Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, AUG 24, 2025

    2:14:00 PM

  • punjab government  s bulldozer action continues during heavy rains in jalandhar

    ਵਰ੍ਹਦੇ ਮੀਂਹ 'ਚ ਪੰਜਾਬ ਸਰਕਾਰ ਦਾ ਬੁਲਡੋਜ਼ਰ ਐਕਸ਼ਨ...

  • famous social media influencer calls bsp chief mayawati   mommy    fir registered

    ਮਸ਼ਹੂਰ ਸੋਸ਼ਲ ਮੀਡੀਆ influencer ਨੇ ਬਸਪਾ ਮੁਖੀ...

  • big incident with a young cricketer

    ਵੱਡੀ ਖ਼ਬਰ ; ਭਿਆਨਕ ਹਾਦਸੇ 'ਚ ਮਸ਼ਹੂਰ ਕ੍ਰਿਕਟਰ ਦੀ...

  • link of 7 villages broken due to release of water in ravi river

    ਪੰਜਾਬ 'ਚ ਖ਼ਤਰੇ ਦੀ ਘੰਟੀ, ਰਾਵੀ ਦਰਿਆ 'ਚ ਪਾਣੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • Haryana
  • ਹਰਿਆਣਾ ਪੁਲਸ ਅਤੇ ਲਾਰੈਂਸ ਬਿਸ਼ਨੋਈ ਗੈਂਗ ਦੇ ਮੈਂਬਰਾਂ ਵਿਚਾਲੇ ਮੁਕਾਬਲਾ, ਦੋ ਸ਼ੂਟਰ ਗ੍ਰਿਫ਼ਤਾਰ

NATIONAL News Punjabi(ਦੇਸ਼)

ਹਰਿਆਣਾ ਪੁਲਸ ਅਤੇ ਲਾਰੈਂਸ ਬਿਸ਼ਨੋਈ ਗੈਂਗ ਦੇ ਮੈਂਬਰਾਂ ਵਿਚਾਲੇ ਮੁਕਾਬਲਾ, ਦੋ ਸ਼ੂਟਰ ਗ੍ਰਿਫ਼ਤਾਰ

  • Edited By Tanu,
  • Updated: 30 Apr, 2024 04:04 PM
Haryana
haryana  two shooters of lawrence bishnoi gang arrested
  • Share
    • Facebook
    • Tumblr
    • Linkedin
    • Twitter
  • Comment

ਨੂਹ- ਹਰਿਆਣਾ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਹਰਿਆਣਾ ਦੇ ਨੂਹ ਵਿਚ ਪੁਲਸ ਨੇ ਲਾਰੈਂਸ ਬਿਸ਼ਨੋਈ-ਰੋਹਿਤ ਗੋਦਾਰਾ ਦੇ ਦੋ ਸ਼ੂਟਰਾਂ ਨੂੰ ਮੁਕਾਬਲੇ ਮਗਰੋਂ ਗ੍ਰਿਫ਼ਤਾਰ ਕੀਤਾ ਹੈ। ਪੁਲਸ ਨੇ ਮੰਗਲਵਾਰ ਨੂੰ ਇਸ ਦੀ ਜਾਣਕਾਰੀ ਦਿੱਤੀ। ਪੁਲਸ ਨੇ ਕਿਹਾ ਕਿ ਮੁਲਜ਼ਮਾਂ- ਦਿੱਲੀ ਵਾਸੀ ਰਵੀ ਕੁਮਾਰ (30) ਅਤੇ ਗੁਰੂਗ੍ਰਾਮ ਵਾਸੀ ਵਿਸ਼ਾਲ ਉਰਫ਼ ਕਾਲੂ (27) ਜਵਾਬੀ ਗੋਲੀਬਾਰੀ ਵਿਚ ਜ਼ਖ਼ਮੀ ਹੋ ਗਏ। ਦੋਹਾਂ ਦੇ ਪੈਰ ਵਿਚ ਗੋਲੀ ਲੱਗੀ ਹੈ। ਪੁਲਸ ਨੇ ਦੱਸਿਆ ਕਿ ਮੁਲਜ਼ਮਾਂ ਵੱਲੋਂ ਚਲਾਈਆਂ ਗਈਆਂ ਗੋਲੀਆਂ 'ਚੋਂ ਇਕ ਗੋਲੀ ਸਬ-ਇੰਸਪੈਕਟਰ ਰਾਕੇਸ਼ ਕੁਮਾਰ ਦੀ ਬੁਲੇਟ ਪਰੂਫ਼ ਜੈਕੇਟ 'ਤੇ ਲੱਗੀ ਅਤੇ ਦੂਜੀ ਦਿੱਲੀ ਪੁਲਸ ਦੇ ਸਪੈਸ਼ਲ ਸੈੱਲ ਦੀ ‘ਕਾਊਂਟਰ ਇੰਟੈਲੀਜੈਂਸ ਟੀਮ’ ਦੇ ਇੰਸਪੈਕਟਰ ਮਨਜੀਤ ਜਗਲਾਨ ਦੀ ਜੈਕੇਟ 'ਤੇ ਲੱਗੀ। ਪੁਲਸ ਨੇ ਦੱਸਿਆ ਕਿ ਦੋਹਾਂ ਦੋਸ਼ੀਆਂ ਨੇ 10 ਗੋਲੀਆਂ ਚਲਾਈਆਂ। 

ਇਹ ਵੀ ਪੜ੍ਹੋ- ਭਿਆਨਕ ਗਰਮੀ ਦਾ ਕਹਿਰ; ਜਮਾਤ 8ਵੀਂ ਤੱਕ ਦੇ ਸਾਰੇ ਸਕੂਲ ਬੰਦ, ਜਾਰੀ ਹੋਇਆ ਇਹ ਆਦੇਸ਼

ਦੋਵੇਂ ਮੁਲਜ਼ਮਾਂ ਨੂੰ ਹਰਿਆਣਾ ਪੁਲਸ ਦੀ ਸਪੈਸ਼ਲ ਟਾਸਕ ਫੋਰਸ (ਐਸ. ਟੀ. ਐਫ), ‘ਕਾਊਂਟਰ ਇੰਟੈਲੀਜੈਂਸ ਟੀਮ’ ਅਤੇ ਨੂਹ ਪੁਲਸ ਦੀ ਅਪਰਾਧ ਜਾਂਚ ਏਜੰਸੀ ਦੀ ਸਾਂਝੀ ਟੀਮ ਨੇ ਫੜਿਆ ਹੈ। ਪੁਲਸ ਨੇ ਦੱਸਿਆ ਕਿ ਦੋਵਾਂ ਦੇ ਕਬਜ਼ੇ 'ਚੋਂ ਦੋ ਦੇਸੀ ਪਿਸਤੌਲ ਅਤੇ ਤਿੰਨ ਕਾਰਤੂਸ ਵੀ ਬਰਾਮਦ ਕੀਤੇ ਗਏ ਹਨ। ਪੁਲਸ ਨੇ ਦੱਸਿਆ ਕਿ ਦੋਵੇਂ ਦੋਸ਼ੀ ਗੁਰੂਗ੍ਰਾਮ ਦੇ ਕਾਰੋਬਾਰੀ ਸਚਿਨ ਉਰਫ ਗੋਡਾ ਦੇ ਕਤਲ ਮਾਮਲੇ 'ਚ ਵੀ ਲੋੜੀਂਦੇ ਸਨ। ਸਚਿਨ ਦੀ ਫਰਵਰੀ 'ਚ ਰੋਹਤਕ 'ਚ ਕਤਲ ਕਰ ਦਿੱਤਾ ਗਿਆ ਸੀ।

ਇਹ ਵੀ ਪੜ੍ਹੋ- ਤਿਹਾੜ ਜੇਲ੍ਹ 'ਚ ਕੇਜਰੀਵਾਲ ਨਾਲ ਮੁਲਾਕਾਤ ਮਗਰੋਂ ਭਗਵੰਤ ਮਾਨ ਬੋਲੇ- CM ਦੀ ਸਿਹਤ ਬਿਲਕੁੱਲ ਠੀਕ

ਦੱਸ ਦੇਈਏ ਕਿ ਲਾਰੈਂਸ ਬਿਸ਼ਨੋਈ ਇਕ ਖੂੰਖਾਰ ਗੈਂਗਸਟਰ ਹੈ, ਜਿਸ ਦੇ ਖਿਲਾਫ਼ ਦਰਜਨਾਂ ਮਾਮਲੇ ਦਰਜ ਹਨ। ਬਿਸ਼ਨੋਈ ਅਜੇ ਜੇਲ੍ਹ ਵਿਚ ਹੈ ਅਤੇ ਕਈ ਅਪਰਾਧਾਂ ਲਈ ਸਜ਼ਾ ਕੱਟ ਰਿਹਾ ਹੈ। ਬਿਸ਼ਨੋਈ ਕਤਲ ਅਤੇ ਰੰਗਦਾਰੀ ਵਰਗੇ ਕਈ ਅਪਰਾਧਾਂ ਵਿਚ ਸ਼ਾਮਲ ਰਿਹਾ ਹੈ। ਬਿਸ਼ਨੋਈ ਨੇ ਹੀ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਕਤਲ ਕਰਵਾਇਆ ਸੀ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Haryana Police
  • Lawrence Bishnoi
  • shooter arrested
  • ਹਰਿਆਣਾ ਪੁਲਸ
  • ਲਾਰੈਂਸ ਬਿਸ਼ਨੋਈ
  • ਸ਼ੂਟਰ ਗ੍ਰਿਫ਼ਤਾਰ

ਤਿਹਾੜ ਜੇਲ੍ਹ 'ਚ ਕੇਜਰੀਵਾਲ ਨਾਲ ਮੁਲਾਕਾਤ ਮਗਰੋਂ ਭਗਵੰਤ ਮਾਨ ਬੋਲੇ- CM ਦੀ ਸਿਹਤ ਬਿਲਕੁੱਲ ਠੀਕ

NEXT STORY

Stories You May Like

  • 8 members of jaggu bhagwanpuria gang arrested
    ਜੱਗੂ ਭਗਵਾਨਪੁਰੀਆ ਗੈਂਗ ਦੇ 8 ਮੈਂਬਰ ਗ੍ਰਿਫ਼ਤਾਰ, ਹਥਿਆਰਾਂ ਦਾ ਜ਼ਖੀਰਾ ਬਰਾਮਦ
  • two accused arrested with fake indian currency worth lakhs of rupees
    ਪੰਜਾਬ ਪੁਲਸ ਨੂੰ ਮਿਲੀ ਵੱਡੀ ਸਫ਼ਲਤਾ, ਲੱਖਾਂ ਰੁਪਏ ਦੀ ਜਾਅਲੀ ਭਾਰਤੀ ਕਰੰਸੀ ਸਮੇਤ ਦੋ ਮੁਲਜ਼ਮ ਗ੍ਰਿਫ਼ਤਾਰ
  • encounter broke out between police and miscreants  shots were fired
    ਪੁਲਸ ਤੇ ਬਦਮਾਸ਼ਾਂ ਵਿਚਾਲੇ ਹੋ ਗਿਆ ਮੁਕਾਬਲਾ, ਠਾਹ-ਠਾਹ ਚੱਲੀਆਂ ਗੋਲੀਆਂ
  • ferozepur police arrest 3 members of a gang of thieves
    ਫਿਰੋਜ਼ਪੁਰ ਦੀ ਪੁਲਸ ਨੇ ਚੋਰ ਗਿਰੋਹ ਦੇ 3 ਮੈਂਬਰਾਂ ਨੂੰ ਕੀਤਾ ਗ੍ਰਿਫ਼ਤਾਰ, 9 ਮੋਟਰਸਾਈਕਲ ਤੇ ਐਕਟਿਵਾ ਸਕੂਟਰ ਬਰਾਮਦ
  • haryana and jharkhand will clash for the title
    ਹਰਿਆਣਾ ਅਤੇ ਝਾਰਖੰਡ ਖਿਤਾਬ ਲਈ ਭਿੜਨਗੇ
  • police  heroin  arrest
    ਪੁਲਸ ਦੀ ਸਖ਼ਤ ਕਾਰਵਾਈ, ਹੈਰੋਇਨ ਸਮੇਤ 3 ਗ੍ਰਿਫ਼ਤਾਰ
  • major encounter in punjab
    ਪੰਜਾਬ 'ਚ ਵੱਡਾ ਐਨਕਾਊਂਟਰ, ਪੁਲਸ ਤੇ ਲੁਟੇਰਿਆ ਵਿਚਾਲੇ ਹੋਈ ਜ਼ਬਰਦਸਤ ਗੋਲੀਬਾਰੀ
  • violent fight broke out between two parties
    ਪ੍ਰੇਮ ਵਿਆਹ ਮਗਰੋਂ ਦੋ ਧਿਰਾਂ ਵਿਚਾਲੇ ਹੋਇਆ ਜ਼ਬਰਦਸਤ ਝਗੜਾ, ਇੱਟਾਂ-ਰੋੜਿਆਂ ਨਾਲ ਕੀਤਾ ਜ਼ਖ਼ਮੀ
  • punjab government  s bulldozer action continues during heavy rains in jalandhar
    ਵਰ੍ਹਦੇ ਮੀਂਹ 'ਚ ਪੰਜਾਬ ਸਰਕਾਰ ਦਾ ਬੁਲਡੋਜ਼ਰ ਐਕਸ਼ਨ ਜਾਰੀ, ਇਲਾਕਾ ਸੀਲ ਕਰਕੇ ਕਰ...
  • state gst department raids 7 firms
    ਸਟੇਟ GST ਵਿਭਾਗ ਵੱਲੋਂ 7 ਫਰਮਾਂ ’ਤੇ ਛਾਪੇਮਾਰੀ, ਮੈਸਰਜ਼ ਹਨੂਮਾਨ, ਬੀ. ਐੱਸ. ਤੇ...
  • beware of electricity thieves in punjab powercom is taking big action
    ਪੰਜਾਬ 'ਚ ਬਿਜਲੀ ਚੋਰੀ ਕਰਨ ਵਾਲੇ ਸਾਵਧਾਨ! ਪਾਵਰਕਾਮ ਕਰ ਰਿਹੈ ਵੱਡੀ ਕਾਰਵਾਈ
  • aap leader deepak bali jalandhar interview
    ਪਾਜ਼ੇਟਿਵ ਪਾਲਿਟਿਕਸ ਕਰਨ ਲਈ ਹੀ 'ਆਪ' ’ਚ ਆਇਆਂ ਹਾਂ : ਦੀਪਕ ਬਾਲੀ
  • heavy rains will occur in punjab the department s big prediction
    ਪੰਜਾਬ 'ਚ 24, 25, 26, 27 ਤਾਰੀਖ਼ਾਂ ਲਈ ਹੋਈ ਵੱਡੀ ਭਵਿੱਖਬਾਣੀ ! 11...
  • kulbir zira interview
    ਰਾਣੇ ਤੇ ਰਾਵਣ ’ਚ ਨਹੀਂ ਕੋਈ ਫਰਕ : ਕੁਲਬੀਰ ਜ਼ੀਰਾ
  • chief minister bhagwant mann will visit tamil nadu
    CM ਮਾਨ ਤਾਮਿਲਨਾਡੂ ਸਰਕਾਰ ਦੀ 'ਮੁੱਖ ਮੰਤਰੀ ਨਾਸ਼ਤਾ ਯੋਜਨਾ' ਦੇ ਵਿਸਥਾਰ...
  • 16 accused arrested with heroin and narcotic pills
    ਯੁੱਧ ਨਸ਼ਿਆਂ ਵਿਰੁੱਧ: ਹੈਰੋਇਨ ਤੇ ਨਸ਼ੀਲੀ ਗੋਲੀਆਂ ਸਣੇ 16 ਮੁਲਜਮ ਗ੍ਰਿਫਤਾਰ
Trending
Ek Nazar
beware of electricity thieves in punjab powercom is taking big action

ਪੰਜਾਬ 'ਚ ਬਿਜਲੀ ਚੋਰੀ ਕਰਨ ਵਾਲੇ ਸਾਵਧਾਨ! ਪਾਵਰਕਾਮ ਕਰ ਰਿਹੈ ਵੱਡੀ ਕਾਰਵਾਈ

heavy rains will occur in punjab the department s big prediction

ਪੰਜਾਬ 'ਚ 24, 25, 26, 27 ਤਾਰੀਖ਼ਾਂ ਲਈ ਹੋਈ ਵੱਡੀ ਭਵਿੱਖਬਾਣੀ ! 11...

woman exposed for doing wrong things under the guise of a spa center

ਸਪਾ ਸੈਂਟਰ ਦੀ ਆੜ ’ਚ ਗਲਤ ਕੰਮ ਕਰਨ ਵਾਲੀ ਔਰਤ ਦਾ ਪਰਦਾਫਾਸ਼, ਕੁੜੀਆਂ ਤੋਂ...

excise department raids 5 famous bars in punjab

ਪੰਜਾਬ ਦੇ 5 ਮਸ਼ਹੂਰ ਬਾਰਾਂ ’ਤੇ ਆਬਕਾਰੀ ਵਿਭਾਗ ਦੀ ਰੇਡ, ਦਿੱਤੀ ਵੱਡੀ ਚਿਤਾਵਨੀ

preparations for major action against property tax defaulters

ਪੰਜਾਬ 'ਚ ਇਨ੍ਹਾਂ ਡਿਫ਼ਾਲਟਰਾਂ ਖ਼ਿਲਾਫ਼ ਵੱਡੀ ਕਾਰਵਾਈ ਦੀ ਤਿਆਰੀ! 31 ਅਗਸਤ ਤੱਕ...

big weather forecast for punjab heavy rains for 5 days

ਪੰਜਾਬ ਦੇ ਮੌਸਮ ਬਾਰੇ ਵੱਡੀ ਭਵਿੱਖਬਾਣੀ, 5 ਦਿਨ ਪਵੇਗਾ ਭਾਰੀ ਮੀਂਹ! ਇਹ ਜ਼ਿਲ੍ਹੇ...

holiday declared in punjab on wednesday

ਪੰਜਾਬ 'ਚ 27 ਤਰੀਖ ਨੂੰ ਵੀ ਛੁੱਟੀ ਦਾ ਐਲਾਨ! ਨੋਟੀਫ਼ਿਕੇਸ਼ਨ ਜਾਰੀ

special restrictions imposed in punjab s big grain market

ਪੰਜਾਬ ਦੀ ਵੱਡੀ ਦਾਣਾ ਮੰਡੀ 'ਚ ਲੱਗੀਆਂ ਵਿਸ਼ੇਸ਼ ਪਾਬੰਦੀਆਂ, ਆੜ੍ਹਤੀਆ ਐਸੋਸੀਏਸ਼ਨ...

deposit property tax by august 31

31 ਅਗਸਤ ਤੱਕ ਜਮ੍ਹਾਂ ਕਰਵਾ ਲਓ ਪ੍ਰੋਪਰਟੀ ਟੈਕਸ, ਸ਼ਨੀਵਾਰ ਤੇ ਐਤਵਾਰ ਵੀ ਖੁੱਲ੍ਹੇ...

heavy rain warning in large parts of punjab

ਪੰਜਾਬ ਦੇ ਵੱਡੇ ਹਿੱਸੇ 'ਚ ਭਾਰੀ ਮੀਂਹ ਦੀ ਚਿਤਾਵਨੀ, ਇਹ ਜ਼ਿਲ੍ਹੇ ਹੋ ਜਾਣ ALERT

mehar team celebrate teej at ct university

‘ਮੇਹਰ’ ਦੀ ਸਟਾਰ ਕਾਸਟ ਗੀਤਾ ਬਸਰਾ ਤੇ ਰਾਜ ਕੁੰਦਰਾ ਨੇ ਸੀ. ਟੀ. ਯੂਨੀਵਰਸਿਟੀ ’ਚ...

bhandara in dera beas tomorrow baba gurinder singh dhillon give satsang

ਡੇਰਾ ਬਿਆਸ ਦੀ ਸੰਗਤ ਲਈ ਵੱਡੀ ਖ਼ੁਸ਼ਖ਼ਬਰੀ! 24 ਅਗਸਤ ਨੂੰ ਹੋਣ ਜਾ ਰਿਹੈ...

big explosion in an electronic scooter has come to light in moga

ਪੰਜਾਬ ਦੇ ਇਸ ਇਲਾਕੇ 'ਚ ਹੋਇਆ ਧਮਾਕਾ ! ਮੌਕੇ 'ਤੇ ਪਈਆਂ ਭਾਜੜਾਂ, ਸਹਿਮੇ ਲੋਕ

big incident in rupnagar

ਰੂਪਨਗਰ 'ਚ ਵੱਡੀ ਵਾਰਦਾਤ! ਔਰਤ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ, ਖ਼ੂਨ ਨਾਲ ਲਥਪਥ...

cm bhagwant mann reaches jaswinder bhalla s house

ਜਸਵਿੰਦਰ ਭੱਲਾ ਦੇ ਘਰ ਪਹੁੰਚੇ CM ਭਗਵੰਤ ਮਾਨ, ਇਕੱਠੇ ਬਿਤਾਏ ਪਲਾਂ ਨੂੰ ਯਾਦ ਕਰ...

cm mann s big step for punjabis

ਪੰਜਾਬੀਆਂ ਲਈ CM ਮਾਨ ਦਾ ਵੱਡਾ ਕਦਮ, ਹੁਣ ਹਰ ਨਾਗਰਿਕ ਨੂੰ ਮਿਲੇਗੀ ਖ਼ਾਸ ਸਹੂਲਤ

13 districts of punjab should be on alert

ਪੰਜਾਬ 'ਚ 13 ਜ਼ਿਲ੍ਹਿਆਂ ਨੂੰ ਲੈ ਕੇ ਵੱਡੀ ਅਪਡੇਟ, ਮੌਸਮ ਵਿਭਾਗ ਵੱਲੋਂ ALERT...

comedian sandeep jeet pateela expresses grief over jaswinder bhalla s death

ਜਸਵਿੰਦਰ ਭੱਲਾ ਦੀ ਮੌਤ 'ਤੇ ਕਾਮੇਡੀ ਕਲਾਕਾਰ ਪਤੀਲਾ ਨੇ ਜਤਾਇਆ ਦੁੱਖ਼, ਭਾਵੁਕ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • australia new zealand indian workers visa
      New Zealand ਅਤੇ Australia ਨੇ ਕਾਮਿਆਂ ਲਈ ਖੋਲ੍ਹ 'ਤੇ ਦਰਵਾਜ਼ੇ, ਤੁਰੰਤ...
    • government has issuedrules for registration of old vehicles know fee
      ਕੇਂਦਰ ਸਰਕਾਰ ਨੇ ਪੁਰਾਣੇ ਵਾਹਨਾਂ ਦੀ ਰਜਿਸਟ੍ਰੇਸ਼ਨ ਨੂੰ ਲੈ ਕੇ ਜਾਰੀ ਕੀਤੇ ਨਵੇਂ...
    • holiday declared in punjab on wednesday
      ਪੰਜਾਬ 'ਚ 27 ਤਰੀਖ ਨੂੰ ਵੀ ਛੁੱਟੀ ਦਾ ਐਲਾਨ! ਨੋਟੀਫ਼ਿਕੇਸ਼ਨ ਜਾਰੀ
    • phone caller app change user
      ਅਚਾਨਕ ਬਦਲ ਗਿਆ ਫ਼ੋਨ ਦਾ Caller App, ਯੂਜ਼ਰਸ ਨੂੰ ਨਹੀਂ ਆਇਆ ਪਸੰਦ, ਹੋ ਰਹੇ...
    • five people died  one missing due to heavy rains
      'ਕਾਲ' ਬਣ ਕੇ ਆਇਆ Monsoon ! ਭਾਰੀ ਬਰਸਾਤ ਕਾਰਨ ਪੰਜ ਲੋਕਾਂ ਦੀ ਮੌਤ, ਇੱਕ...
    • fengshui tips to increase your wealth and goodluck
      Fengshui Tips: ਘਰ 'ਚ ਰੱਖੋ ਫੇਂਗਸ਼ੂਈ ਨਾਲ ਜੁੜੀਆਂ ਇਹ ਚੀਜ਼ਾਂ, ਚਮਕ ਜਾਵੇਗੀ...
    • laughter remembering jaswinder bhalla
      ਹਾਸਿਆਂ ਦੇ ਵਣਜਾਰੇ... ਜਸਵਿੰਦਰ ਭੱਲਾ ਨੂੰ ਯਾਦ ਕਰਦਿਆਂ!
    • tejashwi yadav in trouble
      ਤੇਜਸਵੀ ਯਾਦਵ ਮੁਸ਼ਕਿਲਾਂ 'ਚ ਫਸੇ, PM ਮੋਦੀ ਵਿਰੁੱਧ ਟਿੱਪਣੀਆਂ ਕਰਨ 'ਤੇ ਹੋਈ FIR
    • heavy rain warning in large parts of punjab
      ਪੰਜਾਬ ਦੇ ਵੱਡੇ ਹਿੱਸੇ 'ਚ ਭਾਰੀ ਮੀਂਹ ਦੀ ਚਿਤਾਵਨੀ, ਇਹ ਜ਼ਿਲ੍ਹੇ ਹੋ ਜਾਣ ALERT
    • india can win asia cup under suryakumar  s captaincy  sehwag
      ਭਾਰਤ ਸੂਰਿਆਕੁਮਾਰ ਦੀ ਕਪਤਾਨੀ ਹੇਠ ਏਸ਼ੀਆ ਕੱਪ ਜਿੱਤ ਸਕਦਾ ਹੈ: ਸਹਿਵਾਗ
    • big news  parliament  s security breached for the second time in 24 hours
      ਵੱਡੀ ਖ਼ਬਰ : 24 ਘੰਟਿਆਂ 'ਚ ਦੂਜੀ ਵਾਰ ਸੰਸਦ ਦੀ ਸੁਰੱਖਿਆ ਕੁਤਾਹੀ, ਹਿਰਾਸਤ 'ਚ...
    • ਦੇਸ਼ ਦੀਆਂ ਖਬਰਾਂ
    • golden era for our country in space exploration shubhaanshu shukla
      ਪੁਲਾੜ ਖੋਜ 'ਚ ਸਾਡੇ ਦੇਸ਼ ਲਈ ਸੁਨਹਿਰੀ ਦੌਰ: ਗਰੁੱਪ ਕੈਪਟਨ ਸ਼ੁਭਾਂਸ਼ੁ ਸ਼ੁਕਲਾ
    • job market will pick up in the last months of 2025
      2025 ਦੇ ਆਖਰੀ ਮਹੀਨਿਆਂ 'ਚ ਨੌਕਰੀ ਬਾਜ਼ਾਰ 'ਚ ਆਵੇਗੀ ਤੇਜ਼ੀ, ਸਰਵੇ 'ਚ ਹੋਇਆ...
    • husband kills wife in front of son  s eyes
      'ਪਾਪਾ ਨੇ ਮੰਮੀ ਨੂੰ ਲਾਈਟਰ ਨਾਲ ਸਾੜ ਦਿੱਤਾ...', ਪੁੱਤ ਦੀਆਂ ਅੱਖਾਂ ਸਾਹਮਣੇ...
    • sanjeev arora writes to jaishankar
      ਖ਼ਤਰੇ 'ਚ ਪਈ US ਵਸਦੇ ਲੱਖਾਂ ਪੰਜਾਬੀਆਂ ਦੀ ਰੋਜ਼ੀ-ਰੋਟੀ ! ਮੰਤਰੀ ਸੰਜੀਵ ਅਰੋੜਾ...
    • holiday declared tomorrow
      ਭਲਕੇ ਛੁੱਟੀ ਦਾ ਐਲਾਨ ! ਜਾਣੋਂ ਕਾਰਨ
    • 5 pakistani fishermen arrested near the border
      ਬੀਐੱਸਐੱਫ ਦੀ ਵੱਡੀ ਕਾਰਵਾਈ ! ਸਰਹੱਦ ਨੇੜਿਓਂ 15 ਪਾਕਿਸਤਾਨੀ ਮਛੇਰਿਆਂ ਨੂੰ ਕੀਤਾ...
    • vimalendra mohan pratap mishra passes away
      ਨਹੀਂ ਰਹੇ ਅਯੁੱਧਿਆ ਰਾਜਘਰਾਣੇ ਦੇ ਵਰਤਮਾਨ ਰਾਜਾ ਵਿਮਲੇਂਦਰ ਮੋਹਨ ਪ੍ਰਤਾਪ ਮਿਸ਼ਰ
    • extradition from azerbaijan
      ਅਜ਼ਰਬੈਜਾਨ ਤੋਂ ਫੜ ਕੇ ਭਾਰਤ ਲਿਆਂਦਾ ਗਿਆ ਨਾਮੀ ਗੈਂਗਸਟਰ ! 50 ਤੋਂ ਵੱਧ ਮਾਮਲਿਆਂ...
    • raid on anil ambani
      ਬੈਂਕ ਧੋਖਾਦੇਹੀ ਮਾਮਲੇ 'ਚ CBI ਦੀ ਵੱਡੀ ਕਾਰਵਾਈ ; ਅਨਿਲ ਅੰਬਾਨੀ ਦੀ ਕੰਪਨੀ...
    • indian army action
      ਭਾਰਤੀ ਫ਼ੌਜ ਦੀ ਵੱਡੀ ਕਾਰਵਾਈ ! ਪਹਿਲਗਾਮ ਹਮਲੇ ਦੇ ਅੱਤਵਾਦੀਆਂ ਦਾ ਟਿਕਾਣਾ ਕੀਤਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +