Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAY 22, 2026

    11:19:24 AM

  • 2 pakistani nationals who crossed the border

    ਪੰਜਾਬ: ਗੱਡੀ ਸਮੇਤ ਸਰਹੱਦ ਪਾਰ ਕਰ ਭਾਰਤ ਪਹੁੰਚੇ 2...

  • pu hostel student

    ਪੰਜਾਬੀ ਯੂਨੀਵਰਸਿਟੀ ਦੇ ਹੋਸਟਲ 'ਚੋਂ ਮਿਲੀ...

  • trump u turn

    ਟਰੰਪ ਦਾ ਯੂ-ਟਰਨ! ਪੋਲੈਂਡ ਭੇਜੇ ਜਾਣਗੇ 5,000 ਵਾਧੂ...

  • sbi banking branches will remain closed for 6 consecutive days

    SBI ਗਾਹਕਾਂ ਲਈ ਅਹਿਮ ਖ਼ਬਰ : ਲਗਾਤਾਰ 6 ਦਿਨ ਬੰਦ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਅਗਲੇ 48 ਘੰਟੇ ਬੇਹੱਦ ਅਹਿਮ! ਭਾਰੀ ਮੀਂਹ ਨਾਲ ਗੜੇਮਾਰੀ ਤੇ ਬਿਜਲੀ ਡਿੱਗਣ ਦੀ ਚਿਤਾਵਨੀ

NATIONAL News Punjabi(ਦੇਸ਼)

ਅਗਲੇ 48 ਘੰਟੇ ਬੇਹੱਦ ਅਹਿਮ! ਭਾਰੀ ਮੀਂਹ ਨਾਲ ਗੜੇਮਾਰੀ ਤੇ ਬਿਜਲੀ ਡਿੱਗਣ ਦੀ ਚਿਤਾਵਨੀ

  • Edited By Rakesh,
  • Updated: 22 Jun, 2025 11:54 PM
National
heavy rain
  • Share
    • Facebook
    • Tumblr
    • Linkedin
    • Twitter
  • Comment

ਨੈਸ਼ਨਲ ਡੈਸਕ- ਭਾਰਤੀ ਮੌਸਮ ਵਿਭਾਗ ਨੇ ਦੇਸ਼ ਦੇ ਕਈ ਹਿੱਸਿਆਂ ਲਈ ਖੁਸ਼ਖਬਰੀ ਦਿੱਤੀ ਹੈ। IMD ਦੇ ਅਨੁਸਾਰ, ਅਗਲੇ ਦੋ ਦਿਨਾਂ ਦੌਰਾਨ ਉੱਤਰੀ ਅਰਬ ਸਾਗਰ ਦੇ ਬਾਕੀ ਹਿੱਸਿਆਂ, ਪੱਛਮੀ ਉੱਤਰ ਪ੍ਰਦੇਸ਼, ਉੱਤਰਾਖੰਡ ਅਤੇ ਹਿਮਾਚਲ ਪ੍ਰਦੇਸ਼ ਦੇ ਕੁਝ ਹੋਰ ਹਿੱਸਿਆਂ ਵਿੱਚ ਦੱਖਣ-ਪੱਛਮੀ ਮਾਨਸੂਨ ਦੇ ਅੱਗੇ ਵਧਣ ਲਈ ਹਾਲਾਤ ਅਨੁਕੂਲ ਹਨ। ਇਸਦਾ ਮਤਲਬ ਹੈ ਕਿ ਇਨ੍ਹਾਂ ਦੋ ਦਿਨਾਂ ਦੇ ਅੰਦਰ ਮਾਨਸੂਨ ਦੇ ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਰਾਜਧਾਨੀ ਦਿੱਲੀ ਪਹੁੰਚਣ ਦੀ ਸੰਭਾਵਨਾ ਹੈ।

ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦੀ ਚਿਤਾਵਨੀ

ਉੱਤਰ ਪ੍ਰਦੇਸ਼ ਵਿੱਚ ਮਾਨਸੂਨ ਪੂਰੀ ਤਰ੍ਹਾਂ ਸਰਗਰਮ ਹੋ ਗਿਆ ਹੈ ਅਤੇ ਮੌਸਮ ਵਿਭਾਗ ਨੇ ਸੂਬੇ ਵਿੱਚ ਬਾਰਿਸ਼ ਵਧਣ ਦੀ ਭਵਿੱਖਬਾਣੀ ਜਾਰੀ ਕੀਤੀ ਹੈ। ਪਿਛਲੇ 24 ਘੰਟਿਆਂ ਦੌਰਾਨ ਸੋਨਭਦਰ ਦੇ ਘੋੜਾਵਾਲ ਵਿੱਚ ਸਭ ਤੋਂ ਵੱਧ 136 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ ਜਦੋਂ ਕਿ ਸ਼੍ਰਾਵਸਤੀ ਵਿੱਚ 110 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ।

ਇਹ ਵੀ ਪੜ੍ਹੋ- ਖ਼ਤਮ ਹੋ ਗਿਆ ਪੂਰਾ ਪਰਿਵਾਰ! ਵਪਾਰੀ ਨੇ ਕੀਤਾ ਪਤਨੀ-ਬੇਟੇ ਦਾ ਕਤਲ ਤੇ ਫਿਰ...

ਇਸ ਵਿਚਕਾਰ ਮੌਸਮ ਵਿਭਾਗ ਨੇ ਸੂਬੇ ਦੇ 15 ਸ਼ਹਿਰਾਂ 'ਚ ਐਤਵਾਰ ਤੋਂ ਸੋਮਵਾਰ ਦੇ ਵਿਚਕਾਰ ਬਹੁਤ ਭਾਰੀ ਮੀਂਹ ਦਾ 'ਔਰੰਜ ਅਲਰਟ' ਜਾਰੀ ਕੀਤਾ ਹੈ। ਇਨ੍ਹਾਂ ਜ਼ਿਲ੍ਹਿਆਂ 'ਚ ਲਖੀਮਪੁਰ ਖੀਰੀ, ਸਹਾਰਨਪੁਰ, ਸ਼ਾਮਲੀ, ਮੁਜ਼ੱਫਰਨਗਰ, ਬਿਜ਼ਨੌਰ, ਮੁਰਾਦਾਬਾਦ, ਰਾਮਪੁਰ, ਬਰੇਲੀ, ਪੀਲੀਭੀਤ, ਸ਼ਹਾਜਹਾਂਪੁਰ, ਜਾਲੌਨ, ਮਹੀਰਪੁਰ, ਮਹੋਬਾ, ਝਾਂਸੀ ਅਤੇ ਲਲਿਤਪੁਰ ਸ਼ਾਮਲ ਹਨ। ਇਨ੍ਹਾਂ ਖੇਤਰਾਂ 'ਚ ਰਹਿਣ ਵਾਲੇ ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਗਈ ਹੈ। 

ਤੇਜ਼ ਹਵਾ ਅਤੇ ਬਿਜਲੀ ਡਿੱਗਣ ਦੀ ਵੀ ਸੰਭਾਵਨਾ

ਮੌਸਮ ਵਿਭਾਗ ਨੇ ਬੁੰਦੇਲਖੰਡ ਤੋਂ ਪੱਛਮੀ ਯੂਪੀ ਦੇ ਵੀ ਕਈ ਜ਼ਿਲ੍ਹਿਆਂ ਲਈ ਤੇਜ਼ ਹਵਾ ਦੇ ਨਾਲ ਮੀਂਹ ਪੈਣ ਅਤੇ ਬਿਜਲੀ ਡਿੱਗਣ ਦੀ ਚਿਤਾਵਨੀ ਜਾਰੀ ਕੀਤੀ ਹੈ। ਅਮੌਸੀ ਸਥਿਤ ਮੌਸਮ ਕੇਂਦਰ ਦੇ ਅਨੁਸਾਰ ਸ਼ਨੀਵਾਰ ਨੂੰ ਕਈ ਜ਼ਿਲ੍ਹਿਆਂ 'ਚ ਧੁੱਪ ਖੀੜੀ ਰਹੀ ਜਿਥੇ ਮੀੰਹ ਦੀ ਉਮੀਦ ਸੀ। ਹਾਲਾਂਕਿ, ਮੌਸਮ ਦੇ ਮਿਜ਼ਾਜ 'ਚ ਬਦਲਾਅ ਐਤਵਾਰ ਤੋਂ ਸਪੱਸ਼ਟ ਰੂਪ ਨਾਲ ਦਿਸ ਲੱਗਾ। 

ਇਹ ਵੀ ਪੜ੍ਹੋ- ਬੰਦ ਕਮਰੇ 'ਚ ਪ੍ਰੇਮੀ ਨਾਲ ਰੋਮਾਂਸ ਕਰ ਰਹੀ ਸੀ 2 ਬੱਚਿਆਂ ਦੀ ਮਾਂ, ਉੱਤੋਂ ਆ ਗਿਆ ਪਤੀ ਤੇ ਫਿਰ...

ਇਨ੍ਹਾਂ ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ

ਲਖੀਮਪੁਰ ਖੀਰੀ, ਸਹਾਰਨਪੁਰ, ਸ਼ਾਮਲੀ, ਮੁਜ਼ੱਫਰਨਗਰ, ਬਿਜ਼ਨੌਰ, ਮੁਰਾਦਾਬਾਦ, ਰਾਮਪੁਰ, ਬਰੇਲੀ, ਪੀਲੀਭੀਤ, ਸ਼ਾਹਜਹਾਂਪੁਰ, ਜਾਲੌਨ, ਮਹੀਰਪੁਰ, ਮਹੋਬਾ, ਝਾਂਸੀ, ਲਲਿਤਪੁਰ ਅਤੇ ਆਲੇ-ਦੁਆਲੇ ਦੇ ਇਲਾਕਿਆਂ 'ਚ ਭਾਰੀ ਮੀਂਹ ਦੀ ਸੰਭਾਵਨਾ ਹੈ। 

ਇਨ੍ਹਾਂ ਜ਼ਿਲ੍ਹਿਆਂ 'ਚ ਬਿਜਲੀ ਡਿੱਗਣ ਦੀ ਸੰਭਾਵਨਾ

ਮੌਸਮ ਵਿਭਾਗ ਨੇ ਬਾਂਦਾ, ਚਿਤਰਕੂਟ, ਕੌਸ਼ਾਂਬੀ, ਪ੍ਰਯਾਗਰਾਜ, ਫਤੇਹਪੁਰ, ਸੋਨਭਦਰ, ਮਿਰਜ਼ਾਪੁਰ, ਚੰਦੌਲੀ, ਵਾਰਾਣਸੀ, ਸ਼੍ਰਾਵਸਤੀ, ਬਹਿਰਾਈਚ, ਲਖੀਮਪੁਰ, ਕਾਨਪੁਰ, ਸਹਾਰਨਪੁਰ, ਸ਼ਾਮਲੀ, ਮੁਜ਼ੱਫਰਨਗਰ, ਬਾਗਪਤ, ਮੇਰਠ, ਗਾਜ਼ੀਆਬਾਦ, ਹਾਪੁਰੜ, ਨੋਇਡਾ ਆਦਿ ਸ਼ਹਿਰਾਂ 'ਚ ਬਿਜਲੀ ਡਿੱਗਣ ਦੀ ਸੰਭਾਵਨਾ ਜਤਾਈ ਹੈ। ਲੋਕਾਂ ਨੂੰ ਸਾਵਧਾਨ ਰਹਿਣ ਅਤੇ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਸਲਾਹ ਦਿੱਤੀ ਗਈ ਹੈ। 

ਇਹ ਵੀ ਪੜ੍ਹੋ- ਬੇਰਹਿਮੀ ਨਾਲ ਕੁੱਟ-ਕੁੱਟ ਮਾਰ'ਤੀ ਮੋਨਾਲੀਸਾ!

  • Heavy rain
  • Rain alert
  • IMD
  • Orange alert
  • Heavy rainfall warning

ਮਾਸੂਮ ਬੱਚਿਆਂ ਸਿਰੋਂ ਉੱਠਿਆ ਮਾਂ-ਪਿਓ ਦਾ ਸਾਇਆ, ਟਰੱਕ-ਆਟੋ ਦੀ ਟੱਕਰ 'ਚ ਜੋੜੇ ਦੀ ਮੌਤ

NEXT STORY

Stories You May Like

  • imd rain alert next 48 hours
    ਅਗਲੇ 48 ਘੰਟੇ ਅਹਿਮ, ਹਨ੍ਹੇਰੀ-ਝੱਖੜ ਦੇ ਨਾਲ-ਨਾਲ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਅਲਰਟ ਜਾਰੀ
  • imd rain red alert next 48 hours
    ਅਗਲੇ 48 ਘੰਟੇ ਅਹਿਮ! ਹਨ੍ਹੇਰੀ-ਝੱਖੜ ਦੇ ਨਾਲ-ਨਾਲ ਪਵੇਗਾ ਭਾਰੀ ਮੀਂਹ, 10 ਸੂਬਿਆਂ 'ਚ Red ਅਲਰਟ ਜਾਰੀ
  • punjab phone alert
    ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! 12 ਜ਼ਿਲ੍ਹਿਆਂ ਵੱਡੀ ਚਿਤਾਵਨੀ, ਅਗਲੇ 48 ਘੰਟੇ ਬੇਹੱਦ ਅਹਿਮ
  • chardham yatra  pilgrims rain  orange alert
    ਚਾਰਧਾਮ ਜਾਣ ਵਾਲੇ ਸ਼ਰਧਾਲੂ ਸਾਵਧਾਨ! ਅਗਲੇ 48 ਘੰਟੇ ਅਹਿਮ, ਮੀਂਹ ਦਾ ਆਰੇਂਜ ਅਲਰਟ ਜਾਰੀ
  • cng prices in punjab rise again  for the second time in 48 hours
    ਮਹਿੰਗਾਈ ਦੀ ਮਾਰ : ਪੰਜਾਬ 'ਚ CNG ਦੀਆਂ ਕੀਮਤਾਂ 'ਚ ਮੁੜ ਵਾਧਾ, 48 ਘੰਟਿਆਂ 'ਚ ਦੂਜੀ ਵਾਰ ਵਧੇ ਭਾਅ
  • severe storm and heavy rain alert in 19 states
    ਅਗਲੇ 17 ਘੰਟਿਆਂ 'ਚ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ 19 ਸੂਬਿਆਂ 'ਚ ਜਾਰੀ ਕੀਤਾ ਅਲਰਟ
  • 4 new labour codes implemented across the country
    ਦੇਸ਼ ਭਰ 'ਚ ਲਾਗੂ ਹੋਏ 4 ਨਵੇਂ ਲੇਬਰ ਕੋਡ : ਹੁਣ ਹਫ਼ਤੇ 'ਚ 48 ਘੰਟੇ ਕੰਮ, ਓਵਰਟਾਈਮ ਦੇ ਮਿਲਣਗੇ ਵਾਧੂ ਪੈਸੇ
  • energy crisis fuel shortage diesel shortage havana
    ਖਤਮ ਹੋ ਗਿਆ ਪੈਟਰੋਲ-ਡੀਜ਼ਲ! 22 ਘੰਟੇ ਲੱਗ ਰਹੇ ਬਿਜਲੀ ਦੇ ਕੱਟ, Cuba 'ਚ ਹਾਲਾਤ ਬੇਹੱਦ ਖਰਾਬ
  • children black neck underarms sweat
    ਕਾਲੀ ਗਰਦਨ ਵਾਲੇ ਲਾਜ਼ਮੀ ਪੜ੍ਹਨ ਇਹ ਖ਼ਬਰ, ਬੱਚਿਆਂ ਨੂੰ ਗੰਭੀਰ ਬੀਮਾਰੀਆਂ ਦਾ ਹੈ...
  • jalandhar assault case  police withdraws section 299 bns
    ਜਲੰਧਰ ਕੁੱਟਮਾਰ ਮਾਮਲੇ ਦੀ ਤਫਤੀਸ਼ ਮਗਰੋਂ ਪੁਲਸ ਨੇ ਹਟਾਈ ਧਾਰਾ 299 BNS
  • malkit nita s book on italian language in punjabi launched
    ਮਲਕੀਤ ਨੀਟਾ ਦੀ ਪੰਜਾਬੀ ‘ਚ ਇਟਾਲੀਅਨ ਭਾਸ਼ਾ ਸਿਖਾਉਣ ਵਾਲੀ ਕਿਤਾਬ ਸ਼੍ਰੀ ਅਭਿਜੈ...
  • heat wave will increase further in punjab today
    ਪੰਜਾਬ 'ਚ ਇਸ ਦਿਨ ਨੂੰ ਹੋਰ ਵਧੇਗਾ ਗਰਮੀ ਦਾ ਕਹਿਰ, ਮੌਸਮ ਵਿਭਾਗ ਨੇ ਦਿੱਤੀ ਵੱਡੀ...
  • jalandhar businessman wife
    ਜਲੰਧਰ ਦੇ ਵਪਾਰੀ ਨਾਲ ਵਾਪਰਿਆ ਵੱਡਾ ਹਾਦਸਾ, ਪਤਨੀ ਦੀ ਮੌਕੇ 'ਤੇ ਮੌਤ
  • punjab collage news
    ਪੰਜਾਬ: ਕਾਲਜ 'ਚ ਫਰੈਂਡਸ਼ਿਪ ਨੂੰ ਨਾ ਮੰਨੀ ਕੁੜੀ ਤਾਂ ਵਿਦਿਆਰਥੀ ਨੇ ਕਨਪਟੀ 'ਤੇ...
  • big incident in jalandhar
    ਵੱਡੀ ਵਾਰਦਾਤ ਨਾਲ ਕੰਬਿਆ ਜਲੰਧਰ! ਪਤਨੀ ਦਾ ਕਤਲ ਕਰ ਥਾਣੇ ਪਹੁੰਚਿਆ ਪਤੀ
  • body of a youth found in suspicious circumstances of jalandhar
    ਜਲੰਧਰ ਦੇ ਗਦਈਪੁਰ ਇਲਾਕੇ 'ਚ ਸ਼ੱਕੀ ਹਾਲਾਤ ਨੌਜਵਾਨ ਦੀ ਲਾਸ਼ ਬਰਾਮਦ, ਇਲਾਕੇ 'ਚ...
Trending
Ek Nazar
kangana ranaut

ਕੀ ਕੰਗਨਾ ਰਣੌਤ ਨੇ ਕਰਵਾ ਲਿਆ ਹੈ ਵਿਆਹ? ਗਲੇ 'ਚ ਮੰਗਲਸੂਤਰ, ਹੱਥਾਂ 'ਚ ਹਰੀਆਂ...

2 indian players banned

2 ਭਾਰਤੀ ਖਿਡਾਰੀਆਂ 'ਤੇ ਲੱਗ ਗਿਆ ਬੈਨ! ਇਸ ਮਾਮਲੇ 'ਚ ਹੋਈ ਵੱਡੀ ਕਾਰਵਾਈ

200mp camera smartphone

200MP ਕੈਮਰਾ ਤੇ 8000mAh ਬੈਟਰੀ ਨਾਲ ਲਾਂਚ ਹੋਇਆ ਇਹ ਧਾਕੜ ਫੋਨ

pakistan pm sharif to visit china

ਪਾਕਿਸਤਾਨੀ PM ਸ਼ਾਹਬਾਜ਼ ਸ਼ਰੀਫ 23 ਤੋਂ 26 ਮਈ ਤੱਕ ਚੀਨ ਦੌਰੇ 'ਤੇ

except israel    printed on bangladeshi passports

ਬੰਗਲਾਦੇਸ਼ ਦੇ ਪਾਸਪੋਰਟ 'ਤੇ ਛਪੇਗੀ 'Except Israel' ਦੀ ਸ਼ਰਤ; ਹਟੇਗੀ...

flour crisis in punjab

ਲਹਿੰਦੇ ਪੰਜਾਬ 'ਚ ਆਟਾ ਸੰਕਟ ਹੋਇਆ ਡੂੰਘਾ! ਸਰਕਾਰ ਦੀਆਂ ਨੀਤੀਆਂ 'ਤੇ ਉੱਠ ਰਹੇ...

us shuts down india operated call center

ਅਮਰੀਕਾ : ਕਰੋੜਾਂ ਡਾਲਰ ਦੀ ਧੋਖਾਧੜੀ, ਭਾਰਤ ਤੋਂ ਚੱਲ਼ ਰਿਹਾ ਕਾਲ ਸੈਂਟਰ ਕਰਾ'ਤਾ...

truck and 18 wheeler trailer collide in a horrific collision  driver dies

ਵੱਡਾ ਹਾਦਸਾ: ਟਰੱਕ ਤੇ 18 ਟਾਇਰੀ ਟਰਾਲੇ ਦੀ ਭਿਆਨਕ ਟੱਕਰ, ਚਾਲਕ ਦੀ ਮੌਤ

pakistan air force training aircraft crashes

ਵੱਡਾ ਹਾਦਸਾ! ਪਾਕਿਸਤਾਨ ਏਅਰਫੋਰਸ ਦਾ ਲੜਾਕੂ ਜਹਾਜ਼ ਕਰੈਸ਼, ਵਾਲ-ਵਾਲ ਬਚੇ ਪਾਇਲਟ

zodiac signs

ਇਨ੍ਹਾਂ 5 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! 23 ਮਈ ਤੋਂ ਖੁੱਲ੍ਹਣਗੇ ਕਿਸਮਤ...

milk price hike rs4 per litre

4 ਰੁਪਏ ਮਹਿੰਗਾ ਹੋ ਗਿਆ ਦੁੱਧ! ਕੇਰਲ ਦੇ ਨਵੇਂ CM ਨੇ ਦਿੱਤੀ ਕੀਮਤਾਂ ਵਧਾਉਣ ਦੀ...

jammu  international border  drone  seized

ਜੰਮੂ 'ਚ ਅੰਤਰਰਾਸ਼ਟਰੀ ਸਰਹੱਦ ਕੋਲ ਡਰੋਨ ਨਾਲ ਸੁੱਟੀ ਗਈ ਨਸ਼ੀਲੇ ਪਦਾਰਥ ਦੀ ਖੇਪ...

earthquake in peru

ਪੇਰੂ 'ਚ 5.8 ਤੀਬਰਤਾ ਦਾ ਭੂਚਾਲ  ਕਈ ਇਮਾਰਤਾਂ ਨੂੰ ਪਹੁੰਚਿਆ ਨੁਕਸਾਨ

thailand visa free entry rule changed

ਥਾਈਲੈਂਡ ਜਾਣ ਵਾਲੇ ਭਾਰਤੀ ਸੈਲਾਨੀਆਂ ਨੂੰ ਵੱਡਾ ਝਟਕਾ; ਬਦਲ ਗਿਆ ਵੀਜ਼ਾ-ਮੁਕਤ...

after 6 years of marriage a rift has arisen in sapna chaudhary s relationship

'ਪਿਆਰ ਮਹਿਸੂਸ ਨਹੀਂ ਹੁੰਦਾ...', ਵਿਆਹ ਦੇ 6 ਸਾਲ ਬਾਅਦ ਸਪਨਾ ਚੌਧਰੀ ਦੇ ਰਿਸ਼ਤੇ...

innocent boy beaten on suspicion of theft in jalandhar

ਜਲੰਧਰ 'ਚ ਇਨਸਾਨੀਅਤ ਸ਼ਰਮਸਾਰ! ਬੇਕਸੂਰ ਨੌਜਵਾਨ ਨੂੰ ਚੋਰ ਸਮਝ ਸ਼ਰੇਆਮ ਚਾੜ੍ਹ...

shameful act of schoolgirls in rupnagar

ਸਕੂਲੀ ਵਿਦਿਆਰਥਣਾਂ ਦਾ ਸ਼ਰਮਨਾਕ ਕਾਰਾ ! ਘਰ 'ਚ ਸਹੇਲੀ ਨਾਲ ਕੀਤਾ ਵੱਡਾ ਕਾਂਡ, ਫਿਰ...

government employees salary 22nd may deadline

HR : 22 ਮਈ ਹੈ 'ਡੈੱਡਲਾਈਨ'... ਸਰਕਾਰੀ ਮੁਲਾਜ਼ਮ ਕਰ ਲੈਣ ਇਹ ਕੰਮ ਨਹੀਂ ਤਾਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • neet paper not leaked
      ‘ਨੀਟ ਪੇਪਰ ਲੀਕ ਨਹੀਂ ਹੋਇਆ, CBI ਕਹੇਗੀ ਤਦ ਹੀ ਮੰਨਾਂਗੇ’, ਸੰਸਦੀ ਕਮੇਟੀ ਅੱਗੇ...
    • zodiac signs
      ਅੱਜ ਇਨ੍ਹਾਂ 5 ਰਾਸ਼ੀਆਂ ਦੀ ਹੋਵੇਗੀ ਬੱਲੇ-ਬੱਲੇ, ਫਸਿਆ ਹੋਇਆ ਪੈਸਾ ਆਵੇਗਾ ਵਾਪਸ
    • cow slaughter is not part of eid
      ਗਊ ਨੂੰ ਮਾਰਨਾ ਈਦ ਦਾ ਹਿੱਸਾ ਨਹੀਂ, ਬਕਰੀਦ ਤੋਂ ਪਹਿਲਾਂ ਬੰਗਾਲ ’ਚ ਹਾਈ ਕੋਰਟ ਦਾ...
    • mamata  s nephew abhishek gets relief from calcutta high court
      ਮਮਤਾ ਦੇ ਭਤੀਜੇ ਅਭਿਸ਼ੇਕ ਨੂੰ ਕਲਕੱਤਾ ਹਾਈ ਕੋਰਟ ਤੋਂ ਰਾਹਤ
    • air india plane catches fire
      ਏਅਰ ਇੰਡੀਆ ਦੇ ਜਹਾਜ਼ ਨੂੰ ਲੱਗੀ ਅੱਗ! 171 ਯਾਤਰੀ ਸਨ ਸਵਾਰ, ਹੋਈ ਐਮਰਜੈਂਸੀ...
    • 87 76 percent polling in west bengal  s falta seat
      ਪੱਛਮੀ ਬੰਗਾਲ ਦੀ ਫਾਲਤਾ ਸੀਟ ’ਤੇ 87.76 ਫੀਸਦੀ ਪੋਲਿੰਗ
    • 27 naxalites surrender in jharkhand
      ਝਾਰਖੰਡ ’ਚ 27 ਨਕਸਲੀਆਂ ਨੇ ਕੀਤਾ ਆਤਮ-ਸਮਰਪਣ
    • pm modi  s 4 5 hour meeting with ministers
      PM ਮੋਦੀ ਦੀ ਮੰਤਰੀਆਂ ਨਾਲ 4.5 ਘੰਟੇ ਚੱਲੀ ਮਹਾਂ-ਬੈਠਕ! ਮਿਡਲ ਈਸਟ ਸੰਕਟ ਸਣੇ...
    • nitish  who opposes dynasticism  crowns his son
      ਵੰਸ਼ਵਾਦ ਦਾ ਵਿਰੋਧ ਕਰਨ ਵਾਲੇ ਨਿਤੀਸ਼ ਨੇ ਆਪਣੇ ਬੇਟੇ ਨੂੰ ਪਹਿਨਾਇਆ ‘ਤਾਜ’
    • big revelation of beautiful sadhvi harsha richhariya
      'ਹਾਂ ਮੈਨੇ ਭੀ ਪਿਆਰ ਕੀਯਾ...', ਖੂਬਸੂਰਤ ਸਾਧਵੀ ਹਰਸ਼ਾ ਰਿਛਾਰੀਆ ਦਾ ਵੱਡਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +