Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 23, 2026

    6:13:02 PM

  • government schools school girls principals

    ਪੰਜਾਬ ਦੇ ਸਰਕਾਰੀ ਸਕੂਲ ਵਿਚ ਹੈਰਾਨ ਕਰ ਦੇਣ ਵਾਲੀ...

  • cjp on govenrment talks

    ਸਰਕਾਰ ਵੱਲੋਂ ਆਏ ਗੱਲਬਾਤ ਦੇ ਸੱਦੇ 'ਤੇ CJP ਦਾ...

  • amritsar 3 accused arrested with drug money and heroin

    ਅੰਮ੍ਰਿਤਸਰ: 3 ਮੁਲਜ਼ਮ 9,90,000 ਦੀ ਡਰੱਗ ਮਨੀ ਤੇ...

  • weather alert in punjab

    ਪੰਜਾਬ 'ਚ ਮੌਸਮ ਦਾ ਅਲਰਟ: ਇਨ੍ਹਾਂ ਤਾਰੀਖਾਂ ਨੂੰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਯਮੁਨਾ ਐਕਸਪ੍ਰੈਸਵੇਅ 'ਤੇ ਰੂਹ ਕੰਬਾਊ ਹਾਦਸਾ ! ਵੋਲਵੋ ਬੱਸ ਤੇ ਟ੍ਰੇਲਰ ਵਿਚਾਲੇ ਹੋਈ ਟੱਕਰ ਨਾਲ 4 ਲੋਕਾਂ ਦੀ ਮੌਤ

NATIONAL News Punjabi(ਦੇਸ਼)

ਯਮੁਨਾ ਐਕਸਪ੍ਰੈਸਵੇਅ 'ਤੇ ਰੂਹ ਕੰਬਾਊ ਹਾਦਸਾ ! ਵੋਲਵੋ ਬੱਸ ਤੇ ਟ੍ਰੇਲਰ ਵਿਚਾਲੇ ਹੋਈ ਟੱਕਰ ਨਾਲ 4 ਲੋਕਾਂ ਦੀ ਮੌਤ

  • Edited By Sunaina,
  • Updated: 30 Jun, 2026 08:58 AM
New Delhi
heartbreaking accident on yamuna expressway
  • Share
    • Facebook
    • Tumblr
    • Linkedin
    • Twitter
  • Comment

 ਨੈਸ਼ਨਲ ਡੈਸਕ - ਯਮੁਨਾ ਐਕਸਪ੍ਰੈਸਵੇਅ 'ਤੇ ਇਕ ਹੋਰ ਵੱਡਾ ਸੜਕ ਹਾਦਸਾ ਵਾਪਰਿਆ ਹੈ। ਦੱਸ ਦਈਏ ਕਿ ਮੀਲ ਪੱਥਰ 112 ਅਤੇ 113 ਦੇ ਵਿਚਕਾਰ ਇਕ ਵੋਲਵੋ ਬੱਸ ਅਤੇ ਇਕ ਟ੍ਰੇਲਰ ਵਿਚਾਲੇ ਹੋਈ ਆਹਮੋ-ਸਾਹਮਣੇ ਟੱਕਰ 'ਚ 4 ਲੋਕਾਂ ਦੀ ਬੇਰਹਿਮੀ ਨਾਲ ਮੌਤ ਹੋ ਗਈ ਅਤੇ ਕਈ ਹੋਰ ਗੰਭੀਰ ਜ਼ਖਮੀ ਹੋ ਪਾਏ ਗਏ ਹਨ। ਇਸ ਦੌਰਾਨ ਪੁਲਸ ਅਤੇ ਪ੍ਰਸ਼ਾਸਨ ਦੀਆਂ ਟੀਮਾਂ ਤੁਰੰਤ ਕਾਰਵਾਈ ਕਰਦਿਆਂ ਮੌਕੇ 'ਤੇ ਪਹੁੰਚੀਆਂ ਅਤੇ ਬਚਾਅ ਅਤੇ ਰਾਹਤ ਕਾਰਜ ਸ਼ੁਰੂ ਕੀਤੇ।

ਮਿਲੀ ਜਾਣਕਾਰੀ ਅਨੁਸਾਰ ਇਹ ਹਾਦਸਾ ਮੰਗਲਵਾਰ ਦੀ ਰਾਤ ਲਗਭਗ ਸਾਡੇ 3 ਵਜੇ ਵਾਪਰਿਆ ਸੀ ਅਤੇ ਪੁਲਸ ਅਧਿਕਾਰੀਆਂ ਦੀ ਅਗਵਾਈ ਹੇਠ ਬਚਾਅ ਕਾਰਜ ਚਲਾਇਆ ਗਿਆ। ਬੱਸ 'ਚ ਫਸੇ ਸਾਰੇ ਜ਼ਖਮੀ ਯਾਤਰੀਆਂ ਨੂੰ ਤੁਰੰਤ ਬਾਹਰ ਕੱਢਿਆ ਗਿਆ ਅਤੇ ਐਂਬੂਲੈਂਸ ਰਾਹੀਂ ਨਜ਼ਦੀਕੀ ਹਸਪਤਾਲ ਪਹੁੰਚਾਇਆ ਗਿਆ ਅਤੇ 4 ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਹਾਊਸ ਭੇਜ ਦਿੱਤਾ ਗਿਆ ਹੈ। ਹਾਦਸੇ ਦਾ ਸ਼ਿਕਾਰ ਹੋਈ ਬੱਸ ਲਖਨਊ ਤੋਂ ਦਿੱਲੀ ਜਾ ਰਹੀ ਸੀ। ਬਿਹਾਰ ਰਜਿਸਟ੍ਰੇਸ਼ਨ ਨੰਬਰ ਵਾਲੀ ਇੱਕ ਨਿੱਜੀ ਬੱਸ ਯਾਤਰੀਆਂ ਨੂੰ ਲੈ ਕੇ ਦਿੱਲੀ ਜਾ ਰਹੀ ਸੀ।

ਜ਼ਿਕਰਯੋਗ ਹੈ ਕਿ ਬਿਹਾਰ ਰਜਿਸਟ੍ਰੇਸ਼ਨ ਨੰਬਰ ਵਾਲੀ ਯਾਤਰੀਆਂ ਨਾਲ ਭਰੀ ਬੱਸ ਲਖਨਊ ਤੋਂ ਦਿੱਲੀ ਜਾ ਰਹੀ ਸੀ। ਇਸ ਦੌਰਾਨ, ਰਾਜਸਥਾਨ 'ਚ ਰਜਿਸਟਰਡ ਬੱਜਰੀ ਨਾਲ ਲੱਦਿਆ ਇਕ ਟ੍ਰੇਲਰ ਐਕਸਪ੍ਰੈਸਵੇਅ ਦੀ ਤੀਜੀ ਲੇਨ 'ਤੇ ਜਾ ਰਿਹਾ ਸੀ ਤੇ ਇਕ ਤੇਜ਼ ਰਫ਼ਤਾਰ ਬੱਸ ਨੇ ਪਿੱਛੋਂ ਕਾਰ ਨੂੰ ਟੱਕਰ ਮਾਰ ਦਿੱਤੀ ਜਿਸ ਕਾਰਨ ਬਸ ਦਾ ਅਗਲਾ ਹਿੱਸਾ ਪੂਰੀ ਤਰਾਂ ਨੁਕਸਾਨਿਆ ਗਿਆ। ਘਟਨਾ ਇੰਨੀ ਜ਼ੋਰਦਾਰ ਹੋਈ ਕਿ ਘਟਨਾ ਵਾਲੀ ਥਾਂ 'ਤੇ ਦਹਿਸ਼ਿਤ ਫੈਲ ਗਈ।ਹਾਲਾਂਕਿ ਹਾਦਸੇ 'ਚ ਜਾਨ ਗਵਾਉਣ ਵਾਲੇ 4 ਲੋਕਾਂ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ। ਪੁਲਸ ਉਨ੍ਹਾਂ ਕੋਲੋਂ ਮਿਲੇ ਦਸਤਾਵੇਜ਼ਾਂ ਅਤੇ ਸਮਾਨ ਦੇ ਆਧਾਰ 'ਤੇ ਉਨ੍ਹਾਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕਰ ਰਹੀ ਹੈ, ਤਾਂ ਜੋ ਉਨ੍ਹਾਂ ਦੇ ਪਰਿਵਾਰਾਂ ਨੂੰ ਜਲਦੀ ਤੋਂ ਜਲਦੀ ਸੂਚਿਤ ਕੀਤਾ ਜਾ ਸਕੇ।

ਮੁੱਢਲੀ ਜਾਂਚ ਤੋਂ ਪਤਾ ਚੱਲਦਾ ਹੈ ਕਿ ਹਾਦਸੇ ਦਾ ਕਾਰਨ ਡਰਾਈਵਰ ਨੂੰ ਅਚਾਨਕ ਨੀਂਦ ਆਉਣਾ ਸੀ। ਕੁਝ ਜ਼ਖਮੀ ਯਾਤਰੀਆਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਪੁਲਸ ਨੇ ਸਾਰੇ ਜ਼ਖਮੀਆਂ ਨੂੰ ਐਂਬੂਲੈਂਸ ਰਾਹੀਂ ਨੇੜਲੇ ਹਸਪਤਾਲ 'ਚ ਦਾਖਲ ਕਰਵਾਇਆ ਹੈ।

  • Yamuna Expressway
  • heartbreaking accident
  • Volvo bus and trailer collide
  • 4 dead

ਵੱਡੀ ਖ਼ਬਰ: IPL ਕ੍ਰਿਕਟਰ ਸ਼ਸ਼ਾਂਕ ਸਿੰਘ ਅਤੇ ਰਿਟਾਇਰਡ IPS ਪਿਤਾ 'ਤੇ FIR, ਰਸੋਈਏ ਦੀ ਕੁੱਟਮਾਰ ਦੇ ਲੱਗੇ ਦੋਸ਼

NEXT STORY

Stories You May Like

  • man dies after being hit by truck
    ਜਲੰਧਰ 'ਚ ਰੂਹ ਕੰਬਾਊ ਹਾਦਸਾ! ਸਾਈਕਲ ਸਵਾਰ ਦੇ ਸਿਰ ਉਪਰੋਂ ਲੰਘ ਗਿਆ ਟਰੱਕ
  • heartbreaking incident in kapurthala
    ਕਪੂਰਥਲਾ 'ਚ ਰੂਹ ਕੰਬਾਊ ਘਟਨਾ! ਮਾਂ ਨੇ 3 ਜਵਾਕਾਂ ਸਮੇਤ ਨਿਗਲਿਆ ਜ਼ਹਿਰ, ਇਕ ਦੀ ਮੌਤ
  • 4 people including 3 siblings die due to drowning in anicut
    ਰਾਜਸਥਾਨ 'ਚ ਵਾਪਰਿਆ ਵੱਡਾ ਹਾਦਸਾ ! ਐਨੀਕਟ 'ਚ ਡੁੱਬਣ ਨਾਲ 3 ਭੈਣ-ਭਰਾਵਾਂ ਸਮੇਤ 4 ਲੋਕਾਂ ਦੀ ਮੌਤ
  • truck  car  collision  6 people
    ਮਹਾਰਾਸ਼ਟਰ 'ਚ ਭਿਆਨਕ ਹਾਦਸਾ: ਤੇਜ਼ ਰਫ਼ਤਾਰ ਟਰੱਕ ਨੇ ਕਾਰ ਨੂੰ ਮਾਰੀ ਟੱਕਰ, 6 ਲੋਕਾਂ ਦੀ ਮੌਤ
  • two students injured on road accident
    ਬੱਸ ਤੇ ਸਕੂਟਰੀ ਦੀ ਭਿਆਨਰ ਟੱਕਰ, ਦੋ ਸਕੂਲੀ ਵਿਦਿਆਰਥਣਾਂ ਫੱਟੜ
  • huge tree falls on moving school bus
    ਦਰਦਨਾਕ ਹਾਦਸਾ: ਚਲਦੀ ਸਕੂਲ ਬੱਸ 'ਤੇ ਡਿੱਗਿਆ ਵੱਡਾ ਦਰੱਖਤ; ਜਵਾਕ ਦੀ ਮੌਤ, 4 ਬੱਚੇ ਗੰਭੀਰ ਜ਼ਖ਼ਮੀ
  • terrible road accident near gahaldi
    ਗਾਹਲੜੀ ਨੇੜੇ ਵਾਪਰਿਆ ਭਿਆਨਕ ਸੜਕ ਹਾਦਸਾ: ਟਿੱਪਰ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਦੀ ਮੌਤ
  • lorry muv collision 7 people
    ਕਰਨਾਟਕ ’ਚ ਲਾਰੀ ਤੇ MUV ਦੀ ਭਿਆਨਕ ਟੱਕਰ, 7 ਲੋਕਾਂ ਦੀ ਮੌਤ, ਪਿਆ ਚੀਕ-ਚਿਹਾੜਾ
  • powercom  s problems increase due to storm and rain
    ਹਨ੍ਹੇਰੀ-ਬਾਰਿਸ਼ ਕਾਰਨ ਪਾਵਰਕਾਮ ਦੀਆਂ ਮੁਸ਼ਕਿਲਾਂ ਵਧੀਆਂ, ਗੁੱਲ ਰਹੀ ਬੱਤੀ, ਫਾਲਟ...
  • weather alert in punjab
    ਪੰਜਾਬ 'ਚ ਮੌਸਮ ਦਾ ਅਲਰਟ: ਇਨ੍ਹਾਂ ਤਾਰੀਖਾਂ ਨੂੰ ਭਾਰੀ ਮੀਂਹ ਤੇ ਤੇਜ਼ ਹਵਾਵਾਂ...
  • punjabis phones suddenly started ringing big warning for 8 districts
    ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! 8 ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ, ਅਗਲੇ 3...
  • jalandhar railway station to undergo a makeover
    ਪੰਜਾਬੀਆਂ ਲਈ ਖ਼ੁਸ਼ਖ਼ਬਰੀ! ਬਦਲੇਗੀ ਜਲੰਧਰ ਸਿਟੀ ਸਟੇਸ਼ਨ ਦੀ ਨੁਹਾਰ, ਮਿਲਣਗੀਆਂ ਇਹ...
  • student movements shift political equations  path to a comeback for rahul gandhi
    ਵਿਦਿਆਰਥੀ ਅੰਦੋਲਨ ਨਾਲ ਬਦਲੇ ਸਿਆਸੀ ਸਮੀਕਰਨ! ਰਾਹੁਲ ਗਾਂਧੀ ਲਈ ਵਾਪਸੀ ਦਾ ਰਸਤਾ...
  • thief makes off with activa from outside the house  watch cctv footage
    ਘਰ ਦੇ ਬਾਹਰ ਖੜ੍ਹੀ ਐਕਟਿਵਾ ਹੋਈ ਚੋਰੀ
  • swati maliwal statement over lathicharge on women sanitation workers
    ਮਹਿਲਾ ਸਫ਼ਾਈ ਕਰਮਚਾਰੀਆਂ 'ਤੇ ਹੋਏ ਲਾਠੀਚਾਰਜ ਨੂੰ ਲੈ ਕੇ ਸਵਾਤੀ ਮਾਲੀਵਾਲ ਦੇ...
  • man dies in front of aam aadmi clinic
    ਆਮ ਆਦਮੀ ਕਲੀਨਿਕ ਦੇ ਸਾਹਮਣੇ ਵਿਅਕਤੀ ਦੀ ਮੌਤ, ਸਮੇਂ ’ਤੇ ਇਲਾਜ ਨਾ ਮਿਲਣ ਦੇ ਲੱਗੇ...
Trending
Ek Nazar
pakistani judge

ਪਾਕਿਸਤਾਨ : ਬੰਦੂਕਧਾਰੀਆਂ ਦੇ ਹਮਲੇ 'ਚ ਜੱਜ ਤੇ ਉਸ ਦੇ ਗਾਰਡ ਦੀ ਮੌਤ

president of bangladesh resigning

ਬੰਗਲਾਦੇਸ਼ ਦੇ ਰਾਸ਼ਟਰਪਤੀ ਦੇ ਜਲਦੀ ਅਸਤੀਫਾ ਦੇਣ ਦੀ ਸੰਭਾਵਨਾ

pakistan prime minister condemned

ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

indian fishermen

ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ

indian american won primary election

ਭਾਰਤੀ-ਅਮਰੀਕੀ ਅਮੀਸ਼ ਸ਼ਾਹ ਨੇ ਜਿੱਤੀ ਡੈਮੋਕ੍ਰੇਟਿਕ ਪਾਰਟੀ ਦੀ ਪ੍ਰਾਇਮਰੀ ਚੋਣ

punjabi singer

ਵਿਆਹ ਦੇ 4 ਮਹੀਨਿਆਂ ਬਾਅਦ ਹੀ ਦਿੱਗਜ ਪੰਜਾਬੀ ਸਿੰਗਰ ਦੇ ਰਿਸ਼ਤੇ 'ਚ ਪਈ ਦਰਾਰ !...

presidential elections

ਰਾਸ਼ਟਰਪਤੀ ਚੋਣਾਂ 'ਚ ਕੀਤੀ ਦਖਲ ਅੰਦਾਜ਼ੀ ਤਾਂ ਮਿਲੇਗੀ ਸਖ਼ਤ ਸਜ਼ਾ, ਫਰਾਂਸ ਨੇ...

famous actor fell in bathroom

ਬਾਥਰੂਮ 'ਚ ਤਿਲਕ ਕੇ ਡਿੱਗਾ ਮਸ਼ਹੂਰ ਅਦਾਕਾਰ ! ਹੋ ਗਿਆ ਫ੍ਰੈਕਚਰ, ਬੈੱਡ ਤੋਂ...

saudi oil tankers

ਹੂਤੀ ਵਿਦਰੋਹੀਆਂ ਨੇ ਸਾਊਦੀ ਅਰਬ ਦੇ ਦੋ ਤੇਲ ਟੈਂਕਰਾਂ 'ਤੇ ਕੀਤੇ ਮਿਜ਼ਾਈਲ ਤੇ...

dhurandhar actress ayesha khan detained during mumbai student protest

ਚੁੱਪ-ਚਾਪ ਖੜ੍ਹੀ 'ਧੁਰੰਦਰ' ਅਦਾਕਾਰਾ ਨੂੰ ਚੁੱਕ ਕੇ ਲੈ ਗਈ ਪੁਲਸ ! ਜਾਣੋ ਕੀ ਹੈ...

big decision of  president zelenskyy

ਰਾਸ਼ਟਰਪਤੀ ਜ਼ੇਲੇਂਸਕੀ ਨੇ ਯੂਕਰੇਨੀ ਫੌਜ ਮੁਖੀ ਦੀ ਕਰ'ਤੀ ਛੁੱਟੀ

major restrictions imposed in nawanshihar till september 17

17 ਸਤੰਬਰ ਤੱਕ ਲੱਗੀਆਂ ਵੱਡੀਆਂ ਪਾਬੰਦੀਆਂ! ਨਵਾਂਸ਼ਹਿਰ DC ਨੇ ਸਖ਼ਤ ਹੁਕਮ ਕੀਤੇ...

raghav breaks silence for the first time on dating rumors with shehnaaz gill

'ਮਰਦੇ ਦਮ ਤੱਕ ਰੱਖਿਆ ਕਰਾਂਗਾ...'; ਰਾਘਵ ਨੇ ਸ਼ਹਿਨਾਜ਼ ਗਿੱਲ ਨਾਲ ਡੇਟਿੰਗ...

foreign origin man in italy

ਇਟਲੀ 'ਚ ਅਮਰੀਕਾ ਵਰਗੀ ਨਸਲੀ ਘਟਨਾ ! ਗ੍ਰਿਫ਼ਤਾਰੀ ਦੌਰਾਨ ਵਿਦੇਸ਼ੀ ਮੂਲ ਦੇ...

mamdani urges to arrest netanyahu

ਮਮਦਾਨੀ ਨੇ ਸੰਘੀ ਸਰਕਾਰ ਨੂੰ ਨੇਤਨਯਾਹੂ ਨੂੰ ਗ੍ਰਿਫ਼ਤਾਰ ਕਰਨ ਦੀ ਕੀਤੀ ਅਪੀਲ

india  former cricketer  fraud  fir  police

ਭਾਰਤ ਦੇ ਸਾਬਕਾ ਕ੍ਰਿਕਟਰ ਨੇ ਮਾਰ ਲਈ ਲੱਖਾਂ ਦੀ ਠੱਗੀ ! ਹੈਰਾਨ ਕਰੇਗਾ ਪੂਰਾ ਮਾਮਲਾ

this film has earned 27 crores even before its release

ਰਿਲੀਜ਼ ਤੋਂ ਪਹਿਲਾਂ ਹੀ ਇਸ ਫਿਲਮ ਨੇ ਕਰ ਲਈ 27 ਕਰੋੜ ਦੀ ਕਮਾਈ ! ਵਿਕ ਗਈਆਂ 6...

3 days yours 3 days me 2 wife divided husband

3 ਦਿਨ ਤੇਰਾ, 3 ਦਿਨ ਮੇਰਾ..! ਪੰਚਾਇਤ ਨੇ ਕਰਵਾ'ਤਾ ਪਤੀ ਦਾ ਬਟਵਾਰਾ, ਹੋਸ਼ ਉਡਾਏਗਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • student movements shift political equations  path to a comeback for rahul gandhi
      ਵਿਦਿਆਰਥੀ ਅੰਦੋਲਨ ਨਾਲ ਬਦਲੇ ਸਿਆਸੀ ਸਮੀਕਰਨ! ਰਾਹੁਲ ਗਾਂਧੀ ਲਈ ਵਾਪਸੀ ਦਾ ਰਸਤਾ...
    • 2 indians held hostage in myanmar rescued
      ਕਰਨਾਟਕ ਸਾਈਬਰ ਕਮਾਂਡ ਨੇ ਮਿਆਂਮਾਰ ’ਚ ਬੰਧਕ ਬਣਾਏ ਗਏ 2 ਭਾਰਤੀਆਂ ਨੂੰ ਬਚਾਇਆ
    • governmet ready to talk to students
      ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ...
    • neet controversy  nda  senior leaders
      NEET ਵਿਵਾਦ ਨੂੰ ਲੈ ਕੇ ਦੁਚਿੱਤੀ 'ਚ NDA ਦੇ ਭਾਈਵਾਲ, ਸੀਨੀਅਰ ਆਗੂਆਂ ਆਖੀ ਇਹ...
    • student  beating  abhijeet deepke  mother
      'ਵਿਦਿਆਰਥੀਆਂ ਨੂੰ ਬੇਰਹਿਮੀ ਨਾਲ ਕੁੱਟਦੇ ਦੇਖਣਾ ਬਹੁਤ ਦੁਖਦਾਈ', ਭਾਵੁਕ ਹੋਈ...
    • india to become semicondutor hub
      ਹੁਣ ਸੈਮੀਕੰਡਕਟਰ ਮੈਨੂਫੈਕਚਰਿੰਗ ਹੱਬ ਬਣੇਗਾ ਭਾਰਤ ! ਤਾਈਵਾਨ ਨੂੰ ਦੇਵੇਗਾ ਟੱਕਰ,...
    • siya chetan marriage revelation
      ਸੀਆ-ਚੇਤਨ ਮਾਮਲੇ 'ਚ ਸਨਸਨੀਖੇਜ਼ ਖੁਲਾਸਾ: ਵਿਆਹ ਰੋਕਣ ਲਈ ਰੱਚੀ ਸੀ ਅਜਿਹੀ...
    • indus water treaty pakistans claims hollow in the face of india tough decision
      ਸਿੰਧੂ ਜਲ ਸੰਧੀ: ਭਾਰਤ ਦੇ ਸਖ਼ਤ ਫੈਸਲੇ ਅੱਗੇ ਪਾਕਿਸਤਾਨ ਦੇ ਦਾਅਵੇ ਖੋਖਲੇ
    • anna hazare silent protest
      ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'
    • india s electronics manufacturing grows sevenfold to rs 13 11 lakh cr
      ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +