Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAY 07, 2026

    3:17:42 PM

  • punjab schools school holidays students

    ਪੰਜਾਬ ਦੇ ਇਨ੍ਹਾਂ ਸਕੂਲਾਂ ਵਿਚ ਤੁਰੰਤ ਛੁੱਟੀ ਦੇ...

  • faridkot police police raid

    ਫਰੀਦਕੋਟ : ਗੁਪਤ ਸੂਚਨਾ ਦੇ ਆਧਾਰ 'ਤੇ ਕੋਠੀ 'ਚ...

  • canada police punjabi young men

    ਕੈਨੇਡਾ 'ਚ ਪੰਜਾਬੀ ਨੌਜਵਾਨਾਂ ਦੇ ਸਿਰ...

  • golden opportunity to work in uae

    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • Haryana
  • ਮੇਲੇ 'ਚ ਝੂਲਾ ਟੁੱਟਣ ਨਾਲ ਮਚੀ ਹਫੜਾ-ਦਫੜੀ, 2 ਬੱਚਿਆਂ ਸਮੇਤ ਔਰਤ ਜ਼ਖ਼ਮੀ

NATIONAL News Punjabi(ਦੇਸ਼)

ਮੇਲੇ 'ਚ ਝੂਲਾ ਟੁੱਟਣ ਨਾਲ ਮਚੀ ਹਫੜਾ-ਦਫੜੀ, 2 ਬੱਚਿਆਂ ਸਮੇਤ ਔਰਤ ਜ਼ਖ਼ਮੀ

  • Edited By Tanu,
  • Updated: 13 Feb, 2023 02:04 PM
Haryana
haryana swings fell down in fun fair 2 children and woman injured
  • Share
    • Facebook
    • Tumblr
    • Linkedin
    • Twitter
  • Comment

ਰੇਵਾੜੀ (ਮਹਿੰਦਰ)- ਹਰਿਆਣਾ ਦੇ ਰੇਵਾੜੀ ਜ਼ਿਲ੍ਹੇ ਦੇ ਹੁੱਡਾ ਗਰਾਊਂਡ 'ਚ ਚੱਲ ਰਹੇ ਲੰਡਨ ਬ੍ਰਿਜ ਫਨ ਫੇਅਰ ਮੇਲੇ 'ਚ ਇਕ ਝੂਲਾ ਟੁੱਟ ਕੇ ਹੇਠਾਂ ਡਿੱਗ ਗਿਆ। ਝੂਲਾ ਟੁੱਟਦੇ ਹੀ ਮੇਲੇ  ਵਿਚ ਹਫੜਾ-ਦਫੜੀ ਮਚ ਗਈ। ਝੂਲਾ ਟੁੱਟਣ ਕਾਰਨ 3 ਲੋਕ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਏ, ਉਨ੍ਹਾਂ ਨੂੰ ਉੱਥੇ ਮੌਜੂਦ ਲੋਕਾਂ ਨੇ ਹਸਪਤਾਲ ਪਹੁੰਚਾਇਆ। ਫ਼ਿਲਹਾਲ ਮੇਲੇ ਨੂੰ ਬੰਦ ਕਰਵਾ ਦਿੱਤਾ ਗਿਆ ਹੈ। 

ਇਹ ਵੀ ਪੜ੍ਹੋ- PM ਮੋਦੀ ਨੇ 'ਏਰੋ ਇੰਡੀਆ' ਦਾ ਕੀਤਾ ਉਦਘਾਟਨ, ਕਿਹਾ- ਅੱਜ ਭਾਰਤ ਤੇਜ਼ ਅਤੇ ਦੂਰ ਦੀ ਸੋਚਦਾ ਹੈ

PunjabKesari

ਦਰਅਸਲ ਸ਼ਹਿਰ 'ਚ ਜ਼ਿਲ੍ਹਾ ਸਕੱਤਰੇਤ ਦੇ ਪਿੱਛੇ ਹੁੱਡਾ ਗਰਾਊਂਡ 'ਚ ਲੰਡਨ ਬ੍ਰਿਜ ਫਨ ਫੇਅਰ ਨਾਮ ਦਾ ਮੇਲਾ ਲੱਗਾ ਹੋਇਆ ਹੈ। ਮੇਲੇ 'ਚ ਐਤਵਾਰ ਸ਼ਾਮ ਨੂੰ ਅਚਾਨਕ ਚੱਲਦਾ ਝੂਲਾ ਟੁੱਟ ਕੇ ਹੇਠਾਂ ਡਿੱਗ ਗਿਆ। ਝੂਲਾ ਡਿੱਗਦੇ ਹੀ ਮੇਲੇ 'ਚ ਹਫੜਾ-ਦਫੜੀ ਮਚ ਗਈ। ਝੂਲਾ ਟੁੱਟਣ ਕਾਰਨ ਇਸ 'ਚ ਸਵਾਰ ਤਿੰਨ ਲੋਕ ਗੰਭੀਰ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਮੌਕੇ ’ਤੇ ਮੌਜੂਦ ਲੋਕਾਂ ਨੇ ਤੁਰੰਤ ਹਸਪਤਾਲ ਪਹੁੰਚਾਇਆ। 

ਇਹ ਵੀ ਪੜ੍ਹੋ- ਪਿਓ ਨੇ ਪੁੱਤ ਦੇ ਬਚਪਨ ਦਾ ਸੁਫ਼ਨਾ ਕੀਤਾ ਪੂਰਾ; ਹੈਲੀਕਾਪਟਰ 'ਚ ਵਿਆਹ ਕੇ ਲਿਆਇਆ ਲਾੜੀ, ਖੜ੍ਹ-ਖੜ੍ਹ ਤੱਕਦੇ ਰਹੇ ਲੋਕ

PunjabKesari

ਦੂਜੇ ਪਾਸੇ ਜ਼ਖ਼ਮੀਆਂ ਦੇ ਵਾਰਸਾਂ ਨੇ ਪ੍ਰਸ਼ਾਸਨ ’ਤੇ ਲਾਪ੍ਰਵਾਹੀ ਦਾ ਦੋਸ਼ ਲਾਇਆ ਹੈ। ਲੋਕਾਂ ਦਾ ਕਹਿਣਾ ਹੈ ਕਿ ਮੇਲੇ ਵਾਲੀ ਥਾਂ ’ਤੇ ਪ੍ਰਸ਼ਾਸਨ ਵੱਲੋਂ ਕੋਈ ਐਂਬੂਲੈਂਸ ਨਹੀਂ ਸੀ। ਇੰਨਾ ਹੀ ਨਹੀਂ ਇਸ ਤੋਂ ਇਲਾਵਾ ਮੇਲੇ 'ਚ ਕਈ ਤਰ੍ਹਾਂ ਦੀਆਂ ਖਾਮੀਆਂ ਦੇ ਵੀ ਦੋਸ਼ ਲੱਗੇ ਹਨ।  ਸੂਚਨਾ ਮਿਲਦੇ ਹੀ ਪੁਲਸ ਵੀ ਮੌਕੇ 'ਤੇ ਪਹੁੰਚ ਗਈ। ਜਾਂਚ ਅਧਿਕਾਰੀ ਦਾ ਕਹਿਣਾ ਹੈ ਕਿ ਫਨ ਫੇਅਰ 'ਚ ਝੂਲੇ ਟੁੱਟਣ ਦੀ ਘਟਨਾ 'ਚ 3 ਲੋਕ ਜ਼ਖਮੀ ਹੋ ਗਏ। ਉਨ੍ਹਾਂ ਕਿਹਾ ਕਿ ਫਿਲਹਾਲ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਜਾਂਚ ਵਿਚ ਜੋ ਵੀ ਦੋਸ਼ੀ ਪਾਇਆ ਗਿਆ, ਉਸ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ- ਦਰਦਨਾਕ ਹਾਦਸਾ; ਮੇਲੇ 'ਚ ਗੈਸ ਬੈਲੂਨ ਸਿਲੰਡਰ ਫਟਿਆ, 4 ਦੀ ਮੌਤ, ਪਿਆ ਚੀਕ-ਚਿਹਾੜਾ

  • Haryana
  • Swings fell
  • fun fair
  • children
  • woman
  • injured
  • ਹਰਿਆਣਾ
  • ਝੂਲਾ ਟੁੱਟਿਆ
  • ਬੱਚੇ
  • ਔਰਤ
  • ਜ਼ਖ਼ਮੀ

ਭਰੋਸੇ ਲਈ ਲੋਕਾਂ ਨੂੰ ਸੁਣਨਾ ਜ਼ਰੂਰੀ, ਅਧਿਕਾਰਾਂ ਨੂੰ ਬੁਲਡੋਜ਼ਰ ਹੇਠ ਕੁਚਲਣਾ ਨਹੀਂ : ਪ੍ਰਿਯੰਕਾ ਗਾਂਧੀ

NEXT STORY

Stories You May Like

  • these schools in bathinda were immediately evacuated
    ਬਠਿੰਡਾ ਦੇ ਇਨ੍ਹਾਂ ਸਕੂਲਾਂ ਨੂੰ ਤੁਰੰਤ ਕਰਾਇਆ ਗਿਆ ਖ਼ਾਲੀ, ਧਮਕੀ ਮਿਲਣ ਮਗਰੋਂ ਮਚੀ ਹਫੜਾ-ਦਫੜੀ
  • three arrested  including 2 women
    ਜਾਨੋਂ ਮਾਰਨ ਦੀ ਨੀਅਤ ਨਾਲ ਗੋਲੀਆਂ ਚਲਾਉਣ ਦੇ ਮਾਮਲੇ ’ਚ 2 ਔਰਤਾਂ ਸਮੇਤ ਤਿੰਨ ਗ੍ਰਿਫ਼ਤਾਰ
  • mother of 2 children dies under mysterious circumstances
    ਭੇਦਭਰੇ ਹਾਲਾਤ ’ਚ 2 ਬੱਚਿਆਂ ਦੀ ਮਾਂ ਦੀ ਮੌਤ
  • punjab  major accident with farmer working across the wire
    ਪੰਜਾਬ : ਤਾਰੋਂ ਪਾਰ ਕੰਮ ਕਰਦੇ ਕਿਸਾਨ ਨਾਲ ਵੱਡਾ ਹਾਦਸਾ, ਹਫੜਾ-ਦਫੜੀ ਵਿਚਾਲੇ BSF ਨੇ...
  • two accused arrested with 2 kg opium in ajnala
    ਅਜਨਾਲਾ 'ਚ 2 ਕਿਲੋ ਅਫੀਮ ਸਮੇਤ ਦੋ ਮੁਲਜ਼ਮ ਗ੍ਰਿਫ਼ਤਾਰ
  • woman arrested with alcohol
    180 ਲੀਟਰ ਲਾਹਣ ਸਮੇਤ ਇਕ ਔਰਤ ਕੀਤੀ ਗ੍ਰਿਫ਼ਤਾਰ
  • 2 accused arrested with liquor  one absconding
    53,250 ਐੱਮ. ਐੱਲ. ਸ਼ਰਾਬ ਸਮੇਤ 2 ਮੁਲਜ਼ਮ ਕਾਬੂ, ਇਕ ਫਰਾਰ
  • attack in 2 year old enmity
    2 ਸਾਲ ਪੁਰਾਣੀ ਰੰਜਿਸ਼ ’ਚ ਹਮਲਾ, ਵਿਅਕਤੀ ਜ਼ਖ਼ਮੀ
  • golden opportunity to work in uae
    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ ਡਰਾਈਵਰ ਤੇ GCC ਵਾਲੇ ਟਰੱਕ...
  • 5 schools including bsf school in jalandhar declared holiday
    Punjab: BSF ਦੇ ਸਕੂਲ ਸਣੇ 5 ਸਕੂਲਾਂ 'ਚ ਤੁਰੰਤ ਕਰ ਦਿੱਤੀ ਗਈ ਛੁੱਟੀ! ਹਾਈ ਅਲਰਟ...
  • shortage of cooking gas cylinders
    Punjab: LPG ਖ਼ਪਤਕਾਰਾਂ ਲਈ ਅਹਿਮ ਖ਼ਬਰ! ਹੋਰ ਡੂੰਘਾ ਹੋ ਸਕਦੈ ਸੰਕਟ, ਬੁਕਿੰਗ...
  • big revelation in the case of blasts in punjab
    ਪੰਜਾਬ 'ਚ ਹੋਏ ਧਮਾਕਿਆਂ ਦੇ ਮਾਮਲੇ 'ਚ ਵੱਡਾ ਖੁਲਾਸਾ, ਸਾਰੇ ਪੁਰਾਣੇ ਰਿਕਾਰਡ...
  • immediate holiday declared in this school in jalandhar
    ਜਲੰਧਰ ਦੇ ਇਸ ਸਕੂਲ 'ਚ ਤੁਰੰਤ ਕੀਤੀ ਗਈ ਛੁੱਟੀ, ਪੜ੍ਹੋ ਕਿਉਂ ਲਿਆ ਗਿਆ ਫ਼ੈਸਲਾ
  • jalandhar bsf headquarters blast
    ਜਲੰਧਰ 'ਚ ਹੋਏ ਧਮਾਕੇ ਬਾਰੇ ਵੱਡਾ ਖ਼ੁਲਾਸਾ, ਬਾਜ਼ਾਰਾਂ ’ਚੋਂ ਪੈਦਲ ਨਿਕਲੇ ਨੌਜਵਾਨ...
  • jalandhar municipal corporation strict action against defaulting colonizers
    ਡਿਫਾਲਟਰ ਕਾਲੋਨਾਈਜ਼ਰਾਂ 'ਤੇ ਜਲੰਧਰ ਨਿਗਮ ਦਾ ਸਖ਼ਤ ਐਕਸ਼ਨ: 7 ਦਿਨਾਂ 'ਚ ਬਕਾਇਆ...
  • rain and thunderstorm warning in punjab
    ਪੰਜਾਬ 'ਚ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦੀ ਚਿਤਾਵਨੀ! 10 ਮਈ ਤੱਕ ਮੌਸਮ ਦੀ ਵੱਡੀ...
Trending
Ek Nazar
government employee job

ਇਨ੍ਹਾਂ ਮੁਲਾਜ਼ਮਾਂ ਨੂੰ ਵੱਡਾ ਝਟਕਾ: ਹੁਣ 60 ਸਾਲ ਤੱਕ ਨਹੀਂ ਕਰ ਸਕਣਗੇ ਨੌਕਰੀ,...

hanta virus affected ship

ਹੰਟਾਵਾਇਰਸ ਤੋਂ ਪ੍ਰਭਾਵਿਤ ਜਹਾਜ਼ ਦੇ ਲਗਭਗ 40 ਯਾਤਰੀ ਉਤਰੇ

shortage of cooking gas cylinders

Punjab: LPG ਖ਼ਪਤਕਾਰਾਂ ਲਈ ਅਹਿਮ ਖ਼ਬਰ! ਹੋਰ ਡੂੰਘਾ ਹੋ ਸਕਦੈ ਸੰਕਟ, ਬੁਕਿੰਗ...

4 zodiac signs will be blessed with saturn

4 ਰਾਸ਼ੀਆਂ 'ਤੇ ਹੋਵੇਗੀ ਸ਼ਨੀ ਦੀ ਕਿਰਪਾ! 6 ਮਹੀਨੇ ਹੋਵੇਗੀ ਪੈਸਿਆਂ ਦੀ ਬਚਤ ਹੀ...

indian government on allowing pakistani players

ਪਾਕਿਸਤਾਨੀ ਖਿਡਾਰੀਆਂ ਨੂੰ ਭਾਰਤ 'ਚ ਖੇਡਣ ਦੀ ਮਿਲੀ ਇਜਾਜ਼ਤ! ਭਾਰਤ ਸਰਕਾਰ ਨੇ ਲਿਆ...

auto industry sets record  26 11 317 vehicles sold in april

ਆਟੋ ਇੰਡਸਟਰੀ ਨੇ ਬਣਾਇਆ ਰਿਕਾਰਡ : ਅਪ੍ਰੈਲ ’ਚ ਵੇਚੇ 26,11,317 ਵਾਹਨ

shehbaz sharif  thanks trump

ਹੋਰਮੁਜ਼ ਸਬੰਧੀ ਇਕ ਫੈਸਲੇ ਲਈ ਸ਼ਾਹਬਾਜ਼ ਸ਼ਰੀਫ਼ ਨੇ ਟਰੰਪ ਦਾ ਕੀਤਾ ਧੰਨਵਾਦ

sanctions against iran

ਈਰਾਨ 'ਤੇ ਪਾਬੰਦੀਆਂ ਦੀ ਧਮਕੀ! ਅਮਰੀਕਾ ਅਤੇ ਉਸਦੇ ਸਹਿਯੋਗੀਆਂ ਦੁਆਰਾ ਸੰਯੁਕਤ...

indian originr fined in singapore

ਸਿੰਗਾਪੁਰ 'ਚ ਭਾਰਤੀ ਮੂਲ ਦੇ ਕੰਪਨੀ ਡਾਇਰੈਕਟਰ ਨੂੰ 785,314 ਅਮਰੀਕੀ ਡਾਲਰ ਦਾ...

this famous actress had already predicted vijay  s victory

ਵਿਜੇ ਦੀ ਜਿੱਤ ਦੀ ਇਸ ਮਸ਼ਹੂਰ ਅਦਾਕਾਰਾ ਨੇ ਪਹਿਲਾਂ ਹੀ ਕਰ ਦਿੱਤੀ ਸੀ ਭਵਿੱਖਬਾਣੀ !...

measles outbreak in bangldesh

ਬੰਗਲਾਦੇਸ਼ 'ਚ ਖ਼ਸਰੇ ਦਾ ਪ੍ਰਕੋਪ; 6 ਹੋਰ ਮੌਤਾਂ, ਹੁਣ ਤੱਕ 317 ਮਾਸੂਮਾਂ ਦੀ ਗਈ...

interesting conditions for beer lovers

ਇਸ ਬਾਰ ਨੇ ਬੀਅਰ ਦੇ ਸ਼ੁਕੀਨਾਂ ਲਈ ਰੱਖੀ ਮਜ਼ੇਦਾਰ ਸ਼ਰਤ! ਵੱਡੀ ਗਿਣਤੀ 'ਚ ਪਹੁੰਚ...

school holiday summer break

School Holiday 2026: ਦਿੱਲੀ ਤੇ ਯੂਪੀ ਸਣੇ ਕਈ ਸੂਬਿਆਂ 'ਚ ਗਰਮੀਆਂ ਦੀਆਂ...

metro pre wedding shooting happy birthday party

ਹੁਣ ਮੈਟਰੋ 'ਚ ਸ਼ੂਟ ਹੋਵੇਗੀ Pre Wedding ! Happy Birthday ਲਈ ਵੀ ਕਰ ਸਕੋਗੇ...

china and iran held talks

ਚੀਨ ਅਤੇ ਈਰਾਨ ਨੇ ਹੋਰਮੁਜ਼ ਜਲਡਮਰੂ ਨੂੰ ਖੋਲ੍ਹਣ ਬਾਰੇ ਕੀਤੀ ਚਰਚਾ

robbed bride 8 grooms nine times marriage

ਤੌਬਾ-ਤੌਬਾ: 8 ਲਾੜੇ ਲੁੱਟ 9ਵੇਂ ਨਾਲ ਕਰਵਾਇਆ ਵਿਆਹ, ਲੁਟੇਰੀ ਲਾੜੀ ਦੀ ਪੁਲਸ...

wife create fake instagram id husband

'ਹੋਟਲ 'ਚ ਮਿਲਦੇ ਆਂ, ਵਿਆਹ ਕਰੇਂਗੀ', ਘਰਵਾਲੀ ਨੇ ਪਤੀ ਨੂੰ ਭੇਜੀ ਫੇਕ...

this singer  s songs are still trending 17 years after his death

17 ਸਾਲ ਪਹਿਲਾਂ ਦੁਨੀਆ ਛੱਡ ਚੁੱਕੇ ਗਾਇਕ ਦੀ ਅੱਜ ਵੀ ਬੋਲਦੀ ਐ ਤੂਤੀ ! ਹਾਲੇ ਵੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • jail superintendent marries a criminal
      ਪੁਲਸ ਦੀ ਸੁਪਰਡੈਂਟ ਨੂੰ ਜੇਲ੍ਹ 'ਚ ਬੰਦ 'ਕਾਤਲ' ਨਾਲ ਹੋ ਗਿਆ ਪਿਆਰ ! ਬਜਰੰਗ...
    • president  s rule  dismiss me  not resign mamata
      ਚਾਹੇ ਰਾਸ਼ਟਰਪਤੀ ਸ਼ਾਸਨ ਲਗਾਓ, ਬਰਖ਼ਾਸਤ ਕਰੋ, ਨਹੀਂ ਦੇਵਾਂਗੀ ਅਸਤੀਫ਼ਾ’, ਜ਼ਿੱਦ...
    • transport sector suffers major setback 80 thousand trucks stuck
      ਟਰਾਂਸਪੋਰਟ ਸੈਕਟਰ ਨੂੰ ਲੱਗਿਆ ਵੱਡਾ ਝਟਕਾ : 80 ਹਜ਼ਾਰ ਟਰੱਕਾਂ ਦੇ ਪਹੀਏ ਜਾਮ, ਹਰ...
    • nitish s son nishant will also get ministerial post in bihar
      ਬਿਹਾਰ ’ਚ ਨਿਤੀਸ਼ ਦੇ ਬੇਟੇ ਨਿਸ਼ਾਂਤ ਨੂੰ ਵੀ ਮਿਲੇਗਾ ਮੰਤਰੀ ਅਹੁਦਾ
    • rp singh diljit dosanjh punjabi singer
      RP ਸਿੰਘ ਨੇ ਦਿਲਜੀਤ ਦੋਸਾਂਝ ਦੀ ਕੀਤੀ ਤਾਰੀਫ਼ ! ਕਿਹਾ- 'ਉਹ ਸਿਰਫ਼ ਗਾਇਕ...
    • bjp workers
      BJP ਵਰਕਰਾਂ 'ਤੇ ਬੰਬਾਂ ਨਾਲ ਹਮਲਾ ! ਹੋਣ ਵਾਲੇ CM ਦੇ PA ਦੇ ਕਤਲ ਮਗਰੋਂ ਬੰਗਾਲ...
    • pa case  bengal security  police
      PA ਕਤਲਕਾਂਡ ਤੋਂ ਬਾਅਦ ਬੰਗਾਲ 'ਚ ਦਹਿਸ਼ਤ, ਉੱਤਰੀ 24 ਪਰਗਨਾ 'ਚ ਤਣਾਅ,...
    • operation sindoor jairam ramesh
      ਆਪ੍ਰੇਸ਼ਨ ਸਿੰਦੂਰ: ਕਾਂਗਰਸ ਨੇ ਸੈਨਿਕਾਂ ਦੀ ਪ੍ਰਾਪਤੀ ਨੂੰ ਕੀਤਾ ਸਲਾਮ, ਸਰਕਾਰੀ...
    • ats arrests 2 suspected terrorists in up
      ਯੂ. ਪੀ. ’ਚ ਏ. ਟੀ. ਐੱਸ. ਨੇ ਗ੍ਰਿਫ਼ਤਾਰ ਕੀਤੇ 2 ਸ਼ੱਕੀ ਅੱਤਵਾਦੀ
    • operation sindoor pm modi
      ਆਪ੍ਰੇਸ਼ਨ ਸਿੰਦੂਰ ਅੱਤਵਾਦ ਦੇ ਖ਼ਿਲਾਫ਼ ਭਾਰਤ ਦੀ ਦ੍ਰਿੜ ਪ੍ਰਤੀਕਿਰਿਆ ਦਾ ਪ੍ਰਤੀਕ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +