Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 31, 2026

    12:30:15 PM

  • candidate assembly elections bhagwant mann

    Big Breaking : AAP ਵੱਲੋਂ 40 ਉਮੀਦਵਾਰਾਂ ਦਾ...

  • fire in godown of newly built tent house in shahkot

    ਸ਼ਾਹਕੋਟ 'ਚ ਨਵੇਂ ਬਣੇ ਟੈਂਟ ਹਾਊਸ ਦੇ ਗੋਦਾਮ 'ਚ ਮਚੇ...

  • five star hotel  swimming pool  foreign national  electric current

    5 ਸਟਾਰ ਹੋਟਲ ਦੇ ਸਵਿਮਿੰਗ ਪੂਲ 'ਚ ਆ ਗਿਆ ਕਰੰਟ !...

  • coup like situation

    ਯੂਰਪੀ ਦੇਸ਼ 'ਚ 'ਤਖ਼ਤਾਪਲਟ' ਵਰਗੇ ਹਾਲਾਤ !...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਹਾਰਟ ਅਟੈਕ ਦਾ ਕਿਧਰੇ ਤਹਾਨੂੰ ਤਾਂ ਨਹੀਂ ਖ਼ਤਰਾ? ਘਰ ਬੈਠਿਆ 5 ਮਿੰਟ 'ਚ ਲੱਗੇਗਾ ਪਤਾ

NATIONAL News Punjabi(ਦੇਸ਼)

ਹਾਰਟ ਅਟੈਕ ਦਾ ਕਿਧਰੇ ਤਹਾਨੂੰ ਤਾਂ ਨਹੀਂ ਖ਼ਤਰਾ? ਘਰ ਬੈਠਿਆ 5 ਮਿੰਟ 'ਚ ਲੱਗੇਗਾ ਪਤਾ

  • Edited By DILSHER,
  • Updated: 20 Jul, 2024 05:26 PM
National
heart attack test kit
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ : ਦਿਲ ਦੇ ਦੌਰੇ ਕਾਰਨ ਦੁਨੀਆ ਭਰ ਵਿੱਚ ਹਰ ਸਾਲ ਲੱਖਾਂ ਲੋਕਾਂ ਦੀ ਮੌਤ ਹੋ ਜਾਂਦੀ ਹੈ। ਕਰੋਨਾ ਮਹਾਂਮਾਰੀ ਦੇ ਬਾਅਦ ਘੱਟ ਉਮਰ ਦੇ ਲੋਕਾਂ ਖਾਸਕਰ ਨੌਜਵਾਨਾਂ ਵਿੱਚ ਵੀ ਇਸਦਾ ਖਤਰਾ ਵਧਦਾ ਦੇਖਿਆ ਜਾ ਰਿਹਾ ਹੈ। ਸਿਹਤ ਮਾਹਿਰਾਂ ਦਾ ਕਹਿਣਾ ਹੈ ਕਿ ਜਿਨ੍ਹਾਂ ਲੋਕਾਂ ਨੂੰ ਪਹਿਲਾਂ ਹੀ ਦਿਲ ਦੀ ਸਮੱਸਿਆ ਹੈ, ਹਾਈ ਬਲੱਡ ਪ੍ਰੈਸ਼ਰ ਜਾਂ ਕੋਲੈਸਟ੍ਰੋਲ ਵਧਿਆ ਰਹਿੰਦਾ ਹੈ, ਉਨ੍ਹਾਂ ਨੂੰ ਦਿਲ ਦੇ ਦੌਰੇ ਦਾ ਖ਼ਤਰਾ ਜ਼ਿਆਦਾ ਹੋ ਸਕਦਾ ਹੈ। ਇਹ ਇੱਕ ਐਮਰਜੈਂਸੀ ਸਥਿਤੀ ਹੈ, ਜਿਸ ਵਿੱਚ ਮਰੀਜ਼ ਨੂੰ ਤੁਰੰਤ ਡਾਕਟਰੀ ਸਹਾਇਤਾ ਦੀ ਲੋੜ ਹੁੰਦੀ ਹੈ। ਦਿਲ ਦਾ ਦੌਰਾ ਅਚਾਨਕ ਆਉਣ ਵਾਲੀ ਸਮੱਸਿਆ ਹੈ, ਇਸ ਤੋਂ ਬਚਣ ਲਈ ਬਲੱਡ ਪ੍ਰੈਸ਼ਰ ਅਤੇ ਕੋਲੈਸਟ੍ਰੋਲ ਨੂੰ ਕੰਟਰੋਲ 'ਚ ਰੱਖਣਾ ਅਤੇ ਦਿਲ ਦੀ ਸਿਹਤ ਦਾ ਲਗਾਤਾਰ ਧਿਆਨ ਰੱਖਣਾ ਜ਼ਰੂਰੀ ਹੈ।

ਕੀ ਪਹਿਲਾਂ ਤੋਂ ਇਹ ਜਾਣਨ ਦਾ ਕੋਈ ਤਰੀਕਾ ਹੈ ਕਿ ਕੀ ਤੁਹਾਨੂੰ ਦਿਲ ਦੇ ਦੌਰੇ ਦਾ ਖ਼ਤਰਾ ਹੈ? ਇਸ ਨਾਲ ਜੁੜੇ ਇਕ ਅਧਿਐਨ ਵਿਚ ਸਵੀਡਿਸ਼ ਮਾਹਿਰਾਂ ਨੇ ਵੱਡੀ ਰਾਹਤ ਵਾਲੀ ਜਾਣਕਾਰੀ ਦਿੱਤੀ ਹੈ। ਸਵੀਡਿਸ਼ ਅਧਿਐਨ ਦੇ ਅਨੁਸਾਰ, ਇੱਕ ਨਵਾਂ ਘਰੇਲੂ ਟੈਸਟ ਸਿਰਫ ਪੰਜ ਮਿੰਟਾਂ ਵਿੱਚ ਸੰਭਾਵੀ ਦਿਲ ਦੇ ਦੌਰੇ ਦੇ ਜ਼ੋਖਮ ਦਾ ਪਤਾ ਲਗਾ ਸਕਦਾ ਹੈ। ਮਾਹਿਰਾਂ ਦਾ ਕਹਿਣਾ ਹੈ ਕਿ ਇਹ ਬਿਲਕੁਲ ਸਹੀ ਹੈ ਅਤੇ ਇਸ ਦੀ ਮਦਦ ਨਾਲ ਹਰ ਸਾਲ ਲੱਖਾਂ ਜਾਨਾਂ ਬਚਾਈਆਂ ਜਾ ਸਕਦੀਆਂ ਹਨ।

ਦਿਲ ਦੇ ਦੌਰੇ ਦਾ ਪਤਾ ਲਗਾਉਣ ਵਾਲਾ ਟੈਸਟ

ਵਿਗਿਆਨੀਆਂ ਨੇ ਕਿਹਾ ਕਿ ਇਹ ਇੱਕ ਆਰਟੀਫਿਸ਼ੀਅਲ ਇੰਟੈਲੀਜੈਂਸ ਆਧਾਰਿਤ ਕਿੱਟ (DIY ਟੈਸਟ ਕਿੱਟ) ਹੈ, ਜਿਸ ਵਿੱਚ ਪ੍ਰਸ਼ਨਾਵਲੀ ਦਾ ਇੱਕ ਸੈੱਟ ਦਿਲ ਦੇ ਦੌਰੇ ਦੇ ਖ਼ਤਰੇ ਵਾਲੇ ਲੋਕਾਂ ਦੀ ਪਛਾਣ ਡਾਕਟਰ ਦੇ ਟੈਸਟ ਵਾਂਗ ਹੀ ਸਟੀਕਤਾ ਨਾਲ ਕਰ ਸਕਦਾ ਹੈ। ਖੋਜ ਦੇ ਅਨੁਸਾਰ, ਇਹ ਟੈਸਟ ਖੂਨ ਦੇ ਟੈਸਟਾਂ ਅਤੇ ਬਲੱਡ ਪ੍ਰੈਸ਼ਰ ਦਾ ਸਹੀ ਮਾਪ ਦਿਲ ਦੇ ਦੌਰੇ ਦੇ ਜੋਖਮਾਂ ਦਾ ਪਤਾ ਲਗਾਉਣ ਵਿੱਚ ਮਦਦਗਾਰ ਹੋ ਸਕਦੇ ਹਨ।
ਅਮਰੀਕਨ ਹਾਰਟ ਐਸੋਸੀਏਸ਼ਨ ਦੇ ਜਰਨਲ ਵਿੱਚ ਪ੍ਰਕਾਸ਼ਿਤ ਅਧਿਐਨ ਵਿੱਚ 50-64 ਸਾਲ ਦੀ ਉਮਰ ਦੇ 25,000 ਲੋਕਾਂ ਦੇ ਡੇਟਾ ਦੀ ਵਰਤੋਂ ਕੀਤੀ ਗਈ। ਗੋਥੇਨਬਰਗ ਯੂਨੀਵਰਸਿਟੀ ਦੇ ਪ੍ਰੋਫੈਸਰ ਅਤੇ ਅਧਿਐਨ ਦੇ ਮੁੱਖੀ ਗੋਰਨ ਬਰਗਸਟ੍ਰੋਮ ਕਹਿੰਦੇ ਹਨ, "ਸਾਡੇ ਟੈਸਟ ਨਾਲ ਲਗਭਗ ਦੋ-ਤਿਹਾਈ ਲੋਕਾਂ ਵਿੱਚ ਆਸਾਨ ਨਾਲ ਕੋਰੋਨਰੀ ਐਥੀਰੋਸਕਲੇਰੋਸਿਸ ਅਤੇ ਦਿਲ ਦੀ ਬਿਮਾਰੀ ਦੇ ਜੋਖਮ ਆਸਾਨੀ ਨਾਲ ਪਛਾਣਨ 'ਚ ਮਦਦ ਮਿਲੀ ਹੈ।"

DIY ਟੈਸਟ ਰਾਹੀਂ ਲੱਗ ਸਕਦੈ ਪਤਾ

ਖੋਜਕਰਤਾ ਲਿਖਦੇ ਹਨ ਕਿ ਦਿਲ ਦਾ ਦੌਰਾ ਅਕਸਰ ਅਚਾਨਕ ਪੈਂਦਾ ਹੈ। ਬਹੁਤ ਸਾਰੇ ਲੋਕ ਜਿਨ੍ਹਾਂ ਨੂੰ ਦਿਲ ਦਾ ਦੌਰਾ ਪੈਂਦਾ ਹੈ, ਉਹ ਸਿਹਤਮੰਦ ਅਤੇ ਲੱਛਣ ਰਹਿਤ ਹੁੰਦੇ ਹਨ, ਪਰ ਜਾਂਚ ਤੋਂ ਪਤਾ ਲੱਗਦਾ ਹੈ ਕਿ ਉਨ੍ਹਾਂ ਦੀਆਂ ਕੋਰੋਨਰੀ ਧਮਨੀਆਂ ਵਿੱਚ ਚਰਬੀ ਜਮ੍ਹਾਂ ਹੈ, ਜਿਸਨੂੰ ਐਥੀਰੋਸਕਲੇਰੋਸਿਸ ਕਿਹਾ ਜਾਂਦਾ ਹੈ। ਇਸ ਟੈਸਟ ਨੂੰ DIY ਨਾਮ ਦਿੱਤਾ ਗਿਆ ਹੈ। ਇਸ ਵਿੱਚ 14 ਸਵਾਲ ਹਨ ਜੋ ਤੁਹਾਡੀ ਉਮਰ, ਲਿੰਗ, ਭਾਰ, ਪੇਟ ਦੀ ਚਰਬੀ, ਕੀ ਤੁਸੀਂ ਸਿਗਰਟ ਪੀਂਦੇ ਹੋ, ਬਲੱਡ ਪ੍ਰੈਸ਼ਰ ਦਾ ਪੱਧਰ, ਦਿਲ ਦੀਆਂ ਬਿਮਾਰੀਆਂ ਦਾ ਪਰਿਵਾਰਕ ਇਤਿਹਾਸ, ਬਲੱਡ ਫੈਟ ਅਤੇ ਬਲੱਡ ਸ਼ੂਗਰ ਨਾਲ ਸਬੰਧਤ ਹਨ।

AI-ਅਧਾਰਿਤ ਐਲਗੋਰਿਦਮ ਦੀ ਹੁੰਦੀ ਹੈ ਵਰਤੋਂ 

ਮਾਹਿਰਾਂ ਨੇ ਕਿਹਾ ਕਿ ਇਹ AI-ਅਧਾਰਿਤ ਐਲਗੋਰਿਦਮ ਜਵਾਬਾਂ 'ਤੇ ਆਧਾਰਿਤ ਹੈ ਜੋ ਸਾਰੇ ਸਵਾਲਾਂ ਦੇ ਜਵਾਬਾਂ ਦਾ ਮੁਲਾਂਕਣ ਕਰਕੇ ਉੱਚ ਜੋਖਮ ਵਾਲੇ ਲੋਕਾਂ ਵਿੱਚ ਦਿਲ ਦੇ ਦੌਰੇ ਦੇ ਜੋਖਮ ਦਾ ਪਤਾ ਲਗਾ ਸਕਦਾ ਹੈ। ਜੇਕਰ ਅਸੀਂ ਇਨ੍ਹਾਂ ਟੈਸਟ ਕਿੱਟਾਂ ਨੂੰ ਲੋਕਾਂ ਲਈ ਵਿਆਪਕ ਤੌਰ 'ਤੇ ਉਪਲਬਧ ਕਰਵਾ ਸਕਦੇ ਹਾਂ, ਤਾਂ ਇਹ ਦਿਲ ਦੇ ਦੌਰੇ ਦੇ ਜੋਖਮ ਵਾਲੇ ਲੋਕਾਂ ਦੀ ਪਛਾਣ ਕਰਨ ਅਤੇ ਉਨ੍ਹਾਂ ਦੀ ਜਾਨ ਬਚਾਉਣ ਵਿੱਚ ਮਦਦਗਾਰ ਸਾਬਤ ਹੋ ਸਕਦੀ ਹੈ। ਪ੍ਰੋਫੈਸਰ ਬਰਗਸਟ੍ਰੋਮ ਕਹਿੰਦੇ ਹਨ, ਅਸੀਂ ਜਲਦੀ ਹੀ ਸੰਯੁਕਤ ਰਾਜ ਵਿੱਚ ਇਸਦਾ ਟੈਸਟ ਕਰਨ ਜਾ ਰਹੇ ਹਾਂ ਤਾਂ ਜੋ ਇਹ ਮੁਲਾਂਕਣ ਕੀਤਾ ਜਾ ਸਕੇ ਕਿ ਇਹ ਟੈਸਟ ਵੱਖ-ਵੱਖ ਸਮੂਹਾਂ 'ਤੇ ਕਿਵੇਂ ਕੰਮ ਕਰਦਾ ਹੈ?

ਜਲਦੀ ਹੀ ਉਪਲਬਧ ਹੋਵੇਗੀ ਟੈਸਟ ਕਿੱਟ 

ਮਾਹਿਰਾਂ ਦੀ ਟੀਮ ਨੇ ਕਿਹਾ ਕਿ ਅਸੀਂ ਇਸ ਮਹੀਨੇ ਦੇ ਅੰਤ ਤੱਕ ਕੁਝ ਥਾਵਾਂ 'ਤੇ ਡੀਆਈਵਾਈ ਕਿੱਟਾਂ ਉਪਲਬਧ ਕਰਵਾਉਣਾ ਸ਼ੁਰੂ ਕਰ ਦੇਵਾਂਗੇ, ਜੋ ਪਹਿਲਾਂ ਸਥਾਨਕ ਡਾਕਟਰਾਂ ਕੋਲ ਉਪਲਬਧ ਹੋਣਗੀਆਂ। ਕਿੱਟ, ਦਿਲ ਦੇ ਦੌਰੇ ਦੇ ਜੋਖਮਾਂ ਦੀ ਸਹੀ ਰੀਡਿੰਗ ਦੇਣ ਤੋਂ ਇਲਾਵਾ, ਮਰੀਜ਼ਾਂ ਦੀ ਕੋਲੈਸਟ੍ਰੋਲ ਰੀਡਿੰਗ ਵੀ ਦੇਵੇਗੀ, ਉਨ੍ਹਾਂ ਦੇ ਦਿਲ ਦੀ ਉਮਰ ਦਾ ਅੰਦਾਜ਼ਾ ਲਗਾਵੇਗੀ ਅਤੇ ਬਾਡੀ ਮਾਸ ਇੰਡੈਕਸ ਸਕੋਰ ਦੀ ਗਣਨਾ ਕਰੇਗੀ। 40-75 ਸਾਲ ਦੀ ਉਮਰ ਦੇ ਲੋਕ ਜੋ ਇਸ ਸਮੇਂ ਬਲੱਡ ਪ੍ਰੈਸ਼ਰ ਦੀ ਦਵਾਈ ਲੈ ਰਹੇ ਹਨ, ਆਪਣੇ ਡਾਕਟਰ ਤੋਂ ਮੁਫਤ ਟੈਸਟ ਕਰਵਾ ਸਕਦੇ ਹਨ। ਪੋਕਡੌਕ, ਕਿੱਟ ਦੇ ਨਿਰਮਾਤਾ, ਨੇ ਕਿਹਾ ਹੈ ਕਿ ਟੈਸਟ ਕਰਨਾ ਅਤੇ ਨਤੀਜੇ ਪ੍ਰਾਪਤ ਕਰਨਾ ਸਭ 9 ਮਿੰਟਾਂ ਦੇ ਅੰਦਰ ਕੀਤਾ ਜਾ ਸਕਦਾ ਹੈ।

  • Heart Attack
  • Test Kit
  • Heart
  • ਹਾਰਟ ਅਟੈਕ
  • ਟੈਸਟ ਕਿਟ
  • ਦਿਲ ਦਾ ਦੌਰਾ

ਜੇਕਰ ਨੀਅਤ ਸਾਫ਼ ਹੋਵੇ ਤਾਂ ਸਭ ਕੁਝ ਹੋ ਸਕਦੈ: CM ਭਗਵੰਤ ਮਾਨ

NEXT STORY

Stories You May Like

  • 5 arrested for gambling at a house
    ਘਰ 'ਚ ਜੂਆ ਖੇਡਦੇ 5 ਗ੍ਰਿਫਤਾਰ, 96500 ਰੂਪੈ ਤੇ ਤਾਸ਼ ਦੇ ਪੱਤੇ ਬਰਾਮਦ
  • durga puja  loudspeakers  youth  heart attack  police
    ਦੁਰਗਾ ਮਾਤਾ ਦੀ ਮੂਰਤੀ ਸਥਾਪਨਾ ਦੌਰਾਨ ਸਪੀਕਰ ਬੰਦ ਕਰਵਾਉਣ ਗਿਆ ਮੁੰਡਾ ! ਹਾਰਟ ਅਟੈਕ ਨਾਲ ਨਿਕਲ ਗਈ ਜਾਨ
  • proposal to waive fees for changing name in driving license
    ਡਰਾਈਵਿੰਗ ਲਾਇਸੈਂਸ ’ਚ ਨਾਂ-ਪਤਾ ਬਦਲਣ ’ਤੇ ਫੀਸ ਖਤਮ ਕਰਨ ਦਾ ਪ੍ਰਸਤਾਵ
  • a shower of currency notes awaits these 5 zodiac signs by dhanteras
    ਧਨਤੇਰਸ ਤੱਕ ਇਨ੍ਹਾਂ 5 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ !
  • dengue outbreak in gurdaspur  5 members of the same family affected
    ਗੁਰਦਾਸਪੁਰ ’ਚ ਡੇਂਗੂ ਦਾ ਕਹਿਰ: ਇਕੋ ਪਰਿਵਾਰ ਦੇ 5 ਜੀਅ ਲਪੇਟ ’ਚ, ਕਾਦਰੀ ਮੁਹੱਲੇ ਦੇ 11 ਘਰਾਂ ’ਚੋਂ ਮਿਲਿਆ ਲਾਰਵਾ
  • idol visarjan  pond  5 children
    ਫਤਿਹਪੁਰ ਵਿੱਚ ਮੂਰਤੀ ਵਿਸਰਜਨ ਦੌਰਾਨ ਤਲਾਅ 'ਚ ਡੁੱਬੇ 5 ਬੱਚੇ, 3 ਦੀ ਮੌਤ
  • family  5 members  greater noida
    ਇਕੋ ਪਰਿਵਾਰ ਦੇ 5 ਜੀਆਂ ਦੀ ਸ਼ੱਕੀ ਹਾਲਾਤ 'ਚ ਮੌਤ, ਗ੍ਰੇਟਰ ਨੋਇਡਾ 'ਚ ਪਲਾਂ 'ਚ ਉੱਜੜਿਆ ਹੱਸਦਾ-ਖੇਡਦਾ ਪਰਿਵਾਰ
  • fortune will shine for 5 zodiac signs
    5 ਰਾਸ਼ੀਆਂ ਦੀ ਚਮਕੇਗੀ ਕਿਸਮਤ! ਮਾਂ ਦੁਰਗਾ ਦੇ ਆਸ਼ੀਰਵਾਦ ਨਾਲ ਧਨ-ਦੌਲਤ 'ਚ ਹੋਵੇਗਾ ਵਾਧਾ
  • fire in godown of newly built tent house in shahkot
    ਸ਼ਾਹਕੋਟ 'ਚ ਨਵੇਂ ਬਣੇ ਟੈਂਟ ਹਾਊਸ ਦੇ ਗੋਦਾਮ 'ਚ ਮਚੇ ਅੱਗ ਦੇ ਭਾਂਬੜ! ਕਰੀਬ 20...
  • jalandhar cp satinder singh orders increased security in sensitive areas
    ਜਲੰਧਰ ਪੁਲਸ ਸਖ਼ਤ! CP ਸਤਿੰਦਰ ਸਿੰਘ ਨੇ ਸੰਵੇਦਨਸ਼ੀਲ ਇਲਾਕਿਆਂ 'ਚ ਸੁਰੱਖਿਆ ਵਧਾਉਣ...
  • court sends travel agent tarun khosla to jail in money laundering case
    ਮਨੀ ਲਾਂਡਰਿੰਗ ਦੇ ਮਾਮਲੇ ’ਚ ਟ੍ਰੈਵਲ ਏਜੰਟ ਤਰੁਣ ਖੋਸਲਾ ਨੂੰ ਅਦਾਲਤ ਨੇ ਭੇਜਿਆ...
  • code of conduct to come into force in the first week of january
    ਜਨਵਰੀ ਦੇ ਪਹਿਲੇ ਹਫ਼ਤੇ ਲਾਗੂ ਹੋਵੇਗਾ ਚੋਣ ਜ਼ਾਬਤਾ! ਫਰਵਰੀ ’ਚ ਵੋਟਾਂ ਪੈਣ ਦੀ...
  • uae warehouse helpers
    UAE ਦੇ Amazon, Zippy ਤੇ Carrefour ਦੇ ਵੇਅਰਹਾਊਸਾਂ 'ਚ ਹੈਲਪਰਾਂ ਦੀ ਭਾਰੀ...
  • bjp sc morcha outraged over desecration of dr ambedkar s statue
    ਡਾ. ਅੰਬੇਡਕਰ ਜੀ ਦੇ ਬੁੱਤ ਦੀ ਬੇਅਦਬੀ 'ਤੇ ਭੜਕਿਆ ਭਾਜਪਾ SC ਮੋਰਚਾ: ਸ਼ੀਤਲ...
  • jalandhar fire breaks out at a petrol pump on ladowali road
    ਜਲੰਧਰ: ਲਾਡੋਵਾਲੀ ਰੋਡ 'ਤੇ ਪੈਟਰੋਲ ਪੰਪ 'ਚ ਲੱਗੀ ਅੱਗ, ਮਚੀ ਭਾਜੜ
  • long power cut in punjab on saturday these areas will be affected
    ਸ਼ਨੀਵਾਰ ਨੂੰ ਪੰਜਾਬ 'ਚ ਲੰਬਾ Power Cut! ਇਹ ਇਲਾਕੇ ਹੋਣਗੇ ਪ੍ਰਭਾਵਿਤ, ਨਹੀਂ...
Trending
Ek Nazar
salman khan blasts scout on bigg boss  weekend ka vaar

"ਤੁਹਾਡੇ ਤੋਂ ਘਟੀਆ ਆਦਮੀ ਕੋਈ ਨਹੀਂ": ਲਵ ਗਿੱਲ ਮਾਮਲੇ 'ਚ ਸਲਮਾਨ ਖਾਨ ਨੇ ਸਕਾਊਟ...

ind vs pak cricket

IND vs PAK: ਪਾਕਿਸਤਾਨ ਹੱਥੋਂ ਹਾਰੀ TEAM INDIA! ਕਪਤਾਨ ਪੰਡਯਾ ਨੂੰ ਇੱਕੋ ਓਵਰ...

arshdeep singh sets a world record in a losing match

ਹਾਰੇ ਮੈਚ 'ਚ ਅਰਸ਼ਦੀਪ ਸਿੰਘ ਨੇ ਬਣਾ 'ਤਾ World Record ! ਅਜਿਹਾ ਕਰਨ ਵਾਲੇ...

namesake candidate

ਮਥੁਰਾ ਦੀ ਹੇਮਾ ਮਾਲਿਨੀ ਵਾਂਗ ਅਲਾਸਕਾ 'ਚ ਵੀ ਉੱਤਰੇ ਇੱਕੋ ਨਾਂ ਦੇ ਉਮੀਦਵਾਰ ;...

veteran actress passes away

400 ਤੋਂ ਵਧੇਰੇ ਫਿਲਮਾਂ 'ਚ ਨਜ਼ਰ ਆ ਚੁੱਕੀ ਦਿੱਗਜ ਅਦਾਕਾਰਾ ਦਾ ਦਿਹਾਂਤ,...

punjabi woman in america

ਅਮਰੀਕਾ 'ਚ ਲਾਪਤਾ ਪੰਜਾਬਣ ਦੀ ਮਿਲੀ ਲਾਸ਼, ਪਰਿਵਾਰ ਦਾ ਰੋ-ਰੋ ਬੁਰਾ ਹਾਲ

vladimir putin statement

ਯੂਰਪ ਨਾਲ ਜੰਗ ਨਹੀਂ ਚਾਹੁੰਦਾ ਰੂਸ : ਪੁਤਿਨ

air pollution in pakistan

ਪਾਕਿਸਤਾਨ 'ਚ ਪ੍ਰਦੂਸ਼ਣ ਦਾ ਕਹਿਰ; ਔਸਤ ਉਮਰ 'ਚ 4 ਸਾਲ ਦੀ ਗਿਰਾਵਟ

us blacklists chinese companies

ਅਮਰੀਕਾ ਦਾ ਚੀਨ ਨੂੰ ਵੱਡਾ ਝਟਕਾ, ਤਿੰਨ ਵੱਡੀਆਂ ਕੰਪਨੀਆਂ ਕੀਤੀਆਂ 'ਬਲੈਕਲਿਸਟ'

parineeti chopra celebrates karwa chauth with raghav chadha at 35 000 feet

35,000 ਫੁੱਟ 'ਤੇ ਚੰਨ ਦਾ ਦੀਦਾਰ ! ਪਰੀਨੀਤੀ ਚੋਪੜਾ ਤੇ ਰਾਘਵ ਚੱਢਾ ਨੇ ਇੰਝ...

statue of mahatma gandhi installed

ਅਮਰੀਕਾ ਦੇ ਉੱਤਰੀ ਡਕੋਟਾ 'ਚ ਮਹਾਤਮਾ ਗਾਂਧੀ ਦਾ ਪਹਿਲਾ ਆਦਮਕਦ 'ਬੁੱਤ' ਸਥਾਪਤ...

punjabi actor  s father passes away

ਪੰਜਾਬੀ ਅਦਾਕਾਰ ਦਕਸ਼ ਅਜੀਤ ਸਿੰਘ ਦੇ ਘਰ ਪਸਰਿਆ ਮਾਤਮ, ਪਿਤਾ ਦਾ ਹੋਇਆ ਦਿਹਾਂਤ

aamir khan celebrates his 1st karwa chauth with 3rd wife gauri spratt

ਆਮਿਰ ਖਾਨ ਨੇ ਤੀਜੀ ਪਤਨੀ ਗੌਰੀ ਨਾਲ ਮਨਾਇਆ ਪਹਿਲਾ ਕਰਵਾ ਚੌਥ, ਦੋਹਾਂ ਨੇ ਇਸੇ ਸਾਲ...

helicopters collided

ਓਰੇਗਨ 'ਚ ਹਵਾ 'ਚ ਟਕਰਾਏ ਦੋ ਹੈਲੀਕਾਪਟਰ , ਮੁੱਖ ਹਾਈਵੇਅ ਬੰਦ

transgender actress shubhi sharma  s revelations cause a stir

'ਨਹੀਂ ਕਰਾਂਗੀ ਵਨ ਨਾਈਟ ਸਟੈਂਡ...'; ਟ੍ਰਾਂਸਜੈਂਡਰ ਅਦਾਕਾਰਾ ਸ਼ੁਭੀ ਸ਼ਰਮਾ ਦੇ...

uproar in parliament

ਅਰਮੀਨੀਆ ਦੀ ਸੰਸਦ 'ਚ ਭਾਰੀ ਹੰਗਾਮਾ, ਹੱਥੋਪਾਈ ਹੋ ਗਏ ਸੰਸਦ ਮੈਂਬਰ;  ਵੀਡੀਓ...

bus plunges into drain

ਪਾਕਿਸਤਾਨ:  ਨਾਲੇ 'ਚ ਡਿੱਗੀ ਬੱਸ ; 5 ਦੀ ਮੌਤ, 27 ਜ਼ਖ਼ਮੀ

hegseth removed a top military strategist

ਈਰਾਨ 'ਤੇ ਨਵੇਂ ਹਮਲਿਆਂ ਦੀਆਂ ਤਿਆਰੀਆਂ ਵਿਚਾਲੇ ਹੇਗਸੇਥ ਨੇ ਹਟਾ'ਤਾ ਚੋਟੀ ਦਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • narendra modi  nvs 03 satellite  launch  isro  congratulations
      NVS-03 ਸੈਟੇਲਾਈਟ ਸਫ਼ਲਤਾਪੂਰਵਕ ਹੋਇਆ ਲਾਂਚ ! PM ਮੋਦੀ ਨੇ ISRO ਦੀ ਪੂਰੀ ਟੀਮ...
    • worship  flowers  father  son  police
      ਪੂਜਾ ਲਈ ਫੁੱਲ ਤੋੜਦੇ ਪਿਓ-ਪੁੱਤ ਨਾਲ ਵਾਪਰਿਆ ਭਿਆਨਕ ਹਾਦਸਾ ! ਦੋਵਾਂ ਦੀ ਗਈ ਜਾਨ
    • somnath temple  sale  meat  fish
      ਸੋਮਨਾਥ ਮੰਦਰ ਨੇੜੇ ਮੀਟ-ਮੱਛੀ ਵੇਚਣ ’ਤੇ ਰੋਕ ਨਹੀਂ, ਹਾਈ ਕੋਰਟ ਨੇ ਹਟਾਈ ਸਰਕਾਰੀ...
    • amit shah
      ਭਾਜਪਾ ਦੇ ‘ਵਾਰ ਰੂਮ’ ’ਚ ਸ਼ਾਹ ਦੀ ਮੁੱਖ ਭੂਮਿਕਾ
    • ins vikrant and rafel marine
      ਡਿਫੈਂਸ 'ਚ ਭਾਰਤ ਨੂੰ ਵੱਡੀ ਸਫ਼ਲਤਾ ! ਪਹਿਲੀ ਹੀ ਕੋਸ਼ਿਸ਼ 'ਚ INS ਵਿਕਰਾਂਤ 'ਤੇ...
    • consent  breakup  supreme court
      ਸਹਿਮਤੀ ਨਾਲ ਬਣੇ ਸਬੰਧ ਬ੍ਰੇਕਅੱਪ ਤੋਂ ਬਾਅਦ ਜਬਰ-ਜ਼ਿਨਾਹ ਨਹੀਂ ਮੰਨੇ ਜਾਣਗੇ :...
    • trai takes a firm stance on the safe use of ai
      AI ਦੀ ਸੁਰੱਖਿਅਤ ਵਰਤੋਂ 'ਤੇ TRAI ਸਖ਼ਤ, ਪ੍ਰਸਤਾਵਿਤ ਡਰਾਫਟ 'ਚ ਬੋਰਡ ਦੀ...
    • diljit dosanjh punjabi singer delhi concert
      ਕੋਈ ਮੈਨੂੰ ਰੋਕ ਕੇ ਦਿਖਾਵੇ... 20 ਦਸੰਬਰ ਤੱਕ ਇੱਥੇ ਹੀ ਹਾਂ! ਕੰਸਰਟ ਦੌਰਾਨ...
    • dhanteras diwali govardhan puja bhai dooj date
      ਜਾਣੋ ਕਦੋਂ ਮਨਾਏ ਜਾਣਗੇ ਧਨਤੇਰਸ, ਦੀਵਾਲੀ, ਭਾਈ ਦੂਜ, ਛਠ ਪੂਜਾ ਸਣੇ ਹੋਰ ਤਿਉਹਾਰ,...
    • cyclone  arnab   relief operations underway in odisha
      ਚੱਕਰਵਾਤ ‘ਅਰਨਬ’: ਓਡਿਸ਼ਾ ’ਚ ਰਾਹਤ ਕਾਰਜ ਜਾਰੀ, ਹੈਲੀਕਾਪਟਰਾਂ ਰਾਹੀਂ ਸੁੱਟੇ ਗਏ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +