Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, AUG 02, 2026

    3:02:17 AM

  • major explosion in moscow restaurant

    ਮਾਸਕੋ ਦੇ ਰੈਸਟੋਰੈਂਟ 'ਚ ਵੱਡਾ ਧਮਾਕਾ: 3 ਲੋਕਾਂ...

  • central government s big step for punjab

    ਕੇਂਦਰ ਸਰਕਾਰ ਦਾ ਪੰਜਾਬ ਲਈ ਵੱਡਾ ਕਦਮ, ਰਾਜ ਸਭਾ...

  • rain in punjab less rain power generation

    ਪੰਜਾਬ 'ਚ 26 ਫੀਸਦੀ ਘੱਟ ਮੀਂਹ, ਖੇਤੀਬਾੜੀ ਤੇ...

  • punjab police officer transfers police transfers

    ਪੰਜਾਬ ਪੁਲਸ ਅਫ਼ਸਰਾਂ ਦੇ ਤਬਾਦਲੇ, ਸਾਹਮਣੇ ਆਈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਕੰਗਨਾ ਨੇ ਵਿਗਾੜੀ ਵਿਧਾਨ ਸਭਾ ਚੋਣਾਂ 'ਚ BJP ਦੀ ਖੇਡ! ਖਾਪ ਪੰਚਾਇਤਾਂ ਨੇ ਕਰ 'ਤਾ ਵੱਡਾ ਐਲਾਨ

NATIONAL News Punjabi(ਦੇਸ਼)

ਕੰਗਨਾ ਨੇ ਵਿਗਾੜੀ ਵਿਧਾਨ ਸਭਾ ਚੋਣਾਂ 'ਚ BJP ਦੀ ਖੇਡ! ਖਾਪ ਪੰਚਾਇਤਾਂ ਨੇ ਕਰ 'ਤਾ ਵੱਡਾ ਐਲਾਨ

  • Edited By Sunita,
  • Updated: 25 Sep, 2024 01:47 PM
National
haryana bjp distances itself from kangana  s support of
  • Share
    • Facebook
    • Tumblr
    • Linkedin
    • Twitter
  • Comment

ਐਂਟਰਟੇਨਮੈਂਟ ਡੈਸਕ : ਬਾਲੀਵੁੱਡ ਅਦਾਕਾਰਾ ਤੇ ਸੰਸਦ ਮੈਂਬਰ ਕੰਗਨਾ ਰਣੌਤ ਬੀਜੇਪੀ ਲਈ ਨਿੱਤ ਨਵੀਆਂ ਮੁਸੀਬਤਾਂ ਖੜ੍ਹੀਆਂ ਕਰ ਰਹੀ ਹੈ। ਖੇਤੀ ਕਾਨੂੰਨਾਂ ਬਾਰੇ ਦਿੱਤੇ ਵਿਵਾਦਤ ਬਿਆਨ ਨਾਲ ਹਰਿਆਣਾ ਵਿਧਾਨ ਸਭਾ ਚੋਣਾਂ ਅੰਦਰ ਬੀਜੇਪੀ ਦੀ ਹਾਲਤ ਕਸੂਤੀ ਬਣ ਗਈ ਹੈ। ਹਰਿਆਣਾ ਬੀਜੇਪੀ ਦੇ ਲੀਡਰ ਕੰਗਨਾ ਰਣੌਤ ਤੋਂ ਔਖੇ ਹਨ। ਹਰ ਕਿਸੇ ਨੇ ਕੰਗਨਾ ਦੇ ਬਿਆਨ ਤੋਂ ਪਾਸਾ ਵੱਟ ਲਿਆ ਹੈ। ਸਿਆਸੀ ਮਾਹਿਰਾਂ ਦਾ ਕਹਿਣਾ ਹੈ ਕਿ ਕੰਗਨਾ ਦੇ ਬਿਆਨ ਕਿਸਾਨ ਵੋਟਰਾਂ ਨੂੰ ਨਾਰਾਜ਼ ਕਰ ਰਹੇ ਹਨ। ਇਸ ਨਾਲ ਪਿੰਡਾਂ 'ਚ ਬੀਜੇਪੀ ਪ੍ਰਤੀ ਰੋਸ ਵਧ ਰਿਹਾ ਹੈ। ਕੰਗਨਾ ਦੇ ਬਿਆਨ ਬੀਜੇਪੀ ਉਮੀਦਵਾਰਾਂ ਲਈ ਮੁਸੀਬਤ ਖੜ੍ਹੀ ਕਰ ਰਹੇ ਹਨ। ਇਸ ਨਾਲ ਚੋਣਾਂ 'ਚ ਬੀਜੇਪੀ ਨੂੰ ਝਟਕਾ ਲੱਗ ਸਕਦਾ ਹੈ। 

ਇਹ ਖ਼ਬਰ ਵੀ ਪੜ੍ਹੋ - ਕੰਗਨਾ ਰਣੌਤ 'ਤੇ ਰਾਜਾ ਵੜਿੰਗ ਦਾ ਵੱਡਾ ਬਿਆਨ, ਸ਼ਰੇਆਮ ਆਖ ਦਿੱਤੀਆਂ ਇਹ ਗੱਲਾਂ

ਦਰਅਸਲ, ਕੰਗਨਾ ਨੇ ਕਿਹਾ ਕਿ ਕਿਸਾਨਾਂ ਨਾਲ ਸਬੰਧਤ ਤਿੰਨ ਕਾਨੂੰਨ ਵਾਪਸ ਲਿਆਂਦੇ ਜਾਣ। ਇੰਨਾ ਹੀ ਨਹੀਂ ਉਨ੍ਹਾਂ ਨੇ ਇੱਥੋਂ ਤੱਕ ਕਿਹਾ ਕਿ ਕਿਸਾਨਾਂ ਨੂੰ ਖੁਦ ਇਸ ਦੀ ਮੰਗ ਕਰਨੀ ਚਾਹੀਦੀ ਹੈ। ਹਾਲਾਂਕਿ ਅੱਜ ਕੰਗਨਾ ਨੇ ਆਪਣੇ ਇਸ ਬਿਆਨ ਨੂੰ ਵਾਪਸ ਲੈ ਲਿਆ ਹੈ ਅਤੇ ਕਿਸਾਨਾਂ ਕੋਲੋਂ ਮੁਆਫ਼ੀ ਵੀ ਮੰਗੀ ਹੈ। ਦੂਜੇ ਪਾਸੇ ਕੰਗਨਾ ਦੇ ਬਿਆਨ 'ਤੇ ਜੀਂਦ 'ਚ ਖਾਪਾਂ ਦੀ ਤਿੱਖੀ ਪ੍ਰਤੀਕਿਰਿਆ ਆਈ ਹੈ। ਇਸ ਕੜੀ 'ਚ ਮਾਜਰਾ ਖਾਪ ਤੇ ਜੀਂਦ ਦੀ ਚਹਿਲ ਖਾਪ ਦੇ ਬਿਆਨ ਸਾਹਮਣੇ ਆਏ ਹਨ। ਮਾਜਰਾ ਖਾਪ ਦਾ ਕਹਿਣਾ ਹੈ ਕਿ ਸੁਰੱਖਿਆ ਗਾਰਡ ਦੇ ਅੰਦਰ ਬੈਠ ਕੇ ਬੋਲਣਾ ਬਹਾਦਰੀ ਨਹੀਂ ਹੈ। ਜੇਕਰ ਹਿੰਮਤ ਹੈ ਤਾਂ ਕੰਗਨਾ ਹਰਿਆਣਾ ਆ ਕੇ ਬੋਲੇ।

ਇਹ ਖ਼ਬਰ ਵੀ ਪੜ੍ਹੋ - ਕਿਸਾਨਾਂ 'ਤੇ ਦਿੱਤੇ ਬਿਆਨ 'ਤੇ ਕੰਗਨਾ ਦਾ ਯੂ-ਟਰਨ, ਹੁਣ ਫਿਰ ਆਖੀ ਵੱਡੀ ਗੱਲ

ਖਾਪ ਲੀਡਰਾਂ ਨੇ ਕਿਹਾ ਕਿ ਕੰਗਨਾ ਆਪਣੀ ਜ਼ੁਬਾਨ 'ਤੇ ਕਾਬੂ ਕਰੇ ਨਹੀਂ ਤਾਂ ਕਿਤੇ ਚੰਡੀਗੜ੍ਹ ਏਅਰਪੋਰਟ ਵਰਗਾ ਹੀ ਦੁਬਾਰਾ ਨਾ ਹੋ ਜਾਵੇ। ਉਨ੍ਹਾਂ ਨੇ ਕਿਹਾ ਕਿ ਜੇਕਰ ਕੰਗਨਾ ਚੁੱਪ ਨਾ ਹੋਈ ਤਾਂ ਜਲਦੀ ਹੀ ਸਾਰੀਆਂ ਖਾਪਾਂ ਤੇ ਸੰਗਠਨ ਮਿਲ ਕੇ ਵੱਡਾ ਫ਼ੈਸਲਾ ਲੈਣਗੇ। ਇਸ ਸੰਦਰਭ 'ਚ ਚਾਹਲ ਖਾਪ ਦਾ ਕਹਿਣਾ ਹੈ ਕਿ ਇਹ ਬਿਆਨ ਕੰਗਨਾ ਦਾ ਨਹੀਂ ਸਗੋਂ ਸਰਕਾਰ ਦਾ ਹੈ। ਸਰਕਾਰ ਨੂੰ ਜਲਦੀ ਹੀ ਕੰਗਨਾ ਨੂੰ ਚੁੱਪ ਕਰਾਉਣਾ ਚਾਹੀਦਾ ਹੈ ਨਹੀਂ ਤਾਂ ਅਸੀਂ ਉਸ ਨੂੰ ਚੁੱਪ ਕਰਾ ਦੇਵਾਂਗੇ। ਹੁਣ ਬਿਆਨਬਾਜ਼ੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ, ਮੂੰਹ ਤੋੜਵਾਂ ਜਵਾਬ ਦੇਵਾਂਗੇ। ਚਾਹਲ ਖਾਪ ਦੇ ਬੁਲਾਰੇ ਦਾ ਕਹਿਣਾ ਹੈ ਕਿ ਕੰਗਨਾ 750 ਕਿਸਾਨਾਂ ਦੀ ਸ਼ਹਾਦਤ ਨਾਲ ਹੋਏ ਜ਼ਖਮਾਂ 'ਤੇ ਲੂਣ ਛਿੜਕ ਰਹੀ ਹੈ। ਇਸ ਸਬੰਧੀ ਜਲਦੀ ਹੀ ਮਹਾਪੰਚਾਇਤ ਬੁਲਾਈ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਸਰਕਾਰ ਬਿਆਨ ਦੇ ਰਹੀ ਹੈ ਪਰ ਹਿੰਮਤ ਹੈ ਤਾਂ ਕਾਨੂੰਨ ਵਾਪਸ ਲਿਆ ਕੇ ਦਿਖਾਓ।
 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

  • Actress Kangana
  • Kangana Ranaut On Agriculture Farm Laws
  • Haryana BJP
  • BJP
  • Legislative Assembly Elections
  • Assembly Elections
  • Agricultural Laws
  • 3 Farm Laws
  • Statement

ਮਨੋਹਰ ਲਾਲ ਖੱਟੜ ਦਾ ਕਿਸਾਨਾਂ ਨੂੰ ਲੈ ਕੇ ਵਿਵਾਦਿਤ ਬਿਆਨ

NEXT STORY

Stories You May Like

  • siddaramaiah makes a big announcement
    'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ
  • announcement of byelections
    ਕੈਨੇਡੀਅਨ PM ਨੇ 3 ਹਲਕਿਆਂ ਲਈ ਜ਼ਿਮਨੀ ਚੋਣਾਂ ਦਾ ਕਰ'ਤਾ ਐਲਾਨ
  • bjp to contest assembly elections in punjab under modi fivepoint agenda
    ਪੰਜਾਬ ’ਚ ਭਾਜਪਾ ਮੋਦੀ ਦੇ ਪੰਜ ਨੁਕਾਤੀ ਏਜੰਡੇ ਤਹਿਤ ਲੜੇਗੀ ਵਿਧਾਨ ਸਭਾ ਚੋਣਾਂ
  • punjab bandh trade union
    ਪੰਜਾਬ ਬੰਦ ਦੀ ਕਾਲ ਵਿਚਾਲੇ ਵਪਾਰ ਮੰਡਲ ਨੇ ਕਰ 'ਤਾ ਵੱਡਾ ਐਲਾਨ
  • roadways employees  punjab pensioners  gate rally
    ਪੰਜਾਬ ਰੋਡਵੇਜ਼ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਕਰ 'ਤਾ ਵੱਡਾ ਐਲਾਨ, 7 ਅਗਸਤ ਨੂੰ...
  • indian worker in saudi arabia
    ਸਾਊਦੀ ਅਰਬ ਨੇ 'ਕਾਮਿਆਂ' ਲਈ ਕਰ 'ਤਾ ਵੱਡਾ ਐਲਾਨ, ਭਾਰਤੀਆਂ ਨੂੰ ਹੋਵੇਗਾ ਫ਼ਾਇਦਾ
  • amritpal singh cm face
    ਪੰਜਾਬ ਵਿਧਾਨ ਸਭਾ ਚੋਣਾਂ ਲੜਣਗੇ ਅੰਮ੍ਰਿਤਪਾਲ ਸਿੰਘ, ਪਾਰਟੀ ਨੇ ਐਲਾਨਿਆ CM ਚਿਹਰਾ
  • be careful if you are traveling in punjab on august 3 4 and 5
    ਪੰਜਾਬ 'ਚ 3, 4 ਤੇ 5 ਅਗਸਤ ਨੂੰ ਸਫ਼ਰ ਕਰਨ ਵਾਲੇ ਸਾਵਧਾਨ! PRTC ਮੁਲਾਜ਼ਮਾਂ ਨੇ ਕਰ 'ਤਾ ਵੱਡਾ ਐਲਾਨ
  • punjab congress disciplinary committee
    ਪੰਜਾਬ ਕਾਂਗਰਸ ਦੇ ਵੱਡੇ ਆਗੂ 'ਤੇ ਹੋ ਗਈ ਕਾਰਵਾਈ, ਮੁਅੱਤਲੀ ਦੇ ਹੁਕਮ ਜਾਰੀ
  • police raid at royal spa center in jalandhar 3 young women and a man arrested
    ਜਲੰਧਰ ਦੇ ਮਸ਼ਹੂਰ ਸਪਾ ਸੈਂਟਰ 'ਚ ਪੈ ਗਈ ਰੇਡ! ਅੰਦਰਲਾ ਨਜ਼ਾਰਾ ਵੇਖ ਪੁਲਸ ਦੇ...
  • councilor burnt in flames during protest in jalandhar
    ਜਲੰਧਰ 'ਚ ਪ੍ਰਦਰਸ਼ਨ ਦੌਰਾਨ ਹੋ ਜਾਣਾ ਸੀ ਵੱਡਾ ਹਾਦਸਾ! ਅੱਗ ਦੀਆਂ ਲਪਟਾਂ 'ਚ...
  • latest on punjab weather department gives new indications
    ਪੰਜਾਬ ਦੇ ਮੌਸਮ ਦੀ Latest Update, ਵਿਭਾਗ ਨੇ ਦਿੱਤੇ ਨਵੇਂ ਸੰਕੇਤ
  • deadbody of man found near babrik chowk in jalandhar
    ਜਲੰਧਰ ਦੇ ਬਬਰੀਕ ਚੌਕ ਕੋਲੋਂ ਵਿਅਕਤੀ ਦੀ ਲਾਸ਼ ਮਿਲਣ ਨਾਲ ਫ਼ੈਲੀ ਸਨਸਨੀ
  • major accident happened to a person suddenly talking on mobile jalandhar
    ਜਲੰਧਰ: ਮੋਬਾਇਲ 'ਤੇ ਗੱਲ ਕਰਦੇ ਅਚਾਨਕ ਵਿਅਕਤੀ ਨਾਲ ਵਾਪਰਿਆ ਵੱਡਾ ਹਾਦਸਾ, ਮਿਲੀ...
  • a speeding car ran over laborers sitting by the roadside
    ਜਲੰਧਰ 'ਚ ਤੇਜ਼ ਰਫ਼ਤਾਰ ਕਾਰ ਦਾ ਕਹਿਰ! ਸੜਕ ਕਿਨਾਰੇ ਬੈਠੇ ਮਜ਼ਦੂਰਾਂ ਨੂੰ ਕੁਚਲਿਆ
  • gymkhana elections jalandhar
    ਪਿਛਲੀਆਂ ਜਿਮਖਾਨਾ ਚੋਣਾਂ ’ਚ ਪਾਵਰ ਦਾ ਡਟ ਕੇ ਮੁਕਾਬਲਾ ਕਰਨ ਵਾਲਾ ਪ੍ਰੋਗਰੈਸਿਵ...
Trending
Ek Nazar
abandoned at an orphanage at birth she later became the tragedy queen

ਜਨਮ ਲੈਂਦੇ ਹੀ ਪਿਓ ਛੱਡ ਆਇਆ ਸੀ ਅਨਾਥ ਆਸ਼ਰਮ, ਫਿਰ ਇੰਝ ਬਣੀ ਹਿੰਦੀ ਸਿਨੇਮਾ ਦੀ...

biker and content creator

ਬਾਈਕਰ ਤੇ ਕੰਟੈਂਟ ਕ੍ਰਿਏਟਰ ਦੀ ਸੜਕ ਹਾਦਸੇ 'ਚ ਮੌਤ, ਜਿਸ ਬਾਈਕ ਨਾਲ ਕਮਾਇਆ ਨਾਮ...

major accident happened to a person suddenly talking on mobile jalandhar

ਜਲੰਧਰ: ਮੋਬਾਇਲ 'ਤੇ ਗੱਲ ਕਰਦੇ ਅਚਾਨਕ ਵਿਅਕਤੀ ਨਾਲ ਵਾਪਰਿਆ ਵੱਡਾ ਹਾਦਸਾ, ਮਿਲੀ...

a speeding car ran over laborers sitting by the roadside

ਜਲੰਧਰ 'ਚ ਤੇਜ਼ ਰਫ਼ਤਾਰ ਕਾਰ ਦਾ ਕਹਿਰ! ਸੜਕ ਕਿਨਾਰੇ ਬੈਠੇ ਮਜ਼ਦੂਰਾਂ ਨੂੰ ਕੁਚਲਿਆ

this bollywood star became   vibhishan   in   ramayana

'ਰਾਮਾਇਣ' 'ਚ 'ਵਿਭੀਸ਼ਨ' ਬਣਿਆ ਇਹ ਬਾਲੀਵੁੱਡ ਸਟਾਰ, ਨਹੀਂ ਲਿਆ ਇੱਕ ਵੀ...

60 000 migrants crossed into spanish territory of ceuta

ਸਪੇਨ 'ਚ 60,000 ਤੋਂ ਵੱਧ ਪ੍ਰਵਾਸੀਆਂ ਨੇ ਕੀਤੀ ਘੁਸਪੈਠ, ਬਾਰਡਰ 'ਤੇ ਫੌਜ ਨੇ...

petrol diesel  price

ਕਟੌਤੀ ਦੇ ਨਾਂ 'ਤੇ ਮਜ਼ਾਕ, 12 ਪੈਸੇ ਸਸਤਾ ਹੋਇਆ ਪੈਟਰੋਲ, ਪਾਕਿ ਸਰਕਾਰ ਦੀ...

heavy rains alert

ਪਹਿਲੀ ਅਗਸਤ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਅਲਰਟ ਜਾਰੀ

coal miine iincident

ਪਾਕਿਸਤਾਨ 'ਚ ਕੋਲਾ ਖਾਨ 'ਚ ਧਮਾਕਾ ; 34 ਮਜ਼ਦੂਰਾਂ ਦੀ ਮੌਤ, ਬਚਾਅ ਕਾਰਜ ਜਾਰੀ

mountaineers missing

ਪਾਕਿਸਤਾਨ 'ਚ ਬਰਫ਼ ਖਿਸਕਣ ਤੋਂ ਬਾਅਦ 10 ਲਾਪਤਾ ਪਰਬਤਾਰੋਹੀਆਂ 'ਚੋਂ ਚਾਰ ਦੀਆਂ...

hollywood film grosses rs 72 crore on its first day of release in india

ਹਾਲੀਵੁੱਡ ਫਿਲਮ ਦਾ ਭਾਰਤ 'ਚ ਧਮਾਕਾ, ਰਿਲੀਜ਼ ਦੇ ਪਹਿਲੇ ਹੀ ਦਿਨ ਛਾਪ'ਤੇ 72...

agreement signed

ਭਾਰਤ ਅਤੇ ਭੂਟਾਨ ਨੇ 4,000 ਕਰੋੜ ਰੁਪਏ ਦੀ ਕਰਜ਼ਾ ਸਹੂਲਤ ਲਈ ਸਮਝੌਤੇ 'ਤੇ ਕੀਤੇ...

salman khan got injections in his head to look handsome and youthful

ਸੁੰਦਰ ਤੇ ਜਵਾਨ ਦਿਸਣ ਲਈ ਸਲਮਾਨ ਖਾਨ ਨੇ ਸਿਰ 'ਚ ਲਗਵਾਏ ਇੰਜੈਕਸ਼ਨ ! ਵੱਡਾ ਖੁਲਾਸਾ

situation in pok

PoK 'ਚ ਹਾਲਾਤ ਬਦਤਰ; ਪਾਕਿਸਤਾਨ ਸਰਕਾਰ ਖ਼ਿਲਾਫ਼ ਸੜਕਾਂ 'ਤੇ ਉਤਰੇ ਲੋਕ

child missing in dera baba nanak

ਡੇਰਾ ਬਾਬਾ ਨਾਨਕ ’ਚ ਬੱਚਾ ਲਾਪਤਾ, ਸਕੂਲ ਤੋਂ ਨਹੀਂ ਪਰਤਿਆ ਘਰ

water crisis

ਪਾਕਿਸਤਾਨ 'ਚ ਪਾਣੀ ਦਾ ਅਸਲ ਸੰਕਟ ਦਰਿਆਵਾਂ ਦੀ ਬਜਾਏ 'ਜ਼ਮੀਨ ਹੇਠਾਂ'

international mountaineers missing

ਪਾਕਿਸਤਾਨ: ਬ੍ਰੌਡ ਪੀਕ 'ਤੇ ਬਰਫ਼ ਦੇ ਤੋਦੇ ਡਿੱਗਣ ਤੋਂ ਬਾਅਦ 10 ਅੰਤਰਰਾਸ਼ਟਰੀ...

famous youtuber

ਮਸ਼ਹੂਰ Youtuber ਦੀ 27 ਸਾਲ ਉਮਰ 'ਚ ਮੌਤ, ਜਾਰਜੀਆ 'ਚ ਹੋਟਲ ਦੇ ਕਮਰੇ 'ਚੋਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • government should apologize to the country jairam ramesh
      ਪੇਪਰ ਲੀਕ ਤੇ ਨੋਟਬੰਦੀ ਲਈ ਦੇਸ਼ ਤੋਂ ਮਾਫ਼ੀ ਮੰਗੇ ਸਰਕਾਰ : ਜੈਰਾਮ ਰਮੇਸ਼
    • heavy rains expected on sunday
      ਐਤਵਾਰ ਨੂੰ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ...
    • kangana ranaut furious over 15 year old girl  s apology video  says
      15 ਸਾਲ ਦੀ ਲੜਕੀ ਦੇ ਮੁਆਫ਼ੀ ਮੰਗਣ ਵਾਲੇ ਵੀਡੀਓ 'ਤੇ ਭੜਕੀ ਕੰਗਨਾ ਰਣੌਤ, ਕਿਹਾ-...
    • school  girl  rain  dead body
      ਸਕੂਲ ਤੋਂ ਆਉਂਦੇ ਸਮੇਂ ਨਾਲੇ 'ਚ ਰੁੜ੍ਹੀ 11 ਸਾਲਾ ਕੁੜੀ, 4 ਦਿਨਾਂ ਮਗਰੋਂ ਮਿਲੀ...
    • off the record  pralhad joshi  s biggest test
      ਆਫ਼ ਦਿ ਰਿਕਾਰਡ: ਪ੍ਰਹਿਲਾਦ ਜੋਸ਼ੀ ਦੀ ਸਭ ਤੋਂ ਵੱਡੀ ਪ੍ਰੀਖਿਆ
    • heroin  youth  amritsar  police  arrested
      ਅੰਮ੍ਰਿਤਸਰ ਤੋਂ ਹੈਰੋਇਨ ਲਿਆ ਕੇ ਵੇਚਦਾ ਸੀ ਨੌਜਵਾਨ, ਰਾਜਸਥਾਨ ਪੁਲਸ ਨੇ ਕੀਤਾ...
    • daughter  mother  blue drum
      ਮਾਂ ਦੀ ਬੇਰਹਿਮੀ..., 4 ਦਿਨ ਦੀ ਧੀ ਨੂੰ ਨੀਲੇ ਡਰੰਮ 'ਚ ਡੁਬੋ ਕੇ ਮਾਰਿਆ
    • kanwar yatra  dig  control room  inspection
      ਕਾਂਵੜ ਯਾਤਰਾ: DIG ਵਲੋਂ ਕੰਟਰੋਲ ਰੂਮ ਦਾ ਨਿਰੀਖਣ, ਵਾਧੂ ਕੈਮਰੇ ਲਗਾਉਣ ਦੇ ਦਿੱਤੇ...
    • biker and content creator
      ਬਾਈਕਰ ਤੇ ਕੰਟੈਂਟ ਕ੍ਰਿਏਟਰ ਦੀ ਸੜਕ ਹਾਦਸੇ 'ਚ ਮੌਤ, ਜਿਸ ਬਾਈਕ ਨਾਲ ਕਮਾਇਆ ਨਾਮ...
    • schools will remain closed for 8 days
      SCHOOL CLOSED : 8 ਦਿਨ ਬੰਦ ਰਹਿਣਗੇ ਸਕੂਲ ! ਆ ਗਈ ਅਗਸਤ ਮਹੀਨੇ ਦੀ ਛੁੱਟੀਆਂ ਦੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +