Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, FEB 02, 2026

    2:25:32 PM

  • bikram majithia bail supreme court

    ਬਿਕਰਮ ਮਜੀਠੀਆ ਨੂੰ ਮਿਲੀ ਜ਼ਮਾਨਤ

  • budget 2026    tax increased on f o

    Budget 2026: F&O 'ਤੇ ਵਧਿਆ ਟੈਕਸ, ਆਰਬਿਟਰੇਜ...

  • bikram majithia dera beas baba gurinder singh dhillon

    ਡੇਰਾ ਬਿਆਸ ਮੁਖੀ ਨੇ ਬਿਕਰਮ ਮਜੀਠੀਆ ਨੂੰ ਦਿੱਤੀ...

  • son sent abroad by pledging land

    ਜ਼ਮੀਨ ਗਹਿਣੇ ਰੱਖ ਕੇ ਵਿਦੇਸ਼ ਭੇਜਿਆ ਸੀ ਪੁੱਤਰ, ਦੋ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਹਿਮਾਚਲ ਦੇ 10 ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਅਲਰਟ, ਜਾਣੋ ਨੈਸ਼ਨਲ ਹਾਈਵੇ ਦੀ ਸਥਿਤੀ

NATIONAL News Punjabi(ਦੇਸ਼)

ਹਿਮਾਚਲ ਦੇ 10 ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਅਲਰਟ, ਜਾਣੋ ਨੈਸ਼ਨਲ ਹਾਈਵੇ ਦੀ ਸਥਿਤੀ

  • Edited By Rajwinder Kaur,
  • Updated: 29 Aug, 2024 12:48 PM
National
heavy rain alert in 10 districts of himachal
  • Share
    • Facebook
    • Tumblr
    • Linkedin
    • Twitter
  • Comment

ਸ਼ਿਮਲਾ ਡੈਸਕ : ਹਿਮਾਚਲ ਪ੍ਰਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਅੱਜ ਮੀਂਹ ਦਾ ਦੌਰ ਜਾਰੀ ਹੈ। ਮੀਂਹ ਕਾਰਨ ਜ਼ਮੀਨ ਖਿਸਕਣ ਦੀ ਵੀ ਖ਼ਬਰ ਹੈ। ਬੁੱਧਵਾਰ ਦੇਰ ਸ਼ਾਮ ਨੂੰ ਸ਼ਿਮਲਾ ਦੀ ਮਾਛੀ ਵਾਲੀ ਕੋਠੀ 'ਚ ਸੜਕ ਦਾ ਵੱਡਾ ਹਿੱਸਾ ਧਸ ਗਿਆ, ਜਿਸ ਕਾਰਨ ਆਸ-ਪਾਸ ਦੇ ਕਰੀਬ 10 ਮਕਾਨਾਂ ਨੂੰ ਖ਼ਤਰਾ ਪੈਦਾ ਹੋ ਗਿਆ। ਇਸ ਦੌਰਾਨ ਬਿਜਲੀ ਦਾ ਇਕ ਖੰਭਾ ਵੀ ਹਵਾ ਵਿੱਚ ਲਟਕ ਗਿਆ ਹੈ। ਮੀਂਹ ਕਾਰਨ ਹੋ ਰਹੇ ਨੁਕਸਾਨ ਵਿਚਕਾਰ ਮੌਸਮ ਵਿਗਿਆਨ ਕੇਂਦਰ ਨੇ ਪ੍ਰਦੇ ਦੇ 10 ਜ਼ਿਲ੍ਹਿਆਂ ਵਿੱਚ ਅੱਜ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ।

ਇਹ ਵੀ ਪੜ੍ਹੋ - ਵੱਡੀ ਵਾਰਦਾਤ : ਵਿਆਹ ਲਈ ਧੀ ਦੇ ਆਸ਼ਕ ਨੂੰ ਫੋਨ ਕਰਕੇ ਬੁਲਾਇਆ ਘਰ, ਫਿਰ ਕਰ ਦਿੱਤਾ ਕਤਲ

ਮੌਸਮ ਵਿਗਿਆਨ ਦੇ ਕੇਂਦਰ ਸ਼ਿਮਲਾ ਅਨੁਸਾਰ ਸੂਬੇ ਦੇ 10 ਜ਼ਿਲ੍ਹਿਆਂ ਵਿੱਚ 24 ਘੰਟਿਆਂ ਤੱਕ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਕਿਨੌਰ ਅਤੇ ਲਾਹੌਲ-ਸਪੀਤੀ ਨੂੰ ਛੱਡ ਕੇ ਬਾਕੀ ਸਾਰੇ ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।ਚੰਬਾ ਜ਼ਿਲ੍ਹੇ ਵਿੱਚ ਪਠਾਨਕੋਟ-ਭਰਮੌਰ NH ਅਤੇ ਚੰਬਾ-ਖੱਜੀਆਰ ਅਤੇ ਚੰਬਾ-ਚੁਵੜੀ ਵਾਇਆ ਜੋਤ ਮਾਰਗ ਆਵਾਜਾਈ ਲਈ ਖੁੱਲ੍ਹੇ ਹਨ। ਕਿਨੌਰ ਜ਼ਿਲ੍ਹੇ ਦੇ ਨਿਗੁਲਸਾਰੀ ਨੇੜੇ ਜ਼ਮੀਨ ਖਿਸਕਣ ਕਾਰਨ ਨੈਸ਼ਨਲ ਹਾਈਵੇ-5 'ਤੇ ਵਾਹਨਾਂ ਦੀ ਆਵਾਜਾਈ ਬੰਦ ਹੋ ਗਈ। ਦੇਰ ਸ਼ਾਮ ਰੂਟ ਬਹਾਲ ਹੋਣ ਦੀ ਸੰਭਾਵਨਾ ਹੈ। ਰਾਜਧਾਨੀ ਸ਼ਿਮਲਾ ਨੂੰ ਜੋੜਨ ਵਾਲੇ ਸ਼ਿਮਲਾ-ਸੋਲਨ, ਸ਼ਿਮਲਾ-ਬਿਲਾਸਪੁਰ ਅਤੇ ਸ਼ਿਮਲਾ-ਥੀਓਗ ਵਰਗੇ ਮਹੱਤਵਪੂਰਨ ਰਾਸ਼ਟਰੀ ਮਾਰਗਾਂ 'ਤੇ ਆਵਾਜਾਈ ਸੁਚਾਰੂ ਢੰਗ ਨਾਲ ਚੱਲ ਰਹੀ ਹੈ।

ਇਹ ਵੀ ਪੜ੍ਹੋ - ਰਾਮ ਮੰਦਰ ਦੇ ਪੁਜਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, ਤਨਖ਼ਾਹ 'ਚ ਬੰਪਰ ਵਾਧਾ

ਹਾਲਾਂਕਿ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਇਨ੍ਹਾਂ ਰਸਤਿਆਂ 'ਤੇ ਜ਼ਮੀਨ ਖਿਸਕਣ ਦਾ ਖ਼ਤਰਾ ਬਣਿਆ ਹੋਇਆ ਹੈ ਅਤੇ ਪ੍ਰਸ਼ਾਸਨ ਨੇ ਸਬੰਧਤ ਵਿਭਾਗਾਂ ਨੂੰ ਚੌਕਸ ਰਹਿਣ ਦੇ ਨਿਰਦੇਸ਼ ਦਿੱਤੇ ਹਨ। ਕਾਂਗੜਾ ਜ਼ਿਲ੍ਹੇ 'ਚ ਧਰਮਸ਼ਾਲਾ-ਪਠਾਨਕੋਟ ਅਤੇ ਸ਼ਿਮਲਾ ਰਾਸ਼ਟਰੀ ਮਾਰਗ 'ਤੇ ਆਵਾਜਾਈ ਸੁਚਾਰੂ ਢੰਗ ਨਾਲ ਚੱਲ ਰਹੀ ਹੈ। ਪਾਲਮਪੁਰ ਖੇਤਰ ਵਿੱਚ ਪਠਾਨਕੋਟ-ਮੰਡੀ ਹਾਈਵੇਅ ਬਰਕਰਾਰ ਹੈ। ਮੰਡੀ ਜ਼ਿਲ੍ਹੇ ਵਿਚ ਮਨਾਲੀ-ਚੰਡੀਗੜ੍ਹ NH ਪੰਡੋਹ ਦੇ 9 ਮੀਲ, ਖੋਟੀਨਾਲਾ, ਮੂਨ ਹੋਟਲ ਅਤੇ ਜੋਗਨੀ ਮੋੜ 'ਤੇ ਵਾਹਨਾਂ ਲਈ ਇਕ ਤਰਫਾ ਖੁੱਲ੍ਹਾ ਹੈ, ਜਦੋਂ ਕਿ ਕੁੱਲੂ ਲਈ ਬਦਲਵਾਂ ਰਸਤਾ ਮੰਡੀ-ਕਤੌਲਾ-ਬਜੌਰਾ ਸੜਕ LMV ਵਾਹਨਾਂ ਦੀ ਆਵਾਜਾਈ ਲਈ ਖੁੱਲ੍ਹਾ ਹੈ। ਕੁੱਲੂ ਜ਼ਿਲ੍ਹੇ ਵਿੱਚ ਚੰਡੀਗੜ੍ਹ-ਮਨਾਲੀ NH, ਔਟ-ਲੁਟੇਰੀ ਨੈਸ਼ਨਲ ਹਾਈਵੇਅ 305 ਨੂੰ  ਆਵਾਜਾਈ ਲਈ ਬਹਾਲ ਕੀਤਾ ਹੈ। ਸਿਰਮੌਰ ਜ਼ਿਲ੍ਹੇ ਵਿੱਚ ਤਿੰਨੋਂ ਰਾਸ਼ਟਰੀ ਰਾਜਮਾਰਗ ਨਾਹਨ-ਕੁਮਾਰਹੱਟੀ 907ਏ, ਕਾਲਾ ਅੰਬ-ਪਾਉਂਟਾ ਸਾਹਿਬ-ਦੇਹਰਾਦੂਨ ਅਤੇ ਪਾਉਂਟਾ ਸਾਹਿਬ-ਸ਼ਿਲਾਈ ਰਾਸ਼ਟਰੀ ਰਾਜਮਾਰਗ 707 'ਤੇ ਵਾਹਨਾਂ ਦੀ ਆਵਾਜਾਈ ਸੁਚਾਰੂ ਢੰਗ ਨਾਲ ਚੱਲ ਰਹੀ ਹੈ।

ਇਹ ਵੀ ਪੜ੍ਹੋ - ਜੈਪੁਰ ਤੋਂ ਅਗਵਾ ਹੋਏ ਨੌਜਵਾਨ ਦੀ ਪੁਲਸ ਨੇ ਫ਼ਿਲਮੀ ਅੰਦਾਜ਼ 'ਚ ਕੀਤੀ ਭਾਲ, ਵੇਖੋ ਵੀਡੀਓ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Himachal
  • 10 districts
  • heavy rain
  • alert
  • National Highway
  • status
  • ਹਿਮਾਚਲ
  • 10 ਜ਼ਿਲ੍ਹਿਆਂ
  • ਭਾਰੀ ਮੀਂਹ
  • ਅਲਰਟ
  • ਨੈਸ਼ਨਲ ਹਾਈਵੇ
  • ਸਥਿਤੀ

ਗੈਂਗਸਟਰ ਕਾਲਾ ਜਠੇੜੀ ਦਾ ਸ਼ੂਟਰ ਗ੍ਰਿਫ਼ਤਾਰ, ਦਰਜ ਹਨ 18 ਮਾਮਲੇ

NEXT STORY

Stories You May Like

  • himachal pradesh  snowfall  rain  government  alert
    ਹਿਮਾਚਲ 'ਚ 26 ਤੋਂ 28 ਜਨਵਰੀ ਤੱਕ ਭਾਰੀ ਬਰਫ਼ਬਾਰੀ ਅਤੇ ਮੀਂਹ ਦੀ ਸੰਭਾਵਨਾ, ਸਰਕਾਰ ਵੱਲੋਂ ਅਲਰਟ ਜਾਰੀ
  • punjab heavy rain
    ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ 'ਚ ਪੈ ਰਿਹਾ ਭਾਰੀ ਮੀਂਹ, ਵਧੇਗੀ ਠੰਡ, ਛਿੜੇਗਾ ਕਾਂਬਾ
  • rain alert issued in 18 districts of punjab
    ਪੰਜਾਬ ਦੇ 18 ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ ਜਾਰੀ, ਬਿਜਲੀ ਤੇ ਗਰਜ ਨਾਲ ਤੇਜ਼ ਹਵਾਵਾਂ ਦੀ ਚਿਤਾਵਨੀ
  • heavy rain next 4 days
    ਅਗਲੇ 4 ਦਿਨ ਅਹਿਮ! ਮੀਂਹ ਦੇ ਨਾਲ-ਨਾਲ ਹੋਵੇਗੀ ਭਾਰੀ ਬਰਫ਼ਬਾਰੀ, ਇਨ੍ਹਾਂ ਸੂਬਿਆਂ 'ਚ ਅਲਰਟ ਜਾਰੀ
  • heavy rain strong winds seven days imd alert
    ਅਗਲੇ 7 ਦਿਨਾਂ ਲਈ ਅਲਰਟ ਜਾਰੀ! ਇਨ੍ਹਾਂ ਸੂਬਿਆਂ 'ਚ ਪਏਗਾ ਭਾਰੀ ਮੀਂਹ ਤੇ ਚੱਲਣਗੀਆਂ ਤੇਜ਼ ਹਵਾਵਾਂ
  • punjab rain hail snowfall orange alert
    ਪੰਜਾਬ ’ਚ ਮੀਂਹ-ਗੜ੍ਹੇਮਾਰੀ ਪੈਣ ਕਾਰਨ ਵਧੀ ਠੰਡ, ਪਹਾੜੀ ਇਲਾਕਿਆਂ 'ਚ ਭਾਰੀ ਬਰਫਬਾਰੀ, ਔਰੇਂਜ ਅਲਰਟ ਜਾਰੀ
  • seeing the sun people took off their jackets and sweaters
    ਧੁੱਪ ਦੇਖ ਲੋਕਾਂ ਦੇ ਉਤਰੇ ਜੈਕਟਾਂ-ਸਵੈਟਰ, ਇਸ ਤਾਰੀਖ਼ ਨੂੰ ਭਾਰੀ ਮੀਂਹ ਦਾ ਅਲਰਟ, ਪੜ੍ਹੋ ਤਾਜ਼ਾ ਅਪਡੇਟ
  • next 24 to 48 hours heavy rain
    ਅਗਲੇ 48 ਘੰਟੇ ਅਹਿਮ! ਇਨ੍ਹਾਂ ਸੂਬਿਆਂ 'ਚ ਪਵੇਗਾ ਭਾਰੀ ਮੀਂਹ ਤੇ ਕੜਾਕੇ ਦੀ ਠੰਡ, IMD ਵਲੋਂ ਹਾਈ ਅਲਰਟ ਜਾਰੀ
  • thieves target grocery store
    ਚੋਰਾਂ ਨੇ ਕਰਿਆਨੇ ਦੀ ਦੁਕਾਨ ਨੂੰ ਬਣਾਇਆ ਨਿਸ਼ਾਨਾ, ਹਜ਼ਾਰਾਂ ਰੁਪਏ ਦਾ ਕੀਤਾ ਨੁਕਸਾਨ
  • pm narendra modi reached jalandhar
    PM ਨਰਿੰਦਰ ਮੋਦੀ ਕਰੀਬ 1 ਘੰਟੇ ਤੱਕ ਡੇਰਾ ਸੱਚਖੰਡ ਬੱਲਾਂ ’ਚ ਰੁਕੇ, 30 ਮਿੰਟ ਤੱਕ...
  • loco pilot attacked with sharp weapons
    ਰੇਲਵੇ ਸਟੇਸ਼ਨ ਦੇ ਗਾਰਡ ਰੂਮ ’ਚ ਜਾ ਰਹੇ ਲੋਕੋ ਪਾਇਲਟ ’ਤੇ ਤੇਜ਼ਧਾਰ ਹਥਿਆਰਾਂ ਨਾਲ...
  • sri guru nanak dev ji s teachings video
    ਆਪਣੇ ਬੱਚਿਆਂ ਨੂੰ ਜ਼ਰੂਰ ਦਿਖਾਓ 'ਕਿਰਤ ਕਰੋ, ਨਾਮ ਜਪੋ ਤੇ ਵੰਡ ਛਕੋ' ਦਾ ਹੋਕਾ...
  • central excise team raids confectionery shop  house  factory
    ਹਲਵਾਈ ਦੀ ਦੁਕਾਨ, ਕੋਠੀ, ਫੈਕਟਰੀ ’ਚ ਸੈਂਟਰ ਐਕਸਾਈਜ਼ ਦੀ ਟੀਮ ਵੱਲੋਂ ਛਾਪੇਮਾਰੀ
  • modi modi in front of bhagwant mann
    'ਮੋਦੀ-ਮੋਦੀ' ਦੇ ਨਾਅਰਿਆਂ 'ਚ ਘਿਰ ਗਏ CM ਮਾਨ! ਵਿਚਾਲੇ ਛੱਡਣਾ ਪਿਆ ਭਾਸ਼ਣ (ਵੀਡੀਓ)
  • pm narendra modi visit jalandhar dera sachkhand ballan
    ਸ੍ਰੀ ਗੁਰੂ ਰਵਿਦਾਸ ਜੀ ਦੇ ਆਸ਼ੀਰਵਾਦ ਨਾਲ ਅਸੀਂ 'ਵਿਕਸਿਤ ਭਾਰਤ' ਦੇ ਮਿਸ਼ਨ ਨੂੰ...
  • pm narendra modi s big announcement in jalandhar development hubs
    PM ਨਰਿੰਦਰ ਮੋਦੀ ਦਾ ਵੱਡਾ ਐਲਾਨ! ਜਲੰਧਰ, ਲੁਧਿਆਣਾ ਤੇ ਹੁਸ਼ਿਆਰਪੁਰ ਬਣਨਗੇ ਵਿਕਾਸ...
Trending
Ek Nazar
dalai lama wins first ever grammy award

ਦਲਾਈ ਲਾਮਾ ਨੇ ਰਚਿਆ ਇਤਿਹਾਸ; ਪਹਿਲੀ ਵਾਰ ਜਿੱਤਿਆ ਵੱਕਾਰੀ 'ਗ੍ਰੈਮੀ ਐਵਾਰਡ'

india vs pakistan match

ਭਾਰਤ-ਪਾਕਿ ਮੈਚ ਦੌਰਾਨ ਸਰਫਰਾਜ਼ ਨੇ ਉਡਾਈਆਂ ਨਿਯਮਾਂ ਦੀਆਂ ਧੱਜੀਆਂ! ICC ਲੈ ਸਕਦਾ...

t20 world cup 2026

T20 ਵਿਸ਼ਵ ਕੱਪ ਲਈ ਭਾਰਤ ਆਏ 'ਪਾਕਿਸਤਾਨੀ' ਖਿਡਾਰੀ, ਮੱਥੇ 'ਤੇ ਤਿਲਕ ਲਗਾ ਕੇ ਹੋਇਆ...

8 killed as passenger bus crashes in wet conditions in southern turkiye

ਤੁਰਕੀ 'ਚ ਵਾਪਰਿਆ ਭਿਆਨਕ ਸੜਕ ਹਾਦਸਾ; ਬੱਸ 'ਚੋਂ ਬਾਹਰ ਜਾ ਡਿੱਗੀਆਂ ਸਵਾਰੀਆਂ, 8...

rohit shetty residence firing lawrence bishnoi gang claims responsibility

ਰੋਹਿਤ ਸ਼ੈੱਟੀ ਦੇ ਘਰ ਬਾਹਰ ਫਾਇਰਿੰਗ: ਲਾਰੈਂਸ ਗੈਂਗ ਨੇ ਲਈ ਜ਼ਿੰਮੇਵਾਰੀ, ਪੂਰੇ...

punjab power cut

ਕਰ ਲਓ ਤਿਆਰੀ, Punjab ਦੇ ਇਨ੍ਹਾਂ ਇਲਾਕਿਆਂ 'ਚ ਭਲਕੇ ਲੱਗੇਗਾ 7-8 ਘੰਟਿਆਂ ਦਾ...

what is moltbook ai has created its own reddit like platform

AI ਬੋਟਸ ਨੇ ਬਣਾਇਆ ਆਪਣਾ ਸੋਸ਼ਲ ਮੀਡੀਆ 'Moltbook', ਉਡਾ ਰਹੇ ਇਨਸਾਨਾਂ ਦਾ...

police fine indian man 600 euros for drinking beer and cycling

ਬੀਅਰ ਪੀ ਚਲਾਇਆ ਸਾਇਕਲ, ਨਾ ਟੱਲੀ, ਨਾ ਲਾਇਟ, ਪੁਲਸ ਨੇ ਕੱਟ'ਤਾ 65 ਹਜ਼ਾਰ ਦਾ ਚਲਾਨ

t20 world cup 2026 nipah virus

T20 ਵਿਸ਼ਵ ਕੱਪ 'ਤੇ ਮੰਡਰਾ ਰਿਹਾ ਨਿਪਾਹ ਵਾਇਰਸ ਦਾ ਖਤਰਾ!

explosion occurs at iran s southern port of bandar abbas

ਈਰਾਨ ਦੀ ਬੰਦਰ ਅੱਬਾਸ ਬੰਦਰਗਾਹ 'ਤੇ ਜ਼ਬਰਦਸਤ ਧਮਾਕਾ, ਤੇਲ ਸਪਲਾਈ ਦੇ ਅਹਿਮ ਰਸਤੇ...

oneplus 13 discount price amazon offer

12 ਹਜ਼ਾਰ ਰੁਪਏ ਸਸਤਾ ਹੋਇਆ OnePlus ਦਾ ਇਹ ਫੋਨ, ਇਥੇ ਮਿਲ ਰਹੀ ਸ਼ਾਨਦਾਰ ਡੀਲ

influencer khaby lame sold his personality rights for 9 000 crore

Khaby Lame ਨੇ ਕੀਤੀ 9 ਹਜ਼ਾਰ ਕਰੋੜ ਦੀ Deal, ਇਸ ਕੰਪਨੀ ਨੂੰ ਵੇਚੇ 'ਪਰਸਨੈਲਿਟੀ...

bla captured markets and several police stations

ਪੋਸਟਾਂ ਛੱਡ ਭੱਜ ਗਏ ਪਾਕਿਸਤਾਨੀ ਫੌਜੀ! BLA ਨੇ 10 ਸ਼ਹਿਰਾਂ ਤੇ ਪੁਲਸ ਸਟੇਸ਼ਨਾਂ...

sunetra pawar ncp deputy cm

ਵੱਡੀ ਖ਼ਬਰ : NCP ਵਿਧਾਇਕ ਦਲ ਦੀ ਨੇਤਾ ਚੁਣੀ ਗਈ ਸੁਨੇਤਰਾ ਪਵਾਰ, ਅੱਜ ਸ਼ਾਮ ਨੂੰ...

february 1 to 4 weather heavy rain

1 ਤੋਂ 4 ਫਰਵਰੀ ਤੱਕ ਤੇਜ਼ ਮੀਂਹ ਹਨੇਰੀ ਦਾ ਅਲਰਟ! ਉੱਤਰੀ ਭਾਰਤ 'ਚ ਫਿਰ ਬਦਲੇਗਾ...

israeli strikes in gaza kill 12

ਇਜ਼ਰਾਈਲ ਨੇ ਗਾਜ਼ਾ 'ਚ ਮੁੜ ਕੀਤੀ ਏਅਰ ਸਟ੍ਰਾਈਕ! ਔਰਤਾਂ ਸਣੇ 12 ਫਲਸਤੀਨੀਆਂ ਦੀ...

new esptein files claim bill gates  stds post intimacy with   russian girls

ਬਿਲ ਗੇਟਸ ਦੀਆਂ 'ਕਾਲੀਆਂ ਕਰਤੂਤਾਂ' ਦਾ ਖੁਲਾਸਾ! ਐਪਸਟੀਨ ਦੀਆਂ ਫਾਈਲਾਂ ਨੇ...

head bowed self respect compromised pakistan pm on foreign loan humiliation

'ਇੱਜ਼ਤ ਦਾਅ 'ਤੇ ਲਾ ਕੇ ਮੰਗਦਾਂ ਕਰਜ਼ਾ, ਝੁਕ ਜਾਂਦੈ ਸਿਰ..!' ਪਾਕਿ PM ਨੇ ਭਾਵੁਕ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦੇਸ਼ ਦੀਆਂ ਖਬਰਾਂ
    • rohit shetty after incident
      ''ਮੇਰੇ ਘਰ ਕੋਈ ਨਾ ਆਵੇ..!'' ਫਾਇਰਿੰਗ ਮਗਰੋਂ ਰੋਹਿਤ ਸ਼ੈੱਟੀ ਦੋਸਤਾਂ ਨੂੰ...
    • lok sabha president speech motion of thanks budget session
      ਰਾਸ਼ਟਰਪਤੀ ਦੇ ਭਾਸ਼ਣ 'ਤੇ ਧੰਨਵਾਦ ਪ੍ਰਸਤਾਵ ਪੇਸ਼, ਚਰਚਾ ਲਈ 18 ਘੰਟੇ ਤੈਅ
    • jammu kashmir legislative assembly session manoj sinha
      LG ਮਨੋਜ ਸਿਨਹਾ ਦੇ ਸੰਬੋਧਨ ਨਾਲ ਸ਼ੁਰੂ ਹੋਇਆ ਜੰਮੂ ਕਸ਼ਮੀਰ ਦਾ ਵਿਧਾਨ ਸਭਾ ਸੈਸ਼ਨ
    • pm narendra modi s big announcement in jalandhar development hubs
      PM ਨਰਿੰਦਰ ਮੋਦੀ ਦਾ ਵੱਡਾ ਐਲਾਨ! ਜਲੰਧਰ, ਲੁਧਿਆਣਾ ਤੇ ਹੁਸ਼ਿਆਰਪੁਰ ਬਣਨਗੇ ਵਿਕਾਸ...
    • let in bangladesh
      ਕੀ ਢਾਕਾ ਤੋਂ ਭਾਰਤ 'ਤੇ ਹਮਲੇ ਦੀ ਤਿਆਰੀ ਕਰ ਰਿਹੈ ਪਾਕਿ ? ਬੰਗਲਾਦੇਸ਼ ਪਹੁੰਚੇ LeT...
    • air india new plane
      ਏਅਰ ਇੰਡੀਆ ਦੇ ਬੋਇੰਗ 787-9 ’ਚ ਦਿਖੇਗੀ ਪ੍ਰਾਚੀਨ ਭਾਰਤੀ ਪਰੰਪਰਾਵਾਂ ਦੀ ਝਲਕ !...
    • india s airline to become bigger
      ਭਾਰਤ ਦੇ ਟਾਪ ਏਅਰਲਾਈਨਜ਼ ਦੇ ਬੇੜੇ 'ਚ ਹੋਵੇਗਾ 30 ਫ਼ੀਸਦੀ ਤੱਕ ਦਾ ਵਾਧਾ !...
    • indian oil corporation limited  recruitment  apply  candidates
      Indian Oil 'ਚ ਨਿਕਲੀਆਂ ਨੌਕਰੀਆਂ ! ਬਿਨਾਂ ਪ੍ਰੀਖਿਆ ਹੋਵੇਗੀ ਭਰਤੀ, ਪੰਜਾਬ ਸਣੇ...
    • dalai lama wins first ever grammy award
      ਦਲਾਈ ਲਾਮਾ ਨੇ ਰਚਿਆ ਇਤਿਹਾਸ; ਪਹਿਲੀ ਵਾਰ ਜਿੱਤਿਆ ਵੱਕਾਰੀ 'ਗ੍ਰੈਮੀ ਐਵਾਰਡ'
    • delhi  dsgmc  tenure  paramjit singh sarna
      ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਕਾਰਜਕਾਲ ਵਧਾਉਣ ’ਤੇ ਸਰਨਾ ਗੁੱਸੇ 'ਚ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +