Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 28, 2026

    1:29:22 PM

  • accident in ludhiana

    ਲੁਧਿਆਣਾ 'ਚ ਭਿਆਨਕ ਹਾਦਸਾ! 4 ਸਾਲਾ ਬੱਚੀ ਲਈ...

  • punjab government school headarrested girl rape case

    ਪੰਜਾਬ ਸ਼ਰਮਸਾਰ! ਸਰਕਾਰੀ ਸਕੂਲ ਦੇ ਹੈੱਡਮਾਸਟਰ ਨੇ...

  • sukhbir badal and harsimrat badal paid obeisance at sri darbar sahib

    ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਸੁਖਬੀਰ ਤੇ...

  • 6 accused arrested in punjab

    ਪੰਜਾਬ: 8 ਆਧੁਨਿਕ ਪਿਸਤੌਲ ਤੇ ਹੈਰੋਇਨ ਦੀ ਵੱਡੀ ਖੇਪ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਅੱਗ ਵਰ੍ਹਾਊ ਗਰਮੀ ਵਿਚਾਲੇ ਮੌਸਮ ਵਿਭਾਗ ਨੇ ਕਰ'ਤੀ ਮੀਂਹ-ਹਨੇਰੀ ਤੇ ਤੂਫ਼ਾਨ ਦੀ ਭਵਿੱਖਬਾਣੀ

NATIONAL News Punjabi(ਦੇਸ਼)

ਅੱਗ ਵਰ੍ਹਾਊ ਗਰਮੀ ਵਿਚਾਲੇ ਮੌਸਮ ਵਿਭਾਗ ਨੇ ਕਰ'ਤੀ ਮੀਂਹ-ਹਨੇਰੀ ਤੇ ਤੂਫ਼ਾਨ ਦੀ ਭਵਿੱਖਬਾਣੀ

  • Edited By Disha,
  • Updated: 13 Jun, 2025 10:32 AM
New Delhi
heat meteorological department rain temperature
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਦੇਸ਼ ਭਰ 'ਚ ਗਰਮੀ ਦਾ ਕਹਿਰ ਜਾਰੀ ਹੈ। ਭਿਆਨਕ ਗਰਮੀ ਵਿਚਾਲੇ ਮੌਸਮ ਵਿਗਿਆਨ ਵਿਭਾਗ (ਆਈਐੱਮਡੀ) ਨੇ ਅੱਜ ਯਾਨੀ ਸ਼ੁੱਕਰਵਾਰ ਨੂੰ ਹਨ੍ਹੇਰੀ-ਤੂਫਾਨ, ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਜਿਸ ਨਾਲ ਦਿੱਲੀ ਦੇ ਲੋਕਾਂ ਨੂੰ ਕੁਝ ਰਾਹਤ ਮਿਲ ਸਕਦੀ ਹੈ। ਸ਼ੁੱਕਰਵਾਰ ਨੂੰ ਘੱਟੋ-ਘੱਟ ਤਾਪਮਾਨ 31 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਮੌਸਮ ਦੇ ਔਸਤ ਤੋਂ ਚਾਰ ਡਿਗਰੀ ਵੱਧ ਹੈ। ਆਈ.ਐੱਮ.ਡੀ. ਨੇ ਕਿਹਾ ਕਿ ਵੱਧ ਤੋਂ ਵੱਧ ਤਾਪਮਾਨ 42 ਡਿਗਰੀ ਸੈਲਸੀਅਸ ਦੇ ਨੇੜੇ-ਤੇੜੇ ਰਹਿ ਸਕਦਾ ਹੈ। ਮੌਸਮ ਵਿਭਾਗ ਨੇ ਅੰਸ਼ਕ ਤੌਰ 'ਤੇ ਬੱਦਲ ਛਾਏ ਰਹਿਣ ਅਤੇ ਦਿਨ 'ਚ ਬਾਅਦ 'ਚ ਹਨ੍ਹੇਰੀ-ਤੂਫਾਨ ਤੇ ਮੀਂਹ ਦੀ ਸੰਭਾਵਨਾ ਜਤਾਈ ਹੈ, ਜਿਸ ਨਾਲ ਭਿਆਨਕ ਗਰਮੀ ਤੋਂ ਰਾਹਤ ਮਿਲਣ ਦੀ ਉਮੀਦ ਹੈ।

ਇਹ ਵੀ ਪੜ੍ਹੋ : Air India ਜਹਾਜ਼ ਹਾਦਸਾ: PM ਮੋਦੀ ਅਹਿਮਦਾਬਾਦ 'ਚ ਹਾਦਸੇ ਵਾਲੀ ਜਗ੍ਹਾ ਪਹੁੰਚੇ

ਦਿੱਲੀ 'ਚ ਭਿਆਨਕ ਗਰਮੀ ਕਾਰਨ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ ਜੋ ਚਿਤਾਵਨੀ ਦਾ ਸਭ ਤੋਂ ਗੰਭੀਰ ਪੱਧਰ ਹੈ। ਇੱਥੇ ਪਾਰਾ 41 ਤੋਂ 45 ਡਿਗਰੀ ਸੈਲਸੀਅਸ ਦਰਮਿਆਨ ਪਹੁੰਚ ਗਿਆ ਹੈ। ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ (ਸੀਪੀਸੀਬੀ) ਦੇ ਅੰਕੜਿਆਂ ਅਨੁਸਾਰ, ਸਵੇਰੇ 9 ਵਜੇ ਹਵਾ ਗੁਣਵੱਤਾ ਸੂਚਕਾਂਕ (ਏਕਿਊਆਈ) 195 ਦਰਜ ਕੀਤਾ ਗਿਆ, ਜੋ 'ਮੱਧਮ' ਸ਼੍ਰੇਣੀ 'ਚ ਆਉਂਦਾ ਹੈ। ਸੀਪੀਸੀਬੀ ਅਨੁਸਾਰ ਜ਼ੀਰੋ ਤੋਂ 50 ਵਿਚਾਲੇ ਏਕਿਊਆਈ ਨੂੰ 'ਚੰਗਾ', 51 ਤੋਂ 100 ਵਿਚਾਲੇ 'ਸੰਤੋਸ਼ਜਨਕ', 101 ਤੋਂ 200 ਵਿਚਾਲੇ 'ਮੱਧਮ', 201 ਤੋਂ 300 ਵਿਚਾਲੇ 'ਖ਼ਰਾਬ', 301 ਤੋਂ 400 ਵਿਚਾਲੇ 'ਬਹੁਤ ਖ਼ਰਾਬ' ਅਤੇ 401 ਅਤੇ 500 ਵਿਚਕਾਰ 'ਗੰਭੀਰ' ਮੰਨਿਆ ਜਾਂਦਾ ਹੈ।

ਇਹ ਵੀ ਪੜ੍ਹੋ : ਇੰਝ ਪਤਾ ਲੱਗੇਗਾ ਕਿ ਆਖ਼ਿਰ ਕਿਉਂ ਤੇ ਕਿਵੇਂ ਹੋਇਆ ਪਲੇਨ ਕ੍ਰੈਸ਼ ! ਸਾਹਮਣੇ ਆਵੇਗਾ ਅਸਲ ਕਾਰਨ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • Heat
  • Meteorological Department
  • Rain
  • Temperature
  • ਗਰਮੀ
  • ਮੌਸਮ ਵਿਭਾਗ
  • ਮੀਂਹ
  • ਤਾਪਮਾਨ

ONGC ਦੇ ਤੇਲ ਖੂਹ 'ਚ ਗੈਸ ਧਮਾਕਾ, ਆਪਣੇ ਘਰ ਛੱਡ ਕੇ ਭੱਜੇ ਲੋਕ

NEXT STORY

Stories You May Like

    • timings changes of 7 trains
      ਟਰੇਨ 'ਚ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ! ਇਨ੍ਹਾਂ ਟਰੇਨਾਂ ਦਾ ਬਦਲਿਆ ਸਮਾਂ
    • jalandhar gymkhana club elections
      ਜਲੰਧਰ ਜਿਮਖਾਨਾ ਕਲੱਬ ਚੋਣਾਂ ਨੂੰ ਲੈ ਕੇ ਉਮੀਦਵਾਰਾਂ ਦੇ ਦਿਲਾਂ ਦੀਆਂ ਧੜਕਣਾਂ...
    • patients visiting jalandhar civil hospital were disturbed due to the strike
      ਹੜਤਾਲ ਕਾਰਨ ਜਲੰਧਰ ਸਿਵਲ ਹਸਪਤਾਲ ਆਉਣ ਵਾਲੇ ਲਗਭਗ 1000 ਮਰੀਜ਼ ਹੋਏ ਪ੍ਰੇਸ਼ਾਨ
    • punjab weather s new released weather department alert
      ਪੰਜਾਬ Weather ਦੀ ਨਵੀਂ ਅਪਡੇਟ ਜਾਰੀ! ਜਾਣੋ 31 ਅਗਸਤ ਤੱਕ ਕਿਹੋ ਜਿਹਾ ਰਹੇਗਾ...
    • political conferences in amritsar occasion of rakhad punya jor mela
      ਰੱਖੜ ਪੁੰਨਿਆ 'ਤੇ ਵੱਡੀਆਂ ਕਾਨਫ਼ਰੰਸਾਂ! ਵਧੇਗਾ ਪੰਜਾਬ ਦਾ ਸਿਆਸੀ ਪਾਰਾ
    • congress organized onion langar in jalandhar  unique protest
      ਜਲੰਧਰ 'ਚ ਕਾਂਗਰਸ ਨੇ ਲਾਇਆ ਪਿਆਜ਼ ਦਾ ਲੰਗਰ, ਕੀਤਾ ਅਨੋਖਾ ਪ੍ਰਦਰਸ਼ਨ
    • man dead on road accident
      ਪੰਜਾਬ: ਸੜਕ ਹਾਦਸੇ 'ਚ ਢਾਡੀ ਦੀ ਮੌਤ, 3 ਬੱਚਿਆਂ ਦੇ ਸਿਰੋਂ ਉੱਠਿਆ ਪਿਓ ਦਾ ਸਾਇਆ
    • major accident in factory in jalandhar
      ਫੈਕਟਰੀ 'ਚ ਵੱਡਾ ਹਾਦਸਾ! ਕੰਮ ਕਰਦੇ ਸਮੇਂ ਮਸ਼ੀਨ 'ਚ ਆ ਗਈ ਔਰਤ ਦੀ ਧੌਣ, ਹੋਈ ਮੌਤ
    Trending
    Ek Nazar
    trial on khalid sheikh mohammed

    ਅਮਰੀਕਾ : 9/11 ਦੇ ਮਾਸਟਰਮਾਈਂਡ ਖਾਲਿਦ ਸ਼ੇਖ ਮੁਹੰਮਦ 'ਤੇ 2028 'ਚ ਚੱਲੇਗਾ...

    nawaz sharif has nominated iftikhar gilani

    ਨਵਾਜ਼ ਸ਼ਰੀਫ਼ ਨੇ ਇਫਤਿਖਾਰ ਗਿਲਾਨੀ ਨੂੰ ਪੀਓਕੇ ਦੇ 'ਪ੍ਰਧਾਨ ਮੰਤਰੀ' ਦੇ ਅਹੁਦੇ...

    car hit pedestrians

    ਫਰਾਂਸ: ਕਾਰ ਨੇ ਪੈਦਲ ਯਾਤਰੀਆਂ ਨੂੰ ਦਰੜਿਆ, 2 ਦੀ ਮੌਤ ਅਤੇ ਨੌਂ ਜ਼ਖਮੀ

    sidhu moosewala s first hologram show will be held on this day

    ਸਟੇਜਾਂ 'ਤੇ ਮੁੜ ਗੂੰਜੇਗੀ ਮੂਸੇਵਾਲਾ ਦੀ ਆਵਾਜ਼ ! ਇਸ ਦਿਨ ਹੋਵੇਗਾ ਪਹਿਲਾ...

    side effect of cancer medicine  famous actress had to undergo surgery

    ਕੈਂਸਰ ਦੀ ਦਵਾਈ ਦਾ ਹੋਇਆ ਸਾਈਡ ਇਫੈਕਟ, ਮਸ਼ਹੂਰ ਅਦਾਕਾਰਾ ਨੂੰ ਕਰਵਾਉਣੀ ਪਈ ਸਰਜਰੀ,...

    water crisis

    ਪਾਕਿਸਤਾਨ 'ਚ ਪਾਣੀ ਦਾ ਭਿਆਨਕ ਸੰਕਟ: ਕੁਦਰਤੀ ਕਮੀ ਨਹੀਂ, ਸਗੋਂ ਚੋਰੀ ਮੁੱਖ ਵਜ੍ਹਾ

    la tomatina in spain

    ਸਪੇਨ 'ਚ ਲਾ ਟੋਮਾਟੀਨਾ... 1 ਘੰਟੇ 'ਚ ਇਕ-ਦੂਜੇ 'ਤੇ ਮਾਰੇ ਲੱਖਾਂ ਟਮਾਟਰ

    congress mla suspended haryana vidhan sabha speaker

    ਵੱਡੀ ਖ਼ਬਰ ; ਕਾਂਗਰਸ ਦੇ 8 MLA ਸਸਪੈਂਡ ! ਹਰਿਆਣਾ ਵਿਧਾਨ ਸਭਾ ਸਪੀਕਰ ਨੇ ਕੀਤੀ...

    punjabi singer ravinder grewal falls victim to rs 92 lakh fraud

    ਪੰਜਾਬੀ ਗਾਇਕ ਰਵਿੰਦਰ ਗਰੇਵਾਲ ਹੋਏ 92 ਲੱਖ ਦੀ ਠੱਗੀ ਦਾ ਸ਼ਿਕਾਰ

    girl hit inside her home by gym trainer

    ਜਿਮ ਟ੍ਰੇਨਰ ਨੇ ਘਰ 'ਚ ਵੜ ਕੀਤਾ 21 ਸਾਲਾ ਮਾਡਲ ਦਾ ਕਤਲ, ਫਿਰ...

    build nuclear micro reactors

    2 ਬਿਲੀਅਨ ਡਾਲਰ ਨਾਲ ਬਣਨਗੇ ਪ੍ਰਮਾਣੂ ਮਾਈਕ੍ਰੋ-ਰਿਐਕਟਰ : ਅਮਰੀਕੀ ਫੌਜ

    this famous actress wants to become a mother without getting married

    ਬਿਨਾਂ ਵਿਆਹ ਦੇ ਮਾਂ ਬਣਨਾ ਚਾਹੁੰਦੀ ਹੈ ਇਹ ਮਸ਼ਹੂਰ ਅਦਾਕਾਰਾ ! 30 ਸਾਲ ਦੀ ਉਮਰ...

    nepal tibet flood disaster

    ਨੇਪਾਲ-ਤਿੱਬਤ ਹੜ੍ਹ ਤਬਾਹੀ: 34 ਆਸਟ੍ਰੇਲੀਆਈ ਨਾਗਰਿਕਾਂ ਸਮੇਤ ਸੈਂਕੜੇ ਲਾਪਤਾ

    lunar eclipse on rakshabandhan

    ਰੱਖੜੀ ਵਾਲੇ ਦਿਨ ਲੱਗੇਗਾ ਚੰਦਰ ਗ੍ਰਹਿਣ; ਜਾਣੋ ਸੂਤਕ-ਕਾਲ ਤੇ ਪੂਜਾ-ਪਾਠ ਨਾਲ...

    russia ukraine conflict

    ਰੂਸ 'ਤੇ ਯੂਕਰੇਨੀ ਹਮਲਾ, ਵਾਈਲਡਬੇਰੀਜ਼ ਦਾ ਗੋਦਾਮ ਸੜ ਕੇ ਹੋਇਆ ਸੁਆਹ

    actress jatinder kaur shared moments from her personal life

    ਜਤਿੰਦਰ ਕੌਰ ਦੀ ਕਹਾਣੀ : ਜੱਬਲ ਨਾਲ ਜੋੜੀ ਨੇ ਬਣਾਇਆ ਸਟਾਰ, ਦੇਖੋ ਦਿਲਚਸਪ ਇੰਟਰਵਿਊ

    punjabi man in canada

    ਕੈਨੇਡਾ 'ਚ ਪੰਜਾਬੀ ਵਿਅਕਤੀ ਦਾ ਕਤਲ, ਜਾਂਚ 'ਚ ਜੁਟੀ ਪੁਲਸ

    rohingya refugees

    ਬੰਗਲਾਦੇਸ਼ 'ਚ ਰਹਿ ਰਹੇ ਰੋਹਿੰਗਿਆ ਸ਼ਰਨਾਰਥੀਆਂ ਨੇ ਕੱਢੀਆਂ ਰੈਲੀਆਂ

    Daily Horoscope
      Previous Next
      • ਬਹੁਤ-ਚਰਚਿਤ ਖ਼ਬਰਾਂ
      • ਦੇਸ਼ ਦੀਆਂ ਖਬਰਾਂ
      • narendra modi rahul gandhi prime minister first choice survey
        PM ਅਹੁਦੇ ਲਈ ਨਰਿੰਦਰ ਮੋਦੀ ਅਜੇ ਵੀ ਪਹਿਲੀ ਪਸੰਦ, ਰਾਹੁਲ ਦੂਜੇ ਨੰਬਰ ’ਤੇ, ਸਰਵੇ...
      • female panchayat secretary caught red handed while taking bribe
        ਮਹਿਲਾ ਪੰਚਾਇਤ ਸਕੱਤਰ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ; ਘਰ ਬੁਲਾ ਕੇ...
      • delhi kathmandu maitri bus service temporarily closed
        ਦਿੱਲੀ-ਕਾਠਮੰਡੂ ਮੈਤਰੀ ਬੱਸ ਸੇਵਾ ਅਸਥਾਈ ਤੌਰ 'ਤੇ ਬੰਦ, ਨੇਪਾਲ 'ਚ ਹੜ੍ਹਾਂ...
      • life imprisonment for religious conversion in goa
        ਗੋਆ ’ਚ ਧਰਮ ਤਬਦੀਲ ਕਰਵਾਉਣ ’ਤੇ ਹੋਵੇਗੀ ਉਮਰ ਕੈਦ ਦੀ ਸਜ਼ਾ, ਮੰਤਰੀ ਮੰਡਲ ਨੇ...
      • mamata banerjee gets a big setback from calcutta high court
        ਮਮਤਾ ਬੈਨਰਜੀ ਨੂੰ ਕੋਲਕਾਤਾ ਹਾਈ ਕੋਰਟ ਤੋਂ ਵੱਡਾ ਝਟਕਾ, ਨਹੀਂ ਖੁੱਲ੍ਹਣਗੇ ਫ੍ਰੀਜ਼...
      • himachal faces threat of nepal like disaster glacial become a matter of concern
        ਹਿਮਾਚਲ ’ਚ ਮੰਡਰਾਅ ਰਿਹਾ ਨੇਪਾਲ ਵਰਗੀ ਤਬਾਹੀ ਦਾ ਖ਼ਤਰਾ : CM ਸੁੱਖੂ ਨੇ ਜਲਵਾਯੂ...
      • nepal shaken by natural disaster
        ਕੁਦਰਤੀ ਆਫ਼ਤ ਨਾਲ ਕੰਬਿਆ ਨੇਪਾਲ: ਹੁਣ ਤੱਕ 392 ਲੋਕਾਂ ਦੀ ਮੌਤ, 30 ਦੇਸ਼ਾਂ ਦੇ...
      • bihar government accepts students demand
        ਬਿਹਾਰ ਸਰਕਾਰ ਨੇ ਮੰਨੀ ਵਿਦਿਆਰਥੀਆਂ ਦੀ ਮੰਗ: ਇਕੋ ਫੇਜ਼ ’ਚ ਹੋਵੇਗੀ ਅਧਿਆਪਕ ਭਰਤੀ...
      • double blow to nepal
        ਨੇਪਾਲ 'ਤੇ ਦੋਹਰੀ ਮਾਰ! ਹੜ੍ਹਾਂ ਅਤੇ ਤਬਾਹੀ ਵਿਚਕਾਰ ਭੂਚਾਲ ਦੇ ਝਟਕਿਆਂ ਨਾਲ...
      • demolishing historic gurdwara in balochistan
        ਬਲੋਚਿਸਤਾਨ 'ਚ ਇਤਿਹਾਸਕ ਗੁਰਦੁਆਰਾ ਢਾਹ ਕੇ ਬਣਾਇਆ ਜਾ ਰਿਹਾ 'ਮਾਲ', ਆਰ. ਪੀ....
      • google play
      • apple store

      Main Menu

      • ਪੰਜਾਬ
      • ਦੇਸ਼
      • ਵਿਦੇਸ਼
      • ਦੋਆਬਾ
      • ਮਾਝਾ
      • ਮਾਲਵਾ
      • ਤੜਕਾ ਪੰਜਾਬੀ
      • ਖੇਡ
      • ਵਪਾਰ
      • ਅੱਜ ਦਾ ਹੁਕਮਨਾਮਾ
      • ਗੈਜੇਟ

      For Advertisement Query

      Email ID

      advt@punjabkesari.in


      TOLL FREE

      1800 137 6200
      Punjab Kesari Head Office

      Jalandhar

      Address : Civil Lines, Pucca Bagh Jalandhar Punjab

      Ph. : 0181-5067200, 2280104-107

      Email : support@punjabkesari.in

      • Navodaya Times
      • Nari
      • Yum
      • Jugaad
      • Health+
      • Bollywood Tadka
      • Punjab Kesari
      • Hind Samachar
      Offices :
      • New Delhi
      • Chandigarh
      • Ludhiana
      • Bombay
      • Amritsar
      • Jalandhar
      • Contact Us
      • Feedback
      • Advertisement Rate
      • Mobile Website
      • Sitemap
      • Privacy Policy

      Copyright @ 2023 PUNJABKESARI.IN All Rights Reserved.

      SUBSCRIBE NOW!
      • Google Play Store
      • Apple Store

      Subscribe Now!

      • Facebook
      • twitter
      • google +