਚ ਗਿਰਾਵਟ

a picture of the veteran actor emerged from the hospital s mri room

'ਬੱਸ ਫਿਰ ਤੋਂ ਆਪਣੇ ਪੈਰਾਂ 'ਤੇ ਖੜ੍ਹਨਾ ਚਾਹੁੰਦਾ ਹਾਂ'; ਹਸਪਤਾਲ ਦੇ MRI ਰੂਮ...

most livable cities in world

2026 ਦੇ ਦੁਨੀਆ ਦੇ ਸਭ ਤੋਂ ਰਹਿਣਯੋਗ ਸ਼ਹਿਰਾਂ 'ਚ ਕੋਪਨਹੇਗਨ ਮੁੜ ਪਹਿਲੇ ਸਥਾਨ ’ਤੇ...

indian origin couple donates

ਭਾਰਤੀ ਮੂਲ ਦੇ ਜੋੜੇ ਨੇ ਅਮਰੀਕੀ ਯੂਨੀਵਰਸਿਟੀ ਨੂੰ ਦਾਨ ਕੀਤੇ 2 ਕਰੋੜ ਡਾਲਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • brics summit  journalists  special gifts  ministry of external affairs
      18ਵੇਂ ਬ੍ਰਿਕਸ ਸੰਮੇਲਨ 'ਚ ਆਉਣ ਵਾਲੇ ਪੱਤਰਕਾਰਾਂ ਨੂੰ ਖ਼ਾਸ ਤੋਹਫੇ ਦੇਵੇਗਾ...
    • narendra modi  space station  moon  indian  year 2040
      2035 ਤੱਕ ਭਾਰਤ ਦਾ ਹੋਵੇਗਾ ਆਪਣਾ ਪੁਲਾੜ ਸਟੇਸ਼ਨ ਅਤੇ 2040 ਤੱਕ ਚੰਦਰਮਾ ’ਤੇ...
    • 11 food establishments  fda  goods seized
      ਸ਼ਿਲ-ਦੀਵਾ ਰੋਡ 'ਤੇ 11 ਭੋਜਨ ਸੰਸਥਾਨਾਂ ਵਿਰੁੱਧ FDA ਦੀ ਵੱਡੀ ਕਾਰਵਾਈ, 20.48...
    • russian president putin arrives in delhi for brics summit
      ਬ੍ਰਿਕਸ ਸੰਮੇਲਨ ਲਈ ਦਿੱਲੀ ਪਹੁੰਚੇ ਰੂਸੀ ਰਾਸ਼ਟਰਪਤੀ ਪੁਤਿਨ, PM ਮੋਦੀ ਨਾਲ ਕਰਨਗੇ...
    • satya niketan building  delhi high court  hearing
      ਸੱਤਿਆ ਨਿਕੇਤਨ ਇਮਾਰਤ ਹਾਦਸੇ ’ਤੇ ਦਿੱਲੀ ਹਾਈ ਕੋਰਟ ਹੀ ਕਰੇਗਾ ਸੁਣਵਾਈ
    • supreme court abu salem release dismissed
      ਗੈਂਗਸਟਰ ਅਬੂ ਸਲੇਮ ਦੀ ਰਿਹਾਈ ਦੀ ਅਪੀਲ ਖਾਰਜ
    • haryana government osd prabhleen singh mother passing away
      ਹਰਿਆਣਾ ਸਰਕਾਰ ਦੇ OSD ਪ੍ਰਭਲੀਨ ਨੂੰ ਸਦਮਾ, ਮਾਤਾ ਦਾ ਦੇਹਾਂਤ, ਅੰਤਿਮ ਅਰਦਾਸ 13...
    • cockroach janata party protest  supreme court
      ਕਾਕਰੋਚ ਜਨਤਾ ਪਾਰਟੀ ਪ੍ਰਦਰਸ਼ਨ ਕੇਸ : ਸੁਪਰੀਮ ਕੋਰਟ ਨੇ ਨਾਬਾਲਗ ਦੇ ਦੋਸ਼ਾਂ ’ਤੇ...
    • packaged foods red warning label sc
      ਪੈਕਟ ਬੰਦ ਖਾਣੇ 'ਤੇ ਲੱਗੇਗਾ ਵੱਡਾ 'Red Warning Label', ਬੱਚਿਆਂ ਦੀ ਸਿਹਤ...
    • mahant sachidanand receives a death threat from pakistan
      ਮਥੁਰਾ 'ਚ ਕਾਰ ਸੇਵਾ ਦਾ ਐਲਾਨ ਕਰਨ ਵਾਲੇ ਮਹੰਤ ਸੱਚਿਦਾਨੰਦ ਨੂੰ ਪਾਕਿਸਤਾਨ ਤੋਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +