Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUL 04, 2026

    1:33:48 PM

  • pm narendra modi may come to punjab on july 13

    13 ਜੁਲਾਈ ਨੂੰ ਪੰਜਾਬ ਆ ਸਕਦੇ ਨੇ PM ਨਰਿੰਦਰ ਮੋਦੀ,...

  • preparation to bring 1 000 tons of gold lying in homes to the market

    ਘਰਾਂ 'ਚ ਪਿਆ 1,000 ਟਨ ਸੋਨਾ ਬਾਜ਼ਾਰ 'ਚ ਲਿਆਉਣ...

  • train jam  train  railway station

    ਪੰਜਾਬ 'ਚ ਰੇਲਾਂ ਦਾ ਚੱਕਾ ਜਾਮ, ਪੱਟੜੀਆਂ 'ਤੇ...

  • municipal corporation elections to be held tomorrow in punjab

    ਪੰਜਾਬ 'ਚ ਭਲਕੇ ਇਨ੍ਹਾਂ ਚਾਰ ਇਲਾਕਿਆਂ 'ਚ ਹੋਣਗੀਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • Haryana
  • ਹਰਿਆਣਾ: ਵਿਆਹ ਦੇ 7 ਸਾਲ ਬਾਅਦ ਜਨਮੀ ਧੀ; ਪੁੱਤਰ ਦੀ ਖ਼ਵਾਇਸ਼ 'ਚ ਪਿਓ ਨੇ ਕਰ ਦਿੱਤਾ ਖ਼ੌਫ਼ਨਾਕ ਕਾਰਾ

NATIONAL News Punjabi(ਦੇਸ਼)

ਹਰਿਆਣਾ: ਵਿਆਹ ਦੇ 7 ਸਾਲ ਬਾਅਦ ਜਨਮੀ ਧੀ; ਪੁੱਤਰ ਦੀ ਖ਼ਵਾਇਸ਼ 'ਚ ਪਿਓ ਨੇ ਕਰ ਦਿੱਤਾ ਖ਼ੌਫ਼ਨਾਕ ਕਾਰਾ

  • Edited By Disha,
  • Updated: 30 Sep, 2020 01:40 PM
Haryana
haryana yamunanagar marriage daughter birth death son
  • Share
    • Facebook
    • Tumblr
    • Linkedin
    • Twitter
  • Comment

ਯਮੁਨਾਨਗਰ- ਹਰਿਆਣਾ ਦੇ ਯਮੁਨਾਨਗਰ 'ਚ ਇਕ ਦਰਦਨਾਕ ਮਾਮਲਾ ਸਾਹਮਣੇ ਆਇਆ ਹੈ। ਇੱਥੇ ਇਕ ਬੇਰਹਿਮ ਬਾਪ ਨੇ ਆਪਣੀ 4 ਦਿਨ ਦੀ ਧੀ ਦਾ ਕਤਲ ਕਰ ਦਿੱਤਾ। ਪਿਤਾ ਬੇਟਾ ਚਾਹੁੰਦਾ ਸੀ, ਇਸ ਲਈ ਉਸ ਨੇ ਬੱਚੀ 'ਤੇ ਦੋਵੇਂ ਲੱਤਾਂ ਰੱਖ ਦਿੱਤੀਆਂ। ਭਾਰ ਪੈਣ ਕਾਰਨ ਬੱਚੀ ਸਾਹ ਨਹੀਂ ਲੈ ਸਕੀ ਅਤੇ ਉਸ ਦੀ ਮੌਤ ਹੋ ਗਈ। ਵਾਰਦਾਤ ਤੋਂ ਬਾਅਦ ਦੋਸ਼ੀ ਫਰਾਰ ਹੈ। ਦੋਸ਼ੀ ਦੀ ਪਤਨੀ ਕਿਸੇ ਤਰ੍ਹਾਂ ਤੜਕੇ 3 ਵਜੇ ਯਮੁਨਾਨਗਰ ਥਾਣੇ ਪਹੁੰਚੀ। ਇੱਥੇ ਮਾਮਲੇ ਦੀ ਸ਼ਿਕਾਇਤ ਪੁਲਸ 'ਚ ਦਿੱਤੀ। ਫਿਲਹਾਲ ਪੁਲਸ ਨੇ ਮਾਮਲਾ ਦਰਜ ਕਰ ਕੇ ਦੋਸ਼ੀ ਦੀ ਤਲਾਸ਼ ਸ਼ੁਰੂ ਕਰ ਦਿੱਤੀ ਹੈ।

ਮ੍ਰਿਤਕ ਬੱਚੀ ਦੀ ਮਾਂ ਨੇ ਪੁਲਸ 'ਚ ਦਿੱਤੀ ਸ਼ਿਕਾਇਤ 'ਚ ਦੱਸਿਆ ਕਿ ਉਹ ਯੂ.ਪੀ. ਦੇ ਥਾਣਾ ਭਵਨ ਦੀ ਰਹਿਣ ਵਾਲੀ ਹੈ। ਇੱਥੇ ਕਿਰਾਏ 'ਤੇ ਰਹਿੰਦੀ ਹੈ। ਉਸ ਦਾ ਵਿਆਹ ਨੀਰਜ ਨਾਲ ਹੋਇਆ ਸੀ। ਕਈ ਸਾਲ ਤੱਕ ਉਨ੍ਹਾਂ ਨੂੰ ਕੋਈ ਬੱਚਾ ਪੈਦਾ ਨਹੀਂ ਹੋਇਆ। 7 ਸਾਲ ਬਾਅਦ 24 ਸਤੰਬਰ 2020 ਨੂੰ ਧੀ ਪੈਦਾ ਹੋਈ। ਉਸ ਦਾ ਨਾਂ ਉਨ੍ਹਾਂ ਨੇ ਕਾਕੀ ਰੱਖਿਆ ਸੀ। ਉਸ ਨੇ ਦੋਸ਼ ਲਗਾਇਆ ਕਿ 28 ਸਤੰਬਰ ਨੂੰ ਪਤੀ ਘਰ 'ਤੇ ਨਸ਼ਾ ਕਰ ਕੇ ਆਇਆ ਸੀ। ਉਹ ਬੈੱਡ 'ਤੇ ਬੱਚੀ ਕੋਲ ਲੇਟ ਗਿਆ ਅਤੇ ਬੱਚੀ 'ਤੇ ਲੱਤਾਂ ਰੱਖ ਦਿੱਤੀਆਂ। ਕੁਝ ਦੇਰ ਬਾਅਦ ਜਦੋਂ ਉਸ ਨੇ ਬੱਚੀ ਨੂੰ ਦੇਖਿਆ ਤਾਂ ਕੱਢਿਆ ਪਰ ਉਦੋਂ ਤੱਕ ਮਾਸੂਮ ਦੀ ਮੌਤ ਹੋ ਚੁਕੀ ਸੀ।

ਪਤਨੀ ਨੇ ਦੱਸਿਆ ਕਿ ਇਸ ਤੋਂ ਬਾਅਦ ਨੀਰਜ ਮੌਕੇ 'ਤੇ ਫਰਾਰ ਹੋ ਗਿਆ। ਉਸ ਦਾ ਦੋਸ਼ ਹੈ ਕਿ ਪਤੀ ਨੀਰਜ ਬੇਟਾ ਚਾਹੁੰਦਾ ਸੀ ਪਰ ਧੀ ਹੋਈ ਤਾਂ ਉਹ ਗੁੱਸੇ 'ਚ ਆ ਗਿਆ ਸੀ। ਦੋਸ਼ੀ ਕਹਿੰਦਾ ਸੀ ਕਿ ਧੀ ਦੇ ਵਿਆਹ ਲਈ ਉਹ ਪੈਸੇ ਕਿੱਥੋਂ ਲੈ ਕੇ ਆਏਗਾ। ਪਤੀ ਮਜ਼ਦੂਰੀ ਕਰਦਾ ਹੈ। ਦੂਜੇ ਪਾਸੇ ਦੋਸ਼ੀ ਦੇ ਭਰਾ ਦੀਪਕ ਨੇ ਕਿਹਾ ਕਿ ਉਸ ਦੇ ਭਰਾ ਨੇ ਬੱਚੀ ਦਾ ਕਤਲ ਨਹੀਂ ਕੀਤਾ। ਭਰਾ ਨੂੰ ਝੂਠੇ ਕੇਸ 'ਚ ਫਸਾਇਆ ਗਿਆ ਹੈ। ਪੁਲਸ ਨੇ ਮ੍ਰਿਤਕ ਬੱਚੀ ਦੀ ਮਾਂ ਦੇ ਬਿਆਨਾਂ ਦੇ ਆਧਾਰ 'ਤੇ ਦੋਸ਼ੀ ਬਾਪ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ। ਸਦਰ ਯਮੁਨਾਨਗਰ ਥਾਣਾ ਇੰਚਾਰਜ ਸੁਭਾਸ਼ ਚੰਦ ਨੇ ਦੱਸਿਆ ਕਿ ਦੋਸ਼ੀ ਨੀਰਜ 'ਤੇ ਕਤਲ ਦਾ ਕੇਸ ਦਰਜ ਕੀਤਾ ਗਿਆ ਹੈ ਅਤੇ ਉਸ ਦੀ ਤਲਾਸ਼ ਜਾਰੀ ਹੈ। 

  • Haryana
  • Yamunanagar
  • marriage
  • daughter
  • birth
  • death
  • son
  • ਹਰਿਆਣਾ
  • ਯਮੁਨਾਨਗਰ
  • ਵਿਆਹ
  • ਧੀ
  • ਜਨਮ
  • ਮੌਤ
  • ਪੁੱਤਰ

ਦੇਸ਼ 'ਚ ਕੋਵਿਡ-19 ਦਾ ਕਹਿਰ ਜਾਰੀ, ਪੀੜਤਾਂ ਦੀ ਗਿਣਤੀ 62 ਲੱਖ ਦੇ ਪਾਰ

NEXT STORY

Stories You May Like

  • mother 7 month daughter throat
    ਘਰੇਲੂ ਝਗੜੇ ਨੇ ਧਾਰਿਆ ਖੂਨੀ ਰੂਪ: ਮਾਂ ਨੇ ਆਪਣੀ 7 ਮਹੀਨੇ ਦੀ ਧੀ ਦਾ ਵੱਢ 'ਤਾ ਗਲਾ, ਫਿਰ ਖੁਦ...
  • father and daughter die after tree falls during strong storm in jalandhar
    ਜਲੰਧਰ 'ਚ ਹਨ੍ਹੇਰੀ-ਤੂਫ਼ਾਨ ਦਾ ਕਹਿਰ! ਡਿੱਗੇ ਦਰੱਖ਼ਤ, ਪਿਓ-ਧੀ ਦੀ ਦਰਦਨਾਕ ਮੌਤ
  • domestic worker  murder  doctor  police
    ''ਕਾਲਾ ਜਾਦੂ ਕਰਦੀ ਸੀ..!'' ਡਾਕਟਰ ਨੇ ਕੰਮ ਵਾਲੀ ਨਾਲ ਕਰ'ਤਾ ਖ਼ੌਫ਼ਨਾਕ ਕਾਰਾ
  • cricketer akashdeep tied the knot  took 7 turns with akshita
    ਧਾਕੜ ਕ੍ਰਿਕਟਰ ਆਕਾਸ਼ਦੀਪ ਬੱਝੇ ਵਿਆਹ ਦੇ ਬੰਧਨ 'ਚ, ਅਕਸ਼ਿਤਾ ਨਾਲ ਲਏ 7 ਫੇਰੇ
  • big announcement by sarpanches of 7 villages across ravi river
    ਗੁਰਦਾਸਪੁਰ: ਰਾਵੀ ਦਰਿਆ ਦੇ ਪਾਰ ਵਸੇ 7 ਪਿੰਡ ਦੇ ਸਰਪੰਚਾਂ ਦਾ ਵੱਡਾ ਐਲਾਨ, 10 ਦਿਨਾਂ ਦਾ ਦਿੱਤਾ ਅਲਟੀਮੇਟਮ
  • famous actress got married secretly
    ਮਸ਼ਹੂਰ ਅਦਾਕਾਰਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ! ਡੇਢ ਸਾਲ ਬਾਅਦ ਤਸਵੀਰਾਂ ਸ਼ੇਅਰ ਕਰ ਕੀਤਾ ਖੁਲਾਸਾ
  • 7 accused arrested with dangerous weapons and lakhs of cash
    ਪੰਜਾਬ 'ਚ ਵੱਡੇ ਨੈੱਟਵਰਕ ਦਾ ਪਰਦਾਫਾਸ਼, ਖ਼ਤਰਨਾਕ ਹਥਿਆਰਾਂ ਤੇ ਲੱਖਾਂ ਦੀ ਨਕਦੀ ਸਮੇਤ 7 ਮੁਲਜ਼ਮ ਗ੍ਰਿਫਤਾਰ
  • 11 years of digital india  upi  dbt and bharatnet changed
    ਡਿਜੀਟਲ ਇੰਡੀਆ ਦੇ 11 ਸਾਲ: UPI, DBT. ਅਤੇ ਭਾਰਤਨੈੱਟ ਨੇ ਬਦਲੀ ਦੇਸ਼ ਦੀ ਡਿਜੀਟਲ ਤਸਵੀਰ
  • pm narendra modi may come to punjab on july 13
    13 ਜੁਲਾਈ ਨੂੰ ਪੰਜਾਬ ਆ ਸਕਦੇ ਨੇ PM ਨਰਿੰਦਰ ਮੋਦੀ, ਜਲੰਧਰ 'ਚ ਵੱਡੀ ਰੈਲੀ ਕਰਕੇ...
  • equations changed in jalandhar politics congress split
    ਕਾਂਗਰਸ ਦੋਫਾੜ! ਜਲੰਧਰ ਦੀ ਸਿਆਸਤ 'ਚ ਬਦਲੇ ਸਮੀਕਰਨ, ਚੰਨੀ ਦੀ ਮੀਟਿੰਗ 'ਚ ਦਿਸੀਆਂ...
  • three boys arrested with weapons
    ਸਰਹੱਦ ਪਾਰ ਤੋਂ ਆਏ ਹਥਿਆਰਾਂ ਸਮੇਤ 3 ਨੌਜਵਾਨ ਗ੍ਰਿਫ਼ਤਾਰ, 3 ਪਿਸਟਲ ਬਰਾਮਦ
  • vegetables floating in pratap bagh vegetable market
    ਜਲ-ਥਲ ਹੋਣ ਕਾਰਨ ਫੜ੍ਹੀਆਂ ਲਾਉਣ ਵਾਲਿਆਂ ਦਾ ਨੁਕਸਾਨ, ਪ੍ਰਤਾਪ ਬਾਗ ਸਬਜ਼ੀ ਮੰਡੀ...
  • meteorological department has issued a big warning
    ਅਗਲੇ 24 ਘੰਟੇ ਅਹਿਮ! ਪੰਜਾਬ 'ਚ ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ Alert,ਮੌਸਮ...
  • sunday holidays cancelled  post offices in jalandhar will remain open
    ਸਰਕਾਰੀ ਤੇ ਐਤਵਾਰ ਦੀਆਂ ਛੁੱਟੀਆਂ ਰੱਦ! ਖੁੱਲ੍ਹੇ ਰਹਿਣਗੇ ਜਲੰਧਰ ਦੇ ਇਹ Post...
  • motorcycle stolen from outside civil hospital
    ਸਿਵਲ ਹਸਪਤਾਲ ਦੇ ਬਾਹਰੋਂ ਮੋਟਰਸਾਈਕਲ ਚੋਰੀ
  • railway ticket checking staff
    ਰੇਲਵੇ ਟਿਕਟ ਚੈਕਿੰਗ ਸਟਾਫ਼ ਨੇ ਜੂਨ 'ਚ ਬਿਨਾਂ ਟਿਕਟ ਯਾਤਰੀਆਂ ਤੋਂ ਵਸੂਲੇ 3.16...
Trending
Ek Nazar
social media influencer

ਸੋਸ਼ਲ ਮੀਡੀਆ ਇਨਫਲੂਐਂਸਰ ਦਾ ਪਤੀ ਨੇ ਕੀਤਾ ਕਤਲ ! ਮਗਰੋਂ ਖੁਦ ਨੂੰ ਵੀ...

politician relative among 4 arrested

ਲਾਹੌਰ 'ਚ ਵਿਦੇਸ਼ੀ ਮਹਿਲਾਵਾਂ ਨਾਲ ਦਰਿੰਦਗੀ! ਡਿਪਟੀ PM ਦਾ ਰਿਸ਼ਤੇਦਾਰ ਨਿਕਲਿਆ...

sunday holidays cancelled  post offices in jalandhar will remain open

ਸਰਕਾਰੀ ਤੇ ਐਤਵਾਰ ਦੀਆਂ ਛੁੱਟੀਆਂ ਰੱਦ! ਖੁੱਲ੍ਹੇ ਰਹਿਣਗੇ ਜਲੰਧਰ ਦੇ ਇਹ Post...

social media

ਬੱਚਿਆਂ ਲਈ ਸੋਸ਼ਲ ਮੀਡੀਆ ਪਾਬੰਦੀ 'ਚ ਦੇਰੀ 'ਤੇ ਆਸਟ੍ਰੇਲੀਆਈ ਪੀ.ਐੱਮ. ਗਰਮ

this don was madly in love with madhubala

ਮਧੂਬਾਲਾ ਦੇ ਪਿਆਰ 'ਚ ਪਾਗਲ ਸੀ ਇਹ ਗੈਂਗਸਟਰ ! ਨਹੀਂ ਮਿਲੀ ਤਾਂ ਹਮਸ਼ਕਲ ਨਾਲ ਹੀ...

moldova   prime minister resigns

ਮੋਲਡੋਵਾ ਦੇ ਪ੍ਰਧਾਨ ਮੰਤਰੀ ਨੇ ਦੇ'ਤਾ ਅਸਤੀਫ਼ਾ, ਹੋਰ ਡੂੰਘਾ ਹੋਇਆ ਸਰਕਾਰੀ ਸੰਕਟ

drone attacks

ਸਵੀਡਨ 'ਚ ਰੂਸੀ ਦੂਤਾਵਾਸ 'ਤੇ ਡਰੋਨ ਹਮਲੇ

this famous punjabi singer has been battling gallstones for the past 11 years

ਪਿਛਲੇ 11 ਸਾਲਾਂ ਤੋਂ ਪਿੱਤੇ ਦੀ ਪੱਥਰੀ ਨਾਲ ਜੂਝ ਰਿਹੈ ਇਹ ਮਸ਼ਹੂਰ ਪੰਜਾਬੀ ਗਾਇਕ !...

heavy rain 3 days imd monsoon

Rain Alert : 3, 4, 5 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! 16 ਸੂਬਿਆਂ 'ਚ...

man front of un headquarters

UN ਦੇ ਮੁੱਖ ਦਫਤਰ ਸਾਹਮਣੇ ਵਿਅਕਤੀ ਨੇ ਆਪਣੇ ਆਪ ਨੂੰ ਲਾ ਲਈ ਅੱਗ, ਹੋਈ ਮੌਤ

haryana inspector dismissed from job after becoming a smuggler

ਮਾਲਾਮਾਲ ਹੋਣ ਦੇ ਚੱਕਰ ’ਚ ਸਮੱਗਲਰ ਬਣਿਆ ਹਰਿਆਣਾ ਦਾ ਇੰਸਪੈਕਟਰ, ਵਿਭਾਗ ਵਲੋਂ...

the world  s famous singer got married secretly

ਦੁਨੀਆ ਦੀ ਮਸ਼ਹੂਰ ਗਾਇਕਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ! ਕਿਸੇ ਨੂੰ ਨਹੀਂ ਹੋਣ...

this bollywood superstar will become a groom for the third tim

ਤੀਜੀ ਵਾਰ ਲਾੜਾ ਬਣੇਗਾ ਬਾਲੀਵੁੱਡ ਦਾ ਇਹ ਸੁਪਰਸਟਾਰ, ਜਾਣੋ ਕੌਣ ਹੈ ਹੋਣ ਵਾਲੀ...

6 year old girl raped in punjab

ਪੰਜਾਬ ਸ਼ਰਮਸਾਰ: ਫੁੱਫੜ ਨੇ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ! ਜਵਾਕੜੀ ਨਾਲ ਕੀਤਾ...

famous actor couple announces separation after 10 years of marriage

ਮਸ਼ਹੂਰ ਜੋੜੇ ਦਾ ਹੋਣ ਜਾ ਰਿਹੈ ਤਲਾਕ ! 10 ਸਾਲ ਇਕੱਠੇ ਰਹਿਣ ਮਗਰੋਂ ਲਿਆ ਵੱਖ ਹੋਣ...

social media

ਇਟਲੀ : ਸੋਸ਼ਲ ਮੀਡੀਆ 'ਤੇ ਭੱਦੀ ਸ਼ਬਦਾਵਲੀ ਵਰਤਣ ਵਾਲਿਆਂ ਖ਼ਿਲਾਫ਼ ਹੋਵੇਗੀ...

people fell off this royal bike after it broke down

ਇਸ ਰਾਇਲ ਬਾਈਕ ਨੂੰ ਟੁੱਟ ਕੇ ਪੈ ਗਏ ਲੋਕ ! ਇਕੋ ਮਹੀਨੇ 'ਚ ਹੀ ਵਿਕ ਗਏ 1,14,032...

famous bollywood actor becomes groom at the age of 78

78 ਸਾਲ ਦੀ ਉਮਰ 'ਚ ਲਾੜਾ ਬਣਿਆ ਬਾਲੀਵੁੱਡ ਦਾ ਮਸ਼ਹੂਰ ਅਦਾਕਾਰ, ਸਾਹਮਣੇ ਆਈਆਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • ed  ponzi scam  aircraft  3 crores
      ED ਨੇ ਪੋਂਜ਼ੀ ਘੁਟਾਲੇ 'ਚ ਜ਼ਬਤ ਕੀਤਾ ਜਹਾਜ਼ 3 ਕਰੋੜ 'ਚ ਕੀਤਾ ਨਿਲਾਮ
    • government  s big action on expensive medicines  strict action
      ਮਹਿੰਗੀਆਂ ਦਵਾਈਆਂ 'ਤੇ ਸਰਕਾਰ ਦਾ ਵੱਡਾ ਐਕਸ਼ਨ, ਨਿਯਮਾਂ ਦੀ ਉਲੰਘਣਾ 'ਤੇ ਹੋਵੇਗੀ...
    • india allaiance writes to cji
      INDIA ਗਠਜੋੜ ਨੇ CJI ਨੂੰ ਲਿਖੀ ਚਿੱਠੀ, ਕਿਹਾ- 'ਖ਼ਤਰੇ 'ਚ ਹੈ ਲੋਕਤੰਤਰ...'
    • summer  school closed  vacations  students  summer vacation
      ਵਧ ਗਈਆਂ ਛੁੱਟੀਆਂ ! 19 ਤੱਕ ਬੰਦ ਰਹਿਣਗੇ ਸਕੂਲ, ਭੱਖ਼ਦੀ ਗਰਮੀ ਕਾਰਨ J&K...
    • prime minister modi  swami vivekananda
      ਪ੍ਰਧਾਨ ਮੰਤਰੀ ਮੋਦੀ ਨੇ ਸਵਾਮੀ ਵਿਵੇਕਾਨੰਦ ਨੂੰ ਉਨ੍ਹਾਂ ਦੀ ਬਰਸੀ 'ਤੇ ਭੇਟ ਕੀਤੀ...
    • ex minister arrested
      CM ਵਿਜੇ ਖ਼ਿਲਾਫ਼ ਮਾਣਹਾਨੀ ਮਾਮਲੇ 'ਚ ਵੱਡੀ ਕਾਰਵਾਈ ! ਪੁਲਸ ਨੇ ਸਾਬਕਾ ਮੰਤਰੀ...
    • court on halala case
      ਹਲਾਲਾ ਦੇ ਨਾਂ 'ਤੇ ਔਰਤ ਨਾਲ ਸ਼ਰਮਨਾਕ ਕਰਤੂਤ ! ਅਦਾਲਤ ਦਾ FIR ਰੱਦ ਕਰਨ ਤੋਂ...
    • tmc headquarter
      ਤ੍ਰਿਣਮੂਲ ਕਾਂਗਰਸ ਦੇ ਬਾਗੀ ਧੜੇ ਦੇ ਤਿੱਖੇ ਤੇਵਰ ! ਪਾਰਟੀ ਹੈੱਡਕੁਆਰਟਰ 'ਤੇ...
    • unemployed alcoholic son parents police
      ਇਕ ਤਾਂ ਬੇਰੁਜ਼ਗਾਰ, ਉੱਤੋਂ ਸ਼ਰਾਬੀ..! ਪੁੱਤ ਦੀਆਂ ਆਦਤਾਂ ਤੋਂ ਅੱਕੇ ਮਾਂ-ਪਿਓ ਨੇ...
    • employees no work from home offices time change
      Work From Home ਖ਼ਤਮ ! ਦਫ਼ਤਰਾਂ ਦਾ ਟਾਈਮ ਵੀ ਹੋ ਗਿਆ Change, ਦਿੱਲੀ ਸਰਕਾਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +