Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 13, 2026

    1:18:26 PM

  • uproar over political poster in the name of punjab board

    ਪੰਜਾਬ ਬੋਰਡ ਦੇ ਨਾਂ 'ਤੇ ਸਿਆਸੀ ਪੋਸਟਰ ਦਾ ਰੌਲਾ!...

  • amritsar 5 modules busted in a single operation

    ਪੰਜਾਬ:ਖ਼ਤਰਨਾਕ ਹਥਿਆਰਾਂ ਤੇ ਨਸ਼ੀਲੇ ਪਦਾਰਥ ਸਣੇ ਫੜੇ...

  • big incident in punjab

    ਪੰਜਾਬ ਦੇ ਇਸ ਇਲਾਕੇ 'ਚ ਜ਼ੋਰਦਾਰ ਧਮਾਕਾ! ਲੋਕਾਂ...

  • parvinder jhota  mansa police  drug task force

    ਪਰਵਿੰਦਰ ਝੋਟੇ ਦੇ ਕਤਲ ਮਗਰੋਂ ਪੁਲਸ ਦਾ ਵੱਡਾ ਐਕਸ਼ਨ

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • Haryana
  • ਭਾਰੀ ਮੀਂਹ ਦਾ ਕਹਿਰ! ਸਕੂਲ ਹੋਏ ਬੰਦ, ਆਨਲਾਈਨ ਕਲਾਸਾਂ ਦੇ ਹੁਕਮ, ਗੁਰੂਗ੍ਰਾਮ ਪ੍ਰਸ਼ਾਸਨ ਦਾ ਵੱਡਾ ਫੈਸਲਾ

NATIONAL News Punjabi(ਦੇਸ਼)

ਭਾਰੀ ਮੀਂਹ ਦਾ ਕਹਿਰ! ਸਕੂਲ ਹੋਏ ਬੰਦ, ਆਨਲਾਈਨ ਕਲਾਸਾਂ ਦੇ ਹੁਕਮ, ਗੁਰੂਗ੍ਰਾਮ ਪ੍ਰਸ਼ਾਸਨ ਦਾ ਵੱਡਾ ਫੈਸਲਾ

  • Edited By Rajwinder Kaur,
  • Updated: 25 Aug, 2026 12:29 PM
Haryana
heavy rain schools closed online classes
  • Share
    • Facebook
    • Tumblr
    • Linkedin
    • Twitter
  • Comment

ਹਰਿਆਣਾ : ਹਰਿਆਣਾ ਦੇ ਗੁਰੂਗ੍ਰਾਮ ਵਿਚ ਭਾਰੀ ਮੀਂਹ ਦਾ ਕਹਿਰ ਜਾਰੀ ਹੈ, ਜਿਸ ਕਾਰਨ ਇਥੋਂ ਦੇ ਸਾਰੇ ਸਕੂਲ-ਕਾਲਜ ਅਤੇ ਵਿਦਿਅਕ ਅਦਾਰੇ ਬੰਦ ਕਰ ਦਿੱਤੇ ਹਨ। ਮੌਸਮ ਦੇ ਮੌਜੂਦਾ ਹਾਲਾਤ ਅਤੇ ਮੀਂਹ ਕਾਰਨ ਸੜਕਾਂ ’ਤੇ ਜਲ-ਭਰਾਅ ਦੀ ਸੰਭਾਵਨਾ ਨੂੰ ਦੇਖਦਿਆਂ ਗੁਰੂਗ੍ਰਾਮ ਜ਼ਿਲ੍ਹਾ ਪ੍ਰਸ਼ਾਸਨ ਨੇ ਅੱਜ, 25 ਅਗਸਤ ਨੂੰ ਸਾਰੇ ਸਰਕਾਰੀ ਅਤੇ ਨਿੱਜੀ ਸਕੂਲਾਂ ਤੇ ਹੋਰ ਵਿਦਿਅਕ ਅਦਾਰਿਆਂ ਵਿੱਚ ਪੜ੍ਹਾਈ ਆਨਲਾਈਨ ਕਰਵਾਉਣ ਦੀ ਹਦਾਇਤ ਕੀਤੀ ਹੈ। 

ਪੜ੍ਹੋ ਇਹ ਵੀ - ਸਟੇਜ ਤੋਂ ਉਤਰਨ ਲੱਗੇ ਰਾਹੁਲ ਗਾਂਧੀ ਨੂੰ ਕੁੜੀ ਨੇ ਕਰ'ਤੀ Kiss, ਵੀਡੀਓ ਵਾਇਰਲ

ਦੱਸ ਦੇਈਏ ਕਿ ਜ਼ਿਲ੍ਹਾ ਆਫ਼ਤ ਪ੍ਰਬੰਧਨ ਅਥਾਰਟੀ (ਡੀਡੀਐੱਮਏ) ਵੱਲੋਂ ਜਾਰੀ ਸੋਧੇ ਹੋਏ ਹੁਕਮਾਂ ਅਨੁਸਾਰ ਇਹ ਫ਼ੈਸਲਾ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਲਿਆ ਗਿਆ ਹੈ। ਪ੍ਰਸ਼ਾਸਨ ਮੁਤਾਬਕ ਜਲ-ਭਰਾਅ ਕਾਰਨ ਆਵਾਜਾਈ ਵਿੱਚ ਰੁਕਾਵਟ ਅਤੇ ਸੜਕਾਂ ’ਤੇ ਭੀੜ ਦੀ ਸਥਿਤੀ ਪੈਦਾ ਹੋ ਸਕਦੀ ਹੈ। ਪ੍ਰਸ਼ਾਸਨ ਨੇ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਬਿਨਾਂ ਕਿਸੇ ਜ਼ਰੂਰੀ ਕੰਮ ਦੇ ਘਰਾਂ ਤੋਂ ਬਾਹਰ ਨਾ ਨਿਕਲਣ।

ਪੜ੍ਹੋ ਇਹ ਵੀ - ਹਰ ਸਾਲ ਮਿਲਣਗੇ 3 ਸਿਲੰਡਰ ਫ੍ਰੀ ! ਔਰਤਾਂ ਤੇ ਟ੍ਰਾਂਸਜੈਂਡਰਾਂ ਲਈ ਬੱਸਾਂ 'ਚ ਮੁਫ਼ਤ ਸਫ਼ਰ, CM ਵਿਜੇ ਨੇ ਕਰ'ਤਾ ਐਲਾਨ

ਦੱਸਣਯੋਗ ਹੈ ਕਿ ਦਿੱਲੀ-ਐਨਸੀਆਰ ਵਿੱਚ ਸੋਮਵਾਰ ਸਵੇਰ ਪਏ ਭਾਰੀ ਮੀਂਹ ਕਾਰਨ ਜਨ-ਜੀਵਨ ਪੂਰੀ ਤਰ੍ਹਾਂ ਪ੍ਰਭਾਵਿਤ ਹੋਇਆ। ਇਸ ਮੀਂਹ ਦਾ ਸਭ ਤੋਂ ਮਾੜਾ ਅਸਰ ਗੁਰੂਗ੍ਰਾਮ ਵਿੱਚ ਦੇਖਣ ਨੂੰ ਮਿਲਿਆ, ਜਿੱਥੇ ਕਈ ਮੁੱਖ ਸੜਕਾਂ ਤੇ ਦਿੱਲੀ-ਗੁਰੂਗ੍ਰਾਮ ਐਕਸਪ੍ਰੈਸਵੇਅ 'ਤੇ ਪਾਣੀ ਭਰਨ ਕਾਰਨ ਵਾਹਨਾਂ ਦੀ ਰਫ਼ਤਾਰ ਹੌਲੀ ਪੈ ਗਈ ਹੈ। ਗੁਰੂਗ੍ਰਾਮ ਦੇ ਸੋਹਨਾ ਰੋਡ 'ਤੇ ਲੱਗੇ ਭਾਰੀ ਜਾਮ ਕਾਰਨ ਲੋਕ ਅਤੇ ਕਈ ਸਕੂਲੀ ਬੱਚੇ ਪਿਛਲੇ 3 ਘੰਟਿਆਂ ਤੋਂ ਜਾਮ ਵਿੱਚ ਫਸੇ ਹੋਏ ਹਨ। ਇਸ ਦੌਰਾਨ ਰਾਜੀਵ ਚੌਂਕ ਨੇੜੇ ਕਈ ਗੱਡੀਆਂ ਪਾਣੀ ਵਿੱਚ ਫਸੀਆਂ ਰਹੀਆਂ ਤੇ ਸੋਹਨਾ ਰੋਡ 'ਤੇ ਐਂਬੂਲੈਂਸਾਂ ਤੇ ਸਕੂਲ ਬੱਸਾਂ ਵੀ ਜਾਮ ਦਾ ਸ਼ਿਕਾਰ ਹੋਈਆਂ।

ਪੜ੍ਹੋ ਇਹ ਵੀ - ਸੈਂਡਵਿਚ ਖਾਣ ਦੇ ਸ਼ੌਕੀਨ ਸਾਵਧਾਨ! ਨਿਕਲਿਆ ਜਿਊਂਦਾ ਕੀੜਾ, ਗੁਰੂਗ੍ਰਾਮ ਦੇ ਮਸ਼ਹੂਰ ਰੈਸਟੋਰੈਂਟ ਦੀ ਵੀਡੀਓ ਵਾਇਰਲ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Heavy Rain
  • Schools Closed
  • Online Classes
  • Orders
  • Gurugram Administration
  • ਭਾਰੀ ਮੀਂਹ
  • ਸਕੂਲ
  • ਬੰਦ
  • ਆਨਲਾਈਨ ਕਲਾਸਾਂ
  • ਗੁਰੂਗ੍ਰਾਮ

Expire ਹੋ ਚੁੱਕੀਆਂ ਚਾਕਲੇਟਾਂ ਪਿੱਛੇ ਟੁੱਟ ਕੇ ਪੈ ਗਏ ਲੋਕ ! ਕੂੜੇ ਦੇ ਢੇਰ 'ਚੋਂ ਚੁੱਕ ਕੇ ਲੈ ਗਏ ਡੱਬੇ

NEXT STORY

Stories You May Like

  • punjab schools  education department  decision
    ਪੰਜਾਬ ਦੇ ਸਕੂਲਾਂ ਨੂੰ ਲੈ ਕੇ ਵੱਡਾ ਫ਼ੈਸਲਾ, ਸਕੂਲ ਮੁਖੀਆਂ ਨੂੰ ਜਾਰੀ ਹੋਏ ਵਿਸ਼ੇਸ਼ ਹੁਕਮ
  • student protests spiral out of control in france
    ਫਰਾਂਸ 'ਚ ਬੇਕਾਬੂ ਹੋਇਆ ਵਿਦਿਆਰਥੀਆਂ ਦਾ ਪ੍ਰਦਰਸ਼ਨ: ਅੱਜ 500 ਸਕੂਲ ਰਹਿਣਗੇ ਬੰਦ, 5,000 ਤੋਂ ਵੱਧ ਗ੍ਰਿਫ਼ਤਾਰ
  • flash floods alert
    ਨੇਪਾਲ 'ਚ ਭਾਰੀ ਮੀਂਹ , ਅਚਾਨਕ ਹੜ੍ਹ ਆਉਣ ਦਾ ਬਣਿਆ ਖ਼ਤਰਾ
  • jammu  weather change  heavy rain
    ਜੰਮੂ ਵਿੱਚ ਬਦਲਿਆ ਮੌਸਮ ਦਾ ਮਿਜਾਜ਼, ਭਾਰੀ ਮੀਂਹ ਨਾਲ ਹੋਈ ਦਿਨ ਦੀ ਸ਼ੁਰੂਆਤ
  • high court  s major order regarding the balachaur block samiti chairman issue
    ਬਲਾਚੌਰ ਬਲਾਕ ਸੰਮਤੀ ਚੇਅਰਮੈਨ ਮਾਮਲੇ 'ਚ ਹਾਈਕੋਰਟ ਦਾ ਵੱਡਾ ਹੁਕਮ
  • italy extreme heat followed by torrential rain turning into a natural calamity
    ਇਟਲੀ 'ਚ ਪਹਿਲਾਂ ਅੱਤ ਦੀ ਗਰਮੀ ਤੇ ਹੁਣ ਅੱਤ ਦਾ ਮੀਂਹ ਕਈ ਸੂਬਿਆਂ ਲਈ ਬਣ ਰਿਹਾ ਕੁਦਰਤੀ ਕਹਿਰ
  • army defense  online fraud
    ਆਰਮੀ ਡਿਫੈਂਸ ਦੇ ਆਰਡਰ ਦਾ ਝਾਂਸਾ ਦੇ ਕੇ ਆਨਲਾਈਨ ਠੱਗੀ
  • heavy rain and storms wreak havoc in fazilka
    ਫਾਜ਼ਿਲਕਾ ’ਚ ਭਾਰੀ ਮੀਂਹ-ਝੱਖੜ ਨੇ ਮਚਾਈ ਤਬਾਹੀ, ਫਲੈਕਸ ਬੋਰਡ ਉੱਡੇ, ਖੰਭੇ ਅਤੇ ਦਰਖੱਤ ਡਿੱਗੇ
  • arrested  accused  lpu cases
    ਤੁਰੰਤ ਗ੍ਰਿਫ਼ਤਾਰ ਕੀਤੇ ਜਾਣ ਦੋਸ਼ੀ...; LPU ਹਿੰਸਾ ਮਾਮਲੇ 'ਚ ਪੰਜਾਬ-ਹਰਿਆਣਾ...
  • lhb coaches for bangladesh railways
    ‘ਮੇਕ ਇਨ ਇੰਡੀਆ, ਫਾਰ ਦਿ ਵਰਲਡ’ ਵਿਜ਼ਨ ਤਹਿਤ ਕਪੂਰਥਲਾ 'ਚ ਤਿਆਰ ਹੋਏ ਬੰਗਲਾਦੇਸ਼...
  • jalandhar corporation to crack down on 60 000 property tax defaulters
    60,000 ਪ੍ਰਾਪਰਟੀ ਟੈਕਸ ਡਿਫਾਲਟਰਾਂ ’ਤੇ ਸ਼ਿਕੰਜਾ ਕੱਸਣ ਜਾ ਰਿਹੈ ਜਲੰਧਰ ਨਿਗਮ,...
  • major success for jalandhar rural police
    ਜਲੰਧਰ ਦਿਹਾਤੀ ਪੁਲਸ ਦੀ ਵੱਡੀ ਸਫ਼ਲਤਾ: ਢਾਈ ਕਰੋੜ ਦੀ ਹੈਰੋਇਨ ਸਣੇ ਕਤਲ ਕੇਸ ਦਾ...
  • final voter list released
    ਪੰਜਾਬ ’ਚ SIR ’ਚ ਕੱਟੇ ਸਾਢੇ 13 ਲੱਖ ਤੋਂ ਵੱਧ ਨਾਂ, ਫਾਈਨਲ ਵੋਟਰ ਸੂਚੀ ਜਾਰੀ:...
  • fines during special railway ticket checking drive
    ਰੇਲਵੇ ਦੀ ਵਿਸ਼ੇਸ਼ ਟਿਕਟ ਚੈਕਿੰਗ ਮੁਹਿੰਮ ’ਚ 328 ਯਾਤਰੀਆਂ ਨੂੰ 2.78 ਲੱਖ...
  • jalandhar bloody clash between two groups
    ਜਲੰਧਰ: ਦੋ ਧਿਰਾਂ ਵਿਚਾਲੇ ਖੂਨੀ ਝੜਪ ! ਕੌਂਸਲਰ ਤੇ ਉਸ ਦੇ ਪਰਿਵਾਰ 'ਤੇ ਲੱਗੇ...
  • pargat singh met sachin pilot in delhi
    ਪਰਗਟ ਸਿੰਘ ਨੇ ਸਚਿਨ ਪਾਇਲਟ ਨਾਲ ਦਿੱਲੀ 'ਚ ਕੀਤੀ ਮੁਲਾਕਾਤ, ਅਗਲੀ ਰਣਨੀਤੀ 'ਤੇ...
Trending
Ek Nazar
major action by the municipal corporation ahead of gurpurab

ਅੰਮ੍ਰਿਤਸਰ 'ਚ ਨਗਰ ਨਿਗਮ ਦੀ ਕਾਰਵਾਈ, ਮੀਟ ਦੀਆਂ ਦੁਕਾਨਾਂ ਸੀਲ ਤੇ ਇਨ੍ਹਾਂ ਨੂੰ...

saudi prince security

ਲੁਕਣ ਲਈ ਮਜਬੂਰ ਹੋਏ ਸਾਊਦੀ ਪ੍ਰਿੰਸ ! ਹੂਤੀਆਂ ਦੇ ਮਿਜ਼ਾਈਲ ਹਮਲਿਆਂ ਦਾ ਖਦਸ਼ਾ

china stacks gold

ਸੋਨੇ ਦੀਆਂ ਕੀਮਤਾਂ 'ਚ ਗਿਰਾਵਟ ਦੇ ਬਾਵਜੂਦ ਚੀਨ ਨੇ ਵਧਾਈ ਖਰੀਦਾਰੀ !

durga utsav intimes square

ਨਿਊਯਾਰਕ ਦੇ ਟਾਈਮਜ਼ ਸਕੁਆਇਰ 'ਤੇ 'ਦੁਰਗਾ ਉਤਸਵ' ਦੀ ਧੂਮ; ਵੱਡੀ ਗਿਣਤੀ 'ਚ ਜੁੜੇ...

tukaram mundhe maharashtra fda no transfer

ਮੇਰਾ ਤਬਾਦਲਾ ਨਹੀਂ ਹੋਇਆ..., ਮਹਾਰਾਸ਼ਟਰ FDA ਕਮਿਸ਼ਨਰ ਤੁਕਾਰਾਮ ਮੁੰਡੇ ਦਾ ਅਹਿਮ...

cjp  leader  detention  jantar mantar  tricolour

CJP ਆਗੂ ਆਸ਼ੂਤੋਸ਼ ਰਾਂਕਾ ਅਤੇ ਸੌਰਭ ਦਾਸ ਹਿਰਾਸਤ 'ਚ, ਜੰਤਰ-ਮੰਤਰ 'ਤੇ ਲਹਿਰਾ...

won 50 lakh rupees lottery mandeep brar

ਰਾਤੋ-ਰਾਤ ਚਮਕੀ ਪਿੰਡ ਸੁਲਤਾਨਪੁਰੀਆ ਦੇ ਮਨਦੀਪ ਬਰਾੜ ਦੀ ਕਿਸਮਤ, ਫਿਰ ਤੋਂ ਜਿੱਤੀ...

famous actress arrested upon landing at new york airport

ਫਲਾਈਟ ਦੇ ਨਿਊਯਾਰਕ ਹਵਾਈ ਅੱਡੇ 'ਤੇ ਉਤਰਦੇ ਹੀ ਮਸ਼ਹੂਰ ਅਦਾਕਾਰਾ ਗ੍ਰਿਫਤਾਰ, ਜਾਣੋ...

roller coaster incident

ਜਾਰਜੀਆ 'ਚ ਰੋਲਰ ਕੋਸਟਰ ਹਾਦਸੇ 'ਚ ਇੱਕ ਦੀ ਮੌਤ, ਕਈ ਹੋਰ ਜ਼ਖਮੀ

bidding held for fancy number in chandigarh

'ਯਾਰ ਤੇਰੇ ਨੇ ਗੱਡੀ ਲੈ ਲਈ Triple Zero One...' !  21.31 ਲੱਖ 'ਚ ਵਿਕਿਆ...

sfj reaches out to quebec separatists

SFJ ਨੇ ਕਿਊਬੈਕ ਦੇ ਵੱਖਵਾਦੀਆਂ ਨਾਲ ਕੀਤਾ ਰਾਬਤਾ; 'ਖ਼ਾਲਿਸਤਾਨ ਰੈਫਰੈਂਡਮ' 'ਚ...

first lady shiranthi rajapaksa

ਵੱਡੀ ਖ਼ਬਰ : ਸ਼ਿਰਾਂਥੀ ਰਾਜਪਕਸ਼ੇ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ

i don t want to become a mother famous actress makes a major decision

"ਮੈਂ ਮਾਂ ਨਹੀਂ ਬਣਨਾ ਚਾਹੁੰਦੀ, ਇਹ ਮੇਰੀ ਨਿੱਜੀ ਪਸੰਦ ਹੈ"; ਮਸ਼ਹੂਰ ਅਦਾਕਾਰਾ ਨੇ...

special instructions issued by cp satinder singh jalandhar

ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! CP ਵੱਲੋਂ ਵਿਸ਼ੇਸ਼ ਹਦਾਇਤਾਂ ਜਾਰੀ, ਸੋਸ਼ਲ ਮੀਡੀਆ...

emergency in kpk

ਪਾਕਿਸਤਾਨ: ਕੇਪੀਕੇ 'ਚ ਐਮਰਜੈਂਸੀ ਲਾਗੂ; ਸਾਬਕਾ ਮੁੱਖ ਮੰਤਰੀ ਨੂੰ ਲਿਆ ਹਿਰਾਸਤ...

what did the famous singer hint at regarding his wife

ਪਤਨੀ ਬਾਰੇ ਇਸ਼ਾਰਿਆਂ 'ਚ ਇਹ ਕੀ ਬੋਲ ਗਿਆ ਮਸ਼ਹੂਰ ਗਾਇਕ ! ਬੈੱਡਰੂਮ ਦੀਆਂ...

advisory issued for farmers strict orders issued till 15th november

ਪੰਜਾਬ: ਕਿਸਾਨਾਂ ਲਈ ਐਡਵਾਈਜ਼ਰੀ ਜਾਰੀ! 15 ਨਵੰਬਰ ਤੱਕ ਸਖ਼ਤ ਹੁਕਮ ਜਾਰੀ, ਸ਼ਾਮ 6...

mahinda rajapaksa admitted

ਸ਼੍ਰੀਲੰਕਾ ਦੇ ਸਾਬਕਾ ਰਾਸ਼ਟਰਪਤੀ ਮਹਿੰਦਾ ਰਾਜਪਕਸ਼ੇ ਦੀ ਵਿਗੜੀ ਤਬੀਅਤ, ICU 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • tukaram mundhe maharashtra fda no transfer
      ਮੇਰਾ ਤਬਾਦਲਾ ਨਹੀਂ ਹੋਇਆ..., ਮਹਾਰਾਸ਼ਟਰ FDA ਕਮਿਸ਼ਨਰ ਤੁਕਾਰਾਮ ਮੁੰਡੇ ਦਾ ਅਹਿਮ...
    • cjp  leader  detention  jantar mantar  tricolour
      CJP ਆਗੂ ਆਸ਼ੂਤੋਸ਼ ਰਾਂਕਾ ਅਤੇ ਸੌਰਭ ਦਾਸ ਹਿਰਾਸਤ 'ਚ, ਜੰਤਰ-ਮੰਤਰ 'ਤੇ ਲਹਿਰਾ...
    • nia  srinagar  pakistani terrorist  property attachment
      ਸ਼੍ਰੀਨਗਰ ’ਚ ਪਾਕਿਸਤਾਨੀ ਅੱਤਵਾਦੀਆਂ ਨੂੰ ਪਨਾਹ ਦੇਣ ਲਈ ਵਰਤੀ ਜਾਂਦੀ ਇਮਾਰਤ ਕੁਰਕ
    • jammu kashmir  landmine  lashkar  commander  security forces
      ਪੁੰਛ ’ਚ ਬਾਰੂਦੀ ਸੁਰੰਗ ਦੇ ਧਮਾਕੇ ’ਚ ਲਸ਼ਕਰ ਦੇ ਚੋਟੀ ਦੇ ਕਮਾਂਡਰ ਸਮੇਤ 4...
    • railway job recruitment apply candidate
      ਰੇਲਵੇ 'ਚ ਨਿਕਲੀਆਂ ਭਰਤੀਆਂ, 10ਵੀਂ ਪਾਸ ਕਰ ਸਕਦੇ ਹਨ ਅਪਲਾਈ
    • write   rum like   instead of   rum    old monk suffers
      'Rum' ਨਹੀਂ 'Rum-like' ਲਿਖੋ, FSSAI ਦੇ ਸਖ਼ਤ ਰੁਖ਼ ਕਾਰਨ Old Monk ਨੂੰ...
    • anti cancer drug  trade margin  30 percent  capped
      ਕੈਂਸਰ ਰੋਕੂ ਦਵਾਈਆਂ ’ਤੇ ਵਪਾਰ ਮਾਰਜਿਨ 30 ਫੀਸਦੀ ਤੱਕ ਰਹੇਗਾ ਸੀਮਤ
    • muscat  passenger  socks  85 76 lakh  gold  seizure
      ਮਸਕਟ ਤੋਂ ਆਏ ਯਾਤਰੀ ਦੀਆਂ ਜੁਰਾਬਾਂ 'ਚ 85.76 ਲੱਖ ਦਾ ਸੋਨਾ; ਦਿੱਲੀ ਏਅਰਪੋਰਟ...
    • zodiac signs
      ਇਨ੍ਹਾਂ ਰਾਸ਼ੀਆਂ ਦਾ 'ਗੋਲਡਨ ਟਾਈਮ' ਸ਼ੁਰੂ, ਨਵਰਾਤਰੀ 'ਚ 100 ਸਾਲਾਂ ਬਾਅਦ ਬਣੇ 3...
    • governors of 6 states changed suddenly
      ਅਚਾਨਕ ਬਦਲ ਗਏ  6 ਸੂਬਿਆਂ 'ਚ ਗਵਰਨਰ, ਰਾਸ਼ਟਰਪਤੀ ਮੁਰਮੂ ਨੇ ਕਰ'ਤਾ ਐਲਾਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +