Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 15, 2026

    12:33:44 PM

  • van driver injured in school van accident in mansa dies

    ਮਾਨਸਾ 'ਚ ਸਕੂਲ ਵੈਨ ਹਾਦਸੇ ਦੇ ਜ਼ਖਮੀ ਵੈਨ ਡਰਾਈਵਰ...

  • indigo pilot  ear pain  refuses  fly plane

    ਮੇਰੇ ਕੰਨ 'ਚ ਦਰਦ, ਮੈਥੋਂ ਨ੍ਹੀਂ ਉੱਡਾ ਹੋਣਾ...

  • uranium stockpile

    ਮਿਲਿਆ ਯੂਰੇਨੀਅਮ ਦਾ ਭੰਡਾਰ ! ਸਾਊਦੀ ਅਰਬ ਦੇ ਹੱਥ...

  • elderly man dies from generator fumes in amritsar

    ਅੰਮ੍ਰਿਤਸਰ: ਜਨਰੇਟਰ ਵਾਲੇ ਕਮਰੇ 'ਚ ਰੋਟੀ ਖਾ ਰਹੇ 5...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • Haryana
  • ਮਹਿਲਾ ਬਾਈਕਰ ਨੂੰ ਟੱਕਰ ਮਾਰ ਫਰਾਰ ਹੋਏ ਕਾਰ ਸਵਾਰ ! ਪੀੜਤਾ ਨੇ ਵੀਡੀਓ ਸ਼ੇਅਰ ਕਰ ਲਾਏ ਗਭੀਰ ਇਲਜ਼ਾਮ

NATIONAL News Punjabi(ਦੇਸ਼)

ਮਹਿਲਾ ਬਾਈਕਰ ਨੂੰ ਟੱਕਰ ਮਾਰ ਫਰਾਰ ਹੋਏ ਕਾਰ ਸਵਾਰ ! ਪੀੜਤਾ ਨੇ ਵੀਡੀਓ ਸ਼ੇਅਰ ਕਰ ਲਾਏ ਗਭੀਰ ਇਲਜ਼ਾਮ

  • Edited By Disha,
  • Updated: 15 Sep, 2026 12:16 PM
Haryana
haryana  female biker  car  video shared
  • Share
    • Facebook
    • Tumblr
    • Linkedin
    • Twitter
  • Comment

ਗੁਰੂਗ੍ਰਾਮ (ਏਜੰਸੀ)- ਹਰਿਆਣਾ ਦੇ ਗੁਰੂਗ੍ਰਾਮ 'ਚ ਇਕ ਕਾਰ ਦੀ ਟੱਕਰ ਨਾਲ ਜ਼ਖਮੀ ਹੋਈ ਮੋਟਰਸਾਈਕਲ ਸਵਾਰ ਇਕ ਔਰਤ ਨੇ ਸੋਸ਼ਲ ਮੀਡੀਆ 'ਤੇ ਇਕ ਨਵਾਂ ਵੀਡੀਓ ਜਾਰੀ ਕੀਤਾ ਹੈ, ਜਿਸ 'ਚ ਦੋਸ਼ੀ ਕਲਿਆਣ ਬੈਂਸਲਾ 'ਤੇ ਗੰਭੀਰ ਦੋਸ਼ ਲਗਾਏ ਗਏ ਹਨ। ਬੈਂਸਲਾ ਨੇ ਦਾਅਵਾ ਕੀਤਾ ਸੀ ਕਿ ਇਹ ਸਿਰਫ਼ ਇਕ ਹਾਦਸਾ ਸੀ। ਆਪਣੇ ਇੰਸਟਾਗ੍ਰਾਮ ਹੈਂਡਲ 'ਤੇ ਪੋਸਟ ਕੀਤੀ ਗਈ ਇਕ ਵੀਡੀਓ 'ਚ ਸ਼ਿਵਾਨੀ ਚੌਹਾਨ ਉਰਫ਼ ਸੀਆ ਨੇ ਸਵਾਲ ਕੀਤਾ ਕਿ ਜੇਕਰ ਬੈਂਸਲਾ ਹਾਦਸੇ ਤੋਂ ਸੱਚਮੁੱਚ ਪਰੇਸ਼ਾਨ ਸੀ ਤਾਂ ਟੱਕਰ ਤੋਂ ਬਾਅਦ ਘਟਨਾ ਸਥਾਨ 'ਤੇ ਕਿਉਂ ਨਹੀਂ ਰੁਕਿਆ।

ਸੀਆ ਨੇ ਦੋਸ਼ ਲਗਾਇਆ ਕਿ ਉਸ ਨੂੰ ਨਿਸ਼ਾਨਾ ਬਣਾਇਆ ਗਿਆ ਕਿਉਂਕਿ ਉਹ ਇਕ ਮਹਿਲਾ ਬਾਈਕਰ ਸੀ ਅਤੇ ਉਸ ਨੂੰ ਰੋਕਣ ਦੀ ਜਾਣਬੁੱਝ ਕੇ ਕੋਸ਼ਿਸ਼ ਕੀਤੀ ਗਈ ਸੀ। ਉਸ ਨੇ ਕਿਹਾ ਕਿ ਉਸ ਦੀ ਜਾਨ ਵੀ ਜਾ ਸਕਦੀ ਸੀ ਅਤੇ ਹਾਦਸੇ ਤੋਂ ਬਾਅਦ ਦੋਸ਼ੀ ਨੇ ਇਹ ਵੀ ਜਾਂਚ ਕਰਨ ਦੀ ਕੋਸ਼ਿਸ਼ ਨਹੀਂ ਕੀਤੀ ਕਿ ਉਹ ਹਾਦਸੇ ਤੋਂ ਬਾਅਦ ਸੁਰੱਖਿਅਤ ਹੈ ਜਾਂ ਨਹੀਂ। ਸੀਆ ਨੇ ਕਿਹਾ ਕਿ ਬੈਂਸਲਾ ਨੇ ਉਸ ਨੂੰ ਟੱਕਰ ਮਾਰਨ ਤੋਂ ਬਾਅਦ ਇਕ ਸਕਿੰਟ ਲਈ ਵੀ ਆਪਣੀ ਕਾਰ ਨਹੀਂ ਰੋਕੀ।

ਉਸ ਨੇ ਕਿਹਾ,"ਮੈਨੂੰ ਅਜਿਹੇ ਲੋਕਾਂ 'ਤੇ ਸ਼ਰਮ ਆਉਂਦੀ ਹੈ। ਦਿੱਲੀ ਅਤੇ ਗੁਰੂਗ੍ਰਾਮ ਦੀਆਂ ਸੜਕਾਂ 'ਤੇ ਔਰਤਾਂ ਅਸੁਰੱਖਿਅਤ ਮਹਿਸੂਸ ਕਰਦੀਆਂ ਹਨ।" ਉਸ ਨੇ ਕਿਹਾ ਕਿ ਹਿੱਟ-ਐਂਡ-ਰਨ ਘਟਨਾ ਨਾਲ ਸਬੰਧਤ ਦੋਵੇਂ ਵੀਡੀਓ ਕਾਫ਼ੀ ਸਬੂਤ ਹਨ। ਸੀਆ ਨੇ ਕਿਹਾ ਕਿ ਪੂਰਾ ਹਾਦਸਾ ਕੈਮਰੇ 'ਚ ਕੈਦ ਹੋ ਗਿਆ ਹੈ, ਜਿਸ 'ਚ ਕਾਰ ਨੂੰ ਉਸ ਦੀ ਬਾਈਕ ਨੂੰ ਟੱਕਰ ਮਾਰਦੇ ਅਤੇ ਡਰਾਈਵਰ ਨੂੰ ਮੌਕੇ 'ਤੇ ਭੱਜਦੇ ਹੋਏ ਸਾਫ਼ ਦੇਖਿਆ ਜਾ ਸਕਦਾ ਹੈ। ਸੀਆ ਨੇ ਕਿਹਾ ਕਿ ਅਜਿਹੇ ਲੋਕਾਂ ਨੂੰ "ਡਰਾਈਵਿੰਗ ਸਿਖਾਈ ਜਾਣੀ ਚਾਹੀਦੀ ਹੈ।"

ਇਸ ਦੌਰਾਨ, ਪਿੱਛੇ ਤੋਂ ਆ ਰਹੇ ਇਕ ਹੋਰ ਬਾਈਕਰ ਵਲੋਂ ਕੈਦ ਕੀਤੀ ਗਈ ਇਕ ਵੀਡੀਓ ਵੀ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ। ਇਕ ਇੰਸਟਾਗ੍ਰਾਮ ਹੈਂਡਲ ਦੁਆਰਾ ਸ਼ੇਅਰ ਕੀਤੀ ਗਈ ਵੀਡੀਓ 'ਚ ਡਰਾਈਵਰ ਪਹਿਲਾਂ ਸੀਆ ਨੂੰ ਰੁਕਣ ਦਾ ਇਸ਼ਾਰਾ ਕਰਦਾ ਹੈ। ਜਦੋਂ ਉਹ ਨਹੀਂ ਰੁਕਦੀ, ਤਾਂ ਦੋਸ਼ੀ ਕਾਰ ਨੂੰ ਉਸ ਦੀ ਸਪੋਰਟਸ ਬਾਈਕ ਵੱਲ ਮੋੜਦਾ ਹੈ ਅਤੇ ਉਸ ਨੂੰ ਸਾਈਡ ਤੋਂ ਟੱਕਰ ਮਾਰਦਾ ਹੈ। ਇੰਸਟਾਗ੍ਰਾਮ ਯੂਜ਼ਰ ਨੇ ਕਿਹਾ ਕਿ ਉਸ ਨੂੰ ਹੁਣ ਗੁਰੂਗ੍ਰਾਮ ਔਰਤਾਂ ਲਈ ਸੁਰੱਖਿਅਤ ਨਹੀਂ ਲੱਗਦਾ। ਦਿੱਲੀ ਦੀ ਰਹਿਣ ਵਾਲੀ ਸੀਆ ਨੇ ਫੈਸ਼ਨ ਡਿਜ਼ਾਈਨਿੰਗ ਦਾ ਕੋਰਸ ਪੂਰਾ ਕੀਤਾ ਹੈ ਅਤੇ 2022 'ਚ ਕਾਲਕਾਜੀ ਤੋਂ ਨਗਰ ਨਿਗਮ ਚੋਣ ਲੜੀ ਸੀ। ਉਸ ਦੇ ਪਿਤਾ ਰੋਸ਼ਨ ਚੌਹਾਨ ਆਮ ਆਦਮੀ ਪਾਰਟੀ ਦੇ ਮੈਂਬਰ ਹਨ।

ਗੁਰੂਗ੍ਰਾਮ ਪੁਲਸ ਨੇ ਮਾਮਲੇ ਦਾ ਖੁਦ ਨੋਟਿਸ ਲੈਂਦੇ ਹੋਏ ਸੈਕਟਰ 56 ਪੁਲਸ ਸਟੇਸ਼ਨ 'ਚ ਕੇਸ ਦਰਜ ਕੀਤਾ ਹੈ। ਸਹਾਇਕ ਪੁਲਸ ਕਮਿਸ਼ਨਰ (ਹੈੱਡਕੁਆਰਟਰ) ਅਭਿਲਕਸ਼ ਜੋਸ਼ੀ ਦੇ ਅਨੁਸਾਰ, ਦੋਸ਼ੀ ਡਰਾਈਵਰ ਵਿਰੁੱਧ ਭਾਰਤੀ ਦੰਡਾਵਲੀ (ਆਈਪੀਸੀ) ਦੀ ਧਾਰਾ 281 (ਲਾਪਰਵਾਹੀ ਨਾਲ ਗੱਡੀ ਚਲਾਉਣਾ) ਅਤੇ 125 (ਜ਼ਖਮੀ ਕਰਨਾ) ਦੇ ਤਹਿਤ ਐੱਫਆਈਆਰ ਦਰਜ ਕੀਤੀ ਗਈ ਹੈ। ਜੋਸ਼ੀ ਨੇ ਕਿਹਾ, "ਅਸੀਂ ਦੋਸ਼ੀ ਦੀ ਪਛਾਣ ਕਰ ਲਈ ਹੈ ਅਤੇ ਉਸ ਨੂੰ ਫੜਨ ਲਈ ਤਿੰਨ ਵਿਸ਼ੇਸ਼ ਟੀਮਾਂ ਬਣਾਈਆਂ ਗਈਆਂ ਹਨ।"

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Haryana
  • female biker
  • car
  • video shared
  • ਹਰਿਆਣਾ
  • ਮਹਿਲਾ ਬਾਈਕਰ
  • ਕਾਰ
  • ਵੀਡੀਓ ਸ਼ੇਅਰ

ਮੇਰੇ ਕੰਨ 'ਚ ਦਰਦ, ਮੈਥੋਂ ਨ੍ਹੀਂ ਉੱਡਾ ਹੋਣਾ ਜਹਾਜ਼..!' ਪਾਇਲਟ ਦੇ ਇਨਕਾਰ ਮਗਰੋਂ ਯਾਤਰੀਆਂ ਨੇ ਕਰ'ਤਾ ਹੰਗਾਮਾ

NEXT STORY

Stories You May Like

  • car bike riders
    ਸੜਕ 'ਤੇ ਸ਼ਰੇਆਮ ਗੁੰਡਾਗਰਦੀ ! ਕਾਰ ਸਵਾਰਾਂ ਨੇ ਮਹਿਲਾ ਬਾਈਕਰ ਨੂੰ ਮਾਰੀ ਜ਼ਬਰਦਸਤ ਟੱਕਰ, ਮਗਰੋਂ ਹੋਏ ਫਰਾਰ
  • driver who hit female biker sia turns out to be a wrestler
    ਗੁਰੂਗ੍ਰਾਮ ਹਿੱਟ ਐਂਡ ਰਨ ਕੇਸ : ਲੇਡੀ ਬਾਈਕਰ ਨੂੰ ਟੱਕਰ ਮਾਰਨ ਵਾਲਾ ਨਿਕਲਿਆ ਪਹਿਲਵਾਨ, ਇੰਝ ਖੁਲ੍ਹਿਆ ਭੇਤ
  • horrific road accident on kalanaur road
    ਕਲਾਨੌਰ ਰੋਡ 'ਤੇ ਭਿਆਨਕ ਸੜਕ ਹਾਦਸਾ; ਕਾਰ ਚਾਲਕ ਸਕੂਟਰੀ ਸਵਾਰ ਪਤੀ-ਪਤਨੀ ਨੂੰ ਟੱਕਰ ਮਾਰ ਕੇ ਫ਼ਰਾਰ
  • man dead on road accident
    ਟਿੱਪਰ ਤੇ ਐਕਟਿਵਾ ਸਵਾਰ ਦੀ ਟੱਕਰ ’ਚ ਐਕਟਿਵਾ ਸਵਾਰ ਦੀ ਮੌਤ
  • woman death in a collision between a tipper and a car
    ਗੋਰਾਇਆ-ਫਿਲੌਰ ਹਾਈਵੇਅ 'ਤੇ ਕਾਰ ਤੇ ਟਿੱਪਰ ਦੀ ਭਿਆਨਕ ਟੱਕਰ, ਮਹਿਲਾ ਦੀ ਹੋਈ ਮੌਤ
  • woman married eight months ago ends her life
    ਅੱਠ ਮਹੀਨੇ ਪਹਿਲਾਂ ਵਿਆਹੀ ਕੁੜੀ ਨੇ ਜੀਵਨਲੀਲਾ ਕੀਤੀ ਸਮਾਪਤ, ਪੇਕੇ ਪਰਿਵਾਰ ਨੇ ਲਾਏ ਵੱਡੇ ਇਲਜ਼ਾਮ
  • drunk driver doctor hits youth in car
    ਨਸ਼ੇ 'ਚ ਟੱਲੀ ਕਾਰ ਚਾਲਕ ਡਾਕਟਰ ਨੇ ਨੌਜਵਾਨਾਂ ਨੂੰ ਮਾਰੀ ਟੱਕਰ
  • electricity transformer toppled after being hit by a speeding car
    ਤੇਜ਼ ਰਫ਼ਤਾਰ ਕਾਰ ਦੀ ਟੱਕਰ ਨਾਲ ਬਿਜਲੀ ਦਾ ਟਰਾਂਸਫਾਰਮਰ ਡਿੱਗਿਆ, ਕਈ ਇਲਾਕਿਆਂ 'ਚ ਬਿਜਲੀ ਗੁੱਲ
  • punjab government land registry registration
    ਪੰਜਾਬ : ਜ਼ਮੀਨਾਂ ਦੀਆਂ ਰਜਿਸਟਰੀਆਂ ਕਰਾਉਣ ਵਾਲਿਆਂ ਨੂੰ ਝਟਕਾ, ਹੁਣ ਖੜ੍ਹੀ ਹੋਈ...
  • surprise checks conducted at hotels and guest houses
    ਜਲੰਧਰ ’ਚ ਹੋਟਲਾਂ ਤੇ ਗੈਸਟ ਹਾਊਸਾਂ ਦੀ ਅਚਾਨਕ ਚੈਕਿੰਗ, ਪੁਲਸ ਕਮਿਸ਼ਨਰ ਸਤਿੰਦਰ...
  • easy registration  fails again
    ਈਜ਼ੀ ਰਜਿਸਟ੍ਰੇਸ਼ਨ ਸਿਸਟਮ ਫਿਰ ਫੇਲ੍ਹ, ਸਬ-ਰਜਿਸਟਰਾਰ ਦਫ਼ਤਰਾਂ ’ਚ 3 ਘੰਟੇ ਠੱਪ ਰਿਹਾ...
  • the congress staged a protest in front of the powercom office
    ਕਾਂਗਰਸ ਨੇ ਬਿਜਲੀ ਕੱਟਾਂ ਅਤੇ ਭਾਰੀ ਬਿੱਲਾਂ ਦੇ ਵਿਰੋਧ ’ਚ ਪਾਵਰਕਾਮ ਦਫ਼ਤਰ...
  • drugs department raids dilkusha market
    ਡਰੱਗਜ਼ ਵਿਭਾਗ ਦਾ ਦਿਲਕੁਸ਼ਾ ਮਾਰਕੀਟ 'ਚ ਛਾਪਾ, ਗੁਪਤਾ ਏਜੰਸੀਜ਼ ਦੇ ਬੰਦ ਫ੍ਰੀਜ਼ਰ...
  • heavy rain four days in punjab storm warning issued
    ਪੰਜਾਬ 'ਚ ਲਗਾਤਾਰ 4 ਦਿਨ ਪਵੇਗਾ ਭਾਰੀ ਮੀਂਹ! ਹਨ੍ਹੇਰੀ-ਤੂਫ਼ਾਨ ਦੀ ਚਿਤਾਵਨੀ,...
  • police officers honored
    ਮੋਲਦੋਵਾ ਤੋਂ ਭਗੌੜੇ ਅੰਮ੍ਰਿਤ ਦਾਲਮ ਨੂੰ ਸਵਦੇਸ਼ ਲਿਆਉਣ ਵਾਲੇ ਪੁਲਸ ਅਧਿਕਾਰੀ...
  • sensation in jalandhar
    ਜਲੰਧਰ ਹਾਈਟਸ-2 ’ਚ ਸਨਸਨੀ: 14ਵੀਂ ਮੰਜ਼ਿਲ ਤੋਂ ਡਿੱਗੀ ਪੁਲਸ ਅਧਿਕਾਰੀ ਦੀ 24...
Trending
Ek Nazar
heavy rain alert today imd

ਅੱਜ ਪਵੇਗਾ ਭਾਰੀ ਮੀਂਹ! 20 ਸੂਬਿਆਂ 'ਚ IMD ਨੇ ਹਨ੍ਹੇਰੀ-ਤੂਫ਼ਾਨ ਨੂੰ ਲੈ ਕੇ ਕਰ...

neelam kothari breaks silence on her relationship with govinda

'ਮੈਨੂੰ ਨਹੀਂ ਪਤਾ ਸੀ ਗੋਵਿੰਦਾ ਵਿਆਹੇ ਹੋਏ ਹਨ..!', ਸਾਲਾਂ ਬਾਅਦ ਨੀਲਮ ਕੋਠਾਰੀ...

uk referendum

ਭਾਰਤ ਦੇ ਟੋਟੇ ਕਰਨ ਵਾਲਾ ਬ੍ਰਿਟੇਨ ਹੁਣ ਖ਼ੁਦ ਪਹੁੰਚਿਆ ਟੁੱਟਣ ਦੀ ਕਗਾਰ 'ਤੇ !...

boat sinks

ਵੈਨੂਆਟੂ ਨੇੜੇ ਪਲਟੀ ਕਿਸ਼ਤੀ ; 30 ਤੋਂ ਵੱਧ ਯਾਤਰੀ ਲਾਪਤਾ

cia documents

ਤਾਲਿਬਾਨ ਨੇ ਬਿਨ ਲਾਦੇਨ ਨੂੰ ਸੁਰੱਖਿਆ ਵਧਾਉਣ: ਦੀ ਦਿੱਤੀ ਸੀ ਸਲਾਹ :  ਸੀਆਈਏ...

ban on gatherings

ਪਾਕਿ : ਇਮਰਾਨ ਖਾਨ ਦੀ ਪਾਰਟੀ ਦੇ ਯੋਜਨਾਬੱਧ ਵਿਰੋਧ ਤੋਂ ਪਹਿਲਾਂ ਪੰਜਾਬ 'ਚ...

plastic waste turn into fuel

ਵਿਗਿਆਨੀਆਂ ਦਾ ਕਮਾਲ, ਪਲਾਸਟਿਕ ਤੋਂ ਬਣਾ'ਤਾ ਪੈਟਰੋਲ ਅਤੇ ਡੀਜ਼ਲ

veteran actress battling stage four cancer

ਚੌਥੀ ਸਟੇਜ ਦੇ ਕੈਂਸਰ ਨਾਲ ਜੂਝ ਰਹੀ ਦਿੱਗਜ ਅਦਾਕਾਰਾ ! ਲਿਵਰ ਤੱਕ ਫੈਲਿਆ ਕੈਂਸਰ

multi vehicle collision

ਦੱਖਣੀ ਅਫਰੀਕਾ 'ਚ ਕਈ ਵਾਹਨਾਂ ਦੀ ਟੱਕਰ, ਘੱਟੋ-ਘੱਟ 21 ਲੋਕਾਂ ਦੀ ਮੌਤ

education crisis in bangladesh

ਬੰਗਲਾਦੇਸ਼ 'ਚ ਡੂੰਘਾ ਹੋਇਆ ਸਿੱਖਿਆ ਸੰਕਟ !  ਦਾਅ 'ਤੇ ਜਵਾਕਾਂ ਦਾ ਭਵਿੱਖ

economy of pakistan

ਮੰਦੀ 'ਚ ਪਾਕਿਸਤਾਨ ਦੀ ਅਰਥਵਿਵਸਥਾ ! ਬੰਗਲਾਦੇਸ਼ ਵੀ ਨਿਕਲਿਆ ਅੱਗੇ

imran khan s ex wife arranged marriage

ਇਮਰਾਨ ਖਾਨ ਦੀ ਸਾਬਕਾ ਪਤਨੀ ਨੇ ਰਚਾ ਲਿਆ ਵਿਆਹ, ਸ਼ੇਅਰ ਕੀਤੀ ਤਸਵੀਰ

diljit dosanjh on making history at wembley stadium

ਜਦੋਂ 92,000 ਦਰਸ਼ਕਾਂ ਨੇ ਕਿਹਾ 'ਪੰਜਾਬੀ ਆ ਗਏ ਓਏ..!', ਦਿਲਜੀਤ ਦੇ ਲੰਡਨ ਸ਼ੋਅ ਨੇ...

indian origin man wanted

ਅਮਰੀਕੀ ਪੁਲਸ ਨੇ ਭਾਰਤੀ ਮੂਲ ਦੇ ਵਿਅਕਤੀ ਨੂੰ 'ਵਾਂਟੇਡ' ਐਲਾਨਿਆ

neena gupta

"ਹਾਂ, ਮੈਂ ਪ੍ਰੈਗਨੈਂਟ ਹਾਂ...!" 67 ਸਾਲਾ ਦਿੱਗਜ ਅਦਾਕਾਰਾ ਨੀਨਾ ਗੁਪਤਾ ਦੇ ਬਿਆਨ...

pak pm sharif to meet trump

ਟਰੰਪ ਨਾਲ ਜਲਦ ਮੁਲਾਕਾਤ ਕਰਨਗੇ ਪਾਕਿਸਤਾਨੀ ਪ੍ਰਧਾਨ ਮੰਤਰੀ ਸ਼ਰੀਫ

passenger ferry capsized

ਇੰਡੋਨੇਸ਼ੀਆਈ ਯਾਤਰੀ ਕਿਸ਼ਤੀ ਡੁੱਬੀ,  ਲਗਭਗ 130 ਲਾਪਤਾ ਲੋਕਾਂ ਦੀ ਭਾਲ ਜਾਰੀ

court rejects indian origin ceo  s bid

ਸਿੰਗਾਪੁਰ ਕੋਰਟ ਨੇ ਭਾਰਤੀ ਮੂਲ ਦੇ CEO ਦੀ ਅਰਜ਼ੀ ਕੀਤੀ ਖ਼ਾਰਜ !  ਸਾਬਕਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • bihar  flood  rahul gandhi  party workers  help
      ਬਿਹਾਰ 'ਚ ਹੜ੍ਹ ਦੀ ਤਬਾਹੀ 'ਤੇ ਰਾਹੁਲ ਨੇ ਜਤਾਇਆ ਦੁੱਖ, ਪਾਰਟੀ ਵਰਕਰਾਂ ਤੋਂ...
    • indian space sector
      ਤੇਜ਼ੀ ਨਾਲ ਵਿਕਸਿਤ ਹੋ ਰਿਹੈ ਭਾਰਤ ਦਾ ਸਪੇਸ ਸੈਕਟਰ ! ਲੀਗਲ ਕੰਸਲਟੈਂਟਸ ਦੀ ਵੀ...
    • heavy rain alert today imd
      ਅੱਜ ਪਵੇਗਾ ਭਾਰੀ ਮੀਂਹ! 20 ਸੂਬਿਆਂ 'ਚ IMD ਨੇ ਹਨ੍ਹੇਰੀ-ਤੂਫ਼ਾਨ ਨੂੰ ਲੈ ਕੇ ਕਰ...
    • off the record when u also expressed displeasure over the ucc
      ਆਫ਼ ਦਿ ਰਿਕਾਰਡ : ਜਨਤਾ ਦਲ (ਯੂਨਾਈਟਡ) ਨੇ UCC ’ਤੇ ਵੀ ਨਾਰਾਜ਼ਗੀ ਪ੍ਰਗਟਾਈ
    • prince khan  brother  bunty khan  arrested  jharkhand
      ਭਗੌੜੇ ਗੈਂਗਸਟਰ ਪ੍ਰਿੰਸ ਖ਼ਾਨ ਦਾ ਭਰਾ ਬੰਟੀ ਗ੍ਰਿਫ਼ਤਾਰ
    • gold silver prices fall on mcx
      Gold-Silver ਦੀਆਂ ਕੀਮਤਾਂ 'ਚ ਗਿਰਾਵਟ, ਜਾਣੋ MCX 'ਤੇ ਕਿੰਨੇ ਹੋਏ ਕੀਮਤੀ ਧਾਤਾਂ...
    • student  teacher  school  5 kilometers  journey
      ਜਜ਼ਬੇ ਨੂੰ ਸਲਾਮ ; ਪੂਰੇ ਸਕੂਲ 'ਚ ਰਹਿ ਗਈ ਸਿਰਫ਼ 1 ਵਿਦਿਆਰਥਣ ! ਪੜ੍ਹਾਉਣ ਲਈ 5...
    • pregnant woman  6 police employee  suspended
      ਗਰਭਵਤੀ ਔਰਤ ਨੂੰ ਲੱਤ ਮਾਰ ਕੇ ਮਾਰਨ ਦਾ ਦੋਸ਼; ਫਿਰੋਜ਼ਾਬਾਦ 'ਚ 6 ਪੁਲਸ ਮੁਲਾਜ਼ਮ...
    • hindi diwas  supreme court  verdicts  language
      ਹਿੰਦੀ ਦਿਵਸ ’ਤੇ SC ਦੀ ਅਹਿਮ ਪਹਿਲ, ‘ਜਨ ਸੂਚਨਾ ਸੇਵਾ’ ਰਾਹੀਂ ਹਿੰਦੀ ’ਚ ਮਿਲਣਗੇ...
    • cbse schools teachers 3 times attendance
      ਅਧਿਆਪਕਾਂ ਦੀ 3 ਵਾਰ ਲੱਗਿਆ ਕਰੇਗੀ ਹਾਜ਼ਰੀ! ਨਹੀਂ ਤਾਂ ਕੱਟੀ ਜਾਵੇਗੀ ਤਨਖ਼ਾਹ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +