ਨਵੀਂ ਦਿੱਲੀ—ਹਿੰਦੁਸਤਾਨ ਕਾਪਰ ਲਿਮਟਿਡ (HCL) ਨੇ ਟਰੇਡ ਅਪ੍ਰੈਂਟਿਸ ਦੇ ਅਹੁਦਿਆਂ 'ਤੇ ਭਰਤੀਆਂ ਲਈ ਨੋਟੀਫਿਕੇਸ਼ਨ ਜਾਰੀ ਕੀਤੀ ਹੈ। ਇਛੁੱਕ ਉਮੀਦਵਾਰ ਅਪਲਾਈ ਕਰ ਸਕਦੇ ਹਨ।
ਅਹੁਦਿਆਂ ਦੀ ਗਿਣਤੀ-100
ਆਖਰੀ ਤਾਰੀਕ- 20 ਜਨਵਰੀ, 2020
ਸਿੱਖਿਆ ਯੋਗਤਾ- ਇਛੁੱਕ ਉਮੀਦਵਾਰ ਨੇ ਮਾਨਤਾ ਪ੍ਰਾਪਤ ਸੰਸਥਾ ਤੋਂ 10ਵੀਂ ਅਤੇ ਆਈ.ਟੀ.ਆਈ ਵੀ ਪਾਸ ਕੀਤੀ ਹੋਵੇ।
ਅਹੁਦਿਆਂ ਦਾ ਵੇਰਵਾ- ਫਿਟਰ, ਇਲੈਕਟ੍ਰੀਸ਼ੀਅਨ, ਵੈਲਡਰ, ਟਰਨਰ, ਕਾਰਪੇਂਟਰ ਆਦਿ ਅਹੁਦੇ
ਉਮਰ ਸੀਮਾ- 18 ਤੋਂ 25 ਸਾਲ ਤੱਕ
ਚੋਣ ਪ੍ਰਕਿਰਿਆ- ਉਮੀਦਵਾਰ ਦੀ ਚੋਣ ਲਿਖਤੀ ਪ੍ਰੀਖਿਆ ਰਾਹੀਂ ਹੋਵੇਗੀ।
ਇੰਝ ਕਰੋ ਅਪਲਾਈ-ਇਛੁੱਕ ਉਮੀਦਵਾਰ ਅਪਲਾਈ ਕਰਨ ਲਈ ਵੈੱਬਸਾਈਟ https://www.hindustancopper.com/ ਪੜ੍ਹੋ।
ਨਵੇਂ ਸਾਲ 'ਤੇ ਪਾਕਿ ਦੀ ਨਾਪਾਕ ਹਰਕਤ, ਭਾਰਤੀ ਫੌਜ ਦੇ ਦੋ ਜਵਾਨ ਸ਼ਹੀਦ
NEXT STORY