Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, FEB 17, 2026

    5:32:27 PM

  • giani harpreet singh reveals the secrets land of punjab gurudwaras

    SGPC ਗੁਰਦੁਆਰਾ ਸਾਹਿਬਾਨਾਂ ਦੀਆਂ ਜ਼ਮੀਨਾਂ ਦੀ ਕੇਅਰ...

  • four fake police employees arrested in jalandhar

    ਜਲੰਧਰ 'ਚ ਗ੍ਰਿਫ਼ਤਾਰ ਹੋਏ 4 Fake ਪੁਲਸ ਮੁਲਾਜ਼ਮ!...

  • relief for indians canada visitor visa wait time drops

    ਹੁਣ ਕੈਨੇਡਾ ਲਈ ਠਾਹ-ਠਾਹ ਲੱਗਣਗੇ ਵੀਜ਼ੇ, ਦਿਨਾਂ...

  • patiala  girl  family

    ਸਹੁਰਿਆਂ ਨੇ ਬੇਰਹਿਮੀ ਨਾਲ ਕਤਲ ਕੀਤੀ ਨੂੰਹ, ਭਰਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਸ਼ੰਭੂ ਬਾਰਡਰ ਤੋਂ ਬੈਰੀਕੇਡਜ਼ ਹਟਾਉਣ ਦੇ ਆਦੇਸ਼ ਖ਼ਿਲਾਫ਼ ਹਰਿਆਣਾ ਦੀ ਅਪੀਲ 'ਤੇ ਸੁਣਵਾਈ ਕਰੇਗਾ SC

NATIONAL News Punjabi(ਦੇਸ਼)

ਸ਼ੰਭੂ ਬਾਰਡਰ ਤੋਂ ਬੈਰੀਕੇਡਜ਼ ਹਟਾਉਣ ਦੇ ਆਦੇਸ਼ ਖ਼ਿਲਾਫ਼ ਹਰਿਆਣਾ ਦੀ ਅਪੀਲ 'ਤੇ ਸੁਣਵਾਈ ਕਰੇਗਾ SC

  • Edited By Disha,
  • Updated: 16 Jul, 2024 05:47 PM
New Delhi
haryana appeal against order to remove barricades from shambhu border
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਸ਼ੰਭੂ ਬਾਰਡਰ  ਤੋਂ ਬੈਰੀਕੇਡਿੰਗ ਹਟਾਉਣ ਖ਼ਿਲਾਫ਼ ਹਰਿਆਣਾ ਸਰਕਾਰ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 22 ਜੁਲਾਈ ਨੂੰ ਸੁਣਵਾਈ ਕਰੇਗਾ। ਹਰਿਆਣਾ ਸਰਕਾਰ ਨੇ ਇਕ ਹਫ਼ਤੇ ਅੰਦਰ ਬਾਰਡਰ ਤੋਂ ਬੈਰੀਕੇਡ ਹਟਾਉਣ ਦੇ ਆਦੇਸ਼ ਨੂੰ ਚੁਣੌਤੀ ਦਿੰਦੇ ਹੋਏ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕੀਤੀ ਸੀ। ਮੰਗਲਵਾਰ ਨੂੰ ਜੱਜ ਸੂਰੀਆਕਾਂਤ ਅਤੇ ਉੱਜਵਲ ਭੂਈਆਂ ਦੀ ਬੈਂਚ ਨੇ ਇਸ ਮੁੱਦੇ ਨੂੰ ਅਗਲੇ ਸੋਮਵਾਰ ਨੂੰ ਸੁਣਵਾਈ ਲਈ ਸੂਚੀਬੱਧ ਕੀਤਾ। ਉੱਥੇ ਹੀ ਸੂਬਾ ਸਰਕਾਰ ਵਲੋਂ ਐਡਵੋਕੇਟ ਜਨਰਲ ਲੋਕੇਸ਼ ਸਿਨਹਲ ਨੇ ਕੋਰਟ ਨੂੰ ਕਿਹਾ ਕਿ ਮੁੱਦੇ 'ਤੇ ਤੁਰੰਤ ਸੁਣਵਾਈ ਦੀ ਲੋੜ ਹੈ। ਪਟੀਸ਼ਨ 'ਚ ਕਿਹਾ ਗਿਆ ਕਿ ਸਰਕਾਰ ਲੋਕਾਂ ਨੂੰ ਹੋ ਰਹੇ ਪਰੇਸ਼ਾਨੀ ਨੂੰ ਲੈ ਕੇ ਚਿੰਤਤ ਹੈ ਪਰ ਮੌਜੂਦਾ ਸਥਿਤੀ ਨੂੰ ਦੇਖਦੇ ਹੋਏ ਪਟੀਸ਼ਨ ਦਾਇਰ ਕੀਤੀ ਗਈ। ਸੂਬਾ ਸਰਕਾਰ ਵਲੋਂ ਇਹ ਵੀ ਕਿਹਾ ਗਿਆ ਕਿ ਹਾਈ ਕੋਰਟ ਨੇ ਸੁਣਵਾਈ ਦੌਰਾਨ ਅਜਿਹਾ ਕੋਈ ਆਦੇਸ਼ ਪਾਸ ਨਹੀਂ ਕੀਤਾ ਕਿ ਬੈਰੀਕੇਡ ਸਿਰਫ਼ ਉਦੋਂ ਹਟਾਇਆ ਜਾ ਸਦਕਾ ਹੈ, ਜਦੋਂ ਕਿਸਾਨ ਆਪਣਾ ਧਰਨਾ ਹਾਈਵੇਅ ਤੋਂ ਖ਼ਤਮ ਕਰਨਗੇ। 

ਇਹ ਵੀ ਪੜ੍ਹੋ : ਸ਼ੰਭੂ ਬਾਰਡਰ ਬੰਦ ਕਰਨ 'ਤੇ ਹਰਿਆਣਾ ਸਰਕਾਰ ਨੂੰ SC ਦੀ ਫਟਕਾਰ, ਤੁਸੀਂ ਹਾਈਵੇਅ ਕਿਵੇਂ ਬੰਦ ਕਰ ਸਕਦੇ ਹੋ?

ਸੂਬਾ ਸਰਕਾਰ ਨੇ ਕਿਹਾ ਕਿ ਕੋਰਟ ਨੇ ਅੰਦੋਲਨਕਾਰੀ ਕਿਸਾਨਾਂ ਨੂੰ ਕੋਈ ਵੀ ਆਦੇਸ਼ ਦਿੱਤੇ ਬਿਨਾਂ ਪ੍ਰਯੋਗਾਤਮਕ ਆਧਾਰ 'ਤੇ ਸ਼ੰਭੂ ਬਾਰਡਰ ਖੋਲ੍ਹਣ ਦੇ ਨਿਰਦੇਸ਼ ਦੇ ਦਿੱਤੇ, ਜੋ ਕਿ ਲੋਕਾਂ ਲਈ ਵੱਡਾ ਖ਼ਤਰਾ ਬਣ ਸਕਦਾ ਹੈ। ਪਟੀਸ਼ਨ 'ਚ ਇਹ ਵੀ ਕਿਹਾ ਗਿਆ ਕਿ ਕਾਨੂੰਨ ਵਿਵਸਥਾ ਦਾ ਮੁੱਦਾ ਸੂਬਾ ਸਰਕਾਰ ਦਾ ਵਿਸ਼ਾ ਹੈ। ਸੂਬੇ 'ਚ ਕਿਸੇ ਵੀ ਹਿੰਸਾ ਅਤੇ ਸ਼ਾਂਤੀ ਭੰਗ ਲਈ ਸੂਬਾ ਸਰਕਾਰ ਜ਼ਿੰਮੇਵਾਰ ਹੈ। ਇਸ ਲਈ ਇਸ ਹਾਈ ਕੋਰਟ ਦੇ ਬੈਰੀਕੇਡ ਹਟਾਉਣ ਦੇ ਆਦੇਸ਼ 'ਤੇ ਵਿਚਾਰ ਕੀਤਾ ਜਾਵੇ। ਸੁਪਰੀਮ ਕੋਰਟ 22 ਜੁਲਾਈ ਨੂੰ ਮਾਮਲੇ ਦੀ ਸੁਣਵਾਈ ਕਰੇਗੀ। ਦੱਸਣਯੋਗ ਹੈ ਕਿ 10 ਜੁਲਾਈ ਨੂੰ ਹਾਈ ਕੋਰਟ ਨੇ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਅੰਦਰ ਸ਼ੰਭੂ ਬਾਰਡਰ 'ਤੇ ਬੈਰੀਕੇਡਿੰਗ ਹਟਾਉਣ ਦਾ ਆਦੇਸ਼ ਦਿੱਤਾ ਸੀ।

ਇਹ ਹੈ ਮਾਮਲਾ

ਐੱਮ.ਐੱਸ.ਪੀ. ਦੀ ਗਾਰੰਟੀ ਦੀ ਮੰਗ ਨੂੰ ਲੈ ਕੇ ਕਿਸਾਨ ਦਿੱਲੀ ਕੂਚ ਕਰਨਾ ਚਾਹੁੰਦੇ ਸਨ। ਉਨ੍ਹਾਂ ਨੂੰ ਰੋਕਣ ਲਈ ਹਰਿਆਣਾ ਸਰਕਾਰ ਨੇ ਸ਼ੰਭੂ ਬਾਰਡਰ 'ਤੇ ਹਾਈਵੇਅ ਨੂੰ ਪੂਰੀ ਤਰ੍ਹਾਂ ਬੰਦ ਕਰ ਕੇ ਰੂਟ ਡਾਇਵਰਟ ਕਰ ਦਿੱਤਾ। ਕਿਸਾਨਾਂ ਨੇ ਕਈ ਵਾਰ ਬੈਰੀਕੇਡਿੰਗ ਤੋੜਨ ਦੀ ਕੋਸ਼ਿਸ਼ ਵੀ ਕੀਤੀ ਪਰ ਪੁਲਸ ਨੇ ਹੰਝੂ ਗੈਸ ਦੇ ਗੋਲੇ, ਰਬੜ ਬੁਲੇਟ ਅਤੇ ਲਾਠੀਚਾਰਜ ਕਰ ਕੇ ਉਨ੍ਹਾਂ ਨੂੰ ਦੌੜਾ ਦਿੱਤਾ। ਖਨੌਰੀ ਬਾਰਡਰ 'ਤੇ ਪੰਜਾਬ ਦੇ ਕਿਸਾਨ ਸ਼ੁਭਕਰਨ ਦੀ ਗੋਲੀ ਲੱਗਣ ਨਾਲ ਮੌਤ ਵੀ ਹੋ ਗਈ। ਕਿਸਾਨ 6 ਮਹੀਨਿਆਂ ਤੋਂ ਖਨੌਰੀ ਸਰਹੱਦ 'ਤੇ ਡਟੇ ਹਨ। ਹਰਿਆਣਾ ਵਲੋਂ ਹਾਈਵੇਅ ਬੰਦ ਕਰਨ ਨਾਲ ਨੇੜੇ-ਤੇੜੇ ਦੇ ਲੋਕਾਂ ਅਤੇ ਵਪਾਰੀਆਂ ਨੂੰ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • Shambhu Border
  • Barricades
  • Supreme Court
  • Haryana
  • Petition
  • ਸ਼ੰਭੂ ਬਾਰਡਰ
  • ਬੈਰੀਕੇਡਜ਼
  • ਸੁਪਰੀਮ ਕੋਰਟ
  • ਹਰਿਆਣਾ
  • ਪਟੀਸ਼ਨ

ਬੇਹੱਦ ਪਛੜੇ ਵਰਗ ਲਈ ਵੋਟਾਂ ਦੀ ਲੜਾਈ

NEXT STORY

Stories You May Like

  • sc commission notice
    SC ਕਮਿਸ਼ਨ ਵੱਲੋਂ ਜਲੰਧਰ ਦੇ SSP ਤੋਂ ਰਿਪੋਰਟ ਤਲਬ
  • west bengal voter list dispute mamata banerjee supreme court
    SIR 'ਤੇ SC 'ਚ ਸੁਣਵਾਈ; ਮਮਤਾ ਬੈਨਰਜੀ ਨੇ ਖੁਦ ਰੱਖਿਆ ਪੱਖ; EC ਨੂੰ ਦੱਸਿਆ 'ਵਟਸਐਪ ਕਮਿਸ਼ਨ'
  • sc raps netflix film   ghooskhor pandat
    ਵਿਵਾਦਾਂ 'ਚ ਘਿਰੀ ਫ਼ਿਲਮ 'Ghuskhore Pandat', SC ਨੇ ਕਿਹਾ- "ਜਦ ਤੱਕ ਨਾਂ ਨਹੀਂ ਬਦਲੋਗੇ, ਰਿਲੀਜ਼ ਨਹੀਂ...
  • supreme court  neet pg
    ਨੀਟ-PG ਦਾ ਕੱਟ-ਆਫ ਘਟਾਉਣ ਦੇ ਫੈਸਲੇ ’ਤੇ ਕੇਂਦਰ ਨੂੰ ਨੋਟਿਸ, SC ’ਚ ਅਗਲੀ ਸੁਣਵਾਈ ਭਲਕੇ
  • 271 crore released immediately for sc students harsimrat kaur badal
    SC ਵਿਦਿਆਰਥੀਆਂ ਨਾਲ ਧੋਖਾ ਕਰ ਰਹੀ ਆਮ ਆਦਮੀ ਪਾਰਟੀ : ਹਰਸਿਮਰਤ ਕੌਰ ਬਾਦਲ
  • hemant firing video case
    ਹੇਮੰਤ ਦੀ ਫਾਇਰਿੰਗ ਵਾਲੀ ਵੀਡੀਓ ਦੇ ਮਾਮਲੇ ’ਚ ਸੁਪਰੀਮ ਕੋਰਟ ਵੱਲੋਂ ਸੁਣਵਾਈ ਤੋਂ ਇਨਕਾਰ
  • om birla positions  removal proposal
    ਬਿਰਲਾ ਨੂੰ ਅਹੁਦੇ ਤੋਂ ਹਟਾਉਣ ਦੇ ਪ੍ਰਸਤਾਵ 'ਤੇ ਚਰਚਾ ਤੇ ਵੋਟਿੰਗ 9 ਮਾਰਚ ਨੂੰ ਹੋਵੇਗੀ: ਰਿਜਿਜੂ
  • sbi becomes the country  s fourth largest company
    21,028 ਕਰੋੜ ਰੁਪਏ ਦੇ ਲਾਭ ਤੋਂ ਬਾਅਦ SBI ਬਣੀ ਦੇਸ਼ ਦੀ ਚੌਥੀ ਸਭ ਤੋਂ ਵੱਡੀ ਕੰਪਨੀ
  • giani harpreet singh reveals the secrets land of punjab gurudwaras
    SGPC ਗੁਰਦੁਆਰਾ ਸਾਹਿਬਾਨਾਂ ਦੀਆਂ ਜ਼ਮੀਨਾਂ ਦੀ ਕੇਅਰ ਟੇਕਰ ਹੈ ਮਾਲਕ ਨਹੀਂ :...
  • four fake police employees arrested in jalandhar
    ਜਲੰਧਰ 'ਚ ਗ੍ਰਿਫ਼ਤਾਰ ਹੋਏ 4 Fake ਪੁਲਸ ਮੁਲਾਜ਼ਮ! ਕਾਰਨਾਮਾ ਜਾਣ ਹੋ ਜਾਵੋਗੇ...
  • boys molested a girl in jalandhar
    Punjab:ਪਿਓ ਸਾਹਮਣੇ 3 ਮੁੰਡਿਆਂ ਨੇ ਕੁੜੀ ਨਾਲ ਟੱਪੀਆਂ ਹੱਦਾਂ! ਇਤਰਾਜ਼ ਜਤਾਉਣ...
  • train delays continue
    ਟ੍ਰੇਨਾਂ ਦੀ ਦੇਰੀ ਦਾ ਸਿਲਸਿਲਾ ਬਾਦਸਤੂਰ ਜਾਰੀ, ਸਵਰਾਜ ਤੇ ਅੰਮ੍ਰਿਤਸਰ ਐਕਸਪ੍ਰੈੱਸ...
  • gst team raide office husband former congress councilor in jalandhar ppr market
    ਜਲੰਧਰ: PPR ਮਾਰਕੀਟ 'ਚ ਸਾਬਕਾ ਕਾਂਗਰਸੀ ਕੌਂਸਲਰ ਦੇ ਪਤੀ ਦੇ ਦਫ਼ਤਰ 'ਤੇ GST...
  • sukhpal singh khaira statement on moga rally
    ਸੁਖਪਾਲ ਖਹਿਰਾ ਦੀ CM ਮਾਨ ਨੂੰ ਚੁਣੌਤੀ, ਕਿਹਾ-ਜੇ ਸ਼ਰਾਬ ਨਹੀਂ ਪੀਂਦੇ ਤਾਂ ਜਨਤਕ...
  • youth surrounded  robbed of cash and ring
    ਨੌਜਵਾਨ ਨੂੰ ਘੇਰ ਕੇ ਕੈਸ਼ ਤੇ ਅੰਗੂਠੀ ਲੁੱਟੀ! ਦੁਕਾਨਦਾਰਾਂ ਨੇ ਕੀਤਾ ਵਿਰੋਧ ਤਾਂ...
  • student commits suicide in famous university of punjab
    Punjab: ਮਸ਼ਹੂਰ ਯੂਨੀਵਰਸਿਟੀ 'ਚ ਵਿਦਿਆਰਥੀ ਨੇ ਕੀਤੀ ਖ਼ੁਦਕੁਸ਼ੀ! ਵ੍ਹਟਸਐਪ 'ਤੇ...
Trending
Ek Nazar
how does licking a lemon cure a hangover

ਨਿੰਬੂ ਚੱਟਣ ਨਾਲ ਕੀ ਸੱਚੀ ਉਤਰ ਜਾਂਦੈ hangover! ਜਾਣੋਂ ਇਸ ਦੇ ਪਿੱਛੇ ਦੀ ਅਸਲ...

do books smell so wonderful

ਪੁਰਾਣੀਆਂ ਕਿਤਾਬਾਂ 'ਚੋਂ ਕਿਉਂ ਆਉਂਦੀ ਹੈ ਖਾਸ ਮਹਿਕ? ਦਿਲਚਸਪ ਹੈ ਕਾਰਨ

shobha yatra incident

ਵੇਲੋਰ ਪਿੰਡ 'ਚ ਵੱਡਾ ਹਾਦਸਾ: ਸ਼ੋਭਾ ਯਾਤਰਾ ਦੌਰਾਨ ਪਲਟਿਆ 60 ਫੁੱਟ ਉੱਚਾ ਰੱਥ,...

college student two groups attack

ਕਾਲਜ 'ਚ ਖ਼ੂਨੀ ਝੜਪ: ਵਿਦਿਆਰਥੀਆਂ ਨੂੰ ਚਾਕੂ ਨਾਲ ਵਿੰਨ੍ਹਿਆ, ਇਕ ਦੀ ਮੌਤ, 3...

driving license canceled

ਅੱਜ ਹੀ ਕਰੋ ਇਹ ਕੰਮ ਨਹੀਂ ਤਾਂ ਰੱਦ ਹੋ ਜਾਵੇਗਾ Driving ਲਾਈਸੈਂਸ, ਗੱਡੀ ਵੀ ਹੋ...

police officers emergency

10 ਪੁਲਸ ਮੁਲਾਜ਼ਮਾਂ ਦੇ ਕਤਲ ਮਗਰੋਂ ਗੁਆਟੇਮਾਲਾ 'ਚ ਲੱਗੀ ਐਮਰਜੈਂਸੀ ! 1 ਮਹੀਨੇ...

warning of heavy rain with thunder and lightning till february 18 alert

18 ਫਰਵਰੀ ਤੱਕ ਭਾਰੀ ਮੀਂਹ ਦੀ ਚਿਤਾਵਨੀ! 7 ਸੂਬਿਆਂ ਲਈ IMD ਦਾ ਅਲਰਟ

more than 50 children fell ill after eating golgappas

ਗੋਲਗੱਪੇ ਖਾ ਕੇ 50 ਤੋਂ ਵਧੇਰੇ ਬੱਚੇ ਪਏ ਬੀਮਾਰ, ਮਹਾਸ਼ਿਵਰਾਤਰੀ ਦੌਰਾਨ ਵਾਪਰੀ...

t20 world cup 2026 ishan kishan pakistani searching on google

ਈਸ਼ਾਨ ਕਿਸ਼ਨ ਦੀ ਬੱਲੇਬਾਜ਼ੀ ਦੌਰਾਨ ਪਾਕਿ 'ਚ 'Google' ਹੋਇਆ ਕ੍ਰੈਸ਼! ਜਾਣੋ...

now make upi payments without internet learn this easy way

ਬਿਨਾਂ ਇੰਟਰਨੈੱਟ ਦੇ ਵੀ ਕਰ ਸਕੋਗੇ UPI ਪੇਮੈਂਟ, ਬੇਹੱਦ ਖਾਸ ਹੈ NPCI ਦੀ ਇਹ...

flour prices skyrocket in quetta  residents demand relief

50 ਕਿੱਲੋ ਆਟੇ ਦੀ ਬੋਰੀ 6,800 ਦੀ! ਅਸਮਾਨੀ ਚੜ੍ਹੀਆਂ ਕੀਮਤਾਂ, ਕੁਵੇਟਾ ਵਾਸੀ ਪਾ...

beware cookies website mistake

ਸਾਵਧਾਨ! ਕੀ ਤੁਸੀਂ ਵੀ ਹਰ ਵੈੱਬਸਾਈਟ 'ਤੇ ਕਰਦੇ ਹੋ 'Accept Cookies'? ਇੱਕ...

veteran singer geeta patnaik dies at 73

ਸੰਗੀਤ ਜਗਤ 'ਚ ਪਸਰਿਆ ਮਾਤਮ; ਬ੍ਰੇਨ ਸਟ੍ਰੋਕ ਨੇ ਖੋਹ ਲਈ ਉੜੀਸਾ ਦੀ ਮਸ਼ਹੂਰ...

famous punjabi singer tied the knot

ਵਿਆਹ ਦੇ ਬੰਧਨ 'ਚ ਬੱਝਿਆ ਮਸ਼ਹੂਰ ਪੰਜਾਬੀ ਗਾਇਕ, ਸੋਸ਼ਲ ਮੀਡੀਆ 'ਤੇ ਤਸਵੀਰਾਂ...

ind vs pak handshake controversy

ਅੱਜ ਹੋਵੇਗਾ 'ਹੈਂਡਸ਼ੇਕ'! ਭਾਰਤ-ਪਾਕਿ ਮੈਚ ਤੋਂ ਪਹਿਲਾਂ ਧਾਕੜ ਕ੍ਰਿਕਟਰ ਨੇ ਦਿੱਤਾ...

pm kisan yojana good news ate confirmed

PM Kisan Yojana : ਕਰੋੜਾਂ ਕਿਸਾਨਾਂ ਲਈ ਖੁਸ਼ਖਬਰੀ! ਇਸ ਦਿਨ ਖਾਤਿਆਂ 'ਚ ਆ...

india vs pakistan

T20 'ਚ ਭਾਰਤ ਨੇ ਲਵਾਏ ਪਾਕਿਸਤਾਨ ਦੇ ਗੋਡੇ, 8 ਵਿਕਟਾਂ ਨਾਲ ਦਿੱਤੀ ਕਰਾਰੀ ਮਾਤ

heavy rain warning weather

ਅਗਲੇ 24 ਘੰਟੇ ਬੇਹੱਦ ਅਹਿਮ! ਇਨ੍ਹਾਂ 11 ਸੂਬਿਆਂ 'ਚ ਪਵੇਗਾ ਭਾਰੀ ਮੀਂਹ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦੇਸ਼ ਦੀਆਂ ਖਬਰਾਂ
    • up  man strangles wife to death
      ਚੰਦੌਲੀ 'ਚ ਦਿਲ ਕੰਬਾਊ ਵਾਰਦਾਤ! ਸ਼ਰਾਬੀ ਪਤੀ ਨੇ ਸੁੱਤੀ ਪਈ ਪਤਨੀ ਦਾ ਗਲਾ ਘੁੱਟ...
    • court issues arrest warrant for ola electric founder bhavish agarwal
      OLA ਇਲੈਕਟ੍ਰਿਕ ਦੇ ਫਾਊਂਡਰ ਭਵਿਸ਼ ਅਗਰਵਾਲ ਦੀਆਂ ਵਧੀਆਂ ਮੁਸ਼ਕਲਾਂ, ਅਦਾਲਤ ਨੇ...
    • pakistani spy iqbal bhatti released after 17 years
      17 ਸਾਲ ਜੇਲ੍ਹ 'ਚ ਕੱਟਣ ਮਗਰੋਂ ਪਾਕਿਸਤਾਨੀ ਜਾਸੂਸ ਇਕਬਾਲ ਭੱਟੀ ਹੋਇਆ ਰਿਹਾਅ !...
    • sabarimala gold theft case  actor jayaram appears before ed
      ਸਬਰੀਮਲਾ ਸੋਨਾ ਚੋਰੀ ਮਾਮਲਾ: ED ਸਾਹਮਣੇ ਪੇਸ਼ ਹੋਏ ਅਦਾਕਾਰ ਜੈਰਾਮ
    • pm modi meets macron
      ਭਾਰਤ ਪਹੁੰਚੇ ਫਰਾਂਸ ਦੇ ਰਾਸ਼ਟਰਪਤੀ ਮੈਕਰੋਂ, PM ਮੋਦੀ ਨਾਲ ਕੀਤੀ ਮੁਲਾਕਾਤ
    • supreme court  election2026  politicalparties  indiandemocracy
      ਰਾਜਨੀਤਕ ਪਾਰਟੀਆਂ ਆਪਸੀ ਸਨਮਾਨ ਦੇ ਆਧਾਰ 'ਤੇ ਚੋਣਾਂ ਲੜਨ : ਸੁਪਰੀਮ ਕੋਰਟ
    • after schools several courts in gujarat receive bomb threats
      ਵੱਡੀ ਖਬਰ! ਸਕੂਲਾਂ ਮਗਰੋਂ ਗੁਜਰਾਤ ਦੀਆਂ ਜ਼ਿਲ੍ਹਾ ਅਦਾਲਤਾਂ ਨੂੰ ਬੰਬ ਨਾਲ ਉਡਾਉਣ...
    • assam government interim budget
      ਅਸਾਮ ਸਰਕਾਰ ਵਲੋਂ ₹62,294.78 ਕਰੋੜ ਦਾ ਪੇਸ਼ ਕੀਤਾ ਗਿਆ ਅੰਤਰਿਮ ਬਜਟ
    • 3 arrested with   brown sugar   like substance in baramulla
      ਜੰਮੂ-ਕਸ਼ਮੀਰ: ਬਾਰਾਮੂਲਾ 'ਚ 'ਬ੍ਰਾਊਨ ਸ਼ੂਗਰ' ਵਰਗੇ ਪਦਾਰਥ ਸਮੇਤ 3 ਗ੍ਰਿਫ਼ਤਾਰ
    • it rules are about to change in hand salary will increase
      ਨੌਕਰੀਪੇਸ਼ਾ ਲੋਕਾਂ ਦੀ ਬੱਲੇ-ਬੱਲੇ : ਬਦਲਣ ਵਾਲੇ ਹਨ IT Rules, ਵਧੇਗੀ 'In-Hand'...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +