ਨੈਸ਼ਨਲ ਡੈਸਕ - ਉੱਤਰਾਖੰਡ ਸੂਬੇ ਦੇ ਕੁਮਾਉਂ ਡਿਵੀਜ਼ਨ ਦੇ ਕੁਝ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਗਿਆਨ ਕੇਂਦਰ ਨੇ ਚੰਪਾਵਤ, ਨੈਨੀਤਾਲ ਅਤੇ ਊਧਮ ਸਿੰਘ ਨਗਰ ਜ਼ਿਲ੍ਹਿਆਂ ਲਈ ਰੈੱਡ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਪੌੜੀ, ਪਿਥੌਰਾਗੜ੍ਹ, ਬਾਗੇਸ਼ਵਰ ਅਤੇ ਅਲਮੋੜਾ ਜ਼ਿਲ੍ਹਿਆਂ ਦੇ ਕੁਝ ਹਿੱਸਿਆਂ ਵਿੱਚ ਭਾਰੀ ਮੀਂਹ ਦਾ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ।
ਇਹ ਵੀ ਪੜ੍ਹੋ- ਪਿੰਡ 'ਚ ਵੜਿਆ ਚੀਤਾ, ਘਰ 'ਚ ਖੇਡ ਰਹੀ 9 ਸਾਲਾ ਬੱਚੀ 'ਤੇ ਕਰ 'ਤਾ ਹਮਲਾ, ਦਿੱਤੀ ਦਰਦਨਾਕ ਮੌਤ
ਜਦੋਂ ਕਿ ਦੂਨ ਸਮੇਤ ਹੋਰਨਾਂ ਜ਼ਿਲ੍ਹਿਆਂ ਵਿੱਚ ਕਈ ਦੌਰ ਦੇ ਭਾਰੀ ਮੀਂਹ ਦੀ ਸੰਭਾਵਨਾ ਹੈ। ਅਜਿਹੇ 'ਚ ਮੌਸਮ ਵਿਗਿਆਨੀਆਂ ਨੇ ਭਾਰੀ ਮੀਂਹ ਦੌਰਾਨ ਦਿਨ ਅਤੇ ਰਾਤ ਨੂੰ ਜ਼ਿਆਦਾ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਹੈ। ਇਸ ਦੇ ਨਾਲ ਹੀ ਬਾਰਿਸ਼ ਦੇ ਮੱਦੇਨਜ਼ਰ ਦੇਹਰਾਦੂਨ ਦੇ 12ਵੀਂ ਤੱਕ ਦੇ ਸਕੂਲਾਂ ਵਿੱਚ ਵੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਬਾਰਿਸ਼ ਕਾਰਨ ਕੰਧ ਡਿੱਗਣ ਨਾਲ ਦੋ ਬੱਚਿਆਂ ਸਮੇਤ ਤਿੰਨ ਲੋਕ ਜ਼ਖਮੀ
NEXT STORY