Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, NOV 06, 2026

    5:58:07 PM

  • must read this story of maa lakshmi on dhanteras

    ਧਨਤੇਰਸ 'ਤੇ ਜ਼ਰੂਰ ਪੜ੍ਹੋ ਮਾਂ ਲਕਸ਼ਮੀ ਦੀ ਇਹ ਕਥਾ,...

  • canada pr

    ਕੈਨੇਡਾ 6,22,000 ਲੋਕਾਂ ਨੂੰ ਦੇਵੇਗਾ PR !...

  • 4 suspects arrested in amritsar with a large consignment of heroin

    ਅੰਮ੍ਰਿਤਸਰ 'ਚ 36 ਕਿਲੋ ਹੈਰੋਇਨ ਸਣੇ 4 ਮੁਲਜ਼ਮ...

  • diwali advisory ludhiana

    ਪੰਜਾਬ 'ਚ DIWALI ਦੇ ਮੱਦੇਨਜ਼ਰ ਜਾਰੀ ਹੋਈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਮੋਹਲੇਧਾਰ ਮੀਂਹ ਕਾਰਨ ਵਿਗੜੇ ਹਾਲਾਤ; ਸੜਕਾਂ 'ਤੇ ਭਰਿਆ ਪਾਣੀ, ਸਕੂਲ ਬੰਦ

NATIONAL News Punjabi(ਦੇਸ਼)

ਮੋਹਲੇਧਾਰ ਮੀਂਹ ਕਾਰਨ ਵਿਗੜੇ ਹਾਲਾਤ; ਸੜਕਾਂ 'ਤੇ ਭਰਿਆ ਪਾਣੀ, ਸਕੂਲ ਬੰਦ

  • Edited By Tanu,
  • Updated: 21 Oct, 2024 05:34 PM
National
heavy rain school closed
  • Share
    • Facebook
    • Tumblr
    • Linkedin
    • Twitter
  • Comment

ਬੈਂਗਲੁਰੂ- ਅਕਤੂਬਰ ਦਾ ਮਹੀਨਾ ਚੱਲ ਰਿਹਾ ਹੈ ਅਤੇ ਦੇਸ਼ ਦੇ ਕਈ ਸੂਬਿਆਂ 'ਚ ਮਾਨਸੂਨ ਦੀ ਅਜੇ ਵਾਪਸੀ ਨਹੀਂ ਹੋਈ ਹੈ। ਮੋਹਲੇਧਾਰ ਮੀਂਹ ਕਾਰਨ ਲੋਕਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਰਨਾਟਕ ਦੇ ਕਈ ਜ਼ਿਲ੍ਹਿਆਂ ਵਿਚ ਪਿਛਲੇ ਕਈ ਦਿਨਾਂ ਤੋਂ ਮੀਂਹ ਦਾ ਦੌਰ ਜਾਰੀ ਹੈ। ਸ਼ਨੀਵਾਰ ਤੋਂ ਸੂਬੇ ਦੇ ਰਾਜਧਾਨੀ ਬੈਂਗਲੁਰੂ ਵਿਚ ਲਗਾਤਾਰ ਮੋਹਲੇਧਾਰ ਮੀਂਹ ਪੈ ਰਿਹਾ ਹੈ, ਜਿਸ ਕਾਰਨ ਕਈ ਥਾਵਾਂ 'ਤੇ ਸੜਕਾਂ ਪਾਣੀ ਨਾਲ ਭਰੀਆਂ ਹੋਈਆਂ ਹਨ। 

ਇਹ ਵੀ ਪੜ੍ਹੋ-  ਬਾਬੇ ਦੀ ਫੋਟੋ ਰੱਖ 'ਧਿਆਨ' 'ਚ ਜੁੱਟਿਆ ਪੂਰਾ ਟੱਬਰ, ਦੋ ਜੀਆਂ ਨੇ ਗੁਆਈ ਜਾਨ

ਬੈਂਗਲੁਰੂ ਵਿਚ ਪਿਛਲੇ ਦੋ ਦਿਨਾਂ ਤੋਂ ਲਗਾਤਾਰ ਪੈ ਰਹੇ ਮੀਂਹ ਕਾਰਨ ਜਨਜੀਵਨ ਪ੍ਰਭਾਵਿਤ ਹੋ ਗਿਆ ਹੈ ਅਤੇ ਕਈ ਹੇਠਲੇ ਇਲਾਕਿਆਂ ਅਤੇ ਸੜਕਾਂ 'ਤੇ ਪਾਣੀ ਭਰ ਗਿਆ ਹੈ। ਬੈਂਗਲੁਰੂ ਦੇ ਡਿਪਟੀ ਕਮਿਸ਼ਨਰ (ਸ਼ਹਿਰੀ) ਜਗਦੀਸ਼ ਜੀ. ਨੇ ਮੋਹਲੇਧਾਰ ਮੀਂਹ ਦਰਮਿਆਨ ਸੋਮਵਾਰ ਨੂੰ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਨੂੰ ਬੰਦ ਰੱਖਣ ਦਾ ਹੁਕਮ ਦਿੱਤਾ ਗਿਆ ਹੈ। ਦੱਸ ਦੇਈਏ ਕਿ ਬੈਂਗਲੁਰੂ ਵਿਚ ਇਕ ਹਫ਼ਤੇ ਦੇ ਅੰਦਰ ਮੋਹਲੇਧਾਰ ਮੀਂਹ ਕਾਰਨ ਸਕੂਲ ਬੰਦ ਕੀਤੇ ਜਾਣ ਦੇ ਹੁਕਮ ਦੂਜੀ ਵਾਰ ਜਾਰੀ ਕੀਤੇ ਗਏ ਹਨ।

ਇਹ ਵੀ ਪੜ੍ਹੋ- ਦੋ ਦਿਨ ਮੋਹਲੇਧਾਰ ਮੀਂਹ ਦਾ ਅਲਰਟ; ਸਕੂਲ-ਕਾਲਜ ਬੰਦ, ਟਰੇਨ ਅਤੇ ਹਵਾਈ ਸੇਵਾਵਾਂ ਰਹਿਣਗੀਆਂ ਪ੍ਰਭਾਵਿਤ

ਭਾਰਤ ਮੌਸਮ ਵਿਗਿਆਨ ਵਿਭਾਗ (IMD) ਨੇ ਸੋਮਵਾਰ ਲਈ ਬੈਂਗਲੁਰੂ ਵਿਚ ਆਰੇਂਜ ਅਲਰਟ ਜਾਰੀ ਕੀਤਾ ਹੈ। IMD ਦੇ ਬੁਲੇਟਿਨ 'ਚ ਕਿਹਾ ਗਿਆ ਹੈ ਕਿ ਬੈਂਗਲੁਰੂ ਸ਼ਹਿਰੀ ਅਤੇ ਪੇਂਡੂ ਜ਼ਿਲ੍ਹਿਆਂ 'ਚ ਵੱਖ-ਵੱਖ ਥਾਵਾਂ 'ਤੇ ਮੱਧ ਤੋਂ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਖਰਾਬ ਮੌਸਮ ਦੀ ਚਿਤਾਵਨੀ ਜਾਰੀ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਬੰਗਾਲ ਦੀ ਖਾੜੀ ਉਪਰ ਬਣਿਆ ਘੱਟ ਦਬਾਅ ਦਾ ਖੇਤਰ ਚੱਕਰਵਾਤੀ ਤੂਫ਼ਾਨ 'ਚ 23 ਅਕਤੂਬਰ ਤੱਕ ਬਦਲ ਸਕਦਾ ਹੈ। 

ਇਹ ਵੀ ਪੜ੍ਹੋ- ਸਰਕਾਰ ਨੇ ਦੀਵਾਲੀ 'ਤੇ ਕਰਮੀਆਂ ਨੂੰ ਦਿੱਤਾ ਤੋਹਫ਼ਾ, ਹੁਣ 50 ਫ਼ੀਸਦੀ ਹੋਇਆ ਮਹਿੰਗਾਈ ਭੱਤਾ

ਮੀਂਹ ਦੇ ਮੌਸਮ ਨੂੰ ਵੇਖਦੇ ਹੋਏ ਬੈਂਗਲੁਰੂ ਟ੍ਰੈਫਿਕ ਪੁਲਸ ਨੇ ਟ੍ਰੈਫਿਕ ਐਡਵਾਈਜ਼ਰੀ ਜਾਰੀ ਕੀਤੀ ਹੈ, ਤਾਂ ਕਿ ਟ੍ਰੈਫਿਕ ਸੁਚਾਰੂ ਰੂਪ ਨਾਲ ਚੱਲਦਾ ਰਹੇ। ਇੰਨਾ ਹੀ ਨਹੀਂ ਤੂਫ਼ਾਨ ਅਤੇ ਮੋਹਲੇਧਾਰ ਮੀਂਹ ਨੂੰ ਵੇਖਦੇ ਹੋਏ ਸ਼ਹਿਰ ਦੇ ਸਕੂਲਾਂ ਨੂੰ ਬੰਦ ਕਰਨ ਦਾ ਵੀ ਫ਼ੈਸਲਾ ਲਿਆ ਗਿਆ ਹੈ।

  • Heavy rains
  • School close
  • Monsoon
  • India Meteorological Department
  • ਮੋਹਲੇਧਾਰ ਮੀਂਹ
  • ਸਕੂਲ ਬੰਦ
  • ਮਾਨਸੂਨ
  • ਭਾਰਤ ਮੌਸਮ ਵਿਭਾਗ

ਕੈਮਿਕਲ ਟੈਂਕ 'ਚ ਡਿੱਗਣ ਨਾਲ 2 ਮਜ਼ਦੂਰਾਂ ਦੀ ਮੌਤ

NEXT STORY

Stories You May Like

  • water 100 students  ill school closed
    ਵਾਇਨਾਡ : ਦੂਸ਼ਿਤ ਪਾਣੀ ਕਾਰਨ 100 ਵਿਦਿਆਰਥੀ ਬੀਮਾਰ, ਇੱਕ ਹਫ਼ਤੇ ਲਈ ਬੰਦ ਸਕੂਲ
  • half day government holiday on saturday 24 october in jalandhar
    ਸ਼ਨੀਵਾਰ ਨੂੰ ਅੱਧੇ ਦਿਨ ਦੀ ਰਹੇਗੀ ਸਰਕਾਰੀ ਛੁੱਟੀ! ਬੰਦ ਰਹਿਣਗੇ ਜਲੰਧਰ ਦੇ ਸਕੂਲ-ਕਾਲਜ ਤੇ ਦਫ਼ਤਰ
  • holidays 11 days closed schools
    ਛੁੱਟੀਆਂ ਹੀ ਛੁੱਟੀਆਂ! 11 ਦਿਨ ਬੰਦ ਰਹਿਣਗੇ ਸਕੂਲ, ਚੈਕ ਕਰੋ ਸੂਬਿਆਂ ਦੀ ਸੂਚੀ
  • schools and colleges to remain closed
    ਭਲਕੇ ਹੋ ਗਿਆ ਛੁੱਟੀ ਦਾ ਐਲਾਨ! ਬੰਦ ਰਹਿਣਗੇ ਸਕੂਲ-ਕਾਲਜ, ਯੂ.ਪੀ. MLC ਚੋਣਾਂ ਕਾਰਨ ਲਿਆ ਫੈਸਲਾ
  • share market   sensex rises 308 points  nifty closes above 23 000 again
    ਸ਼ੇਅਰ ਬਾਜ਼ਾਰ 'ਚ ਭਰਿਆ ਜੋਸ਼ : ਸੈਂਸੈਕਸ 308 ਅੰਕ ਚੜ੍ਹਿਆ ਤੇ ਨਿਫਟੀ ਫਿਰ 23,000 ਦੇ ਪਾਰ ਬੰਦ
  • stock market surges due to crude oil prices and us elections
    ਕੱਚੇ ਤੇਲ ਦੀਆਂ ਕੀਮਤਾਂ ਤੇ ਅਮਰੀਕੀ ਚੋਣਾਂ ਕਾਰਨ ਸ਼ੇਅਰ ਬਾਜ਼ਾਰ 'ਚ ਭਰਿਆ ਜੋਸ਼
  • mohali social worker fulfilling government  s responsibility
    ਸਰਕਾਰ ਦੀ ਜ਼ਿੰਮੇਵਾਰੀ ਨਿਭਾ ਰਿਹਾ ਮੋਹਾਲੀ ਦਾ ਸਮਾਜ ਸੇਵੀ, 8 ਸਾਲਾਂ ਤੋਂ ਆਪਣੇ ਖਰਚੇ ’ਤੇ ਭਰ ਰਿਹੈ ਸੜਕਾਂ ਦੇ ਖੱਡੇ
  • china tibetan culture
    3 ਮਹੀਨਿਆਂ 'ਚ 3 ਸਕੂਲ ਬੰਦ ! ਤਿੱਬਤੀ ਸੱਭਿਆਚਾਰ ਨੂੰ ਮਿਟਾਉਣ 'ਤੇ ਉਤਾਰੂ ਹੋਈ ਚੀਨੀ ਸਰਕਾਰ
  • one person arrested in the firing incident in guru nanak nagar  jalandhar
    ਜਲੰਧਰ ਵਿਖੇ ਗੁਰੂ ਨਾਨਕ ਨਗਰ 'ਚ ਵਾਪਰੀ ਫਾਇਰਿੰਗ ਦੀ ਘਟਨਾ 'ਚ ਇਕ ਵਿਅਕਤੀ...
  • accident on the jalandhar national highway
    ਜਲੰਧਰ ਨੈਸ਼ਨਲ ਹਾਈਵੇਅ 'ਤੇ ਵਾਪਰਿਆ ਹਾਦਸਾ, ਟੈਕਸੀ ਤੇ ਥ੍ਰੀ-ਵ੍ਹੀਲਰ ਦੀ ਹੋਈ...
  • illegal occupations jalandhar municipal corporation
    ਭਗਤ ਸਿੰਘ ਕਾਲੋਨੀ ਨੇੜੇ ਅਣ-ਅਧਿਕਾਰਤ ਖੋਖੇ ਹਟਾਉਣ ਪਹੁੰਚੀ ਨਿਗਮ ਟੀਮ ਦਾ ਵਿਰੋਧ,...
  • conditions to improve on jalandhar hoshiarpur road
    ਜਲੰਧਰ-ਹੁਸ਼ਿਆਰਪੁਰ ਰੋਡ 'ਤੇ ਸੁਧਰਣਗੇ ਹਾਲਾਤ, ਆਦਮਪੁਰ 'ਚ ਸ਼ੁਰੂ ਹੋਇਆ ਸੜਕ...
  • increase in revenue from railway freight transport
    ਰੇਲਵੇ ਦੀ ਮਾਲ ਢੁਆਈ 'ਚ ਪਿਛਲੇ ਵਿੱਤੀ ਵਰ੍ਹੇ ਦੇ ਮੁਕਾਬਲੇ ਮਾਲੀਏ ਵਿਚ 64 ਫ਼ੀਸਦੀ...
  • jalandhar police action
    ਜਲੰਧਰ ਪੁਲਸ ਗੁੰਮ ਹੋਏ ਬੱਚੇ ਨੂੰ ਲੱਭ ਕੇ ਕੀਤਾ ਮਾਪਿਆਂ ਹਵਾਲੇ
  • singer preet harpal gets emotional remembering divit auluck
    Divit Auluck ਨੂੰ ਯਾਦ ਕਰ ਭਾਵੁਕ ਹੋਏ ਗਾਇਕ ਪ੍ਰੀਤ ਹਰਪਾਲ, ਕਿਹਾ-"ਜਵਾਨ ਪੁੱਤ...
  • antim ardaas divit auluck
    ਦਿਵਿਤ ਔਲਕ ਦੀ ਅੰਤਿਮ ਅਰਦਾਸ 'ਚ ਪੁੱਜੇ ਮਨਕੀਰਤ ਔਲਖ, ਇੰਦਰਜੀਤ ਨਿੱਕੂ ਤੇ ਬੀ....
Trending
Ek Nazar
workers in italy

ਇਟਲੀ ਦੇ ਮਿੰਨੀ ਪੰਜਾਬ 'ਚ 17 ਗ਼ੈਰਕਾਨੂੰਨੀ ਕਾਮੇ ਪੁਲਸ ਸ਼ਿੰਕਜੇ,  ਮਾਲਕ ਨੂੰ 2...

diwali celebrations

ਅਮਰੀਕੀ ਰਾਜਾਂ ਦੇ ਰਾਜਪਾਲਾਂ ਨੇ ਮਨਾਏ ਦੀਵਾਲੀ ਦੇ ਜਸ਼ਨ

incident in pakistan

ਪਾਕਿਸਤਾਨ ਦੇ ਪੰਜਾਬ 'ਚ ਬੱਸ-ਟਰੱਕ ਦੀ ਭਿਆਨਕ ਟੱਕਰ ; 12 ਲੋਕਾਂ ਦੀ ਮੌਤ, 30...

son of a former team india opener makes a big impact

4 4 4 6 6..! Team India ਦੇ ਸਾਬਕਾ ਓਪਨਰ ਦੇ ਪੁੱਤ ਨੇ ਪਾਈ ਧੱਕ, ਇੰਨੀਆਂ...

pakistan s most famous prisoner

ਪਾਕਿਸਤਾਨ ਦਾ ਸਭ ਤੋਂ ਮਸ਼ਹੂਰ ਕੈਦੀ ਇਮਰਾਨ ਖਾਨ ਅਤੇ ਸੁਲਹ-ਸਫਾਈ ਦੀ ਸਿਆਸਤ

trilateral defense agreement

ਤੁਰਕੀ ਦੀ ਸੰਸਦ ਨੇ ਸਾਊਦੀ ਅਰਬ ਅਤੇ ਪਾਕਿਸਤਾਨ ਨਾਲ ਤਿੰਨ-ਪੱਖੀ ਰੱਖਿਆ ਸਮਝੌਤੇ...

ibrahim ali khan calls kareena kapoor the coolest stepmother ever

"ਸਭ ਤੋਂ ਕੂਲ ਮਤਰੇਈ ਮਾਂ"; ਇਬ੍ਰਾਹਿਮ ਅਲੀ ਖਾਨ ਨੇ ਕਰੀਨਾ ਕਪੂਰ 'ਤੇ ਲੁਟਾਇਆ ਪਿਆਰ

photocopies of aadhaar card is over    uidai  s new  implemented

ਆਧਾਰ ਕਾਰਡ ਦੀਆਂ ਫੋਟੋਕਾਪੀਆਂ ਜਮ੍ਹਾਂ ਕਰਵਾਉਣ ਦੀ ਪਰੇਸ਼ਾਨੀ ਖਤਮ... UIDAI ਦਾ...

11 lakh rupee prize won in a 20 rupee lottery

ਪੰਜਾਬ: 20 ਰੁਪਏ ਨੇ ਬਦਲੀ ਕਿਸਮਤ, ਬਣਿਆ ਲੱਖਪਤੀ

saba haider won election

ਭਾਰਤੀ ਮੂਲ ਦੀ ਸਬਾ ਹੈਦਰ ਨੇ ਜਿੱਤੀ ਇਲੀਨੋਇਸ ਹਾਊਸ ਆਫ ਰਿਪ੍ਰਜ਼ੈਂਟੇਟਿਵ ਚੋਣ

oval office trump

ਚੋਣਾਂ 'ਚ ਹਾਰ ਮਗਰੋਂ 'ਓਵਲ ਆਫ਼ਿਸ' ਸਬੰਧੀ ਟਰੰਪ ਨੇ ਕਰ'ਤਾ ਵੱਡਾ ਐਲਾਨ

trump to participate in diwali celebrations

ਟਰੰਪ ਵ੍ਹਾਈਟ ਹਾਊਸ ਵਿਖੇ ਦੀਵਾਲੀ ਦੇ ਜਸ਼ਨਾਂ 'ਚ ਹੋਣਗੇ ਸ਼ਾਮਲ

measles in wisconsin

ਵਿਸਕਾਨਸਿਨ 'ਚ 36 ਸਾਲਾਂ ਬਾਅਦ ਵਾਪਰੀ ਅਣਹੋਣੀ, ਖਸਰੇ ਕਾਰਨ ਮੌਤ

diwali sweets tyohar asharfi 125 000 kilograms

ਬਾਜ਼ਾਰ 'ਚ ਆਈ ਸ਼ਾਹੀ ਮਠਿਆਈ, ਸਵਾ ਲੱਖ ਰੁਪਏ 'ਚ ਮਿਲੇਗੀ 1 ਕਿੱਲੋ ! ਜਾਣੋ ਕਿਉਂ...

abhishek bachchan aishwarya rai make romantic public appearance after years

ਦੀਵਾਲੀ ਪਾਰਟੀ 'ਚ ਐਸ਼ਵਰਿਆ-ਅਭਿਸ਼ੇਕ ਦੀ ਰੋਮਾਂਟਿਕ ਐਂਟਰੀ, ਅਣਬਣ ਦੀਆਂ ਅਫਵਾਹਾਂ...

5 zodiac signs will shine this diwali

ਦੀਵਾਲੀ 'ਤੇ ਚਮਕੇਗੀ ਇਨ੍ਹਾਂ 5 ਰਾਸ਼ੀ ਵਾਲਿਆਂ ਦੀ ਕਿਸਮਤ, ਮਾਂ ਲਕਸ਼ਮੀ ਦੀ...

sheikh hasina statement

ਮੈਂ ਹਰ ਹਾਲ 'ਚ ਦੇਸ਼ ਵਾਪਸ ਆਵਾਂਗੀ: ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਹਸੀਨਾ

indian national sentenced

ਅਮਰੀਕਾ: ਧੋਖਾਧੜੀ ਕਰਨ ਦੇ ਦੋਸ਼ 'ਚ ਭਾਰਤੀ ਨਾਗਰਿਕ ਨੂੰ ਅੱਠ ਸਾਲ ਦੀ ਸਜ਼ਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • sonia gandhi  nda  vote theft  bjp
      'ਕੀ ਸੋਨੀਆ ਗਾਂਧੀ NDA ਲਈ ਚੋਰੀ ਕਰ ਰਹੀ ਸੀ ਵੋਟਾਂ?' ਭਾਜਪਾ ਨੇ ਕੱਸਿਆ ਨਿਸ਼ਾਨਾ
    • delhi  weather  aqi 400  supreme court
      '...ਤੁਸੀਂ ਸਾਰੇ ਦਿੱਲੀ ਦੇ ਮੌਸਮ ਦਾ ਆਨੰਦ ਮਾਣ ਰਹੇ', AQI 400 ਤੋਂ ਪਾਰ ਹੋਣ...
    • india  brahmos missile  philippines  report
      ਭਾਰਤ ਤੋਂ ਬ੍ਰਹਿਮੋਸ ਮਿਜ਼ਾਈਲਾਂ ਖਰੀਦੇਗਾ ਫਿਲੀਪੀਨਜ਼, ਅੰਤਿਮ ਦੌਰ 'ਚ ਗੱਲਬਾਤ
    • rs 2 65 lakh  fake notes  2 youths
      2.65 ਲੱਖ ਰੁਪਏ ਦੇ ਜਾਅਲੀ ਨੋਟ...! ਬਿਹਾਰ ਦੇ 2 ਨੌਜਵਾਨ ਦਿੱਲੀ ਤੋਂ ਗ੍ਰਿਫ਼ਤਾਰ
    • bombay hc  amitabh bachchan  s residence receive threat emails
      ਅਮਿਤਾਭ ਬੱਚਨ ਦੇ ਬੰਗਲੇ ਤੇ ਬੰਬੇ ਹਾਈ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ...
    • aligarh muslim university  vice president  woman  nashra naeem singh
      ਮਹਿਲਾ ਬਣੀ 105 ਸਾਲ ਦੇ ਇਤਿਹਾਸ 'ਚ AMU ਵਿਦਿਆਰਥੀ ਸੰਘ ਦੀ ਪਹਿਲੀ ਉੱਪ ਪ੍ਰਧਾਨ
    • gaffar market  fire  fire brigade
      ਦਿੱਲੀ ਦੀ ਗੱਫਾਰ ਮਾਰਕੀਟ 'ਚ ਮਚੇ ਅੱਗ ਦੇ ਭਾਂਬੜ, ਪੁੱਜੀਆਂ ਫਾਇਰ ਬ੍ਰਿਗੇਡ ਦੀਆਂ...
    • cashless treatment became a cause of trouble  state government
      ਕੈਸ਼ਲੈੱਸ ਇਲਾਜ ਬਣਿਆ ਮੁਸੀਬਤ ਦਾ ਕਾਰਨ, ਰਾਹਤ ਲਈ ਸੂਬਾ ਸਰਕਾਰ ਨੇ ਚੁੱਕੇ ਅਹਿਮ ਕਦਮ
    • suryakumar yadav along with his family met with pm narendra modi
      ਸੂਰਿਆਕੁਮਾਰ ਯਾਦਵ ਦੇ ਪਰਿਵਾਰ ਸਮੇਤ PM ਨਰਿੰਦਰ ਮੋਦੀ ਨਾਲ ਕੀਤੀ ਮੁਲਾਕਾਤ
    • nayab singh saini  punjab  floods  narendra modi  1600 crore rupees
      ਪੰਜਾਬ 'ਚ ਹੜ੍ਹ ਤੋਂ ਰਾਹਤ ਲਈ ਕੇਂਦਰ ਤੋਂ ਮਿਲੇ 1,600 ਕਰੋੜ ਰੁਪਏ 'ਆਪ' ਨੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +