Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 25, 2026

    10:02:23 AM

  • pm mark carneyy big revelation

    ਕੈਨੇਡਾ 'ਤੇ ਅਮਰੀਕੀ ਹਮਲੇ ਦਾ ਖਦਸ਼ਾ ! PM ਕਾਰਨੀ ਦਾ...

  • drought affected farmers input subsidy rs 2500

    ਸੋਕਾ ਪ੍ਰਭਾਵਿਤ ਕਿਸਾਨਾਂ ਨੂੰ ਮਿਲੇਗੀ 2500 ਰੁਪਏ...

  • bjp nitin nabin general secretary appointed

    ਭਾਜਪਾ ਨੇ ਬਦਲਿਆ ਸੰਗਠਨ ਦਾ ਢਾਂਚਾ, ਵੱਖ-ਵੱਖ...

  • patiala 12th class student bhakra river

    ਪਟਿਆਲਾ 'ਚ ਵਾਪਰੀ ਦੁੱਖ਼ਦ ਘਟਨਾ: ਮਾਪਿਆਂ ਦੇ ਸੋਹਣੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਕੇਜਰੀਵਾਲ ਦੀ ਜ਼ਮਾਨਤ ਖ਼ਿਲਾਫ਼ ED ਦੀ ਅਰਜ਼ੀ 'ਤੇ 15 ਜੁਲਾਈ ਹੋਵੇਗੀ ਸੁਣਵਾਈ

NATIONAL News Punjabi(ਦੇਸ਼)

ਕੇਜਰੀਵਾਲ ਦੀ ਜ਼ਮਾਨਤ ਖ਼ਿਲਾਫ਼ ED ਦੀ ਅਰਜ਼ੀ 'ਤੇ 15 ਜੁਲਾਈ ਹੋਵੇਗੀ ਸੁਣਵਾਈ

  • Edited By Rakesh,
  • Updated: 10 Jul, 2024 06:48 PM
National
hc lists ed plea against bail to arvind kejriwal in money laundering case
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ, (ਭਾਸ਼ਾ)- ਦਿੱਲੀ ਹਾਈ ਕੋਰਟ ਨੇ ਕਥਿਤ ਸ਼ਰਾਬ ਘਪਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ਵਿਰੁੱਧ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਪਟੀਸ਼ਨ ਨੂੰ 15 ਜੁਲਾਈ ਨੂੰ ਸੁਣਵਾਈ ਲਈ ਸੂਚੀਬੱਧ ਕਰ ਦਿੱਤਾ ਹੈ। ਹਾਈਕੋਰਟ ਨੇ ਇਸ ਤੋਂ ਪਹਿਲਾਂ ਹੇਠਲੀ ਅਦਾਲਤ ਦੇ 20 ਜੂਨ ਦੇ ਹੁਕਮ 'ਤੇ ਰੋਕ ਲਗਾ ਦਿੱਤੀ ਸੀ, ਜਿਸ ਤਹਿਤ ਕੇਜਰੀਵਾਲ ਨੂੰ ਇਸ ਮਾਮਲੇ 'ਚ ਜ਼ਮਾਨਤ ਦਿੱਤੀ ਗਈ ਸੀ। 

ਪਟੀਸ਼ਨ 'ਤੇ ਸੁਣਵਾਈ ਕਰਨ ਵਾਲੀ ਜਸਟਿਸ ਨੀਨਾ ਬਾਂਸਲ ਕ੍ਰਿਸ਼ਨਾ ਨੂੰ ਈ.ਡੀ. ਦੇ ਵਕੀਲ ਨੇ ਦੱਸਿਆ ਕਿ ਜਾਂਚ ਏਜੰਸੀ ਨੂੰ ਮੰਗਲਵਾਰ ਰਾਤ 11 ਵਜੇ ਹੀ ਕੇਜਰੀਵਾਲ ਦੇ ਜਵਾਬ ਦੀ ਕਾਪੀ ਮਿਲੀ ਹੈ ਅਤੇ ਈ.ਡੀ. ਨੂੰ ਜਵਾਬ ਦਾਖ਼ਲ ਕਰਨ ਲਈ ਕੁਝ ਸਮਾਂ ਚਾਹੀਦਾ ਹੈ। ਇਸ ਦੇ ਨਾਲ ਹੀ ਕੇਜਰੀਵਾਲ ਦੇ ਵਕੀਲ ਨੇ ਦਾਅਵਾ ਕੀਤਾ ਕਿ ਜਵਾਬ ਦੀ ਕਾਪੀ ਮਾਮਲੇ ਦੇ ਜਾਂਚ ਅਧਿਕਾਰੀ (IO) ਨੂੰ ਦੁਪਹਿਰ 1 ਵਜੇ ਸੌਂਪੀ ਗਈ ਸੀ। 
ਕੇਜਰੀਵਾਲ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਅਭਿਸ਼ੇਕ ਸਿੰਘਵੀ ਨੇ ਅਦਾਲਤ ਦੇ ਸਾਹਮਣੇ ਮਾਮਲੇ ਦਾ ਜ਼ਿਕਰ ਕੀਤਾ ਅਤੇ ਕਿਹਾ ਕਿ ਸੁਣਵਾਈ ਲਈ ਨਿਸ਼ਚਿਤ ਸਮਾਂ ਤੈਅ ਕੀਤਾ ਜਾਣਾ ਚਾਹੀਦਾ ਹੈ ਕਿਉਂਕਿ ਮਾਮਲੇ ਦੀ ਬਹੁਤ ਜ਼ਿਆਦਾ ਜ਼ਰੂਰਤ ਹੈ।

ਹਾਲਾਂਕਿ ਈ.ਡੀ. ਵਲੋਂ ਪੇਸ਼ ਐਡੀਸ਼ਨਲ ਸਾਲਿਸਟਰ ਜਨਰਲ ਐਸ.ਵੀ. ਰਾਜੂ ਨੇ ਦਲੀਲ ਦਿੱਤੀ ਕਿ ਜਾਂਚ ਏਜੰਸੀ ਨੂੰ ਕੇਜਰੀਵਾਲ ਦੇ ਜਵਾਬ ਦੀ ਕਾਪੀ ਮੰਗਲਵਾਰ ਦੇਰ ਰਾਤ ਹੀ ਮਿਲੀ ਸੀ ਅਤੇ ਉਨ੍ਹਾਂ ਨੂੰ ਜਵਾਬ ਪੜ੍ਹਨ ਅਤੇ ਆਪਣਾ ਜਵਾਬ ਦਾਖਲ ਕਰਨ ਲਈ ਕੁਝ ਸਮਾਂ ਚਾਹੀਦਾ ਹੈ। ਰਾਜੂ ਨੇ ਕਿਹਾ ਕਿ ਦਸਤਾਵੇਜ਼ ਕੇਸ ਦੀ ਨੁਮਾਇੰਦਗੀ ਕਰਨ ਵਾਲੇ ਵਕੀਲ ਨੂੰ ਸੌਂਪੇ ਜਾਣੇ ਚਾਹੀਦੇ ਹਨ ਨਾ ਕਿ ਜਾਂਚ ਅਧਿਕਾਰੀ ਨੂੰ। ਈ.ਡੀ. ਦੀ ਦਲੀਲ ਦਾ ਵਿਰੋਧ ਕਰਦੇ ਹੋਏ ਕੇਜਰੀਵਾਲ ਦੇ ਵਕੀਲ ਨੇ ਅਦਾਲਤ ਨੂੰ ਬੇਨਤੀ ਕੀਤੀ ਕਿ ਪਟੀਸ਼ਨ 'ਤੇ ਬੁੱਧਵਾਰ ਨੂੰ ਹੀ ਸੁਣਵਾਈ ਕੀਤੀ ਜਾਵੇ। 
ਉਨ੍ਹਾਂ ਦੋਸ਼ ਲਾਇਆ ਕਿ ਈ.ਡੀ. ਮਾਮਲੇ ਦੀ ਸੁਣਵਾਈ ਟਾਲਣਾ ਚਾਹੁੰਦੀ ਹੈ। ਹਾਲਾਂਕਿ, ਹਾਈ ਕੋਰਟ ਨੇ ਕਿਹਾ ਕਿ ਇਸ ਗੱਲ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ ਹੈ ਕਿ ਈ.ਡੀ. ਨੂੰ ਮੰਗਲਵਾਰ ਨੂੰ ਜਵਾਬ ਦੀ ਕਾਪੀ ਮਿਲੀ ਹੈ ਅਤੇ ਉਸ ਨੂੰ ਇਸ ਦਾ ਜਵਾਬ ਦੇਣਾ ਹੋਵੇਗਾ। ਅਦਾਲਤ ਨੇ ਈ.ਡੀ. ਨੂੰ ਜਵਾਬ ਦਾਖ਼ਲ ਕਰਨ ਲਈ ਸਮਾਂ ਦਿੰਦਿਆਂ ਪਟੀਸ਼ਨ ਦੀ ਅਗਲੀ ਸੁਣਵਾਈ 15 ਜੁਲਾਈ ਨੂੰ ਸੂਚੀਬੱਧ ਕਰ ਦਿੱਤੀ ਹੈ।

  • arvind kejriwal
  • money laundering case
  • high court
  • ed
  • plea

ਸੋਨੇ ਦੀ ਵੱਡੀ ਖੇਪ ਜ਼ਬਤ, ਚੀਨ ਤੋਂ ਤਸਕਰੀ ਕਰ ਕੇ ਲਿਆਂਦੇ ਗਏ 108 ਕਿਲੋਗ੍ਰਾਮ ਗੋਲਡ ਸਣੇ ਤਿੰਨ ਗ੍ਰਿਫ਼ਤਾਰ

NEXT STORY

Stories You May Like

  • high court hearing ed raid
    ਪੰਜਾਬ 'ਚ ED ਦੀ ਰੇਡ ਬਾਰੇ ਹਾਈ ਕੋਰਟ 'ਚ ਸੁਣਵਾਈ ਜਾਰੀ
  • ed raid in punjab
    ਪੰਜਾਬ 'ਚ ED ਦੀ ਵੱਡੀ ਰੇਡ! ਪਟਿਆਲਾ ਤੇ ਮੋਹਾਲੀ 'ਚ ਕਈ ਥਾਵਾਂ 'ਤੇ ਕੀਤੀ ਜਾ ਰਹੀ ਛਾਪੇਮਾਰੀ
  • sanjeev arora ed
    ਸੰਜੀਵ ਅਰੋੜਾ ਦੀ ਪ੍ਰਾਪਰਟੀ ਮਾਮਲੇ 'ਚ ED ਨੇ ਗਲਾਡਾ ਦੇ ਮੁਖੀ ਨੂੰ ਕੀਤਾ ਤਲਬ
  • ed raid in ludhiana
    ਵੱਡੀ ਖ਼ਬਰ: ਪੰਜਾਬ ਦੇ ਕੈਬਨਿਟ ਮੰਤਰੀ ਦੇ ਭਾਣਜੇ ਘਰ ED ਦੀ ਰੇਡ
  • big news ed raids gmada office in mohali
    ਵੱਡੀ ਖ਼ਬਰ : ਮੋਹਾਲੀ ਦੇ GMADA ਦਫ਼ਤਰ 'ਚ ED ਦੀ ਰੇਡ, ਦਸਤਾਵੇਜ਼ਾਂ ਤੇ ਰਿਕਾਰਡਾਂ ਦੀ ਕੀਤੀ ਗਈ ਜਾਂਚ (ਵੀਡੀਓ)
  • major action by the ed in the case of suspended dig bhullar
    ਮੁਅੱਤਲ DIG ਭੁੱਲਰ ਮਾਮਲੇ 'ਚ ED ਦੀ ਵੱਡੀ ਕਾਰਵਾਈ, ਵਿਚੋਲੀਏ ਕ੍ਰਿਸ਼ਨੂ ਨੂੰ 7 ਦਿਨਾਂ ਦੇ ਰਿਮਾਂਡ 'ਤੇ ਲਿਆ
  • senior punjab ias officer on ed  s radar
    ਪੰਜਾਬ ਦੇ ਸੀਨੀਅਰ IAS ਅਧਿਕਾਰੀ ED ਦੀ ਰਾਡਾਰ 'ਤੇ! ਗਮਾਡਾ ਦਫ਼ਤਰ 'ਚ ਦੂਜੇ ਦਿਨ ਵੀ ਰੇਡ ਜਾਰੀ
  • three accused arrested with intoxicating pills and 15 bottles of liquor
    ਨਸ਼ੀਲੀਆਂ ਗੋਲੀਆਂ ਤੇ 15 ਬੋਤਲਾਂ ਸ਼ਰਾਬ ਸਮੇਤ 3 ਮੁਲਜ਼ਮ ਗ੍ਰਿਫਤਾਰ
  • jalandhar hospital pregnant woman child
    ਜਲੰਧਰ ਤੋਂ ਵੱਡੀ ਖ਼ਬਰ: ਜਣੇਪੇ ਲਈ ਹਸਪਤਾਲ ਆਈ ਗਰਭਵਤੀ ਔਰਤ ਤੇ ਜਵਾਕ ਦੀ ਮੌਤ,...
  • punjab police asi controversy video viral on social media
    ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
  • money shocker update
    ਯੂਟਿਊਬਰ ਮਨੀ ਸ਼ੌਕਰ ਲਈ ਖੜ੍ਹੀ ਹੋਈ ਇਕ ਹੋਰ ਨਵੀਂ ਮੁਸੀਬਤ! ਵਾਇਰਲ ਵੀਡੀਓ ਨੇ...
  • shri sidh baba sodal mela
    ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਸਲਾਨਾ ਮੇਲੇ 'ਚ ਪੰਜਾਬ ਕੇਸਰੀ ਦੇ ਡਾਇਰੈਕਟਰ...
  • shri sidh baba sodal mela jalandhar
    ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...
  • deadbody of a young man recovered from leather complex road in jalandhar
    ਲੈਦਰ ਕੰਪਲੈਕਸ ਰੋਡ ਤੋਂ ਨੌਜਵਾਨ ਦੀ ਲਾਸ਼ ਬਰਾਮਦ, ਪੁਲਸ ਵੱਲੋਂ ਜਾਂਚ ਜਾਰੀ
  • bicycle stolen from outside a house in broad daylight in jalandhar
    ਜਲੰਧਰ 'ਚ ਦਿਨ-ਦਿਹਾੜੇ ਘਰ ਦੇ ਬਾਹਰੋਂ ਸਾਈਕਲ ਚੋਰੀ, ਕੈਮਰੇ 'ਚ ਕੈਦ ਹੋਈ ਘਟਨਾ
  • driver dies in road accident in phillaur
    ਫਿਲੌਰ ਵਿਖੇ ਹੋਟਲ ਨੇੜੇ ਸੜਕ ਕਿਨਾਰੇ ਟਾਇਕ ਬਦਲ ਰਹੇ ਡਰਾਈਵਰ ਦੀ ਹਾਦਸੇ ਦੌਰਾਨ ਮੌਤ
Trending
Ek Nazar
shri sidh baba sodal mela jalandhar

ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...

ohn bolton statement

'ਚੀਨ UNSC ਮੈਂਬਰਸ਼ਿਪ ਲਈ ਭਾਰਤ ਦੀ ਦਾਅਵੇਦਾਰੀ ਦਾ ਸਮਰਥਨ ਨਹੀਂ ਕਰੇਗਾ'

amitabh bachchan recalls simple wedding with jay

ਇਹ ਹੁੰਦੈ 'ਚਟ ਮੰਗਣੀ ਪਟ ਵਿਆਹ' ! ਅਚਾਨਕ ਹੀ ਬਣ ਗਈ 'ਗੱਲ', Big B ਨੇ...

indian national in nepal

ਨੇਪਾਲ: ਭਾਰਤੀ ਨਾਗਰਿਕ ਗ੍ਰਿਫ਼ਤਾਰ, ਗੈਰ-ਕਾਨੂੰਨੀ ਸੋਨਾ ਰੱਖਣ ਦੇ ਲੱਗੇ ਦੋਸ਼

india  us discussion

ਭਾਰਤ, ਅਮਰੀਕਾ ਨੇ 'ਰੂਸ ਅਤੇ ਈਰਾਨ 'ਤੇ ਪਾਬੰਦੀਆਂ ਲਗਾਉਣ ਸਬੰਧੀ ਕਾਨੂੰਨ'...

imran khan s son appeal

ਪਾਕਿ 'ਚ 27 ਸਤੰਬਰ ਨੂੰ ਵੱਡੇ ਮਾਰਚ ਦੀ ਤਿਆਰੀ, ਇਮਰਾਨ ਖ਼ਾਨ ਦੇ ਪੁੱਤਰ ਨੇ...

people on seashore

ਇਟਲੀ ਵਾਸੀਆਂ ਨੂੰ ਗਰਮੀ ਤੋਂ ਮਿਲੀ ਰਾਹਤ, ਸਮੁੰਦਰੀ ਤੱਟਾਂ ਤੋਂ ਰੌਣਕਾਂ ਹੋਈਆਂ...

cyber threat

ਨਿਊਜ਼ੀਲੈਂਡ ਦਾ ਵੱਡਾ ਦਾਅਵਾ: ਚੀਨ ਸਾਡੇ ਲਈ ਸਭ ਤੋਂ ਵੱਡਾ 'ਸਾਈਬਰ ਖ਼ਤਰਾ'

famous actor  s health deteriorates  admitted to the icu

ਮਸ਼ਹੂਰ ਅਦਾਕਾਰ ਦੀ ਵਿਗੜੀ ਸਿਹਤ ! ICU 'ਚ ਕਰਾਇਆ ਗਿਆ ਭਰਤੀ, ਭੈਣ ਨੇ ਪੋਸਟ ਸ਼ੇਅਰ...

one night stand with shah rukh khan govinda s wife sunita

ਸ਼ਾਹਰੁਖ਼ ਖ਼ਾਨ ਨਾਲ ਵਨ ਨਾਈਟ ਸਟੈਂਡ..! ਗੋਵਿੰਦਾ ਦੀ ਪਤਨੀ ਸੁਨੀਤਾ ਨੇ ਦੇ'ਤਾ...

australian man arrested

ਆਸਟ੍ਰੇਲੀਆ 'ਚ ISIS ਦਾ ਮੁੱਖ ਪ੍ਰਚਾਰਕ ਗ੍ਰਿਫ਼ਤਾਰ: 10,000 ਫਾਈਲਾਂ ਸ਼ੇਅਰ ਕਰਨ...

paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • couple on a scooter mistreated again in samastipur
      'ਅਸੀਂ ਤੁਹਾਡੇ ਪੈਰੀਂ ਪੈਂਦੇ ਹਾਂ... ਛੱਡ ਦਿਓ': ਸਮਸਤੀਪੁਰ 'ਚ ਸਕੂਟੀ ਸਵਾਰ...
    • doctors operated on right knee instead of left notice to hospital
      ਡਾਕਟਰਾਂ ਨੇ ਖੱਬੇ ਦੀ ਜਗ੍ਹਾ ਕਰ ਦਿੱਤਾ ਸੱਜੇ ਗੋਡੇ ਦਾ ਆਪ੍ਰੇਸ਼ਨ, ਹਸਪਤਾਲ ਨੂੰ...
    • major move by the cbi in the mahadev betting app case
      Mahadev ਬੈਟਿੰਗ ਐਪ ਕੇਸ 'ਚ CBI ਦੀ ਵੱਡੀ ਕਾਰਵਾਈ ! Airport 'ਤੇ ਫੜਿਆ ਗਿਆ...
    • goldy brar gang member arrested in ahmedabad
      ਗੋਲਡੀ ਬਰਾੜ ਗਿਰੋਹ ਦਾ ਮੈਂਬਰ ਅਹਿਮਦਾਬਾਦ ’ਚ ਗ੍ਰਿਫ਼ਤਾਰ
    • restaurant on suspicion of serving beef instead of mutton
      ‘ਮਟਨ’ ਦੀ ਜਗ੍ਹਾ ‘ਬੀਫ’ ਪਰੋਸਣ ਦੇ ਸ਼ੱਕ ’ਚ ਰੇਸਤਰਾਂ ਦੇ ਖਿਲਾਫ ਸ਼ਿਕਾਇਤ ਦਰਜ
    • chief election commissioner cjp opens a front
      'CEC 48 ਘੰਟਿਆਂ ’ਚ ਅਸਤੀਫਾ ਦੇਣ, ਨਹੀਂ ਤਾਂ ਦੇਸ਼ ਭਰ ’ਚ ਅੰਦੋਲਨ...
    • no upi day on october 2 500 business organizations
      2 ਅਕਤੂਬਰ ਨੂੰ 'No UPI Day', 500 ਵਪਾਰਕ ਸੰਗਠਨਾਂ ਨੇ ਕਰ'ਤਾ ਐਲਾਨ
    • rahul gandhi raises questions over cec controversy
      'ਵੋਟ ਚੋਰੀ ਕਾਰਨ ਲੋਕਤੰਤਰ ਹੋਇਆ ਕਮਜ਼ੋਰ', CEC ਵਿਵਾਦ 'ਤੇ ਰਾਹੁਲ ਗਾਂਧੀ ਨੇ...
    • tractortrolley packed with pilgrims overturns
      ਸ਼ਰਧਾਲੂਆਂ ਨਾਲ ਭਰੀ ਟਰੈਕਟਰ-ਟਰਾਲੀ ਪਲਟੀ ! 6 ਲੋਕਾਂ ਦੀ ਗਈ ਜਾਨ
    • cyclone asani brings heavy rain to odisha and andhra pradesh
      ਚੱਕਰਵਾਤ ਅਰਨਬ ਨਾਲ ਓਡਿਸ਼ਾ-ਆਧਾਰ ਪ੍ਰਦੇਸ਼ ’ਚ ਭਾਰੀ ਮੀਂਹ, ਪੁਲ ਡੁੱਬੇ ; ਕਈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +