Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 29, 2026

    1:38:39 PM

  • gurdwara sahib  sewadar  punjab police

    ਪੰਜਾਬ 'ਚ ਵੱਡੀ ਵਾਰਦਾਤ, ਗੁਰਦੁਆਰਾ ਸਾਹਿਬ 'ਚ...

  • punjabi man in canada

    ਚਾਈਂ-ਚਾਈਂ ਬੱਚਿਆਂ ਨੂੰ ਕੈਨੇਡਾ ਮਿਲਣ ਗਏ ਪੰਜਾਬੀ...

  • the case of violence in lpu reached the highcourt

    LPU 'ਚ ਹਿੰਸਾ ਦਾ ਮਾਮਲਾ ਹਾਈਕੋਰਟ ਪੁੱਜਾ, CBI...

  • snow mountains trekkers helicopters rescue operation

    ਉੱਤਰਕਾਸ਼ੀ ਦੇ ਉੱਚੇ ਪਹਾੜਾਂ 'ਚ ਫਸੇ ਕਈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • Heatwave Alert: ਅਗਲੇ 5 ਦਿਨ ਪਵੇਗੀ ਅੱਤ ਦੀ ਗਰਮੀ! ਇਨ੍ਹਾਂ ਸੂਬਿਆਂ 'ਚ ਆਰੇਂਜ ਤੇ ਰੈੱਡ ਅਲਰਟ ਜਾਰੀ

NATIONAL News Punjabi(ਦੇਸ਼)

Heatwave Alert: ਅਗਲੇ 5 ਦਿਨ ਪਵੇਗੀ ਅੱਤ ਦੀ ਗਰਮੀ! ਇਨ੍ਹਾਂ ਸੂਬਿਆਂ 'ਚ ਆਰੇਂਜ ਤੇ ਰੈੱਡ ਅਲਰਟ ਜਾਰੀ

  • Edited By Rajwinder Kaur,
  • Updated: 20 May, 2026 02:30 PM
National
heatwave next 5 days orange red alert
  • Share
    • Facebook
    • Tumblr
    • Linkedin
    • Twitter
  • Comment

ਨੈਸ਼ਨਲ ਡੈਸਕ : ਦੇਸ਼ ਭਰ ਵਿੱਚ ਮਈ ਦੇ ਮਹੀਨੇ ਪੈ ਰਹੀ ਰਿਕਾਰਡ ਤੋੜ ਗਰਮੀ ਨੇ ਲੋਕਾਂ ਦਾ ਹਾਲ ਬੇਹਾਲ ਕਰਕੇ ਰੱਖ ਦਿੱਤਾ ਹੈ। ਆਸਮਾਨ ਤੋਂ ਵਰ੍ਹਦੀ ਅੱਗ, ਭਿਆਨਕ ਗਰਮੀ, ਗਰਮ ਤੇਜ਼ ਹਵਾਵਾਂ (ਲੂ) ਨੇ ਲੋਕਾਂ ਦਾ ਜੀਵਨ ਦੁੱਭਰ ਕਰ ਦਿੱਤਾ ਹੈ। ਇਸ ਵੇਲੇ ਉੱਤਰ ਪ੍ਰਦੇਸ਼ ਦੇ ਬੰਦਾ ਜ਼ਿਲ੍ਹੇ ਵਿੱਚ 48.2 ਡਿਗਰੀ ਸੈਲਸੀਅਸ ਦਾ ਰਿਕਾਰਡ ਤਾਪਮਾਨ ਦਰਜ ਕੀਤਾ ਗਿਆ ਹੈ। ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਵੀ ਪਾਰਾ 46 ਡਿਗਰੀ ਨੂੰ ਪਾਰ ਕਰ ਗਿਆ। ਆਈਐਮਡੀ ਦੇ ਅਨੁਸਾਰ, ਇਸ ਤੇਜ਼ ਗਰਮੀ ਅਤੇ ਤੇਜ਼ ਧੁੱਪ ਤੋਂ ਫਿਲਹਾਲ ਕੋਈ ਰਾਹਤ ਨਹੀਂ ਮਿਲੇਗੀ।

ਇਹ ਵੀ ਪੜ੍ਹੋ - ਰਿਸ਼ਵਤ ਮੰਗਣ ਵਾਲੇ ਦੀ ਸ਼ਿਕਾਇਤ ਕਰਨ 'ਤੇ ਮਿਲੇਗਾ 1 ਲੱਖ ਦਾ ਇਨਾਮ, CM ਵਿਜੇ ਦਾ ਵੱਡਾ ਐਲਾਨ

ਦਿੱਲੀ-NCR 'ਚ 25 ਮਈ ਤੱਕ ਆਰੇਂਜ ਅਲਰਟ'
ਦਿੱਲੀ ਵਿੱਚ ਗਰਮੀ ਦੇ ਕਹਿਰ ਦੌਰਾਨ ਵੱਧ ਤੋਂ ਵੱਧ ਤਾਪਮਾਨ 44 ਤੋਂ 46 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿਣ ਦੀ ਉਮੀਦ ਹੈ। ਦੁਪਹਿਰ ਵੇਲੇ ਤੇਜ਼ ਲੂ ਚੱਲਣ ਨਾਲ ਸੜਕਾਂ ਸੁੰਨਸਾਨ ਹੋ ਜਾਂਦੀਆਂ ਹਨ। ਆਈਐਮਡੀ ਨੇ ਦਿੱਲੀ-ਐਨਸੀਆਰ ਲਈ 25 ਮਈ ਤੱਕ 'ਆਰੇਂਜ ਅਲਰਟ' ਜਾਰੀ ਕੀਤਾ ਹੈ। ਫਿਲਹਾਲ ਇੱਥੇ ਮੀਂਹ ਪੈਣ ਦੀ ਕੋਈ ਉਮੀਦ ਨਹੀਂ ਹੈ ਅਤੇ ਅਸਮਾਨ ਪੂਰੀ ਤਰ੍ਹਾਂ ਸਾਫ਼ ਰਹੇਗਾ। ਦੇਹਰਾਦੂਨ, ਰਿਸ਼ੀਕੇਸ਼ ਅਤੇ ਹਰਿਦੁਆਰ ਵਰਗੇ ਸ਼ਹਿਰਾਂ ਵਿੱਚ ਤਾਪਮਾਨ 40 ਡਿਗਰੀ ਸੈਲਸੀਅਸ ਤੱਕ ਪਹੁੰਚ ਸਕਦਾ ਹੈ। 

ਉੱਤਰ ਪ੍ਰਦੇਸ਼ ਦੇ ਕਈ ਜ਼ਿਲ੍ਹਿਆਂ ਵਿੱਚ ਰੈੱਡ ਅਲਰਟ ਜਾਰੀ
ਉੱਤਰ ਪ੍ਰਦੇਸ਼ ਦੇ ਬਾਂਦਾ 'ਚ ਗਰਮੀ ਨੇ ਸਾਰੇ ਰਿਕਾਰਡ ਤੋੜ ਦਿੱਤੇ ਹਨ। ਪ੍ਰਸ਼ਾਸਨ ਨੇ ਆਗਰਾ, ਫ਼ਿਰੋਜ਼ਾਬਾਦ, ਇਟਾਵਾ, ਝਾਂਸੀ, ਜਾਲੌਨ, ਹਮੀਰਪੁਰ, ਮਹੋਬਾ, ਫਤਿਹਪੁਰ, ਔਰੈਯਾ, ਚਿਤਰਕੂਟ, ਕੌਸ਼ਾਂਬੀ ਅਤੇ ਪ੍ਰਯਾਗਰਾਜ ਵਿੱਚ ਰੈੱਡ ਅਲਰਟ ਜਾਰੀ ਕੀਤਾ ਹੈ। ਇਸ ਤੋਂ ਇਲਾਵਾ ਲੋਕਾਂ ਨੂੰ ਬਿਨਾਂ ਕਿਸੇ ਕੰਮ ਦੇ ਬਾਹਰ ਨਾ ਜਾਣ ਅਤੇ ਆਪਣੇ ਆਪ ਨੂੰ ਹਾਈਡਰੇਟ ਰੱਖਣ ਦੀ ਸਲਾਹ ਦਿੱਤੀ ਗਈ ਹੈ। ਹਾਲਾਂਕਿ, ਉੱਤਰਕਾਸ਼ੀ ਅਤੇ ਚਮੋਲੀ ਵਰਗੇ ਉੱਚਾਈ ਵਾਲੇ ਖੇਤਰਾਂ ਨੂੰ ਗਰਜ ਨਾਲ ਹਲਕੀ ਬਾਰਿਸ਼ ਤੋਂ ਕੁਝ ਰਾਹਤ ਮਿਲ ਸਕਦੀ ਹੈ।

ਇਹ ਵੀ ਪੜ੍ਹੋ - 1 ਕਰੋੜ ਕੈਸ਼, ਹੀਰੇ ਦੀਆਂ 11 ਤੇ ਸੋਨੇ ਦੀਆਂ 42 ਅੰਗੂਠੀਆਂ, ਵਿਚੋਲੇ ਨੂੰ ਸਕਾਰਪੀਓ! ਦਾਜ ਦੀ ਵੀਡੀਓ ਦੇਖ ਉੱਡਣਗੇ ਹੋਸ਼

ਰਾਜਸਥਾਨ 'ਚ ਧੂੜ ਭਰੀ ਹਨ੍ਹੇਰੀ ਅਤੇ ਗਰਮ ਰਾਤਾਂ 
ਰਾਜਸਥਾਨ ਦੇ ਕਈ ਹਿੱਸਿਆਂ ਵਿੱਚ 20 ਤੋਂ 30 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਧੂੜ ਭਰੀਆਂ ਗਰਮ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਰਾਜਸਥਾਨ ਦੇ ਚਿਤੌੜਗੜ੍ਹ ਅਤੇ ਪਿਲਾਨੀ ਵਿੱਚ ਤਾਪਮਾਨ 46.3 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ ਹੈ। ਦਿਨ ਅਤੇ ਰਾਤ ਦੋਵਾਂ ਸਮੇਂ ਰਿਕਾਰਡ ਤੋੜ ਗਰਮੀ ਦਰਜ ਕੀਤੀ ਜਾ ਰਹੀ ਹੈ। ਆਈਐਮਡੀ ਦੇ ਅਨੁਸਾਰ ਦੋ ਜ਼ਿਲ੍ਹਿਆਂ ਲਈ ਆਰੇਂਜ ਅਲਰਟ ਅਤੇ 16 ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ। ਉੱਤਰੀ ਭਾਰਤ ਵਿੱਚ ਗਰਮੀ ਪੈ ਰਹੀ ਹੈ, ਦੱਖਣੀ ਭਾਰਤ ਦੇ ਤੱਟਵਰਤੀ ਖੇਤਰਾਂ ਵਿੱਚ ਇੱਕ ਚੱਕਰਵਾਤੀ ਸਰਕੂਲੇਸ਼ਨ ਦੇ ਕਾਰਨ 19 ਰਾਜਾਂ ਵਿੱਚ ਮੌਸਮ ਸੁਹਾਵਣਾ ਹੋਣ ਦੀ ਉਮੀਦ ਹੈ। ਕੇਰਲ, ਕਰਨਾਟਕ, ਆਂਧਰਾ ਪ੍ਰਦੇਸ਼, ਤੇਲੰਗਾਨਾ, ਓਡੀਸ਼ਾ, ਝਾਰਖੰਡ ਅਤੇ ਪੱਛਮੀ ਬੰਗਾਲ ਵਰਗੇ ਰਾਜਾਂ ਲਈ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ।

ਇਹ ਵੀ ਪੜ੍ਹੋ - ਮੁੜ ਤੋਂ ਮਹਿੰਗਾ ਹੋਇਆ ਪੈਟਰੋਲ-ਡੀਜ਼ਲ, ਨਵੇਂ ਰੇਟ ਅੱਜ ਤੋਂ ਲਾਗੂ

ਬਿਹਾਰ ਵਿੱਚ 25 ਮਈ ਤੋਂ ਸ਼ੁਰੂ 'ਨੌਤਪਾ' 
ਬਿਹਾਰ ਦੇ ਪਟਨਾ, ਗਯਾ, ਭਾਗਲਪੁਰ ਅਤੇ ਪੂਰਨੀਆ ਵਿੱਚ 25 ਮਈ ਤੱਕ ਗਰਜ ਅਤੇ ਮੀਂਹ ਦੀ ਭਵਿੱਖਬਾਣੀ ਕੀਤੀ ਗਈ ਹੈ, ਜਿਸ ਨਾਲ ਤਾਪਮਾਨ ਵਿੱਚ ਥੋੜ੍ਹੀ ਗਿਰਾਵਟ ਆ ਸਕਦੀ ਹੈ। ਬਿਹਾਰ ਵਿੱਚ 25 ਮਈ ਤੋਂ 'ਨੌਤਪਾ' ਸ਼ੁਰੂ ਹੋ ਰਿਹਾ ਹੈ, ਜੋ 2 ਜੂਨ ਤੱਕ ਜਾਰੀ ਰਹੇਗਾ। ਇਨ੍ਹਾਂ 9 ਦਿਨਾਂ ਦੌਰਾਨ ਦੇਸ਼ ਦੇ ਇਸ ਹਿੱਸੇ ਵਿੱਚ ਤੇਜ਼ ਗਰਮੀ ਪੈਣ ਦੀ ਸੰਭਾਵਨਾ ਹੈ, ਜੋ ਕਿ ਮਾਨਸੂਨ ਦੇ ਦ੍ਰਿਸ਼ਟੀਕੋਣ ਤੋਂ ਬਹੁਤ ਮਹੱਤਵਪੂਰਨ ਮੰਨਿਆ ਜਾਂਦਾ ਹੈ। 

ਹਿਮਾਚਲ, ਹਰਿਆਣਾ ਦਾ ਮੌਸਮ
ਹਿਮਾਚਲ ਪ੍ਰਦੇਸ਼ ਵਿੱਚ ਗਰਮੀ ਦਾ ਕਹਿਰ ਜਾਰੀ ਹੈ। ਮੌਸਮ ਵਿਭਾਗ ਨੇ ਅੱਜ ਅਤੇ ਕੱਲ੍ਹ ਲਈ ਕਾਂਗੜਾ ਅਤੇ ਸੋਲਨ ਜ਼ਿਲ੍ਹਿਆਂ ਵਿਚ ਹੀਟਵੇਵ ਦਾ ਯੈਲੋ ਅਲਰਟ ਜਾਰੀ ਕੀਤਾ ਹੈ। ਆਉਣ ਵਾਲੇ ਦਿਨਾਂ ਵਿੱਚ ਮੈਦਾਨੀ ਇਲਾਕਿਆਂ ਵਿੱਚ ਤਾਪਮਾਨ ਹੋਰ ਵੱਧ ਸਕਦਾ ਹੈ। ਹਰਿਆਣਾ ਵਿੱਚ ਭਿਆਨਕ ਗਰਮੀ ਦਾ ਕਹਿਰ ਜਾਰੀ ਹੈ। ਬੁੱਧਵਾਰ ਨੂੰ ਵੀ ਗਰਮੀ ਦੀ ਲਹਿਰ ਨੇ ਲੋਕਾਂ ਨੂੰ ਬਹੁਤ ਪਰੇਸ਼ਾਨ ਕਰ ਦਿੱਤਾ। ਮੌਸਮ ਵਿਭਾਗ ਨੇ 25 ਮਈ ਤੱਕ ਸੂਬੇ ਵਿੱਚ ਗਰਮੀ ਅਤੇ ਹੀਟਵੇਵ ਦਾ ਆਰੇਂਜ ਅਲਰਟ ਜਾਰੀ ਕੀਤਾ ਹੈ। ਰੋਹਤਕ ਅਤੇ ਸਿਰਸਾ ਵਿੱਚ ਹੀਟਵੇਵ ਦੀਆਂ ਸਥਿਤੀਆਂ ਦੀ ਰਿਪੋਰਟ ਕੀਤੀ ਗਈ ਹੈ।

ਇਹ ਵੀ ਪੜ੍ਹੋ - ਅੱਜ ਨਹੀਂ ਮਿਲੇਗੀ ਕੋਈ ਵੀ ਦਵਾਈ, ਘਰੋਂ ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Heatwave
  • next 5 days
  • orange
  • red alert
  • Summer
  • Weather
  • rain
  • storm
  • IMD
  • ਗਰਮ ਹਵਾਵਾਂ
  • ਹੀਟਵੇਵ
  • ਮੌਸਮ

ਸੁਪਰੀਮ ਕੋਰਟ ਅਹਿਮ ਫੈਸਲਾ, ਖ਼ਤਰਨਾਕ ਕੁੱਤਿਆਂ ਨੂੰ ‘ਜਾਨੋਂ ਮਾਰਨ’ ਦੀ ਇਜਾਜ਼ਤ

NEXT STORY

Stories You May Like

  • golden time begins for these 5 zodiac signs
    ਇਨ੍ਹਾਂ 5 ਰਾਸ਼ੀਆਂ ਦਾ GOLDEN TIME ਸ਼ੁਰੂ ! ਵਰ੍ਹੇਗਾ ਨੋਟਾਂ ਦਾ ਮੀਂਹ, ਅਗਲੇ 11 ਦਿਨ...
  • heavy rain alert  rain 5 days imd
    25, 26, 27, 28, 29 ਸਤੰਬਰ ਨੂੰ ਪਵੇਗਾ ਭਾਰੀ ਮੀਂਹ! 12 ਤੋਂ ਵੱਧ ਸੂਬਿਆਂ 'ਚ ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
  • heavy rain alert
    24 ਤੋਂ 27 ਸਤੰਬਰ ਤੱਕ ਪਵੇਗਾ ਭਾਰੀ ਮੀਂਹ, ਗੁਆਂਢੀ ਮੁਲਕ 'ਚ ਅਲਰਟ ਜਾਰੀ
  • heavy rain expected tomorrow
    ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ
  • heavy rain expected in these states tomorrow
    ਜਾਰੀ ਹੋ ਗਈ ਵੱਡੀ ਭਵਿੱਖਬਾਣੀ ! ਭਲਕੇ ਇਨ੍ਹਾਂ ਸੂਬਿਆਂ 'ਚ ਪਵੇਗਾ ਭਾਰੀ ਮੀਂਹ, IMD ਨੇ ਕੀਤਾ ਅਲਰਟ
  • heavy rain expected tomorrow
    ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕਰ 'ਤਾ ਅਲਰਟ
  • heavy rain expected tomorrow
    ਕੱਲ੍ਹ ਹੋਵੇਗੀ ਭਾਰੀ ਬਾਰਿਸ਼ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ
  • punjab weather imd heavy rain alert
    ਪੰਜਾਬ 'ਚ 5 ਦਿਨ ਮੌਸਮ ਰਹੇਗਾ ਖ਼ਰਾਬ! ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ Alert, ਸਾਵਧਾਨ ਰਹਿਣ ਇਹ ਜ਼ਿਲ੍ਹੇ
  • the case of violence in lpu reached the highcourt
    LPU 'ਚ ਹਿੰਸਾ ਦਾ ਮਾਮਲਾ ਹਾਈਕੋਰਟ ਪੁੱਜਾ, CBI ਜਾਂਚ ਦੀ ਮੰਗ, ਪੜ੍ਹੋ ਕਦੋਂ...
  • lpu protest big revelation
    LPU ਮਾਮਲੇ 'ਚ ਵੱਡਾ ਖ਼ੁਲਾਸਾ! ਪੁਲਸ ਦੇ ਹੱਥ ਲੱਗਿਆ ਸਭ ਤੋਂ ਅਹਿਮ ਸਬੂਤ
  • the voices of those raising their voices against them are being suppressed
    ਨਸ਼ਿਆਂ ਨੂੰ ਰੋਕਣ ਦੀ ਬਜਾਏ, ਇਸ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਦੀ ਆਵਾਜ਼ ਦਬਾਈ...
  • senior officials reviewed the arrangements ahead of amit shah visit
    ਅਮਿਤ ਸ਼ਾਹ ਦੀ ਜਲੰਧਰ ਫੇਰੀ ਤੋਂ ਪਹਿਲਾਂ ਉੱਚ ਅਧਿਕਾਰੀਆਂ ਨੇ ਲਿਆ ਪ੍ਰਬੰਧਾਂ ਦਾ...
  • lovely professional university controversy
    LPU ਦੇ ਮਾਮਲੇ 'ਚ ਨਵੀਂ ਅਪਡੇਟ! ਪ੍ਰੋ-ਚਾਂਸਲਰ ਡਾ. ਰਸ਼ਮੀ ਮਿੱਤਲ ਨੇ ਵੀਡੀਓ ਜਾਰੀ...
  • sp major statement following the meeting
    LPU ਮਾਮਲੇ 'ਚ ਵਿਦਿਆਰਥੀਆਂ ਨਾਲ ਮੀਟਿੰਗ ਮਗਰੋਂ SP ਦਾ ਵੱਡਾ ਬਿਆਨ
  • entry of women commission in lpu controversy notice to dc and ssp
    LPU ਮਾਮਲੇ 'ਚ ਮਹਿਲਾ ਕਮਿਸ਼ਨ ਦੀ ਐਂਟਰੀ! DC ਤੇ SSP ਨੂੰ ਨੋਟਿਸ, ਮੰਗੀ ਰਿਪੋਰਟ
  • kewal singh dhillon bjp press confrence
    ਪੰਜਾਬ 'ਚ ਵਿੱਕ ਰਿਹੈ ਟੌਫ਼ੀਆਂ ਵਾਂਗ ਘਰ-ਘਰ ਨਸ਼ਾ, ਭਾਜਪਾ ਨਸ਼ੇ ਦੇ ਕੌਹੜ ਨੂੰ...
Trending
Ek Nazar
sunita went on the honeymoon alone veteran actor reveals a big secret

'ਹਨੀਮੂਨ 'ਤੇ ਇਕੱਲੀ ਗਈ ਸੀ ਸੁਨੀਤਾ'; ਦਿੱਗਜ ਅਦਾਕਾਰ ਨੇ ਸਾਲਾਂ ਬਾਅਦ ਖੋਲ੍ਹਿਆ...

economic crisis

ਚੀਨ 327 ਅਰਬ ਡਾਲਰ ਦੇ ਖਰਾਬ ਖਪਤਕਾਰ ਕਰਜ਼ੇ ਨੂੰ ਨਿਪਟਾਉਣ ਲਈ ਕਰ ਰਿਹੈ ਜੱਦੋ-ਜਹਿਦ

jackie chan hit by death hoax

ਨਹੀਂ ਰਹੇ ਦਿੱਗਜ ਅਦਾਕਾਰ "ਜੈਕੀ ਚੈਨ?", ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਖ਼ਬਰ,...

diljit dosanjh shares no tension mantra

ਦਿਲਜੀਤ ਦੋਸਾਂਝ ਨੇ ਦਿੱਤਾ 'ਨੋ ਟੈਂਸ਼ਨ' ਮੰਤਰ: ਜੋ ਤੁਹਾਨੂੰ ਟੈਂਸ਼ਨ ਦੇਵੇ,...

famous bollywood actress wanted to become a mother before marriage

ਵਿਆਹ ਤੋਂ ਪਹਿਲਾਂ ਹੀ ਮਾਂ ਬਣਨਾ ਚਾਹੁੰਦੀ ਸੀ ਮਸ਼ਹੂਰ ਅਦਾਕਾਰਾ ! 2 ਵਾਰ ਨਾਕਾਮ...

delhi government  air pollution  office  timings

ਬਦਲੇਗੀ ਦਫ਼ਤਰਾਂ ਦੀ ਟਾਈਮਿੰਗ ! ਨਿਰਮਾਣ ਕਾਰਜਾਂ 'ਤੇ ਵੀ ਲੱਗੀ ਰੋਕ, ਦਿੱਲੀ...

pak police identify suspects

ਪਾਕਿ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਗੈਂਗਰੇਪ ਦਾ ਮਾਮਲਾ,  3 ਸ਼ੱਕੀਆਂ ਦੀ ਹੋਈ...

netanyahu meets emirati leader

ਇਜ਼ਰਾਇਲੀ PM ਨੇਤਨਯਾਹੂ ਨੇ ਕੀਤੀ ਗੁਪਤ ਯਾਤਰਾ, UAE ਆਗੂ ਨਾਲ ਕੀਤੀ ਮੁਲਾਕਾਤ

school  timing change  1 october  students

ਸਕੂਲਾਂ ਦਾ ਬਦਲਿਆ ਸਮਾਂ, ਜੰਮੂ 'ਚ 1 ਅਕਤੂਬਰ ਤੋਂ ਲਾਗੂ ਹੋਵੇਗੀ ਨਵੀਂ Timing

ebola outbreak

ਕਾਂਗੋ 'ਚ ਈਬੋਲਾ ਦੇ ਮਾਮਲੇ 8,000 ਤੋਂ ਪਾਰ; ਬਿਮਾਰੀ ਅਜੇ ਵੀ ਬੇਕਾਬੂ

social media influencer

30 ਸਾਲ ਦੀ ਉਮਰ 'ਚ ਮਸ਼ਹੂਰ ਸੋਸ਼ਲ ਮੀਡੀਆ ਇਨਫਲੂਐਂਸਰ ਨੇ ਛੱਡੀ ਦੁਨੀਆ, ਮੌਤ ਤੋਂ...

avalanche in nepal

ਨੇਪਾਲ 'ਚ ਬਰਫ਼ ਖਿਸਕਣ ਮਗਰੋਂ ਦੋ ਹੋਰ ਲਾਸ਼ਾਂ ਬਰਾਮਦ, 12 ਲੋਕ ਅਜੇ ਵੀ ਲਾਪਤਾ

major mishap involving rohit sharma

ਰੋਹਿਤ ਸ਼ਰਮਾ ਨਾਲ ਵਾਪਰ ਗਿਆ ਵੱਡਾ ਹਾਦਸਾ ! ਬੱਸ 'ਚੋਂ ਡਿੱਗਾ ਬਾਹਰ, ਵੀਡੀਓ...

mecca pact

ਪਾਕਿਸਤਾਨ 'ਚ ਵਧਦੀ ਬਗ਼ਾਵਤ ਅਤੇ ਅਫ਼ਗਾਨਿਸਤਾਨ ਨਾਲ ਤਣਾਅ ਨੇ 'ਮੱਕਾ ਸਮਝੌਤੇ'...

time change in australia

ਆਸਟ੍ਰੇਲੀਆ 'ਚ ਸਮਾਂ ਤਬਦੀਲੀ 4 ਅਕਤੂਬਰ ਤੋਂ

kashmera shah supports sunita ahuja amidst divorce with govinda

'ਕੋਈ ਕੋ-ਸਟਾਰ ਇੰਨੀਆਂ ਪ੍ਰਾਈਵੇਟ ਗੱਲਾਂ ਕਿਵੇਂ ਜਾਣ ਸਕਦਾ ਹੈ ?"; ਕਸ਼ਮੀਰਾ ਸ਼ਾਹ...

trump campaign advertisement

ਟੈਕਸਦਾਤਾਵਾਂ ਦੇ ਪੈਸੇ ਨਾਲ ਟਰੰਪ ਦੇ ਪ੍ਰਚਾਰ ਦਾ ਇਸ਼ਤਿਹਾਰ ਪ੍ਰਸਾਰਿਤ

the severity of a snakebite

ਸੱਪਾਂ ਦੇ ਡੰਗ ਦਾ ਕਹਿਰ, ਜਾਨ ਲਈ ਖ਼ਤਰਾ ਬਣਦੀ ਹੈ ਇਲਾਜ ’ਚ ਕੀਤੀ ਦੇਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • supreme court  election commission  petition  hearing
      ਚੋਣ ਕਮਿਸ਼ਨ ਦੇ ਫੈਸਲਿਆਂ 'ਤੇ ਸਵਾਲ ਚੁੱਕਣ ਵਾਲੀ ਪਟੀਸ਼ਨ 'ਤੇ ਸੁਣਵਾਈ ਕਰੇਗਾ...
    • more than 50 liters of diesel will not be available at petrol pumps
      ਪੈਟਰੋਲ ਪੰਪ 'ਤੇ ਨਹੀਂ ਮਿਲੇਗਾ 50 ਲੀਟਰ ਤੋਂ ਵੱਧ ਡੀਜ਼ਲ, ਦੋ ਵੱਡੀਆਂ ਕੰਪਨੀਆਂ...
    • principal  wife  school  uttar pradesh police  family
      ਸੁਲਤਾਨਪੁਰ 'ਚ ਵੱਡੀ ਵਾਰਦਾਤ ! ਪ੍ਰਿੰਸੀਪਲ ਤੇ ਪਤਨੀ ਦਾ ਸਕੂਲ ਦੇ ਅੰਦਰ ਹੀ...
    • free entry  zoo no tickets
      ਫ੍ਰੀ 'ਚ ਕਰੋ ਚਿੜੀਆਘਰ ਦੀ ਸੈਰ ! ਸੈਣੀ ਸਰਕਾਰ ਨੇ ਸੂਬਾ ਵਾਸੀਆਂ ਨੂੰ ਦਿੱਤਾ...
    • 18 61 crore liquor bottles sold in delhi over 4 years
      ਦਿੱਲੀ ’ਚ 4 ਸਾਲਾਂ ’ਚ ਵਿਕੀਆਂ 18.61 ਕਰੋੜ ਸ਼ਰਾਬ ਦੀਆਂ ਬੋਤਲਾਂ, ਭਾਰਤੀ ਬ੍ਰਾਂਡ...
    • lover  daughter  family  police  effigy
      ਪ੍ਰੇਮੀ ਨਾਲ ਘਰੋਂ ਭੱਜ ਗਈ ਧੀ ! ਪਰਿਵਾਰ ਨੇ ਜਿਊਂਦੀ ਦੀ ਕੱਢ'ਤੀ ਅੰਤਿਮ ਯਾਤਰਾ
    • donald trump  bullion market  gold and silver  prices
      ਟਰੰਪ ਦੇ ਇਕ ਫ਼ੈਸਲੇ ਨੇ ਸਰਾਫ਼ਾ ਬਾਜ਼ਾਰ 'ਚ ਲਿਆਂਦਾ ਭੂਚਾਲ ! ਮੂਧੇ ਮੂੰਹ ਡਿੱਗਾ...
    • money laundering case ed raids
      ਮਨੀ ਲਾਂਡਰਿੰਗ ਮਾਮਲੇ 'ਚ ਪੱਛਮੀ ਬੰਗਾਲ ਦੇ ਸਾਬਕਾ ਮੰਤਰੀ ਦੇ ਅਹਾਤੇ 'ਤੇ ED ਦੀ...
    • cockroach janata party abhijit dipke
      ਕਾਕਰੋਚ ਪਾਰਟੀ ਨੂੰ ਮੁੰਬਈ ’ਚ ਪ੍ਰਦਰਸ਼ਨ ਦੀ ਇਜਾਜ਼ਤ ਨਹੀਂ ਮਿਲੀ
    • cec resignation jairam ramesh
      CEC ਦਾ ਅਸਤੀਫਾ ਲੋਕਤੰਤਰ ਬਹਾਲੀ ਦੀ ਦਿਸ਼ਾ 'ਚ ਪਹਿਲਾ ਕਦਮ: ਜੈਰਾਮ ਰਮੇਸ਼
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +