Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 13, 2026

    12:38:00 PM

  • major action by the municipal corporation ahead of gurpurab

    ਅੰਮ੍ਰਿਤਸਰ: ਗੁਰਪੁਰਬ ਤੋਂ ਪਹਿਲਾਂ ਨਿਗਮ ਦੀ ਵੱਡੀ...

  • know how much discount is available on which car

    ਤਿਉਹਾਰਾਂ ਦਰਮਿਆਨ ਆਫ਼ਰ ਦੀ ਭਰਮਾਰ, ਜਾਣੋ ਕਿਹੜੀ...

  • cyberattack on smart fridges

    ਫਰਾਂਸ : ਸਮਾਰਟ ਫਰਿੱਜਾਂ 'ਤੇ ਸਾਈਬਰ ਹਮਲਾ !...

  • punjab people shaken by the sound of a loud explosion

    ਪੰਜਾਬ : ਜ਼ੋਰਦਾਰ ਧਮਾਕੇ ਦੀ ਆਵਾਜ਼ ਨਾਲ ਕੰਬੇ ਲੋਕ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • Heatwave Red Alert: ਅਗਲੇ 3 ਦਿਨ ਭਿਆਨਕ ਗਰਮੀ ਦਾ ਰੈੱਡ ਅਲਰਟ, ਹਫ਼ਤੇ ਦੇ ਅੰਤ 'ਚ ਪੈ ਸਕਦੇ ਮੀਂਹ

NATIONAL News Punjabi(ਦੇਸ਼)

Heatwave Red Alert: ਅਗਲੇ 3 ਦਿਨ ਭਿਆਨਕ ਗਰਮੀ ਦਾ ਰੈੱਡ ਅਲਰਟ, ਹਫ਼ਤੇ ਦੇ ਅੰਤ 'ਚ ਪੈ ਸਕਦੇ ਮੀਂਹ

  • Edited By Rajwinder Kaur,
  • Updated: 10 Jun, 2025 06:44 PM
New Delhi
heatwave red alert
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ : ਰਾਸ਼ਟਰੀ ਰਾਜਧਾਨੀ ਵਿਚ ਇਸ ਵਾਰ ਗਰਮੀ ਦਾ ਕਹਿਰ ਤੇਜ਼ੀ ਨਾਲ ਜਾਰੀ ਹੈ। ਦਿੱਲੀ ਵਾਸੀਆਂ ਨੂੰ ਇਸ ਵੇਲੇ ਗਰਮੀ ਤੋਂ ਰਾਹਤ ਮਿਲਣ ਦੀ ਕੋਈ ਉਮੀਦ ਨਹੀਂ ਹੈ। ਸੋਮਵਾਰ ਵਾਲੇ ਦਿਨ ਆਰੇਂਜ ਅਲਰਟ ਜਾਰੀ ਹੋਣ ਤੋਂ ਬਾਅਦ ਭਾਰਤ ਮੌਸਮ ਵਿਭਾਗ (IMD) ਨੇ ਮੰਗਲਵਾਰ ਨੂੰ ਅਗਲੇ ਤਿੰਨ ਦਿਨਾਂ ਲਈ ਰਾਜਧਾਨੀ ਵਿੱਚ ਹੀਟਵੇਅ ਨੂੰ ਲੈ ਕੇ ਰੈੱਡ ਅਲਰਟ ਜਾਰੀ ਕਰ ਦਿੱਤਾ ਹੈ। ਰਾਜਧਾਨੀ ਦੇ ਕਈ ਹਿੱਸਿਆਂ ਵਿੱਚ ਸੋਮਵਾਰ ਨੂੰ ਲਗਾਤਾਰ ਦੂਜੇ ਦਿਨ ਪਾਰਾ 45 ਡਿਗਰੀ ਸੈਲਸੀਅਸ ਨੂੰ ਛੂਹ ਗਿਆ। 

ਇਹ ਵੀ ਪੜ੍ਹੋ : AI ਤੋਂ ਪੁੱਛਿਆ ਤਰਬੂਜ਼ ਮਿੱਠਾ ਹੈ ਜਾਂ ਨਹੀਂ? ChatGPT ਨੇ ਦਿੱਤਾ ਅਜਿਹਾ ਜਵਾਬ, ਹੱਕਾ-ਬੱਕਾ ਰਹਿ ਗਿਆ ਨੌਜਵਾਨ

ਸਰਕਾਰੀ ਅੰਕੜਿਆਂ ਅਨੁਸਾਰ, ਸਫਦਰਜੰਗ ਵਿੱਚ ਤਾਪਮਾਨ 43.4 ਡਿਗਰੀ, ਪਾਲਮ ਵਿੱਚ 44.3 ਡਿਗਰੀ, ਲੋਧੀ ਰੋਡ ਵਿੱਚ 43.3 ਡਿਗਰੀ, ਰਿਜ ਖੇਤਰ ਵਿੱਚ 44.9 ਡਿਗਰੀ ਅਤੇ ਆਯਾ ਨਗਰ ਵਿੱਚ ਸਭ ਤੋਂ ਵੱਧ ਤਾਪਮਾਨ 45.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਹ ਤਾਪਮਾਨ ਐਤਵਾਰ ਨਾਲੋਂ 1 ਤੋਂ 2 ਡਿਗਰੀ ਵੱਧ ਹਨ। ਮੌਸਮ ਵਿਭਾਗ ਨੇ ਪਹਿਲਾਂ ਹੀ ਭਵਿੱਖਬਾਣੀ ਕੀਤੀ ਸੀ ਕਿ ਵੀਰਵਾਰ ਤੱਕ ਤਾਪਮਾਨ 44-45 ਡਿਗਰੀ ਸੈਲਸੀਅਸ ਦੇ ਵਿਚਕਾਰ ਰਹੇਗਾ। ਨਾਲ ਹੀ ਇਹ ਚੇਤਾਵਨੀ ਵੀ ਜਾਰੀ ਕੀਤੀ ਗਈ ਹੈ ਕਿ ਸ਼ਾਮ ਨੂੰ ਵੀ ਗਰਮੀ ਤੋਂ ਬਹੁਤੀ ਰਾਹਤ ਨਹੀਂ ਮਿਲੇਗੀ। ਹਾਲਾਂਕਿ, ਰਾਹਤ ਵਾਲੀ ਖ਼ਬਰ ਇਹ ਹੈ ਕਿ ਹਫਤੇ ਦੇ ਅੰਤ ਵਿੱਚ ਦਿੱਲੀ ਅਤੇ ਆਸ ਪਾਸ ਦੇ ਇਲਾਕਿਆਂ ਵਿੱਚ ਗਰਜ-ਤੂਫ਼ਾਨ ਅਤੇ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ, ਜਿਸ ਨਾਲ ਗਰਮੀ ਤੋਂ ਕੁਝ ਰਾਹਤ ਮਿਲ ਸਕਦੀ ਹੈ।

ਇਹ ਵੀ ਪੜ੍ਹੋ : Rain Alert: 9,10,11,12 ਅਤੇ 13 ਜੂਨ ਨੂੰ ਤੇਜ਼ ਹਨ੍ਹੇਰੀ-ਤੂਫਾਨ, ਪਵੇਗਾ ਭਾਰੀ ਮੀਂਹ, IMD ਵਲੋਂ ਅਲਰਟ ਜਾਰੀ

ਸਾਵਧਾਨੀਆਂ ਵਰਤੋ:

. ਦੁਪਹਿਰ 12 ਵਜੇ ਤੋਂ ਸ਼ਾਮ 4 ਵਜੇ ਤੱਕ ਬਾਹਰ ਨਾ ਨਿਕਲੋ। 
. ਕਾਫ਼ੀ ਪਾਣੀ ਪੀਂਦੇ ਰਹੋ ਅਤੇ ਹਾਈਡਰੇਟਿਡ ਰਹੋ
. ਬੱਚਿਆਂ ਅਤੇ ਬਜ਼ੁਰਗਾਂ ਦਾ ਖਾਸ ਧਿਆਨ ਰੱਖੋ
. ਹਲਕੇ, ਢਿੱਲੇ ਅਤੇ ਸੂਤੀ ਕੱਪੜੇ ਪਾਓ
.ਗਰਮੀ ਦੇ ਇਸ ਸਮੇਂ ਵਿੱਚ ਮੌਸਮ ਵਿਭਾਗ ਦੀ ਸਲਾਹ ਨੂੰ ਗੰਭੀਰਤਾ ਨਾਲ ਲੈਣਾ ਬਹੁਤ ਜ਼ਰੂਰੀ ਹੈ, ਤਾਂ ਜੋ ਤੁਹਾਡੀ ਅਤੇ ਤੁਹਾਡੇ ਪਰਿਵਾਰ ਦੀ ਸਿਹਤ ਸੁਰੱਖਿਅਤ ਰਹਿ ਸਕੇ।

ਇਹ ਵੀ ਪੜ੍ਹੋ : 7 ਜੂਨ ਨੂੰ ਹੋਣ ਵਾਲਾ ਕੁਝ ਵੱਡਾ! ਬਾਬਾ ਵਾਂਗਾ ਦੀ ਡਰਾਉਣੀ ਭਵਿੱਖਬਾਣੀ

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

 

  • Weather Department
  • IMD
  • Red Alert
  • Heatwave Red Alert
  • Delhi
  • ਗਰਮੀ
  • ਰੈੱਡ ਅਲਰਟ
  • ਮੀਂਹ

ਪਿਕਨਿਕ ਮਨਾਉਣ ਗਏ ਨੌਜਵਾਨਾਂ ਨਾਲ ਵਾਪਰ ਗਿਆ ਭਾਣਾ; ਘਰਾਂ 'ਚ ਵਿਛੇ ਸੱਥਰ, ਮਾਪਿਆਂ ਦਾ ਰੋ-ਰੋ ਬੁਰਾ ਹਾਲ

NEXT STORY

Stories You May Like

  • red alert in districts of punjab thunderstorm and heavy rain
    ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ Red Alert! ਭਾਰੀ ਮੀਂਹ ਤੇ ਆਵੇਗਾ ਹਨ੍ਹੇਰੀ-ਤੂਫ਼ਾਨ, ਹੋ ਗਈ ਵੱਡੀ ਭਵਿੱਖਬਾਣੀ
  • rain alert in punjab until october 13
    ਪੰਜਾਬ 'ਚ 13 ਅਕਤੂਬਰ ਤੱਕ ਮੀਂਹ ਦਾ ਅਲਰਟ, ਹਨ੍ਹੇਰੀ-ਤੂਫਾਨ ਦੀ ਵੀ ਸੰਭਾਵਨਾ
  • weather update  imd  rain  country  states
    Rain Alert : ਦੇਸ਼ ਦੇ 15 ਤੋਂ ਜ਼ਿਆਦਾ ਸੂਬਿਆਂ 'ਚ ਮੀਂਹ ਤੇ ਹਨ੍ਹੇਰੀ ਦਾ ਅਲਰਟ
  • heavy rain expected tomorrow alert issued for these states
    ਕੱਲ੍ਹ ਪਵੇਗਾ ਭਾਰੀ ਮੀਂਹ ! ਇਨ੍ਹਾਂ ਸੂਬਿਆਂ 'ਚ ਜਾਰੀ ਹੋਇਆ ਅਲਰਟ
  • punjab weather imd yellow alert
    ਪੰਜਾਬ 'ਚ ਪਵੇਗਾ ਮੀਂਹ ਤੇ ਆਵੇਗਾ ਹਨ੍ਹੇਰੀ-ਤੂਫ਼ਾਨ! 16 ਅਕਤੂਬਰ ਤੱਕ ਵੱਡੀ ਭਵਿੱਖਬਾਣੀ, 15 ਜ਼ਿਲ੍ਹਿਆਂ 'ਚ Alert
  • kullu  manali  3 days  president  s office
    ਕੁੱਲੂ: ਮਨਾਲੀ 'ਚ 3 ਦਿਨ ਕੰਮ ਕਰੇਗਾ ਰਾਸ਼ਟਰਪਤੀ ਦਾ ਦਫ਼ਤਰ, ਹਿਡਿੰਬਾ ਮੰਦਰ 'ਚ ਟੇਕਣਗੇ ਮੱਥਾ
  • the black and red saree combination gives women a classy look
    ਸਾੜ੍ਹੀ ਦਾ ਬਲੈਕ ਐਂਡ ਰੈੱਡ ਕੰਬੀਨੇਸ਼ਨ ਦੇ ਰਿਹਾ ਔਰਤਾਂ ਨੂੰ ਕਲਾਸੀ ਲੁੱਕ
  • himachal  rain  snowfall
    ਹਿਮਾਚਲ ’ਚ ਮੀਂਹ ਪੈਣ ਮਗਰੋਂ ਹੋਈ ਬਰਫ਼ਬਾਰੀ, ਯੈਲੋ ਅਲਰਟ ਜਾਰੀ
  • arrested  accused  lpu cases
    ਤੁਰੰਤ ਗ੍ਰਿਫ਼ਤਾਰ ਕੀਤੇ ਜਾਣ ਦੋਸ਼ੀ...; LPU ਹਿੰਸਾ ਮਾਮਲੇ 'ਚ ਪੰਜਾਬ-ਹਰਿਆਣਾ...
  • lhb coaches for bangladesh railways
    ‘ਮੇਕ ਇਨ ਇੰਡੀਆ, ਫਾਰ ਦਿ ਵਰਲਡ’ ਵਿਜ਼ਨ ਤਹਿਤ ਕਪੂਰਥਲਾ 'ਚ ਤਿਆਰ ਹੋਏ ਬੰਗਲਾਦੇਸ਼...
  • jalandhar corporation to crack down on 60 000 property tax defaulters
    60,000 ਪ੍ਰਾਪਰਟੀ ਟੈਕਸ ਡਿਫਾਲਟਰਾਂ ’ਤੇ ਸ਼ਿਕੰਜਾ ਕੱਸਣ ਜਾ ਰਿਹੈ ਜਲੰਧਰ ਨਿਗਮ,...
  • major success for jalandhar rural police
    ਜਲੰਧਰ ਦਿਹਾਤੀ ਪੁਲਸ ਦੀ ਵੱਡੀ ਸਫ਼ਲਤਾ: ਢਾਈ ਕਰੋੜ ਦੀ ਹੈਰੋਇਨ ਸਣੇ ਕਤਲ ਕੇਸ ਦਾ...
  • final voter list released
    ਪੰਜਾਬ ’ਚ SIR ’ਚ ਕੱਟੇ ਸਾਢੇ 13 ਲੱਖ ਤੋਂ ਵੱਧ ਨਾਂ, ਫਾਈਨਲ ਵੋਟਰ ਸੂਚੀ ਜਾਰੀ:...
  • fines during special railway ticket checking drive
    ਰੇਲਵੇ ਦੀ ਵਿਸ਼ੇਸ਼ ਟਿਕਟ ਚੈਕਿੰਗ ਮੁਹਿੰਮ ’ਚ 328 ਯਾਤਰੀਆਂ ਨੂੰ 2.78 ਲੱਖ...
  • jalandhar bloody clash between two groups
    ਜਲੰਧਰ: ਦੋ ਧਿਰਾਂ ਵਿਚਾਲੇ ਖੂਨੀ ਝੜਪ ! ਕੌਂਸਲਰ ਤੇ ਉਸ ਦੇ ਪਰਿਵਾਰ 'ਤੇ ਲੱਗੇ...
  • pargat singh met sachin pilot in delhi
    ਪਰਗਟ ਸਿੰਘ ਨੇ ਸਚਿਨ ਪਾਇਲਟ ਨਾਲ ਦਿੱਲੀ 'ਚ ਕੀਤੀ ਮੁਲਾਕਾਤ, ਅਗਲੀ ਰਣਨੀਤੀ 'ਤੇ...
Trending
Ek Nazar
china stacks gold

ਸੋਨੇ ਦੀਆਂ ਕੀਮਤਾਂ 'ਚ ਗਿਰਾਵਟ ਦੇ ਬਾਵਜੂਦ ਚੀਨ ਨੇ ਵਧਾਈ ਖਰੀਦਾਰੀ !

durga utsav intimes square

ਨਿਊਯਾਰਕ ਦੇ ਟਾਈਮਜ਼ ਸਕੁਆਇਰ 'ਤੇ 'ਦੁਰਗਾ ਉਤਸਵ' ਦੀ ਧੂਮ; ਵੱਡੀ ਗਿਣਤੀ 'ਚ ਜੁੜੇ...

tukaram mundhe maharashtra fda no transfer

ਮੇਰਾ ਤਬਾਦਲਾ ਨਹੀਂ ਹੋਇਆ..., ਮਹਾਰਾਸ਼ਟਰ FDA ਕਮਿਸ਼ਨਰ ਤੁਕਾਰਾਮ ਮੁੰਡੇ ਦਾ ਅਹਿਮ...

cjp  leader  detention  jantar mantar  tricolour

CJP ਆਗੂ ਆਸ਼ੂਤੋਸ਼ ਰਾਂਕਾ ਅਤੇ ਸੌਰਭ ਦਾਸ ਹਿਰਾਸਤ 'ਚ, ਜੰਤਰ-ਮੰਤਰ 'ਤੇ ਲਹਿਰਾ...

won 50 lakh rupees lottery mandeep brar

ਰਾਤੋ-ਰਾਤ ਚਮਕੀ ਪਿੰਡ ਸੁਲਤਾਨਪੁਰੀਆ ਦੇ ਮਨਦੀਪ ਬਰਾੜ ਦੀ ਕਿਸਮਤ, ਫਿਰ ਤੋਂ ਜਿੱਤੀ...

famous actress arrested upon landing at new york airport

ਫਲਾਈਟ ਦੇ ਨਿਊਯਾਰਕ ਹਵਾਈ ਅੱਡੇ 'ਤੇ ਉਤਰਦੇ ਹੀ ਮਸ਼ਹੂਰ ਅਦਾਕਾਰਾ ਗ੍ਰਿਫਤਾਰ, ਜਾਣੋ...

roller coaster incident

ਜਾਰਜੀਆ 'ਚ ਰੋਲਰ ਕੋਸਟਰ ਹਾਦਸੇ 'ਚ ਇੱਕ ਦੀ ਮੌਤ, ਕਈ ਹੋਰ ਜ਼ਖਮੀ

bidding held for fancy number in chandigarh

'ਯਾਰ ਤੇਰੇ ਨੇ ਗੱਡੀ ਲੈ ਲਈ Triple Zero One...' !  21.31 ਲੱਖ 'ਚ ਵਿਕਿਆ...

sfj reaches out to quebec separatists

SFJ ਨੇ ਕਿਊਬੈਕ ਦੇ ਵੱਖਵਾਦੀਆਂ ਨਾਲ ਕੀਤਾ ਰਾਬਤਾ; 'ਖ਼ਾਲਿਸਤਾਨ ਰੈਫਰੈਂਡਮ' 'ਚ...

first lady shiranthi rajapaksa

ਵੱਡੀ ਖ਼ਬਰ : ਸ਼ਿਰਾਂਥੀ ਰਾਜਪਕਸ਼ੇ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ

i don t want to become a mother famous actress makes a major decision

"ਮੈਂ ਮਾਂ ਨਹੀਂ ਬਣਨਾ ਚਾਹੁੰਦੀ, ਇਹ ਮੇਰੀ ਨਿੱਜੀ ਪਸੰਦ ਹੈ"; ਮਸ਼ਹੂਰ ਅਦਾਕਾਰਾ ਨੇ...

special instructions issued by cp satinder singh jalandhar

ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! CP ਵੱਲੋਂ ਵਿਸ਼ੇਸ਼ ਹਦਾਇਤਾਂ ਜਾਰੀ, ਸੋਸ਼ਲ ਮੀਡੀਆ...

emergency in kpk

ਪਾਕਿਸਤਾਨ: ਕੇਪੀਕੇ 'ਚ ਐਮਰਜੈਂਸੀ ਲਾਗੂ; ਸਾਬਕਾ ਮੁੱਖ ਮੰਤਰੀ ਨੂੰ ਲਿਆ ਹਿਰਾਸਤ...

what did the famous singer hint at regarding his wife

ਪਤਨੀ ਬਾਰੇ ਇਸ਼ਾਰਿਆਂ 'ਚ ਇਹ ਕੀ ਬੋਲ ਗਿਆ ਮਸ਼ਹੂਰ ਗਾਇਕ ! ਬੈੱਡਰੂਮ ਦੀਆਂ...

advisory issued for farmers strict orders issued till 15th november

ਪੰਜਾਬ: ਕਿਸਾਨਾਂ ਲਈ ਐਡਵਾਈਜ਼ਰੀ ਜਾਰੀ! 15 ਨਵੰਬਰ ਤੱਕ ਸਖ਼ਤ ਹੁਕਮ ਜਾਰੀ, ਸ਼ਾਮ 6...

mahinda rajapaksa admitted

ਸ਼੍ਰੀਲੰਕਾ ਦੇ ਸਾਬਕਾ ਰਾਸ਼ਟਰਪਤੀ ਮਹਿੰਦਾ ਰਾਜਪਕਸ਼ੇ ਦੀ ਵਿਗੜੀ ਤਬੀਅਤ, ICU 'ਚ...

india canada relations

ਖਾਲਿਸਤਾਨ ਕੈਨੇਡਾ ਦੀ ਸਮੱਸਿਆ, ਸਾਡੀ ਨਹੀਂ : ਭਾਰਤੀ ਹਾਈ ਕਮਿਸ਼ਨਰ ਦਾ ਵੱਡਾ ਬਿਆਨ

north korea testing

ਉੱਤਰੀ ਕੋਰੀਆ ਨੇ ਦਾਗ'ਤੀਆਂ ਬੈਲਿਸਟਿਕ ਮਿਜ਼ਾਈਲਾਂ, ਹਥਿਆਰਾਂ ਦੇ ਵੀ ਟੈਸਟ ਜਾਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • jammu kashmir  landmine  lashkar  commander  security forces
      ਪੁੰਛ ’ਚ ਬਾਰੂਦੀ ਸੁਰੰਗ ਦੇ ਧਮਾਕੇ ’ਚ ਲਸ਼ਕਰ ਦੇ ਚੋਟੀ ਦੇ ਕਮਾਂਡਰ ਸਮੇਤ 4...
    • railway job recruitment apply candidate
      ਰੇਲਵੇ 'ਚ ਨਿਕਲੀਆਂ ਭਰਤੀਆਂ, 10ਵੀਂ ਪਾਸ ਕਰ ਸਕਦੇ ਹਨ ਅਪਲਾਈ
    • write   rum like   instead of   rum    old monk suffers
      'Rum' ਨਹੀਂ 'Rum-like' ਲਿਖੋ, FSSAI ਦੇ ਸਖ਼ਤ ਰੁਖ਼ ਕਾਰਨ Old Monk ਨੂੰ...
    • anti cancer drug  trade margin  30 percent  capped
      ਕੈਂਸਰ ਰੋਕੂ ਦਵਾਈਆਂ ’ਤੇ ਵਪਾਰ ਮਾਰਜਿਨ 30 ਫੀਸਦੀ ਤੱਕ ਰਹੇਗਾ ਸੀਮਤ
    • muscat  passenger  socks  85 76 lakh  gold  seizure
      ਮਸਕਟ ਤੋਂ ਆਏ ਯਾਤਰੀ ਦੀਆਂ ਜੁਰਾਬਾਂ 'ਚ 85.76 ਲੱਖ ਦਾ ਸੋਨਾ; ਦਿੱਲੀ ਏਅਰਪੋਰਟ...
    • zodiac signs
      ਇਨ੍ਹਾਂ ਰਾਸ਼ੀਆਂ ਦਾ 'ਗੋਲਡਨ ਟਾਈਮ' ਸ਼ੁਰੂ, ਨਵਰਾਤਰੀ 'ਚ 100 ਸਾਲਾਂ ਬਾਅਦ ਬਣੇ 3...
    • governors of 6 states changed suddenly
      ਅਚਾਨਕ ਬਦਲ ਗਏ  6 ਸੂਬਿਆਂ 'ਚ ਗਵਰਨਰ, ਰਾਸ਼ਟਰਪਤੀ ਮੁਰਮੂ ਨੇ ਕਰ'ਤਾ ਐਲਾਨ
    • uproar in nightclub after beer spills on woman
      ਨਾਈਟਕਲੱਬ 'ਚ ਔਰਤ 'ਤੇ ਬੀਅਰ ਡਿੱਗਣ 'ਤੇ ਹੰਗਾਮਾ; ਬਾਊਂਸਰਾਂ ਤੇ ਵੇਟਰਾਂ ਨੇ...
    • european car companies to prioritize manufacturing in india
      ਯੂਰਪ ਦੀਆਂ ਕਾਰ ਕੰਪਨੀਆਂ ਭਾਰਤ ’ਚ ਨਿਰਮਾਣ ਨੂੰ ਦੇਣਗੀਆਂ ਤਰਜੀਹ, ਦੇਸ਼ ਬਣੇਗਾ...
    • drought in maharashtra
      ਮਹਾਰਾਸ਼ਟਰ ’ਚ ਸੋਕਾ: ਅੰਗੂਰਾਂ ਦੀ 40 ਫ਼ੀਸਦੀ ਫ਼ਸਲ ’ਤੇ ਵੱਡਾ ਸੰਕਟ, ਪਾਣੀ ਦੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +