Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, MAY 06, 2026

    2:04:44 PM

  • shiromani akali dal meeting

    ਸ਼੍ਰੋਮਣੀ ਅਕਾਲੀ ਦਲ ਨੇ ਖਿੱਚੀ ਚੋਣਾਂ ਦੀ ਤਿਆਰੀ!...

  • congress  vijay  tvk  support  tamil nadu government

    ਵੱਡੀ ਖ਼ਬਰ ; ਕਾਂਗਰਸ ਨੇ ਵਿਜੇ ਦੀ TVK ਨੂੰ ਸਮਰਥਨ...

  • mother jumps into bein river with 2 sons boys die

    ਪੰਜਾਬ 'ਚ ਰੂਹ ਕੰਬਾਊ ਘਟਨਾ! ਮਾਂ ਨੇ 2 ਪੁੱਤਾਂ...

  • dgp s big statement on the blasts in jalandhar and amritsar

    ਜਲੰਧਰ ਤੇ ਅੰਮ੍ਰਿਤਸਰ 'ਚ ਧਮਾਕਿਆਂ 'ਤੇ DGP ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • Haryana
  • ਦੋਸਤ ਦੀ ਪਤਨੀ ਨਾਲ ਜਬਰ ਜ਼ਿਨਾਹ ਕਰਨਾ ਵਾਲਾ ਦੋਸ਼ੀ ਗ੍ਰਿਫ਼ਤਾਰ

NATIONAL News Punjabi(ਦੇਸ਼)

ਦੋਸਤ ਦੀ ਪਤਨੀ ਨਾਲ ਜਬਰ ਜ਼ਿਨਾਹ ਕਰਨਾ ਵਾਲਾ ਦੋਸ਼ੀ ਗ੍ਰਿਫ਼ਤਾਰ

  • Edited By Disha,
  • Updated: 23 Aug, 2024 05:50 PM
Haryana
haryana  accused of raping friend  s wife arrested
  • Share
    • Facebook
    • Tumblr
    • Linkedin
    • Twitter
  • Comment

ਜੀਂਦ (ਭਾਸ਼ਾ)- ਹਰਿਆਣਾ ਦੇ ਜੀਂਦ ਜ਼ਿਲ੍ਹੇ ਦੇ ਉਚਾਨਾ ਥਾਣਾ ਖੇਤਰ 'ਚ ਇਕ ਨੌਜਵਾਨ ਵਲੋਂ ਹੀ ਆਪਣੇ ਦੋਸਤ ਦੀ ਪਤਨੀ ਨਾਲ ਜਬਰ ਜ਼ਿਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਸ ਬੁਲਾਰੇ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਸ ਬੁਲਾਰੇ ਅਮਿਤ ਕੁਮਾਰ ਨੇ ਦੱਸਿਆ ਕਿ ਘਟਨਾ ਕਰੀਬ 20 ਦਿਨ ਪਹਿਲੇ ਦੀ ਹੈ ਅਤੇ ਸ਼ੁੱਕਰਵਾਰ ਨੂੰ ਸ਼ਿਕਾਇਤ ਦਰਜ ਕਰਵਾਈ ਗਈ। ਉਨ੍ਹਾਂ ਦੱਸਿਆ ਕਿ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਕੇ ਉਸ ਤੋਂ ਪੁੱਛ-ਗਿੱਛ ਕੀਤੀ ਜਾ ਰਹੀ ਹੈ। ਬੁਲਾਰੇ ਨੇ ਦੱਸਿਆ ਕਿ ਉਚਾਨਾ ਥਾਣਾ ਖੇਤਰ ਦੀ ਇਕ ਔਰਤ ਨੇ ਸ਼ਿਕਾਇਤ ਦਿੱਤੀ ਕਿ ਉਸ ਦੇ ਪਤੀ ਦੀ ਖਾਪੜ ਪਿੰਡ ਵਾਸੀ ਬਿਜੇਂਦਰ ਨਾਲ ਦੋਸਤੀ ਸੀ ਅਤੇ ਉਹ ਹਮੇਸ਼ਾ ਉਸ ਦੇ ਘਰ ਆਉਂਦਾ-ਜਾਂਦਾ ਸੀ। 

ਔਰਤ ਨੇ ਦੱਸਿਆ ਕਿ 20 ਸਾਲ ਪਹਿਲਾਂ ਉਹ ਘਰ 'ਚ ਇਕੱਲੀ ਸੀ ਅਤੇ ਉਸੇ ਦੌਰਾਨ ਬਿਜੇਂਦਰ ਆਇਆ ਤੇ ਉਸ ਨਾਲ ਜਬਰ ਜ਼ਿਨਾਹ ਕੀਤਾ। ਸ਼ਿਕਾਇਤ ਅਨੁਸਾਰ ਜਦੋਂ ਔਰਤ ਨੇ ਵਿਰੋਧ ਕੀਤਾ ਤਾਂ ਦੋਸ਼ੀ ਨੇ ਅੰਜਾਮ ਭੁਗਤਣ ਦੀ ਧਮਕੀ ਦਿੱਤੀ। ਕੁਮਾਰ ਨੇ ਦੱਸਿਆ ਕਿ ਸ਼ੁੱਕਰਵਾਰ ਨੂੰ ਉਚਾਨਾ ਥਾਣਾ ਪੁਲਸ ਨੇ ਔਰਤ ਦੀ ਸ਼ਿਕਾਇਤ 'ਤੇ ਦੋਸ਼ੀ ਬਿਜੇਂਦਰ ਖ਼ਿਲਾਫ਼ ਜਬਰ ਜ਼ਿਨਾਹ ਸਮੇਤ ਭਾਰਤੀ ਨਿਆਂ ਸੰਹਿਤਾ ਦੀਆਂ ਧਾਰਾਵਾਂ ਦੇ ਅਧੀਨ ਐੱਫ.ਆਈ.ਆਰ. ਦਰਜ ਕਰ ਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ। ਬੁਲਾਰੇ ਅਨੁਸਾਰ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Haryana
  • friend
  • wife
  • rape
  • accused
  • arrested
  • ਹਰਿਆਣਾ
  • ਦੋਸਤ
  • ਪਤਨੀ
  • ਰੇਪ
  • ਦੋਸ਼ੀ
  • ਗ੍ਰਿਫ਼ਤਾਰ

ਦਿੱਲੀ 'ਚ ਪਿਆ ਭਾਰੀ ਮੀਂਹ, ਪਾਣੀ ਭਰ ਜਾਣ ਨਾਲ ਆਵਾਜਾਈ ਪ੍ਰਭਾਵਿਤ

NEXT STORY

Stories You May Like

  • hospital  accused  encounter  arrested
    ਹਸਪਤਾਲ ਤੋਂ ਫਰਾਰ ਜਬਰ ਜ਼ਿਨਾਹ ਦਾ ਦੋਸ਼ੀ ਮੁਕਾਬਲੇ ਤੋਂ ਬਾਅਦ ਗ੍ਰਿਫ਼ਤਾਰ
  • man sentenced to 20 years in prison for raping minor girl
    ਨਾਬਾਲਗ ਕੁੜੀ ਨਾਲ ਜਬਰ-ਜ਼ਿਨਾਹ ਦੇ ਦੋਸ਼ੀ ਨੂੰ 20 ਸਾਲ ਦੀ ਕੈਦ
  • granddaughter  grandfather  killed police
    ਪੋਤੀ ਨਾਲ ਜਬਰ ਜ਼ਿਨਾਹ ਮਗਰੋਂ ਕਤਲ ਦੇ ਦੋਸ਼ 'ਚ ਦਾਦਾ ਗ੍ਰਿਫ਼ਤਾਰ
  • student police accused arrested
    8ਵੀਂ ਦੀ ਵਿਦਿਆਰਥਣ ਨਾਲ ਜਬਰ ਜ਼ਿਨਾਹ, ਸਦਮੇ 'ਚ ਕੁੜੀ ਨੇ ਕੀਤੀ ਖੁਦਕੁਸ਼ੀ
  • husband  wife  police  arrested
    ਪਤਨੀ ਦਾ ਗਲ਼ਾ ਘੁੱਟ ਕੀਤਾ ਕਤਲ, ਪੁਲਸ ਨੇ ਦੋਸ਼ੀ ਪਤੀ ਨੂੰ ਕੀਤਾ ਗ੍ਰਿਫ਼ਤਾਰ
  • shameful incident in ludhiana
    ਪੰਜਾਬ: ਨਾਬਾਲਗ ਕੁੜੀ ਨਾਲ ਜਬਰ-ਜ਼ਿਨਾਹ, ਹਾਲਤ ਵੇਖ ਮਾਪਿਆਂ ਦੇ ਪੈਰਾਂ ਹੇਠੋਂ ਖਿਸਕੀ ਜ਼ਮੀਨ
  • driver brutally murders his colleague
    ਪੰਜਾਬ: ਦੋਸਤ ਹੀ ਬਣਿਆ ਹੈਵਾਨ, ਡਰਾਈਵਰ ਸਾਥੀ ਦਾ ਬੇਰਹਿਮੀ ਨਾਲ ਕੀਤਾ ਕਤਲ
  • fir of rape in 16 year old consensual relationship quashed  high court
    16 ਸਾਲ ਪੁਰਾਣੇ ਸਹਿਮਤੀ ਵਾਲੇ ਰਿਸ਼ਤੇ ‘ਚ ਜਬਰ-ਜ਼ਿਨਾਹ ਦੀ FIR ਰੱਦ: ਹਾਈਕੋਰਟ
  • dgp s big statement on the blasts in jalandhar and amritsar
    ਜਲੰਧਰ ਤੇ ਅੰਮ੍ਰਿਤਸਰ 'ਚ ਧਮਾਕਿਆਂ 'ਤੇ DGP ਦਾ ਵੱਡਾ ਬਿਆਨ, ਕਿਹਾ-ਬਲਾਸਟ ਪਿੱਛੇ...
  • golden opportunity to work in uae
    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ ਡਰਾਈਵਰ ਤੇ GCC ਵਾਲੇ ਟਰੱਕ...
  • major revelations explosion near the bsf headquarters in jalandhar
    ਜਲੰਧਰ BSF ਹੈੱਡਕੁਆਰਟਰ ਨੇੜੇ ਹੋਏ ਧਮਾਕੇ ਦੇ ਮਾਮਲੇ 'ਚ ਵੱਡੇ ਖ਼ੁਲਾਸੇ! ਸਾਹਮਣੇ...
  • new zealand tightens immigration rules
    ਨਿਊਜ਼ੀਲੈਂਡ ਨੇ ਇਮੀਗ੍ਰੇਸ਼ਨ ਨਿਯਮ ਕੀਤੇ ਸਖ਼ਤ; ਭਾਰਤੀਆਂ, ਖਾਸ ਕਰਕੇ ਪੰਜਾਬੀਆਂ...
  • drug smuggler arrested with 6 kg 134 grams of heroin
    ਪੁਲਸ ਰਿਮਾਂਡ ’ਤੇ ਲਏ ਗਏ ਨਸ਼ਾ ਸਮੱਗਲਰ ਦਾ ਸਾਥੀ ਵੀ ਗ੍ਰਿਫ਼ਤਾਰ, 6 ਕਿਲੋ 134...
  • music industry mourns death of famous punjabi lyricist
    ਪੰਜਾਬੀ ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ ! ਕਈ ਸੁਪਰਹਿੱਟ ਗੀਤ ਦੇਣ ਵਾਲੇ...
  • big news about jalandhar and amritsar blasts
    ਜਲੰਧਰ ਅਤੇ ਅੰਮ੍ਰਿਤਸਰ ਧਮਾਕਿਆਂ ਨੂੰ ਲੈ ਕੇ ਵੱਡੀ ਖ਼ਬਰ, ਇਸ ਅੱਤਵਾਦੀ ਜੱਥੇਬੰਦੀ...
  • jalandhar blasts cctv footage activa bsf chowk
    ਜਲੰਧਰ ਬੰਬ ਧਮਾਕੇ ਦੀ CCTV ਫੁਟੇਜ ਆਈ ਸਾਹਮਣੇ, ਉੱਡਦੇ ਦਿਖਾਈ ਦਿੱਤੇ ਐਕਟਿਵਾ ਦੇ...
Trending
Ek Nazar
metro pre wedding shooting happy birthday party

ਹੁਣ ਮੈਟਰੋ 'ਚ ਸ਼ੂਟ ਹੋਵੇਗੀ Pre Wedding ! Happy Birthday ਲਈ ਵੀ ਕਰ ਸਕੋਗੇ...

this singer  s songs are still trending 17 years after his death

17 ਸਾਲ ਪਹਿਲਾਂ ਦੁਨੀਆ ਛੱਡ ਚੁੱਕੇ ਗਾਇਕ ਦੀ ਅੱਜ ਵੀ ਬੋਲਦੀ ਐ ਤੂਤੀ ! ਹਾਲੇ ਵੀ...

heavy rain alert next 48 hours

ਅਗਲੇ 48 ਘੰਟਿਆਂ 'ਚ ਪਵੇਗਾ ਭਾਰੀ ਮੀਂਹ! 11 ਸੂਬਿਆਂ 'ਚ ਹਨ੍ਹੇਰੀ-ਤੂਫਾਨ ਤੇ...

the famous actress has distanced herself from films

ਮਸ਼ਹੂਰ ਅਦਾਕਾਰਾ ਨੇ ਫਿਲਮਾਂ ਤੋਂ ਬਣਾਈ ਦੂਰੀ, ਕਿਹਾ- Intimate Scene...

weather update

ਪੈ ਗਏ ਮੋਟੇ-ਮੋਟੇ ਗੜ੍ਹੇ! ਅਗਲੇ 2 ਦਿਨ ਹਨ੍ਹੇਰੀ-ਤੂਫ਼ਾਨ ਨਾਲ ਭਾਰੀ ਮੀਂਹ ਦਾ...

power cut in punjab

ਪੰਜਾਬ 'ਚ ਬੁੱਧਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ, ਜਾਣੋ ਕਦੋਂ ਆਵੇਗੀ...

ipl 2026 remove rishabh pant

'ਰਿਸ਼ਭ ਪੰਤ ਨੂੰ ਤੁਰੰਤ ਕਪਤਾਨੀ ਤੋਂ ਹਟਾਓ', ਦਿੱਗਜਾਂ ਨੇ LSG ਨੂੰ ਦਿੱਤਾ 'ਮਾਸਟਰ...

vastu tips for money

ਅਲਮਾਰੀ ਜਾਂ ਲਾਕਰ ਨਹੀਂ ਇਸ ਥਾਂ ਰੱਖੋਂ ਪੈਸੇ, ਹੋਵੇਗੀ ਧਨ ਦੀ ਵਰਖਾ

sri lankan leaders congratulate vijay

ਸ਼੍ਰੀਲੰਕਾ ਦੇ ਨੇਤਾਵਾਂ ਨੇ ਤਾਮਿਲਨਾਡੂ ਵਿਧਾਨ ਸਭਾ ਚੋਣਾਂ 'ਚ ਜਿੱਤ 'ਤੇ ਵਿਜੇ...

pakistan navy assisted indian vessel

ਪਾਕਿਸਤਾਨੀ ਨੇਵੀ ਦੀ ਦਰਿਆਦਿਲੀ, ਅਰਬ ਸਾਗਰ 'ਚ ਫਸੇ ਭਾਰਤੀ ਜਹਾਜ਼ ਦੀ ਕੀਤੀ ਸਹਾਇਤਾ

mine collapse in colombia

ਕੋਲੰਬੀਆ 'ਚ ਖਾਨ ਹਾਦਸਾ, 9 ਲੋਕਾਂ ਦੀ ਮੌਤ

wife elopes with 55 year old village head cash

ਸੁਲਾਹ ਕਰਵਾਉਣ ਆਏ ਪ੍ਰਧਾਨ ਜੀ 33 ਸਾਲ ਛੋਟੀ ਨਵੀਂ ਵਿਆਹੀ ਲੈ ਕੇ ਹੋ ਗਏ ਫਰਾਰ!

kidney disease symptoms chronic kidney disease

'ਸਾਈਲੈਂਟ ਕਿੱਲਰ' ਹੈ ਕਿਡਨੀ ਦੀ ਬੀਮਾਰੀ! ਸਿਰਫ ਪੈਰਾਂ ਦੀ ਸੋਜ ਹੀ ਨਹੀਂ ਇਸ ਦਾ...

maulana mohammad idris prominent cleric shot dead in pakistan

ਪਾਕਿਸਤਾਨ 'ਚ ਇੱਕ ਪ੍ਰਮੁੱਖ ਮੌਲਵੀ ਦੀ ਗੋਲੀ ਮਾਰ ਕੇ ਹੱਤਿਆ

husband wife before first anniversary

ਗੁਆਂਢਣ ਦੇ ਇਸ਼ਕ 'ਚ ਅੰਨ੍ਹਾ ਹੋਇਆ ਪਤੀ, ਪਹਿਲੀ ਐਨੀਵਰਸਰੀ ਤੋਂ ਪਹਿਲਾਂ ਹੀ...

indian journalists win pulitzer prize

ਮਾਣ ਦੀ ਗੱਲ, ਦੋ ਭਾਰਤੀ ਪੱਤਰਕਾਰਾਂ ਨੇ ਜਿੱਤਿਆ ਪੁਲਿਤਜ਼ਰ ਪੁਰਸਕਾਰ

pakistan resumes exports of alcoholic beverages

ਪੰਜ ਦਹਾਕਿਆਂ ਬਾਅਦ ਪਾਕਿਸਤਾਨ ਮੁੜ ਵੇਚੇਗਾ 'ਸ਼ਰਾਬ'

rbi  s big decision  emi rules will change  borrowers will get big relief

RBI ਦਾ ਵੱਡਾ ਫੈਸਲਾ: ਬਦਲ ਜਾਣਗੇ EMI ਦੇ ਨਿਯਮ, ਕਰਜ਼ਦਾਰਾਂ ਨੂੰ ਮਿਲੇਗੀ ਵੱਡੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • groom  bride  sp leader  fourth marriage
      70 ਸਾਲ ਦਾ ਲਾੜਾ, 20 ਸਾਲ ਦੀ ਲਾੜੀ! ਸਪਾ ਆਗੂ ਨੇ ਚੌਥੀ ਵਾਰ ਕਰਵਾਇਆ ਵਿਆਹ
    • bengal 2 groups  clash
      ਬੰਗਾਲ 'ਚ ਚੋਣਾਂ ਤੋਂ ਬਾਅਦ ਖੂਨੀ ਸੰਘਰਸ਼: 2 ਗੁੱਟਾਂ ਵਿਚਾਲੇ ਹੋਈ ਝੜਪ, ਚੱਲੀਆਂ...
    • former indian cricketer makes serious allegations against tmc
      '5 ਕਰੋੜ ਦਿਓ ਤਾਂ ਮਿਲੇਗਾ ਟਿਕਟ', ਸਾਬਕਾ ਭਾਰਤੀ ਕ੍ਰਿਕਟਰ ਨੇ TMC 'ਤੇ ਲਗਾਏ...
    • bjp  trinamool congress  worker death
      ਹਿੰਸਕ ਘਟਨਾਵਾਂ ’ਚ ਭਾਜਪਾ ਅਤੇ ਤ੍ਰਿਣਮੂਲ ਕਾਂਗਰਸ ਦੇ 1-1 ਵਰਕਰ ਦੀ ਮੌਤ
    • draupadi murmu  president of vietnam  to lam  welcome  india
      ਵੀਅਤਨਾਮ ਦੇ ਰਾਸ਼ਟਰਪਤੀ ਤੋ ਲਾਮ ਦਾ ਰਾਸ਼ਟਰਪਤੀ ਭਵਨ 'ਚ ਰਵਾਇਤੀ ਸਵਾਗਤ
    • thane  road accident  suv  four people
      ਠਾਣੇ: ਸੜਕ ਹਾਦਸੇ 'ਚ SUV ਸਵਾਰ ਚਾਰ ਲੋਕਾਂ ਦੀ ਮੌਤ, ਬੱਸ ਡਰਾਈਵਰ ਵਿਰੁੱਧ FIR...
    • gold and silver prices jump on hopes of peace in west asia
      ਪੱਛਮੀ ਏਸ਼ੀਆ 'ਚ ਸ਼ਾਂਤੀ ਦੀ ਉਮੀਦ ਨਾਲ Gold-Silver ਦੀਆਂ ਕੀਮਤਾਂ ਨੇ ਮਾਰੀ...
    • pyre  human head  boy  arrested  police  cctv
      ਇਕਤਰਫ਼ੇ ਪਿਆਰ 'ਚ ਅੰਨ੍ਹਾ ਹੋ ਗਿਆ ਨੌਜਵਾਨ ! ਬਾਬੇ ਦੇ ਕਹਿਣ 'ਤੇ ਬਲ਼ਦੀ ਚਿਖ਼ਾ...
    • defense ministry  mobile electronic s  bel  defense deal
      ਫੌਜ ਨੂੰ ਮਿਲਣਗੇ 5 ਮੋਬਾਈਲ ਇਲੈਕਟ੍ਰਾਨਿਕ ਸਿਸਟਮ, BEL ਨਾਲ 1,476 ਕਰੋੜ ਦਾ...
    • heavy rain alert next 48 hours
      ਅਗਲੇ 48 ਘੰਟਿਆਂ 'ਚ ਪਵੇਗਾ ਭਾਰੀ ਮੀਂਹ! 11 ਸੂਬਿਆਂ 'ਚ ਹਨ੍ਹੇਰੀ-ਤੂਫਾਨ ਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +