Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUN 27, 2026

    3:50:11 PM

  • will there be an akali bjp alliance in punjab or not

    ਪੰਜਾਬ 'ਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ?...

  • electricity consumers electricity department

    ਬਿਜਲੀ ਖਪਤਕਾਰਾਂ ਨੂੰ ਖ਼ੁਸ਼ਖ਼ਬਰੀ, ਲਿਆ ਗਿਆ ਇਹ...

  • big regarding bhakra and thin dams in punjab

    ਪੰਜਾਬ 'ਚ ਭਾਖੜਾ ਤੇ ਥੀਨ ਡੈਮਾਂ ਨੂੰ ਲੈ ਕੇ ਵੱਡੀ...

  • daljit cheema on jagbani

    ਅਕਾਲੀ-ਭਾਜਪਾ ਗੱਠਜੋੜ ਬਾਰੇ ਸਮਾਂ ਹੀ ਦੱਸੇਗਾ : ਡਾ....

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • Haryana
  • 'ਅੱਤਵਾਦ ਅੱਗੇ ਨਹੀਂ ਝੁਕੇਗਾ ਦੇਸ਼..!' ਪਹਿਲਗਾਮ ਹਮਲੇ ਦੀ ਬਰਸੀ ਮੌਕੇ ਬੋਲੇ CM ਸੈਣੀ

NATIONAL News Punjabi(ਦੇਸ਼)

'ਅੱਤਵਾਦ ਅੱਗੇ ਨਹੀਂ ਝੁਕੇਗਾ ਦੇਸ਼..!' ਪਹਿਲਗਾਮ ਹਮਲੇ ਦੀ ਬਰਸੀ ਮੌਕੇ ਬੋਲੇ CM ਸੈਣੀ

  • Edited By Disha,
  • Updated: 22 Apr, 2026 11:39 AM
Haryana
haryana  naib singh saini  pahalgam attack  india
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ- ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਬੁੱਧਵਾਰ ਨੂੰ ਪਹਿਲਗਾਮ ਅੱਤਵਾਦੀ ਹਮਲੇ 'ਚ ਮਾਰੇ ਗਏ ਲੋਕਾਂ ਨੂੰ ਸ਼ਰਧਾਂਜਲੀ ਦਿੱਤੀ ਅਤੇ ਕਿਹਾ ਕਿ 'ਨਵਾਂ ਭਾਰਤ' ਕਿਸੇ ਵੀ ਤਰ੍ਹਾਂ ਦੇ ਅੱਤਵਾਦ ਅੱਗੇ ਨਹੀਂ ਝੁਕੇਗਾ ਅਤੇ ਅੱਤਵਾਦੀਆਂ ਦੇ ਮਨਸੂਬਿਆਂ ਨੂੰ ਕਦੇ ਕਾਮਯਾਬ ਨਹੀਂ ਹੋਣ ਦੇਵੇਗਾ। 
22 ਅਪ੍ਰੈਲ 2025 ਨੂੰ ਪਹਿਲਗਾਮ 'ਚ ਅੱਤਵਾਦੀ ਹਮਲੇ 'ਚ ਜਾਨ ਗੁਆਉਣ ਵਾਲੇ ਸਾਰੇ ਲੋਕਾਂ ਨੂੰ ਸ਼ਰਧਾਂਜਲੀ ਦਿੰਦੇ ਹੋਏ ਸੈਣੀ ਨੇ 'ਐਕਸ' 'ਤੇ ਹਿੰਦੀ 'ਚ ਪੋਸਟ ਕਰ ਕੇ ਕਿਹਾ,''ਹਰ ਭਾਰਤੀ ਇਸ ਦੁਖਦ ਘਟਨਾ ਨੂੰ ਕਦੇ ਨਹੀਂ ਭੁੱਲੇਗਾ। ਇਸ ਕਦੇ ਨਾ ਪੂਰੇ ਹੋਣ ਵਾਲੇ ਨੁਕਸਾਨ ਨਾਲ ਜੂਝ ਰਹੇ ਸੋਗ ਪੀੜਤ ਪਰਿਵਾਰਾਂ ਦੇ ਪ੍ਰਤੀ ਮੇਰੀ ਡੂੰਘੀ ਹਮਦਰਦੀ ਹੈ।'' ਸੈਣੀ ਨੇ ਕਿਹਾ,''ਇਕ ਨਾਗਰਿਕ ਵਜੋਂ, ਅਸੀਂ ਆਪਣੇ ਦੁੱਖ ਅਤੇ ਆਪਣੇ ਸੰਕਲਪ, ਦੋਵਾਂ 'ਚ ਇਕਜੁਟ ਹੋ ਕੇ ਖੜ੍ਹੇ ਹਾਂ। ਇਹ 'ਨਵਾਂ ਭਾਰਤ' ਕਿਸੇ ਵੀ ਤਰ੍ਹਾਂ ਦੇ ਅੱਤਵਾਦ ਅੱਗੇ ਨਹੀਂ ਝੁਕੇਗਾ ਅਤੇ ਅੱਤਵਾਦੀਆਂ ਦੇ ਮਨਸੂਬਿਆਂ ਨੂੰ ਕਦੇ ਕਾਮਯਾਬ ਨਹੀਂ ਹੋਣ ਦੇਵੇਗਾ।''

PunjabKesari

ਇਸ ਘਟਨਾ 'ਚ ਮਾਰੇ ਗਏ 26 ਲੋਕਾਂ 'ਚ ਜਲ ਸੈਨਾ ਅਧਿਕਾਰੀ ਲੈਫਟੀਨੈਂਟ ਵਿਨੇ ਨਰਵਾਲ ਵੀ ਸ਼ਾਮਲ ਸਨ, ਜੋ ਕਰਨਾਲ ਦੇ ਰਹਿਣ ਵਾਲੇ ਸਨ। ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ ਨੇ ਪਾਕਿਸਤਾਨ ਖ਼ਿਲਾਫ਼ 'ਆਪਰੇਸ਼ਨ ਸਿੰਦੂਰ' ਨਾਂ ਨਾਲ ਇਕ ਜਵਾਬੀ ਫ਼ੌਜ ਕਾਰਵਾਈ ਕੀਤੀ ਸੀ, ਜਿਸ 'ਚ ਭਾਰਤੀ ਹਥਿਆਰਬੰਦ ਫ਼ੋਰਸਾਂ ਨੇ ਪਾਕਿਸਤਾਨ ਅਤੇ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (PoK) 'ਚ ਫ਼ੌਜ ਅਤੇ ਅੱਤਵਾਦੀ ਟਿਕਾਣਿਆਂ ਨੂੰ ਨਸ਼ਟ ਕਰ ਦਿੱਤਾ ਸੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Haryana
  • Naib Singh Saini
  • Pahalgam attack
  • India
  • ਹਰਿਆਣਾ
  • ਨਾਇਬ ਸਿੰਘ ਸੈਣੀ
  • ਪਹਿਲਗਾਮ ਹਮਲਾ
  • ਭਾਰਤ

ਪਹਿਲਗਾਮ ਹਮਲਾ: ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਤੇ CM ਅਬਦੁੱਲਾ ਨੇ ਭੇਟ ਕੀਤੀ ਸ਼ਰਧਾਂਜਲੀ

NEXT STORY

Stories You May Like

  • yoga  questions  cm saini
    ਸਰਕਾਰੀ ਭਰਤੀ ਪ੍ਰੀਖਿਆਵਾਂ 'ਚ ਯੋਗ ਦੇ ਸਵਾਲਾਂ ਨੂੰ ਲੈ ਕੇ ਹਰਿਆਣਾ CM ਸੈਣੀ ਦਾ ਅਹਿਮ ਬਿਆਨ
  • cm naib singh saini gave a big statement
    ਅਬੋਹਰ 'ਚ ਭਾਜਪਾ ਦੀ ਵਿਸ਼ਾਲ ਰੈਲੀ, CM ਨਾਇਬ ਸਿੰਘ ਸੈਣੀ ਨੇ ਦਿੱਤਾ ਵੱਡਾ ਬਿਆਨ (ਵੀਡੀਓ)
  • punjab bjp cm face
    ਪੰਜਾਬ ਵਿਚ ਭਾਜਪਾ ਦੇ CM ਫੇਸ ਨੂੰ ਲੈ ਕੇ ਨਾਇਬ ਸਿੰਘ ਸੈਣੀ ਦਾ ਵੱਡਾ ਬਿਆਨ
  • cm saini gave relief to lakhs of farmers and landowners
    Paperless Registry 2.0 ਲਾਂਚ, CM ਸੈਣੀ ਨੇ ਲੱਖਾਂ ਕਿਸਾਨਾਂ ਤੇ ਜ਼ਮੀਨ ਮਾਲਕਾਂ ਨੂੰ ਦਿੱਤੀ ਰਾਹਤ
  • ram temple donation theft investigation  cm yogi
    'ਬਖ਼ਸ਼ੇ ਨਹੀਂ ਜਾਣਗੇ ਦੋਸ਼ੀ, "ਦੁੱਧ ਦਾ ਦੁੱਧ ਅਤੇ ਪਾਣੀ ਦਾ ਪਾਣੀ ਹੋਵੇਗਾ", ਰਾਮ ਮੰਦਰ ਚੜ੍ਹਾਵੇ ਮਾਮਲੇ 'ਤੇ ਬੋਲੇ...
  • haryana cabinet meeting to be held on june 22
    22 ਜੂਨ ਨੂੰ ਹੋਵੇਗੀ ਹਰਿਆਣਾ ਕੈਬਨਿਟ ਦੀ ਮੀਟਿੰਗ, CM ਸੈਣੀ ਕਰਨਗੇ ਬੈਠਕ ਦੀ ਅਗਵਾਈ
  • nayab singh saini speech
    CM ਨਾਇਬ ਸੈਣੀ ਨੇ 346ਵੇਂ ਰਾਸ਼ਨ ਤੇ ਸਹਾਇਤਾ ਵੰਡ ਸਮਾਰੋਹ 'ਚ ਕੀਤੀ ਸ਼ਿਰੱਕਤ (ਵੀਡੀਓ)
  • pakistan on the occasion of maharaja ranjit singh s death anniversary
    ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿ ਜਾਵੇਗਾ 290 ਸ਼ਰਧਾਲੂਆਂ ਦਾ ਜਥਾ, 21 ਜੂਨ ਨੂੰ ਹੋਵੇਗੀ ਰਵਾਨਗੀ
  • electricity consumers electricity department
    ਬਿਜਲੀ ਖਪਤਕਾਰਾਂ ਨੂੰ ਖ਼ੁਸ਼ਖ਼ਬਰੀ, ਲਿਆ ਗਿਆ ਇਹ ਵੱਡਾ ਫ਼ੈਸਲਾ
  • daljit cheema on jagbani
    ਅਕਾਲੀ-ਭਾਜਪਾ ਗੱਠਜੋੜ ਬਾਰੇ ਸਮਾਂ ਹੀ ਦੱਸੇਗਾ : ਡਾ. ਦਲਜੀਤ ਸਿੰਘ ਚੀਮਾ
  • major firing outside chawla mobile point in jalandhar
    ਜਲੰਧਰ: ਚਾਵਲਾ ਮੋਬਾਇਲ ਪੁਆਇੰਟ ਬਾਹਰ ਗੋਲ਼ੀਆਂ ਚੱਲਣ ਦੇ ਮਾਮਲੇ 'ਚ ਵੱਡੀ ਅਪਡੇਟ!...
  • bloody clash between wrestlers in chhinj mela shahkot
    ਪੰਜਾਬ: ਛਿੰਝ ਮੇਲਾ ਬਣਿਆ ਜੰਗ ਦਾ ਮੈਦਾਨ! ਪਹਿਲਵਾਨਾਂ 'ਚ ਖ਼ੂਨੀ ਟਕਰਾਅ, ਚੱਲੀਆਂ...
  • major action taken against 84 teachers of jalandhar salary stopped
    ਪੰਜਾਬ ਦੇ 84 ਅਧਿਆਪਕਾਂ 'ਤੇ ਡਿੱਗੀ ਗਾਜ! ਰੋਕੀ ਗਈ ਤਨਖ਼ਾਹ, ਜਾਣੋ ਵਜ੍ਹਾ
  • government holiday in punjab on monday
    ਪੰਜਾਬ 'ਚ ਸੋਮਵਾਰ ਨੂੰ ਸਰਕਾਰੀ ਛੁੱਟੀ
  • jalandhar corporation has not sent records of illegal buildings to vigilance
    ਰਿਮਾਈਂਡਰ ਦੇ ਬਾਵਜੂਦ ਜਲੰਧਰ ਨਿਗਮ ਨੇ ਨਹੀਂ ਭੇਜਿਆ ਨਾਜਾਇਜ਼ ਬਿਲਡਿੰਗਾਂ ਦਾ...
  • cyber fraud complaint in jalandhar
    ਕੁੜੀ ਬੋਲੀ, FD ਛੱਡੋ, ਪੈਸੇ ਦੁਗਣੇ ਕਰ ਦੇਵਾਂਗੀ...ਫਿਰ ਬਜ਼ੁਰਗ ਨਾਲ ਹੋਇਆ....ਦੋ...
Trending
Ek Nazar
has hardik pandya really secretly married mahika sharma

ਹਾਰਦਿਕ ਪੰਡਯਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ? ਮਾਹਿਕਾ ਨੇ ਸਿੰਦੂਰ ਨਾਲ ਭਰੀ...

veteran filmmaker k  bhagyaraj passes away at 73

ਦਿੱਗਜ ਐਕਟਰ-ਡਾਇਰੈਕਟਰ ਦੀ ਹਾਰਟ ਅਟੈਕ ਕਾਰਨ ਮੌਤ ! 73 ਸਾਲ ਦੀ ਉਮਰ 'ਚ ਲਏ...

horrific collision between high speed car and scooter

ਤੇਜ਼ ਰਫਤਾਰ ਕਾਰ ਤੇ ਸਕੂਟਰੀ ਵਿਚਾਲੇ ਭਿਆਨਕ ਟੱਕਰ, ਮਾਸੂਮ ਕੁੜੀ ਦੀ ਮੌਕੇ 'ਤੇ...

heavy rain next 6 days monsoon

ਅਗਲੇ 6 ਦਿਨ ਭਾਰੀ! ਬਦਲੇਗਾ ਮੌਸਮ ਦਾ ਮਿਜਾਜ਼, 16 ਸੂਬਿਆਂ 'ਚ ਤੇਜ਼...

freedom to travel to any country without a visa

ਬਿਨਾਂ Visa ਦੇ ਕਿਸੇ ਵੀ ਦੇਸ਼ ਜਾ ਸਕਦਾ ਇਕ ਸ਼ਖਸ! ਤੁਹਾਨੂੰ ਪਤਾ ਹੈ ਕੌਣ

mother daughter throat

ਘਰੇਲੂ ਝਗੜੇ ਨੇ ਧਾਰਿਆ ਖੂਨੀ ਰੂਪ: ਮਾਂ ਨੇ ਆਪਣੀ ਧੀ ਦਾ ਕੀਤਾ ਕਤਲ, ਫਿਰ ਖੁਦ...

son gave his own father  s betel nut to get a government job

ਸਰਕਾਰੀ ਨੌਕਰੀ ਲੈਣ ਲਈ ਪੁੱਤ ਨੇ ਦੇ'ਤੀ ਆਪਣੇ ਹੀ ਪਿਓ ਦੀ ਸੁਪਾਰੀ! ਹੈਰਾਨ ਕਰ...

veteran actor passes away

ਮਸ਼ਹੂਰ ਸ਼ੋਅ 'ਸ਼ਕਤੀਮਾਨ' 'ਚ ਨਜ਼ਰ ਆ ਚੁੱਕੇ ਦਿੱਗਜ ਅਦਾਕਾਰ ਦਾ ਦਿਹਾਂਤ

gold silver price

ਮੂਧੇ ਮੂੰਹ ਡਿੱਗੀਆਂ ਸੋਨੇ ਦੀਆਂ ਕੀਮਤਾਂ ! 16,000 ਤੱਕ ਹੋ ਗਿਆ ਸਸਤਾ, ਜਾਣੋ ਹੁਣ...

wife talking another man phone night character

'ਪਤਨੀ ਰਾਤ ਨੂੰ ਕਿਸੇ ਬੰਦੇ ਨਾਲ ਗੱਲ ਕਰੇ ਤਾਂ ਚਰਿੱਤਰ ’ਤੇ ਸ਼ੱਕ ਨਹੀਂ ਕਰ...

amitabh  s heroine quits acting and sells chicken

ਐਕਟਿੰਗ ਛੱਡ ਚਿਕਨ ਵੇਚ ਰਹੀ ਅਮਿਤਾਭ ਦੀ ਹੀਰੋਇਨ

this famous actress had her leg amputated at the age of 15

15 ਸਾਲ ਦੀ ਉਮਰ 'ਚ ਕੱਟਣੀ ਪਈ ਸੀ ਇਸ ਮਸ਼ਹੂਰ ਅਦਾਕਾਰਾ ਦੀ ਲੱਤ, ਫਿਰ ਇੰਝ ਬਣੀ...

making passport has become expensive

ਪਾਸਪੋਰਟ ਬਣਵਾਉਣਾ ਹੋ ਗਿਆ ਮਹਿੰਗਾ ! ਕੇਂਦਰ ਸਰਕਾਰ ਨੇ ਵਧਾਈ ਫੀਸ, ਜਾਣੋ ਹੁਣ...

heavy rains expected for next 3 4 days

ਅਗਲੇ 3-4 ਦਿਨ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ...

good news for lpg customers government removed all restrictions on supply

LPG ਗਾਹਕਾਂ ਲਈ Good News ! ਸਰਕਾਰ ਨੇ ਸਪਲਾਈ 'ਤੇ ਲੱਗੀਆਂ ਸਾਰੀਆਂ ਪਾਬੰਦੀਆਂ...

property in saudi arabia

ਸਾਊਦੀ ਅਰਬ ਤੋਂ ਭਾਰਤੀਆਂ ਲਈ ਚੰਗੀ ਖ਼ਬਰ, ਜਾਇਦਾਦ ਖਰੀਦਣਾ ਹੋਇਆ ਸੌਖਾ; ਨਵਾਂ...

teesta river

ਚੀਨ, ਬੰਗਲਾਦੇਸ਼ 'ਤੀਸਤਾ ਨਦੀ' ਪ੍ਰਬੰਧਨ 'ਤੇ ਸਹਿਯੋਗ ਨੂੰ ਮਜ਼ਬੂਤ ​​ਕਰਨ...

body found in famous actress  s house

ਮਸ਼ਹੂਰ ਅਦਾਕਾਰਾ ਦੇ ਘਰੋਂ ਮਿਲੀ ਲਾਸ਼ ! ਫੈਲੀ ਸਨਸਨੀ, ਪੁਲਸ ਨੇ ਸ਼ੁਰੂ ਕੀਤੀ ਜਾਂਚ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • monkey  mountain  newlywed girl  death  temple
      ਬਾਂਦਰਾਂ ਤੋਂ ਡਰ ਕੇ ਪਹਾੜ ਤੋਂ ਡਿੱਗ ਗਈ ਨਵੀਂ-ਵਿਆਹੀ ਕੁੜੀ ! ਹੋਈ ਦਰਦਨਾਕ ਮੌਤ
    • ac bus  fire  passengers  driver  police
      ਸਵਾਰੀਆਂ ਨਾਲ ਭਰੀ ਬੱਸ ਨੂੰ ਲੱਗ ਗਈ ਅੱਗ ! ਮਚ ਗਏ ਭਾਂਬੜ, ਲੋਕਾਂ ਨੇ ਖਿੜਕੀਆਂ...
    • tn cm condoles death of bhagyaraj  announces full state honours
      CM ਵਿਜੇ ਨੇ ਅਦਾਕਾਰ ਕੇ. ਭਾਗਿਆਰਾਜ ਦੇ ਦਿਹਾਂਤ 'ਤੇ ਪ੍ਰਗਟਾਇਆ ਦੁੱਖ, 'ਸਟੇਟ...
    • this row  supreme level  semi cryogenic engine  successful test
      ISRO ਨੂੰ ਮਿਲੀ ਵੱਡੀ ਕਾਮਯਾਬੀ ! ਸੁਪਰੀਮ ਲੈਵਲ 'ਤੇ ਸੈਮੀ-ਕ੍ਰਾਇਓਜੈਨਿਕ ਇੰਜਣ...
    • paonta sahib  gurdwara  150 nihangs
      ਗੁਰਦੁਆਰਾ ਪਾਉਂਟਾ ਸਾਹਿਬ ਵਿਖੇ 150 ਤੋਂ ਵੱਧ ਨਿਹੰਗ ਸਿੰਘਾਂ ਨੇ ਲਾਇਆ ਡੇਰਾ !...
    • love affair deadly expert violent crime mental stress
      ਆਖ਼ਰ ਕਿਉਂ ਜਾਨਲੇਵਾ ਬਣ ਰਹੇ ਹਨ ਪ੍ਰੇਮ ਸੰਬੰਧ ? ਮਾਹਿਰ ਨੇ ਦੱਸੇ ਅਸਲ ਕਾਰਨ
    • modi macron
      ਮੋਦੀ ਲਈ ਮੈਕ੍ਰੋਂ ਦਾ ‘ਮੈਜਿਕ ਟੱਚ’
    • congress  sanjay dutt  haryana  incharge
      ਕਾਂਗਰਸ ਨੇ ਸੰਜੇ ਦੱਤ ਨੂੰ ਦਿੱਤੀ ਵੱਡੀ ਜ਼ਿੰਮੇਵਾਰੀ ! ਥਾਪਿਆ ਹਰਿਆਣਾ ਦਾ ਇੰਚਾਰਜ
    • haryana  grain scam  1000 tonnes paddy  missing
      ਹਰਿਆਣਾ 'ਚ ਅਨਾਜ ਘੁਟਾਲਾ: 1000 ਟਨ ਝੋਨੇ ਦੇ ਗਾਇਬ ਹੋਣ ਨਾਲ ਮਚੀ ਹਾਹਾਕਾਰ, ਚੌਲ...
    • divider  van  truck  four devotees
      ਡਿਵਾਈਡਰ ਨੂੰ ਤੋੜ ਵੈਨ ਨਾਲ ਟਕਰਾਇਆ ਟਰੱਕ, ਚਾਰ ਸ਼ਰਧਾਲੂਆਂ ਦੀ ਮੌਤ, ਕਈ ਜ਼ਖਮੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +