Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, APR 12, 2026

    7:31:05 PM

  • punjab weather changes raining

    5 ਦਿਨਾਂ 'ਚ ਮੁੜ ਬਦਲੇਗਾ ਮੌਸਮ! 17 ਅਪ੍ਰੈਲ ਤੱਕ...

  • vrindavan boat incident abohar

    ਹਾਏ ਓ ਰੱਬਾ! ਜਿਸ ਪੁੱਤ ਦੇ ਵਿਆਹ ਦੀਆਂ ਤਿਆਰੀਆਂ...

  • a unique case in punjab husband reaches home after 25 years

    ਪੰਜਾਬ 'ਚ ਅਨੋਖਾ ਮਾਮਲਾ! 25 ਸਾਲਾਂ ਬਾਅਦ ਜਦ ਘਰ...

  • transfer in punjab

    ਪੰਜਾਬ 'ਚ ਛੁੱਟੀ ਵਾਲੇ ਦਿਨ ਹੋਈਆਂ ਮੁਲਾਜ਼ਮਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • Haryana
  • ਕਾਂਗਰਸ ਨੇ 'ਕ੍ਰਾਸ ਵੋਟਿੰਗ' ਦੇ ਦੋਸ਼ 'ਚ ਹਰਿਆਣਾ ਦੇ ਇਕ ਹੋਰ ਵਿਧਾਇਕ ਨੂੰ ਜਾਰੀ ਕੀਤਾ ਨੋਟਿਸ

NATIONAL News Punjabi(ਦੇਸ਼)

ਕਾਂਗਰਸ ਨੇ 'ਕ੍ਰਾਸ ਵੋਟਿੰਗ' ਦੇ ਦੋਸ਼ 'ਚ ਹਰਿਆਣਾ ਦੇ ਇਕ ਹੋਰ ਵਿਧਾਇਕ ਨੂੰ ਜਾਰੀ ਕੀਤਾ ਨੋਟਿਸ

  • Edited By Disha,
  • Updated: 21 Mar, 2026 11:21 AM
Haryana
haryana  rajya sabha elections  cross voting  mla  jarnail singh  notice
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ- ਹਰਿਆਣਾ ਕਾਂਗਰਸ 'ਚ ਅੰਦਰੂਨੀ ਕਲੇਸ਼ ਤੇਜ਼ ਹੋ ਗਿਆ ਹੈ। ਹਾਲ ਹੀ 'ਚ ਹੋਈਆਂ ਰਾਜ ਸਭਾ ਚੋਣਾਂ 'ਚ 'ਕ੍ਰਾਸ ਵੋਟਿੰਗ' ਅਤੇ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਦੋਸ਼ 'ਚ ਕਾਂਗਰਸ ਨੇ ਆਪਣੇ ਇਕ ਹੋਰ ਵਿਧਾਇਕ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ। ਪਾਰਟੀ ਦੀ ਸੂਬਾ ਇਕਾਈ ਦੀ ਅਨੁਸ਼ਾਸਨੀ ਕਾਰਵਾਈ ਕਮੇਟੀ ਦੇ ਚੇਅਰਮੈਨ ਧਰਮਪਾਲ ਮਲਿਕ ਨੇ ਰਤੀਆ ਤੋਂ ਵਿਧਾਇਕ ਜਰਨੈਲ ਸਿੰਘ ਨੂੰ ਇਹ ਨੋਟਿਸ ਸੌਂਪਿਆ ਹੈ।

5 ਵਿਧਾਇਕਾਂ 'ਤੇ ਡਿੱਗੀ ਗਾਜ 

ਜ਼ਿਕਰਯੋਗ ਹੈ ਕਿ ਜਰਨੈਲ ਸਿੰਘ ਤੋਂ ਪਹਿਲਾਂ ਕਾਂਗਰਸ ਨੇ ਚਾਰ ਹੋਰ ਵਿਧਾਇਕਾਂ ਸ਼ੈਲੀ ਚੌਧਰੀ (ਨਾਰਾਇਣਗੜ੍ਹ), ਰੇਣੂ ਬਾਲਾ (ਸਧੌਰਾ), ਮੁਹੰਮਦ ਇਲਿਆਸ (ਪੁਨਹਾਨਾ) ਅਤੇ ਮੁਹੰਮਦ ਇਸਰਾਈਲ (ਹਥੀਨ) ਨੂੰ ਵੀ ਅਧਿਕਾਰਤ ਰੁਖ ਦੀ ਉਲੰਘਣਾ ਕਰਨ ਦੇ ਸ਼ੱਕ 'ਚ ਨੋਟਿਸ ਜਾਰੀ ਕੀਤੇ ਸਨ। ਚੋਣ ਅਧਿਕਾਰੀ ਵੱਲੋਂ ਅਵੈਧ ਐਲਾਨੀਆਂ ਗਈਆਂ ਪੰਜ ਵੋਟਾਂ 'ਚੋਂ ਚਾਰ ਕਥਿਤ ਤੌਰ 'ਤੇ ਕਾਂਗਰਸੀ ਵਿਧਾਇਕਾਂ ਦੀਆਂ ਸਨ।

ਕੀ ਹਨ ਦੋਸ਼? 

ਅਧਿਕਾਰਤ ਨੋਟਿਸ ਅਨੁਸਾਰ, 16 ਮਾਰਚ 2026 ਨੂੰ ਹੋਈਆਂ ਚੋਣਾਂ ਦੌਰਾਨ ਜਰਨੈਲ ਸਿੰਘ ਨੇ ਪਾਰਟੀ ਦੇ ਤੈਅ ਨਿਰਦੇਸ਼ਾਂ ਦੇ ਉਲਟ ਵੋਟ ਪਾਈ, ਜਿਸ ਕਾਰਨ ਉਨ੍ਹਾਂ ਦੀ ਵੋਟ ਅਵੈਧ ਹੋ ਗਈ। ਪਾਰਟੀ ਨੇ ਦੋਸ਼ ਲਾਇਆ ਹੈ ਕਿ ਸਿੰਘ ਨੇ ਜਾਣਬੁੱਝ ਕੇ ਕਾਂਗਰਸੀ ਉਮੀਦਵਾਰ ਕਰਮਵੀਰ ਸਿੰਘ ਬੌਧ ਦੀ ਬਜਾਏ ਕਿਸੇ ਹੋਰ ਉਮੀਦਵਾਰ ਦਾ ਸਮਰਥਨ ਕੀਤਾ ਤਾਂ ਜੋ ਪਾਰਟੀ ਉਮੀਦਵਾਰ ਨੂੰ ਹਰਾਇਆ ਜਾ ਸਕੇ। ਇਸ ਨੂੰ ਪਾਰਟੀ ਅਨੁਸ਼ਾਸਨ ਦੀ ਗੰਭੀਰ ਉਲੰਘਣਾ ਅਤੇ ਪਾਰਟੀ ਦੀ ਅਖੰਡਤਾ ਨੂੰ ਕਮਜ਼ੋਰ ਕਰਨ ਵਾਲਾ ਕਦਮ ਦੱਸਿਆ ਗਿਆ ਹੈ।

ਵਿਧਾਇਕ ਜਰਨੈਲ ਸਿੰਘ ਦੀ ਸਫਾਈ 

ਦੂਜੇ ਪਾਸੇ, ਵਿਧਾਇਕ ਜਰਨੈਲ ਸਿੰਘ ਨੇ ਇਨ੍ਹਾਂ ਦੋਸ਼ਾਂ ਨੂੰ ਸਿਰੇ ਤੋਂ ਨਕਾਰ ਦਿੱਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਇਹ ਉਨ੍ਹਾਂ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਹੈ। ਉਨ੍ਹਾਂ ਦਾਅਵਾ ਕੀਤਾ ਕਿ ਉਨ੍ਹਾਂ ਨੇ ਨਿਯਮਾਂ ਅਨੁਸਾਰ ਆਪਣਾ ਮਤਪੱਤਰ ਪਾਰਟੀ ਦੇ ਅਧਿਕਾਰਤ ਏਜੰਟ ਭੁਪਿੰਦਰ ਸਿੰਘ ਹੁੱਡਾ ਨੂੰ ਦਿਖਾਇਆ ਸੀ। ਭਾਵੁਕ ਹੁੰਦਿਆਂ ਉਨ੍ਹਾਂ ਕਿਹਾ,"ਮੈਂ ਪਾਰਟੀ ਅਤੇ ਹੁੱਡਾ ਸਾਹਿਬ ਪ੍ਰਤੀ ਹਮੇਸ਼ਾ ਵਫ਼ਾਦਾਰ ਰਿਹਾ ਹਾਂ, ਪਰ ਅੱਜ ਮੈਨੂੰ ਇਹ ਇਨਾਮ ਮਿਲਿਆ ਹੈ।''

ਮੁੱਖ ਮੰਤਰੀ ਦੀ ਕੀਤੀ ਸ਼ਲਾਘਾ 

ਹੈਰਾਨੀ ਦੀ ਗੱਲ ਇਹ ਰਹੀ ਕਿ ਇਕ ਪਾਸੇ ਜਿੱਥੇ ਉਹ ਕਾਂਗਰਸ ਦੇ ਨੋਟਿਸ ਦਾ ਸਾਹਮਣਾ ਕਰ ਰਹੇ ਹਨ, ਉੱਥੇ ਹੀ ਉਨ੍ਹਾਂ ਨੇ ਭਾਜਪਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਜੰਮ ਕੇ ਤਾਰੀਫ ਕੀਤੀ। ਉਨ੍ਹਾਂ ਸੈਣੀ ਨੂੰ ਇਕ "ਬਹੁਤ ਚੰਗੇ ਇਨਸਾਨ" ਦੱਸਿਆ ਜੋ ਸਭ ਦੀ ਗੱਲ ਧੀਰਜ ਨਾਲ ਸੁਣਦੇ ਹਨ।

ਚੋਣ ਨਤੀਜੇ 

ਹਰਿਆਣਾ ਦੀਆਂ ਰਾਜ ਸਭਾ ਦੀਆਂ 2 ਸੀਟਾਂ ਲਈ ਹੋਈਆਂ ਚੋਣਾਂ 'ਚ ਭਾਜਪਾ ਦੇ ਸੰਜੇ ਭਾਟੀਆ ਨੇ ਇਕ ਸੀਟ ਆਸਾਨੀ ਨਾਲ ਜਿੱਤ ਲਈ, ਜਦਕਿ ਦੂਜੀ ਸੀਟ 'ਤੇ ਕਾਂਗਰਸ ਦੇ ਕਰਮਵੀਰ ਸਿੰਘ ਬੌਧ ਨੇ ਆਜ਼ਾਦ ਉਮੀਦਵਾਰ ਸਤੀਸ਼ ਨਾਂਦਲ ਨੂੰ ਕਰੜੇ ਮੁਕਾਬਲੇ 'ਚ ਹਰਾਇਆ। ਹੁਣ ਦੇਖਣਾ ਇਹ ਹੋਵੇਗਾ ਕਿ ਕਾਂਗਰਸ ਆਪਣੇ ਬਾਗੀ ਤੇਵਰ ਦਿਖਾਉਣ ਵਾਲੇ ਵਿਧਾਇਕਾਂ 'ਤੇ ਕੀ ਸਖ਼ਤ ਕਾਰਵਾਈ ਕਰਦੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Haryana
  • Rajya Sabha elections
  • cross voting
  • MLA
  • Jarnail Singh
  • notice
  • ਹਰਿਆਣਾ
  • ਰਾਜ ਸਭਾ ਚੋਣਾਂ
  • ਕ੍ਰਾਸ ਵੋਟਿੰਗ
  • ਵਿਧਾਇਕ
  • ਜਰਨੈਲ ਸਿੰਘ
  • ਨੋਟਿਸ

ਤਬਾਹੀ ਦੇ ਕੰਢੇ 'ਤੇ ਗੁਜਰਾਤ ਦਾ ਮਸ਼ਹੂਰ 'ਮੋਰਬੀ' ਸਿਰੇਮਿਕ ਉਦਯੋਗ, ਕਰੀਬ 450 ਫੈਕਟਰੀਆਂ ਨੂੰ ਲੱਗੇ ਤਾਲੇ

NEXT STORY

Stories You May Like

  • court issues warrant
    ਬਿਹਾਰ ਤੋਂ ਵੱਡੀ ਖ਼ਬਰ ; JDU ਦੇ ਵਿਧਾਇਕ ਤੇ ਭਰਾ ਖ਼ਿਲਾਫ਼ ਅਦਾਲਤ ਨੇ ਜਾਰੀ ਕੀਤਾ ਵਾਰੰਟ
  • big change in punjab s weather
    ਪੰਜਾਬ ਦੇ ਮੌਸਮ 'ਚ ਵੱਡਾ ਬਦਲਾਅ! 12 ਅਪ੍ਰੈਲ ਤੱਕ ਦੀ ਨਵੀਂ ਅਪਡੇਟ ਜਾਰੀ, 15 ਜ਼ਿਲ੍ਹਿਆਂ 'ਚ Alert
  • a man was arrested on charges of consuming heroin
    ਹੈਰੋਇਨ ਦਾ ਸੇਵਨ ਕਰਨ ਦੇ ਦੋਸ਼ ’ਚ ਇਕ ਵਿਅਕਤੀ ਕਾਬੂ
  • thieves target a house and a temple in garhdiwala
    ਚੋਰਾਂ ਨੇ ਗੜ੍ਹਦੀਵਾਲਾ ਦੇ ਇਕ ਘਰ ਤੇ ਮੰਦਿਰ ਨੂੰ ਬਣਾਇਆ ਨਿਸ਼ਾਨਾ
  • polling station clash police lathicharge
    ਪੁਡੂਚੇਰੀ ਦੇ ਪੋਲਿੰਗ ਸਟੇਸ਼ਨ 'ਤੇ ਕਾਂਗਰਸ-ਭਾਜਪਾ ਵਰਕਰਾਂ ਵਿਚਾਲੇ ਝੜਪ, ਪੁਲਸ ਨੇ ਕੀਤਾ ਲਾਠੀਚਾਰਜ
  • thief flees with 50 000 rupess in cash and a phone from gas agency
    ਜਲੰਧਰ 'ਚ ਚੋਰਾਂ ਦੇ ਬੁਲੰਦ ਹੌਂਸਲੇ, ਗੈਸ ਏਜੰਸੀ 'ਚੋਂ ਹਜ਼ਾਰਾਂ ਦੀ ਨਕਦੀ ਤੇ ਆਈਫੋਨ ਕੀਤਾ ਚੋਰੀ
  • haryana 748 crore bank scam
    ਹਰਿਆਣਾ 'ਚ 748 ਕਰੋੜ ਦੇ ਬੈਂਕ ਘੁਟਾਲੇ ਦੀ ਜਾਂਚ ਸੀਬੀਆਈ ਨੂੰ ਸੌਂਪਣ ਦਾ ਲਿਆ ਫੈਸਲਾ
  • district fazilka  deputy commissioner
    ਜ਼ਿਲ੍ਹਾ ਫਾਜ਼ਿਲਕਾ 'ਚ ਡਿਪਟੀ ਕਮਿਸ਼ਨਰ ਵੱਲੋਂ ਗਿਰਦਾਵਰੀ ਦੇ ਹੁਕਮ ਜਾਰੀ
  • punjab weather changes raining
    5 ਦਿਨਾਂ 'ਚ ਮੁੜ ਬਦਲੇਗਾ ਮੌਸਮ! 17 ਅਪ੍ਰੈਲ ਤੱਕ ਪੰਜਾਬ ਦੇ ਮੌਸਮ ਦੀ ਹੋਈ ਵੱਡੀ...
  • controversy broke out during a wedding ceremony in jalandhar
    ਜਲੰਧਰ 'ਚ ਵਿਆਹ ਸਮਾਰੋਹ ਦੌਰਾਨ ਹੋਇਆ ਵਿਵਾਦ ਹੁਣ ਰਾਜਨੀਤਿਕ ਤੇ ਕਾਨੂੰਨੀ ਵਿਵਾਦ...
  • learn punjabi numbers song for kids pinkoo tv video
    ਬੱਚਿਆਂ ਨੂੰ ਵਿਖਾਓ ਇਹ ਮਜ਼ੇਦਾਰ ਵੀਡੀਓ, ਜਲਦੀ ਸਿੱਖਣਗੇ ਗਿਣਤੀ
  • mechanic electrocuted on national highway in phillaur
    ਫਿਲੌਰ ਵਿਖੇ ਨੈਸ਼ਨਲ ਹਾਈਵੇਅ 'ਤੇ ਬਿਜਲੀ ਦਾ ਕਰੰਟ ਲੱਗਣ ਨਾਲ ਮਕੈਨਿਕ ਝੁਲਸਿਆ
  • transfer in punjab
    ਪੰਜਾਬ 'ਚ ਛੁੱਟੀ ਵਾਲੇ ਦਿਨ ਹੋਈਆਂ ਮੁਲਾਜ਼ਮਾਂ ਦੀਆਂ ਬਦਲੀਆਂ, ਪੜ੍ਹੋ ਪੂਰੀ LIST
  • district consumer commission slaps rs 81 lakhs on improvement trust
    ਜ਼ਿਲ੍ਹਾ ਖ਼ਪਤਕਾਰ ਕਮਿਸ਼ਨ ਨੇ ਇੰਪਰੂਵਮੈਂਟ ਟਰੱਸਟ ਨੂੰ 81 ਲੱਖ ਦਾ ਲਾਇਆ ਝਟਕਾ
  • latest on punjab weather
    ਪੰਜਾਬ ਦੇ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ, ਜਾਣੋ 15 APRIL ਤੱਕ ਦੀ ਅਹਿਮ ਜਾਣਕਾਰੀ
  • another big revelation about fake journalist gurdeep singh
    ਫਰਜ਼ੀ ਪੱਤਰਕਾਰ ਗੁਰਦੀਪ ਬਾਰੇ ਇਕ ਹੋਰ ਵੱਡਾ ਖ਼ੁਲਾਸਾ! ਸਪਾ ਸੈਂਟਰਾਂ ’ਚੋਂ ਇੰਝ...
Trending
Ek Nazar
sale of petrol vehicles to stop in delhi

ਪੈਟਰੋਲ ਵਾਹਨਾਂ ਦੀ ਵਿਕਰੀ ਹੋਵੇਗੀ ਬੰਦ! ਦਿੱਲੀ ਦੀਆਂ ਸੜਕਾਂ 'ਤੇ ਦਿਸਣਗੇ ਸਿਰਫ਼...

fire started by pakistan enters india

ਪੰਜਾਬ ਦਾ ਹੋ ਜਾਣਾ ਸੀ ਵੱਡਾ ਨੁਕਸਾਨ: ਪਾਕਿ ਵੱਲ ਲੱਗੀ ਅੱਗ ਕਿਸਾਨਾਂ ਦੇ ਖੇਤਾਂ...

arshdeep singh spotted with girlfriend

ਅਰਸ਼ਦੀਪ ਸਿੰਘ ਦੀ ਗਰਲਫ੍ਰੈਂਡ ਨਾਲ ਵੀਡੀਓ ਵਾਇਰਲ! ਛਿੜੀ ਨਵੀਂ ਚਰਚਾ

vrindavan boat accident  radha arora of ludhiana reaches home safely

ਵ੍ਰਿੰਦਾਵਨ ਕਿਸ਼ਤੀ ਹਾਦਸਾ: ਲੁਧਿਆਣਾ ਦੀ ਰਾਧਾ ਅਰੋੜਾ ਸੁਰੱਖਿਅਤ ਘਰ ਪਹੁੰਚੀ

ageing be reversed new human trial to test cell rejuvenation

ਮੁੜ ਜਵਾਨ ਹੋਣਗੇ ਬੁੱਢੇ! ਵਿਗਿਆਨੀ ਕਰਨ ਜਾ ਰਹੇ 'ਸੈੱਲ ਰੀਜੁਵਨੇਸ਼ਨ' ਦਾ ਪਹਿਲਾ...

bank closed

Bank Closed : ਅਗਲੇ ਹਫਤੇ 5 ਦਿਨ ਬੰਦ ਰਹਿਣਗੇ ਬੈਂਕ!

electricity rates hike

ਮਹਿੰਗੀ ਹੋਈ ਬਿਜਲੀ! ਇਸ ਸੂਬੇ ਦੇ ਲੋਕਾਂ ਨੂੰ ਲੱਗਾ ਵੱਡਾ ਝਟਕਾ

hills visible from gurdaspur

ਗੁਰਦਾਸਪੁਰ 'ਚ ਸ਼ਿਮਲਾ ਵਰਗਾ ਨਜ਼ਾਰਾ, 80 ਤੋਂ ਵੀ ਹੇਠਾਂ ਆਇਆ AQI, ਨਜ਼ਰ ਆ ਰਹੀਆਂ...

direct flights china taiwan

ਚੀਨ-ਤਾਈਵਾਨ ਸਬੰਧਾਂ 'ਚ ਆਈ ਨਰਮੀ: ਸਿੱਧੀਆਂ ਉਡਾਣਾਂ ਅਤੇ ਵਪਾਰਕ ਸਬੰਧ ਮੁੜ...

deadbody of young man found in suspicious circumstances

Punjab: ਖੱਡ ਦੇ ਪਾਣੀ 'ਚੋਂ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮਿਲੀ ਲਾਸ਼, ਸਰਿੰਜ ਤੇ...

nagar kirtan organized in vancouver

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਨਗਰ ਕੀਰਤਨ ਵੈਨਕੂਵਰ 'ਚ ਆਯੋਜਿਤ

road accident highway puncture truck

ਪੈਂਚਰ ਲਵਾਉਂਦੇ ਲੋਕਾਂ 'ਤੇ ਆ ਚੜ੍ਹਿਆ ਟਰੱਕ! 5 ਲੋਕਾਂ ਦੀ ਹੋਈ ਦਰਦਨਾਕ ਮੌਤ, MP...

ipl 2026 sunrisers hyderabad

23 ਕਰੋੜ ਦੇ ਖਿਡਾਰੀ ਨੇ ਅਭਿਸ਼ੇਕ-ਹੈੱਡ ਦੀ ਮਿਹਨਤ 'ਤੇ ਫੇਰਿਆ ਪਾਣੀ, SRH ਦਾ...

nerve in your leg get pulled while you sleep at night

ਰਾਤ ਨੂੰ ਸੁੱਤੇ ਪਿਆਂ ਚੜ੍ਹ ਜਾਂਦੀ ਹੈ ਲੱਤ ਦੀ ਨਾੜ! ਸਰੀਰ ਦੇ ਇਸ ਲੱਛਣ ਨੂੰ ਨਾ...

leopard enters the forests of kheda kalmot in nurpurbedi

ਪੰਜਾਬ ਦੇ ਇਸ ਪਿੰਡ 'ਚ ਅਚਾਨਕ ਪੈ ਗਿਆ ਭੜਥੂ! ਘਰੋਂ ਬਾਹਰ ਨਿਕਲਣ ਤੋਂ ਵੀ ਡਰਨ...

zombie drug viral video truth police warning fake

'ਜੌਂਬੀ ਡਰੱਗ' ਦਾ ਡਰ ਫੈਲਾਉਣ ਵਾਲੀ ਵੀਡੀਓ ਹੋ ਰਹੀ ਵਾਇਰਲ, ਪੁਲਸ ਨੇ ਦੱਸੀ ਅਸਲ...

america  famous rapper discharged from hospital

US: 'ਜ਼ਿੰਦਗੀ ਇਕ ਜੂਆ ਹੈ'; ਹਸਪਤਾਲ ਤੋਂ ਛੁੱਟੀ ਮਿਲਣ ਮਗਰੋਂ ਮਸ਼ਹੂਰ ਰੈਪਰ ਦਾ...

those born under the 5 zodiac signs are all different

ਬਾਬਾ ਵੇਂਗਾ ਦੀ ਭਵਿੱਖਬਾਣੀ : 5 ਰਾਸ਼ੀਆਂ ਦੇ ਹੋਣ ਵਾਲੇ ਨੇ ਵਾਰੇ-ਨਿਆਰੇ! 13 ਤੋਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦੇਸ਼ ਦੀਆਂ ਖਬਰਾਂ
    • amarnath yatra july 3 start registration
      ਸ਼੍ਰੀ ਅਮਰਨਾਥ ਯਾਤਰਾ 2026 ਦਾ ਐਲਾਨ: 3 ਜੁਲਾਈ ਤੋਂ ਹੋਵੇਗੀ ਸ਼ੁਰੂਆਤ, ਜਾਣੋ...
    • haryana  5500 police constables
      ਹਰਿਆਣਾ 'ਚ 5500 ਪੁਲਸ ਕਾਂਸਟੇਬਲਾਂ ਦੀ ਭਰਤੀ, 15 ਅਪ੍ਰੈਲ ਤੋਂ ਸ਼ੁਰੂ ਹੋਵੇਗਾ...
    • pm modi and cm yogi on asha bhosle s demise
      ''ਇਹ ਕਦੇ ਨਾ ਪੂਰਾ ਹੋਣ ਵਾਲਾ ਘਾਟਾ..!'', PM ਮੋਦੀ ਤੇ CM ਯੋਗੀ ਨੇ ਆਸ਼ਾ...
    • electricity rates hike
      ਮਹਿੰਗੀ ਹੋਈ ਬਿਜਲੀ! ਇਸ ਸੂਬੇ ਦੇ ਲੋਕਾਂ ਨੂੰ ਲੱਗਾ ਵੱਡਾ ਝਟਕਾ
    • lpg gas cylinder
      ਹੁਣ LPG ਸਿਲੰਡਰ ਭਰਵਾਉਣ ਦੀ ਟੈਨਸ਼ਨ ਖ਼ਤਮ! ਦਿੱਲੀ 'ਚ ਰੋਜ਼ਾਨਾ ਲੱਗਣਗੇ 2200...
    • another boat incident
      ਵ੍ਰਿੰਦਾਵਨ ਮਗਰੋਂ ਇਕ ਹੋਰ ਹਾਦਸਾ ! ਹੁਣ ਚਿਤਰਕੂਟ 'ਚ ਪਲਟ ਗਈ ਸ਼ਰਧਾਲੂਆਂ ਦੀ...
    • your whatsapp log in another device check now
      ਸਾਵਧਾਨ! ਕਿਤੇ ਕੋਈ ਹੋਰ ਤਾਂ ਨਹੀਂ ਚਲਾ ਰਿਹਾ ਤੁਹਾਡਾ WhatsApp? ਇੰਝ ਕਰੋ ਚੈੱਕ
    • bank of india branch  fire
      ਮੈਨਪੁਰੀ: ਬੈਂਕ ਆਫ਼ ਇੰਡੀਆ ਦੀ ਸ਼ਾਖਾ 'ਚ ਲੱਗੀ ਭਿਆਨਕ ਅੱਗ, ਸਰਵਰ ਰੂਮ ਤੇ...
    • singer asha bhosle passed away
      ਦਿੱਗਜ ਗਾਇਕਾ ਆਸ਼ਾ ਭੋਸਲੇ ਦਾ ਦੇਹਾਂਤ, 92 ਸਾਲ ਦੀ ਉਮਰ 'ਚ ਲਿਆ ਆਖਰੀ ਸਾਹ
    • vrindavan boat incident update
      ਵ੍ਰਿੰਦਾਵਨ ਹਾਦਸੇ 'ਚ ਮ੍ਰਿਤਕਾਂ ਦੀ ਗਿਣਤੀ ਵਧੀ, ਪੰਜਾਬ ਦੇ ਦੋ ਹੋਰ ਸ਼ਰਧਾਲੂਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +