Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUN 30, 2026

    5:44:19 PM

  • company ai and employees

    ਕੰਪਨੀ ਨੇ AI ਪਿੱਛੇ ਕੱਢ'ਤੇ ਸੈਂਕੜੇ ਕਰਮਚਾਰੀ !...

  • civil hospital medical negligence child loses eyesight

    ਵੱਡੀ ਲਾਪਰਵਾਹੀ! ਬੱਚੇ ਦੀਆਂ ਅੱਖਾਂ 'ਚ ਪਾਈ...

  • young man s crore lottery

    ਬਟਾਲਾ: ਕਰਜ਼ੇ 'ਚ ਡੁੱਬੇ ਨੌਜਵਾਨ ਦੀ ਚਮਕੀ ਕਿਸਮਤ,...

  • gurdwara sahib demolished

    ਪਾਕਿਸਤਾਨ 'ਚ ਢਾਹਿਆ ਗਿਆ 125 ਸਾਲ ਪੁਰਾਣਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਸ਼ੰਭੂ ਬਾਰਡਰ ਬੰਦ ਕਰਨ 'ਤੇ ਹਰਿਆਣਾ ਸਰਕਾਰ ਨੂੰ SC ਦੀ ਫਟਕਾਰ, ਤੁਸੀਂ ਹਾਈਵੇਅ ਕਿਵੇਂ ਬੰਦ ਕਰ ਸਕਦੇ ਹੋ?

NATIONAL News Punjabi(ਦੇਸ਼)

ਸ਼ੰਭੂ ਬਾਰਡਰ ਬੰਦ ਕਰਨ 'ਤੇ ਹਰਿਆਣਾ ਸਰਕਾਰ ਨੂੰ SC ਦੀ ਫਟਕਾਰ, ਤੁਸੀਂ ਹਾਈਵੇਅ ਕਿਵੇਂ ਬੰਦ ਕਰ ਸਕਦੇ ਹੋ?

  • Edited By Tanu,
  • Updated: 12 Jul, 2024 02:13 PM
New Delhi
haryana govt should open shambhu border and regulate traffic sc
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਹਰਿਆਣਾ ਸਰਕਾਰ ਨੂੰ ਸਵਾਲ ਕੀਤਾ ਕਿ ਉਹ ਹਾਈਵੇਅ ਨੂੰ ਕਿਵੇਂ ਬੰਦ ਕਰ ਸਕਦੀ ਹੈ? ਨਾਲ ਹੀ ਅਦਾਲਤ ਨੇ ਸੂਬਾ ਸਰਕਾਰ ਨੂੰ ਅੰਬਾਲਾ ਨੇੜੇ ਸ਼ੰਭੂ ਬਾਰਡਰ 'ਤੇ ਲਾਏ ਗਏ ਬੈਰੀਕੇਡਜ਼ ਹਟਾਉਣ ਦਾ ਨਿਰਦੇਸ਼ ਦਿੱਤਾ। ਦੱਸ ਦੇਈਏ ਕਿ ਆਪਣੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ ਕਿਸਾਨਾਂ ਨੇ 13 ਫਰਵਰੀ ਤੋਂ ਸ਼ੰਭੂ ਬਾਰਡਰ 'ਤੇ ਡੇਰੇ ਲਾਏ ਹੋਏ ਹਨ। ਦਰਅਸਲ ਸੰਯੁਕਤ ਕਿਸਾਨ ਮੋਰਚਾ (SKM) (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਨੇ ਫ਼ਸਲਾ ਲਈ ਘੱਟੋ-ਘੱਟ ਸਮਰਥਨ ਮੁੱਲ (MSP) ਦੀ ਕਾਨੂੰਨੀ ਗਾਰੰਟੀ ਸਮੇਤ ਵੱਖ-ਵੱਖ ਮੰਗਾਂ ਦੇ ਪੱਖ ਵਿਚ ਦਿੱਲੀ ਕੂਚ ਦਾ ਐਲਾਨ ਕੀਤਾ ਸੀ, ਜਿਸ ਤੋਂ ਬਾਅਦ ਹਰਿਆਣਾ ਸਰਕਾਰ ਨੇ ਫਰਵਰੀ ਅੰਬਾਲਾ-ਨਵੀਂ ਦਿੱਲੀ ਕੌਮੀ ਹਾਈਵੇਅ 'ਤੇ ਬੈਰੀਕੇਡਜ਼ ਲਾ ਦਿੱਤੇ ਸਨ। 

ਇਹ ਵੀ ਪੜ੍ਹੋ- ਲੋਕਤੰਤਰ 'ਚ ਕਿਸਾਨਾਂ ਨੂੰ ਕਿਸੇ ਸੂਬੇ 'ਚ ਦਾਖ਼ਲ ਹੋਣ ਤੋਂ ਨਹੀਂ ਰੋਕ ਸਕਦੇ : ਹਾਈਕੋਰਟ

ਜਸਟਿਸ ਸੂਰਿਆ ਕਾਂਤ ਅਤੇ ਉੱਜਲ ਭੁਈਆਂ ਦੀ ਬੈਂਚ ਨੇ ਇਹ ਟਿੱਪਣੀ ਉਦੋਂ ਕੀਤੀ ਜਦੋਂ ਹਰਿਆਣਾ ਸਰਕਾਰ ਦੇ ਵਕੀਲ ਨੇ ਕਿਹਾ ਕਿ ਸੂਬਾ, ਹਾਈ ਕੋਰਟ ਦੇ 10 ਜੁਲਾਈ ਦੇ ਹੁਕਮਾਂ ਵਿਰੁੱਧ ਅਪੀਲ ਦਾਇਰ ਕਰਨ ਦੀ ਪ੍ਰਕਿਰਿਆ ਵਿਚ ਹੈ, ਜਿਸ 'ਚ ਸੱਤ ਦਿਨਾਂ ਦੇ ਅੰਦਰ ਹਾਈਵੇਅ ਖੋਲ੍ਹਣ ਦਾ ਹੁਕਮ ਦਿੱਤਾ ਗਿਆ ਸੀ। ਜਦੋਂ ਬੈਂਚ ਨੂੰ ਵਕੀਲ ਵੱਲੋਂ ਸੁਪਰੀਮ ਕੋਰਟ ਵਿਚ ਅਪੀਲ ਦਾਇਰ ਕਰਨ ਬਾਰੇ ਸੂਚਿਤ ਕੀਤਾ ਗਿਆ ਤਾਂ ਜਸਟਿਸ ਉੱਜਲ ਨੇ ਕਿਹਾ ਕੋਈ ਸੂਬਾ ਹਾਈਵੇਅ ਨੂੰ ਕਿਵੇਂ ਰੋਕ ਸਕਦਾ ਹੈ? ਟਰੈਫਿਕ ਨੂੰ ਕੰਟਰੋਲ ਕਰਨਾ ਉਸ ਦਾ ਫਰਜ਼ ਹੈ। ਅਸੀਂ ਕਹਿ ਰਹੇ ਹਾਂ ਇਸਨੂੰ ਖੋਲ੍ਹੋ ਅਤੇ ਕੰਟਰੋਲ ਕਰੋ। ਜੱਜਾਂ ਦੀ ਬੈਂਚ ਨੇ ਸ਼ੰਭੂ ਬਾਰਡਰ ਖੋਲਣ ਦੇ ਪੰਜਾਬ ਐਂਡ ਹਰਿਆਣਾ ਹਾਈ ਕੋਰਟ ਦੇ ਆਦੇਸ਼ ਨੂੰ ਚੁਣੌਤੀ ਦੇਣ ਵਾਲੀ ਹਰਿਆਣਾ ਸਰਕਾਰ ਦੀ ਪਟੀਸ਼ਨ 'ਤੇ ਸੁਣਵਾਈ ਦੌਰਾਨ ਇਹ ਗੱਲ ਆਖੀ।

ਇਹ ਵੀ ਪੜ੍ਹੋ- CM ਕੇਜਰੀਵਾਲ ਨੂੰ ਮਿਲੀ ਵੱਡੀ ਰਾਹਤ, ਸੁਪਰੀਮ ਕੋਰਟ ਨੇ ਦਿੱਤੀ ਅੰਤਰਿਮ ਜ਼ਮਾਨਤ

 

ਦੱਸ ਦੇਈਏ ਕਿ ਪੰਜਾਬ ਐਂਡ ਹਰਿਆਣਾ ਹਾਈ ਕੋਰਟ ਨੇ ਆਪਣੇ ਹੁਕਮ ਵਿਚ ਕਿਹਾ ਸੀ ਕਿ ਜਦੋਂ ਸ਼ੰਭੂ ਵਿਚ ਸਥਿਤੀ ਸ਼ਾਂਤੀਪੂਰਨ ਹੈ ਤਾਂ ਕਿਸਾਨਾਂ ਨੂੰ ਅੱਗੇ ਵਧਣ ਤੋਂ ਰੋਕਣ ਦਾ ਕੋਈ ਮਤਲਬ ਨਹੀਂ ਹੈ। ਜੱਜਾਂ ਨੇ ਕਿਹਾ ਕਿ ਵਿਰੋਧੀ ਕਰਨਾ ਲੋਕਤੰਤਰੀ ਅਧਿਕਾਰੀ ਹੈ ਅਤੇ ਕਿਸਾਨਾਂ ਨੂੰ ਹਰਿਆਣਾ ਵਿਚ ਦਾਖ਼ਲ ਹੋਣ ਤੋਂ ਰੋਕਿਆ ਨਹੀਂ ਜਾ ਸਕਦਾ। ਸ਼ੰਭੂ ਬਾਰਡਰ ਦੇ ਕਾਰੋਬਾਰੀਆਂ ਨੇ ਕਿਸਾਨਾਂ ਦੇ ਪ੍ਰਦਰਸ਼ਨ ਦੇ ਮੱਦੇਨਜ਼ਰ ਬਾਰਡਰ ਖੋਲ੍ਹੇ ਜਾਣ ਨੂੰ ਲੈ ਕੇ ਹਾਈ ਕੋਰਟ ਦਾ ਰੁਖ਼ ਕੀਤਾ ਸੀ। ਪੰਜਾਬ ਦੇ ਵੱਖ-ਵੱਖ ਹਿੱਸਿਆਂ ਤੋਂ ਕਰੀਬ 400 ਕਿਸਾਨ ਅਜੇ ਵੀ ਸ਼ੰਭੂ ਬਾਰਡਰ 'ਤੇ ਡੇਰੇ ਲਾਈ ਬੈਠੇ ਹਨ।

ਇਹ ਵੀ ਪੜ੍ਹੋ- ਆਸਾਮ 'ਚ ਹੜ੍ਹ ਕਾਰਨ ਬੇਕਾਬੂ ਹੋਏ ਹਾਲਾਤ, 14 ਲੱਖ ਲੋਕਾਂ 'ਤੇ ਕੁਦਰਤ ਦੀ ਮਾਰ

  • Supreme Court
  • Haryana government
  • Shambhu border
  • Farmers Protest
  • ਸੁਪਰੀਮ ਕੋਰਟ
  • ਹਰਿਆਣਾ ਸਰਕਾਰ
  • ਸ਼ੰਭੂ ਬਾਰਡਰ
  • ਕਿਸਾਨ ਪ੍ਰਦਰਸ਼ਨ

ਜੰਮੂ ਕਸ਼ਮੀਰ ਪੁਲਸ ਨੇ ਬਾਰਾਮੂਲਾ 'ਚ ਨਸ਼ੀਲੇ ਪਦਾਰਥ ਤਸਕਰ ਦਾ ਘਰ ਕੀਤਾ ਕੁਰਕ

NEXT STORY

Stories You May Like

  • warning of closure of jalandhar jammu national highway in punjab
    ਪੰਜਾਬ 'ਚ ਜਲੰਧਰ-ਜੰਮੂ ਨੈਸ਼ਨਲ ਹਾਈਵੇਅ ਬੰਦ ਕਰਨ ਦੀ ਚਿਤਾਵਨੀ, ਇਸ ਤਾਰੀਖ਼ ਲਈ ਹੋਇਆ ਵੱਡਾ ਐਲਾਨ
  • local train passenger incident
    ਲੋਕਲ ਟਰੇਨ ’ਚ ਦਰਵਾਜ਼ਾ ਬੰਦ ਕਰਨ ਨੂੰ ਲੈ ਕੇ ਖੂਨੀ ਵਿਵਾਦ, ਯਾਤਰੀ ਦਾ ਕਰ 'ਤਾ ਕਤਲ
  • gold crash  major chinese banks suspend trading services
    Gold Crash ਦਾ ਅਸਰ : ਮੁੱਖ ਚੀਨੀ ਬੈਂਕਾਂ ਨੇ ਵਪਾਰ ਸੇਵਾਵਾਂ ਕਰ ਦਿੱਤੀਆਂ ਬੰਦ
  • gurudwara seized nihangs internet shut down
    ਰੁਦਰਪ੍ਰਯਾਗ ਗੁਰੂਘਰ 'ਤੇ ਨਿਹੰਗਾਂ ਨੇ ਕਰ ਲਿਆ ਕਬਜ਼ਾ ! ਇੰਟਰਨੈੱਟ ਬੰਦ, ਪੁਲਸ ਤੇ ITBP ਮੁਲਾਜ਼ਮ ਤਾਇਨਾਤ
  • ravneet bittu appeared before the sc commission
    SC ਕਮਿਸ਼ਨ ਅੱਗੇ ਪੇਸ਼ ਹੋਏ ਰਵਨੀਤ ਬਿੱਟੂ, ਮਾਮਲੇ ਨੂੰ ਲੈ ਕੇ ਦਿੱਤਾ ਸਪੱਸ਼ਟੀਕਰਨ
  • mobile shops in tanda will remain closed on three days
    ਟਾਂਡਾ ਵਿਖੇ 26, 27 ਤੇ 28 ਤਾਰੀਖ਼ ਨੂੰ ਬੰਦ ਰਹਿਣਗੀਆਂ ਮੋਬਾਇਲ ਦੀਆਂ ਦੁਕਾਨਾਂ
  • epfo portal shut down  services suspended for 3 days
    EPFO ਪੋਰਟਲ ਬੰਦ: ਔਨਲਾਈਨ ਸੇਵਾਵਾਂ 3 ਦਿਨਾਂ ਲਈ ਰਹਿਣਗੀਆਂ ਮੁਅੱਤਲ
  • goldsmiths   shops
    18, 19, 20 ਅਤੇ 21 ਜੂਨ ਨੂੰ ਸੁਨਿਆਰਿਆਂ ਦੀਆਂ ਦੁਕਾਨਾਂ ਰਹਿਣਗੀਆਂ ਬੰਦ
  • fake vigilance inspector arrested
    ਜਲੰਧਰ 'ਚੋਂ ਵਿਜੀਲੈਂਸ ਦਾ ਫਰਜ਼ੀ ਇੰਸਪੈਕਟਰ ਗ੍ਰਿਫ਼ਤਾਰ! ਕਾਰਾ ਜਾਣ ਰਹਿ ਜਾਓਗੇ...
  • yellow alert in punjab
    ਪੰਜਾਬ 'ਚ ਪਵੇਗਾ ਭਾਰੀ ਮੀਂਹ, 3 ਦਿਨ ਹਨੇਰੀ-ਮੀਂਹ ਨੂੰ ਲੈ ਕੇ ‘ਯੈਲੋ ਅਲਰਟ’
  • jalandhar  terrible collision between innova and skoda
    ਜਲੰਧਰ: ਇਨੋਵਾ ਅਤੇ ਸਕੋਡਾ ਵਿਚਾਲੇ ਭਿਆਨਕ ਟੱਕਰ, ਦੋ ਲੋਕ ਗੰਭੀਰ ਜ਼ਖ਼ਮੀ
  • punjab bjp leaders
    ਪੰਜਾਬ ਭਾਜਪਾ ਆਗੂਆਂ ਨੇ ਉਪ-ਰਾਸ਼ਟਰਪਤੀ ਤੇ ਕੇਂਦਰੀ ਮੰਤਰੀ ਨਾਲ ਕੀਤੀ ਮੁਲਾਕਾਤ
  • jalandhar boy heat wave
    ਜਲੰਧਰ 'ਚ ਗਰਮੀ ਦਾ ਕਹਿਰ! ਨੌਜਵਾਨ ਦੀ ਗਈ ਜਾਨ
  • mportant news for vehicle owners of punjab
    ਪੰਜਾਬ ਦੇ ਵਾਹਨ ਮਾਲਕਾਂ ਲਈ ਅਹਿਮ ਖ਼ਬਰ, ਲੱਖਾਂ ਰੁਪਏ ਦੀ ਬੋਲੀ ਲਾ ਕੇ ਵੀ VIP...
  • delays in trains become a problem
    ਟ੍ਰੇਨਾਂ ਦੀ ਦੇਰੀ ਬਣੀ ਪ੍ਰੇਸ਼ਾਨੀ: ਸ਼ਾਨ-ਏ-ਪੰਜਾਬ ਸਾਢੇ 4, ਵੰਦੇ ਭਾਰਤ 4 ਘੰਟੇ...
  • farmer dies tragically due to electrocution
    Punjab: ਖੇਤਾਂ ਨੂੰ ਲੱਗੇ ਪਾਣੀ 'ਚ ਆ ਗਿਆ ਕਰੰਟ ! ਕਿਸਾਨ ਦੀ ਤੜਫ਼-ਤੜਫ਼ ਨਿਕਲੀ...
Trending
Ek Nazar
protests in south africa

ਦੱਖਣੀ ਅਫਰੀਕਾ 'ਚ ਗੈਰ ਕਾਨੂੰਨੀ ਪ੍ਰਵਾਸੀਆਂ ਖ਼ਿਲਾਫ਼ ਬੁਲੰਦ ਹੋਈ ਆਵਾਜ਼, ਦੇਸ਼...

youth drowns while bathing in khunda canal

ਮੰਦਭਾਗੀ ਖਬਰ: ਖੁੰਡਾ ਨਹਿਰ ’ਚ ਨਹਾਉਂਦੇ ਨੌਜਵਾਨ ਦੀ ਡੁੱਬਣ ਕਾਰਨ ਮੌਤ

devotees from pakistan return to india through attari border

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾ ਕੇ ਪਾਕਿ ਤੋਂ ਸ਼ਰਧਾਲੂ ਅਟਾਰੀ ਸਰਹੱਦ ਰਾਹੀਂ...

mumbai police bust racket two actors rescued

ਮਸ਼ਹੂਰ ਹੀਰੋਇਨਾਂ ਤੋਂ ਕਰਵਾਇਆ ਜਾ ਰਿਹਾ ਸੀ 'ਗੰਦਾ ਕੰਮ' ! ਮੁੰਬਈ ਪੁਲਸ ਨੇ ਰੇਡ...

akansha chamola reveals reason behind her divorce

ਗੌਰਵ ਖੰਨਾ ਤੋਂ ਇਸ ਲਈ ਤਲਾਕ ਲੈ ਰਹੀ ਅਕਾਂਕਸ਼ਾ ਚਮੋਲਾ, ਕੀਤਾ ਵੱਡਾ ਖੁਲਾਸਾ

strawberry moon to be seen in the sky today

ਅੱਜ ਅਸਮਾਨ 'ਚ ਦਿਸੇਗਾ 'Strawberry Moon'!

president pezeshkian claim

ਈਰਾਨ ਨੂੰ ਕਤਰ ਦੇਵੇਗਾ 6 ਅਰਬ ਡਾਲਰ ; ਰਾਸ਼ਟਰਪਤੀ ਪੇਜ਼ੇਸ਼ਕੀਅਨ ਦਾ ਦਾਅਵਾ

father  death  son  home  family

ਪਿਤਾ ਦੀ ਲਾਸ਼ ਦੇਖਦੇ ਹੀ ਬੇਹੋਸ਼ ਹੋ ਕੇ ਡਿੱਗਿਆ ਪੁੱਤ, ਇਕ ਹੀ ਘਰ 'ਚੋਂ ਨਿਕਲੀਆਂ...

illegal nationals

ਕਾਲ ਕੋਠਰੀ 'ਚ ਭੇਜੇ ਜਾਣਗੇ ਗੈਰ ਕਾਨੂੰਨੀ ਨਾਗਰਿਕ, ਪਾਕਿਸਤਾਨ ਸਰਕਾਰ ਨੇ ਜਾਰੀ...

supreme court  ram temple  petition  hearing  ayodhya

ਮੁੜ ਭਖ਼ਿਆ ਰਾਮ ਮੰਦਰ ਚੜ੍ਹਾਵੇ ਦਾ ਵਿਵਾਦ ! ਸੁਪਰੀਮ ਕੋਰਟ ਨੇ ਤੁਰੰਤ ਸੁਣਵਾਈ ਤੋਂ...

pregnant woman  child  dna  husband  mother in law

ਪਤਨੀ ਦੀ ਕੁੱਖ 'ਚ ਪਲ ਰਹੀ 'ਜਾਨ' ਦਾ DNA ਟੈਸਟ ਕਰਵਾਉਣਾ ਚਾਹੁੰਦਾ ਸੀ ਪਤੀ,...

parents charged

ਜਵਾਕ ਨੂੰ ਖੁਆਉਂਦੇ ਸੀ ਚਿਪਸ-ਫ੍ਰਾਈਜ਼ ! 116 ਕਿਲੋ ਵਜ਼ਨ ਹੋਣ ਕਾਰਨ ਹੋਈ ਮੌਤ,...

the surprising act of an 80 year old man

80 ਸਾਲਾ ਬਜ਼ੁਰਗ ਦਾ ਹੈਰਾਨੀਜਨਕ ਕਾਰਾ, ਪੋਤੇ ਦੇ ਬਰਾਬਰ ਮੁੰਡੇ ਨਾਲ ਟੱਪੀਆਂ...

flight services

ਈਰਾਨ ਅਤੇ ਯੂਏਈ ਵਿਚਾਲੇ ਹਵਾਈ ਯਾਤਰਾ 1 ਜੁਲਾਈ ਤੋਂ ਮੁੜ ਸ਼ੁਰੂ

family  4 members  river

ਖ਼ੁਦਕੁਸ਼ੀ ਜਾਂ ਕਤਲਕਾਂਡ ! ਕੇਰਲ 'ਚ ਇਕੋ ਪਰਿਵਾਰ ਦੇ 4 ਜੀਆਂ ਦੀਆਂ ਨਦੀ 'ਚੋਂ...

young man was shot during a fight between two groups in ranjit avenue market

ਰਣਜੀਤ ਐਵੇਨਿਊ ਮਾਰਕੀਟ ’ਚ ਦੋ ਗੁੱਟਾਂ ਵਿਚਾਲੇ ਹੋਏ ਝਗੜੇ ਦੌਰਾਨ ਇਕ ਨੌਜਵਾਨ ਨੂੰ...

gold price fall 49000 rupees

49,000 ਰੁਪਏ ਸਸਤਾ ਹੋਇਆ ਸੋਨਾ! ਕੀਮਤਾਂ 'ਚ ਹੋਰ ਗਿਰਾਵਟ ਦੀ ਸੰਭਾਵਨਾ

heavy vehicle movement banned on banga mukandpur road

ਨਵਾਂਸ਼ਹਿਰ 'ਚ ਇਨ੍ਹਾਂ ਵਾਹਨਾਂ 'ਤੇ 25 ਅਗਸਤ ਤੱਕ ਲੱਗੀ ਵੱਡੀ ਪਾਬੰਦੀ, ਸਖ਼ਤ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • no more jail or fine for minor mistakes
      ਛੋਟੀ ਗਲਤੀ ’ਤੇ ਹੁਣ ਨਹੀਂ ਹੋਵੇਗੀ ਜੇਲ ਜਾਂ ਜੁਰਮਾਨਾ ! ਸਰਕਾਰ ਨੇ ਸ਼ੁਰੂ ਕੀਤੀ...
    • jairam ramesh central government ram temple donation scam
      ਰਾਮ ਮੰਦਰ ਚੰਦਾ ਘੁਟਾਲੇ ਨੂੰ ਲੈ ਕੇ ਜੈਰਾਮ ਰਮੇਸ਼ ਦਾ ਕੇਂਦਰ ਸਰਕਾਰ 'ਤੇ ਤਿੱਖਾ...
    • ketan agarwal  murder  siya goyal  lawyer  brother sahil  notice
      ਕੇਤਨ ਕਤਲਕਾਂਡ 'ਚ ਨਵਾਂ ਮੋੜ, ਸੀਆ ਦੇ ਵਕੀਲ ਨੇ ਭਰਾ ਸਾਹਿਲ ਨੂੰ ਭੇਜਿਆ 10 ਕਰੋੜ...
    • delhi airport  passengers  narcotics  seized  bangkok
      ਦਿੱਲੀ ਏਅਰਪੋਰਟ 'ਤੇ 2 ਯਾਤਰੀਆਂ ਕੋਲੋਂ 5.56 ਕਰੋੜ ਰੁਪਏ ਦਾ ਨਸ਼ੀਲਾ ਪਦਾਰਥ ਬਰਾਮਦ
    • child borewell rescue
      220 ਫੁੱਟ ਡੂੰਘੇ ਬੋਰਵੈੱਲ 'ਚ ਜਾ ਡਿੱਗਾ ਜਵਾਕ ! ਰੈਸਕਿਊ ਲਈ ਸੱਦਣੀ ਪਈ ਫ਼ੌਜ
    • getting a passport made will become more expensive from tomorrow
      ਭਲਕੇ ਤੋਂ ਪਾਸਪੋਰਟ ਬਣਵਾਉਣਾ ਹੋ ਜਾਵੇਗਾ ਮਹਿੰਗਾ, ਜਾਣੋ ਹੁਣ ਕਿੰਨੀ ਦੇਣੀ ਪਵੇਗੀ...
    • general dhiraj seth  army chief  charge
      ਜਨਰਲ ਧੀਰਜ ਸੇਠ ਨੇ ਨਵੇਂ ਫ਼ੌਜ ਮੁਖੀ ਵਜੋਂ ਸੰਭਾਲਿਆ ਅਹੁਦਾ
    • coaching firing  khan sir  arrest  3 july
      ਕੋਚਿੰਗ ਗੋਲੀਬਾਰੀ ਮਾਮਲਾ : 'ਖਾਨ ਸਰ' ਦੀ ਗ੍ਰਿਫ਼ਤਾਰੀ 'ਤੇ ਤਿੰਨ ਜੁਲਾਈ ਤੱਕ...
    • vb g ram ji yojana will be implemented in the country from tomorrow
      ਭਲਕੇ ਤੋਂ ਦੇਸ਼ 'ਚ ਲਾਗੂ ਹੋਵੇਗੀ ਵੀ.ਬੀ.-ਜੀ ਰਾਮ ਜੀ ਯੋਜਨਾ, 6 ਕਰੋੜ ਔਰਤਾਂ...
    • fir school
      ਬਿਨਾਂ ਇਜਾਜ਼ਤ ਪੜ੍ਹਾਈ ਜਾ ਰਹੀ ਸੀ ਉਰਦੂ ! ਪ੍ਰਾਈਵੇਟ ਸਕੂਲ ਖ਼ਿਲਾਫ਼ ਮਾਮਲਾ ਦਰਜ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +