ਨਵੀਂ ਦਿੱਲੀ— ਸੁਪਰੀਮ ਕੋਰਟ ਨੇ ਭੀਮਾ ਕੋਰੇਗਾਓਂ ਹਿੰਸਾ ਮਾਮਲੇ ਦੇ ਸਿਲਸਿਲੇ 'ਚ ਗ੍ਰਿਫਤਾਰ ਪੰਜ ਵਰਕਰਾਂ ਦੀ ਨਜ਼ਰਬੰਦੀ ਨੂੰ ਲੈ ਕੇ ਅੱਜ ਫੈਸਲਾ ਸੁਣਾਇਆ। ਦੱਸ ਦੇਈਏ ਕਿ ਭੀਮਾ ਕੋਰੇਗਾਓਂ ਹਿੰਸਾ ਕੇਸ 'ਚ ਪੰਜ ਮਨੁੱਖੀ ਅਧਿਕਾਰ ਵਰਕਰਾਂ ਦੀ ਨਜ਼ਰਬੰਦੀ ਦੇ ਸਮੇਂ ਨੂੰ ਬੁੱਧਵਾਰ ਨੂੰ ਸੁਪਰੀਮ ਕੋਰਟ ਨੇ ਵਧਾ ਦਿੱਤਾ ਸੀ।
ਸੁਪਰੀਮ ਕੋਰਟ ਨੇ ਕਿਹਾ ਕਿ ਉਹ ਇਨ੍ਹਾਂ ਦੀ ਗ੍ਰਿਫਤਾਰੀ ਦਾ ਆਧਾਰ ਬਣੀ ਸਮੱਗਰੀ ਦੀ ਵਿਵੇਚਨਾ ਕਰੇਗਾ। ਅੱਗੇ ਕਿਹਾ ਕਿ ਜੇਕਰ ਇਸ 'ਚ ਗੰਭੀਰ ਖਾਮੀ ਮਿਲੀ ਤਾਂ ਉਹ ਇਸ ਮਾਮਲੇ 'ਚ ਵਿਸ਼ੇਸ ਦਲ ਦੁਆਰਾ ਜਾਂਚ ਕਰਵਾਏਗਾ।
PM ਮੋਦੀ ਨੂੰ ਮਿਲੇ ਅਫਗਾਨਿਸਤਾਨ ਦੇ ਰਾਸ਼ਟਰਪਤੀ ਅਸ਼ਰਫ ਗਨੀ
NEXT STORY