Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 12, 2026

    7:05:05 PM

  • punjab police wife

    ਪੰਜਾਬ ਪੁਲਸ ਮੁਲਾਜ਼ਮ ਦੀ ਘਰਵਾਲੀ ਦੀ ਲੱਗੀ ਲਾਟਰੀ

  • tarun chugh in rajya sabha

    ਕੇਰਲ ਦਾ ਨਾਂ ਬਦਲ ਕੇ 'ਕੇਰਲਮ' ਕਰਨਾ ਭਾਰਤੀ...

  • big stir in punjab politics pratap bajwa meets rahul gandhi

    ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਕਾਂਗਰਸ ਦੇ ਕਲੇਸ਼...

  • punjab heavy rain imd issues warning for 14 districts

    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਮੀਂਹ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • Haryana
  • ਹਰਿਆਣਾ ਲਈ ਯਾਦਗਾਰ ਬਣਿਆ 2024, ਇਨ੍ਹਾਂ ਕਾਰਨਾਂ ਕਰ ਕੇ ਬਟੋਰੀਆਂ ਸੁਰਖੀਆਂ

NATIONAL News Punjabi(ਦੇਸ਼)

ਹਰਿਆਣਾ ਲਈ ਯਾਦਗਾਰ ਬਣਿਆ 2024, ਇਨ੍ਹਾਂ ਕਾਰਨਾਂ ਕਰ ਕੇ ਬਟੋਰੀਆਂ ਸੁਰਖੀਆਂ

  • Edited By Tanu,
  • Updated: 25 Dec, 2024 02:53 PM
Haryana
haryana 2024  elections  olympics grab headlines
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ- ਇਸ ਸਾਲ ਦੋ ਮਹੱਤਵਪੂਰਨ ਚੋਣਾਂ ਦੇ ਗਵਾਬ ਬਣੇ ਅਤੇ ਪੈਰਿਸ ਓਲੰਪਿਕ ਲਈ ਭਾਰਤੀ ਟੀਮ ਵਿਚ 20 ਫ਼ੀਸਦੀ ਤੋਂ ਵੱਧ ਐਥਲੀਟਾਂ ਦੀ ਨੁਮਾਇੰਦਗੀ ਕਰਨ ਵਾਲੇ ਹਰਿਆਣਾ ਨੇ ਸਿਆਸੀ ਅਤੇ ਖੇਡ  ਦੋਹਾਂ ਵਿਚ ਖੂਬ ਸੁਰਖੀਆਂ ਬਟੋਰੀਆਂ। ਹਾਲਾਂਕਿ ਹਰਿਆਣਾ ਵਿਚ ਕਿਸਾਨ ਨਾਲ ਜੁੜਿਆ ਮੁੱਦਾ ਵੀ ਛਾਇਆ ਰਿਹਾ। ਕਿਸਾਨਾਂ ਦਾ ਵਿਰੋਧ ਪ੍ਰਦਰਸ਼ਨ ਪੂਰੇ ਸਾਲ ਸੂਬੇ ਦੀ ਸਮਾਜਿਕ-ਸਿਆਸੀ ਚਰਚਾ ਦਾ ਵਿਸ਼ਾ ਬਣਿਆ ਰਿਹਾ। ਚੋਣਾਵੀ ਮੌਸਮ ਮਗਰੋਂ ਜਦੋਂ ਹਰਿਆਣਾ ਦੀ ਸਿਆਸਤ ਵਿਚ ਹਲ-ਚਲ ਆਮ ਹੁੰਦੀ ਨਜ਼ਰ ਆਈ ਸੀ ਤਾਂ 5 ਵਾਰ ਦੇ ਮੁੱਖ ਮੰਤਰੀ ਅਤੇ ਸਿਆਸੀ ਦਿੱਗਜ਼ ਨੇਤਾ ਓਮ ਪ੍ਰਕਾਸ਼ ਚੌਟਾਲਾ ਦੇ ਦਿਹਾਂਤ ਦੇ ਖ਼ਬਰ ਆਈ। ਚੌਟਾਲਾ ਦਾ ਦਿਹਾਂਤ 20 ਦਸੰਬਰ ਨੂੰ 89 ਸਾਲ ਦੀ ਉਮਰ ਵਿਚ ਹੋ ਗਿਆ।

ਨਾਇਬ ਸਿੰਘ ਸੈਣੀ ਬਣੇ ਮੁੱਖ ਮੰਤਰੀ

ਕਿਸੇ ਨੇ ਨਹੀਂ ਸੋਚਿਆ ਸੀ ਕਿ ਵਿਧਾਨ ਸਭਾ ਚੋਣਾਂ ਤੋਂ ਕੁਝ ਮਹੀਨੇ ਪਹਿਲਾਂ ਸਰਕਾਰ ਵਿਚ ਵੱਡਾ ਬਦਲਾਅ ਹੋਵੇਗਾ। ਭਾਜਪਾ ਨੇ ਹੈਰਾਨ ਕਰਦਿਆਂ 9 ਸਾਲ ਤੋਂ ਵੱਧ  ਸਮੇਂ ਤੱਕ ਮੁੱਖ ਮੰਤਰੀ ਰਹੇ ਮਨੋਹਰ ਲਾਲ ਦੀ ਥਾਂ ਹੋਰ ਪਿਛੜਾ ਵਰਗ (OBC) ਨੇਤਾ ਨਾਇਬ ਸਿੰਘ ਸੈਣੀ (54) ਨੂੰ ਮੁੱਖ ਮੰਤਰੀ ਬਣਾਇਆ ਗਿਆ। ਹਾਲਾਂਕਿ ਕੁਝ ਲੋਕ ਇਸ ਕਦਮ ਤੋਂ ਨਾਖੁਸ਼ ਸਨ, ਖਾਸ ਤੌਰ 'ਤੇ ਅਨਿਲ ਵਿਜ ਵਰਗੇ ਸੀਨੀਅਰ ਭਾਜਪਾ ਨੇਤਾ, ਜਿਨ੍ਹਾਂ ਦੀ ਮੁੱਖ ਮੰਤਰੀ ਬਣਨ ਦੀ ਇੱਛਾ ਸਭ ਨੂੰ ਪਤਾ ਹੈ। ਭਾਜਪਾ ਦੀ ਇਹ ਚਾਲ ਲੋਕ ਸਭਾ ਚੋਣਾਂ 'ਚ ਕੰਮ ਨਹੀਂ ਆਈ ਅਤੇ ਉਸ ਨੂੰ 10 'ਚੋਂ 5 ਸੀਟਾਂ ਕਾਂਗਰਸ ਤੋਂ ਗੁਆਉਣੀਆਂ ਪਈਆਂ ਪਰ ਅਕਤੂਬਰ 'ਚ ਹੋਈਆਂ ਵਿਧਾਨ ਸਭਾ ਚੋਣਾਂ 'ਚ ਇਸ ਦਾ ਫਾਇਦਾ ਜ਼ਰੂਰ ਹੋਇਆ ਅਤੇ ਇਸ ਨੇ ਲਗਾਤਾਰ ਤੀਜੀ ਵਾਰ ਸੱਤਾ 'ਤੇ ਕਬਜ਼ਾ ਕਰ ਲਿਆ।

ਭਾਜਪਾ ਨੇ ਜਿੱਤੀਆਂ 48 ਸੀਟਾਂ

ਹਰਿਆਣਾ ਵਿਧਾਨ ਸਭਾ ਦੀਆਂ 90 ਸੀਟਾਂ ਵਿੱਚੋਂ ਭਾਜਪਾ ਨੇ 48 ਸੀਟਾਂ ਜਿੱਤੀਆਂ ਜਦਕਿ ਕਾਂਗਰਸ ਸਿਰਫ਼ 37 ਹੀ ਜਿੱਤ ਸਕੀ। ਆਮ ਆਦਮੀ ਪਾਰਟੀ (ਆਪ) ਦਾ ਸਫਾਇਆ ਹੋ ਗਿਆ, ਇਸ ਨੂੰ ਇਕ ਵੀ ਸੀਟ ਨਹੀਂ ਮਿਲੀ। ਮਾਰਚ ਵਿਚ ਅਜੈ ਚੌਟਾਲਾ ਦੀ ਅਗਵਾਈ ਵਾਲੀ ਜਨਨਾਇਕ ਜਨਤਾ ਪਾਰਟੀ ਦਾ ਭਾਜਪਾ ਨਾਲ ਗਠਜੋੜ ਟੁੱਟ ਗਿਆ ਅਤੇ ਇਸ ਨੂੰ ਵਿਧਾਨ ਸਭਾ ਚੋਣਾਂ ਵਿਚ ਵੀ ਹਾਰ ਦਾ ਸਾਹਮਣਾ ਕਰਨਾ ਪਿਆ। ਕਾਂਗਰਸ ਵਿਚ ਅੰਦਰੂਨੀ ਕਲੇਸ਼ ਕਾਰਨ ਸੀਨੀਅਰ ਆਗੂ ਕਿਰਨ ਚੌਧਰੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪਾਰਟੀ ਛੱਡ ਕੇ ਆਪਣੀ ਧੀ ਸ਼ਰੂਤੀ ਚੌਧਰੀ ਸਮੇਤ ਭਾਜਪਾ ਵਿਚ ਸ਼ਾਮਲ ਹੋ ਗਈ ਸੀ।

ਵਿਨੇਸ਼ ਪੈਰਿਸ ਓਲੰਪਿਕ ਤੋਂ ਅਯੋਗ ਕਰਾਰ

ਵਿਨੇਸ਼ ਨੂੰ ਜ਼ਿਆਦਾ ਭਾਰ ਹੋਣ ਕਾਰਨ ਪੈਰਿਸ ਓਲੰਪਿਕ ਤੋਂ ਅਯੋਗ ਕਰਾਰ ਦਿੱਤਾ ਗਿਆ ਸੀ ਅਤੇ ਉਹ ਸੋਨ ਤਗਮੇ ਲਈ ਫਾਈਨਲ ਮੈਚ ਨਹੀਂ ਖੇਡ ਸਕੀ ਸੀ। ਕੁਝ ਹਫ਼ਤਿਆਂ ਬਾਅਦ ਉਹ ਕਾਂਗਰਸ 'ਚ ਸ਼ਾਮਲ ਹੋ ਗਈ ਅਤੇ ਜੁਲਾਨਾ ਤੋਂ ਜਿੱਤ ਹਾਸਲ ਕੀਤੀ। ਉਸ ਦੇ ਨਾਲ ਸਾਥੀ ਪਹਿਲਵਾਨ ਬਜਰੰਗ ਪੂਨੀਆ ਵੀ ਕਾਂਗਰਸ ਵਿਚ ਸ਼ਾਮਲ ਹੋ ਗਏ ਸਨ ਪਰ ਚੋਣ ਨਹੀਂ ਲੜੇ। ਪੈਰਿਸ ਓਲੰਪਿਕ ਲਈ ਭਾਰਤੀ ਟੀਮ ਵਿਚ ਸ਼ਾਮਲ 117 ਐਥਲੀਟਾਂ ਵਿਚੋਂ 24 ਹਰਿਆਣਾ ਦੇ ਸਨ। ਭਾਰਤ ਨੇ ਓਲੰਪਿਕ ਵਿਚ ਕੁੱਲ 6 ਤਮਗੇ ਜਿੱਤੇ, ਜਿਨ੍ਹਾਂ 'ਚੋਂ ਚਾਰ ਹਰਿਆਣਾ ਦੇ ਐਥਲੀਟਾਂ ਨੇ ਜਿੱਤੇ। ਤਮਗੇ ਜਿੱਤਣ ਵਾਲੇ ਹਰਿਆਣਾ ਦੇ ਐਥਲੀਟਾਂ ਵਿਚ ਨੀਰਜ ਚੋਪੜਾ (ਜੇਵਲਿਨ ਥਰੋਅ ਵਿਚ ਚਾਂਦੀ), ਮਨੂ ਭਾਕਰ (10 ਮੀਟਰ ਏਅਰ ਪਿਸਟਲ ਅਤੇ ਮਿਕਸਡ ਡਬਲਜ਼ 25 ਮੀਟਰ ਪਿਸਟਲ ਵਿਚ ਕਾਂਸੀ) ਅਤੇ ਅਮਨ ਸਹਿਰਾਵਤ (ਪੁਰਸ਼ਾਂ ਦੇ 'ਫ੍ਰੀਸਟਾਈਲ' 57 ਕਿਲੋ ਵਿਚ ਕਾਂਸੀ) ਸ਼ਾਮਲ ਹਨ। ਕਿਸਾਨਾਂ ਦਾ ਮੁੱਦਾ ਮਨੋਹਰ ਲਾਲ ਅਤੇ ਸੈਣੀ ਦੋਵਾਂ ਸਰਕਾਰਾਂ ਲਈ ਚੁਣੌਤੀ ਬਣਿਆ ਰਿਹਾ।

  • Haryana 2024
  • Elections
  • Olympics
  • farmers Protest
  • ਹਰਿਆਣਾ 2024
  • ਚੋਣਾਂ
  • ਓਲਪਿੰਕ
  • ਕਿਸਾਨ ਅੰਦੋਲਨ

ਕ੍ਰਿਸਮਿਸ 'ਤੇ ਕੇਜਰੀਵਾਲ ਦਾ ਦਿਖਾਈ ਦਿੱਤਾ ਨਵਾਂ ਅਵਤਾਰ, ਸਾਂਤਾ ਬਣ ਦਿੱਲੀ ਦੇ ਲੋਕਾਂ ਨੂੰ ਦਿੱਤੇ ਤੋਹਫ਼ੇ

NEXT STORY

Stories You May Like

  • yash s avatar as ravana steals the spotlight in the  ramayana  trailer
    "ਰਾਮਾਇਣ" ਦੇ ਟ੍ਰੇਲਰ 'ਚ ਯਸ਼ ਦੇ ਰਾਵਣ ਅਵਤਾਰ ਨੇ ਬਟੋਰੀਆਂ ਸੁਰਖੀਆਂ
  • electricity bill consumers new rules
    ਬਿਜਲੀ ਖਪਤਕਾਰਾਂ ਲਈ ਵੱਡੀ ਖ਼ਬਰ: ਬਿਜਲੀ ਦੇ ਲੋਡ ਨੂੰ ਲੈ ਕੇ ਹਰਿਆਣਾ ਸਰਕਾਰ ਨੇ ਲਾਗੂ ਕੀਤੇ ਇਹ ਨਿਯਮ
  • daughter  s gift turns into life saving shield
    ਧੀ ਦਾ ਦਿੱਤਾ ਤੋਹਫ਼ਾ ਬਣਿਆ ਜਾਨ ਬਚਾਊ ਕਵਚ, ਬੇਹੋਸ਼ ਹੋ ਕੇ ਡਿੱਗੇ ਪਿਓ ਲਈ ਐਪਲ ਵਾਚ ਨੇ ਖੁਦ ਬੁਲਾਈ ਐਂਬੂਲੈਂਸ
  • being in the wrong direction can make you poor
    ਗਲਤ ਦਿਸ਼ਾ 'ਚ ਬਣਿਆ ਕਰ ਸਕਦੈ ਤੁਹਾਨੂੰ ਕੰਗਾਲ ! ਜਾਣੋ ਘਰ ਬਣਾਉਣ ਦੀ ਸਹੀ ਦਿਸ਼ਾ ਤੇ ਨਿਯਮ
  • youth turns into a dog after spending 220 crore
    220 ਕਰੋੜ ਰੁਪਏ ਖਰਚ ਕਰ ਨੌਜਵਾਨ ਬਣਿਆ 'ਕੁੱਤਾ'! ਸੋਸ਼ਲ ਮੀਡੀਆ 'ਤੇ ਵੀਡੀਓ ਵਾਇਰਲ
  • google becomes india  s most attractive employer  tata group at second
    ਗੂਗਲ ਬਣਿਆ ਭਾਰਤ ਦਾ ਸਭ ਤੋਂ ਆਕਰਸ਼ਕ ਇੰਪਲਾਇਰ, ਟਾਟਾ ਸਮੂਹ ਦੂਜੇ ਅਤੇ ਐਮਾਜ਼ੋਨ ਤੀਜੇ ਸਥਾਨ ’ਤੇ
  • allu arjun started insurance facility for fans
    ਅੱਲੂ ਅਰਜੁਨ ਨੇ 7 ਰਾਜਾਂ ਦੇ ਫ਼ੈਨਜ਼ ਲਈ ਇੰਸ਼ੋਰੈਂਸ ਕਵਰੇਜ ਸ਼ੁਰੂ ਕਰ ਕੇ ਫ਼ਿਰ ਦਿਖਾਈ ਦਰਿਆਦਿਲੀ
  • heavy rains will occur in many areas including punjab and haryana
    ਪੰਜਾਬ-ਹਰਿਆਣਾ ਸਮੇਤ ਕਈ ਇਲਾਕਿਆਂ 'ਚ ਪਵੇਗਾ ਭਾਰੀ ਮੀਂਹ ! IMD ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ
  • punjab heavy rain imd issues warning for 14 districts
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਮੀਂਹ! IMD ਵੱਲੋਂ 14 ਜ਼ਿਲ੍ਹਿਆਂ ਲਈ...
  • double murder in jalandhar young man kills wife and father
    Big Breaking: ਜਲੰਧਰ 'ਚ ਡਬਲ ਮਰਡਰ! ਨੌਜਵਾਨ ਨੇ ਪਤਨੀ ਤੇ ਪਿਤਾ ਦਾ ਕੀਤਾ ਕਤਲ
  • major revelations in case of the girl  s deadbody found in a hotel
    ਹੋਟਲ 'ਚੋਂ ਮਿਲੀ ਕੁੜੀ ਦੀ ਲਾਸ਼ ਦੇ ਮਾਮਲੇ 'ਚ ਵੱਡੇ ਖ਼ੁਲਾਸੇ! ਸ਼ਿਵ ਸੈਨਾ ਆਗੂ...
  • granthi smoked beedi in gurdwara sahib jalandhar objectionable items found
    ਪੰਜਾਬ: ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ ਬੀੜੀ! ਤਲਾਸ਼ੀ ਲੈਣ 'ਤੇ ਮਿਲਿਆ...
  • alert in jalandhar force deployed and employees leave stopped
    ਜਲੰਧਰ 'ਚ Alert! ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਰੱਦ ਕੀਤੀਆਂ ਗਈਆਂ ਮੁਲਾਜ਼ਮਾਂ...
  • tight security in punjab dgp gaurav yadav gives strict orders to the officers
    ਪੰਜਾਬ 'ਚ ਸੁਰੱਖਿਆ ਦੇ ਸਖ਼ਤ ਪ੍ਰਬੰਧ! DGP ਗੌਰਵ ਯਾਦਵ ਨੇ ਅਧਿਕਾਰੀਆਂ ਨੂੰ ਦਿੱਤੇ...
  • vikasit bharat yuva connect program organized at nit jalandhar
    NIT ਜਲੰਧਰ 'ਚ 'ਨਸ਼ਾਮੁਕਤ ਨੌਜਵਾਨ' ਵਿਸ਼ੇ ’ਤੇ 'ਵਿਕਸਿਤ ਭਾਰਤ ਯੁਵਾ ਕਨੈਕਟ'...
  • transfers in punjab
    ਪੰਜਾਬ 'ਚ ਅਫ਼ਸਰਾਂ ਦੇ ਹੋ ਗਏ ਤਬਾਦਲੇ! ਜਲੰਧਰ ਨਗਰ ਨਿਗਮ ਕਮਿਸ਼ਨਰ ਦੀ ਵੀ ਹੋਈ...
Trending
Ek Nazar
karan aujla australian tour in crisis

ਕਰਨ ਔਜਲੇ ਦਾ ਆਸਟ੍ਰੇਲੀਆ ਵੀਜ਼ਾ ਅੜਿਆ, ਪਰਥ ਦਾ ਸ਼ੋਅ ਹੋਇਆ ਮੁਲਤਵੀ

ukraine hands over peace proposal to us

ਖ਼ਤਮ ਹੋਵੇਗੀ ਇਕ ਹੋਰ ਜੰਗ ! ਯੂਕਰੇਨ ਨੇ ਅਮਰੀਕਾ ਨੂੰ ਸੌਂਪਿਆ ਸ਼ਾਂਤੀ ਪ੍ਰਸਤਾਵ

gulshan kumar

ਅੱਜ ਦੇ ਹੀ ਦਿਨ ਗੁਲਸ਼ਨ ਕੁਮਾਰ ਦਾ ਕੀਤਾ ਗਿਆ ਸੀ ਕਤਲ, ਮਾਰੀਆਂ ਗਈਆਂ ਸਨ 16 ਗੋਲੀਆਂ

security force operation

ਪਾਕਿਸਤਾਨ 'ਚ ਸੁਰੱਖਿਆ ਬਲਾਂ ਦੇ ਆਪ੍ਰੇਸ਼ਨ 'ਚ 10 ਅੱਤਵਾਦੀ ਢੇਰ

indian physicist deepak dhar honored

ਭਾਰਤੀ ਭੌਤਿਕ ਵਿਗਿਆਨੀ ਦੀਪਕ ਧਰ ਵੱਕਾਰੀ 2026 ਡਾਇਰੈਕ ਮੈਡਲ ਨਾਲ ਸਨਮਾਨਿਤ

new york and new jersey celebrate india independence day

ਨਿਊਯਾਰਕ ਅਤੇ ਨਿਊ ਜਰਸੀ 15 ਅਗਸਤ ਨੂੰ ਮਨਾਉਣਗੇ ਭਾਰਤ ਦਾ ਆਜ਼ਾਦੀ ਦਿਵਸ

russia oil crisis

ਪੁਤਿਨ ਅੱਗੇ ਵੱਡਾ ਸੰਕਟ ! ਦੇਸ਼ 'ਚ ਸੁੱਕ ਗਏ ਪੈਟਰੋਲ ਪੰਪ, ਹੁਣ ਭਾਰਤੀ ਤੇਲ ਨਾਲ...

north korea fire missile

ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਤੋਂ ਪਹਿਲਾਂ ਉੱਤਰੀ ਕੋਰੀਆ ਨੇ ਸਮੁੰਦਰ ਵੱਲ...

famous actress s health suddenly deteriorates she is admitted to the hospital

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ਲਿਜਾਣਾ ਪਿਆ ਹਸਪਤਾਲ, ਫ਼ੈਨਜ਼ ਮੰਗ ਰਹੇ...

minorities in jinnah pakistan

ਜਿਨਾਹ ਦੇ ਪਾਕਿਸਤਾਨ 'ਚ ਘੱਟ ਗਿਣਤੀਆਂ ਦੀ ਹਾਲਤ ਚਿੰਤਾਜਨਕ

journalist release

ਅਫਗਾਨਿਸਤਾਨ ਨੇ ਪ੍ਰਮੁੱਖ ਪੱਤਰਕਾਰ ਨੂੰ ਕਰ'ਤਾ ਰਿਹਾਅ

famous influencer

27 ਸਾਲ ਦੀ ਉਮਰ 'ਚ ਮਸ਼ਹੂਰ ਇਨਫਲੂਐਂਸਰ ਦੀ ਮੌਤ, ਅਮਰੀਕਾ 'ਚ ਸੜਕ ਹਾਦਸੇ 'ਚ ਗਈ...

new york woman pleads guilty

ਔਰਤ ਨੇ ਭਾਰਤੀਆਂ ਨੂੰ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਲਿਆਉਣ ਦਾ ਦੋਸ਼ ਕਬੂਲਿਆ

accident during stunt  jasmine bhasin lost her memory

ਸਟੰਟ ਦੌਰਾਨ ਹਾਦਸਾ, ਜੈਸਮੀਨ ਭਸੀਨ ਦੀ ਚਲੀ ਗਈ ਯਾਦਦਾਸ਼ਤ !

actress has affairs for money  detective  s big claim about   cute   actress

ਪੈਸਿਆਂ ਬਦਲੇ ਸਬੰਧ ਬਣਾਉਂਦੀ ਹੈ ਅਦਾਕਾਰਾ ! 'Cute' ਅਕਸ ਵਾਲੀ Actress ਬਾਰੇ...

red alert amid forecast of heavy rain

ਭਾਰੀ ਬਾਰਿਸ਼ ਦੀ ਭਵਿੱਖਬਾਣੀ,  ਬੀਜਿੰਗ ਨੇ 'ਰੈੱਡ ਅਲਰਟ' ਕਰ'ਤਾ ਜਾਰੀ

ebola in congo

ਕਾਂਗੋ 'ਚ ਇਬੋਲਾ ਦਾ ਕਹਿਰ, ਹੁਣ ਤੱਕ 2,000 ਲੋਕਾਂ ਦੀ ਗਈ ਜਾਨ

iran us conflict

ਈਰਾਨ ਨੇ ਖ਼ੁਦ ਨੂੰ ਇੱਕ "ਅਜਿੱਤ ਸ਼ਕਤੀ" ਕੀਤਾ ਹੈ ਸਾਬਤ : ਅਰਾਘਚੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • farmer  dead  government records  government scheme
      'ਮੈਂ ਜਿਊਂਦਾ ਆਂ ਜੀ..!' ਰਿਕਾਰਡਾਂ 'ਚ ਕਿਸਾਨ ਨੂੰ ਐਲਾਨ'ਤਾ ਮ੍ਰਿਤਕ, ਹੁਣ...
    • plane passenger ac uneasy pilot spicejet
      'ਦਰਵਾਜ਼ਾ ਖੋਲ੍ਹੋ..!' ਜਹਾਜ਼ 'ਚ ਬੈਠੇ ਯਾਤਰੀਆਂ ਦਾ ਰੁਕਣ ਲੱਗਾ ਸਾਹ, ਹੋ ਗਿਆ...
    • monsoon favourite place goa holidays
      ਮਾਨਸੂਨ 'ਚ 3-4 ਦਿਨਾਂ ਦੀਆਂ ਛੁੱਟੀਆਂ ਬਿਤਾਉਣ ਲਈ ਗੋਆ ਬਣਿਆ ਮਨਪਸੰਦ ਸਥਾਨ
    • himachal gorge  bolero vehicle 4 people
      ਹਿਮਾਚਲ 'ਚ ਭਿਆਨਕ ਹਾਦਸਾ: ਖੱਡ 'ਚ ਡਿੱਗੀ ਲਾਸ਼ ਲੈ ਕੇ ਜਾ ਰਹੀ ਬੋਲੈਰੋ ਗੱਡੀ,...
    • the last solar eclipse of the year is taking place today
      ਅੱਜ ਲੱਗ ਰਿਹੈ ਸਾਲ ਦਾ ਆਖਰੀ ਸੂਰਜ ਗ੍ਰਹਿਣ, 64 ਸਾਲਾਂ ਬਾਅਦ ਬਣ ਰਿਹੈ ਦੁਰਲੱਭ...
    • india  non fossil power capacity  300 gigawatts  solar power
      ਭਾਰਤ ਨੇ ਹਾਸਲ ਕੀਤਾ ਵੱਡਾ ਮੁਕਾਮ, 300GW ਦੇ ਪਾਰ ਹੋਈ Non Fossil ਬਿਜਲੀ ਸਮਰੱਥਾ
    • nitin nabin parliament discussion
      ਦੇਸ਼ ਦੇ ਲੋਕ ਦੇਖ ਰਹੇ ਹਨ ਕਿ ਸੰਸਦ 'ਚ ਹੋਣ ਵਾਲੀ ਚਰਚਾ ਤੋਂ ਕੌਣ ਭੱਜ ਰਿਹਾ:...
    • jharkhand  student  rahul gandhi
      'ਝਾਰਖੰਡ 'ਤੇ ਮੈਂ ਚੁੱਪ ਨਹੀਂ, ਵਿਦਿਆਰਥੀਆਂ ਵਿਰੁੱਧ ਹਿੰਸਾ ਅਸਵੀਕਾਰਨਯੋਗ',...
    • stf  bangladesh border  isi agent  arrested
      STF ਦੀ ਵੱਡੀ ਕਾਰਵਾਈ, ਬੰਗਲਾਦੇਸ਼ ਸਰਹੱਦ ਕੋਲ ISI ਏਜੰਟ ਗ੍ਰਿਫ਼ਤਾਰ
    • bus falls into gorge  30 passengers
      ਡੂੰਘੀ ਖੱਡ 'ਚ ਡਿੱਗੀ ਬਿਹਾਰ ਤੋਂ ਅਯੁੱਧਿਆ ਜਾ ਰਹੀ ਸਵਾਰੀਆਂ ਨਾਲ ਭਰੀ ਬੱਸ, 30...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +