ਨਾਂਦੇੜ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਉਨ੍ਹਾਂ ਦੀ ਪਤਨੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਅੱਜ ਤਖ਼ਤ ਸੱਚਖੰਡ ਸ੍ਰੀ ਹਜੂਰ ਸਾਹਿਬ ਵਿਖੇ ਨਤਮਸਤਕ ਹੋਏ ਹਨ। ਇਸ ਦੌਰਾਨ ਉਨ੍ਹਾਂ ਨੇ ਗੁਰੂ ਚਰਨਾ 'ਚ ਅਰਦਾਸ ਕਰ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਦੀਆਂ ਤਸਵੀਰਾਂ ਹਰਸਿਮਰਤ ਕੌਰ ਬਾਦਲ ਨੇ ਸੋਸ਼ਲ ਮੀਡੀਆ 'ਤੇ ਵੀ ਸਾਂਝੀਆਂ ਕੀਤੀਆਂ ਹਨ।
ਇਹ ਵੀ ਪੜ੍ਹੋ-ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨ ਹੋਣਗੇ ਹੋਰ ਸੁਖਾਲੇ, ਰੇਲਵੇ ਨੇ ਲਿਆ ਅਹਿਮ ਫੈਸਲਾ
ਹਰਸਿਮਰਤ ਕੌਰ ਬਾਦਲ ਨੇ ਲਿਖਿਆ ਕਿ ''ਦਸਮ ਪਿਤਾ ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਅਪਾਰ ਬਖਸ਼ਿਸ਼ ਸਦਕਾ ਅੱਜ ਤਖ਼ਤ ਸੱਚਖੰਡ ਸ੍ਰੀ ਹਜੂਰ ਸਾਹਿਬ ਵਿਖ਼ੇ ਨਤਮਸਤਕ ਹੋਣ ਦਾ ਸੁਭਾਗ ਪ੍ਰਾਪਤ ਹੋਇਆ। ਗੁਰੂ ਸਾਹਿਬ ਕੁੱਲ ਜਗਤ ਦੀਆਂ ਝੋਲੀਆਂ ਆਪਣੀਆਂ ਰਹਿਮਤਾਂ ਨਾਲ ਭਰਨ ਤੇ ਸਰਬੱਤ ਦਾ ਭਲਾ ਕਰਨ।''
ਇਹ ਵੀ ਪੜ੍ਹੋ-ਪੰਜਾਬ 'ਚ ਸ਼ੁੱਕਰਵਾਰ ਨੂੰ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ ਲਈ ਚਿਤਾਵਨੀ ਜਾਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਖ਼ਤਮ ਹੋਇਆ ਮਾਨਸੂਨ ਸੈਸ਼ਨ ! ਲੋਕ ਸਭਾ ਤੋਂ ਬਾਅਦ ਰਾਜ ਸਭਾ ਦੀ ਕਾਰਵਾਈ ਵੀ ਅਨਿਸ਼ਚਿਤ ਸਮੇਂ ਲਈ ਮੁਲਤਵੀ
NEXT STORY