Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 02, 2026

    7:57:42 AM

  • first batch of amarnath yatra left

    'ਬਮ-ਬਮ ਭੋਲੇ' ਦੇ ਜੈਕਾਰਿਆਂ ਵਿਚਾਲੇ ਅਮਰਨਾਥ...

  • rain robs team india of victory

    IND vs ENG T20: ਬਾਰਿਸ਼ ਨੇ ਟੀਮ ਇੰਡੀਆ ਤੋਂ ਖੋਹਿਆ...

  • raja warring will remain the state president of punjab congress

    ਰਾਜਾ ਵੜਿੰਗ ਬਣੇ ਰਹਿਣਗੇ ਪੰਜਾਬ ਕਾਂਗਰਸ ਦੇ ਸੂਬਾ...

  • govt orders meta to halt new feature

    ਭਾਰਤ ਸਰਕਾਰ ਵੱਲੋਂ Meta ਨੂੰ ਵੱਡਾ ਝਟਕਾ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • Hate Speech Case: ਅੱਬਾਸ ਅੰਸਾਰੀ ਨੂੰ 2 ਸਾਲ ਦੀ ਸਜ਼ਾ, 3000 ਰੁਪਏ ਦਾ ਜੁਰਮਾਨਾ

NATIONAL News Punjabi(ਦੇਸ਼)

Hate Speech Case: ਅੱਬਾਸ ਅੰਸਾਰੀ ਨੂੰ 2 ਸਾਲ ਦੀ ਸਜ਼ਾ, 3000 ਰੁਪਏ ਦਾ ਜੁਰਮਾਨਾ

  • Edited By Rajwinder Kaur,
  • Updated: 31 May, 2025 03:08 PM
National
hate speech case  abbas ansari
  • Share
    • Facebook
    • Tumblr
    • Linkedin
    • Twitter
  • Comment

ਯੂਪੀ : ਉੱਤਰ ਪ੍ਰਦੇਸ਼ ਦੇ ਮਾਊ ਵਿੱਚ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਦਿੱਤੇ ਗਏ ਭੜਕਾਊ ਭਾਸ਼ਣ ਦੇ ਮਾਮਲੇ ਵਿੱਚ ਅਦਾਲਤ ਨੇ ਸੁਭਾਸਪਾ ਦੇ ਵਿਧਾਇਕ ਅੱਬਾਸ ਅੰਸਾਰੀ ਨੂੰ ਦੋਸ਼ੀ ਕਰਾਰ ਦੇ ਦਿੱਤਾ ਹੈ। ਇਸ ਮਾਮਲੇ ਦੇ ਸਬੰਧ ਵਿਚ ਉਹਨਾਂ ਨੂੰ ਦੋ ਸਾਲ ਦੀ ਸਜ਼ਾ ਅਤੇ ਤਿੰਨ ਹਜ਼ਾਰ ਰੁਪਏ ਦਾ ਜੁਰਮਾਨਾ ਲਗਾਇਆ ਹੈ। ਇਹ ਸਜ਼ਾ ਮਾਊ ਜ਼ਿਲ੍ਹੇ ਦੀ ਐੱਮਪੀ-ਐੱਮਐੱਲਏ ਅਦਾਲਤ ਵਿੱਚ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ ਕੇਪੀ ਸਿੰਘ ਵਲੋਂ ਸੁਣਾਈ ਗਈ ਹੈ।

ਇਹ ਵੀ ਪੜ੍ਹੋ : ਕੋਰੋਨਾ ਨਾਲ ਕਈ ਲੋਕਾਂ ਦੀ ਮੌਤ, ਚਿੰਤਾਜਨਕ ਹੋਈ ਸਥਿਤੀ, ਸਿਹਤ ਵਿਭਾਗ ਨੇ ਜਾਰੀ ਕੀਤੇ ਨਵੇਂ ਅੰਕੜੇ

ਦੱਸ ਦੇਈਏ ਕਿ ਇਹ ਮਾਮਲਾ 3 ਮਾਰਚ, 2022 ਦਾ ਹੈ, ਜਦੋਂ ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਦੌਰਾਨ ਅੱਬਾਸ ਅੰਸਾਰੀ ਨੇ ਮਾਊ ਦੇ ਪਹਾੜਪੁਰ ਮੈਦਾਨ ਵਿੱਚ ਆਯੋਜਿਤ ਇੱਕ ਜਨਤਕ ਮੀਟਿੰਗ ਵਿੱਚ ਅਧਿਕਾਰੀਆਂ ਨੂੰ ਠੀਕ ਨਾਲ ਦੇਖ ਲੈਣ ਦੀ ਧਮਕੀ ਦਿੱਤੀ ਸੀ। ਇਸ ਭੜਕਾਊ ਬਿਆਨ ਦਾ ਵਿਰੋਧ ਹੋਣ 'ਤੇ ਮਾਊ ਕੋਤਵਾਲੀ ਦੇ ਤਤਕਾਲੀ ਸਬ-ਇੰਸਪੈਕਟਰ ਗੰਗਾਰਾਮ ਬਿੰਦ ਨੇ ਉਨ੍ਹਾਂ ਵਿਰੁੱਧ ਐੱਫਆਈਆਰ ਦਰਜ ਕਰਵਾਈ ਸੀ। ਅੱਬਾਸ ਅੰਸਾਰੀ 'ਤੇ ਭਾਰਤੀ ਦੰਡਾਵਲੀ (ਆਈਪੀਸੀ) ਦੀਆਂ ਛੇ ਧਾਰਾਵਾਂ ਧਾਰਾ 506 (ਅਪਰਾਧਿਕ ਧਮਕੀ), ਧਾਰਾ 171F (ਚੋਣਾਂ ਨਾਲ ਗ਼ਲਤ ਪ੍ਰਭਾਵ ਪਾਉਣਾ), ਧਾਰਾ 186 (ਜਨਤਕ ਕਾਰਜ ਵਿੱਚ ਰੁਕਾਵਟ ਪਾਉਣਾ), ਧਾਰਾ 189 (ਜਨਤਕ ਸੇਵਕ ਨੂੰ ਧਮਕੀ ਦੇਣਾ), ਧਾਰਾ 153A (ਦੋ ਭਾਈਚਾਰਿਆਂ ਵਿਚਕਾਰ ਦੁਸ਼ਮਣੀ ਨੂੰ ਉਤਸ਼ਾਹਿਤ ਕਰਨਾ), ਧਾਰਾ 120B (ਅਪਰਾਧਿਕ ਸਾਜ਼ਿਸ਼) ਤਹਿਤ ਮਾਮਲਾ ਦਰਜ ਕੀਤਾ ਗਿਆ ਸੀ।

ਇਹ ਵੀ ਪੜ੍ਹੋ : ਤੇਜ਼ ਤੂਫ਼ਾਨ ਨੇ ਮਚਾਈ ਤਬਾਹੀ, ਉੱਡ ਗਿਆ ਟੋਲ ਪਲਾਜ਼ਾ, ਮੱਚੀ ਹਫ਼ੜਾ-ਦਫ਼ੜੀ

Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।

  • Hate Speech Case
  • Abbas Ansari
  • 2 Years
  • Imprisonment
  • Rs 3000
  • Fine
  • ਅੱਬਾਸ ਅੰਸਾਰੀ
  • 2 ਸਾਲ
  • ਸਜ਼ਾ

ਰਿਹਾਇਸ਼ੀ ਇਮਾਰਤ 'ਚ ਕਾਰ ਪਾਰਕਿੰਗ ਦੀ ਲਿਫਟ ਡਿੱਗੀ, ਇਕ ਦੀ ਮੌਤ

NEXT STORY

Stories You May Like

  • canada hate crime
    ਕੈਨੇਡਾ 'ਚ ਹੁਣ ਨਹੀਂ ਹੋਵੇਗਾ Hate Crime ! ਪ੍ਰਸ਼ਾਸਨ ਨੇ ਚੁੱਕਿਆ ਵੱਡਾ ਕਦਮ
  • 2 accused sentenced to death in rajinder saini murder case
    ਰਾਜਿੰਦਰ ਸੈਣੀ ਕਤਲਕਾਂਡ ’ਚ 2 ਦੋਸ਼ੀਆਂ ਨੂੰ ਫਾਂਸੀ ਦੀ ਸਜ਼ਾ
  • 2 accused arrested for gambling
    10 ਰੁਪਏ ਬਦਲੇ 100 ਰੁਪਏ ਨਿਕਲਣ ਦਾ ਲਾਲਚ ਦੇ ਸੱਟਾ ਲਗਾਉਣ ਵਾਲੇ 2 ਮੁਲਜ਼ਮ ਕਾਬੂ, ਦੋ ਫਰਾਰ
  • 2 arrested with heroin worth crores of rupees and drug money worth rs 3 90 000
    ਕਰੋੜਾਂ ਰੁਪਏ ਦੀ ਹੈਰੋਇਨ ਅਤੇ 3,90,000 ਰੁਪਏ ਦੀ ਡਰੱਗ ਮਨੀ ਸਣੇ 2 ਗ੍ਰਿਫ਼ਤਾਰ
  • ccpa  2 companies including cremica were fined heavily
    CCPA ਦੀ ਸਖ਼ਤੀ : Cremica ਦੇ ਇਨ੍ਹਾਂ ਉਤਪਾਦ ਸਮੇਤ 2 ਕੰਪਨੀਆਂ ਨੂੰ ਲੱਗਾ ਭਾਰੀ ਜੁਰਮਾਨਾ
  • satnam singh death case
    ਸਤਨਾਮ ਸਿੰਘ ਮੌਤ ਮਾਮਲਾ: ਦੋਸ਼ੀ ਮਾਲਕ ਲਈ 22 ਸਾਲ ਦੀ ਸਜ਼ਾ ਦੀ ਮੰਗ, 7 ਜੁਲਾਈ ਨੂੰ ਫੈਸਲਾ
  • pan card mandatory for purchases over 2 lakh
    ਸਾਵਧਾਨ! ₹2 ਲੱਖ ਤੋਂ ਵੱਧ ਦੀ ਖ਼ਰੀਦਦਾਰੀ 'ਤੇ PAN Card ਲਾਜ਼ਮੀ, ਗ਼ਲਤ ਜਾਣਕਾਰੀ ਦਿੱਤੀ ਤਾਂ ਲੱਗੇਗਾ ਜੁਰਮਾਨਾ
  • rs 6 carry bag costed bata 10000 rupee
    Bata ਨੂੰ ਮਹਿੰਗਾ ਪਿਆ 6 ਰੁਪਏ ਦਾ ਕੈਰੀ ਬੈਗ! ਅਦਾਲਤ ਨੇ ਠੋਕਿਆ 10,000 ਦਾ ਜੁਰਮਾਨਾ
  • chief electoral officer punjab inspected evm warehouse  issued instructions
    ਮੁੱਖ ਚੋਣ ਅਧਿਕਾਰੀ ਪੰਜਾਬ ਨੇ EVM ਵੇਅਰਹਾਊਸ ਦਾ ਕੀਤਾ ਨਿਰੀਖਣ, ਜਾਰੀ ਕੀਤੇ...
  • 48 hours are important in punjab 5 days heavy rain yellow alert issue
    ਪੰਜਾਬ 'ਚ 48 ਘੰਟੇ ਅਹਿਮ! 5 ਦਿਨ ਲਗਾਤਾਰ ਮੀਂਹ, ਵਿਭਾਗ ਵੱਲੋਂ 14 ਜ਼ਿਲ੍ਹਿਆਂ 'ਚ...
  • traffic police officer accused of taking a 100 bribe video goes viral
    100 ਰੁਪਏ ਨੇ ਖੋਲ੍ਹ ਤਾਂ ਪੰਜਾਬ ਪੁਲਸ ਦੇ ਮੁਲਾਜ਼ਮ ਦਾ ਵੱਡਾ ਰਾਜ਼! ਹੈਰਾਨੀਜਨਕ...
  • jalandhar cp satinder singh takes action transfers station house officers
    ਐਕਸ਼ਨ 'ਚ ਜਲੰਧਰ ਦੇ CP ਸਤਿੰਦਰ ਸਿੰਘ, ਕਈ ਥਾਣਿਆਂ ਦੇ SHO ਦੇ ਕੀਤੇ ਤਬਾਦਲੇ
  • havoc caused by strong winds  tree falls on parked vehicles jalandhar
    ਜਲੰਧਰ 'ਚ ਹਨ੍ਹੇਰੀ-ਤੂਫ਼ਾਨ ਦਾ ਕਹਿਰ! ਖੜ੍ਹੀਆਂ ਗੱਡੀਆਂ 'ਤੇ ਡਿੱਗਿਆ ਦਰੱਖ਼ਤ
  • intoxicated youth falls into a filthy drain
    ਜਲੰਧਰ: ਨਸ਼ੇ ਦੀ ਹਾਲਤ 'ਚ ਗੰਦੇ ਨਾਲੇ 'ਚ ਡਿੱਗਿਆ ਨੌਜਵਾਨ, ਪੁਲਸ ਤੇ ਲੋਕਾਂ ਨੇ...
  • thieves flee with cash and goods from yash grocery jalandhar
    ਜਲੰਧਰ 'ਚ ਤੜਕਸਾਰ ਚੋਰਾਂ ਨੇ ਕਰਿਆਨੇ ਦੀ ਦੁਕਾਨ 'ਤੇ ਬੋਲਿਆ ਧਾਵਾ, ਲੁੱਟਿਆ ਕੈਸ਼...
  • chambers not cleaned even after 60 days
    ਨਿਗਮ ਦੇ ਜੇ. ਈ. ਨੇ 48 ਦਿਨ ਬਾਅਦ ਲਗਾਏ ਚੈਂਬਰਾਂ ਦੇ ਢੱਕਣ, 60 ਦਿਨ ਬਾਅਦ ਵੀ...
Trending
Ek Nazar
kanth kaler

ਜਦੋਂ ਪਹਿਲੀ ਵਾਰ ਕੰਠ ਕਲੇਰ ਨੇ ਬਾਪੂ ਦੀ ਤਲੀ 'ਤੇ ਧਰ 'ਤੇ ਐਨੇ ਰੁਪਈਏ, ਸਾਂਝਾ...

metro passenger spotted reading how to kill men book

ਮੈਟਰੋ 'ਚ 'How to Kill Men' ਕਿਤਾਬ ਪੜ੍ਹਦੀ ਦਿਖੀ ਕੁੜੀ, ਸੋਸ਼ਲ ਮੀਡੀਆ 'ਤੇ...

drone strike

ਪਾਕਿਸਤਾਨ 'ਚ ਡਰੋਨ ਹਮਲੇ,  ਇੱਕ ਵਿਅਕਤੀ ਦੀ ਮੌਤ ਤੇ ਛੇ ਹੋਰ ਜ਼ਖਮੀ

famous actress dies of aids

AIDS ਨੇ ਲੈ ਲਈ ਮਸ਼ਹੂਰ ਅਦਾਕਾਰਾ ਦੀ ਜਾਨ ! 35 ਸਾਲ ਦੀ ਉਮਰ 'ਚ Los Angeles...

iran  us peace talks

ਈਰਾਨ ਨੇ ਅਮਰੀਕਾ ਨਾਲ ਸ਼ਾਂਤੀ ਵਾਰਤਾ ਅੱਗੇ ਵਧਾਉਣ ਤੋਂ ਕੀਤਾ ਇਨਕਾਰ

famous bollywood actress has rented out her luxurious house

ਮਸ਼ਹੂਰ ਬਾਲੀਵੁੱਡ ਅਦਾਕਾਰਾ ਨੇ ਕਿਰਾਏ 'ਤੇ ਚਾੜ੍ਹ'ਤਾ ਆਪਣਾ ਆਲੀਸ਼ਾਨ ਘਰ ! Rent...

students abducted

ਸਕੂਲ 'ਤੇ ਹਮਲਾ ਕਰ ਅਗਵਾ ਕਰ ਲਏ 36 ਵਿਦਿਆਰਥੀ, ਨਾਈਜੀਰੀਆ 'ਚ ਫੈਲੀ ਦਹਿਸ਼ਤ

gaurav khanna amid his divorce news with akanksha

ਅਕਾਂਕਸ਼ਾ ਨਾਲ ਤਲਾਕ ਦੀਆਂ ਖਬਰਾਂ ਵਿਚਾਲੇ ਗੌਰਵ ਖੰਨਾ ਦਾ ਪਹਿਲਾ ਬਿਆਨ ਆਇਆ ਸਾਹਮਣੇ

veteran actress passes away

ਬਾਲੀਵੁੱਡ ਦੀ ਦਿੱਗਜ ਅਦਾਕਾਰਾ ਨੇ ਦੁਨੀਆ ਨੂੰ ਕਿਹਾ ਅਲਵਿਦਾ ! ਇੰਡਸਟਰੀ 'ਚ ਛਾਇਆ...

school closed july 19

19 ਜੁਲਾਈ ਤੱਕ ਬੰਦ ਰਹਿਣਗੇ ਸਕੂਲ, ਕਸ਼ਮੀਰ ਦੇ ਬੱਚਿਆਂ ਦੀਆਂ ਲੱਗ ਗਈਆਂ ਮੌਜਾਂ

prisoners escape

ਪਾਕਿਸਤਾਨ: ਪੰਜਾਬ ਸੂਬੇ 'ਚ 14 ਕੈਦੀ ਹੋਏ ਫਰਾਰ

protests in south africa

ਦੱਖਣੀ ਅਫਰੀਕਾ 'ਚ ਗੈਰ ਕਾਨੂੰਨੀ ਪ੍ਰਵਾਸੀਆਂ ਖ਼ਿਲਾਫ਼ ਬੁਲੰਦ ਹੋਈ ਆਵਾਜ਼, ਦੇਸ਼...

youth drowns while bathing in khunda canal

ਮੰਦਭਾਗੀ ਖਬਰ: ਖੁੰਡਾ ਨਹਿਰ ’ਚ ਨਹਾਉਂਦੇ ਨੌਜਵਾਨ ਦੀ ਡੁੱਬਣ ਕਾਰਨ ਮੌਤ

devotees from pakistan return to india through attari border

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾ ਕੇ ਪਾਕਿ ਤੋਂ ਸ਼ਰਧਾਲੂ ਅਟਾਰੀ ਸਰਹੱਦ ਰਾਹੀਂ...

mumbai police bust racket two actors rescued

ਮਸ਼ਹੂਰ ਹੀਰੋਇਨਾਂ ਤੋਂ ਕਰਵਾਇਆ ਜਾ ਰਿਹਾ ਸੀ 'ਗੰਦਾ ਕੰਮ' ! ਮੁੰਬਈ ਪੁਲਸ ਨੇ ਰੇਡ...

akansha chamola reveals reason behind her divorce

ਗੌਰਵ ਖੰਨਾ ਤੋਂ ਇਸ ਲਈ ਤਲਾਕ ਲੈ ਰਹੀ ਅਕਾਂਕਸ਼ਾ ਚਮੋਲਾ, ਕੀਤਾ ਵੱਡਾ ਖੁਲਾਸਾ

strawberry moon to be seen in the sky today

ਅੱਜ ਅਸਮਾਨ 'ਚ ਦਿਸੇਗਾ 'Strawberry Moon'!

president pezeshkian claim

ਈਰਾਨ ਨੂੰ ਕਤਰ ਦੇਵੇਗਾ 6 ਅਰਬ ਡਾਲਰ ; ਰਾਸ਼ਟਰਪਤੀ ਪੇਜ਼ੇਸ਼ਕੀਅਨ ਦਾ ਦਾਅਵਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • digital revolution in the education sector apaar
      ਸਿੱਖਿਆ ਖੇਤਰ 'ਚ ਡਿਜੀਟਲ ਕ੍ਰਾਂਤੀ! APAAR ਨਾਲ ਜੁੜੇ 26 ਕਰੋੜ ਤੋਂ ਵੱਧ...
    • general seth takes charge
      ਦੇਸ਼ ਨੂੰ ਮਿਲਿਆ ਨਵਾਂ ਫ਼ੌਜ ਮੁਖੀ, ਜਨਰਲ ਸੇਠ ਨੇ ਸੰਭਾਲਿਆ ਅਹੁਦਾ
    • india pakistan ties
      ਖ਼ਤਮ ਹੋਵੇਗਾ ਭਾਰਤ-ਪਾਕਿ ਦਾ ਤਣਾਅ ! ਦੋਵਾਂ ਦੇਸ਼ਾਂ ਦੇ ਸਿਆਸਤਦਾਨਾਂ ਨੇ ਪ੍ਰਧਾਨ...
    • whatsapp  username feature  government  investigation
      Whatsapp ਦੇ ਨਵੇਂ ਫੀਚਰ ਦੀ ਜਾਂਚ ਕਰੇਗੀ ਸਰਕਾਰ, ਧੋਖਾਧੜੀ ਵਧਣ ਦਾ ਖ਼ਦਸ਼ਾ
    • boulder fell from hill
      ਕਾਰ 'ਚੋਂ ਨਿਕਲਦੇ ਸਾਰ ਹੀ ਔਰਤ 'ਤੇ ਆ ਡਿੱਗਾ ਪੱਥਰ ! ਮੌਕੇ 'ਤੇ ਹੀ ਹੋ ਗਈ...
    • ram mandir  nritya gopal das  hospital
      ਸ਼੍ਰੀਰਾਮ ਜਨਮ ਭੂਮੀ ਖੇਤਰ ਟਰੱਸਟ ਦੇ ਪ੍ਰਧਾਨ ਮਹੰਤ ਨ੍ਰਿਤਯ ਗੋਪਾਲ ਦਾਸ ਹਸਪਤਾਲ...
    • india us trade
      ''ਸਿਰਫ਼ 1 ਫ਼ੀਸਦੀ ਗੱਲਬਾਤ ਬਾਕੀ..!'', ਭਾਰਤ-ਅਮਰੀਕਾ ਵਪਾਰ ਸਮਝੌਤੇ 'ਤ...
    • indigo will start new flight service from july 15
      Indigo ਨੇ ਲਾਂਚ ਕੀਤੀ ਸਸਤੀ ਉਡਾਣ ਸੇਵਾ, 15 ਜੁਲਾਈ ਤੋਂ ਲਾਗੂ ਹੋਵੇਗਾ ਨਵਾਂ...
    • union cabinet approves 6 lane tunnel between dwarka expressway and vasant kunj
      ਦਵਾਰਕਾ ਐਕਸਪ੍ਰੈੱਸਵੇਅ ਤੇ ਵਸੰਤ ਕੁੰਜ ਵਿਚਕਾਰ 6 ਲੇਨ ਵਾਲੀ ਸੁਰੰਗ ਨੂੰ ਕੇਂਦਰੀ...
    • bombay high court  sikh  helmet  court  reasonable classification
      'ਵਾਜਬ ਵਜ੍ਹਾ ਕਰ ਕੇ ਦਿੱਤੀ ਰਾਹਤ...', ਸਿੱਖਾਂ ਨੂੰ ਹੈਲਮੇਟ ਪਹਿਨਣ ਤੋਂ ਛੋਟ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +