Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 11, 2026

    2:25:45 PM

  • canada pr

    ਕੈਨੇਡਾ ਦੀ PR ਲੈਣ  ਦੇ ਚਾਹਵਾਨ ਪੰਜਾਬੀ ਨੌਜਵਾਨਾਂ...

  • shots fired in bathinda tehsil complex

    ਬਠਿੰਡਾ ਤਹਿਸੀਲ ਕੰਪਲੈਕਸ 'ਚ ਚੱਲੀ ਗੋਲੀ,...

  • water level of ravi river rises

    ਪੰਜਾਬ: ਵੱਧ ਗਿਆ ਰਾਵੀ ਦਰਿਆ ਦਾ ਪਾਣੀ, ਅੱਧੀ ਦਰਜਨ...

  • mother tortures her little daughter

    ਰਤਾ ਤਰਸ ਨਾ ਆਇਆ, ਨਵ ਜੰਮੀ ਧੀ ਨੂੰ ਬੱਸ ਸਟੈਂਡ ਛੱਡ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਭਿਆਨਕ ਗਰਮੀ ਤੋਂ ਮਿਲੇਗੀ ਰਾਹਤ, ਮੌਸਮ ਵਿਭਾਗ ਵਲੋਂ ਭਾਰੀ ਮੀਂਹ ਦਾ ਅਲਰਟ ਜਾਰੀ

NATIONAL News Punjabi(ਦੇਸ਼)

ਭਿਆਨਕ ਗਰਮੀ ਤੋਂ ਮਿਲੇਗੀ ਰਾਹਤ, ਮੌਸਮ ਵਿਭਾਗ ਵਲੋਂ ਭਾਰੀ ਮੀਂਹ ਦਾ ਅਲਰਟ ਜਾਰੀ

  • Edited By Disha,
  • Updated: 11 Jun, 2025 09:59 AM
National
heat meteorological department rain alert
  • Share
    • Facebook
    • Tumblr
    • Linkedin
    • Twitter
  • Comment

ਨੈਸ਼ਨਲ ਡੈਸਕ- ਭਿਆਨਕ ਗਰਮੀ ਅਤੇ ਲੂ ਤੋਂ ਪਰੇਸ਼ਾਨ ਦੇਸ਼ ਵਾਸੀਆਂ ਲਈ ਕੁਝ ਰਾਹਤ ਦੀ ਖ਼ਬਰ ਹੈ। ਭਾਰਤੀ ਮੌਸਮ ਵਿਭਾਗ (IMD) ਨੇ ਦੇਸ਼ ਦੇ 7 ਸੂਬਿਆਂ ਦੇ ਕਈ ਜ਼ਿਲ੍ਹਿਆਂ ਲਈ ਓਰੇਂਜ ਅਲਰਟ ਜਾਰੀ ਕੀਤਾ ਹੈ। IMD ਦੇ ਅਨੁਸਾਰ, ਇਨ੍ਹਾਂ ਖੇਤਰਾਂ 'ਚ 60 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਗਰਜ, ਬਿਜਲੀ ਅਤੇ ਤੇਜ਼ ਹਵਾਵਾਂ ਦੇ ਨਾਲ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। IMD ਦੀ ਇਸ ਚਿਤਾਵਨੀ 'ਚ ਮੱਧ ਪ੍ਰਦੇਸ਼, ਛੱਤੀਸਗੜ੍ਹ, ਮਹਾਰਾਸ਼ਟਰ, ਕਰਨਾਟਕ, ਤਾਮਿਲਨਾਡੂ, ਕੇਰਲ ਅਤੇ ਆਸਾਮ ਸ਼ਾਮਲ ਹਨ ਜਿੱਥੇ ਅਗਲੇ ਕੁਝ ਦਿਨਾਂ 'ਚ ਮੌਸਮ ਵਿਗੜਨ ਦੀ ਉਮੀਦ ਹੈ।

ਇਨ੍ਹਾਂ ਸੂਬਿਆਂ 'ਚ ਭਾਰੀ ਮੀਂਹ ਅਤੇ ਬਿਜਲੀ ਡਿੱਗਣ ਦੀ ਚਿਤਾਵਨੀ

ਮੱਧ ਪ੍ਰਦੇਸ਼: ਧਾਰ, ਬਰਵਾਨੀ, ਖਰਗੋਨ, ਡਿੰਡੋਰੀ, ਮੰਡਲਾ ਅਤੇ ਬਾਲਾਘਾਟ ਵਰਗੇ ਜ਼ਿਲ੍ਹਿਆਂ 'ਚ ਭਾਰੀ ਮੌਸਮ ਦੀ ਗਤੀਵਿਧੀ ਦੀ ਸੰਭਾਵਨਾ ਹੈ।

ਛੱਤੀਸਗੜ੍ਹ: ਮੁੰਗੇਲੀ, ਕਬੀਰਧਾਮ, ਬੇਮੇਟਾਰਾ, ਰਾਏਪੁਰ, ਦੁਰਗ, ਰਾਜਨੰਦਗਾਓਂ, ਬਾਲੋਦ, ਕਾਂਕੇਰ ਅਤੇ ਨਰਾਇਣਪੁਰ 'ਚ ਭਾਰੀ ਮੀਂਹ ਅਤੇ ਬਿਜਲੀ ਡਿੱਗਣ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ।

ਮਹਾਰਾਸ਼ਟਰ: ਗੋਂਡੀਆ, ਭੰਡਾਰਾ, ਚੰਦਰਪੁਰ, ਵਰਧਾ ਅਤੇ ਨਾਂਦੇੜ ਵਰਗੇ ਜ਼ਿਲ੍ਹੇ ਪ੍ਰਭਾਵਿਤ ਹੋ ਸਕਦੇ ਹਨ।

ਕਰਨਾਟਕ: ਬੈਂਗਲੁਰੂ ਸ਼ਹਿਰੀ, ਪੇਂਡੂ ਅਤੇ ਰਾਮਨਗਰ ਜ਼ਿਲ੍ਹੇ ਅਲਰਟ ਦੇ ਅਧੀਨ ਹਨ।

ਤਾਮਿਲਨਾਡੂ: ਤਿਰੂਵੰਨਮਲਾਈ, ਵਿੱਲੂਪੁਰਮ, ਕੁੱਡਲੋਰ, ਤੰਜਾਵੁਰ, ਤਿਰੂਵਰੂਰ, ਕੰਨਿਆਕੁਮਾਰੀ ਅਤੇ ਥੇਨੀ ਸਮੇਤ ਕਈ ਜ਼ਿਲ੍ਹਿਆਂ ਵਿੱਚ ਮੌਸਮ ਖਰਾਬ ਹੋਣ ਦੀ ਸੰਭਾਵਨਾ ਹੈ।

ਕੇਰਲ: ਤ੍ਰਿਸ਼ੂਰ, ਏਰਨਾਕੁਲਮ, ਇਡੁੱਕੀ, ਕੋਟਾਯਮ, ਅਲਾਪੁਝਾ, ਕੋਲਮ ਅਤੇ ਤਿਰੂਵਨੰਤਪੁਰਮ ਜ਼ਿਲ੍ਹਿਆਂ ਨੂੰ ਵੀ ਅਲਰਟ ਰਹਿਣ ਦੀ ਸਲਾਹ ਦਿੱਤੀ ਗਈ ਹੈ।
ਅਸਾਮ: ਉੱਤਰ-ਪੂਰਬੀ ਭਾਰਤ ਦੇ ਆਸਾਮ ਰਾਜ ਦੇ ਡਿਬਰੂਗੜ੍ਹ, ਚਰਾਈਦੇਵ ਅਤੇ ਸਿਬਸਾਗਰ ਜ਼ਿਲ੍ਹਿਆਂ 'ਚ ਵੀ ਭਾਰੀ ਮੀਂਹ ਅਤੇ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ।

ਜਨਤਾ ਨੂੰ ਸਾਵਧਾਨ ਰਹਿਣ ਦੀ ਅਪੀਲ

ਮੌਸਮ ਵਿਭਾਗ ਅਤੇ ਸਥਾਨਕ ਪ੍ਰਸ਼ਾਸਨ ਨੇ ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ ਕੀਤੀ ਹੈ। ਨਾਗਰਿਕਾਂ ਨੂੰ ਘਰ ਦੇ ਅੰਦਰ ਰਹਿਣ, ਕਮਜ਼ੋਰ ਢਾਂਚਿਆਂ ਜਾਂ ਦਰੱਖਤਾਂ ਹੇਠ ਪਨਾਹ ਨਾ ਲੈਣ ਅਤੇ ਬੇਲੋੜੀ ਯਾਤਰਾ ਤੋਂ ਬਚਣ ਦੀ ਸਲਾਹ ਦਿੱਤੀ ਗਈ ਹੈ। ਯਾਤਰੀਆਂ ਨੂੰ ਖਾਸ ਤੌਰ 'ਤੇ ਸਲਾਹ ਦਿੱਤੀ ਗਈ ਹੈ ਕਿ ਉਹ ਬਾਹਰ ਨਿਕਲਣ ਤੋਂ ਪਹਿਲਾਂ ਸੜਕ ਦੀ ਸਥਿਤੀ ਅਤੇ ਟ੍ਰੈਫਿਕ ਜਾਣਕਾਰੀ ਦੀ ਜਾਂਚ ਕਰਨ ਕਿਉਂਕਿ ਭਾਰੀ ਬਾਰਿਸ਼ ਪਾਣੀ ਭਰਨ ਅਤੇ ਫਿਸਲਣ ਦੀਆਂ ਸਥਿਤੀਆਂ ਦੇ ਜ਼ੋਖਮ ਨੂੰ ਵਧਾ ਸਕਦੀ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • Heat
  • Meteorological Department
  • Rain
  • Alert
  • ਗਰਮੀ
  • ਮੌਸਮ ਵਿਭਾਗ
  • ਮੀਂਹ
  • ਅਲਰਟ

1 ਜੁਲਾਈ ਤੋਂ ਹੋਣ ਜਾ ਰਿਹੈ ਵੱਡਾ ਬਦਲਾਅ! ਅਧਾਰ ਕਾਰਡ ਨੰਬਰ...

NEXT STORY

Stories You May Like

  • heavy rain weather department red alert
    ਕੇਰਲ 'ਚ ਭਾਰੀ ਮੀਂਹ ਨੇ ਮਚਾਈ ਤਬਾਹੀ! ਮੌਸਮ ਵਿਭਾਗ ਵਲੋਂ 7 ਜ਼ਿਲ੍ਹਿਆਂ 'ਚ 'ਰੈੱਡ ਅਲਰਟ' ਜਾਰੀ
  • heavy rain 5 days imd weather
    Heavy Rain : 5, 6, 7, 8, 9 ਅਗਸਤ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਮੌਸਮ ਵਿਭਾਗ ਦਾ ਅਲਰਟ ਜਾਰੀ
  • rain alert  meteorological department  weather update  imd
    11, 12 ਤੇ 13 ਅਗਸਤ ਨੂੰ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਜਾਰੀ ਕੀਤਾ Alert
  • cloudburst heavy rain
    ਕੁਲਗਾਮ ’ਚ ਫਟਿਆ ਬੱਦਲ, ਮਚੀ ਹਫੜਾ-ਦਫੜੀ, ਮੌਸਮ ਵਿਭਾਗ ਵਲੋਂ ਅਲਰਟ ਜਾਰੀ
  • heavy rain alert in 8 districts of punjab
    ਪੰਜਾਬ ਦੇ 8 ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਅਲਰਟ, ਪੜ੍ਹੋ ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
  • heavy rain  next 4 days  weather
    28, 29, 30, 31 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! IMD ਵਲੋਂ ਤੇਜ਼ ਹਨ੍ਹੇਰੀ-ਝੱਖੜ ਦਾ ਅਲਰਟ ਜਾਰੀ
  • heavy rains expected tomorrow
    ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ 'ਚ ਜਾਰੀ ਕੀਤਾ ਅਲਰਟ
  • heavy rains expected on sunday
    ਐਤਵਾਰ ਨੂੰ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ
  • canada pr
    ਕੈਨੇਡਾ ਦੀ PR ਲੈਣ  ਦੇ ਚਾਹਵਾਨ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ
  • 70 percent work of sports hub completed
    ਸਪੋਰਟਸ ਹੱਬ ਦਾ 70 ਫ਼ੀਸਦੀ ਕੰਮ ਪੂਰਾ, ਕਮਿਸ਼ਨਰ ਨੇ 30 ਸਤੰਬਰ ਤੱਕ ਕੰਮ ਖ਼ਤਮ ਕਰਨ...
  • double blow to jalandhar corporation
    ਜਲੰਧਰ ਨਿਗਮ ’ਤੇ ਦੂਹਰੀ ਮਾਰ: 22 ਕਰੋੜ ਖਾਤਿਆਂ ’ਚ ਫਸੇ, ਹੁਣ 37 ਕਰੋੜ ਦੀ...
  • power cut today
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ power cut
  • major terror attack plot foiled in punjab accused arrested with hand grenade
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
  • shots fired in jalandhar
    ਜਲੰਧਰ 'ਚ ਸ਼ਰੇਆਮ ਚੱਲੀਆਂ ਗੋਲ਼ੀਆਂ! ਡਿਲਿਵਰੀ ਬੁਆਏ ਦਾ ਹੋਇਆ ਗਿਆ ਵਿਵਾਦ
  • heavy rain in punjab alert in 13 districts big weather forecast
    ਪੰਜਾਬ 'ਚ 11,12,13,14 ਨੂੰ ਪਵੇਗਾ ਭਾਰੀ ਮੀਂਹ! 13 ਜ਼ਿਲ੍ਹਿਆਂ 'ਚ Alert, ਮੌਸਮ...
Trending
Ek Nazar
police officers in france

ਫਰਾਂਸ 'ਚ ਪੁਲਿਸ ਮੁਲਾਜ਼ਮਾਂ 'ਤੇ ਅੱਤਵਾਦੀ ਹਮਲਾ; ਚਾਕੂਆਂ ਨਾਲ ਕੀਤੇ ਕਈ ਵਾਰ

govinda s wife s big statement on being seen with rumored girlfriend

'ਉਸਦੀ ਬੁੱਧੀ ਭ੍ਰਿਸ਼ਟ ਹੋ ਗਈ ਹੈ...'; ਰੂਮਰਡ ਗਰਲਫ੍ਰੈਂਡ ਨਾਲ ਦੇਖੇ ਜਾਣ 'ਤੇ...

indian embassy in slovenia

ਖਾਲਿਸਤਾਨੀ ਕੱਟੜਪੰਥੀਆਂ ਨੇ ਸਲੋਵੇਨੀਆ 'ਚ ਭਾਰਤੀ ਦੂਤਾਵਾਸ 'ਚ ਕੀਤੀ ਭੰਨਤੋੜ,...

sue trump administration

ਸਾਬਕਾ ਹਵਾਈ ਸੈਨਾ ਸਕੱਤਰ ਫ੍ਰੈਂਕ ਕੇਂਡਲ ਟਰੰਪ ਪ੍ਰਸ਼ਾਸਨ 'ਤੇ ਕਰਨਗੇ ਮੁਕੱਦਮਾ

shehnaaz gill accidentally swallows nose ring during shoot

ਖ਼ਤਰੇ 'ਚ ਪਈ ਸ਼ਹਿਨਾਜ਼ ਗਿੱਲ ਦੀ ਜਾਨ ! ਸ਼ੂਟਿੰਗ ਦੌਰਾਨ ਅਚਾਨਕ...

students school bus fire driver police

ਵਿਦਿਆਰਥੀਆਂ ਨਾਲ ਭਰੀ ਸਕੂਲ ਬੱਸ ਨੂੰ ਲੱਗ ਗਈ ਅੱਗ ! ਧਊਆ ਪਿੰਡ 'ਚ ਮਚ ਗਿਆ...

kumar sanu takes a playful dig at udit narayan  s kiss row

'ਨਾ ਮੈਂ ਚੁੰਮਾ ਦਿੱਤਾ, ਨਾ ਲਿਆ'; ਕੁਮਾਰ ਸਾਨੂ ਨੇ ਉਦਿਤ ਨਾਰਾਇਣ ਦੇ 'ਕਿੱਸ...

700 rupees clash person incident

700 ਰੁਪਏ ਨੂੰ ਲੈ ਕੇ ਹੋਈ ਝੜਪ, ਵਿਅਕਤੀ ਦਾ ਕਰ 'ਤਾ ਕਤਲ, ਦਿੱਲੀ 'ਚ ਫੈਲੀ...

heavy rains alert issued

ਮੰਗਲਵਾਰ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਿਆ ਅਲਰਟ

remittances in july 2026

ਜੁਲਾਈ 2026 'ਚ ਪਾਕਿਸਤਾਨ ਨੂੰ ਪ੍ਰਾਪਤ ਹੋਈ 3.6 ਬਿਲੀਅਨ ਡਾਲਰ ਦੀ ਰੇਮੀਟੈਂਸ

60 day grace period

ਹੋਵੇਗਾ ਵੱਡਾ ਨੁਕਸਾਨ! 60 ਦਿਨਾਂ ਦਾ ਗ੍ਰੇਸ ਪੀਰੀਅਡ ਖਤਮ ਕਰਨ ਵਿਰੁੱਧ ਮਾਹਰਾਂ ਨੇ...

iran us talks

ਵਾਰਤਾ 'ਚ ਈਰਾਨ ਇਸ ਪਾਬੰਦੀ ਨੂੰ ਹਟਾਉਣ ਲਈ ਦੇ ਰਿਹੈ ਤਰਜੀਹ

the marriage of a famous punjabi singer is about to break up

ਟੁੱਟਣ ਵਾਲਾ ਹੈ ਮਸ਼ਹੂਰ ਪੰਜਾਬੀ ਗਾਇਕ ਦਾ ਵਿਆਹ ! ਸੋਸ਼ਲ ਮੀਡੀਆ ਹਲਚਲ ਨੇ ਖੜ੍ਹੇ...

drone attack on russia

ਯੂਕਰੇਨੀ ਡਰੋਨ ਹਮਲੇ 'ਚ 12 ਲੋਕਾਂ ਦੀ ਮੌਤ, ਦਰਜਨਾਂ ਜ਼ਖਮੀ

wildfire rages

ਕੈਨੇਡੀਅਨ ਸੂਬੇ 'ਚ ਲੱਗ ਗਈ 'ਐਮਰਜੈਂਸੀ', ਪ੍ਰਧਾਨ ਮੰਤਰੀ ਨੇ ਲੋਕਾਂ ਲਈ...

govinda breaks silence on wife sunita ahuja s extra marital affair allegations

'ਇੰਨੇ ਪਿਆਰ ਨਾਲ ਗਾਲ੍ਹਾਂ ਕੱਢਦੀ ਹੈ...'; ਪਤਨੀ ਵੱਲੋਂ ਲਗਾਏ ਗਏ ਅਫੇਅਰ ਦੇ...

ishaq dar statement

ਪਾਕਿ, ਸਾਊਦੀ ਅਰਬ ਤੇ ਤੁਰਕੀ ਵਿਚਾਲੇ ਹੋਇਆ ਰੱਖਿਆ ਸਮਝੌਤਾ ਕਿਸੇ ਹੋਰ ਦੇਸ਼ ਦੇ...

boat capsizes

ਨਿਊਯਾਰਕ ਹਾਰਬਰ 'ਚ ਪਲਟੀ ਕਿਸ਼ਤੀ, ਔਰਤ ਅਤੇ ਉਸ ਦੇ ਜਵਾਕ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • blinkit store s food license suspended reliance retail under investigation
      ਵੱਡੀ ਖ਼ਬਰ! Blinkit ਸਟੋਰ ਦਾ ਫੂਡ ਲਾਇਸੈਂਸ ਸਸਪੈਂਡ, ਜਾਂਚ ਦੇ ਘੇਰੇ 'ਚ...
    • lok sabha opposition om birla
      'ਹੁਣ ਸਦਨ ਨੂੰ ਚੱਲਣ ਦਿਓ', ਵਿਰੋਧੀ ਧਿਰ ਦੀ ਮੁੱਖ ਮੰਗ 'ਤੇ ਸਰਕਾਰ ਵਲੋਂ ਜਤਾਈ...
    • wife  murder  suitcase  husband  absconding  police  arrested
      ਪਤਨੀ ਦਾ ਕਤਲ ਕਰ ਸੂਟਕੇਸ 'ਚ ਲਾਸ਼ ਲੁਕਾ ਕੇ ਫ਼ਰਾਰ ਹੋਇਆ ਪਤੀ ! ਨਵਾਂ ਕਿਰਾਏਦਾਰ...
    • suniel shetty meets bihar cm  discusses upcoming film shoot in patna
      ਸੁਨੀਲ ਸ਼ੈੱਟੀ ਨੇ ਬਿਹਾਰ ਦੇ CM ਸਮਰਾਟ ਚੌਧਰੀ ਨਾਲ ਕੀਤੀ ਮੁਲਾਕਾਤ
    • adults  diabetes  high blood pressure  study  hospital
      ਬਾਲਗਾਂ 'ਚ ਸ਼ੂਗਰ ਅਤੇ ਹਾਈ ਬਲੱਡ ਪ੍ਰੈਸ਼ਰ ਦਾ ਖ਼ਤਰਾ ਤੇਜ਼ੀ ਨਾਲ ਵਧਿਆ, ਅਧਿਐਨ...
    • us has implemented 10  tariff on indian goods  this is the reason for decision
      ਨਿਰਯਾਤਕਾਂ ਨੂੰ ਵੱਡਾ ਝਟਕਾ ! US ਨੇ ਭਾਰਤੀ ਵਸਤੂਆਂ 'ਤੇ ਲਾਗੂ ਕੀਤਾ 10%...
    • earthquake
      ਇਕ ਘੰਟੇ 'ਚ 2 ਵਾਰ ਭੂਚਾਲ ਨਾਲ ਕੰਬੀ ਮਹਾਰਾਸ਼ਟਰ ਦੀ ਧਰਤੀ, ਘਰਾਂ ਤੋਂ ਬਾਹਰ...
    • students school bus fire driver police
      ਵਿਦਿਆਰਥੀਆਂ ਨਾਲ ਭਰੀ ਸਕੂਲ ਬੱਸ ਨੂੰ ਲੱਗ ਗਈ ਅੱਗ ! ਧਊਆ ਪਿੰਡ 'ਚ ਮਚ ਗਿਆ...
    • students  protest  police  jharkhand bandh
      ਵਿਦਿਆਰਥੀਆਂ 'ਤੇ ਲਾਠੀਚਾਰਜ ਮਗਰੋਂ ਵਿਗੜੇ ਹਾਲਾਤ ! ਝਾਰਖੰਡ ਬੰਦ, ਸੜਕਾਂ ਕੀਤੀਆਂ...
    • gold and silver have become expensive again today
      ਅੱਜ ਫਿਰ ਮਹਿੰਗੇ ਹੋਏ ਸੋਨਾ-ਚਾਂਦੀ, ਜਾਣੋ ਕਿੰਨੇ ਹੋਏ ਕੀਮਤੀ ਧਾਤਾਂ ਦੇ ਭਾਅ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +