Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUN 27, 2026

    6:37:23 PM

  • electricity consumers electricity department

    ਬਿਜਲੀ ਖਪਤਕਾਰਾਂ ਨੂੰ ਖ਼ੁਸ਼ਖ਼ਬਰੀ, ਲਿਆ ਗਿਆ ਇਹ...

  • weather will change in punjab on july 1

    ਪੰਜਾਬ 'ਚ 1 ਜੁਲਾਈ ਨੂੰ ਬਦਲੇਗਾ ਮੌਸਮ, 15...

  • foreign connection behind petrol bomb attack in bathinda

    ਬਠਿੰਡਾ 'ਚ ਪੈਟਰੋਲ ਬੰਬ ਹਮਲੇ ਪਿੱਛੇ ਵਿਦੇਸ਼ੀ...

  • vadilal s matter reaches high court

    Vadilal ਕੰਪਨੀ ਦਾ ਵਧਿਆ ਪਰਿਵਾਰਕ ਵਿਵਾਦ, ਬੰਬਈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • 'ਹਜ਼ੂਰ ਸਾਹਿਬ ਐਕਟ ਲਈ ਗਠਿਤ ਕੀਤੀ ਜਾਵੇਗੀ ਕਮੇਟੀ', ਫੜਨਵੀਸ ਸਰਕਾਰ ਦਾ ਵੱਡਾ ਫੈਸਲਾ

NATIONAL News Punjabi(ਦੇਸ਼)

'ਹਜ਼ੂਰ ਸਾਹਿਬ ਐਕਟ ਲਈ ਗਠਿਤ ਕੀਤੀ ਜਾਵੇਗੀ ਕਮੇਟੀ', ਫੜਨਵੀਸ ਸਰਕਾਰ ਦਾ ਵੱਡਾ ਫੈਸਲਾ

  • Edited By Rajwinder Kaur,
  • Updated: 27 Jun, 2026 02:12 PM
National
hazur sahib act committee cm devendra fadnavis
  • Share
    • Facebook
    • Tumblr
    • Linkedin
    • Twitter
  • Comment

ਨੈਸ਼ਨਲ ਡੈਸਕ : ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ (ਨਾਂਦੇੜ) ਨਾਲ ਸਬੰਧਤ ਨਵੇਂ ਖਰੜੇ ਕਾਨੂੰਨ ਸਬੰਧੀ ਵੱਡਾ ਫੈਸਲਾ ਲਿਆ ਹੈ। ਸਿੱਖਾਂ ਵਲੋਂ ਕੀਤੇ ਜਾਣ ਵਾਲੇ ਸਖ਼ਤ ਵਿਰੋਧ ਤੋਂ ਬਾਅਦ ਮਹਾਰਾਸ਼ਟਰ ਸਰਕਾਰ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਐਕਟ ਨਾਲ ਸਬੰਧਤ ਨਵੇਂ ਖਰੜੇ ਕਾਨੂੰਨ 'ਤੇ ਰੋਕ ਲੱਗਾ ਦਿੱਤੀ ਹੈ। ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਵਿਵਾਦ ਨੂੰ ਹੱਲ ਕਰਨ ਅਤੇ ਸਿੱਖ ਪ੍ਰਤੀਨਿਧੀਆਂ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਅਤੇ ਹੋਰ ਹਿੱਸੇਦਾਰਾਂ ਨਾਲ ਵਿਆਪਕ ਸਲਾਹ-ਮਸ਼ਵਰਾ ਕਰਨ ਲਈ ਇੱਕ ਕਮੇਟੀ ਦਾ ਗਠਨ ਕਰਨ ਦਾ ਐਲਾਨ ਕੀਤਾ ਹੈ। ਇਸ ਫ਼ੈਸਲੇ ਦਾ ਭਾਜਪਾ ਪੰਜਾਬ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਸਵਾਗਤ ਕਰਦਿਆਂ ਇਸ ਨੂੰ ਸਿੱਖ ਭਾਵਨਾਵਾਂ ਦਾ ਸਨਮਾਨ ਦੱਸਿਆ ਹੈ।

ਪੜ੍ਹੋ ਇਹ ਵੀ - ਅਗਲੇ 6 ਦਿਨ ਭਾਰੀ! ਬਦਲੇਗਾ ਮੌਸਮ ਦਾ ਮਿਜਾਜ਼, 16 ਸੂਬਿਆਂ 'ਚ ਤੇਜ਼ ਹਨ੍ਹੇਰੀ-ਝੱਖੜ ਦੇ ਨਾਲ-ਨਾਲ ਪਵੇਗਾ ਮੀਂਹ

ਸੂਤਰਾਂ ਮੁਤਾਬਕ ਇਸ ਵਿਵਾਦ ਨੂੰ ਵਧਦਾ ਦੇਖ ਭਾਜਪਾ ਆਗੂਆਂ (ਆਰ.ਪੀ. ਸਿੰਘ ਅਤੇ ਕੇਵਲ ਸਿੰਘ ਢਿੱਲੋਂ) ਨੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨਾਲ ਮੁਲਾਕਾਤ ਕੀਤੀ। ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਇਸ ਸਬੰਧ ਵਿਚ ਕਾਰਵਾਈ ਕਰਦੇ ਹੋਏ ਮੰਤਰੀ ਚੰਦਰਕਾਂਤ ਬਾਵਨਕੁਲੇ ਨੂੰ ਇਸ ਦੀ ਜ਼ਿੰਮੇਵਾਰੀ ਸੌਂਪੀ ਅਤੇ ਭਰੋਸਾ ਦਿੱਤਾ ਕਿ ਬਿੱਲ ਨੂੰ ਵਿਧਾਨ ਸਭਾ ਵਿੱਚ ਪੇਸ਼ ਕਰਨ ਤੋਂ ਪਹਿਲਾਂ ਸਿੱਖ ਹਿੱਤਧਾਰਕਾਂ ਦੀ ਰਾਏ ਲੈਣ ਲਈ ਇੱਕ ਕਮੇਟੀ ਬਣਾਈ ਜਾਵੇਗੀ। ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਕੇਵਲ ਸਿੰਘ ਢਿੱਲੋਂ ਨੂੰ ਭਰੋਸਾ ਦਿੱਤਾ ਹੈ ਕਿ ਪ੍ਰਸਤਾਵਿਤ ਬਿੱਲ ਨੂੰ ਵਿਧਾਨ ਸਭਾ ਵਿੱਚ ਪੇਸ਼ ਕਰਨ ਤੋਂ ਪਹਿਲਾਂ ਸਿੱਖ ਵਿਦਵਾਨਾਂ, ਸੰਗਠਨਾਂ ਅਤੇ ਹੋਰ ਸਬੰਧਤ ਹਿੱਸੇਦਾਰਾਂ ਨਾਲ ਵਿਆਪਕ ਸਲਾਹ-ਮਸ਼ਵਰਾ ਕੀਤਾ ਜਾਵੇਗਾ। ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਹਜ਼ੂਰ ਸਾਹਿਬ ਸਿਰਫ਼ ਧਾਰਮਿਕ ਸੰਸਥਾ ਨਹੀਂ, ਸਗੋਂ ਸਿੱਖ ਆਸਥਾ, ਮਾਣ ਅਤੇ ਵਿਰਾਸਤ ਦਾ ਪ੍ਰਤੀਕ ਹੈ। ਇਸ ਨਾਲ ਜੁੜਿਆ ਹਰ ਫ਼ੈਸਲਾ ਸਹਿਮਤੀ ਨਾਲ ਹੋਣਾ ਚਾਹੀਦਾ ਹੈ।

ਪੜ੍ਹੋ ਇਹ ਵੀ - Delhi Airport 'ਤੇ IndiGo ਦੀ flight 'ਚ ਮਚੀ ਹਾਹਾਕਾਰ, ਬਿਨਾਂ AC ਤੋਂ ਬੈਠੇ ਯਾਤਰੀ, ਹੋਏ ਪਸੀਨੋ ਪਸੀਨ

ਕੀ ਹੈ ਪੂਰਾ ਮਾਮਲਾ?
ਮਹਾਰਾਸ਼ਟਰ ਸਰਕਾਰ ਨਾਂਦੇੜ ਗੁਰਦੁਆਰਾ ਪ੍ਰਬੰਧਨ ਨੂੰ ਨਿਯੰਤਰਿਤ ਕਰਨ ਵਾਲੇ 70 ਸਾਲ ਪੁਰਾਣੇ ਕਾਨੂੰਨ, ਯਾਨੀ 'ਨਾਂਦੇੜ ਸਿੱਖ ਗੁਰਦੁਆਰਾ ਸੱਚਖੰਡ ਸ਼੍ਰੀ ਹਜ਼ੂਰ ਅਬਚਲਨਗਰ ਸਾਹਿਬ ਐਕਟ, 1956' ਨੂੰ ਬਦਲਣਾ ਚਾਹੁੰਦੀ ਹੈ। 22 ਜੂਨ ਨੂੰ ਮਹਾਰਾਸ਼ਟਰ ਕੈਬਨਿਟ ਨੇ ਨਾਂਦੇੜ ਸਿੱਖ ਗੁਰਦੁਆਰਾ ਸੱਚਖੰਡ ਸ੍ਰੀ ਹਜ਼ੂਰ ਅਬਚਲਨਗਰ ਸਾਹਿਬ ਐਕਟ, 1956 ਨੂੰ ਰੱਦ ਕਰਨ ਅਤੇ ਇੱਕ ਨਵਾਂ ਕਾਨੂੰਨ ਪੇਸ਼ ਕਰਨ ਦਾ ਫੈਸਲਾ ਕੀਤਾ ਸੀ। ਇਸ ਪ੍ਰਸਤਾਵਿਤ ਕਾਨੂੰਨ ਵਿੱਚ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਬੋਰਡ ਵਿੱਚ ਸਰਕਾਰੀ ਨੁਮਾਇੰਦਿਆਂ ਨੂੰ ਸ਼ਾਮਲ ਕਰਨ ਦੀ ਮੰਗ ਕੀਤੀ ਗਈ ਹੈ। ਪ੍ਰਸਤਾਵਿਤ ਕਾਨੂੰਨ ਨੂੰ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਅਬਚਲਨਗਰ ਸਾਹਿਬ ਗੁਰਦੁਆਰਾ ਐਕਟ ਕਿਹਾ ਜਾਂਦਾ ਹੈ। ਸਿੱਖ ਆਗੂਆਂ ਨੇ ਕਿਹਾ ਕਿ ਪ੍ਰਸਤਾਵਿਤ ਕਾਨੂੰਨ ਮਹਾਰਾਸ਼ਟਰ ਸਰਕਾਰ ਨੂੰ 17 ਮੈਂਬਰੀ ਬੋਰਡ ਵਿੱਚ 12 ਮੈਂਬਰ ਨਾਮਜ਼ਦ ਕਰਨ ਦੀ ਇਜਾਜ਼ਤ ਦੇਵੇਗਾ ਜਦੋਂ ਕਿ ਸ਼੍ਰੋਮਣੀ ਕਮੇਟੀ ਦੀ ਪ੍ਰਤੀਨਿਧਤਾ ਚਾਰ ਤੋਂ ਘਟਾ ਕੇ ਦੋ ਕਰ ਦਿੱਤੀ ਜਾਵੇਗੀ।

ਪੜ੍ਹੋ ਇਹ ਵੀ - ਹੁਣ ਨਹੀਂ ਵਿਕਣਗੀਆਂ ਨਕਲੀ ਦਵਾਈਆਂ ! QR ਕੋਡ ਲਗਾਉਣ ਦੀ ਤਿਆਰੀ 'ਚ ਸਰਕਾਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Hazur Sahib Act
  • Committee
  • CM Devendra Fadnavis
  • Government
  • ਹਜ਼ੂਰ ਸਾਹਿਬ ਐਕਟ
  • ਕਮੇਟੀ
  • CM ਫੜਨਵੀਸ
  • ਸਰਕਾਰ

ISRO ਨੂੰ ਮਿਲੀ ਵੱਡੀ ਕਾਮਯਾਬੀ ! ਸੁਪਰੀਮ ਲੈਵਲ 'ਤੇ ਸੈਮੀ-ਕ੍ਰਾਇਓਜੈਨਿਕ ਇੰਜਣ ਦਾ ਕੀਤਾ ਸਫ਼ਲ ਹਾਟ ਟੈਸਟ

NEXT STORY

Stories You May Like

  • hazur sahib act  sikh panth kewal singh dhillon
    ਹਜ਼ੂਰ ਸਾਹਿਬ ਐਕਟ ਬਾਰੇ ਸਿੱਖ ਪੰਥ ਨਾਲ ਸਲਾਹ-ਮਸ਼ਵਰਾ ਕਰੇ ਮਹਾਰਾਸ਼ਟਰ ਸਰਕਾਰ : ਕੇਵਲ ਢਿੱਲੋਂ
  • sgpc president dhami opposes amendment to hazur sahib act
    'ਸਿੱਖ ਸੰਸਥਾ ਨੂੰ ਖੋਰਾ ਲਗਾਉਣ ਦੀ ਕੋਸ਼ਿਸ਼', SGPC ਪ੍ਰਧਾਨ ਧਾਮੀ ਨੇ ਹਜ਼ੂਰ ਸਾਹਿਬ ਐਕਟ ਬਦਲਣ ਦਾ ਕੀਤਾ ਵਿਰੋਧ
  • controversy erupts over takht sri hazur sahib board act
    ਤਖ਼ਤ ਸ੍ਰੀ ਹਜ਼ੂਰ ਸਾਹਿਬ ਬੋਰਡ ਐਕਟ 'ਤੇ ਛਿੜਿਆ ਵਿਵਾਦ, ਪੰਜ ਪਿਆਰਿਆਂ ਨੇ ਮਤਾ ਪਾਸ ਕਰਕੇ ਫ਼ੈਸਲੇ 'ਤੇ ਜਤਾਇਆ ਰੋਸ
  • nanded sikh gurudwara sachkhand sri hazur abchalnagar sahib  act
    ਨਾਂਦੇੜ ਸਾਹਿਬ 'ਚ ਬਦਲਿਆ ਗਿਆ 70 ਸਾਲ ਪੁਰਾਣਾ ਕਾਨੂੰਨ ! CM ਫੜਨਵੀਸ ਪ੍ਰਸ਼ਾਸਨ ਨੇ ਨਵੇਂ ਕਾਨੂੰਨ ਨੂੰ ਦਿੱਤੀ ਮਨਜ਼ੂਰੀ
  • birth death certificate up fee
    Birth ਤੇ Death Certificate ਬਣਵਾਉਣ ਲਈ ਭਰਨੀ ਪਏਗੀ 10 ਗੁਣਾ ਫੀਸ! UP ਸਰਕਾਰ ਦਾ ਵੱਡਾ ਫੁਰਮਾਨ
  • sgpc active in informing the sangat about the orders of sri akal takht sahib
    ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਤੋਂ ਸੰਗਤਾਂ ਨੂੰ ਜਾਣੂ ਕਰਵਾਉਣ ਲਈ ਸ਼੍ਰੋਮਣੀ ਕਮੇਟੀ ਸਰਗਰਮ
  • bhai goga honored for appointed as observer of tarntaran kapurthala
    ਤਰਨਤਾਰਨ-ਕਪੂਰਥਲਾ ਦੇ ਆਬਜ਼ਰਵਰ ਨਿਯੁਕਤ ਹੋਣ ’ਤੇ ਭਾਈ ਗੋਗਾ ਦਾ ਸਨਮਾਨ, ਹਜ਼ੂਰ ਸਾਹਿਬ ਮਾਮਲੇ 'ਤੇ ਘੇਰੀ ਸਰਕਾਰ
  • lpg customers  e  kyc done by june 30  then the subsidy will stop
    LPG ਗਾਹਕਾਂ ਲਈ ਮਹੱਤਵਪੂਰਨ ਅਪਡੇਟ: 30 ਜੂਨ ਤੱਕ ਨਹੀਂ ਕੀਤਾ ਇਹ ਕੰਮ ਤਾਂ ਰੁਕ ਜਾਵੇਗੀ ਸਬਸਿਡੀ
  • fire broke out in a moving vehicle on the highway in jalandhar
    ਜਲੰਧਰ 'ਚ ਹਾਈਵੇਅ 'ਤੇ ਚੱਲਦੀ ਕਾਰ ਨੂੰ ਲੱਗੀ ਅੱਗ, ਡਰਾਈਵਰਾਂ ਨੇ ਭੱਜ ਕੇ ਬਚਾਈ...
  • electricity consumers electricity department
    ਬਿਜਲੀ ਖਪਤਕਾਰਾਂ ਨੂੰ ਖ਼ੁਸ਼ਖ਼ਬਰੀ, ਲਿਆ ਗਿਆ ਇਹ ਵੱਡਾ ਫ਼ੈਸਲਾ
  • weather will change in punjab on july 1
    ਪੰਜਾਬ 'ਚ 1 ਜੁਲਾਈ ਨੂੰ ਬਦਲੇਗਾ ਮੌਸਮ, 15 ਜ਼ਿਲ੍ਹਿਆਂ 'ਚ ਅਲਰਟ ਜਾਰੀ
  • man dies after getting electrocuted while lighting a lantern in jalandhar
    ਜਲੰਧਰ 'ਚ ਲੈਂਟਰ ਪਾਉਂਦੇ ਸਮੇਂ ਕਰੰਟ ਲੱਗਣ ਕਾਰਨ ਵਿਅਕਤੀ ਦੀ ਮੌਤ
  • daljit cheema on jagbani
    ਅਕਾਲੀ-ਭਾਜਪਾ ਗੱਠਜੋੜ ਬਾਰੇ ਸਮਾਂ ਹੀ ਦੱਸੇਗਾ : ਡਾ. ਦਲਜੀਤ ਸਿੰਘ ਚੀਮਾ
  • major firing outside chawla mobile point in jalandhar
    ਜਲੰਧਰ: ਚਾਵਲਾ ਮੋਬਾਇਲ ਪੁਆਇੰਟ ਬਾਹਰ ਗੋਲ਼ੀਆਂ ਚੱਲਣ ਦੇ ਮਾਮਲੇ 'ਚ ਵੱਡੀ ਅਪਡੇਟ!...
  • bloody clash between wrestlers in chhinj mela shahkot
    ਪੰਜਾਬ: ਛਿੰਝ ਮੇਲਾ ਬਣਿਆ ਜੰਗ ਦਾ ਮੈਦਾਨ! ਪਹਿਲਵਾਨਾਂ 'ਚ ਖ਼ੂਨੀ ਟਕਰਾਅ, ਚੱਲੀਆਂ...
  • major action taken against 84 teachers of jalandhar salary stopped
    ਪੰਜਾਬ ਦੇ 84 ਅਧਿਆਪਕਾਂ 'ਤੇ ਡਿੱਗੀ ਗਾਜ! ਰੋਕੀ ਗਈ ਤਨਖ਼ਾਹ, ਜਾਣੋ ਵਜ੍ਹਾ
Trending
Ek Nazar
heavy vehicle movement banned on banga mukandpur road

ਨਵਾਂਸ਼ਹਿਰ 'ਚ ਇਨ੍ਹਾਂ ਵਾਹਨਾਂ 'ਤੇ 25 ਅਗਸਤ ਤੱਕ ਲੱਗੀ ਵੱਡੀ ਪਾਬੰਦੀ, ਸਖ਼ਤ...

has hardik pandya really secretly married mahika sharma

ਹਾਰਦਿਕ ਪੰਡਯਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ? ਮਾਹਿਕਾ ਨੇ ਸਿੰਦੂਰ ਨਾਲ ਭਰੀ...

veteran filmmaker k  bhagyaraj passes away at 73

ਦਿੱਗਜ ਐਕਟਰ-ਡਾਇਰੈਕਟਰ ਦੀ ਹਾਰਟ ਅਟੈਕ ਕਾਰਨ ਮੌਤ ! 73 ਸਾਲ ਦੀ ਉਮਰ 'ਚ ਲਏ...

horrific collision between high speed car and scooter

ਤੇਜ਼ ਰਫਤਾਰ ਕਾਰ ਤੇ ਸਕੂਟਰੀ ਵਿਚਾਲੇ ਭਿਆਨਕ ਟੱਕਰ, ਮਾਸੂਮ ਕੁੜੀ ਦੀ ਮੌਕੇ 'ਤੇ...

heavy rain next 6 days monsoon

ਅਗਲੇ 6 ਦਿਨ ਭਾਰੀ! ਬਦਲੇਗਾ ਮੌਸਮ ਦਾ ਮਿਜਾਜ਼, 16 ਸੂਬਿਆਂ 'ਚ ਤੇਜ਼...

freedom to travel to any country without a visa

ਬਿਨਾਂ Visa ਦੇ ਕਿਸੇ ਵੀ ਦੇਸ਼ ਜਾ ਸਕਦਾ ਇਕ ਸ਼ਖਸ! ਤੁਹਾਨੂੰ ਪਤਾ ਹੈ ਕੌਣ

mother daughter throat

ਘਰੇਲੂ ਝਗੜੇ ਨੇ ਧਾਰਿਆ ਖੂਨੀ ਰੂਪ: ਮਾਂ ਨੇ ਆਪਣੀ ਧੀ ਦਾ ਕੀਤਾ ਕਤਲ, ਫਿਰ ਖੁਦ...

son gave his own father  s betel nut to get a government job

ਸਰਕਾਰੀ ਨੌਕਰੀ ਲੈਣ ਲਈ ਪੁੱਤ ਨੇ ਦੇ'ਤੀ ਆਪਣੇ ਹੀ ਪਿਓ ਦੀ ਸੁਪਾਰੀ! ਹੈਰਾਨ ਕਰ...

veteran actor passes away

ਮਸ਼ਹੂਰ ਸ਼ੋਅ 'ਸ਼ਕਤੀਮਾਨ' 'ਚ ਨਜ਼ਰ ਆ ਚੁੱਕੇ ਦਿੱਗਜ ਅਦਾਕਾਰ ਦਾ ਦਿਹਾਂਤ

gold silver price

ਮੂਧੇ ਮੂੰਹ ਡਿੱਗੀਆਂ ਸੋਨੇ ਦੀਆਂ ਕੀਮਤਾਂ ! 16,000 ਤੱਕ ਹੋ ਗਿਆ ਸਸਤਾ, ਜਾਣੋ ਹੁਣ...

wife talking another man phone night character

'ਪਤਨੀ ਰਾਤ ਨੂੰ ਕਿਸੇ ਬੰਦੇ ਨਾਲ ਗੱਲ ਕਰੇ ਤਾਂ ਚਰਿੱਤਰ ’ਤੇ ਸ਼ੱਕ ਨਹੀਂ ਕਰ...

amitabh  s heroine quits acting and sells chicken

ਐਕਟਿੰਗ ਛੱਡ ਚਿਕਨ ਵੇਚ ਰਹੀ ਅਮਿਤਾਭ ਦੀ ਹੀਰੋਇਨ

this famous actress had her leg amputated at the age of 15

15 ਸਾਲ ਦੀ ਉਮਰ 'ਚ ਕੱਟਣੀ ਪਈ ਸੀ ਇਸ ਮਸ਼ਹੂਰ ਅਦਾਕਾਰਾ ਦੀ ਲੱਤ, ਫਿਰ ਇੰਝ ਬਣੀ...

making passport has become expensive

ਪਾਸਪੋਰਟ ਬਣਵਾਉਣਾ ਹੋ ਗਿਆ ਮਹਿੰਗਾ ! ਕੇਂਦਰ ਸਰਕਾਰ ਨੇ ਵਧਾਈ ਫੀਸ, ਜਾਣੋ ਹੁਣ...

heavy rains expected for next 3 4 days

ਅਗਲੇ 3-4 ਦਿਨ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ...

good news for lpg customers government removed all restrictions on supply

LPG ਗਾਹਕਾਂ ਲਈ Good News ! ਸਰਕਾਰ ਨੇ ਸਪਲਾਈ 'ਤੇ ਲੱਗੀਆਂ ਸਾਰੀਆਂ ਪਾਬੰਦੀਆਂ...

property in saudi arabia

ਸਾਊਦੀ ਅਰਬ ਤੋਂ ਭਾਰਤੀਆਂ ਲਈ ਚੰਗੀ ਖ਼ਬਰ, ਜਾਇਦਾਦ ਖਰੀਦਣਾ ਹੋਇਆ ਸੌਖਾ; ਨਵਾਂ...

teesta river

ਚੀਨ, ਬੰਗਲਾਦੇਸ਼ 'ਤੀਸਤਾ ਨਦੀ' ਪ੍ਰਬੰਧਨ 'ਤੇ ਸਹਿਯੋਗ ਨੂੰ ਮਜ਼ਬੂਤ ​​ਕਰਨ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • amit kumar cm saini
      CM ਸੈਣੀ ਨੇ ਕਾਫ਼ਲਾ ਰੁਕਵਾ ਕੇ ਜ਼ਖ਼ਮੀ ਨੂੰ ਭੇਜਿਆ ਹਸਪਤਾਲ ! ਲੱਖਾਂ ਕੋਸ਼ਿਸ਼ਾਂ ਦੇ...
    • uae  sundarja mango  rewa  gi tag
      UAE ਦੇ ਲੋਕ ਚੱਖਣਗੇ ਰੀਵਾ ਸੁੰਦਰਜਾ ਅੰਬ ਦਾ ਸਵਾਦ
    • hazur sahib act committee cm devendra fadnavis
      'ਹਜ਼ੂਰ ਸਾਹਿਬ ਐਕਟ ਲਈ ਗਠਿਤ ਕੀਤੀ ਜਾਵੇਗੀ ਕਮੇਟੀ', ਫੜਨਵੀਸ ਸਰਕਾਰ ਦਾ ਵੱਡਾ...
    • haryana  roads  925 new electric buses
      ਹਰਿਆਣਾ ਦੀਆਂ ਸੜਕਾਂ 'ਤੇ ਦੌੜਨਗੀਆਂ 925 ਨਵੀਆਂ ਇਲੈਕਟ੍ਰਿਕ ਬੱਸਾਂ, ਯਾਤਰੀਆਂ...
    • karanprayag dispute nihang singh arrested bail court
      ਕਰਨਪ੍ਰਯਾਗ ਵਿਵਾਦ 'ਚ 4 ਨਿਹੰਗ ਸਿੰਘ ਗ੍ਰਿਫ਼ਤਾਰ ! ਜ਼ਮਾਨਤ ਲਈ ਖੜਕਾ ਸਕਦੇ ਅਦਾਲਤ...
    • question paper leak teacher eligibility test postponed
      ਪ੍ਰਸ਼ਨ ਪੱਤਰ ਲੀਕ ਹੋਣ ਦੇ ਡਰੋਂ ਮਹਾਰਾਸ਼ਟਰ ਅਧਿਆਪਕ ਯੋਗਤਾ ਪ੍ਰੀਖਿਆ (TET) ਹੋਈ...
    • flat  possession  compensation  buyer  court
      ਫਲੈਟ ਦਾ ਕਬਜ਼ਾ ਲੈਣ ਤੋਂ ਬਾਅਦ ਵੀ ਦੇਰੀ ਲਈ ਮੁਆਵਜ਼ਾ ਮੰਗ ਸਕਦਾ ਹੈ ਖਰੀਦਦਾਰ :...
    • licensed weapon missing police theft case
      ਥਾਣੇ 'ਚੋਂ 32 ਲਾਇਸੈਂਸੀ ਹਥਿਆਰ 'ਗਾਇਬ' ! ਫਰੀਦਾਬਾਦ ਪੁਲਸ ਨੂੰ ਪਈਆਂ ਭਾਜੜਾਂ
    • amarnath yatra 2026  57 days  416 cameras  drones
      ਅਮਰਨਾਥ ਯਾਤਰਾ 2026: 57 ਦਿਨ, 416 ਕੈਮਰੇ ਤੇ ਡਰੋਨ ਨਾਲ ਹਵਾਈ ਨਿਗਰਾਨੀ,...
    • monkey  mountain  newlywed girl  death  temple
      ਬਾਂਦਰਾਂ ਤੋਂ ਡਰ ਕੇ ਪਹਾੜ ਤੋਂ ਡਿੱਗ ਗਈ ਨਵੀਂ-ਵਿਆਹੀ ਕੁੜੀ ! ਹੋਈ ਦਰਦਨਾਕ ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +