Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, OCT 18, 2026

    12:23:30 AM

  • final match in bengaluru abandoned due to rain

    IND vs WI 5th T20I: ਬੈਂਗਲੁਰੂ 'ਚ ਬਾਰਿਸ਼ ਕਾਰਨ...

  • pandal collapses during durga puja in kolkata

    ਵੱਡਾ ਹਾਦਸਾ: ਕੋਲਕਾਤਾ 'ਚ ਦੁਰਗਾ ਪੂਜਾ ਦੌਰਾਨ...

  • ind vs wi 5th t20i updatestoss

    Team India 'ਚ 2 ਧਾਕੜ ਖਿਡਾਰੀਆਂ ਦੀ ਵਾਪਸੀ !...

  • accident in patiala

    ਪਟਿਆਲਾ 'ਚ ਦੋ ਵੱਖ-ਵੱਖ ਹਾਦਸਿਆਂ 'ਚ 3 ਲੋਕਾਂ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • Haryana
  • ਖੱਟੜ ਨੇ ਖੋਲ੍ਹਿਆ 'ਬਜਟ ਪਿਟਾਰਾ' ਦਿੱਤੀਆਂ ਇਹ ਸੌਗਾਤਾਂ

NATIONAL News Punjabi(ਦੇਸ਼)

ਖੱਟੜ ਨੇ ਖੋਲ੍ਹਿਆ 'ਬਜਟ ਪਿਟਾਰਾ' ਦਿੱਤੀਆਂ ਇਹ ਸੌਗਾਤਾਂ

  • Updated: 28 Feb, 2020 03:32 PM
Haryana
haryana budget 2020
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ—ਹਰਿਆਣਾ ਦੇ ਬਤੌਰ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਮਨੋਹਰ ਲਾਲ ਖੱਟੜ ਨੇ ਪਹਿਲੀ ਵਾਰ ਅੱਜ ਭਾਵ ਸ਼ੁੱਕਰਵਾਰ ਨੂੰ ਬਜਟ ਪੇਸ਼ ਕੀਤਾ। ਇਸ ਵਾਰ 1,42,343.78  ਕਰੋੜ ਰੁਪਏ ਦਾ ਬਜਟ ਪੇਸ਼ ਕੀਤਾ ਗਿਆ। ਬਜਟ 'ਚ ਪਹਿਲੀ ਵਾਰ ਸਿੱਖਿਆ 'ਤੇ 15 ਫੀਸਦੀ ਖਰਚ ਕਰਨ ਦਾ ਪ੍ਰਸਤਾਵ ਰੱਖਿਆ ਗਿਆ। ਇਸ ਤੋਂ ਪਹਿਲਾਂ ਮੁੱਖ ਮੰਤਰੀ ਖੱਟੜ 'ਡਿਜੀਟਲ ਇੰਡੀਆ' ਦੇ ਨਾਅਰੇ ਨੂੰ ਸਾਕਾਰ ਕਰਦੇ ਹੋਏ ਸੂਟਕੇਸ ਦੀ ਥਾਂ ਟੈਬ ਲੈ ਕੇ ਵਿਧਾਨ ਸਭਾ ਪਹੁੰਚੇ ਅਤੇ ਪੁਰਾਣੀ ਪ੍ਰਥਾ ਨੂੰ ਸਮਾਪਤ ਕੀਤਾ। ਇਸ ਦੇ ਨਾਲ ਵਿਧਾਨ ਸਭਾ ਦੀ ਕਾਰਵਾਈ ਨੂੰ ਪੇਪਰਲੈੱਸ ਕਰਨ ਵੱਲ ਕਦਮ ਚੁੱਕਿਆ ਗਿਆ। ਸਾਰੇ ਵਿਧਾਇਕਾਂ ਨੂੰ ਵੀ ਟੈਬ ਸੌਂਪੇ ਗਏ। ਇਸ ਦੇ ਨਾਲ ਹੀ  ਮੁੱਖ ਮੰਤਰੀ ਖੱਟੜ ਨੇ ਬਜਟ ਦੇ ਚਾਰ ਵੱਡੇ ਬਿੰਦੂ ਦੱਸੇ, ਜਿਨ੍ਹਾਂਂ 'ਚ ਸਿੱਖਿਆ, ਸਿਹਤ, ਸੁਰੱਖਿਆ ਅਤੇ ਸਵੈ ਨਿਰਭਰਤਾ ਹਨ। 

ਅਹਿਮ ਐਲਾਨ-

-ਹਰਿਆਣਾ 'ਚ ਕਿਸਾਨਾਂ ਨੂੰ ਵੱਡੀ ਰਾਹਤ। ਖੇਤੀ ਨਾਲ ਜੁੜੀਆਂ ਕਈ ਗਤੀਵਿਧੀਆਂ ਨਾਲ ਜੁੜੇ ਕਿਸਾਨਾਂ ਨੂੰ ਸਸਤੀ ਬਿਜਲੀ ਮਿਲੇਗੀ। ਬਿਜਲੀ ਰੈਗੂਲੇਟਰੀ ਕਮਿਸ਼ਨ 'ਚ ਨਵੀਆਂ ਕੈਟਾਗਿਰੀਆਂ ਬਣਨਗੀਆਂ।

-ਹਰਿਆਣਾ 'ਚ 500 ਕ੍ਰੈਚ ਅਤੇ 4000 ਪਲੇਅ ਵੇਅ ਸਕੂਲ ਖੁੱਲ੍ਹਣਗੇ।

- 8ਵੀਂ ਕਲਾਸ ਲਈ ਦੁਬਾਰਾ ਬੋਰਡ ਪ੍ਰੀਖਿਆ ਸ਼ੁਰੂ ਕੀਤੀ ਜਾਵੇਗੀ।

-ਸਕੂਲ 'ਚ ਬੱਚਿਆਂ ਨੂੰ ਰੋਜ਼ਾਨਾ ਦੁੱਧ ਮਿਲੇਗਾ। ਸਾਰੇ ਸਰਕਾਰੀ ਸਕੂਲਾਂ 'ਚ ਪਾਣੀ ਦੇ ਉਚਿੱਤ ਪ੍ਰਬੰਧ ਲਈ ਆਰ.ਓ ਲੱਗਣਗੇ।

-ਸਰਕਾਰ ਦੇ ਉਦਯੋਗਿਕ ਸਿਖਲਾਈ ਸੰਸਥਾਵਾਂ ਤੋਂ ਗ੍ਰੈਜੂਏਸ਼ਨ ਕਰਨ ਵਾਲੇ ਵਿਦਿਆਰਥੀਆਂ ਮੁਫਤ 'ਚ ਪਾਸਪੋਰਟ ਮਿਲਣਗੇ।

-ਖਿਡਾਰੀਆਂ ਦੀ ਰੋਜ਼ਾਨਾ ਖੁਰਾਕ ਭੱਤਾ 150 ਤੋਂ ਵਧਾ ਕੇ 250 ਰੁਪਏ ਕਰਨ ਦਾ ਫੈਸਲਾ। ਕੈਥਲੈਬ ਸੇਵਾਵਾਂ, ਐੱਮ.ਆਰ.ਆਈ, ਡਾਇਲਸਿਸ, ਵੈਂਟੀਲੇਂਟਰ ਦੀ ਸੇਵਾਵਾਂ ਸਾਰੇ ਜਿਲਿਆਂ 'ਚ ਸ਼ੁਰੂ ਹੋਣਗੀਆਂ।

-ਅਚਾਨਕ ਦਿਲ ਨਾਲ ਜੁੜੀਆਂ ਸਮੱਸਿਆਵਾਂ ਜਾਨਲੇਵਾ ਨਾ ਹੋ ਜਾਣ, ਇਸ ਦੇ ਲਈ ਸੋਰਬਿਟਰੇਟ ਦੀ ਗੋਲੀਆਂ ਸਾਰੀਆਂ ਜਨਤਕ ਸਥਾਨਾਂ ਜਿਵੇ ਰੇਲਵੇ ਸਟੇਸ਼ਨ, ਬੱਸ ਸਟੈਂਡ ਅਤੇ ਅਨਾਜ ਮੰਡੀ 'ਚ ਮੁਫਤ ਰੱਖੀਆਂ ਜਾਵੇਗੀਆਂ।

-ਹਰ ਵਿਅਕਤੀ ਨੂੰ ਆਨਲਾਈਨ ਹੈਲਥ ਕਾਰਡ ਮਿਲੇਗਾ।

-ਨਰਸਿੰਗ ਦੀ ਪੜ੍ਹਾਈ ਕਰ ਰਹੀਆਂ ਲੜਕੀਆਂ ਨੂੰ ਇੰਗਲਿਸ਼ ਦੀ ਕੋਚਿੰਗ ਮੁਫਤ ਮਿਲੇਗੀ। ਕੁੜੀਆਂ ਦੇ ਫਰੀ ਪਾਸਪੋਰਟ ਬਣਾਏ ਜਾਣਗੇ।

-ਦੁੱਧ ਉਤਪਾਦਕ ਸਹਿਕਾਰੀ ਸਭਾਵਾਂ ਦੇ ਪੱਧਰ 'ਤੇ 9.60 ਕਰੋੜ ਰੁਪਏ ਖਰਚ ਕੀਤੇ ਜਾਣਗੇ।

-ਮੁੱਖ ਮੰਤਰੀ ਨੇ ਕਿਸਾਨਾਂ ਨੂੰ ਵੱਡੀ ਸੌਗਾਤ ਦਿੰਦੇ ਹੋਏ ਬਿਜਲੀ ਦੇ ਰੇਟ ਘੱਟ ਕਰ ਦਿੱਤੇ ਹਨ। ਹੁਣ ਕਿਸਾਨਾਂ ਨੂੰ 7.50 ਰੁਪਏ ਪ੍ਰਤੀ ਯੂਨਿਟ ਦੀ ਥਾਂ 4.75 ਰੁਪਏ ਪ੍ਰਤੀ ਯੁਨਿਟ ਦੀ ਦਰ ਨਾਲ ਬਿਜਲੀ ਮਿਲੇਗੀ।

-ਅਗਲੇ 3 ਸਾਲਾਂ 'ਚ ਇਕ ਲੱਖ ਏਕੜ 'ਚ ਜੈਵਿਕ ਅਤੇ ਕੁਦਰਤੀ ਖੇਤੀ ਦਾ ਉਦੇਸ਼

-ਦੇਸ਼ ਦੀ ਅਰਥ ਵਿਵਸਥਾ ਨੂੰ 5 ਟ੍ਰਿਲੀਅਨ ਪਹੁੰਚਾਉਣ 'ਚ ਹਰਿਆਣਾ ਸੂਬੇ ਦਾ ਮਹੱਤਵਪੂਰਨ ਯੋਗਦਾਨ ਰਹੇਗਾ।

-ਹਰਿਆਣਾ ਦੇ ਸਰਕਾਰੀ ਸਕੂਲਾਂ 'ਚ ਚੰਗੀ ਸਿੱਖਿਆ ਅਤੇ ਹਸਪਤਾਲਾਂ 'ਚ ਵਧੀਆਂ ਸਹੂਲਤਾਵਾਂ ਦਾ ਦਾਅਵਾ।

-ਗਊਸ਼ਾਲਾਵਾਂ ਲਈ ਬਜਟ 30 ਕਰੋੜ ਤੋਂ ਵਧਾ ਕੇ 50 ਕਰੋੜ ਕੀਤਾ।

-ਲੜਕੀ ਨੂੰ ਵਿਆਹ 'ਤੇ 'ਸ਼ਗਨ ਸਕੀਮ'

-ਸੀਵਰੇਜ ਲਈ ਖਾਸ ਪ੍ਰਬੰਧ

-1 ਨਵੇਂ ਰੋਜ਼ਗਾਰ ਪੋਰਟਲ ਦਾ ਆਰੰਭ

-SYL ਲਈ 100 ਕਰੋੜ ਰੁਪਏ

-18 ਨਵੇਂ ਸਰਕਾਰੀ ਕਾਲਜ ਖੋਲ੍ਹਣੇ

-ਕਿਸਾਨਾਂ ਨੂੰ ਵਿਆਜ ਮੁਕਤ ਕਰਜਾ ਦੇਣ ਦਾ ਐਲਾਨ

-ਪਹਿਲੀ ਵਾਰ ਸਰਕਾਰ ਪੇਪਰਲੈੱਸ ਬਜਟ ਪੇਸ਼ ਕਰ ਰਹੀ ਹੈ।

- ਮੁੱਖ ਮੰਤਰੀ ਖੱਟੜ ਨੇ ਬਜਟ ਦੇ ਚਾਰ ਵੱਡੇ ਬਿੰਦੂ ਦੱਸੇ- ਸਿੱਖਿਆ, ਸਿਹਤ, ਸੁਰੱਖਿਆ ਅਤੇ ਸਵੈ ਨਿਰਭਰਤਾ

ਦੱਸਣਯੋਗ ਹੈ ਕਿ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਪ੍ਰਸ਼ਨਕਾਲ ਤੋਂ ਬਾਅਦ ਦੁਪਹਿਰ 12 ਵਜੇ ਬਜਟ ਪੇਸ਼ ਕੀਤਾ। ਇਸ ਬਜਟ ’ਤੇ 2 ਅਤੇ 3 ਮਾਰਚ ਨੂੰ ਚਰਚਾ ਹੋਵੇਗੀ ਅਤੇ ਮੁੱਖ ਮੰਤਰੀ 3 ਮਾਰਚ ਨੂੰ ਸਵਾਲਾਂ ਦੇ ਜਵਾਬ ਦੇਣਗੇ। ਵਿੱਤ ਮੰਤਰੀ ਦੇ ਨਾਂ 'ਤੇ ਪਹਿਲੀ ਵਾਰ ਬਜਟ ਪੇਸ਼ ਕਰਨ ਵਾਲੇ ਮੁੱਖ ਮੰਤਰੀ ਮਨੋਹਰ ਲਾਲ ਦੀ ਇਸ ਪੋਟਲੀ 'ਤੇ ਪੂਰੇ ਸੂਬੇ ਦੇ ਲੋਕਾਂ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਸੀ। ਹਰਿਆਣਾ ’ਚ ਕਿਸੇ ਮੁੱਖ ਮੰਤਰੀ ਵੱਲੋਂ ਬਜਟ ਪੇਸ਼ ਕਰਨ ਦਾ ਇਹ ਪਹਿਲਾ ਮੌਕਾ ਹੈ। ਇਹ ਵੀ ਦੱਸਿਆ ਜਾਂਦਾ ਹੈ ਕਿ ਭਾਜਪਾ ਅਤੇ ਜੇ.ਜੇ.ਪੀ ਗਠਜੋੜ ਸਰਕਾਰ ਦਾ ਇਹ ਪਹਿਲਾ ਬਜਟ ਹੈ। 

  • Haryana Budget 2020
  • Finiance Minister
  • CM Manohar Lal Khattar
  • ਹਰਿਆਣਾ ਬਜਟ 2020
  • ਵਿੱਤ ਮੰਤਰੀ
  • ਮੁੱਖ ਮੰਤਰੀ ਮਨੋਹਰ ਲਾਲ ਖੱਟੜ

ਦਿੱਲੀ ਹਿੰਸਾ 'ਤੇ ਭੜਕੀ ਦਿਵਿਆ ਦੱਤਾ, ਕਿਹਾ 'ਕੀ ਇਨਸਾਨੀਅਤ ਤੋਂ ਵੱਡਾ ਧਰਮ ਹੈ?'

NEXT STORY

Stories You May Like

  • ipo  jio opens next roadmap  focuses on three growth engines
    ਭਾਰਤ ਦੇ ਸਭ ਤੋਂ ਵੱਡੇ IPO ਤੋਂ ਪਹਿਲਾਂ, Jio ਨੇ ਖੋਲ੍ਹਿਆ ਅਗਲਾ ਰੋਡਮੈਪ , ਤਿੰਨ ਵਿਕਾਸ ਇੰਜਣਾਂ 'ਤੇ ਫੋਕਸ
  • imf increased prediction regarding india  s gdp
    IMF ਨੇ ਵਿਸ਼ਵ ਆਰਥਿਕ ਵਿਕਾਸ ਦਾ ਅਨੁਮਾਨ ਵਧਾਇਆ, ਭਾਰਤ ਦੀ GDP ਨੂੰ ਲੈ ਕੇ ਕੀਤੀ ਇਹ ਭਵਿੱਖਬਾਣੀ
  • virat kohli to leave cricket and enter bollywood
    ਕ੍ਰਿਕਟ ਛੱਡ ਬਾਲੀਵੁੱਡ ਵਿੱਚ ਐਂਟਰੀ ਕਰਨਗੇ ਵਿਰਾਟ ਕੋਹਲੀ! ਰਾਹੁਲ ਦ੍ਰਾਵਿੜ ਨੇ ਖੋਲ੍ਹਿਆ ਰਾਜ਼
  • musk opens the coffers for trump  s party
    ਮਸਕ ਨੇ ਟਰੰਪ ਦੀ ਪਾਰਟੀ ਲਈ ਖੋਲ੍ਹਿਆ ਖਜ਼ਾਨਾ: ਚੰਦੇ 'ਚ ਦਿੱਤੇ 26 ਅਰਬ 38 ਕਰੋੜ ਰੁਪਏ
  • ai has solved 377 difficult math puzzles
    AI ਨੇ ਇੱਕ ਝਟਕੇ 'ਚ ਸੁਲਝਾ ਦਿੱਤੀਆਂ ਮੈਥ ਦੀਆਂ 377 ਮੁਸ਼ਕਿਲ ਪਹੇਲੀਆਂ
  • greetings on navratri and durga puja
    ਨਿਊਯਾਰਕ ਦੇ ਮੇਅਰ ਮਮਦਾਨੀ ਨੇ ਨਵਰਾਤਰੀ ਅਤੇ ਦੁਰਗਾ ਪੂਜਾ 'ਤੇ ਭਾਰਤੀ ਪ੍ਰਵਾਸੀਆਂ ਨੂੰ ਦਿੱਤੀਆਂ ਸ਼ੁਭਕਾਮਨਾਵਾਂ
  • new revelation regarding phone calls in parvinder jhota murder case
    ਪਰਵਿੰਦਰ ਝੋਟਾ ਕਤਲ ਮਾਮਲੇ 'ਚ ਫੋਨ ਕਰਨ ਨੂੰ ਲੈ ਕੇ ਨਵਾਂ ਖ਼ੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ਼
  • fir case
    ਜ਼ਮੀਨ ਤੇ ਸਰਕਾਰੀ ਰਸਤੇ ’ਤੇ ਕਬਜ਼ੇ ਨੂੰ ਲੈ ਕੇ ਵਿਵਾਦ, ਜਾਨੋਂ ਮਾਰਨ ਦੀਆਂ ਦਿੱਤੀਆਂ ਧਮਕੀਆਂ
  • power cut to spoil your sunday break
    ਐਤਵਾਰ ਦੀ ਛੁੱਟੀ ਦਾ ਮਜ਼ਾ ਖ਼ਰਾਬ ਕਰੇਗਾ Power Cut! ਪੰਜਾਬ ਦੇ ਇਨ੍ਹਾਂ ਇਲਾਕਿਆਂ...
  • osap case allegations of fraud false
    ਕਾਰੋਬਾਰੀ ਗੁਰਿੰਦਰ ਭੱਟੀ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਰਚਣ ਵਾਲਿਆਂ ਖ਼ਿਲਾਫ਼...
  • cold hits punjab weather department bulletin
    ਪੰਜਾਬ 'ਚ ਠੰਡ ਦੀ ਦਸਤਕ! 22 ਅਕਤੂਬਰ ਤੱਕ ਮੌਸਮ ਵਿਭਾਗ ਦੀ ਨਵੀਂ ਅਪਡੇਟ ਜਾਰੀ
  • farmer robbed in jalandhar
    ਜਲੰਧਰ 'ਚ ਕਿਸਾਨ ਨਾਲ ਲੁੱਟ, ਹਥਿਆਰਾਂ ਦੇ ਜ਼ੋਰ 'ਤੇ ਇਲੈਕਟ੍ਰਿਕ ਸਕੂਟਰੀ ਤੇ...
  • truck collides with a malgadi near dav college  driver flees
    DAV ਕਾਲਜ ਨੇੜੇ ਮਾਲਗੱਡੀ ਨਾਲ ਟਕਰਾਇਆ ਟਰੱਕ, ਡਰਾਈਵਰ ਮੌਕੇ ਤੋਂ ਫ਼ਰਾਰ, ਟਰੱਕ...
  • shocking revelations about beggars
    ਪੰਜਾਬ: ਭੀਖ ਮੰਗਣ ਵਾਲਿਆਂ ਬਾਰੇ ਹੈਰਾਨੀਜਨਕ ਖ਼ੁਲਾਸੇ! ਤੈਅ ਹੋਈ ਰੋਜ਼ਾਨਾ ਦੀ ਇਕ...
  • shiromani akali dal  s door to door campaign
    ਡੋਰ-ਟੂ-ਡੋਰ ਮੁਹਿੰਮ ਤਹਿਤ ਸਰਕਲ ਸੋਢਲ ਦੇ ਵਾਰਡ ਨੰਬਰ 77 ’ਚ ਘਰ-ਘਰ ਪਹੁੰਚਿਆ...
  • easy registration    becomes a headache for the public
    ਈਜ਼ੀ ਰਜਿਸਟ੍ਰੇਸ਼ਨ ਸਿਸਟਮ ਬਣਿਆ ਲੋਕਾਂ ਲਈ ਸਿਰਦਰਦੀ, 4 ਘੰਟੇ ਸਰਵਰ ਠੱਪ ਹੋਣ ਨਾਲ...
Trending
Ek Nazar
illicit affair of a married man leads to this situation

ਪੰਜਾਬ: ਵਿਆਹੁਤਾ ਨੌਜਵਾਨ ਦੇ ਨਾਜਾਇਜ਼ ਸੰਬੰਧਾਂ ਨੇ ਬਣਾਏ ਭਿਆਨਕ ਹਾਲਾਤ,...

famous actress wants to become a mother without getting married

ਕੁਆਰੀ ਮਾਂ ਬਣਨਾ ਚਾਹੁੰਦੀ ਹੈ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ ਕਿਸੇ 'ਤੇ ਭਰੋਸਾ...

heavy rain alert

18, 19, 20, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...

drug department raids the largest medicine market in punjab

ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...

legendary music director who composed music for over 400 films has passed away

400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ...

srh owner kavya maran will become the bride of the famous music director

It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...

bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • ban on making ethanol from sugarcane juice and sugar rules for tender
      ਗੰਨੇ ਦੇ ਰਸ ਤੇ ਖੰਡ ਤੋਂ Ethanol ਬਣਾਉਣ 'ਤੇ ਲੱਗੀ ਰੋਕ; ਸਰਕਾਰ ਨੇ ਜਾਰੀ ਕੀਤੇ...
    • congress gets permission to hold a rally at ramlila maidan
      ਕਾਂਗਰਸ ਨੂੰ ਰਾਮਲੀਲਾ ਮੈਦਾਨ 'ਚ ਰੈਲੀ ਕਰਨ ਦੀ ਮਿਲੀ ਇਜਾਜ਼ਤ! ਇਸ ਦਿਨ ਹੋਵੇਗੀ...
    • bangladeshi living illegally in tamil nadu arrested
      ਤਾਮਿਲਨਾਡੂ ’ਚ ਗ਼ੈਰ-ਕਾਨੂੰਨੀ ਰੂਪ ’ਚ ਰਹਿ ਰਿਹਾ ਬੰਗਲਾਦੇਸ਼ੀ ਗ੍ਰਿਫ਼ਤਾਰ
    • jairam ramesh raises questions regarding the 2027 census
      2027 ਦੀ ਜਨਗਣਨਾ 'ਤੇ ਜੈਰਾਮ ਰਮੇਸ਼ ਨੇ ਚੁੱਕੇ ਸਵਾਲ
    • good news for mbbs students
      MBBS ਦੇ ਵਿਦਿਆਰਥੀਆਂ ਲਈ Good News ! ਪਹਿਲੇ ਸਾਲ ਦੀ ਪ੍ਰੀਖਿਆ ਪਾਸ ਕਰਨ ਲਈ ਵਧੇ...
    • abhijit dipke gets major relief from delhi court
      ਅਭਿਜੀਤ ਦੀਪਕੇ ਨੂੰ ਦਿੱਲੀ ਅਦਾਲਤ ਤੋਂ ਮਿਲੀ ਵੱਡੀ ਰਾਹਤ, ਜ਼ਮਾਨਤ ਮਨਜ਼ੂਰ
    • money laundering case  ed summons former chief minister vijayan on the 23rd
      ਮਨੀ ਲਾਂਡਰਿੰਗ ਮਾਮਲਾ; ED ਨੇ ਸਾਬਕਾ ਮੁੱਖ ਮੰਤਰੀ ਵਿਜਯਨ ਨੂੰ 23 ਨੂੰ ਕੀਤਾ ਤਲਬ
    • major accident on srinagar ladakh highway car off the road
      ਸ੍ਰੀਨਗਰ-ਲੱਦਾਖ ਹਾਈਵੇਅ 'ਤੇ ਵੱਡਾ ਹਾਦਸਾ! ਸੜਕ ਤੋਂ ਡਿੱਗੀ ਗੱਡੀ
    • talks regarding ladakh remain inconclusive
      ਲੱਦਾਖ ਨੂੰ ਲੈ ਕੇ ਗੱਲਬਾਤ ਬੇਸਿੱਟਾ, ਅਗਲੀ ਬੈਠਕ 22 ਨੂੰ ਦਿੱਲੀ ’ਚ
    • moving car turns into a fireball in prayagraj
      ਪ੍ਰਯਾਗਰਾਜ 'ਚ ਚਲਦੀ ਕਾਰ ਬਣੀ ਅੱਗ ਦਾ ਗੋਲਾ, ਵਾਲ-ਵਾਲ ਬਚੇ ਯਾਤਰੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +