Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 09, 2026

    9:59:56 AM

  • strait of hormuz

    'ਹੋਰਮੁਜ਼' ਖੋਲ੍ਹਣ ਨੂੰ ਲੈ ਕੇ ਈਰਾਨ ਦਾ ਵੱਡਾ ਬਿਆਨ...

  • raja warring spoke openly for the first time about channi  s displeasure

    ਚੰਨੀ ਦੇ ਗਿਲੇ-ਸ਼ਿਕਵਿਆਂ 'ਤੇ ਪਹਿਲੀ ਵਾਰ ਖੁੱਲ੍ਹ...

  • earthquake

    ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬਿਆ ਮਹਾਰਾਸ਼ਟਰ,...

  • punjab bjp  new in charge amit shah

    ਪੰਜਾਬ ਭਾਜਪਾ ਨੂੰ 20 ਜੁਲਾਈ ਤੱਕ ਮਿਲ ਜਾਵੇਗਾ ਨਵਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • HDFC ਬੈਂਕ ਦਾ AT1 ਬਾਂਡ ਵਿਵਾਦ ਡੂੰਘਾ ਹੋਇਆ, 12 ਅਧਿਕਾਰੀਆਂ 'ਤੇ ਡਿੱਗੀ ਗਾਜ; ਜਾਣੋ ਪੂਰਾ ਮਾਮਲਾ

BUSINESS News Punjabi(ਵਪਾਰ)

HDFC ਬੈਂਕ ਦਾ AT1 ਬਾਂਡ ਵਿਵਾਦ ਡੂੰਘਾ ਹੋਇਆ, 12 ਅਧਿਕਾਰੀਆਂ 'ਤੇ ਡਿੱਗੀ ਗਾਜ; ਜਾਣੋ ਪੂਰਾ ਮਾਮਲਾ

  • Edited By Harinder Kaur,
  • Updated: 03 Apr, 2026 05:07 PM
Business
hdfc bank s at1 bond controversy deepens 12 officials charged
  • Share
    • Facebook
    • Tumblr
    • Linkedin
    • Twitter
  • Comment

ਬਿਜ਼ਨੈੱਸ ਡੈਸਕ : ਦੁਬਈ ਸਥਿਤ HDFC ਬੈਂਕ ਦੀ ਸ਼ਾਖਾ ਵਿੱਚ ਸਾਹਮਣੇ ਆਏ ਅਡੀਸ਼ਨਲ ਟਾਇਰ-1 (AT1) ਬਾਂਡ ਮਿਸ-ਸੈਲਿੰਗ (ਗਲਤ ਤਰੀਕੇ ਨਾਲ ਵੇਚਣ) ਦੇ ਮਾਮਲੇ ਨੇ ਹੁਣ ਗੰਭੀਰ ਰੂਪ ਧਾਰ ਲਿਆ ਹੈ। ਪਿਛਲੇ ਪੰਜ ਸਾਲਾਂ ਤੋਂ ਚੱਲ ਰਹੀਆਂ ਕਥਿਤ ਗੜਬੜੀਆਂ ਨੂੰ ਲੁਕਾਉਣ ਦੇ ਦੋਸ਼ਾਂ ਦਰਮਿਆਨ ਬੈਂਕ ਨੇ ਵੱਡੀ ਕਾਰਵਾਈ ਕਰਦਿਆਂ 12 ਅਧਿਕਾਰੀਆਂ 'ਤੇ ਸ਼ਿਕੰਜਾ ਕੱਸਿਆ ਹੈ।

ਇਹ ਵੀ ਪੜ੍ਹੋ :  ਮਹਿੰਗਾਈ ਦਾ ਵੱਡਾ ਝਟਕਾ: 51 ਰੁਪਏ ਮਹਿੰਗਾ ਹੋ ਗਿਆ LPG ਗੈਸ ਸਿਲੰਡਰ, ਜਾਣੋ ਨਵੇਂ ਰੇਟ

5 ਸਾਲ ਤੱਕ ਲੁਕਾਈ ਗਈ ਸੱਚਾਈ

ਦੁਬਈ ਦੇ ਵਿੱਤੀ ਰੈਗੂਲੇਟਰ 'ਦੁਬਈ ਫਾਈਨੈਂਸ਼ੀਅਲ ਸਰਵਿਸਿਜ਼ ਅਥਾਰਟੀ' (DFSA) ਦੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਬੈਂਕ ਨੇ ਗਾਹਕਾਂ ਨੂੰ ਜ਼ੋਖਮ ਭਰੇ 'ਕ੍ਰੈਡਿਟ ਸੁਇਸ' ਦੇ AT1 ਬਾਂਡ ਗਲਤ ਤਰੀਕੇ ਨਾਲ ਵੇਚੇ ਸਨ। ਹੈਰਾਨੀ ਦੀ ਗੱਲ ਇਹ ਹੈ ਕਿ ਬੈਂਕ ਦੀ ਕੰਪਲਾਇੰਸ ਅਤੇ ਇੰਟਰਨਲ ਆਡਿਟ ਟੀਮ ਨੂੰ 2020 ਤੋਂ ਹੀ ਇਸ ਬਾਰੇ ਜਾਣਕਾਰੀ ਸੀ, ਪਰ ਇਸ ਨੂੰ ਰੈਗੂਲੇਟਰ ਤੋਂ ਲੁਕਾ ਕੇ ਰੱਖਿਆ ਗਿਆ।

ਇਹ ਵੀ ਪੜ੍ਹੋ :    ਪੈਟਰੋਲ ਪੰਪ 'ਤੇ ਮਿਲੇਗਾ LPG ਗੈਸ ਸਿਲੰਡਰ ਤੇ ਕੇਰੋਸਿਨ, ਜਾਣੋ ਕੀਮਤਾਂ

NRI ਨਿਵੇਸ਼ਕਾਂ ਨਾਲ ਧੋਖਾਧੜੀ?

ਇਹ ਵਿਵਾਦ 2017-18 ਦੌਰਾਨ ਸ਼ੁਰੂ ਹੋਇਆ ਸੀ। ਦੋਸ਼ ਹਨ ਕਿ ਕਈ NRI ਨਿਵੇਸ਼ਕਾਂ ਨੂੰ ਇਹ ਬਾਂਡ "ਕੈਪੀਟਲ ਪ੍ਰੋਟੈਕਟਡ" ਅਤੇ ਫਿਕਸਡ ਡਿਪਾਜ਼ਿਟ (FD) ਵਾਂਗ ਸੁਰੱਖਿਅਤ ਦੱਸ ਕੇ ਵੇਚੇ ਗਏ ਸਨ, ਜਦੋਂ ਕਿ ਬਾਅਦ ਵਿੱਚ ਇਹ ਬਾਂਡ ਲਗਭਗ ਬੇਕਾਰ ਹੋ ਗਏ। ਕੁਝ ਮਾਮਲਿਆਂ ਵਿੱਚ ਤਾਂ ਗਾਹਕਾਂ ਤੋਂ ਖਾਲੀ ਕਾਗਜ਼ਾਂ 'ਤੇ ਦਸਤਖਤ ਕਰਵਾਉਣ ਦੇ ਗੰਭੀਰ ਦੋਸ਼ ਵੀ ਲੱਗੇ ਹਨ।

ਇਹ ਵੀ ਪੜ੍ਹੋ :    ਮਹੀਨੇ ਦੇ ਪਹਿਲੇ ਦਿਨ ਲੱਗ ਗਏ ਝਟਕੇ , ਜਾਣੋ ਕੀ ਹੋਇਆ ਸਸਤਾ ਤੇ ਕੀ ਮਹਿੰਗਾ

ਅਧਿਕਾਰੀਆਂ 'ਤੇ ਸਖ਼ਤ ਕਾਰਵਾਈ

ਬੈਂਕ ਨੇ ਜਵਾਬਦੇਹੀ ਤੈਅ ਕਰਦੇ ਹੋਏ ਸੀਨੀਅਰ ਅਤੇ ਮਿਡ-ਲੈਵਲ ਦੇ 12 ਅਧਿਕਾਰੀਆਂ ਵਿਰੁੱਧ ਸਖ਼ਤ ਕਦਮ ਚੁੱਕੇ ਹਨ। ਇਹਨਾਂ ਵਿੱਚ ਆਸ਼ੀਸ਼ ਪਾਰਥਸਾਰਥੀ ਵਰਗੇ ਵੱਡੇ ਨਾਂ ਵੀ ਸ਼ਾਮਲ ਹਨ। ਬੈਂਕ ਵੱਲੋਂ ਇਹਨਾਂ ਅਧਿਕਾਰੀਆਂ ਦੇ ਇੰਕਰੀਮੈਂਟ ਰੋਕ ਦਿੱਤੇ ਗਏ ਹਨ ਅਤੇ ਕਰਮਚਾਰੀਆਂ ਨੂੰ ਮਿਲਣ ਵਾਲੇ ਸ਼ੇਅਰ (ESOPs) ਵੀ ਰੱਦ ਕਰ ਦਿੱਤੇ ਗਏ ਹਨ। ਇਸ ਤੋਂ ਪਹਿਲਾਂ ਵੀ ਤਿੰਨ ਸੀਨੀਅਰ ਅਧਿਕਾਰੀਆਂ ਨੂੰ ਬਰਖਾਸਤ ਕੀਤਾ ਜਾ ਚੁੱਕਾ ਹੈ।

ਇਹ ਵੀ ਪੜ੍ਹੋ :   ਭਾਰਤ ਕੋਲ ਸਿਰਫ਼ ਕੁਝ ਦਿਨਾਂ ਦਾ ਤੇਲ ਭੰਡਾਰ, ਪੈਟਰੋਲੀਅਮ ਬੋਰਡ ਦੇ ਸਕੱਤਰ ਨੇ ਸਪੱਸ਼ਟ ਕੀਤੀ ਸਥਿਤੀ

ਬੈਂਕ ਦੇ ਚੇਅਰਮੈਨ ਦਾ ਅਸਤੀਫਾ

ਇਸ ਪੂਰੇ ਘਟਨਾਕ੍ਰਮ ਦੌਰਾਨ ਬੈਂਕ ਦੇ ਚੇਅਰਮੈਨ ਅਤਨੂ ਚੱਕਰਵਰਤੀ ਨੇ ਨੈਤਿਕ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਹਾਲਾਂਕਿ, ਬੈਂਕ ਨੇ ਸਪੱਸ਼ਟ ਕੀਤਾ ਹੈ ਕਿ ਉਹਨਾਂ ਵਿਰੁੱਧ ਕੋਈ ਕਾਨੂੰਨੀ ਕਾਰਵਾਈ ਨਹੀਂ ਕੀਤੀ ਜਾਵੇਗੀ।

ਇਹ ਵੀ ਪੜ੍ਹੋ :  ਸਸਤਾ ਹੋਵੇਗਾ ਪੈਟਰੋਲ-ਡੀਜ਼ਲ ! ਟਰੰਪ ਦੇ ਬਿਆਨ ਮਗਰੋਂ ਮੂਧੇ ਮੂੰਹ ਡਿੱਗੀਆਂ ਕੱਚੇ ਤੇਲ ਦੀਆਂ ਕੀਮਤਾਂ

ਬੈਂਕ ਵੱਲੋਂ ਸੁਧਾਰ ਦੀ ਕੋਸ਼ਿਸ਼

ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ DFSA ਨੇ ਸਤੰਬਰ 2025 ਵਿੱਚ ਹੀ HDFC ਬੈਂਕ ਦੀ ਦੁਬਈ ਸ਼ਾਖਾ 'ਤੇ ਨਵੇਂ ਗਾਹਕ ਜੋੜਨ ਅਤੇ ਨਵਾਂ ਕਾਰੋਬਾਰ ਸ਼ੁਰੂ ਕਰਨ 'ਤੇ ਰੋਕ ਲਗਾ ਦਿੱਤੀ ਸੀ। ਹੁਣ ਬੈਂਕ ਅਦਾਲਤੀ ਕਾਰਵਾਈ ਦੀ ਬਜਾਏ ਅੰਦਰੂਨੀ ਸੁਧਾਰਾਂ 'ਤੇ ਧਿਆਨ ਦੇ ਰਿਹਾ ਹੈ ਅਤੇ ਗਵਰਨੈਂਸ ਦੀ ਸਮੀਖਿਆ ਲਈ ਨਾਮੀ ਲਾਅ ਫਰਮਾਂ ਦੀ ਨਿਯੁਕਤੀ ਕੀਤੀ ਗਈ ਹੈ।

ਇਹ ਵੀ ਪੜ੍ਹੋ :  ਟਰੰਪ ਦੀ ਈਰਾਨ ਨੂੰ ਚੇਤਾਵਨੀ ਦਾ ਅਸਰ, ਮੂਧੇ ਮੂੰਹ ਡਿੱਗੀਆਂ ਸੋਨੇ ਦੀਆਂ ਕੀਮਤਾਂ , ਡਾਲਰ ਹੋਇਆ ਮਜ਼ਬੂਤ

ਇਹ ਮਾਮਲਾ ਬੈਂਕਿੰਗ ਖੇਤਰ ਵਿੱਚ ਪਾਰਦਰਸ਼ਤਾ ਅਤੇ ਗਾਹਕਾਂ ਦੀ ਸੁਰੱਖਿਆ ਨੂੰ ਲੈ ਕੇ ਵੱਡੇ ਸਵਾਲ ਖੜ੍ਹੇ ਕਰਦਾ ਹੈ।

ਇਹ ਵੀ ਪੜ੍ਹੋ :  ਵਿੱਤੀ ਨਵੇਂ ਸਾਲ ਦੇ ਪਹਿਲੇ ਦਿਨ ਝਟਕਾ! ਮਹਿੰਗੇ ਹੋ ਗਏ ਸੋਨਾ-ਚਾਂਦੀ, ਜਾਣੋ 24-22-18K ਦੇ ਭਾਅ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt

  • HDFC ਬੈਂਕ ਦਾ AT1 ਬਾਂਡ ਵਿਵਾਦ ਡੂੰਘਾ ਹੋਇਆ
  • 12 ਅਧਿਕਾਰੀਆਂ ਤੇ ਡਿੱਗੀ ਗਾਜ; ਜਾਣੋ ਪੂਰਾ ਮਾਮਲਾ

ਬਿਹਾਰ ਦੇ ਮਖਾਣੇ ਨੇ ਵਿਦੇਸ਼ਾਂ 'ਚ ਵਧਾਈ ਧੱਕ: ਪੂਰਨੀਆ ਤੋਂ ਦੁਬਈ ਭੇਜੀ ਗਈ ਪਹਿਲੀ ਇਤਿਹਾਸਕ ਖੇਪ

NEXT STORY

Stories You May Like

  • hdfc bank raises mclr rates
    HDFC ਬੈਂਕ ਨੇ MCLR ਵਧਾਈਆਂ ਦਰਾਂ, ਹੋਮ ਲੋਨ ਗਾਹਕਾਂ 'ਤੇ ਵਧ ਸਕਦੈ ਬੋਝ
  • no evidence found of ethical concerns of former chairman of hdfc bank
    HDFC ਬੈਂਕ ਦੇ ਸਾਬਕਾ ਚੇਅਰਮੈਨ ਦੀਆਂ ਨੈਤਿਕ ਚਿੰਤਾਵਾਂ ਦਾ ਨਹੀਂ ਮਿਲਿਆ ਸਬੂਤ, 3 ਮਹੀਨਿਆਂ ਤੱਕ ਚੱਲੀ ਕਾਨੂੰਨੀ ਸਮੀਖਿਆ
  • cooperative bank  money laundering  corruption  dismissal
    ਸਹਿਕਾਰੀ ਬੈਂਕ 'ਚ 18 ਕਰੋੜ ਦਾ ਘਪਲਾ ! ਛੱਤੀਸਗੜ੍ਹ 'ਚ 8 ਕਰਮਚਾਰੀਆਂ 'ਤੇ ਡਿੱਗੀ ਗਾਜ
  • banks will remain closed for 12 days in july
    ਜੁਲਾਈ ਮਹੀਨੇ 12 ਦਿਨ ਬੰਦ ਰਹਿਣਗੇ ਬੈਂਕ, ਜਾਣੋ ਪੂਰੀ ਲੀਸਟ
  • hdfc atm fire
    ​ਐੱਚ.ਡੀ.ਐੱਫ.ਸੀ. ਬੈਂਕ ਦੇ ਏ.ਟੀ.ਐੱਮ. ਨੂੰ ਲੱਗੀ ਅੱਗ! ਲੱਖਾਂ ਰੁਪਏ ਦਾ ਨੁਕਸਾਨ
  • who won in issuing credit cards among sbi  icici or hdfc
    Credit Card ਜਾਰੀ ਕਰਨ 'ਚ SBI, ICICI ਜਾਂ HDFC 'ਚੋਂ ਕਿਸ ਨੇ ਮਾਰੀ ਬਾਜ਼ੀ, ਜਾਣੋ 2026 ਦੇ ਅੰਕੜੇ
  • amazon will have to pay compensation
    ਰਿਫੰਡ 'ਚ ਦੇਰੀ 'ਤੇ Amazon ਨੂੰ ਭਰਨਾ ਪਵੇਗਾ ਮੁਆਵਜ਼ਾ, ਜਾਣੋ ਪੂਰਾ ਮਾਮਲਾ
  • major action taken against 84 teachers of jalandhar salary stopped
    ਪੰਜਾਬ ਦੇ 84 ਅਧਿਆਪਕਾਂ 'ਤੇ ਡਿੱਗੀ ਗਾਜ! ਰੋਕੀ ਗਈ ਤਨਖ਼ਾਹ, ਜਾਣੋ ਵਜ੍ਹਾ
  • us takes major action against lawrence goldie gang
    ‘ਆਪ੍ਰੇਸ਼ਨ ਹਾਰਡ ਬਾਲ’: ਲਾਰੈਂਸ-ਗੋਲਡੀ ਗੈਂਗ ’ਤੇ ਅਮਰੀਕਾ ਦੀ ਵੱਡੀ ਕਾਰਵਾਈ; 24...
  • punjab weather heavy raining yellow alert
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਭਾਰੀ ਮੀਂਹ! 5 ਜ਼ਿਲ੍ਹਿਆਂ 'ਚ ਮੌਸਮ...
  • us charges punjab police officer
    ਪੰਜਾਬ ਪੁਲਸ ਦੇ SHO ਖਿਲਾਫ ਅਮਰੀਕਾ ਦੀ FBI ਨੇ ਕੀਤਾ ਪਰਚਾ ਦਰਜ਼, ਹੈਰਾਨ ਕਰੇਗਾ...
  • punjab roadways bus accident outside the court complex in jalandhar
    ਜਲੰਧਰ 'ਚ ਚਲਦੀ ਰੋਡਵੇਜ਼ ਦਾ ਨਿਕਲਿਆ ਟਾਇਰ, 20 ਫੁੱਟ ਤੱਕ ਘੜੀਸਦੀ ਰਹੀ ਬੱਸ
  • politics in punjab  elections
    ਪੰਜਾਬ ਵਿਚ ਵੱਡੀ ਸਿਆਸੀ ਸਰਗਰਮੀ, ਇਸੇ ਹਫ਼ਤੇ ਹੋ ਸਕਦਾ ਐਲਾਨ
  • big incident in jalandhar two brothers shot
    ਜਲੰਧਰ 'ਚ ਵੱਡੀ ਵਾਰਦਾਤ! ਦੋ ਸਕੇ ਭਰਾਵਾਂ 'ਤੇ ਅੰਨ੍ਹੇਵਾਹ ਚਲਾ 'ਤੀਆਂ ਗੋਲ਼ੀਆਂ
  • ravneet bittu arrives to review preparations cantt railway station
    ਜਲੰਧਰ ਪਹੁੰਚੇ ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ ਕੈਂਟ ਸਟੇਸ਼ਨ ਦੀਆਂ ਤਿਆਰੀਆਂ ਦਾ...
  • horrific collision between two school buses in jalandhar
    ਜਲੰਧਰ 'ਚ ਦੋ ਸਕੂਲੀ ਬੱਸਾਂ ਦੀ ਜ਼ਬਰਦਸਤ ਟੱਕਰ! ਪਲਟੀ ਬੱਸ, ਹਾਦਸਾ ਵੇਖ ਸਹਿਮੇ ਲੋਕ
Trending
Ek Nazar
karachi ranked down

ਕਰਾਚੀ ਦੁਨੀਆ ਦੇ 'ਸਭ ਤੋਂ ਘੱਟ ਰਹਿਣ ਯੋਗ ਸ਼ਹਿਰਾਂ' 'ਚ ਹੋਇਆ ਸ਼ਾਮਲ

building  accident  people  rain

ਕੂੜੇ ਦਾ ਪਹਾੜ ਖਿਸਕਣ ਕਾਰਨ ਡਿੱਗ ਗਈ ਬਿਲਡਿੰਗ ! ਮਲਬੇ 'ਚ ਦਬ ਗਏ ਕਈ ਲੋਕ

free wheat mustard oil money

ਕਣਕ ਦੇ ਨਾਲ ਹੁਣ ਨਹੀਂ ਮਿਲੇਗਾ ਮੁਫ਼ਤ ਸਰ੍ਹੋਂ ਦਾ ਤੇਲ! ਹਰਿਆਣਾ ਦੇ BPL...

india will provide advanced missiles to indonesia

ਭਾਰਤ-ਇੰਡੋਨੇਸ਼ੀਆ ਵਿਚਾਲੇ 20 ਸਮਝੌਤੇ, ਬ੍ਰਹਿਮੋਸ ਮਿਜ਼ਾਈਲ ਡੀਲ ਸਭ ਤੋਂ ਅਹਿਮ

famous singer leaves the world at the age of 36

36 ਸਾਲ ਦੀ ਉਮਰ 'ਚ ਮਸ਼ਹੂਰ Singer ਨੇ ਛੱਡੀ ਦੁਨੀਆ ! ਬ੍ਰਿਟੇਨ 'ਚ ਇਕੱਲੀ ਰਹਿ...

landslide in china

ਚੀਨ 'ਚ ਖਿਸਕੀ ਜ਼ਮੀਨ, ਮਰਨ ਵਾਲਿਆਂ ਦੀ ਗਿਣਤੀ 21 ਹੋਈ

girls get pregnant while studying

ਪੜ੍ਹਦੀਆਂ-ਪੜ੍ਹਦੀਆਂ Pregnant ਹੋ ਜਾਂਦੀਆਂ ਕੁੜੀਆਂ ! UP ਦੀ ਗਵਰਨਰ ਨੇ ਦੇ'ਤਾ...

hema malini reveals dharmendra s last message

ਹੇਮਾ ਮਾਲਿਨੀ ਨੇ ਧਰਮਿੰਦਰ ਦੇ ਆਖਰੀ ਸੁਨੇਹੇ ਦਾ ਕੀਤਾ ਖੁਲਾਸਾ; ਸੰਨੀ ਅਤੇ ਬੌਬੀ...

trump mocks italian pm again

ਟਰੰਪ ਨੇ ਮੁੜ ਉਡਾਇਆ ਇਟਲੀ ਦੀ PM ਦਾ ਮਜ਼ਾਕ ! ਹੁਣ ਸਾਂਝੀ ਕੀਤੀ ਇਹ ਤਸਵੀਰ

iran thanked india

ਈਰਾਨ ਨੇ ਖਮੇਨੀ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਣ 'ਤੇ ਭਾਰਤ ਦਾ ਕੀਤਾ ਧੰਨਵਾਦ

australian pm  apologize

ਆਸਟ੍ਰੇਲੀਆਈ ਪ੍ਰਧਾਨ ਮੰਤਰੀ ਨੇ ਮਸ਼ਹੂਰ ਮਹਿਲਾ ਹਸਤੀਆਂ ਬਾਰੇ ਟਿੱਪਣੀਆਂ ਲਈ ਮੰਗੀ...

jasbir jassi backs diljit dosanjh for satluj

'ਅਜਿਹੀ ਫਿਲਮਾਂ ਬਣਾਉਣ ਲਈ ਬਹੁਤ ਹਿੰਮਤ ਦੀ ਲੋੜ ਹੁੰਦੀ ਹੈ' ; ਜਸਬੀਰ ਜੱਸੀ ਨੇ...

heavy rain alert 5 days imd

7, 8, 9, 10, 11 ਨੂੰ ਪਵੇਗਾ ਬਹੁਤ ਭਾਰੀ ਮੀਂਹ! ਮੌਸਮ ਵਿਭਾਗ ਨੇ 22 ਸੂਬਿਆਂ ਨੂੰ...

i was a playboy before marriage famous actor s big revelation

'ਵਿਆਹ ਤੋਂ ਪਹਿਲਾਂ ਮੈਂ Playboy ਸੀ, ਮੇਰੇ ਕਈ ਅਫੇਅਰਜ਼ ਰਹੇ...'! ਮਸ਼ਹੂਰ...

centre forms panel to examine content of diljit dosanjh s satluj

ਕੀ 'ਸਤਲੁਜ' ਦੀ OTT 'ਤੇ ਹੋਵੇਗੀ ਵਾਪਸੀ ? ਕੇਂਦਰ ਨੇ ਕੰਟੈਂਟ ਦੀ ਜਾਂਚ ਲਈ ਬਣਾਈ...

this famous actress has not become a mother even after 34 years of marriage

ਵਿਆਹ ਦੇ 34 ਸਾਲਾਂ ਬਾਅਦ ਵੀ ਮਾਂ ਨਹੀਂ ਬਣੀ ਇਹ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ...

jammu kashmir cloudburst landslide houses vehicles

J&K 'ਚ ਫਟ ਗਿਆ ਬੱਦਲ ! ਲੈਂਡਸਲਾਈਡ 'ਚ ਰੁੜ੍ਹ ਗਏ ਕਈ ਘਰ ਤੇ ਗੱਡੀਆਂ

famous bollywood actress froze her eggs

ਫ਼ਿਲਮ 'ਚ 'ਮਾਂ' ਬਣਨ ਮਗਰੋਂ ਬਾਲੀਵੁੱਡ ਅਦਾਕਾਰਾ ਨੇ ਅਸਲ 'ਚ ਐੱਗਜ਼ ਕਰਵਾਏ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • rupee fell by 20 paise against usd
      ਅਮਰੀਕੀ ਡਾਲਰ ਮੁਕਾਬਲੇ ਭਾਰਤੀ ਕਰੰਸੀ 20 ਪੈਸੇ ਡਿੱਗੀ, ਜਾਣੋ ਕਿੰਨੀ ਹੋਈ ਕੀਮਤ
    • this will be necessary for driving license certificate  in this state
      ਡਰਾਈਵਿੰਗ ਲਾਇਸੈਂਸ ਲਈ ਜ਼ਰੂਰੀ ਹੋਵੇਗਾ ਇਹ ਸਰਟੀਫਿਕੇਟ; ਇਸ ਸੂਬੇ 'ਚ ਲਾਗੂ...
    • today again for the third day gold and silver prices fell
      ਅੱਜ ਫਿਰ ਤੀਜੇ ਦਿਨ ਟੁੱਟੇ Gold-Silver ਦੇ ਭਾਅ, ਜਾਣੋ ਕਿੰਨੇ ਹੋਏ ਕੀਮਤੀ ਧਾਤਾਂ...
    • crude oil prices rise due to unrest in west asia sensex falls 500 points
      ਪੱਛਮੀ ਏਸ਼ੀਆ 'ਚ ਅਸ਼ਾਂਤੀ ਕਾਰਨ ਕੱਚੇ ਤੇਲ ਦੀਆਂ ਕੀਮਤਾਂ 'ਚ ਵਾਧਾ, ਸੈਂਸੈਕਸ 500...
    • india and indonesia signed agreements
      ਭਾਰਤ ਅਤੇ ਇੰਡੋਨੇਸ਼ੀਆ ਵਿਚਾਲੇ ਸਿਹਤ, ਸਿੱਖਿਆ ਸਮਝੌਤਿਆਂ 'ਤੇ ਦਸਤਖਤ ; ਪੂਰਬੀ...
    • hdfc bank raises mclr rates
      HDFC ਬੈਂਕ ਨੇ MCLR ਵਧਾਈਆਂ ਦਰਾਂ, ਹੋਮ ਲੋਨ ਗਾਹਕਾਂ 'ਤੇ ਵਧ ਸਕਦੈ ਬੋਝ
    • stock market rally halts after four days sensex slips 104 points
      ਸਟਾਕ ਮਾਰਕੀਟ 'ਚ 4 ਦਿਨਾਂ ਤੋਂ ਜਾਪੀ ਤੇਜ਼ੀ ਰੁਕੀ, ਸੈਂਸੈਕਸ 104 ਅੰਕ ਡਿੱਗਾ
    • gold and silver prices fall for second consecutive day
      ਲਗਾਤਾਰ ਦੂਜੇ ਦਿਨ ਡਿੱਗੀਆਂ ਸੋਨੇ-ਚਾਂਦੀ ਦੀਆਂ ਕੀਮਤਾਂ ! ਜਾਣੋ ਕੀ ਹੈ ਤਾਜ਼ਾ ਰੇਟ
    • petrol diesel prices reduced in these citie
      ਆਮ ਜੰਨਤਾ ਨੂੰ ਰਾਹਤ ਇਨ੍ਹਾਂ ਸ਼ਹਿਰਾਂ 'ਚ ਘਟੀਆਂ ਪੈਟਰਲੋ-ਡੀਜ਼ਲ ਦੀਆਂ ਕੀਮਤਾਂ,...
    • indian stock market
      ਮੱਠੀ ਸ਼ੁਰੂਆਤ ਮਗਰੋਂ ਸ਼ੇਅਰ ਬਾਜ਼ਾਰ ਨੇ ਫੜੀ ਰਫ਼ਤਾਰ ! ਸੈਂਸੈਕਸ 'ਚ 100 ਅੰਕਾਂ ਦਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +