ਨਵੀਂ ਦਿੱਲੀ (ਭਾਸ਼ਾ)- ਸੁਪਰੀਮ ਕੋਰਟ ਆਮ ਆਦਮੀ ਪਾਰਟੀ (ਆਪ) ਦੇ ਆਗੂ ਮਨੀਸ਼ ਸਿਸੋਦੀਆ ਦੀ ਜ਼ਮਾਨਤ ਦੀਆਂ 2 ਪਟੀਸ਼ਨਾਂ ’ਤੇ ਸੋਮਵਾਰ ਸੁਣਵਾਈ ਕਰੇਗੀ। ਸਿਸੋਦੀਆ ਨੇ ਦਿੱਲੀ ਆਬਕਾਰੀ ਨੀਤੀ ਘਪਲੇ ਨਾਲ ਸਬੰਧਤ ਭ੍ਰਿਸ਼ਟਾਚਾਰ ਤੇ ਮਨੀ ਲਾਂਡਰਿੰਗ ਦੇ ਮਾਮਲੇ ’ਚ ਜ਼ਮਾਨਤ ਦਿੱਤੇ ਜਾਣ ਦੀ ਬੇਨਤੀ ਕੀਤੀ ਹੈ।
ਜਸਟਿਸ ਬੀ. ਆਰ. ਗਵਈ ਅਤੇ ਜਸਟਿਸ ਕੇ. ਵੀ. ਵਿਸ਼ਵਨਾਥਨ ਦੀ ਬੈਂਚ ਇਨ੍ਹਾਂ ਦੋਵਾਂ ਪਟੀਸ਼ਨਾਂ ’ਤੇ ਸੁਣਵਾਈ ਕਰੇਗੀ। ਕੇਂਦਰੀ ਜਾਂਚ ਬਿਊਰੋ (ਸੀ. ਬੀ. ਆਈ.) ਅਤੇ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਵੱਲੋਂ ਪੇਸ਼ ਵਧੀਕ ਸਾਲਿਸਟਰ ਜਨਰਲ ਐੱਸ. ਵੀ. ਰਾਜੂ ਨੇ 29 ਜੁਲਾਈ ਨੂੰ ਬੈਂਚ ਨੂੰ ਦੱਸਿਆ ਸੀ ਕਿ ਸੀ. ਬੀ. ਆਈ. ਨੇ ਸਿਸੋਦੀਆ ਦੀ ਪਟੀਸ਼ਨ ’ਤੇ ਆਪਣਾ ਜਵਾਬ ਦਾਖ਼ਲ ਕਰ ਦਿੱਤਾ ਹੈ ਪਰ ਇਹ ਰਿਕਾਰਡ ’ਚ ਅਜੇ ਤੱਕ ਉਪਲਬਧ ਨਹੀਂ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਵਾਤਾਵਰਣ ਲਈ ਵਰਦਾਨ ਸਾਬਿਤ ਹੋ ਰਹੀਆਂ ਇਲੈਕਟ੍ਰਿਕ ਬੱਸਾਂ, 18 ਲੱਖ ਦਰੱਖਤਾਂ ਦੇ ਬਰਾਬਰ ਕਰ ਰਹੀਆਂ ਕੰਮ
NEXT STORY