Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUL 25, 2026

    2:37:07 PM

  • painful death of asi of punjab police

    ਪੰਜਾਬ ਪੁਲਸ ਦੇ ASI ਦੀ ਦਰਦਨਾਕ ਮੌਤ, ਡਿਊਟੀ ਤੋਂ...

  • big breaking education minister dharmendra pradhan resigns

    Big Breaking: ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ...

  • good news for devotees visiting shri mata vaishno devi

    ਸ਼੍ਰੀ ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ...

  • strike of electricity workers extended for 2 more days

    ਪੰਜਾਬ 'ਚ ਬਿਜਲੀ ਖ਼ਪਤਕਾਰਾਂ ਲਈ ਅਹਿਮ ਖ਼ਬਰ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਦਾਲ-ਚੌਲ ਸਭ ਤੋਂ ਚੰਗਾ ਭੋਜਨ, ਜਾਣੋ ਬੇਮਿਸਾਲ ਫਾਇਦੇ

NATIONAL News Punjabi(ਦੇਸ਼)

ਦਾਲ-ਚੌਲ ਸਭ ਤੋਂ ਚੰਗਾ ਭੋਜਨ, ਜਾਣੋ ਬੇਮਿਸਾਲ ਫਾਇਦੇ

  • Updated: 14 Mar, 2020 06:38 PM
New Delhi
health benefits of daal chawal
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ–ਦਾਲ-ਚੌਲ ਭਾਰਤ ਦਾ ਸਭ ਤੋਂ ਸਾਦਾ, ਸਭ ਤੋਂ ਮਸ਼ਹੂਰ ਅਤੇ ਸਭ ਤੋਂ ਪ੍ਰਚਲਿਤ ਭੋਜਨ ਹੈ। ਇਸ ਨੂੰ ਬਣਾਉਣਾ ਵੀ ਸੌਖਾਲਾ ਹੁੰਦਾ ਹੈ ਅਤੇ ਪਚਾਉਣਾ ਵੀ। ਹੁਣ ਇਸੇ ਦਾਲ-ਚੌਲ ਨੂੰ ਦੁਨੀਆ ਦੇ ਵਿਗਿਆਨੀਆਂ ਨੇ ਦੁਨੀਆ ਦਾ ਸਭ ਤੋਂ ਚੰਗਾ ਭੋਜਨ ਮੰਨਿਆ ਹੈ। ਮਸ਼ਹੂਰ ਨੇਚਰ ਰਸਾਲੇ ’ਚ ਪ੍ਰਕਾਸ਼ਿਤ ਇਕ ਖੋਜ ’ਚ ਪਤਾ ਲੱਗਾ ਹੈ ਕਿ ਦਾਲ-ਚੌਲ ਕਈ ਤਰ੍ਹਾਂ ਦੇ ਰੋਗਾਂ ਨਾਲ ਲੜਨ ’ਚ ਮਦਦਗਾਰ ਸਾਬਤ ਹੋ ਸਕਦਾ ਹੈ।

ਇਕ ਖੋਜ ’ਚ ਸਾਬਤ ਹੋਇਆ ਹੈ ਕਿ ਇਹ ਭਾਰਤੀ ਆਹਾਰ ਗੰਭੀਰ ਬੀਮਾਰੀਆਂ ਨੂੰ ਰੋਕਣ ’ਚ ਮਦਦਗਾਰ ਸਾਬਤ ਹੁੰਦਾ ਹੈ। ਜਰਮਨੀ ਦੀ ਲਿਊਬੇਕ ਯੂਨੀਵਰਸਿਟੀ ’ਚ ਕੀਤੀ ਗਈ ਖੋਜ ’ਚ ਪਤਾ ਲੱਗਾ ਹੈ ਕਿ ਸਿਰਫ ਡੀ. ਐੱਨ. ਏ. ’ਚ ਗੜਬੜੀ ਹੋਣ ’ਤੇ ਜੱਦੀ ਬੀਮਾਰੀਆਂ ਨਹੀਂ ਹੁੰਦੀਆਂ। ਆਹਾਰ ਨੇ ਵੀ ਇਸ ’ਚ ਅਹਿਮ ਭੂਮਿਕਾ ਨਿਭਾਈ ਹੈ। ਆਹਾਰ ਠੀਕ ਨਾ ਹੋਵੇ ਤਾਂ ਉਹ ਅਜਿਹੀਆਂ ਬੀਮਾਰੀਆਂ ਪੈਦਾ ਕਰ ਸਕਦਾ ਹੈ ਅਤੇ ਜੇ ਆਹਾਰ ਸਹੀ ਹੋਵੇ ਤਾਂ ਉਹ ਬੀਮਾਰੀ ’ਤੇ ਰੋਕ ਵੀ ਲਗਾ ਸਕਦਾ ਹੈ।

ਦੱਸ ਦਈਏ ਕਿ ਇਸ ਖੋਜ ਨੂੰ ਤਿੰਨ ਵਿਗਿਆਨੀਆਂ ਨੇ ਕੀਤਾ ਹੈ। ਇਨ੍ਹਾਂ ਵਿਗਿਆਨੀਆਂ ’ਚ ਰੂਸ ਦੇ ਡਾ. ਅਰਤੇਮ ਵੋਰੋਵਯੇਵ, ਇਜ਼ਰਾਈਲ ਦੀ ਡਾ. ਤਾਨਯਾ ਸ਼ੇਜਿਨ ਅਤੇ ਭਾਰਤ ਦੇ ਡਾ. ਯਾਸਕਾ ਗੁਪਤਾ ਸ਼ਾਮਲ ਹਨ। ਖੋਜਕਾਰਾਂ ਮੁਤਾਬਕ ਪੱਛਮੀ ਆਹਾਰ ਜੱਦੀ ਰੋਗਾਂ ਨੂੰ ਵਧਾਉਣ ਦਾ ਕੰਮ ਕਰਦਾ ਹੈ ਜਦੋਂ ਕਿ ਭਾਰਤੀਆਂ ਦਾ ਲੋ ਕੈਲੋਰੀ ਆਹਾਰ ਅਜਿਹੇ ਰੋਗਾਂ ਤੋਂ ਬਚਾਉਂਦਾ ਹੈ। ਵਿਗਿਆਨੀਆਂ ਨੇ ਚੂਹਿਆਂ ’ਤੇ ਇਸ ਖੋਜ ਦਾ ਪ੍ਰਯੋਗ ਕੀਤਾ ਹੈ। ਇਹ ਚੂਹੇ ਪਹਿਲਾਂ ਤੋਂ ਲਿਊਪਸ ਰੋਗ ਤੋਂ ਪੀੜਤ ਸਨ। ਇਸ ਰੋਗ ਦਾ ਸਿੱਧਾ ਸਬੰਧ ਡੀ. ਐੱਨ. ਏ. ਨਾਲ ਹੁੰਦਾ ਹੈ। ਇਸ ’ਚ ਸਰੀਰ ਦੇ ਅੰਗ ਕਿਡਨੀ, ਦਿਲ, ਫੇਫੜੇ, ਬਲੱਡ ਸੈੱਲਸ, ਦਿਮਾਗ ਅਤੇ ਕਈ ਅੰਗ ਨਸ਼ਟ ਹੋ ਜਾਂਦੇ ਹਨ। ਵਿਗਿਆਨੀਆਂ ਨੇ ਚੂਹਿਆਂ ਦੇ ਇਕ ਸਮੂਹ ਨੂੰ ਫਾਸਟਫੂਡ ਦਾ ਸੇਵਨ ਕਰਵਾਇਆ ਅਤੇ ਦੂਜੇ ਸਮੂਹ ਨੂੰ ਭਾਰਤ ਦਾ ਸ਼ਾਕਾਹਾਰੀ ਆਹਾਰ-ਸਟਾਰਚ, ਸੋਇਆਬੀਨ ਤੇਲ, ਦਾਲ-ਚੌਲ, ਸਬਜ਼ੀ ਅਤੇ ਵਿਸ਼ੇਸ਼ ਕਰ ਕੇ ਹਲਦੀ ਦੇ ਇਸਤੇਮਾਲ ਨਾਲ ਬਣਾਏ ਖਾਣੇ ਦਾ ਇਸਤੇਮਾਲ ਕੀਤਾ। ਚੂਹਿਆਂ ਦਾ ਇਕ ਸਮੂਹ ਲਿਊਪਸ ਤੋਂ ਪੀੜਤ ਹੋ ਗਿਆ ਅਤੇ ਭਾਰਤੀ ਖਾਣਾ ਖਾਣ ਵਾਲਾ ਸਮੂਹ ਲਿਊਪਸ ਰੋਗ ਦਾ ਸ਼ਿਕਾਰ ਹੋਣ ਤੋਂ ਬਚ ਗਿਆ।

ਦਾਲ-ਚੌਲ ਖਾਣ ਦੇ ਫਾਇਦੇ
1. ਦਾਲ ’ਚ ਕਈ ਅਜਿਹੇ ਅਮੀਨੋ ਐਸਿਡਸ ਹੁੰਦੇ ਹਨ ਜੋ ਚੌਲਾਂ ’ਚ ਨਹੀਂ ਹੁੰਦੇ। ਅਜਿਹੇ ’ਚ ਜਦੋਂ ਤੁਸੀਂ ਦਾਲ ਅਤੇ ਚੌਲ ਇਕੱਠੇ ਖਾਂਦੇ ਹੋ ਤਾਂ ਤੁਹਾਨੂੰ ਢੇਰ ਸਾਰੇ ਪੋਸ਼ਕ ਤੱਤ ਮਿਲ ਜਾਂਦੇ ਹਨ।
2. ਦਾਲ ਅਤੇ ਚੌਲ ਦੋਹਾਂ ’ਚ ਹੀ ਫਾਈਬਰ ਦੀ ਭਰਪੂਰ ਮਾਤਰਾ ਹੁੰਦੀ ਹੈ। ਇਹ ਆਸਾਨੀ ਨਾਲ ਹਜ਼ਮ ਹੋਣ ਵਾਲਾ ਵਿਅੰਜਨ ਹੈ। ਫਾਈਬਰ ਦੀ ਮੌਜੂਦਗੀ ਨਾਲ ਪਾਚਨ ਕਿਰਿਆ ਬਿਹਤਰ ਬਣਦੀ ਹੈ। ਜੇ ਤੁਸੀਂ ਸਫੈਦ ਚੌਲ ਦੀ ਥਾਂ ਬ੍ਰਾਊਨ ਰਾਈਸ ਦਾ ਇਸਤੇਮਾਲ ਕਰਦੇ ਹੋ ਤਾਂ ਇਹ ਹੋਰ ਵੀ ਫਾਇਦੇਮੰਦ ਹੈ। ਬ੍ਰਾਊਨ ਰਾਈਸ ’ਚ ਸੈਲੇਨੀਅਮ, ਮੈਗਨੀਜ, ਕਾਪਰ, ਫਾਸਫੋਰਸ ਅਤੇ ਮੈਗਨੀਸ਼ੀਅਮ ਵਰਗੇ ਜ਼ਰੂਰੀ ਤੱਤ ਪਾਏ ਜਾਂਦੇ ਹਨ।
3. ਮਾਸਾਹਾਰੀ ਲੋਕਾਂ ’ਚ ਪ੍ਰੋਟੀਨ ਦੀ ਕਮੀ ਨਹੀਂ ਹੁੰਦੀ ਪਰ ਸ਼ਾਕਾਹਾਰੀ ਲੋਕਾਂ ਲਈ ਦਾਲ ਹੀ ਪ੍ਰੋਟੀਨ ਦਾ ਪ੍ਰਮੁੱਖ ਸ੍ਰੋਤ ਹੈ। ਇਸ ’ਚ ਮੌਜੂਦ ਫੇਲੇਟ ਦਿਲ ਨੂੰ ਸੁਰੱਖਿਅਤ ਰੱਖਣ ’ਚ ਵੀ ਮਦਦਗਾਰ ਹੁੰਦਾ ਹੈ।
4. ਅਜਿਹਾ ਮੰਨਿਆ ਜਾਂਦਾ ਹੈ ਕਿ ਚੌਲ ਖਾਣ ਨਾਲ ਭਾਰ ਵੱਧ ਜਾਵੇਗਾ ਪਰ ਅਜਿਹਾ ਨਹੀਂ ਹੈ। ਦਾਲ-ਚੌਲ ਖਾਣ ਨਾਲ ਕਾਫੀ ਦੇਰ ਤੱਕ ਪੇਟ ਭਰੇ ਹੋਣ ਦਾ ਅਹਿਸਾਸ ਹੁੰਦਾ ਹੈ, ਜਿਸ ਨਾਲ ਦਿਨ ਭਰ ਕੁਝ-ਕੁਝ ਖਾਣ ਦੀ ਲੋੜ ਨਹੀਂ ਪੈਂਦੀ ਅਤੇ ਐਕਟਰਾ ਕੈਲੋਰੀ ਜਮ੍ਹਾ ਨਹੀਂ ਹੁੰਦੀ।

  • Health Benefits
  • Daal Chawal
  • ਸਿਹਤ ਲਾਭ
  • ਦਾਲ ਚਾਵਲ

ਦਿੱਲੀ ਹਿੰਸਾ: ਅੰਕਿਤ ਹੱਤਿਆ ਮਾਮਲੇ ’ਚ 5 ਹੋਰ ਦੋਸ਼ੀ ਗਿ੍ਰਫਤਾਰ

NEXT STORY

Stories You May Like

  • inflation  signs of things from tomatoes to pulses and rice becoming expensive
    ਮਹਿੰਗਾਈ ਦੀ ਵਧੀ ਚਿੰਤਾ, ਟਮਾਟਰ ਤੋਂ ਲੈ ਕੇ ਦਾਲ-ਚੌਲ ਤੱਕ ਮਹਿੰਗੇ ਹੋਣ ਦੇ ਸੰਕੇਤ
  • desi ghee is no less than a treasure
    ਕਿਸੇ ਖਜ਼ਾਨੇ ਤੋਂ ਘੱਟ ਨਹੀਂ 'ਦੇਸੀ ਘਿਓ' ! ਜਾਣੋ ਇਸ ਦੇ ਖਾਣ ਦੇ ਹੈਰਾਨੀਜਨਕ ਫਾਇਦੇ
  • the desire for tulsi is no less than nectar for the body
    ਸਰੀਰ ਲਈ ਕਿਸੇ 'ਅੰਮ੍ਰਿਤ' ਤੋਂ ਘੱਟ ਨਹੀਂ ਤੁਲਸੀ ਦੀ ਚਾਹ ! ਜਾਣੋ ਇਸ ਦੇ ਫਾਇਦੇ
  • this simple 10 minute habit will set you apart from 99  of people
    10 ਮਿੰਟ ਦੀ ਇਹ ਸਾਧਾਰਣ ਜਿਹੀ ਆਦਤ ਤੁਹਾਨੂੰ 99% ਲੋਕਾਂ ਤੋਂ ਬਣਾਉਣਗੇ ਵੱਖ , ਜਾਣੋ ਫਾਇਦੇ
  • chia seeds are no less than a treasure for the body
    ਸਰੀਰ ਲਈ ਕਿਸੇ ਖਜ਼ਾਨੇ ਤੋਂ ਘੱਟ ਨਹੀਂ 'ਚੀਆ ਸੀਡਸ' ! ਜਾਣੋ ਇਸ ਦੇ ਖਾਣ ਦੇ ਹੈਰਾਨੀਜਨਕ ਫਾਇਦੇ
  • income of government banks increased  sbi remains at the forefront
    ਬੀਮਾ ਉਤਪਾਦਾਂ ਦੀ ਵਿਕਰੀ ਨਾਲ ਸਰਕਾਰੀ ਬੈਂਕਾਂ ਦੀ ਆਮਦਨ ਵਧੀ, SBI ਰਿਹਾ ਸਭ ਤੋਂ ਅੱਗੇ
  • know the diet secret of the biggest footballers
    ਹਾਲੈਂਡ ਦੀ 'ਵਾਈਕਿੰਗ ਡਾਈਟ' ਤੋਂ ਲੈ ਕੇ ਛੇਤਰੀ ਦੇ ਸ਼ਾਕਾਹਾਰੀ ਭੋਜਨ ਤੱਕ : ਜਾਣੋ ਧਾਕੜ ਫੁੱਟਬਾਲਰਾਂ ਦਾ ਡਾਈਟ...
  • read this news before sending money abroad as a gift
    ਵਿਦੇਸ਼ 'ਚ ਤੋਹਫ਼ੇ ਵਜੋਂ ਪੈਸੇ ਭੇਜਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ: ਜਾਣੋ ਕਿੰਨਾ ਲਗਦਾ ਹੈ ਟੈਕਸ
  • major commotion outside private college jalandhar
    ਜਲੰਧਰ ਦੇ ਮਸ਼ਹੂਰ ਕਾਲਜ ਦੇ ਬਾਹਰ ਹੰਗਾਮਾ, ਅਧਿਆਪਕ 'ਤੇ ਲੱਗੇ ਗੰਭੀਰ ਦੋਸ਼
  • heavy fire broke out in wires  electricity supply stopped in jalandhar
    ਜਲੰਧਰ ਦੇ ਇਸ ਇਲਾਕੇ 'ਚ ਬਿਜਲੀ ਦੀਆਂ ਤਾਰਾਂ ਨੂੰ ਲੱਗੀ ਭਿਆਨਕ ਅੱਗ, ਬਿਜਲੀ...
  • patwaris went on collective leave
    ਸਮੂਹਿਕ ਛੁੱਟੀ 'ਤੇ ਗਏ ਪਟਵਾਰੀ! ਸੂਬਾ ਵਾਸੀਆਂ ਨੂੰ ਝੱਲਣੀ ਪੈ ਰਹੀ ਪਰੇਸ਼ਾਨੀ
  • thief caught stealing phones in jalandhar
    ਜਲੰਧਰ ਵਿਚ ਫੋਨ ਚੋਰੀ ਕਰਕਾ ਚੋਰ ਲੋਕਾਂ ਨੇ ਕੀਤਾ ਕਾਬੂ, ਕੁੱਟ-ਕੁੱਟ ਕੀਤਾ...
  • punjab school teacher
    ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਅਧਿਆਪਕ ਨੂੰ ਕੀਤਾ Suspend! ਕਾਰਾ ਜਾਣ ਰਹਿ...
  • good news for devotees visiting shri mata vaishno devi
    ਸ਼੍ਰੀ ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ Good News! ਰੇਲਵੇ ਨੇ ਲਿਆ...
  • strike of electricity workers extended for 2 more days
    ਪੰਜਾਬ 'ਚ ਬਿਜਲੀ ਖ਼ਪਤਕਾਰਾਂ ਲਈ ਅਹਿਮ ਖ਼ਬਰ! ਝੱਲਣੀ ਪਵੇਗੀ ਵੱਡੀ ਮੁਸੀਬਤ
  • punjab weather heavy raining yellow alert
    ਪੰਜਾਬ 'ਚ ਅਜੇ ਪਵੇਗਾ ਹੋਰ ਭਾਰੀ ਮੀਂਹ ਤੇ ਆਵੇਗਾ ਤੂਫ਼ਾਨ! ਇਨ੍ਹਾਂ ਜ਼ਿਲ੍ਹਿਆਂ...
Trending
Ek Nazar
us court rejects trump administration bid to revive usd 100 000 h 1b visa fee

H-1B ਵੀਜ਼ਾ 'ਤੇ ਭਾਰਤੀਆਂ ਨੂੰ ਵੱਡੀ ਰਾਹਤ, ਫੀਸ ਨੂੰ ਲੈ ਕੇ ਅਮਰੀਕੀ ਅਦਾਲਤ ਦਾ ਆ...

cockroach janata party abhijit deepke death

ਕਾਕਰੋਚ ਪਾਰਟੀ ਦੇ ਮੁਖੀ ਦੀਪਕੇ ਦੀ ਹੋਈ ਮੌਤ! 'ਖ਼ਬਰ' ਸਾਹਮਣੇ ਆਉਣ 'ਤੇ ਪੁਲਸ ਨੇ...

heavy rains expected tomorrow

ਭਲਕੇ ਪਵੇਗਾ ਰੱਜ ਕੇ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ...

wildfires in spain

ਸਪੇਨ 'ਚ ਜੰਗਲ ਦੀ ਅੱਗ ਹੋਈ ਬੇਕਾਬੂ, ਐਮਰਜੈਂਸੀ ਦਾ ਐਲਾਨ;  ਬਚਾਏ ਗਏ 10 ਹਜ਼ਾਰ...

government indifference towards martyrs

'ਦੋ ਸ਼ਹੀਦ' ਦੇਣ ਵਾਲੇ ਪਰਿਵਾਰ ਨਾਲ ਸਰਕਾਰੀ ਬੇਰੁਖ਼ੀ, 10 ਕਿਲੇ ਜ਼ਮੀਨ ਦਾ...

pakistan ideology turned upside down

ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ;  72 ਹਜ਼ਾਰ ਤੋਂ...

famous actress makes big revelation about ex husband

'ਘਰ ਚਲਾਉਣਾ ਹੈ, ਡਾਇਰੈਕਟਰਾਂ ਨਾਲ ਸੌਣਾ ਪਵੇਗਾ' ! ਮਸ਼ਹੂਰ ਅਦਾਕਾਰਾ ਨੇ...

security post

ਪਾਕਿਸਤਾਨ : ਸੁਰੱਖਿਆ ਚੌਕੀ 'ਤੇ ਆਤਮਘਾਤੀ ਬੰਬ ਧਮਾਕਾ ; 14 ਲੋਕਾਂ ਦੀ ਮੌਤ, 24...

akanksha chamola speaks on gaurav khanna s appearance in lockup 2

'ਇਸ ਤੋਂ ਚੰਗਾ ਮੇਰਾ ਕੁੱਤਾ ਹੀ ਆ ਜਾਂਦਾ...'! 'ਲਾਕਅੱਪ' 'ਚ ਗੌਰਵ ਖੰਨਾ ਦੇ ਆਉਣ...

indian national in israel

ਯਰੂਸ਼ਲਮ 'ਚ ਮਿਲੀ ਭਾਰਤੀ ਨਾਗਰਿਕ ਦੀ ਲਾਸ਼ , ਕਤਲ ਦਾ ਸ਼ੱਕੀ ਦੋਸ਼ੀ ਗ੍ਰਿਫ਼ਤਾਰ

famous singer passes away

ਮਿਊਜ਼ਿਕ ਇੰਡਸਟਰੀ 'ਚ ਛਾਇਆ ਮਾਤਮ, ਮਸ਼ਹੂਰ ਗਾਇਕ ਦਾ ਦਿਹਾਂਤ, ਪੁਰਤਗਾਲ 'ਚ ਲਏ...

american citizen  waris punjab de  vikramjit singh  nepal border

ਅਮਰੀਕੀ ਨਾਗਰਿਕ ਸਣੇ ਫੜ੍ਹਿਆ ਗਿਆ 'ਵਾਰਿਸ ਪੰਜਾਬ ਦੇ' ਜਥੇਬੰਦੀ ਨਾਲ ਜੁੜਿਆ...

tanner fox sentenced

ਰਿਪੁਦਮਨ ਸਿੰਘ ਮਲਿਕ ਦੇ ਕਾਤਲ ਟੈਨਰ ਫੌਕਸ ਨੂੰ ਗੋਲੀਬਾਰੀ ਮਾਮਲੇ 'ਚ 15 ਸਾਲ ਦੀ...

canadian pm statemetnt

ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ...

famous couple from the industry is going to separate after 20 years of marriage

ਵਿਆਹ ਦੇ 20 ਸਾਲ ਬਾਅਦ ਵੱਖ ਹੋਣ ਜਾ ਰਿਹੈ ਇੰਡਸਟਰੀ ਦਾ ਮਸ਼ਹੂਰ ਜੋੜਾ ! ਅਦਾਕਾਰ ਨੇ...

mother own home property son daughter in law eviction

ਕੀ ਮਾਂ ਆਪਣੇ ਪੁੱਤਰ-ਨੂੰਹ ਨੂੰ ਘਰ ਤੇ ਜਾਇਦਾਦ ਤੋਂ ਕਰ ਸਕਦੀ ਹੈ ਬੇਦਖ਼ਲ? ਜਾਣੋ...

pakistani judge

ਪਾਕਿਸਤਾਨ : ਬੰਦੂਕਧਾਰੀਆਂ ਦੇ ਹਮਲੇ 'ਚ ਜੱਜ ਤੇ ਉਸ ਦੇ ਗਾਰਡ ਦੀ ਮੌਤ

president of bangladesh resigning

ਬੰਗਲਾਦੇਸ਼ ਦੇ ਰਾਸ਼ਟਰਪਤੀ ਦੇ ਜਲਦੀ ਅਸਤੀਫਾ ਦੇਣ ਦੀ ਸੰਭਾਵਨਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • supreme court  cyber   fraud  fir  state
      ਸਾਈਬਰ ਧੋਖਾਦੇਹੀ ਵਧ ਰਹੀ, ਇਸ ਨੂੰ ਹਲਕੇ ’ਚ ਨਹੀਂ ਲਿਆ ਜਾ ਸਕਦਾ : ਸੁਪਰੀਮ ਕੋਰਟ
    • cjp  abhijeet dipke  typhoid  video
      CJP ਸੰਸਥਾਪਕ ਅਭਿਜੀਤ ਦੀਪਕੇ ਨੂੰ ਹੋਇਆ 'ਟਾਈਫਾਈਡ', ਬੋਲੇ- 'ਅੰਦੋਲਨ ਜਾਰੀ...
    • crossed the mark of 3 million views on   insta video
      PM ਮੋਦੀ ਨੇ ਰਚਿਆ ਇਤਿਹਾਸ ! ਇੰਸਟਾ ਵੀਡੀਓ 'ਤੇ 3 ਮਿਲੀਅਨ ਵਿਊਜ਼ ਦਾ ਅੰਕੜਾ...
    • cjp  delhi government  weekend  liquor shops closed
      ਵੀਕਐਂਡ 'ਤੇ ਰਾਤ 8 ਵਜੇ ਹੀ ਬੰਦ ਹੋਣਗੇ ਠੇਕੇ, ਦਿੱਲੀ ਸਰਕਾਰ ਨੇ ਲਿਆ ਵੱਡਾ ਫੈਸਲਾ
    • rishikesh  people  road  environment  trees
      ਰਿਸ਼ੀਕੇਸ਼ ਦੀਆਂ ਸੜਕਾਂ 'ਤੇ ਉਤਰੇ ਲੋਕ, ਜਾਣੋ ਕੀ ਹੈ ਪੂਰਾ ਮਾਮਲਾ
    • cjp  delhi metro  station closed
      CJP ਦੇ ਪ੍ਰਦਰਸ਼ਨ ਦੇ ਮੱਦੇਨਜ਼ਰ ਦਿੱਲੀ ਮੈਟਰੋ ਦੇ 18 ਸਟੇਸ਼ਨ ਲਗਾਤਾਰ ਚੌਥੇ ਦਿਨ...
    • supreme court  manipur  violence case  special court
      ਮਣੀਪੁਰ ’ਚ ਹਿੰਸਾ ਮਾਮਲੇ ’ਚ ਸੁਪਰੀਮ ਕੋਰਟ ਸਖ਼ਤ, ਵਿਸ਼ੇਸ਼ ਅਦਾਲਤਾਂ ਦੇ ਗਠਨ ਦੇ...
    • air strikes  bhargavastra  nagpur  successful test
      ਦੁਸ਼ਮਣਾਂ ਦੇ ਡਰੋਨਾਂ ਨੂੰ ਮਾਰ ਡੇਗੇਗਾ ‘ਭਾਰਗਵਾਸਤ੍ਰ’, ਨਾਗਪੁਰ ’ਚ ਸਫਲ ਹੋਇਆ...
    • karnataka high court  dharwad bench  history  woman judge
      ਕਰਨਾਟਕ ਹਾਈ ਕੋਰਟ ਦੀ ਧਾਰਵਾੜ ਬੈਂਚ ਰਚੇਗੀ ਇਤਿਹਾਸ, ਸਾਰੀਆਂ 7 ਬੈਂਚਾਂ 'ਤੇ...
    • these 3 zodiac signs will be lucky today
      ਅੱਜ ਇਹ 3 ਰਾਸ਼ੀਆਂ ਹੋਣਗੀਆਂ ਲਕੀ ! ਖੁੱਲ੍ਹਣਗੇ ਤਰੱਕੀਆਂ ਦੇ ਰਾਹ ਤੇ ਹੋਵੇਗੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +